JALANDHAR WEATHER

ਲੋਕ ਸਭਾ ਚੋਣਾਂ 2024 : ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ ਕਰਨਗੇ ਰੋਡ ਸ਼ੋਅ

 ਵਾਰਾਣਸੀ (ਉੱਤਰ ਪ੍ਰਦੇਸ਼) , 13 ਮਈ - ਵਾਰਾਣਸੀ ਦੇ ਲੋਕ 14 ਮਈ ਨੂੰ ਵਾਰਾਣਸੀ ਲੋਕ ਸਭਾ ਤੋਂ ਨਾਮਜ਼ਦਗੀ ਤੋਂ ਇਕ ਦਿਨ ਪਹਿਲਾਂ ਸ਼ਾਮ ਨੂੰ ਆਪਣੇ ਸੰਸਦ ਮੈਂਬਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦਾ ਸਵਾਗਤ ਕਰਨ ਲਈ ਤਿਆਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਤੋਂ ਲਗਾਤਾਰ ਤੀਜੀ ਵਾਰ ਚੋਣ ਲੜ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ