JALANDHAR WEATHER

ਸਵਾਤੀ ਮਾਲੀਵਾਲ 'ਤੇ ਹਮਲੇ ਦੇ ਦੋਸ਼ 'ਚ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸੰਮਨ ਜਾਰੀ

ਨਵੀਂ ਦਿੱਲੀ, 16 ਮਈ-ਰਾਸ਼ਟਰੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਭਲਕੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਵਿਭਵ ਕੁਮਾਰ 'ਤੇ ਦਿੱਲੀ 'ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ 'ਆਪ' ਸਾਂਸਦ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦਾ ਦੋਸ਼ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ