ਲੋਕ ਸਭਾ ਚੋਣਾਂ 2024 : ਅਦਾਕਾਰ ਸੰਜੇ ਦੱਤ ਨੇ ਪਾਈ ਵੋਟ
ਮੁੰਬਈ, 20 ਮਈ-ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਲਈ ਮੁੰਬਈ ਦੇ ਇਕ ਪੋਲਿੰਗ ਸਟੇਸ਼ਨ 'ਤੇ ਅਦਾਕਾਰ ਸੰਜੇ ਦੱਤ ਨੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।