JALANDHAR WEATHER

‘ਆਪ’ ਨੇ ਨਹੀਂ ਕੀਤੇ ਆਪਣੇ ਵਾਅਦੇ ਪੂਰੇ- ਜਗਬੀਰ ਸਿੰਘ ਬਰਾੜ

ਨਵੀਂ ਦਿੱਲੀ, 21 ਮਈ- ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਮੈਂ ‘ਆਪ’ ਨੂੰ ਇਸ ਲਈ ਛੱਡਿਆ ਹੈ ਕਿਉਂਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਅਤੇ ਪੰਜਾਬ ਪਿੱਛੇ ਜਾ ਰਿਹਾ ਹੈ, ਇਸ ਲਈ ਮੈਂ ਭਾਜਪਾ ’ਚ ਸ਼ਾਮਿਲ ਹੋਇਆ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ