JALANDHAR WEATHER

ਹੈਲੀਕਾਪਟਰ ਹਾਦਸੇ ਚ ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ਤੋਂ ਬਾਅਦ ਦੇਸ਼ 'ਚ ਅੱਜ ਇਕ ਦਿਨ ਦਾ ਰਾਸ਼ਟਰੀ ਸੋਗ

 ਨਵੀਂ ਦਿੱਲੀ, 21 ਮਈ - ਹੈਲੀਕਾਪਟਰ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਅੱਜ ਇਕ ਦਿਨ ਦਾ ਰਾਸ਼ਟਰੀ ਸੋਗ ਮਨਾਇਆ ਜਾ ਰਿਹਾ ਹੈ ਅਤੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ