JALANDHAR WEATHER

ਮੁੰਬਈ : ਪੈਟਰੋਲ ਪੰਪ ਉੱਤੇ ਇਕ ਹੋਰਡਿੰਗ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14

 ਮੁੰਬਈ, 14 ਮਈ -  ਐਨ.ਡੀ.ਆਰ.ਐਫ. ਅਨੁਸਾਰ ਘਾਟਕੋਪਰ ਹੋਰਡਿੰਗ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਕੁੱਲ 88 ਪੀੜਤ ਸਨ, ਜਿਨ੍ਹਾਂ ਵਿਚੋਂ 74 ਜ਼ਖ਼ਮੀਆਂ ਨੂੰ ਬਚਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ