ਉੱਤਰ ਪ੍ਰਦੇਸ਼ : ਪ੍ਰਿਯੰਕਾ ਗਾਂਧੀ ਵਾਡਰਾ ਗੁਰਦੁਆਰਾ ਸਾਹਿਬ 'ਚ ਨਤਮਸਤਕ
ਰਾਏਬਰੇਲੀ, (ਉੱਤਰ ਪ੍ਰਦੇਸ਼), 18 ਮਈ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ ਵਿਚ ਇਕ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਤੇ ਇਸ ਦੌਰਾਨ ਉਨ੍ਹਾਂ ਨੇ ਅਰਦਾਸ ਕੀਤੀ।