ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਅੱਸੂ ਨਾਨਕਸ਼ਾਹੀ ਸੰਮਤ 546
ਵਿਚਾਰ ਪ੍ਰਵਾਹ: ਲੋਕਤੰਤਰ ਦੀ ਪਛਾਣ ਜਾਇਦਾਦ ਅਤੇ ਦਬਦਬੇ ਵਾਲਿਆਂ ਨੂੰ ਨਹੀਂ, ਸਗੋਂ ਸਾਧਨਹੀਣ ਵਿਅਕਤੀ ਨੂੰ ਹਕੂਮਤ ਦੇਣ ਵਿਚ ਹੈ। -ਅਰਸਤੂ

ਧਰਮ ਤੇ ਵਿਰਸਾ

ਦਲਿਤ ਸਮੱਸਿਆ ਦੀਆਂ ਜੜ੍ਹਾਂ ਕਿੱਥੇ ਹਨ?

ਸਭ ਤੋਂ ਨਵੀਂ ਖ਼ਬਰ ਹੈ ਕਿ ਮਦੁਰਾਈ (ਤਾਮਿਲਨਾਡੂ) ਵਿਚ ਕੁਝ ਲੋਕਾਂ ਨੇ ਇਕ ਮੁੰਡੇ ਦੀ ਕਲਾਈ ਵੱਢ ਦਿੱਤੀ। ਉਸ ਦਾ ਕਸੂਰ ਇਹ ਸੀ ਕਿ ਉਹ ਦਲਿਤ ਸੀ ਅਤੇ ਉਸ ਨੇ ਕਲਾਈ 'ਤੇ ਘੜੀ ਬੰਨ੍ਹਣ ਦੀ ਜੁਰਅਤ ਕੀਤੀ ਸੀ। ਅੱਜ ਵੀ ਇਹੋ ਜਿਹੀਆਂ ਘਟਨਾਵਾਂ ਨਿੱਤ ਹੁੰਦੀਆਂ ਹਨ। ਅੱਜ ਵੀ ...

ਪੂਰੀ ਖ਼ਬਰ »

ਹਾਂਗਕਾਂਗ ਤੇ ਸਿੰਘਾਪੁਰ ਦੇ ਗੁਰੂ-ਘਰ

ਸਿੰਘਾਪੁਰ ਵਿਚ ਸਿੱਖਾਂ ਦੀ ਆਬਾਦੀ ਇਸ ਵੇਲੇ ਸਿਰਫ 12 ਹਜ਼ਾਰ ਤੋਂ 15 ਹਜ਼ਾਰ ਦੇ ਦਰਮਿਆਨ ਹੈ। ਸਿੰਘਾਪੁਰ ਵਿਚ ਜਾਣ ਵਾਲੇ ਸਭ ਤੋਂ ਪਹਿਲੇ ਸਿੱਖ ਭਾਈ ਮਹਾਰਾਜ ਸਿੰਘ ਜੀ ਸਨ। ਉਨ੍ਹਾਂ ਨੂੰ ਅੰਗਰੇਜ਼ ਸਰਕਾਰ ਨੇ 1849 ਵਿਚ ਬਗਾਵਤ ਦੇ ਦੋਸ਼ ਹੇਠ ਸਿੰਘਾਪੁਰ ਜਲਾਵਤਨ ਕੀਤਾ ਸੀ। ...

ਪੂਰੀ ਖ਼ਬਰ »

ਗਿਆਨੀ ਗਿਆਨ ਸਿੰਘ ਨੂੰ ਯਾਦ ਕਰਦਿਆਂ

24 ਸਤੰਬਰ ਨੂੰ 93ਵੀਂ ਬਰਸੀ 'ਤੇ ਵਿਸ਼ੇਸ਼ ਸ੍ਰੀ ਗੁਰੂ ਪੰਥ ਪ੍ਰਕਾਸ਼ ਅਤੇ ਤਵਾਰੀਖ ਗੁਰੂ ਖਾਲਸਾ ਵਰਗੀਆਂ ਮਹਾਨ ਰਚਨਾਵਾਂ ਦੇ ਲੇਖਕ ਨਿਰਮਲ ਸੰਪ੍ਰਦਾਇ ਦੇ ਉੱਘੇ ਵਿਦਵਾਨ ਅਜਿਹੀ ਉੱਚ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਸਿੱਖ-ਇਤਿਹਾਸ ਨੂੰ ਸਿੱਖ ਸੰਗਤ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਸਤਲੁਜ ਉਰਾਰ ਦੀਆਂ ਸਿੱਖ ਰਿਆਸਤਾਂ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਾਜਿਆਂ/ਸਰਦਾਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਇਧਰ ਗਵਰਨਰ ਜਨਰਲ ਵੱਲੋਂ ਅਜਿਹੇ ਐਲਾਨ ਕੀਤੇ ਜਾ ਰਹੇ ਸਨ, ਉਧਰ ਇਸੇ ਦਿਨ ਮੇਜਰ ਬਰਾਡਫੁਟ ਨੇ ਇਹ ਦੋਸ਼ ਲਾ ਕੇ ਕਿ ਉਸ ਵੱਲੋਂ ਨਾਭਾ ਰਿਆਸਤ ਨੂੰ ਖੰਨਾ ਵਿਖੇ ਰਸਦ ਪੁੱਜਦੀ ਕਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਾਈ ਲਾਲੋ ਜੀ

ਜਨਮ ਦਿਹਾੜੇ 'ਤੇ ਵਿਸ਼ੇਸ਼ ਭਾਈ ਲਾਲੋ ਜੀ ਦਾ ਜਨਮ ਪਿੰਡ ਸੈਦਪੁਰ ਏਮਨਾਬਾਦ ਜ਼ਿਲ੍ਹਾ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਭਾਈ ਜਗਤ ਰਾਮ ਘਟੌੜੇ ਦੇ ਗ੍ਰਹਿ ਤੇ ਮਾਤਾ ਖੇਮੋ ਦੀ ਕੁੱਖੋਂ 11 ਅਸੂ 1509 (1452 ਈ:) ਨੂੰ ਹੋਇਆ। ਮੁੱਢਲੀ ਵਿੱਦਿਆ ਆਪ ਨੇ ਪਿੰਡ ਦੇ ਹੀ ਇਕ ਮੌਲਵੀ ਪਾਸੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਸਥਾਨ

ਇਤਿਹਾਸ ਦੀਆਂ ਪੈੜਾਂ-52 ਪੂਰਬੀ ਤੇ ਪੱਛਮੀ ਪੰਜਾਬ ਦੇ ਪੰਜਾਬੀਆਂ ਵਿਚ ਮੌਜੂਦਾ ਸਮੇਂ ਸਭ ਤੋਂ ਵੱਡੀ ਸਮਾਨਤਾ ਇਨ੍ਹਾਂ ਵਿਚਲਾ ਮੁਹੱਬਤ, ਮਹਿਮਾਨ-ਨਿਵਾਜੀ, ਭਾਵੁਕਤਾ ਅਤੇ ਸਰਲ ਸੁਭਾਅ ਦਾ ਗੁਣ ਹੈ, ਜੋ ਸ਼ਾਇਦ ਪੰਜਾਬ ਦੀ ਰਵਾਇਤ ਵਿਚ ਹੀ ਸ਼ਾਮਲ ਹੈ ਅਤੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਦਾਸਤਾਨ ਵਿਦੇਸ਼ੀ ਹਮਲਾਵਰਾਂ ਦੇ ਜ਼ੁਲਮ ਦੀ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੋ ਹਿੰਦੂ ਲੜਾਈ ਵਿਚ ਗ੍ਰਿਫ਼ਤਾਰ ਹੁੰਦੇ ਹਨ, ਸਾਰੇ ਕਤਲ ਕੀਤੇ ਜਾਂਦੇ ਹਨ। (ਤੋਜਕੇ ਬਾਬਰੀ) ਸ਼ਹਿਰ ਭਿਲਸਾ ਦਾ ਮੰਦਿਰ, ਜਿਹੜਾ 105 ਗਜ਼ ਉੱਚਾ ਤੇ ਏਦੂੰ ਅੱਧਾ ਲੰਬਾ ਤੇ ਚੌੜਾ ਸੀ, ਸਮਸ਼ਉਦੀਨ ਨੇ ਢੁਹਾ ਦਿੱਤਾ ਸੀ। ਇਸ ਨੂੰ ਬਚਾਉਣ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਬਾਰੇ ਖੋਜ ਦੀ ਲੋੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਉਸ ਟੀਮ ਦੀ ਰਾਏ ਅਤੇ ਸੋਚ ਸਦਕਾ ਇਹ ਸਪੱਸ਼ਟ ਹੋ ਗਿਆ ਕਿ ਤਾਂ ਫਿਰ ਇਨ੍ਹਾਂ ਦਾ ਸਬੰਧ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਨਾਲ ਹੋ ਸਕਦਾ ਹੈ। ਹੁਣ ਸਵਾਲ ਇਹ ਉਠਦਾ ਹੈ ਕਿ ਭੋਰਾ ਸਾਹਿਬ, ਨਿਰਮਲ ਆਸ਼ਰਮ ਦੇ ਕਬਜ਼ੇ ਵਿਚ ਕਿਵੇਂ ਚਲੇ ਗਏ ਅਤੇ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਰਾਗੁ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ...

ਪੂਰੀ ਖ਼ਬਰ »

ਨਾਭੇ ਦੀ ਰਿਆਸਤ ਦਾ ਇਤਿਹਾਸਕ ਪਿਛੋਕੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੈਤੋ ਮੰਡੀ ਵਿਚ ਵੀ ਇਸ ਤਰ੍ਹਾਂ ਦੇ ਮੁਜ਼ਾਹਰੇ ਕਾਰਨ ਹੀ ਗੁਰਦੁਆਰਾ ਗੰਗਸਰ ਵਿਖੇ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਅੰਗਰੇਜ਼ ਸਰਕਾਰ ਨੇ ਇਸ ਤਰ੍ਹਾਂ ਦੇ ਪ੍ਰਦਰਸ਼ਨਾਂ ਨੂੰ ਆਪਣੇ ਲਈ ਚੁਣੌਤੀ ...

ਪੂਰੀ ਖ਼ਬਰ »

ਸੇਵਾ ਦੇ ਪੁੰਜ ਸਨ ਸੰਤ ਡਾ: ਹਰਭਜਨ ਸਿੰਘ

ਬਰਸੀ 'ਤੇ ਵਿਸ਼ੇਸ਼
ਮਾਨਵਤਾ ਦੀ ਸੇਵਾ ਵਿਚ ਕਾਰਜਸ਼ੀਲ ਰਹੇ ਡਾ: ਹਰਭਜਨ ਸਿੰਘ ਕਿਰਪਾਲ ਸਾਗਰ ਦੇ ਬਾਨੀ ਸਨ, ਜਿਨ੍ਹਾਂ ਨੇ ਆਪਣੇ ਸੰਤ ਕਿਰਪਾਲ ਸਿੰਘ ਦੇ ਮਿਸ਼ਨ ਨੂੰ ਸਮੁੱਚੀ ਦੁਨੀਆ ਵਿਚ ਫੈਲਾਇਆ।
ਕਿਰਪਾਲ ਸਾਗਰ (ਯੂਨਿਟੀ ਆਫ ਮੈਨ) ਸੰਸਥਾ ਦੀ ਇਹ ਕੜੀ ਹੈ ਜਿਸ ਦੇ ਬਾਨੀ ਡਾ: ਹਰਭਜਨ ਸਿੰਘ ਸਨ। ਆਪ ਸੰਤ ਕਿਰਪਾਲ ਸਿੰਘ ਦੇ ਅਜਿਹੇ ਸ਼ਿਸ਼ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੇ ਲੇਖੇ ਲਾ ਦਿੱਤਾ। 10 ਦਸੰਬਰ 1932 ਨੂੰ ਮਾਤਾ ਅੱਛਰ ਕੌਰ ਦੀ ਕੁੱਖੋਂ ਲਾਇਲਪੁਰ (ਹੁਣ ਪਾਕਿਸਤਾਨ) ਵਿਖੇ ਜਨਮੇ ਸੰਤ ਡਾ: ਹਰਭਜਨ ਸਿੰਘ ਬਚਪਨ ਤੋਂ ਹੀ ਪ੍ਰਭੂ ਭਗਤੀ ਵਿਚ ਲੀਨ ਰਹਿੰਦੇ ਸਨ। ਇਹ ਕਾਰਜ 1962 ਵਿਚ ਸੰਤ ਕਿਰਪਾਲ ਸਿੰਘ ਦੇ ਮਿਲਾਪ ਤੋਂ ਬਾਅਦ ਪੂਰਾ ਹੋਇਆ। ਸੰਤ ਕਿਰਪਾਲ ਸਿੰਘ 21 ਅਗਸਤ 1974 ਨੂੰ ਦੇਹ ਦਾ ਓਹਲਾ ਕਰ ਗਏ ਪਰ ਉਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਮਿਸ਼ਨ ਬਾਰੇ ਡਾ: ਹਰਭਜਨ ਸਿੰਘ ਅਤੇ ਬੀਜੀ ਸੁਰਿੰਦਰ ਕੌਰ ਨੂੰ ਦੱਸ ਦਿੱਤਾ।
ਡਾ: ਹਰਭਜਨ ਸਿੰਘ ਨੇ ਅਨੇਕਾਂ ਵਾਰ ਯੂਰਪ ਅਤੇ ਹੋਰ ਮੁਲਕਾਂ ਦੀ ਯਾਤਰਾ ਕੀਤੀ। 1993 ਨੂੰ ਉਨ੍ਹਾਂ ਨੇ ਯੂ. ਐਨ. ਓ. ਦੇ ਸੈਸ਼ਨ (1 ਜੂਨ 1993) ਨੂੰ ਸੰਬੋਧਨ ਕੀਤਾ। ਸੰਨ 1994 ਨੂੰ ਡਾ: ਹਰਭਜਨ ਸਿੰਘ ਨੇ ਕਿਰਪਾਲ ਸਾਗਰ ਵਿਖੇ ਵਿਸ਼ਵ ਮਾਨਵ ਏਕਤਾ ਕਾਨਫਰੰਸ ਕਰਵਾਈ, ਜਿਸ ਵਿਚ 42 ਮੁਲਕਾਂ ਦੇ ਡੈਲੀਗੇਟ ਪਧਾਰੇ।
ਕਿਰਪਾਲ ਸਾਗਰ ਜਿਸ ਵਿਚ ਬਿਰਧ ਆਸ਼ਰਮ, ਚੈਰੀਟੇਬਲ ਹਸਪਤਾਲ, ਕਿਰਪਾਲ ਸਾਗਰ ਅਕੈਡਮੀ, ਸਭ ਧਰਮਾਂ ਦਾ ਸਾਂਝਾ ਅਸਥਾਨ ਸਰੋਵਰ, ਡੇਅਰੀ ਫਾਰਮ, ਲੰਗਰ ਘਰ ਅਤੇ ਗੈਸਟ ਹਾਊਸ ਸ਼ਾਮਿਲ ਹੈ। ਕਿਰਪਾਲ ਸਾਗਰ ਦਾ ਅਸਲ ਮੰਤਵ ਇਨਸਾਨ ਨੂੰ ਹਰ ਪੱਖੋਂ ਚੇਤੰਨ ਬਣਾਉਣ ਦਾ ਹੈ। ਕਿਰਪਾਲ ਸਾਗਰ ਉਨ੍ਹਾਂ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ ਜੋ ਗਰੀਬੀ ਕਰਕੇ ਆਪਣੀਆਂ ਬੱਚੀਆਂ ਦੇ ਵਿਆਹ ਕਾਰਜ ਕਰਨ ਵਿਚ ਅਸਮਰੱਥ ਹਨ, ਕਿਰਪਾਲ ਸਾਗਰ ਉਨ੍ਹਾਂ ਨੌਜਵਾਨਾਂ ਨੂੰ ਜੋ ਕਿ ਬੇਕਾਰ ਹਨ, ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਕਿੱਤਾ ਸਿਖਲਾਈ ਦੇਣ ਲਈ ਨਿਰੰਤਰ ਕਾਰਜ ਕਰ ਰਿਹਾ ਹੈ।
ਸੋ ਆਪਣੇ-ਆਪ ਨੂੰ ਜਾਨਣ ਅਤੇ ਜ਼ਿੰਦਗੀ ਦੀ ਪਹਿਚਾਣ ਲਈ ਸਾਨੂੰ ਪਰਮ ਸੰਤ ਡਾ: ਹਰਭਜਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਦੀ ਬਰਸੀ 25 ਸਤੰਬਰ ਨੂੰ ਕਿਰਪਾਲ ਸਾਗਰ ਰਾਹੋਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਮਨਾਈ ਜਾ ਰਹੀ ਹੈ।

-ਡਾ: ਜਸਬੀਰ ਸਿੰਘ ਚਾਵਲਾ,
ਸੈਕਟਰੀ, ਕਿਰਪਾਲ ਸਾਗਰ।


ਖ਼ਬਰ ਸ਼ੇਅਰ ਕਰੋ

ਨਿਰਮਲ ਕੁਟੀਆ ਡੇਰਾ ਬਾਬਾ ਡੋਡੀ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ

ਸ੍ਰੀ ਨਿਰਮਲ ਸੰਪਰਦਾਏ ਸਾਹਿਬਜ਼ਾਦਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਦੇ ਵਰੋਸਾਏ ਹੋਏ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ, ਸੰਤ ਗੋਬਿੰਦ ਸਿੰਘ, ਸੰਤ ਬਾਬਾ ਡੋਡੀ ਦੀ ਸਾਲਾਨਾ ਬਰਸੀ ਮੁੱਖ ਸੇਵਾਦਾਰ ਭਾਈ ਪਲਵਿੰਦਰ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਦੀ ਰਾਹਨੁਮਾਈ ...

ਪੂਰੀ ਖ਼ਬਰ »

ਸਾਦਾ ਜੀਵਨ ਤੇ ਉਸਾਰੂ ਸੋਚ ਦੇ ਧਾਰਨੀ-ਸਤਿਨਾਮ ਸਿੰਘ ਫਿਲੌਰ

ਜ਼ਿਲ੍ਹਾ ਜਲੰਧਰ ਦੀ ਤਹਿਸੀਲ ਫਿਲੌਰ ਦੇ ਪਿੰਡ ਨਗਰ ਦੇ ਵਾਸੀ ਭਾਈ ਸਤਿਨਾਮ ਸਿੰਘ ਫਿਲੌਰ ਨੂੰ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਥਰਮੋਕਲ ਨਾਲ ਸੁੰਦਰ ਮਾਡਲ ਬਣਾਉਣ ਤੇ ਧਾਰਮਿਕ ਪ੍ਰਦਰਸ਼ਨੀ 'ਚ ਲੈ ਜਾਣ ਕਰਕੇ ਬਹੁਤ ਸਤਿਕਾਰ ਪ੍ਰਾਪਤ ਹੋਇਆ। ਫਿਰ ਇਨ੍ਹਾਂ ਸੰਗੀਤ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਗੁਰਮਤਿ ਦਾ ਚਸ਼ਮਾ-ਭੱਟ ਬਾਣੀ ਲੇਖਕ : ਬਲਦੇਵ ਸਿੰਘ ਕੈਨੇਡਾ ਪ੍ਰਕਾਸ਼ਕ : ਲਾਹੌਰ ਬੁਕਸ, ਲੁਧਿਆਣਾ। ਪੰਨੇ : 256, ਕੀਮਤ : 250 ਰੁਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ, 3 ਗੁਰਸਿੱਖਾਂ, 15 ਭਗਤਾਂ ਦੇ ਨਾਲ-ਨਾਲ 11 ਭੱਟ ਸਾਹਿਬਾਨ ਦੀ ਬਾਣੀ ਵੀ ਅੰਕਿਤ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX