ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਅੱਸੂ ਨਾਨਕਸ਼ਾਹੀ ਸੰਮਤ 546
ਵਿਚਾਰ ਪ੍ਰਵਾਹ: ਲੋਕਤੰਤਰ ਦੀ ਪਛਾਣ ਜਾਇਦਾਦ ਅਤੇ ਦਬਦਬੇ ਵਾਲਿਆਂ ਨੂੰ ਨਹੀਂ, ਸਗੋਂ ਸਾਧਨਹੀਣ ਵਿਅਕਤੀ ਨੂੰ ਹਕੂਮਤ ਦੇਣ ਵਿਚ ਹੈ। -ਅਰਸਤੂ

ਧਰਮ ਤੇ ਵਿਰਸਾ

ਦਲਿਤ ਸਮੱਸਿਆ ਦੀਆਂ ਜੜ੍ਹਾਂ ਕਿੱਥੇ ਹਨ?

ਸਭ ਤੋਂ ਨਵੀਂ ਖ਼ਬਰ ਹੈ ਕਿ ਮਦੁਰਾਈ (ਤਾਮਿਲਨਾਡੂ) ਵਿਚ ਕੁਝ ਲੋਕਾਂ ਨੇ ਇਕ ਮੁੰਡੇ ਦੀ ਕਲਾਈ ਵੱਢ ਦਿੱਤੀ। ਉਸ ਦਾ ਕਸੂਰ ਇਹ ਸੀ ਕਿ ਉਹ ਦਲਿਤ ਸੀ ਅਤੇ ਉਸ ਨੇ ਕਲਾਈ 'ਤੇ ਘੜੀ ਬੰਨ੍ਹਣ ਦੀ ਜੁਰਅਤ ਕੀਤੀ ਸੀ। ਅੱਜ ਵੀ ਇਹੋ ਜਿਹੀਆਂ ਘਟਨਾਵਾਂ ਨਿੱਤ ਹੁੰਦੀਆਂ ਹਨ। ਅੱਜ ਵੀ ...

ਪੂਰੀ ਖ਼ਬਰ »

ਹਾਂਗਕਾਂਗ ਤੇ ਸਿੰਘਾਪੁਰ ਦੇ ਗੁਰੂ-ਘਰ

ਸਿੰਘਾਪੁਰ ਵਿਚ ਸਿੱਖਾਂ ਦੀ ਆਬਾਦੀ ਇਸ ਵੇਲੇ ਸਿਰਫ 12 ਹਜ਼ਾਰ ਤੋਂ 15 ਹਜ਼ਾਰ ਦੇ ਦਰਮਿਆਨ ਹੈ। ਸਿੰਘਾਪੁਰ ਵਿਚ ਜਾਣ ਵਾਲੇ ਸਭ ਤੋਂ ਪਹਿਲੇ ਸਿੱਖ ਭਾਈ ਮਹਾਰਾਜ ਸਿੰਘ ਜੀ ਸਨ। ਉਨ੍ਹਾਂ ਨੂੰ ਅੰਗਰੇਜ਼ ਸਰਕਾਰ ਨੇ 1849 ਵਿਚ ਬਗਾਵਤ ਦੇ ਦੋਸ਼ ਹੇਠ ਸਿੰਘਾਪੁਰ ਜਲਾਵਤਨ ਕੀਤਾ ਸੀ। ...

ਪੂਰੀ ਖ਼ਬਰ »

ਗਿਆਨੀ ਗਿਆਨ ਸਿੰਘ ਨੂੰ ਯਾਦ ਕਰਦਿਆਂ

24 ਸਤੰਬਰ ਨੂੰ 93ਵੀਂ ਬਰਸੀ 'ਤੇ ਵਿਸ਼ੇਸ਼ ਸ੍ਰੀ ਗੁਰੂ ਪੰਥ ਪ੍ਰਕਾਸ਼ ਅਤੇ ਤਵਾਰੀਖ ਗੁਰੂ ਖਾਲਸਾ ਵਰਗੀਆਂ ਮਹਾਨ ਰਚਨਾਵਾਂ ਦੇ ਲੇਖਕ ਨਿਰਮਲ ਸੰਪ੍ਰਦਾਇ ਦੇ ਉੱਘੇ ਵਿਦਵਾਨ ਅਜਿਹੀ ਉੱਚ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਸਿੱਖ-ਇਤਿਹਾਸ ਨੂੰ ਸਿੱਖ ਸੰਗਤ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਸਤਲੁਜ ਉਰਾਰ ਦੀਆਂ ਸਿੱਖ ਰਿਆਸਤਾਂ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਾਜਿਆਂ/ਸਰਦਾਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਇਧਰ ਗਵਰਨਰ ਜਨਰਲ ਵੱਲੋਂ ਅਜਿਹੇ ਐਲਾਨ ਕੀਤੇ ਜਾ ਰਹੇ ਸਨ, ਉਧਰ ਇਸੇ ਦਿਨ ਮੇਜਰ ਬਰਾਡਫੁਟ ਨੇ ਇਹ ਦੋਸ਼ ਲਾ ਕੇ ਕਿ ਉਸ ਵੱਲੋਂ ਨਾਭਾ ਰਿਆਸਤ ਨੂੰ ਖੰਨਾ ਵਿਖੇ ਰਸਦ ਪੁੱਜਦੀ ਕਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਾਈ ਲਾਲੋ ਜੀ

ਜਨਮ ਦਿਹਾੜੇ 'ਤੇ ਵਿਸ਼ੇਸ਼ ਭਾਈ ਲਾਲੋ ਜੀ ਦਾ ਜਨਮ ਪਿੰਡ ਸੈਦਪੁਰ ਏਮਨਾਬਾਦ ਜ਼ਿਲ੍ਹਾ ਗੁੱਜਰਾਂਵਾਲਾ (ਪਾਕਿਸਤਾਨ) ਵਿਚ ਭਾਈ ਜਗਤ ਰਾਮ ਘਟੌੜੇ ਦੇ ਗ੍ਰਹਿ ਤੇ ਮਾਤਾ ਖੇਮੋ ਦੀ ਕੁੱਖੋਂ 11 ਅਸੂ 1509 (1452 ਈ:) ਨੂੰ ਹੋਇਆ। ਮੁੱਢਲੀ ਵਿੱਦਿਆ ਆਪ ਨੇ ਪਿੰਡ ਦੇ ਹੀ ਇਕ ਮੌਲਵੀ ਪਾਸੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਸਥਾਨ

ਇਤਿਹਾਸ ਦੀਆਂ ਪੈੜਾਂ-52 ਪੂਰਬੀ ਤੇ ਪੱਛਮੀ ਪੰਜਾਬ ਦੇ ਪੰਜਾਬੀਆਂ ਵਿਚ ਮੌਜੂਦਾ ਸਮੇਂ ਸਭ ਤੋਂ ਵੱਡੀ ਸਮਾਨਤਾ ਇਨ੍ਹਾਂ ਵਿਚਲਾ ਮੁਹੱਬਤ, ਮਹਿਮਾਨ-ਨਿਵਾਜੀ, ਭਾਵੁਕਤਾ ਅਤੇ ਸਰਲ ਸੁਭਾਅ ਦਾ ਗੁਣ ਹੈ, ਜੋ ਸ਼ਾਇਦ ਪੰਜਾਬ ਦੀ ਰਵਾਇਤ ਵਿਚ ਹੀ ਸ਼ਾਮਲ ਹੈ ਅਤੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਦਾਸਤਾਨ ਵਿਦੇਸ਼ੀ ਹਮਲਾਵਰਾਂ ਦੇ ਜ਼ੁਲਮ ਦੀ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੋ ਹਿੰਦੂ ਲੜਾਈ ਵਿਚ ਗ੍ਰਿਫ਼ਤਾਰ ਹੁੰਦੇ ਹਨ, ਸਾਰੇ ਕਤਲ ਕੀਤੇ ਜਾਂਦੇ ਹਨ। (ਤੋਜਕੇ ਬਾਬਰੀ) ਸ਼ਹਿਰ ਭਿਲਸਾ ਦਾ ਮੰਦਿਰ, ਜਿਹੜਾ 105 ਗਜ਼ ਉੱਚਾ ਤੇ ਏਦੂੰ ਅੱਧਾ ਲੰਬਾ ਤੇ ਚੌੜਾ ਸੀ, ਸਮਸ਼ਉਦੀਨ ਨੇ ਢੁਹਾ ਦਿੱਤਾ ਸੀ। ਇਸ ਨੂੰ ਬਚਾਉਣ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਬਾਰੇ ਖੋਜ ਦੀ ਲੋੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਉਸ ਟੀਮ ਦੀ ਰਾਏ ਅਤੇ ਸੋਚ ਸਦਕਾ ਇਹ ਸਪੱਸ਼ਟ ਹੋ ਗਿਆ ਕਿ ਤਾਂ ਫਿਰ ਇਨ੍ਹਾਂ ਦਾ ਸਬੰਧ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਨਾਲ ਹੋ ਸਕਦਾ ਹੈ। ਹੁਣ ਸਵਾਲ ਇਹ ਉਠਦਾ ਹੈ ਕਿ ਭੋਰਾ ਸਾਹਿਬ, ਨਿਰਮਲ ਆਸ਼ਰਮ ਦੇ ਕਬਜ਼ੇ ਵਿਚ ਕਿਵੇਂ ਚਲੇ ਗਏ ਅਤੇ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਰਾਗੁ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ...

ਪੂਰੀ ਖ਼ਬਰ »

ਨਾਭੇ ਦੀ ਰਿਆਸਤ ਦਾ ਇਤਿਹਾਸਕ ਪਿਛੋਕੜ

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜੈਤੋ ਮੰਡੀ ਵਿਚ ਵੀ ਇਸ ਤਰ੍ਹਾਂ ਦੇ ਮੁਜ਼ਾਹਰੇ ਕਾਰਨ ਹੀ ਗੁਰਦੁਆਰਾ ਗੰਗਸਰ ਵਿਖੇ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਅੰਗਰੇਜ਼ ਸਰਕਾਰ ਨੇ ਇਸ ਤਰ੍ਹਾਂ ਦੇ ਪ੍ਰਦਰਸ਼ਨਾਂ ਨੂੰ ਆਪਣੇ ਲਈ ਚੁਣੌਤੀ ...

ਪੂਰੀ ਖ਼ਬਰ »

ਸੇਵਾ ਦੇ ਪੁੰਜ ਸਨ ਸੰਤ ਡਾ: ਹਰਭਜਨ ਸਿੰਘ

ਬਰਸੀ 'ਤੇ ਵਿਸ਼ੇਸ਼ ਮਾਨਵਤਾ ਦੀ ਸੇਵਾ ਵਿਚ ਕਾਰਜਸ਼ੀਲ ਰਹੇ ਡਾ: ਹਰਭਜਨ ਸਿੰਘ ਕਿਰਪਾਲ ਸਾਗਰ ਦੇ ਬਾਨੀ ਸਨ, ਜਿਨ੍ਹਾਂ ਨੇ ਆਪਣੇ ਸੰਤ ਕਿਰਪਾਲ ਸਿੰਘ ਦੇ ਮਿਸ਼ਨ ਨੂੰ ਸਮੁੱਚੀ ਦੁਨੀਆ ਵਿਚ ਫੈਲਾਇਆ। ਕਿਰਪਾਲ ਸਾਗਰ (ਯੂਨਿਟੀ ਆਫ ਮੈਨ) ਸੰਸਥਾ ਦੀ ਇਹ ਕੜੀ ਹੈ ਜਿਸ ਦੇ ਬਾਨੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੇਰਾ ਬਾਬਾ ਡੋਡੀ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ

ਸ੍ਰੀ ਨਿਰਮਲ ਸੰਪਰਦਾਏ ਸਾਹਿਬਜ਼ਾਦਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਦੇ ਵਰੋਸਾਏ ਹੋਏ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ, ਸੰਤ ਗੋਬਿੰਦ ਸਿੰਘ, ਸੰਤ ਬਾਬਾ ਡੋਡੀ ਦੀ ਸਾਲਾਨਾ ਬਰਸੀ ਮੁੱਖ ਸੇਵਾਦਾਰ ਭਾਈ ਪਲਵਿੰਦਰ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਦੀ ਰਾਹਨੁਮਾਈ ...

ਪੂਰੀ ਖ਼ਬਰ »

ਸਾਦਾ ਜੀਵਨ ਤੇ ਉਸਾਰੂ ਸੋਚ ਦੇ ਧਾਰਨੀ-ਸਤਿਨਾਮ ਸਿੰਘ ਫਿਲੌਰ

ਜ਼ਿਲ੍ਹਾ ਜਲੰਧਰ ਦੀ ਤਹਿਸੀਲ ਫਿਲੌਰ ਦੇ ਪਿੰਡ ਨਗਰ ਦੇ ਵਾਸੀ ਭਾਈ ਸਤਿਨਾਮ ਸਿੰਘ ਫਿਲੌਰ ਨੂੰ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਥਰਮੋਕਲ ਨਾਲ ਸੁੰਦਰ ਮਾਡਲ ਬਣਾਉਣ ਤੇ ਧਾਰਮਿਕ ਪ੍ਰਦਰਸ਼ਨੀ 'ਚ ਲੈ ਜਾਣ ਕਰਕੇ ਬਹੁਤ ਸਤਿਕਾਰ ਪ੍ਰਾਪਤ ਹੋਇਆ। ਫਿਰ ਇਨ੍ਹਾਂ ਸੰਗੀਤ ਖੇਤਰ 'ਚ ਦਿਲਚਸਪੀ ਲੈਂਦਿਆਂ ਤੰਤੀ ਸਾਜ਼ ਸਾਰੰਗੀ (ਕਲਾਸੀਕਲ), ਦਿਲਰੁਬਾ, ਤਾਊਸ, ਸਿਰੰਦਾ, ਇਸਰਾਜ, ਤਾਰ ਸ਼ਹਿਨਾਈ, ਚਿਤਾਰਾ, ਵਚਿੱਤਰ ਵੀਣਾ, ਸੁਰ ਮੰਡਲ ਤੇ ਤਾਨਪੁਰਾ ਤੋਂ ਇਲਾਵਾ ਕਲਾਸੀਕਲ ਹਰਮੋਨੀਅਮ ਤੇ ਤਾਲ ਸਾਜ਼ਾਂ 'ਚੋਂ ਤਬਲਾ (ਸੰਗਤੀ ਤੇ ਸੁਤੰਤਰ ਵਾਦਨ), ਜੋੜੀ ਪਖਾਵਜ (ਖੁੱਲ੍ਹੇ ਬੋਲ), ਪਖਾਵਜ ਤੇ ਤਬਲਾ ਤਰੰਗ ਅਤੇ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦੇ ਖਿਆਲ ਗਾਇਨ ਦੌਰਾਨ ਆਪ ਦੀ ਗਾਇਕੀ ਦਾ ਅੰਦਾਜ਼ ਜਿਥੇ ਪਟਿਆਲਾ ਤੇ ਬਨਾਰਸ ਘਰਾਣੇ 'ਤੇ ਆਧਾਰਿਤ ਹੈ, ਉਥੇ ਮੇਵਾਤੀ ਘਰਾਣੇ ਦੀ ਗਾਇਨ ਸ਼ੈਲੀ ਦੀ ਆਲਾਪਚਾਰੀ ਦੇ ਨਾਲ ਸ਼ਾਮਚੁਰਾਸੀ ਘਰਾਣੇ ਦੀ 'ਗਿਟਗਿਰੀ' ਤਾਨ ਵੀ ਸਪੱਸ਼ਟ ਸੁਣਾਈ ਦਿੰਦੀ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਸਦਕਾ ਹੁਣ ਫਤਹਿ ਟੀ. ਵੀ. ਵੱਲੋਂ ਭਾਈ ਸਤਿਨਾਮ ਸਿੰਘ ਫਿਲੌਰ ਦੇ ਸਹਿਯੋਗ ਨਾਲ ਹਰ ਮੰਗਲਵਾਰ ਤੇ ਸ਼ੁੱਕਰਵਾਰ ਬਾਅਦ ਦੁਪਹਿਰ 3.30 ਵਜੇ ਪ੍ਰਸਾਰਿਤ ਕੀਤੀ ਜਾ ਰਹੀ ਹੈ।
ਘਰ ਬੈਠੀਆਂ ਸੰਗਤਾਂ ਸਿਖਲਾਈ ਦਾ ਲਾਭ ਲੈ ਸਕਣ, ਇਸੇ ਮਕਸਦ ਲਈ ਕਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੀ ਮਰਿਆਦਾ ਅਨੁਸਾਰ ਨਿਰਧਾਰਤ ਰਾਗਾਂ 'ਚ ਗੁਰਬਾਣੀ ਕੀਰਤਨ ਸਿਖਲਾਈ, ਗੁਰੂ-ਘਰ ਦੇ ਪੁਰਾਤਨ ਤੰਤੀ ਸਾਜ ਰਬਾਬ, ਸਿਰੰਦਾ, ਤਾਊਸ, ਇਸਰਾਜ ਤੇ ਦਿਲਰੁਬਾ ਤੋਂ ਇਲਾਵਾ ਸੁਰ ਮੰਡਲ, ਸੰਤੂਰ, ਵਚਿੱਤਰ ਵੀਣਾ, ਸਾਰੰਗੀ ਬਾਰੇ ਸੰਖੇਪ ਜਾਣਕਾਰੀ ਦੇ ਨਾਲ-ਨਾਲ ਹਿੰਦੁਸਤਾਨੀ ਤਾਲ ਵਾਦਨ ਪ੍ਰੰਪਰਾ ਦੇ ਪ੍ਰਮੁੱਖ ਸਾਜ਼ ਤਬਲਾ ਦੇ ਛੇ ਘਰਾਣਿਆਂ ਸਬੰਧੀ ਜਾਣਕਾਰੀ ਤੇ ਸੁਤੰਤਰ ਤਬਲਾ ਵਾਦਨ ਵਿਚ ਪ੍ਰਯੋਗ ਹੁੰਦੀ ਵਾਦਨ ਸ਼ੈਲੀ ਦਾ ਵਿਦਿਆਰਥੀ ਵਾਦਨ ਕਰਕੇ ਦਿਖਾਉਣਗੇ।
ਇਥੇ ਉਚੇਚਾ ਦੱਸਣਯੋਗ ਹੈ ਕਿ ਅਕਤੂਬਰ 2013 ਈ: ਦੌਰਾਨ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਆਯੋਜਿਤ 'ਤਬਲਾ ਵਾਦਨ ਪ੍ਰਤੀਯੋਗਤਾ' ਵਿਚ ਭਾਈ ਸਤਿਨਾਮ ਸਿੰਘ 'ਫਿਲੌਰ' ਹੁਰਾਂ ਨੂੰ ਸਭ ਤੋਂ ਵੱਧ 43 ਵਿਦਿਆਰਥੀ ਤਿਆਰ ਕਰਕੇ ਪ੍ਰਤੀਯੋਗਤਾ 'ਚ ਭਾਗ ਦਿਵਾਉਣ ਲਈ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। 'ਗੁਰਮਤਿ ਸੰਗੀਤ ਕਲਾਸ' ਦੇ ਇਸ ਪ੍ਰੋਗਰਾਮ ਵਿਚ ਸਰਲ ਤੇ ਕਠਿਨ ਗਾਇਨ-ਵਾਦਨ ਸ਼ੈਲੀਆਂ ਨੂੰ ਸੰਗਤਾਂ ਤੱਕ ਘਰ-ਘਰ ਪਹੁੰਚਾਉਣ ਲਈ ਹੀ ਇਹ ਉਪਰਾਲਾ ਕੀਤਾ ਗਿਆ ਹੈ।

-ਅਮਰਜੀਤ ਸਿੰਘ


ਖ਼ਬਰ ਸ਼ੇਅਰ ਕਰੋ

ਧਾਰਮਿਕ ਸਾਹਿਤ

ਗੁਰਮਤਿ ਦਾ ਚਸ਼ਮਾ-ਭੱਟ ਬਾਣੀ ਲੇਖਕ : ਬਲਦੇਵ ਸਿੰਘ ਕੈਨੇਡਾ ਪ੍ਰਕਾਸ਼ਕ : ਲਾਹੌਰ ਬੁਕਸ, ਲੁਧਿਆਣਾ। ਪੰਨੇ : 256, ਕੀਮਤ : 250 ਰੁਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ ਸਾਹਿਬਾਨ, 3 ਗੁਰਸਿੱਖਾਂ, 15 ਭਗਤਾਂ ਦੇ ਨਾਲ-ਨਾਲ 11 ਭੱਟ ਸਾਹਿਬਾਨ ਦੀ ਬਾਣੀ ਵੀ ਅੰਕਿਤ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX