JALANDHAR WEATHER

ਹਲਕਾ ਮਜੀਠਾ ਦੇ ਇੰਚਾਰਜ ਅਕਾਲੀ ਦਲ ’ਚ ਸ਼ਾਮਿਲ

ਬਟਾਲਾ, 17 ਮਈ (ਸਤਿੰਦਰ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਵਲੋਂ ਚੋਣ ਲੜ ਚੁੱਕੇ ਅਤੇ ਹੁਣ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਪਰ ਕਈ ਤਰ੍ਹਾਂ ਦੇ ਦੋਸ਼ ਲਗਾਏ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ