9 ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਾਲਦੀਵ ਦੇ ਰਾਸ਼ਟਰਪਤੀ ਵੀ ਸ਼ਾਮਿਲ
ਨਵੀਂ ਦਿੱਲੀ , 6 ਜੂਨ (ਏਐਨਆਈ)- ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਗੁਆਂਢੀ ਦੇਸ਼ ਦੇ ਨੇਤਾਵਾਂ ਵਿਚੋਂ ਇਕ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਗਿਆ ...
... 6 hours 16 minutes ago