ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  17 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  13 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  32 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  41 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਅੱਸੂ ਨਾਨਕਸ਼ਾਹੀ ਸੰਮਤ 546
ਵਿਚਾਰ ਪ੍ਰਵਾਹ: ਲੋਕਤੰਤਰ ਦੀ ਪਛਾਣ ਜਾਇਦਾਦ ਅਤੇ ਦਬਦਬੇ ਵਾਲਿਆਂ ਨੂੰ ਨਹੀਂ, ਸਗੋਂ ਸਾਧਨਹੀਣ ਵਿਅਕਤੀ ਨੂੰ ਹਕੂਮਤ ਦੇਣ ਵਿਚ ਹੈ। -ਅਰਸਤੂ

ਧਰਮ ਤੇ ਵਿਰਸਾ

ਦਲਿਤ ਸਮੱਸਿਆ ਦੀਆਂ ਜੜ੍ਹਾਂ ਕਿੱਥੇ ਹਨ?

ਸਭ ਤੋਂ ਨਵੀਂ ਖ਼ਬਰ ਹੈ ਕਿ ਮਦੁਰਾਈ (ਤਾਮਿਲਨਾਡੂ) ਵਿਚ ਕੁਝ ਲੋਕਾਂ ਨੇ ਇਕ ਮੁੰਡੇ ਦੀ ਕਲਾਈ ਵੱਢ ਦਿੱਤੀ। ਉਸ ਦਾ ਕਸੂਰ ਇਹ ਸੀ ਕਿ ਉਹ ਦਲਿਤ ਸੀ ਅਤੇ ਉਸ ਨੇ ਕਲਾਈ 'ਤੇ ਘੜੀ ਬੰਨ੍ਹਣ ਦੀ ਜੁਰਅਤ ਕੀਤੀ ਸੀ। ਅੱਜ ਵੀ ਇਹੋ ਜਿਹੀਆਂ ਘਟਨਾਵਾਂ ਨਿੱਤ ਹੁੰਦੀਆਂ ਹਨ। ਅੱਜ ਵੀ ...

ਪੂਰੀ ਖ਼ਬਰ »

ਹਾਂਗਕਾਂਗ ਤੇ ਸਿੰਘਾਪੁਰ ਦੇ ਗੁਰੂ-ਘਰ

ਸਿੰਘਾਪੁਰ ਵਿਚ ਸਿੱਖਾਂ ਦੀ ਆਬਾਦੀ ਇਸ ਵੇਲੇ ਸਿਰਫ 12 ਹਜ਼ਾਰ ਤੋਂ 15 ਹਜ਼ਾਰ ਦੇ ਦਰਮਿਆਨ ਹੈ। ਸਿੰਘਾਪੁਰ ਵਿਚ ਜਾਣ ਵਾਲੇ ਸਭ ਤੋਂ ਪਹਿਲੇ ਸਿੱਖ ਭਾਈ ਮਹਾਰਾਜ ਸਿੰਘ ਜੀ ਸਨ। ਉਨ੍ਹਾਂ ਨੂੰ ਅੰਗਰੇਜ਼ ਸਰਕਾਰ ਨੇ 1849 ਵਿਚ ਬਗਾਵਤ ਦੇ ਦੋਸ਼ ਹੇਠ ਸਿੰਘਾਪੁਰ ਜਲਾਵਤਨ ਕੀਤਾ ਸੀ। ...

ਪੂਰੀ ਖ਼ਬਰ »

ਗਿਆਨੀ ਗਿਆਨ ਸਿੰਘ ਨੂੰ ਯਾਦ ਕਰਦਿਆਂ

24 ਸਤੰਬਰ ਨੂੰ 93ਵੀਂ ਬਰਸੀ 'ਤੇ ਵਿਸ਼ੇਸ਼ ਸ੍ਰੀ ਗੁਰੂ ਪੰਥ ਪ੍ਰਕਾਸ਼ ਅਤੇ ਤਵਾਰੀਖ ਗੁਰੂ ਖਾਲਸਾ ਵਰਗੀਆਂ ਮਹਾਨ ਰਚਨਾਵਾਂ ਦੇ ਲੇਖਕ ਨਿਰਮਲ ਸੰਪ੍ਰਦਾਇ ਦੇ ਉੱਘੇ ਵਿਦਵਾਨ ਅਜਿਹੀ ਉੱਚ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਸਿੱਖ-ਇਤਿਹਾਸ ਨੂੰ ਸਿੱਖ ਸੰਗਤ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਸਤਲੁਜ ਉਰਾਰ ਦੀਆਂ ਸਿੱਖ ਰਿਆਸਤਾਂ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਾਜਿਆਂ/ਸਰਦਾਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਇਧਰ ਗਵਰਨਰ ਜਨਰਲ ਵੱਲੋਂ ਅਜਿਹੇ ਐਲਾਨ ਕੀਤੇ ਜਾ ਰਹੇ ਸਨ, ਉਧਰ ਇਸੇ ਦਿਨ ਮੇਜਰ ਬਰਾਡਫੁਟ ਨੇ ਇਹ ਦੋਸ਼ ਲਾ ਕੇ ਕਿ ਉਸ ਵੱਲੋਂ ਨਾਭਾ ਰਿਆਸਤ ਨੂੰ ਖੰਨਾ ਵਿਖੇ ਰਸਦ ਪੁੱਜਦੀ ਕਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਾਈ ਲਾਲੋ ਜੀ

ਜਨਮ ਦਿਹਾੜੇ 'ਤੇ ਵਿਸ਼ੇਸ਼
ਭਾਈ ਲਾਲੋ ਜੀ ਦਾ ਜਨਮ ਪਿੰਡ ਸੈਦਪੁਰ ਏਮਨਾਬਾਦ ਜ਼ਿਲ੍ਹਾ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਭਾਈ ਜਗਤ ਰਾਮ ਘਟੌੜੇ ਦੇ ਗ੍ਰਹਿ ਤੇ ਮਾਤਾ ਖੇਮੋ ਦੀ ਕੁੱਖੋਂ 11 ਅਸੂ 1509 (1452 ਈ:) ਨੂੰ ਹੋਇਆ। ਮੁੱਢਲੀ ਵਿੱਦਿਆ ਆਪ ਨੇ ਪਿੰਡ ਦੇ ਹੀ ਇਕ ਮੌਲਵੀ ਪਾਸੋਂ ਪ੍ਰਾਪਤ ਕੀਤੀ। ਆਪ ਬੜੇ ਸੱਚੇ-ਸੁੱਚੇ, ਸੰਤੋਖੀ, ਧਰਮ ਦੀ ਕਿਰਤ ਕਰਨ ਵਾਲੇ, ਮਿਹਨਤੀ, ਵੰਡ ਛਕਣ ਵਾਲੇ ਤੇ ਸਾਧੂ ਸੁਭਾਅ ਵਾਲੇ ਨੇਕ ਪੁਰਸ਼ ਸਨ। ਜਿਥੇ ਆਪ ਲੱਕੜ ਦੇ ਕੰਮ ਦੇ ਬੜੇ ਹੀ ਮਾਹਿਰ ਕਾਰੀਗਰ ਸਨ, ਉਥੇ ਇਕ ਚੰਗੇ ਵੈਦ ਵੀ ਸਨ ਤੇ ਲੱਕੜ ਦੇ ਕੰਮ ਤੋਂ ਹੁੰਦੀ ਕਮਾਈ ਨਾਲ ਹਰ ਇਕ ਮਰੀਜ਼ ਦਾ ਇਲਾਜ ਬਿਲਕੁਲ ਮੁਫਤ ਕਰਦੇ ਸਨ। ਭਾਈ ਲਾਲੋ ਜੀ ਨੂੰ ਇਹ ਸੁਭਾਗ ਪ੍ਰਾਪਤ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉਦਾਸੀਆਂ ਕਰਦੇ ਸਮੇਂ ਤਿੰਨੋਂ ਵਾਰ ਭਾਈ ਲਾਲੋ ਜੀ ਦੇ ਘਰ ਗਏ। ਪਹਿਲੀ ਉਦਾਸੀ ਗੁਰੂ ਸਾਹਿਬ ਨੇ 1507 ਈ: ਵਿਚ ਭਾਈ ਲਾਲੋ ਦੇ ਘਰ ਤੋਂ ਹੀ ਆਰੰਭ ਕੀਤੀ ਤੇ ਭਾਈ ਲਾਲੋ ਨੂੰ ਆਪਣਾ ਸਿੱਖ ਬਣਾ ਕੇ ਨਿਵਾਜਿਆ।
1517 ਈ: ਵਿਚ ਦੂਜੀ ਉਦਾਸੀ ਵੇਲੇ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਭਾਈ ਲਾਲੋ ਦੇ ਘਰ ਗਏ ਤਾਂ ਭਾਈ ਲਾਲੋ ਦੀ ਇਕਲੌਤੀ ਸਪੁੱਤਰੀ ਬੀਬੀ ਰੱਜੀ ਦਾ ਪਿੰਡ ਤਤਲੇ ਵਾਲੀ ਜ਼ਿਲ੍ਹਾ ਗੁੱਜਰਾਂਵਾਲਾ (ਪਾਕਿਸਤਾਨ) ਵਿਖੇ ਵਿਆਹ ਕਰਵਾਇਆ। ਸੰਨ 1521 ਵਿਚ ਤੀਜੀ ਉਦਾਸੀ ਸਮੇਂ ਜਦੋਂ ਗੁਰੂ ਸਾਹਿਬ ਭਾਈ ਲਾਲੋ ਦੇ ਘਰ ਪੁੱਜੇ ਤਾਂ ਪਤਾ ਲੱਗਾ ਕਿ ਬਾਬਰ ਲਗਾਤਾਰ ਏਮਨਾਬਾਦ 'ਤੇ ਹਮਲੇ ਕਰਦਾ ਆ ਰਿਹਾ ਹੈ। ਗੁਰੂ ਸਾਹਿਬ ਨੇ ਇਨ੍ਹਾਂ ਹਮਲਿਆਂ ਦੀ ਪੂਰੀ ਤਰ੍ਹਾਂ ਨਿਖੇਧੀ ਕੀਤੀ ਤੇ ਬਾਬਰ ਨੂੰ ਕੁਝ ਵਚਨ ਕੀਤੇ। ਸੰਨ 1531 ਨੂੰ ਪਿੰਡ ਤਤਲੇ ਵਿਖੇ ਭਾਈ ਲਾਲੋ ਸੱਚਖੰਡ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ। ਭਾਈ ਲਾਲੋ ਨੇ ਆਪਣਾ ਸਾਰਾ ਜੀਵਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਨਾਮ ਜਪਦਿਆਂ ਅਤੇ ਕਿਰਤ ਕਰਦਿਆਂ ਬਿਤਾਇਆ। ਧਰਮ ਦੀ ਕਿਰਤ ਕੀਤੀ ਅਤੇ ਵੰਡ ਛਕਿਆ। ਬਾਬਾ ਹਰਜੀਤ ਸਿੰਘ ਭੰਵਰਾ ਮੁੱਖ ਸੇਵਾਦਾਰ 'ਭਾਈ ਲਾਲੋ ਸੇਵਾ ਆਸ਼ਰਮ (ਇੰਟਰਨੈਸ਼ਨਲ) ਲੁਧਿਆਣਾ' ਵਾਲੇ ਇਸ ਵਾਰ ਭਾਈ ਲਾਲੋ ਦੇ ਜਨਮ ਦਿਹਾੜੇ 'ਤੇ 25ਵੇਂ (ਸਿਲਵਰ ਜੁਬਲੀ) ਸਮਾਗਮ ਦਾ ਆਯੋਜਨ ਕਰ ਰਹੇ ਹਨ, ਜਿਸ ਵਿਚ ਸੰਤਾਂ-ਮਹਾਪੁਰਸ਼ਾਂ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ।

ਪਲਵਿੰਦਰ ਢੁੱਡੀਕੇ
-ਮੋਬਾ: 098724-96720


ਖ਼ਬਰ ਸ਼ੇਅਰ ਕਰੋ

ਸ਼ਹੀਦ ਭਗਤ ਸਿੰਘ ਦਾ ਜਨਮ ਸਥਾਨ

ਇਤਿਹਾਸ ਦੀਆਂ ਪੈੜਾਂ-52 ਪੂਰਬੀ ਤੇ ਪੱਛਮੀ ਪੰਜਾਬ ਦੇ ਪੰਜਾਬੀਆਂ ਵਿਚ ਮੌਜੂਦਾ ਸਮੇਂ ਸਭ ਤੋਂ ਵੱਡੀ ਸਮਾਨਤਾ ਇਨ੍ਹਾਂ ਵਿਚਲਾ ਮੁਹੱਬਤ, ਮਹਿਮਾਨ-ਨਿਵਾਜੀ, ਭਾਵੁਕਤਾ ਅਤੇ ਸਰਲ ਸੁਭਾਅ ਦਾ ਗੁਣ ਹੈ, ਜੋ ਸ਼ਾਇਦ ਪੰਜਾਬ ਦੀ ਰਵਾਇਤ ਵਿਚ ਹੀ ਸ਼ਾਮਲ ਹੈ ਅਤੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਦਾਸਤਾਨ ਵਿਦੇਸ਼ੀ ਹਮਲਾਵਰਾਂ ਦੇ ਜ਼ੁਲਮ ਦੀ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੋ ਹਿੰਦੂ ਲੜਾਈ ਵਿਚ ਗ੍ਰਿਫ਼ਤਾਰ ਹੁੰਦੇ ਹਨ, ਸਾਰੇ ਕਤਲ ਕੀਤੇ ਜਾਂਦੇ ਹਨ। (ਤੋਜਕੇ ਬਾਬਰੀ) ਸ਼ਹਿਰ ਭਿਲਸਾ ਦਾ ਮੰਦਿਰ, ਜਿਹੜਾ 105 ਗਜ਼ ਉੱਚਾ ਤੇ ਏਦੂੰ ਅੱਧਾ ਲੰਬਾ ਤੇ ਚੌੜਾ ਸੀ, ਸਮਸ਼ਉਦੀਨ ਨੇ ਢੁਹਾ ਦਿੱਤਾ ਸੀ। ਇਸ ਨੂੰ ਬਚਾਉਣ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਬਾਰੇ ਖੋਜ ਦੀ ਲੋੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਉਸ ਟੀਮ ਦੀ ਰਾਏ ਅਤੇ ਸੋਚ ਸਦਕਾ ਇਹ ਸਪੱਸ਼ਟ ਹੋ ਗਿਆ ਕਿ ਤਾਂ ਫਿਰ ਇਨ੍ਹਾਂ ਦਾ ਸਬੰਧ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਨਾਲ ਹੋ ਸਕਦਾ ਹੈ। ਹੁਣ ਸਵਾਲ ਇਹ ਉਠਦਾ ਹੈ ਕਿ ਭੋਰਾ ਸਾਹਿਬ, ਨਿਰਮਲ ਆਸ਼ਰਮ ਦੇ ਕਬਜ਼ੇ ਵਿਚ ਕਿਵੇਂ ਚਲੇ ਗਏ ਅਤੇ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਰਾਗੁ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ...

ਪੂਰੀ ਖ਼ਬਰ »

ਨਾਭੇ ਦੀ ਰਿਆਸਤ ਦਾ ਇਤਿਹਾਸਕ ਪਿਛੋਕੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੈਤੋ ਮੰਡੀ ਵਿਚ ਵੀ ਇਸ ਤਰ੍ਹਾਂ ਦੇ ਮੁਜ਼ਾਹਰੇ ਕਾਰਨ ਹੀ ਗੁਰਦੁਆਰਾ ਗੰਗਸਰ ਵਿਖੇ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਅੰਗਰੇਜ਼ ਸਰਕਾਰ ਨੇ ਇਸ ਤਰ੍ਹਾਂ ਦੇ ਪ੍ਰਦਰਸ਼ਨਾਂ ਨੂੰ ਆਪਣੇ ਲਈ ਚੁਣੌਤੀ ...

ਪੂਰੀ ਖ਼ਬਰ »

ਸੇਵਾ ਦੇ ਪੁੰਜ ਸਨ ਸੰਤ ਡਾ: ਹਰਭਜਨ ਸਿੰਘ

ਬਰਸੀ 'ਤੇ ਵਿਸ਼ੇਸ਼ ਮਾਨਵਤਾ ਦੀ ਸੇਵਾ ਵਿਚ ਕਾਰਜਸ਼ੀਲ ਰਹੇ ਡਾ: ਹਰਭਜਨ ਸਿੰਘ ਕਿਰਪਾਲ ਸਾਗਰ ਦੇ ਬਾਨੀ ਸਨ, ਜਿਨ੍ਹਾਂ ਨੇ ਆਪਣੇ ਸੰਤ ਕਿਰਪਾਲ ਸਿੰਘ ਦੇ ਮਿਸ਼ਨ ਨੂੰ ਸਮੁੱਚੀ ਦੁਨੀਆ ਵਿਚ ਫੈਲਾਇਆ। ਕਿਰਪਾਲ ਸਾਗਰ (ਯੂਨਿਟੀ ਆਫ ਮੈਨ) ਸੰਸਥਾ ਦੀ ਇਹ ਕੜੀ ਹੈ ਜਿਸ ਦੇ ਬਾਨੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੇਰਾ ਬਾਬਾ ਡੋਡੀ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ

ਸ੍ਰੀ ਨਿਰਮਲ ਸੰਪਰਦਾਏ ਸਾਹਿਬਜ਼ਾਦਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਦੇ ਵਰੋਸਾਏ ਹੋਏ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ, ਸੰਤ ਗੋਬਿੰਦ ਸਿੰਘ, ਸੰਤ ਬਾਬਾ ਡੋਡੀ ਦੀ ਸਾਲਾਨਾ ਬਰਸੀ ਮੁੱਖ ਸੇਵਾਦਾਰ ਭਾਈ ਪਲਵਿੰਦਰ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਦੀ ਰਾਹਨੁਮਾਈ ...

ਪੂਰੀ ਖ਼ਬਰ »

ਸਾਦਾ ਜੀਵਨ ਤੇ ਉਸਾਰੂ ਸੋਚ ਦੇ ਧਾਰਨੀ-ਸਤਿਨਾਮ ਸਿੰਘ ਫਿਲੌਰ

ਜ਼ਿਲ੍ਹਾ ਜਲੰਧਰ ਦੀ ਤਹਿਸੀਲ ਫਿਲੌਰ ਦੇ ਪਿੰਡ ਨਗਰ ਦੇ ਵਾਸੀ ਭਾਈ ਸਤਿਨਾਮ ਸਿੰਘ ਫਿਲੌਰ ਨੂੰ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਥਰਮੋਕਲ ਨਾਲ ਸੁੰਦਰ ਮਾਡਲ ਬਣਾਉਣ ਤੇ ਧਾਰਮਿਕ ਪ੍ਰਦਰਸ਼ਨੀ 'ਚ ਲੈ ਜਾਣ ਕਰਕੇ ਬਹੁਤ ਸਤਿਕਾਰ ਪ੍ਰਾਪਤ ਹੋਇਆ। ਫਿਰ ਇਨ੍ਹਾਂ ਸੰਗੀਤ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਗੁਰਮਤਿ ਦਾ ਚਸ਼ਮਾ-ਭੱਟ ਬਾਣੀ ਲੇਖਕ : ਬਲਦੇਵ ਸਿੰਘ ਕੈਨੇਡਾ ਪ੍ਰਕਾਸ਼ਕ : ਲਾਹੌਰ ਬੁਕਸ, ਲੁਧਿਆਣਾ। ਪੰਨੇ : 256, ਕੀਮਤ : 250 ਰੁਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ, 3 ਗੁਰਸਿੱਖਾਂ, 15 ਭਗਤਾਂ ਦੇ ਨਾਲ-ਨਾਲ 11 ਭੱਟ ਸਾਹਿਬਾਨ ਦੀ ਬਾਣੀ ਵੀ ਅੰਕਿਤ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX