ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  19 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  36 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  54 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  48 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  1 minute ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਕੱਤਕ ਨਾਨਕਸ਼ਾਹੀ ਸੰਮਤ 546
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਨਾਰੀ ਸੰਸਾਰ

ਆਓ ਸੰਵਾਰੀਏ ਰਸੋਈ ਘਰ

ਰਸੋਈ ਘਰ ਇਕ ਅਜਿਹੀ ਥਾਂ ਹੈ ਜਿਥੇ ਸਫ਼ਾਈ ਬੇਹੱਦ ਜ਼ਰੂਰੀ ਹੈ | ਉਂਜ ਤਾਂ ਸਫ਼ਾਈ ਪੂਰੇ ਘਰ ਲਈ ਜ਼ਰੂਰੀ ਹੈ ਪਰ ਰਸੋਈ ਘਰ ਦੇ ਮਾਮਲੇ ਵਿਚ ਸਾਨੂੰ ਖਾਸ ਧਿਆਨ ਰੱਖਣਾ ਪੈਂਦਾ ਹੈ | ਅਕਸਰ ਦੇਖਿਆ ਗਿਆ ਹੈ ਕਿ ਕੁਝ ਔਰਤਾਂ ਉਂਜ ਤਾਂ ਖਾਣਾ ਪਕਾਉਣ ਵਿਚ ਨਿਪੰੁਨ ਹਨ ਪਰ ਜਿਥੇ ...

ਪੂਰੀ ਖ਼ਬਰ »

ਸਰਦੀਆਂ ਵਿਚ ਭਾਰ 'ਤੇ ਕਾਬੂ

ਕਸਰਤ : ਨਿਯਮਤ ਰੂਪ ਨਾਲ ਬਣੀ ਫਿਟਨੈੱਸ ਸਾਰਣੀ ਸਰਦੀਆਂ ਵਿਚ ਭਾਰ ਘੱਟ ਰੱਖਣ ਲਈ ਅਹਿਮ ਹੈ | ਕਦੀ ਪਾਰਟੀ 'ਤੇ ਭੁੱਖੇ ਨਾ ਜਾਉ | ''ਸਾਨੂੰ ਸਬਜ਼ੀਆਂ ਤੇ ਫਲਾਂ ਤੋਂ ਕਾਰਬੋਹਾਈਡ੍ਰੇਟਸ ਲੈਣੇ ਚਾਹੀਦੇ ਨਾ ਕਿ ਬਰਾਉਨੀਜ਼ ਤੋਂ'' ਇਕ ਪਾਰਟੀ 'ਤੇ ਜਾਣ ਤੋਂ ਪਹਿਲਾਂ ਪੇਟ ਭਰਨ ...

ਪੂਰੀ ਖ਼ਬਰ »

ਕਿਸ ਨੂੰ ਜੀਵਨ ਸਾਥੀ ਚੁਣੀਏ ਅਤੇ ਕਿਉਂ?

ਪ੍ਰਸ਼ਨ ਉੱਤਰ ਦੇ ਨਿਯਮ : ਉਸ ਉੱਤਰ 'ਤੇ ਸਹੀ ਦਾ ਨਿਸ਼ਾਨ ਲਗਾਓ ਜੋ ਤੁਹਾਡੇ ਮੁਤਾਬਿਕ ਸਭ ਤੋਂ ਜ਼ਿਆਦਾ ਨੇੜੇ ਹੋਵੇ | ਧਿਆਨ ਰੱਖੋ ਇਸ ਮਾਮਲੇ ਵਿਚ ਵਰਤੀ ਗਈ ਇਮਾਨਦਾਰੀ ਤੁਹਾਡੇ ਲਈ ਲਾਭਕਾਰੀ ਹੋਵੇਗੀ | ਆਪਣੇ ਹਾਸਲ ਅੰਕਾਂ ਦਾ ਜੋੜ ਕਰ ਲਉ | ਜੋ ਉੱਤਰ ਅਤੇ ਅੰਕ ...

ਪੂਰੀ ਖ਼ਬਰ »

ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਨਿਰਮਾਣ ਲਈ ਕੁਝ ਜ਼ਰੂਰੀ ਨਿਯਮ

ਸ਼ਖ਼ਸੀਅਤ ਇਨਸਾਨ ਦੀ ਜ਼ਿੰਦਗੀ ਦਾ ਅਟੁੱਟ ਹਿੱਸਾ ਹੈ | ਅਜੋਕੇ ਸਮੇਂ ਵਿਚ ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਮਾਲਕ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਤੁਸੀਂ ਆਪਣੇ ਆਪ ਨੂੰ ਅਨੁਸ਼ਾਸਨ ਦੇ ਦਾਇਰੇ ਵਿਚ ਰੱਖ ਕੇ ਪ੍ਰਭਾਵੀ ਗੁਣਾਂ ਦੇ ਧਾਰਨੀ ਹੋ ਤਾਂ ਤੁਹਾਡਾ ...

ਪੂਰੀ ਖ਼ਬਰ »

ਕੀ ਤੁਸੀਂ ਸਵੈਟਰ ਖਰੀਦਣ ਜਾ ਰਹੇ ਹੋ?

ਸਵੈਟਰ ਖਰੀਦਣ ਸਮੇਂ ਧਿਆਨਯੋਗ ਗੱਲਾਂ : 1. ਪਹਿਲੀ ਗੱਲ ਜੋ ਸਵੈਟਰ ਖਰੀਦਣ ਸਮੇਂ ਧਿਆਨ ਵਿਚ ਰੱਖਣੀ ਚਾਹੀਦੀ ਹੈ, ਉਹ ਹੈ ਤੁਹਾਡੇ ਸਰੀਰ ਦੀ ਕਿਸਮ | ਇਹ ਸਹੀ ਅਤੇ ਫਿੱਟ ਸਵੈਟਰ ਲਈ ਪਹਿਲਾ ਕਦਮ ਹੈ, ਭਾਵੇਂ ਸਾਈਜ਼ ਵੀ ਮਹੱਤਵਪੂਰਨ ਹੁੰਦਾ ਹੈ | 2. ਸਵੈਟਰ ਖਰੀਦਣ ਤੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿਖਾਓ ਬੱਚਤ ਕਰਨੀ

ਬੱਚਾ ਮਾਂ-ਬਾਪ ਲਈ ਉਨ੍ਹਾਂ ਦੇ ਜੀਵਨ ਦਾ ਇਕ ਅਮੁੱਲ ਤੋਹਫ਼ਾ ਹੁੰਦਾ ਹੈ ਜਿਸ ਦੀ ਕੋਈ ਕੀਮਤ ਨਹੀਂ ਹੁੰਦੀ | ਮਾਂ-ਬਾਪ ਆਪਣਾ ਸਭ ਕੁਝ ਹਾਰ ਕੇ, ਆਪਣੀਆਂ ਇੱਛਾਵਾਂ ਨੂੰ ਮਾਰ ਕੇ ਆਪਣੇ ਬੱਚਿਆਂ ਦੀ ਹਰ ਜ਼ਰੂਰਤ ਤੇ ਖਵਾਹਿਸ਼ ਨੂੰ ਪੂਰਾ ਕਰਨਾ ਚਾਹੁੰਦੇ ਹਨ ਤੇ ਜਿਥੋਂ ...

ਪੂਰੀ ਖ਼ਬਰ »

ਮਾਣਮੱਤੀਆਂ ਪੰਜਾਬਣਾਂ-12

ਟਰੈਕ ਦੀ ਮਲਿਕਾ ਅਰਜਨ ਐਵਾਰਡੀ ਮਨਜੀਤ ਕੌਰਖੇਡ ਇਤਿਹਾਸ ਵਿਚ ਟਰੈਕ ਦੀ ਮਲਿਕਾ ਦੇ ਨਾਂਅ ਨਾਲ ਜਾਣੀ ਜਾਂਦੀ ਅਰਜਨ ਐਵਾਰਡੀ ਮਨਜੀਤ ਕੌਰ ਨੇ ਭਾਰਤੀ ਅਥਲੈਟਿਕਸ ਵਿਚ ਕਈ ਨਵੇਂ ਰਿਕਾਰਡ ਕਾਇਮ ਕੀਤੇ ਹਨ ਤੇ ਇਸ ਵੇਲੇ ਪੰਜਾਬ ਪੁਲਿਸ ਵਿਚ ਡੀ. ਐਸ. ਪੀ. ਦੇ ਅਹੁਦੇ 'ਤੇ ਸੇਵਾ ਨਿਭਾਅ ਰਹੀ ਹੈ | ਮਨਜੀਤ ਕੌਰ ਦਾ ਜਨਮ ਪਿਤਾ ਹਰਭਜਨ ਸਿੰਘ ਤੇ ਮਾਤਾ ਬਲਦੇਵ ਕੌਰ ਦੇ ਘਰ ਪਿੰਡ ਅਬਲਖੈਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ ਤੇ ਮੁਢਲੀ ਪੜ੍ਹਾਈ ਇਸ ਨੇ ਖੇਡਾਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ ਤੋਂ ਹਾਸਲ ਕੀਤੀ ਤੇ ਇਸ ਦੇ ਖੇਡ ਕੈਰੀਅਰ ਬਣਾਉਣ ਵਿਚ ਉਸ ਦੇ ਕੋਚ ਰਣਬੀਰ ਸਿੰਘ ਸਿੱਧੂ ਦਾ ਬਹੁਤ ਹੀ ਵਡਮੁੱਲਾ ਯੋਗਦਾਨ ਹੈ | ਰਣਬੀਰ ਸਿੰਘ ਸਿੱਧੂ ਨੇ ਮਨਜੀਤ ਕੌਰ ਦੇ ਕੋਚ ਵਜੋਂ ਇਸ ਦੇ ਕੈਰੀਅਰ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ਵਿਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਤੇ ਇਸ ਨੂੰ ਭਾਰਤ ਦੀ ਇਕ ਬਹੁਤ ਹੀ ਮਹਾਨ ਅਥਲੀਟ ਬਣਾਇਆ | ਮਨਜੀਤ ਕੌਰ ਦਾ ਮੁੱਖ ਈਵੈਂਟਸ 400 ਮੀਟਰ ਸੀ ਤੇ ਇਸ ਨੇ ਭਾਰਤੀ ਰੀਲੇਅ ਟੀਮ ਵਿਚ ਬਹੁਤ ਹੀ ਅਹਿਮ ਰੋਲ ਅਦਾ ਕੀਤਾ ਤੇ ਭਾਰਤੀ ਟੀਮ ਨੂੰ ਏਸ਼ੀਅਨ ਖੇਡਾਂ ਤੇ ਕਾਮਨਵੈਲਥ ਖੇਡਾਂ ਵਿਚ ਸੋਨ ਤਗਮਾ ਦਿਵਾ ਕੇ ਭਾਰਤ ਦੀ ਝੋਲੀ ਵਿਚ ਪਾਇਆ | ਇਸ ਦੀ ਹੁਣ ਤੱਕ ਦੀ ਸਰਬੋਤਮ 400 ਮੀਟਰ ਦੀ ਪਰਫਾਰਮੈਂਸ 49.85 ਸੈਕਿੰਡ ਤੇ 4__1MP__400 ਮੀਟਰ ਦੀ 3.26.89 ਸੈਕਿੰਡ ਹੈ | ਮਨਜੀਤ ਕੌਰ ਦੇ ਖੇਡ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਪਤਾ ਲਗਦਾ ਹੈ ਕਿ ਮਨਜੀਤ ਕੌਰ ਨੇ 2004 ਦੀਆਂ ਏਾਥਨਜ਼ ਵਿਖੇ ਹੋਈਆਂ ਉਲੰਪਿਕ ਖੇਡਾਂ ਵਿਚੋਂ 7ਵਾਂ ਸਥਾਨ ਹਾਸਲ ਕੀਤਾ, ਬੀਜਿੰਗ ਉਲੰਪਿਕ ਵਿਚੋਂ 12ਵਾਂ ਸਥਾਨ ਹਾਸਲ ਕੀਤਾ |
14ਵੀਆਂ ਏਸ਼ੀਅਨ ਖੇਡਾਂ ਜੋ ਦੋਹਾ ਕਤਰ ਵਿਖੇ ਹੋਈਆਂ, 400 ਮੀਟਰ ਵਿਚੋਂ ਸਿਲਵਰ ਤੇ 4__1MP__400 ਮੀਟਰ ਰੀਲੇਅ ਵਿਚੋਂ ਸੋਨ ਤਗਮਾ ਜਿੱਤਿਆ | ਬੁਸਾਨ ਏਸ਼ੀਅਨ ਖੇਡਾਂ ਵਿਚੋਂ ਰੀਲੇਅ ਵਿਚੋਂ ਸੋਨ ਤਗਮਾ, ਗੁਆਂਗਚੂ ਏਸ਼ੀਅਨ ਖੇਡਾਂ ਦੇ ਰੀਲੇਅ ਮੁਕਾਬਲੇ ਵਿਚੋਂ ਸੋਨ ਤਗਮਾ ਹਾਸਲ ਕੀਤਾ ਤੇ ਇਸ ਤਰ੍ਹਾਂ ਮਨਜੀਤ ਕੌਰ ਨੇ ਲਗਾਤਾਰ ਤਿੰਨ ਏਸ਼ੀਅਨ ਖੇਡਾਂ ਵਿਚੋਂ ਸੋਨ ਤਗਮਾ ਜਿੱਤ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ | 18ਵੀਆਂ ਰਾਸ਼ਟਰ ਮੰਡਲ ਖੇਡਾਂ ਮੈਲਬੋਰਨ ਵਿਚੋਂ ਰੀਲੇਅ 'ਚੋਂ ਚਾਂਦੀ ਦਾ ਤਗਮਾ ਹਾਸਲ ਕੀਤਾ | ਨਵੀਂ ਦਿੱਲੀ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ਵਿਚੋਂ ਰੀਲੇਅ 'ਚੋਂ ਸੋਨ ਤਗਮਾ ਹਾਸਲ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ | 15ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਜੋ ਮਨੀਲਾ ਵਿਖੇ ਕਰਵਾਈ ਗਈ, ਦੇ ਰੀਲੇਅ ਵਿਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ ਤੇ 16ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿਚੋਂ 400 ਮੀਟਰ ਵਿਚੋਂ ਸੋਨ ਤਗਮਾ ਤੇ ਰੀਲੇਅ ਵਿਚੋਂ ਵੀ ਸੋਨ ਤਗਮਾ ਹਾਸਲ ਕੀਤਾ | 17ਵੀਂ ਏਸ਼ੀਅਨ ਚੈਂਪੀਅਨਸ਼ਿਪ ਜੋ ਉਮਾਨ ਵਿਚ ਹੋਈ, ਉਸ ਵਿਚੋਂ ਵੀ ਸੋਨ ਤਗਮਾ ਹਾਸਲ ਕੀਤਾ | ਗੁਆਂਗਚੂ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿਚੋਂ ਵੀ ਸੋਨ ਤਗਮਾ ਹਾਸਲ ਕੀਤਾ | ਦੋਹਾ ਵਿਖੇ ਹੋਈ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ, ਸੈਫ਼ ਚੈਂਪੀਅਨਸ਼ਿਪ ਕੋਚੀ ਵਿਖੇ ਸੋਨ ਤਗਮਾ, ਯੂਕਰੇਨ ਵਿਖੇ ਰੀਲੇਅ ਵਿਚੋਂ ਸੋਨ ਤਗਮਾ ਹਾਸਲ ਕੀਤਾ ਤੇ ਏਸ਼ੀਅਨ ਗਰੈਂਡ ਪਿਕਸ ਵਿਚ 8 ਸੋਨ ਤਗਮੇ ਹਾਸਲ ਕੀਤੇ |
ਇਸ ਤੋਂ ਇਲਾਵਾ ਕਈ ਹੋਰ ਕੌਮਾਂਤਰੀ ਅਥਲੈਟਿਕਸ ਮੀਟਾਂ ਵਿਚੋਂ ਸੋਨ ਤਗਮੇ ਜਿੱਤ ਕੇ ਭਾਰਤ ਦੀ ਝੋਲੀ ਵਿਚ ਪਾਏ | ਪੰਜਾਬ ਸਰਕਾਰ ਨੇ ਮਨਜੀਤ ਕੌਰ ਨੂੰ ਵਿਦੇਸ਼ ਵਿਚੋਂ ਉੱਚ ਸਿਖਲਾਈ ਦਿਵਾਉਣ ਲਈ ਉਸ ਦੀ ਮਾਲੀ ਮਦਦ ਵੀ ਕੀਤੀ ਤੇ ਇਸ ਦੀ ਬਦੌਲਤ ਹੀ ਮਨਜੀਤ ਕੌਰ ਨੇ ਆਪਣੇ ਖੇਡ ਖੇਤਰ ਵਿਚ ਕਾਫੀ ਸੁਧਾਰ ਲਿਆਂਦਾ | ਭਾਰਤ ਸਰਕਾਰ ਵੱਲੋਂ ਮਨਜੀਤ ਕੌਰ ਨੂੰ ਅਰਜਨ ਐਵਾਰਡ ਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਾਮਿਨਤ ਕੀਤਾ ਗਿਆ ਹੈ | ਇਸ ਵੇਲੇ ਮਨਜੀਤ ਕੌਰ ਹੁਸ਼ਿਆਰਪੁਰ ਵਿਖੇ ਡੀ. ਐਸ. ਪੀ ਦੇ ਅਹੁਦੇ 'ਤੇ ਤਾਇਨਾਤ ਹੈ ਤੇ ਨਾਲ ਹੀ ਵੋਮੈਨ ਸੈੱਲ ਦੀ ਵੀ ਇੰਚਾਰਜ ਹੈ | ਮਨਜੀਤ ਕੌਰ ਦਾ ਪੰਜਾਬ ਦੀਆਂ ਧੀਆਂ ਨੂੰ ਇਹ ਸੰਦੇਸ਼ ਹੈ ਕਿ ਖੇਡ ਮੈਦਾਨ ਵਿਚ ਵਹਾਏ ਖੂਨ-ਪਸੀਨੇ ਦਾ ਮੁੱਲ ਇਕ ਦਿਨ ਜ਼ਰੂਰ ਪੈਂਦਾ ਹੈ ਤੇ ਇਸ ਕਰਕੇ ਹਮੇਸ਼ਾ ਹੀ ਦਿਲ ਲਾ ਕੇ ਪ੍ਰੈਕਟਿਸ ਕਰੋ ਤੇ ਵਾਹਿਗੂਰ ਹਮੇਸ਼ਾ ਚੰਗਾ ਫਲ ਦਿੰਦਾ ਹੈ |
-ਮੋਬਾ: 9872978781


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX