JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਕੇਜਰੀਵਾਲ ਚੁੱਪ ਕਿਉਂ ਹਨ - ਬੰਸੁਰੀ ਸਵਰਾਜ

ਨਵੀਂ ਦਿੱਲੀ, 15 ਮਾਰਚ-'ਆਪ' ਦੀ ਸਾਂਸਦ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਤੇ ਭਾਜਪਾ ਦੀ ਲੋਕ ਸਭਾ ਉਮੀਦਵਾਰ ਬੰਸੁਰੀ ਸਵਰਾਜ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਕਿਉਂ ਹਨ? ਹੁਣ ਤੱਕ 'ਆਪ' ਨੇ  ਕਾਰਵਾਈ ਕਿਉਂ ਨਹੀਂ ਕੀਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ