JALANDHAR WEATHER

ਅਕਾਲੀ ਦਲ ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

 ਪ੍ਰਅੰਮ੍ਰਿਤਸਰ, 14 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਇਮਾਨ ਸਿੰਘ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਧਾਨ ਅਤੇ ਉਨ੍ਹਾਂ ਦੇ ਪਿਤਾ ਸਿਮਰਨਜੀਤ ਸਿੰਘ ਮਾਣ ਅਤੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਸ. ਮਾਨ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵਨਿਊ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕਰਨ ਤੋਂ ਬਾਅਦ ਸਾਥੀਆਂ ਸਮੇਤ ਜ਼ਿਲ੍ਹਾ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਪੁੱਜੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ