JALANDHAR WEATHER

ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ) - ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਛੁੱਟੀਆਂ 22 ਮਈ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਰਹਿਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ