JALANDHAR WEATHER

ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਤਬਾਦਲੇ

ਲੁਧਿਆਣਾ. 22 ਮਈ (ਪਰਮਿੰਦਰ ਸਿੰਘ ਆਹੂਜਾ)-ਚੋਣ ਕਮਿਸ਼ਨਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦੇ ਤਬਾਦਲੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਨੂੰ ਤੁਰੰਤ ਆਪਣੇ ਚਾਰਜ ਛੱਡਣ ਲਈ ਕਿਹਾ ਹੈ ਅਤੇ ਸਰਕਾਰ ਨੂੰ ਨਵੇਂ ਪੈਨਲ ਲਈ ਭੇਜਣ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ