ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 minute ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਅੱਸੂ ਨਾਨਕਸ਼ਾਹੀ ਸੰਮਤ 546
ਵਿਚਾਰ ਪ੍ਰਵਾਹ: ਲੋਕਤੰਤਰ ਦੀ ਪਛਾਣ ਜਾਇਦਾਦ ਅਤੇ ਦਬਦਬੇ ਵਾਲਿਆਂ ਨੂੰ ਨਹੀਂ, ਸਗੋਂ ਸਾਧਨਹੀਣ ਵਿਅਕਤੀ ਨੂੰ ਹਕੂਮਤ ਦੇਣ ਵਿਚ ਹੈ। -ਅਰਸਤੂ

ਧਰਮ ਤੇ ਵਿਰਸਾ

ਦਲਿਤ ਸਮੱਸਿਆ ਦੀਆਂ ਜੜ੍ਹਾਂ ਕਿੱਥੇ ਹਨ?

ਸਭ ਤੋਂ ਨਵੀਂ ਖ਼ਬਰ ਹੈ ਕਿ ਮਦੁਰਾਈ (ਤਾਮਿਲਨਾਡੂ) ਵਿਚ ਕੁਝ ਲੋਕਾਂ ਨੇ ਇਕ ਮੁੰਡੇ ਦੀ ਕਲਾਈ ਵੱਢ ਦਿੱਤੀ। ਉਸ ਦਾ ਕਸੂਰ ਇਹ ਸੀ ਕਿ ਉਹ ਦਲਿਤ ਸੀ ਅਤੇ ਉਸ ਨੇ ਕਲਾਈ 'ਤੇ ਘੜੀ ਬੰਨ੍ਹਣ ਦੀ ਜੁਰਅਤ ਕੀਤੀ ਸੀ। ਅੱਜ ਵੀ ਇਹੋ ਜਿਹੀਆਂ ਘਟਨਾਵਾਂ ਨਿੱਤ ਹੁੰਦੀਆਂ ਹਨ। ਅੱਜ ਵੀ ...

ਪੂਰੀ ਖ਼ਬਰ »

ਹਾਂਗਕਾਂਗ ਤੇ ਸਿੰਘਾਪੁਰ ਦੇ ਗੁਰੂ-ਘਰ

ਸਿੰਘਾਪੁਰ ਵਿਚ ਸਿੱਖਾਂ ਦੀ ਆਬਾਦੀ ਇਸ ਵੇਲੇ ਸਿਰਫ 12 ਹਜ਼ਾਰ ਤੋਂ 15 ਹਜ਼ਾਰ ਦੇ ਦਰਮਿਆਨ ਹੈ। ਸਿੰਘਾਪੁਰ ਵਿਚ ਜਾਣ ਵਾਲੇ ਸਭ ਤੋਂ ਪਹਿਲੇ ਸਿੱਖ ਭਾਈ ਮਹਾਰਾਜ ਸਿੰਘ ਜੀ ਸਨ। ਉਨ੍ਹਾਂ ਨੂੰ ਅੰਗਰੇਜ਼ ਸਰਕਾਰ ਨੇ 1849 ਵਿਚ ਬਗਾਵਤ ਦੇ ਦੋਸ਼ ਹੇਠ ਸਿੰਘਾਪੁਰ ਜਲਾਵਤਨ ਕੀਤਾ ਸੀ। ...

ਪੂਰੀ ਖ਼ਬਰ »

ਗਿਆਨੀ ਗਿਆਨ ਸਿੰਘ ਨੂੰ ਯਾਦ ਕਰਦਿਆਂ

24 ਸਤੰਬਰ ਨੂੰ 93ਵੀਂ ਬਰਸੀ 'ਤੇ ਵਿਸ਼ੇਸ਼ ਸ੍ਰੀ ਗੁਰੂ ਪੰਥ ਪ੍ਰਕਾਸ਼ ਅਤੇ ਤਵਾਰੀਖ ਗੁਰੂ ਖਾਲਸਾ ਵਰਗੀਆਂ ਮਹਾਨ ਰਚਨਾਵਾਂ ਦੇ ਲੇਖਕ ਨਿਰਮਲ ਸੰਪ੍ਰਦਾਇ ਦੇ ਉੱਘੇ ਵਿਦਵਾਨ ਅਜਿਹੀ ਉੱਚ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਸਿੱਖ-ਇਤਿਹਾਸ ਨੂੰ ਸਿੱਖ ਸੰਗਤ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਸਤਲੁਜ ਉਰਾਰ ਦੀਆਂ ਸਿੱਖ ਰਿਆਸਤਾਂ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਾਜਿਆਂ/ਸਰਦਾਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਇਧਰ ਗਵਰਨਰ ਜਨਰਲ ਵੱਲੋਂ ਅਜਿਹੇ ਐਲਾਨ ਕੀਤੇ ਜਾ ਰਹੇ ਸਨ, ਉਧਰ ਇਸੇ ਦਿਨ ਮੇਜਰ ਬਰਾਡਫੁਟ ਨੇ ਇਹ ਦੋਸ਼ ਲਾ ਕੇ ਕਿ ਉਸ ਵੱਲੋਂ ਨਾਭਾ ਰਿਆਸਤ ਨੂੰ ਖੰਨਾ ਵਿਖੇ ਰਸਦ ਪੁੱਜਦੀ ਕਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਾਈ ਲਾਲੋ ਜੀ

ਜਨਮ ਦਿਹਾੜੇ 'ਤੇ ਵਿਸ਼ੇਸ਼ ਭਾਈ ਲਾਲੋ ਜੀ ਦਾ ਜਨਮ ਪਿੰਡ ਸੈਦਪੁਰ ਏਮਨਾਬਾਦ ਜ਼ਿਲ੍ਹਾ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਭਾਈ ਜਗਤ ਰਾਮ ਘਟੌੜੇ ਦੇ ਗ੍ਰਹਿ ਤੇ ਮਾਤਾ ਖੇਮੋ ਦੀ ਕੁੱਖੋਂ 11 ਅਸੂ 1509 (1452 ਈ:) ਨੂੰ ਹੋਇਆ। ਮੁੱਢਲੀ ਵਿੱਦਿਆ ਆਪ ਨੇ ਪਿੰਡ ਦੇ ਹੀ ਇਕ ਮੌਲਵੀ ਪਾਸੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਸਥਾਨ

ਇਤਿਹਾਸ ਦੀਆਂ ਪੈੜਾਂ-52 ਪੂਰਬੀ ਤੇ ਪੱਛਮੀ ਪੰਜਾਬ ਦੇ ਪੰਜਾਬੀਆਂ ਵਿਚ ਮੌਜੂਦਾ ਸਮੇਂ ਸਭ ਤੋਂ ਵੱਡੀ ਸਮਾਨਤਾ ਇਨ੍ਹਾਂ ਵਿਚਲਾ ਮੁਹੱਬਤ, ਮਹਿਮਾਨ-ਨਿਵਾਜੀ, ਭਾਵੁਕਤਾ ਅਤੇ ਸਰਲ ਸੁਭਾਅ ਦਾ ਗੁਣ ਹੈ, ਜੋ ਸ਼ਾਇਦ ਪੰਜਾਬ ਦੀ ਰਵਾਇਤ ਵਿਚ ਹੀ ਸ਼ਾਮਲ ਹੈ ਅਤੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਦਾਸਤਾਨ ਵਿਦੇਸ਼ੀ ਹਮਲਾਵਰਾਂ ਦੇ ਜ਼ੁਲਮ ਦੀ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੋ ਹਿੰਦੂ ਲੜਾਈ ਵਿਚ ਗ੍ਰਿਫ਼ਤਾਰ ਹੁੰਦੇ ਹਨ, ਸਾਰੇ ਕਤਲ ਕੀਤੇ ਜਾਂਦੇ ਹਨ। (ਤੋਜਕੇ ਬਾਬਰੀ) ਸ਼ਹਿਰ ਭਿਲਸਾ ਦਾ ਮੰਦਿਰ, ਜਿਹੜਾ 105 ਗਜ਼ ਉੱਚਾ ਤੇ ਏਦੂੰ ਅੱਧਾ ਲੰਬਾ ਤੇ ਚੌੜਾ ਸੀ, ਸਮਸ਼ਉਦੀਨ ਨੇ ਢੁਹਾ ਦਿੱਤਾ ਸੀ। ਇਸ ਨੂੰ ਬਚਾਉਣ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਬਾਰੇ ਖੋਜ ਦੀ ਲੋੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਉਸ ਟੀਮ ਦੀ ਰਾਏ ਅਤੇ ਸੋਚ ਸਦਕਾ ਇਹ ਸਪੱਸ਼ਟ ਹੋ ਗਿਆ ਕਿ ਤਾਂ ਫਿਰ ਇਨ੍ਹਾਂ ਦਾ ਸਬੰਧ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਨਾਲ ਹੋ ਸਕਦਾ ਹੈ। ਹੁਣ ਸਵਾਲ ਇਹ ਉਠਦਾ ਹੈ ਕਿ ਭੋਰਾ ਸਾਹਿਬ, ਨਿਰਮਲ ਆਸ਼ਰਮ ਦੇ ਕਬਜ਼ੇ ਵਿਚ ਕਿਵੇਂ ਚਲੇ ਗਏ ਅਤੇ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਰਾਗੁ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ...

ਪੂਰੀ ਖ਼ਬਰ »

ਨਾਭੇ ਦੀ ਰਿਆਸਤ ਦਾ ਇਤਿਹਾਸਕ ਪਿਛੋਕੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ)
ਜੈਤੋ ਮੰਡੀ ਵਿਚ ਵੀ ਇਸ ਤਰ੍ਹਾਂ ਦੇ ਮੁਜ਼ਾਹਰੇ ਕਾਰਨ ਹੀ ਗੁਰਦੁਆਰਾ ਗੰਗਸਰ ਵਿਖੇ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਅੰਗਰੇਜ਼ ਸਰਕਾਰ ਨੇ ਇਸ ਤਰ੍ਹਾਂ ਦੇ ਪ੍ਰਦਰਸ਼ਨਾਂ ਨੂੰ ਆਪਣੇ ਲਈ ਚੁਣੌਤੀ ਸਮਝਿਆ। 14 ਸਤੰਬਰ ਨੂੰ ਜਦੋਂ ਗੁਰਦੁਆਰਾ ਸਾਹਿਬ ਜੈਤੋ ਵਿਖੇ ਦੀਵਾਨ ਸਜੇ ਹੋਏ ਸਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਚੱਲ ਰਹੇ ਸਨ, ਤਾਂ ਹਕੂਮਤ ਦੇ ਨਸ਼ੇ ਵਿਚ ਚੂਰ ਅੰਗਰੇਜ਼ੀ ਸਰਕਾਰ ਦੇ ਹਥਿਆਰਬੰਦ ਸਿਪਾਹੀਆਂ ਨੇ ਉਥੇ ਇਕੱਠੇ ਹੋਏ ਲੋਕਾਂ, ਸੇਵਾਦਾਰਾਂ ਅਤੇ ਪਾਠੀ ਸਿੰਘਾਂ ਨੂੰ ਵੀ ਖਿੱਚ ਲੈ ਆਂਦਾ ਤੇ ਗ੍ਰਿਫਤਾਰ ਕਰ ਲਿਆ। ਇਸ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰ ਦਿੱਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦਾ ਖੰਡਿਤ ਕਰ ਦਿੱਤਾ ਜਾਣਾ ਸਿੱਖ ਪੰਥ ਕਿਵੇਂ ਬਰਦਾਰਸ਼ਤ ਕਰ ਸਕਦਾ ਸੀ? ਇਹ ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਸੀ। ਇਸ ਘਟਨਾ ਨਾਲ ਇਹ ਮਹਾਰਾਜਾ ਰਿਪੁਦਮਨ ਸਿੰਘ ਦਾ ਰਾਜਸੀ ਮੁੱਦਾ ਧਾਰਮਿਕ ਮੁੱਦਾ ਬਣ ਗਿਆ ਸੀ। ਸਿੱਖ ਪੰਥ ਦੀ ਹੁਣ ਇਕ ਹੀ ਮੰਗ ਸੀ ਕਿ ਖੰਡਿਤ ਕੀਤੇ ਗਏ ਅਖੰਡ ਪਾਠ ਮੁੜ ਅਖੰਡਿਤ ਰੂਪ ਵਿਚ ਸ਼ੁਰੂ ਕੀਤੇ ਜਾਣ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 25-25 ਸਿੰਘਾਂ ਦਾ ਜੱਥਾ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਤੋ ਭੇਜਿਆ ਜਾਣ ਲੱਗਾ, ਜੋ ਹਰ ਰੋਜ਼ ਚਲਦਾ ਤੇ ਜੈਤੋ ਪਹੁੰਚਦਾ। ਅੰਗਰੇਜ਼ੀ ਸਰਕਾਰ ਇਨ੍ਹਾਂ ਸਿੰਘਾਂ ਨੂੰ ਫੜ ਕੇ ਦੂਰ ਜੰਗਲਾਂ ਵਿਚ ਛੱਡ ਦਿੰਦੀ। ਕਾਂਗਰਸ ਵੱਲੋਂ ਵੀ ਸਿੱਖਾਂ ਨਾਲ ਹਮਦਰਦੀ ਕਰਦੇ ਹੋਏ ਪੰਡਿਤ ਨਹਿਰੂ, ਕੇ. ਸਤਨਾਮ, ਪ੍ਰਿੰਸੀਪਲ ਗਿਡਵਾਨੀ ਮੌਕੇ ਦਾ ਜਾਇਜ਼ਾ ਲੈਣ ਲਈ ਜੈਤੋ ਭੇਜੇ ਗਏ, ਜਿੱਥੇ ਇਨ੍ਹਾਂ ਤਿੰਨਾਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਦੂਜੇ ਦਿਨ ਨਾਭੇ ਜੇਲ੍ਹ ਭੇਜ ਦਿੱਤਾ ਗਿਆ।
29 ਸਤੰਬਰ 1923 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਕਿ ਹਕੂਮਤ ਦੀ ਦਖਲਅੰਦਾਜ਼ੀ ਸਿੱਖ ਧਰਮ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ 25-25 ਦੀ ਥਾਂ 'ਤੇ 500-500 ਸਿੰਘਾਂ ਦੇ ਜਥੇ ਭੇਜਣ ਦਾ ਫੈਸਲਾ ਕੀਤਾ ਗਿਆ। 500 ਸਿੰਘਾਂ ਦੇ ਪਹਿਲੇ ਸ਼ਹੀਦੀ ਜਥੇ ਨੂੰ 21 ਫਰਵਰੀ 1924 ਨੂੰ ਜੈਤੋ ਪੁੱਜ ਕੇ ਗੁਰਦੁਆਰਾ ਗੰਗਸਰ ਸਾਹਿਬ ਨੂੰ ਕਬਜ਼ੇ ਵਿਚ ਲੈ ਕੇ ਸ੍ਰੀ ਅਖੰਡ ਪਾਠ ਅਰੰਭ ਕਰਨ ਲਈ ਕਿਹਾ। ਪਹਿਲਾ ਵਿਸ਼ਾਲ ਜਥਾ ਨਾਭਾ, ਪਟਿਆਲਾ, ਫਰੀਦਕੋਟ ਅਤੇ ਸੰਗਰੂਰ ਤੋਂ ਹੁੰਦਾ ਹੋਇਆ 20 ਫਰਵਰੀ ਨੂੰ ਪਿੰਡ ਬਰਗੜੀ ਪਹੁੰਚਿਆ। 21 ਫਰਵਰੀ ਨੂੰ ਸਵੇਰੇ ਕੀਰਤਨ ਕਰਨ ਤੋਂ ਬਾਅਦ ਇਹ ਜਥਾ ਜੈਤੋ ਲਈ ਰਵਾਨਾ ਹੋਇਆ। ਜਥੇ ਨੂੰ ਗੁਰਦੁਆਰਾ ਟਿੱਬੀ ਸਾਹਿਬ ਤੋਂ 150 ਗਜ਼ ਦੀ ਦੂਰੀ 'ਤੇ ਰੁਕਣ ਲਈ ਕਿਹਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਅੱਗੇ ਵਧੇ ਤਾਂ ਗੋਲੀ ਚਲਾ ਦਿੱਤੀ ਜਾਵੇਗੀ। ਸ਼ਹੀਦੀ ਜਥੇ 'ਤੇ ਇਸ ਚਿਤਾਵਨੀ ਦਾ ਕੋਈ ਅਸਰ ਨਾ ਹੋਇਆ। ਉਹ ਸ਼ਾਂਤਮਈ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦੇ ਹੋਏ ਅੱਗੇ ਵਧਦਾ ਰਿਹਾ, ਜਿਸ 'ਤੇ ਅੰਗਰੇਜ਼ ਅਧਿਕਾਰੀ ਵਿਲਸਨ ਜਾਨਸਟਨ ਨੂੰ ਗੋਲੀ ਚਲਾਉਣ ਲਈ ਹੁਕਮ ਦੇ ਦਿੱਤਾ, ਜਿਸ ਕਾਰਨ ਸੈਂਕੜੇ ਸਿੰਘ ਸ਼ਹੀਦ ਹੋ ਗਏ। (ਬਾਕੀ ਅਗਲੇ ਮੰਗਲਵਾਰ)

ਸਾਬਕਾ ਦਫ਼ੇਦਾਰ
ਹਰਜਿੰਦਰ ਸਿੰਘ ਖਹਿਰਾ
-ਪਿੰਡ ਅਗੋਲ, ਤਹਿ: ਨਾਭਾ (ਪਟਿਆਲਾ)।
ਮੋਬਾ: 94630-38047


ਖ਼ਬਰ ਸ਼ੇਅਰ ਕਰੋ

ਸੇਵਾ ਦੇ ਪੁੰਜ ਸਨ ਸੰਤ ਡਾ: ਹਰਭਜਨ ਸਿੰਘ

ਬਰਸੀ 'ਤੇ ਵਿਸ਼ੇਸ਼ ਮਾਨਵਤਾ ਦੀ ਸੇਵਾ ਵਿਚ ਕਾਰਜਸ਼ੀਲ ਰਹੇ ਡਾ: ਹਰਭਜਨ ਸਿੰਘ ਕਿਰਪਾਲ ਸਾਗਰ ਦੇ ਬਾਨੀ ਸਨ, ਜਿਨ੍ਹਾਂ ਨੇ ਆਪਣੇ ਸੰਤ ਕਿਰਪਾਲ ਸਿੰਘ ਦੇ ਮਿਸ਼ਨ ਨੂੰ ਸਮੁੱਚੀ ਦੁਨੀਆ ਵਿਚ ਫੈਲਾਇਆ। ਕਿਰਪਾਲ ਸਾਗਰ (ਯੂਨਿਟੀ ਆਫ ਮੈਨ) ਸੰਸਥਾ ਦੀ ਇਹ ਕੜੀ ਹੈ ਜਿਸ ਦੇ ਬਾਨੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੇਰਾ ਬਾਬਾ ਡੋਡੀ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ

ਸ੍ਰੀ ਨਿਰਮਲ ਸੰਪਰਦਾਏ ਸਾਹਿਬਜ਼ਾਦਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਦੇ ਵਰੋਸਾਏ ਹੋਏ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ, ਸੰਤ ਗੋਬਿੰਦ ਸਿੰਘ, ਸੰਤ ਬਾਬਾ ਡੋਡੀ ਦੀ ਸਾਲਾਨਾ ਬਰਸੀ ਮੁੱਖ ਸੇਵਾਦਾਰ ਭਾਈ ਪਲਵਿੰਦਰ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਦੀ ਰਾਹਨੁਮਾਈ ...

ਪੂਰੀ ਖ਼ਬਰ »

ਸਾਦਾ ਜੀਵਨ ਤੇ ਉਸਾਰੂ ਸੋਚ ਦੇ ਧਾਰਨੀ-ਸਤਿਨਾਮ ਸਿੰਘ ਫਿਲੌਰ

ਜ਼ਿਲ੍ਹਾ ਜਲੰਧਰ ਦੀ ਤਹਿਸੀਲ ਫਿਲੌਰ ਦੇ ਪਿੰਡ ਨਗਰ ਦੇ ਵਾਸੀ ਭਾਈ ਸਤਿਨਾਮ ਸਿੰਘ ਫਿਲੌਰ ਨੂੰ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਥਰਮੋਕਲ ਨਾਲ ਸੁੰਦਰ ਮਾਡਲ ਬਣਾਉਣ ਤੇ ਧਾਰਮਿਕ ਪ੍ਰਦਰਸ਼ਨੀ 'ਚ ਲੈ ਜਾਣ ਕਰਕੇ ਬਹੁਤ ਸਤਿਕਾਰ ਪ੍ਰਾਪਤ ਹੋਇਆ। ਫਿਰ ਇਨ੍ਹਾਂ ਸੰਗੀਤ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਗੁਰਮਤਿ ਦਾ ਚਸ਼ਮਾ-ਭੱਟ ਬਾਣੀ ਲੇਖਕ : ਬਲਦੇਵ ਸਿੰਘ ਕੈਨੇਡਾ ਪ੍ਰਕਾਸ਼ਕ : ਲਾਹੌਰ ਬੁਕਸ, ਲੁਧਿਆਣਾ। ਪੰਨੇ : 256, ਕੀਮਤ : 250 ਰੁਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ, 3 ਗੁਰਸਿੱਖਾਂ, 15 ਭਗਤਾਂ ਦੇ ਨਾਲ-ਨਾਲ 11 ਭੱਟ ਸਾਹਿਬਾਨ ਦੀ ਬਾਣੀ ਵੀ ਅੰਕਿਤ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX