JALANDHAR WEATHER

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਫ਼ੇਮ ਗੁਰਚਰਨ ਸਿੰਘ ਪਰਤੇ ਘਰ

ਨਵੀਂ ਦਿੱਲੀ, 18 ਮਈ- ਦਿੱਲੀ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਫ਼ੇਮ ਅਦਾਕਾਰ ਗੁਰਚਰਨ ਸਿੰਘ ਬੀਤੇ ਦਿਨ ਘਰ ਪਰਤ ਆਏ ਹਨ। ਉਹ 22 ਅਪ੍ਰੈਲ ਨੂੰ ਲਾਪਤਾ ਹੋ ਗਏ ਸਨ। ਪੁਲਿਸ ਨੇ ਅਦਾਲਤ ਵਿਚ ਉਸ ਦੇ ਬਿਆਨ ਦਰਜ ਕਰਵਾਏ ਹਨ। ਗੁਰਚਰਨ ਸਿੰਘ ਨੇ ਕਿਹਾ ਕਿ ਉਹ ਰੂਹਾਨੀ ਯਾਤਰਾ ’ਤੇ ਘਰੋਂ ਚਲਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ