JALANDHAR WEATHER

ਹੁਸ਼ਿਆਰਪੁਰ ਹਲਕੇ ਤੋਂ ਬਸਪਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਨਾਮਜ਼ਦਗੀ ਕਾਗਜ਼ ਭਰੇ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ