JALANDHAR WEATHER

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਮੰਡੀ ਅਰਨੀਵਾਲਾ, 20 ਮਈ (ਨਿਸ਼ਾਨ ਸਿੰਘ ਮੋਹਲਾਂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਅਲਿਆਣਾ ਵਿਚ ਅੱਜ ਕਰੀਬ 21 ਸਾਲਾ ਨੌਜਵਾਨ ਬਲਵਿੰਦਰ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ, ਜਿਸ ਦਾ ਵਿਆਹ ਇਸੇ ਸਾਲ 13 ਮਾਰਚ ਨੂੰ ਹੋਇਆ ਸੀ। ਨੌਜਵਾਨ ਬਲਵਿੰਦਰ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ। ਉਸ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਸ਼ਾਹਪੁਰਾ ਰੋਡ ਉਤੇ ਇਕ ਕੁਟੀਆ ਵਿਚੋਂ ਮ੍ਰਿਤਕ ਮਿਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ