JALANDHAR WEATHER

ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੰਗੀ ਸੀ ਦਿੱਲੀ ਪੁਲਿਸ ਦੀ ਮਦਦ- ਪੁਲਿਸ ਅਧਿਕਾਰੀ

ਨਵੀਂ ਦਿੱਲੀ, 17 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੇ ਘਰ ਪਹੁੰਚੀ ਦਿੱਲੀ ਪੁਲਿਸ ਟੀਮ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਟੀਮ ਉਨ੍ਹਾਂ ਨੂੰ ਨੋਟਿਸ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ ਅਤੇ ਇਸ ਲਈ ਕਮਿਸ਼ਨ ਨੇ ਦਿੱਲੀ ਪੁਲਿਸ ਦੀ ਮਦਦ ਮੰਗੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ