JALANDHAR WEATHER

ਜੈਕੀ ਸ਼ਰਾਫ਼ ਨੇ ਆਪਣੀ ਸ਼ਖ਼ਸੀਅਤ ਤੇ ਪ੍ਰਚਾਰ ਅਧਿਕਾਰਾਂ ਦੇ ਸੁਰੱਖਿਆ ਲਈ ਕੀਤਾ ਅਦਾਲਤ ਦਾ ਰੁਖ਼

ਨਵੀਂ ਦਿੱਲੀ, 14 ਮਈ- ਅਭਿਨੇਤਾ ਜੈਕੀ ਸ਼ਰਾਫ਼ ਨੇ ਆਪਣੀ ਸ਼ਖ਼ਸੀਅਤ ਅਤੇ ਪ੍ਰਚਾਰ ਦੇ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਅਖ਼ਤਿਆਰ ਕੀਤਾ ਹੈ। ਉਨ੍ਹਾਂ ਵਲੋਂ ਇਹ ਮੁਕੱਦਮਾ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਨਾਮ, ਫੋਟੋਆਂ, ਆਵਾਜ਼ ਅਤੇ ਸ਼ਬਦ ‘ਭਿੜੂ’ ਦੀ ਵਰਤੋਂ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਵਿਰੁੱਧ ਦਾਇਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ