ਤਾਜਾ ਖ਼ਬਰਾਂ


ਅੱਜ ਹੋਵੇਗੀ 'ਮਨ ਕੀ ਬਾਤ'
. . .  24 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਜਾਰੀ
. . .  29 minutes ago
ਸ੍ਰੀਨਗਰ, 25 ਜੂਨ - ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਲੱਗਦੀ ਲਾਈਨ ਆਫ ਕੰਟਰੋਲ 'ਤੇ ਪਾਕਿਸਤਾਨ ਵਲੋਂ ਸੀਜ਼ਫਾਈਰ ਦੀ ਉਲੰਘਣਾ ਕੀਤੀ ਗਈ ਹੈ। ਭਾਰਤੀ ਜਵਾਨਾਂ ਵਲੋਂ ਵੀ ਜਵਾਬ ਦਿੱਤਾ ਜਾ ਰਿਹਾ...
ਅਮਰੀਕਾ ਪਹੁੰਚੇ ਮੋਦੀ, ਟਰੰਪ ਨੇ ਦੱਸਿਆ 'ਸੱਚਾ ਦੋਸਤ'
. . .  36 minutes ago
ਵਾਸ਼ਿੰਗਟਨ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਚੁੱਕੇ ਹਨ। ਵਾਸ਼ਿੰਗਟਨ 'ਚ ਕੁਝ ਦੇਰ ਦੇ ਆਰਾਮ ਤੋਂ ਬਾਅਦ ਉਹ ਤੈਅ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਉਨ੍ਹਾਂ ਦੇ ਅਮਰੀਕਾ ਆਗਮਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੇ ਸਵਾਗਤ 'ਤੇ...
ਸ੍ਰੀਨਗਰ 'ਚ ਸਕੂਲ 'ਚ ਦਾਖਲ ਹੋਏ ਅੱਤਵਾਦੀ
. . .  53 minutes ago
ਸ੍ਰੀਨਗਰ, 25 ਜੂਨ - ਸ੍ਰੀਨਗਰ 'ਚ ਇਕ ਸਕੂਲ 'ਚ ਅੱਤਵਾਦੀ ਦਾਖਲ ਹੋ ਗਏ ਹਨ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋ ਰਹੀ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਤਲਾਸ਼ੀ ਮੁਹਿੰਮ ਜਾਰੀ...
ਪੁਰਤਗਾਲ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਲਈ ਰਵਾਨਾ
. . .  1 day ago
ਪੱਛਮੀ ਬੰਗਾਲ ਦੀ 'ਗਰਲ ਚਾਈਲਡ ਸਕੀਮ' ਨੂੰ ਸੰਯੁਕਤ ਰਾਸ਼ਟਰ ਦਾ ਪਬਲਿਕ ਸਰਵਿਸ ਐਵਾਰਡ
. . .  1 day ago
ਪੁਰਤਗਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਸਬਨ 'ਚ ਰਾਧਾ ਕ੍ਰਿਸ਼ਨ ਮੰਦਰ ਵਿਖੇ ਕੀਤੀ ਆਰਤੀ
. . .  1 day ago
ਸੀ.ਆਰ.ਪੀ.ਐਫ.'ਤੇ ਹਮਲੇ ਤੋਂ ਬਾਅਦ ਸਕੂਲ 'ਚ ਦਾਖਲ ਹੋਏ ਅੱਤਵਾਦੀ, ਮੁੱਠਭੇੜ ਜਾਰੀ
. . .  1 day ago
ਸ੍ਰੀਨਗਰ, 24 ਜੂਨ- ਪੰਥਾ ਚੌਂਕ 'ਚ ਸੀ.ਆਰ.ਪੀ.ਐਫ. 'ਤੇ ਹਮਲਾ ਕਰਨ ਤੋਂ ਬਾਅਦ ਅੱਤਵਾਦੀ ਇੱਕ ਸਕੂਲ 'ਚ ਦਾਖਲ ਹੋ ਗਏ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਤੇ ਅੱਤਵਾਦੀਆਂ...
ਸ਼ਰਧਾਲੂਆਂ ਦੀ ਵੱਡੀ ਗਿਣਤੀ ਕਾਰਨ ਵੈਸ਼ਨੋ ਦੇਵੀ ਯਾਤਰਾ ਰੱਦ
. . .  1 day ago
ਮਹਿਲਾ ਕ੍ਰਿਕਟ ਵਰਲਡ ਕੱਪ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 35 ਦੌੜਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 547
ਵਿਚਾਰ ਪ੍ਰਵਾਹ: ਅਸੀਂ ਆਪਣੇ ਯਤਨ ਨਾਲ ਆਪਣੇ-ਆਪ ਨੂੰ ਤੇ ਸਮਾਜ ਨੂੰ ਜਿਹੋ ਜਿਹਾ ਵੀ ਚਾਹੁੰਦੇ ਹਾਂ, ਉਸੇ ਤਰ੍ਹਾਂ ਦਾ ਬਣਾ ਸਕਦੇ ਹਾਂ। -ਯਸ਼ਪਾਲ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

1984 'ਚ ਸਿੱਖਾਂ ਨਾਲ ਜੋ ਹੋਇਆ ਭੁਲਾਇਆ ਨਹੀਂ ਜਾ ਸਕਦੈ– - ਸੁਭਰਾਮਨੀਅਨ

ਲੰਡਨ, 6 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਸੁਭਰਾਮਨੀਅਨ ਸਵਾਮੀ ਨੇ ਕਿਹਾ ਹੈ ਕਿ ਉਨ੍ਹਾਂ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਪਹਿਲਾਂ ਵੀ ਨਿਖੇਧੀ ਕੀਤੀ ਸੀ ਅਤੇ ਅੱਜ ਵੀ ਇਸ ਦੀ ਨਿੰਦਾ ਕਰਦਾ ...

ਪੂਰੀ ਖ਼ਬਰ »

ਕੈਲਗਰੀ 'ਚ ਪੁਲਿਸ ਅਧਿਕਾਰੀ ਦੀ ਗੱਡੀ 'ਚੋਂ ਅਸਾਲਟ ਰਾਈਫਲ ਤੇ ਕਾਰਤੂਸ ਚੋਰੀ

ਕੈਲਗਰੀ, 6 ਅਪੈ੍ਰਲ (ਜਸਜੀਤ ਸਿੰਘ ਧਾਮੀ)-ਇਕ ਪੁਲਿਸ ਅਧਿਕਾਰੀ ਦੀ ਗੱਡੀ ਵਿੱਚੋਂ ਅਸਾਲਟ ਰਾਈਫਲ ਤੇ ਕਾਰਤੂਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਧਿਕਾਰੀ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਨ ਤੇ ਸਬੰਧਿਤ ਅਧਿਕਾਰੀ ਨੂੰ ਮੁਅੱਤਲ ਕਰ ਦੇਣ ...

ਪੂਰੀ ਖ਼ਬਰ »

ਜੋ ਜੋ ਹਨੀ ਸਿੰਘ ਦਾ ਫੈਨ ਹੋਇਆ ਅਮਰੀਕੀ ਸੰਗੀਤਕਾਰ

ਨਵੀਂ ਦਿੱਲੀ, 6 ਅਪ੍ਰੈਲ (ਏਜੰਸੀ)-ਜੋ ਜੋ ਹਨੀ ਸਿੰਘ ਨੇ ਆਪਣੇ ਕਈ ਸੁਪਰ ਹਿੱਟ ਗਾਣਿਆਂ ਨਾਲ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ, ਉਥੇ ਅਮਰੀਕਾ ਦੇ ਇਲੈਕਟ੍ਰਨਿਕ ਸੰਗੀਤ ਕਲਾਕਾਰ ਡੈਰੇਕ ਵਿਨਸੇਂਟ ਸਮਿਥ ਉਰਫ 'ਪਿ੍ਟੀ ਲਾਈਟਸ' 'ਤੇ ਵੀ ਹਨੀ ਸਿੰਘ ਦਾ ਜਾਦੂ ਚਲ ਗਿਆ ...

ਪੂਰੀ ਖ਼ਬਰ »

ਸਿਡਨੀ 'ਚ ਦਮਦਮੀ ਟਕਸਾਲ ਵੱਲੋਂ 6 ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਸਿਡਨੀ, 6 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਵਿਸਾਖੀ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਦਮਦਮੀ ਟਕਸਾਲ ਅਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | 1 ਅਪ੍ਰੈਲ ਤੋਂ 6 ਅਪ੍ਰੈਲ ਤੱਕ ਹੋਏ ਇਸ ਸਮਾਗਮ ਵਿਚ ਬਾਬਾ ਅਵਤਾਰ ਸਿੰਘ ਬੱਧਨੀ ...

ਪੂਰੀ ਖ਼ਬਰ »

ਕੈਲਗਰੀ ਵਿਖੇ ਕਰਵਾਏ ਵਿਸਾਖੀ ਮੇਲੇ ਦੌਰਾਨ ਬੱਚਿਆਂ ਨੇ ਖੂਬ ਰੰਗ ਬੰਨਿ੍ਹਆ

ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਜੈਨਸਿਸ ਸੈਂਟਰ ਵਿਖੇ ਰਾਜੇਸ਼ ਅੰਗਰਾਲ ਦੀ ਅਗਵਾਈ 'ਚ ਕਰਵਾਏ ਵਿਸਾਖੀ ਮੇਲੇ ਵਿਚ ਵੱਖ-ਵੱਖ ਕਮਿਊਨਿਟੀਆਂ ਦੇ ਲੋਕਾਂ ਨੇ ਸ਼ਿਰਕਤ ਕੀਤੀ | ਮੇਲੇ ਦੀ ਸ਼ੁਰੂਆਤ ਬੱਚਿਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ | ਬਾਅਦ ਵਿਚ ਬੱਚਿਆਂ ਅਤੇ ਵੱਡਿਆਂ ਵੱਲੋਂ ਗਿੱਧਾ ਭੰਗੜਾ ਪੇਸ਼ ਕੀਤਾ ਗਿਆ, ਜਿਸ ਦਾ ਮੇਲਾ ਦੇਖਣ ਆਏ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ | ਇਸ ਸਮੇਂ ਸ: ਮਨਮੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਅਤੇ ਸ: ਦਰਸ਼ਨ ਸਿੰਘ ਕੰਗ ਵਿਧਾਇਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਇਹੋ ਜਿਹੇ ਮੇਲੇ ਕਮਿਊਨਿਟੀ ਵਿਚ ਜ਼ਰੂਰ ਕਰਵਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਆਪਸੀ ਮੇਲ-ਮਿਲਾਪ ਅਤੇ ਭਾਈਚਾਰਕ ਸਾਂਝ ਵੱਧਦੀ ਹੈ | ਮੇਲੇ ਵਿਚ ਵੱਖ-ਵੱਖ ਸਟਾਲ ਵੀ ਲਗਾਏ ਗਏ ਸਨ | ਇਸ ਸਮੇਂ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ: ਮਨਮੀਤ ਸਿੰਘ ਭੁੱਲਰ ਨੇ ਯੂਥ ਲੀਡਰਸ਼ਿਪ ਨੂੰ 35 ਹਜ਼ਾਰ ਦਾ ਚੈੱਕ ਵੀ ਭੇਟ ਕੀਤਾ | ਮੇਲੇ ਦੇ ਅਖੀਰ ਵਿਚ ਰਾਜੇਸ਼ ਅੰਗਰਾਲ ਨੇ ਆਏ ਸਾਰਿਆਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਬਰਤਾਨੀਆ 'ਚ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ

ਲੰਡਨ, 6 ਅਪ੍ਰੈਲ (ਏਜੰਸੀ)-ਬਰਤਾਨੀਆ ਵਿਚ ਅਧਿਕਾਰੀਆਂ ਨੇ ਭਾਰਤੀਆਂ ਅਤੇ ਚੀਨੀਆਂ ਦੇ ਹੋਟਲਾਂ ਸਮੇਤ ਕਈ ਵਪਾਰਕ ਇਮਾਰਤਾਂ ਵਿਚ ਕੰਮ ਕਰਦੇ ਗੈਰਕਾਨੂੰਨੀ ਪ੍ਰਵਾਸੀਆਂ ਦੇ ਖਿਲਾਫ ਕਾਰਵਾਈ ਕਰਦਿਆਂ ਇਥੇ ਛਾਪੇਮਾਰੀ ਕੀਤੀ ਹੈ | ਕਰੀਬ 40 ਪ੍ਰਵਾਸੀ ਰੋਜ਼ਾਨਾ ਗਿ੍ਫਤਾਰ ...

ਪੂਰੀ ਖ਼ਬਰ »

ਇਟਲੀ 'ਚ ਮਿਲਿਆ ਦੁਨੀਆ ਦੇ ਸਭ ਤੋਂ ਪੁਰਾਣੇ 'ਨਿਏਾਡਰਥਲ' ਮਾਨਵ ਦਾ ਡੀ. ਐਨ. ਏ. ਨਮੂਨਾ

ਵਾਸ਼ਿੰਗਟਨ, 6 ਅਪ੍ਰੈਲ (ਏਜੰਸੀ)-ਵਿਗਿਆਨਕਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਟਲੀ ਦੀ ਗੁਫਾ ਵਿਚ ਦੁਨੀਆ ਦੇ ਸਭ ਤੋਂ ਪੁਰਾਣੇ 'ਨਿਏਾਡਰਥਲ' ਮਾਨਵ ਦਾ ਡੀ. ਐਨ. ਏ. ਨਮੂਨਾ ਮਿਲਿਆ ਹੈ | ਜਿਸ ਦੀਆਂ ਹੱਡੀਆਂ 128,000 ਸਾਲ ਪਹਿਲਾਂ ਤੋੋਂ 187,000 ਸਾਲ ਪਹਿਲਾਂ ਤੱਕ ਦੀਆਂ ਹਨ | ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਵਿਦਿਆਰਥੀ ਨੇ ਭੌਤਿਕੀ ਦਾ ਵੱਡਾ ਪੁਰਸਕਾਰ ਜਿੱਤਿਆ

ਲੰਡਨ, 6 ਅਪ੍ਰੈਲ (ਏਜੰਸੀ)-ਬਰਤਾਨੀਆ ਵਿਚ ਭਾਰਤੀ ਮੂਲ ਦੇ 15 ਸਾਲਾ ਇਕ ਸਕੂਲੀ ਵਿਦਿਆਰਥੀ ਨੂੰ ਅਲਬਰਟ ਆਂਇੰਸਟੀਨ ਦੇ ਸਪੈਸ਼ਨਲ ਰਿਲੇਟੀਵਿਲਟੀ ਦੇ ਸਿਧਾਂਤ 'ਤੇ ਕੀਤੇ ਗਏ ਪ੍ਰਯੋਗ ਦੇ ਬਦਲੇ ਇੰਸਚੀਟਿਊਟ ਆਫ ਫੀਜ਼ਕਸ (ਭੌਤਿਕੀ) ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਭਾਜਪਾ ਇਨਵੈਸਟਰ ਸੈੱਲ, ਇਟਲੀ ਦੀ ਮੀਟਿੰਗ ਦੌਰਾਨ ਨਵੀਆਂ ਨਿਯੁਕਤੀਆਂ

ਬਰੇਸ਼ੀਆ (ਇਟਲੀ), 6 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਭਾਜਪਾ ਇਨਵੈਸਟਰ ਸੈੱਲ, ਇਟਲੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਮੌਾਤੇਫੋਰਤੇ (ਵਿਰੋਨਾ) ਵਿਖੇ ਕੀਤੀ ਗਈ, ਜਿਸ ਵਿਚ ਪਾਰਟੀ ਦੀ ਇਟਲੀ ਕਾਰਜਕਾਰਨੀ ਦੇ ਸੀਨੀਅਰ ਅਹੁਦੇਦਾਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਫਰੈਂਕਫਰਟ 'ਚ ਸਿੱਖ ਫੈਡਰੇਸ਼ਨ ਵੱਲੋਂ ਸ਼ਹੀਦੀ ਸਮਾਗਮ

ਮਾਨਹਾਈਮ (ਜਰਮਨੀ), 6 ਅਪ੍ਰੈਲ (ਬਸੰਤ ਸਿੰਘ ਰਾਮੂਵਾਲੀਆ)-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ 'ਚ ਅਤੇ ਫੈਡਰੇਸ਼ਨ ਦੇ ਮੁੱਢਲੇ ਪ੍ਰਧਾਨ ਭਾਈ ਜੁਗਿੰਦਰ ਸਿੰਘ ਮੱਲ੍ਹੀ ਦੀ 28ਵੀਂ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖ ਜਥੇਬੰਦੀਆਂ ਵੱਲੋਂ ਫਿਲਮ 'ਨਾਨਕ ਸ਼ਾਹ ਫਕੀਰ' ਦੇ ਵਿਰੋਧ ਦਾ ਫੈਸਲਾ

'ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦਾ ਸਤਿਕਾਰ ਕਰਾਂਗੇ' ਟੋਰਾਂਟੋ, 6 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸਿੱਖ ਜਥੇਬੰਦੀਆਂ ਅਤੇ ਪ੍ਰਮੁੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੇ ਰਿਲੀਜ਼ ਹੋਣ ਵਾਲ਼ੀ ਫਿਲਮ 'ਨਾਨਕ ਸ਼ਾਹ ਫਕੀਰ' ਦਾ ਸਖਤ ਵਿਰੋਧ ...

ਪੂਰੀ ਖ਼ਬਰ »

ਯੂ. ਕੇ. ਵਿਚ ਪੰਜਾਬੀ ਭਾਸ਼ਾ ਦੇ ਅਕਾਦਮਿਕ ਵਜੂਦ ਨੂੰ ਬਚਾਉਣ ਲਈ ਇਕੱਤਰਤਾ

ਲੈਸਟਰ (ਇੰਗਲੈਂਡ), 5 ਮਾਰਚ (ਸੁਖਜਿੰਦਰ ਸਿੰਘ ਢੱਡੇ)-ਯੂ. ਕੇ. ਦੇ ਪੰਜਾਬੀਆਂ ਵੱਲੋਂ ਸਖ਼ਤ ਘਾਲਣਾ ਨਾਲ ਯੂ. ਕੇ. ਵਿਚ ਲਾਗੂ ਕਰਵਾਏ ਗਏ ਪੰਜਾਬੀ ਏ ਲੈਵਲ ਕੋਰਸਾਂ ਨੂੰ ਬੰਦ ਕਰਨ ਲਈ ਯੂ. ਕੇ. ਸਰਕਾਰ ਅਤੇ ਇਮਤਿਹਾਨ ਬੋਰਡਾਂ ਵੱਲੋਂ ਲਏ ਜਾ ਰਹੇ ਫ਼ੈਸਲੇ ਨੂੰ ਖ਼ਤਮ ਕਰਨ ਲਈ 2 ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਨਟਨ ਦੀ ਪ੍ਰਬੰਧਕ ਕਮੇਟੀ ਬਣਾਉਣ ਲਈ ਪੰਜ ਮੈਂਬਰੀ ਪੈਨਲ ਦਾ ਗਠਨ

ਸਿਆਟਲ, 6 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ, ਸਿਆਟਲ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਲਈ ਪੰਜ ਮੈਂਬਰੀ ਪੈਨਲ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਸੰਗਤ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਗੁਰਦੁਆਰੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਫ਼ਿਲਮ 'ਗ਼ਦਾਰ' ਦਾ ਹਰ ਪਾਤਰ ਢੁੱਕਵਾਂ-ਹਰਭਜਨ ਮਾਨ

ਸਿਡਨੀ, 6 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਪੰਜਾਬੀ ਫ਼ਿਲਮਾਂ ਵਿਚ ਨਵੀਂ ਕ੍ਰਾਂਤੀ ਲਿਆਉਣ ਵਾਲੇ ਹਰਭਜਨ ਮਾਨ ਇਨ੍ਹੀਂ ਦਿਨੀਂ ਆਪਣੀ 'ਗ਼ਦਾਰ' ਫ਼ਿਲਮ ਲਈ ਸਿਡਨੀ ਆਏ ਹੋਏ ਹਨ। ਫਰੈਂਡਸ ਇੰਟਰਨੇਟਰਜ਼ ਤੇ ਵਿਕਾਸ ਪੋਲ ਵੱਲੋਂ ਬਿੱਲੂ ਏਟਰੀ ਵਿਚ ਰੱਖੇ ਗਏ ਪ੍ਰੋਗਰਾਮਾਂ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਸਾਹਿਬ, ਲਵੀਨੀਉ ਦੀ ਕਮੇਟੀ ਵੱਲੋਂ ਨਵੇਂ ਅਹੁਦੇਦਾਰ ਨਿਯੁਕਤ

ਬਰੇਸ਼ੀਆ (ਇਟਲੀ), 6 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ, ਲਵੀਨੀਉ ਦੀ ਪ੍ਰਬੰਧਕ ਕਮੇਟੀ ਵਿਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸ: ਬਲਵਿੰਦਰ ਸਿੰਘ ਨੂੰ ਪ੍ਰਧਾਨ ਅਤੇ ਸ: ...

ਪੂਰੀ ਖ਼ਬਰ »

ਸਾਊਥਾਲ ਵਿਖੇ 2003 ਵਾਲਾ ਨਾਨਕਸ਼ਾਹੀ ਕੈਲੰਡਰ ਰਿਲੀਜ਼

ਲੰਡਨ, 6 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਛਿੜਿਆ ਵਿਵਾਦ ਸਿੱਖ ਕੌਮ ਵਿਚ ਦਿਨੋ-ਦਿਨ ਵੰਡੀਆਂ ਵਧਾ ਰਿਹਾ ਹੈ। ਸਾਊਥਾਲ ਦੇ ਸਿੱਖ ਮਿਸ਼ਨਰੀ ਸੁਸਾਇਟੀ ਵਿਖੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖਾਲਸਾ, ਬ੍ਰਿਟਿਸ਼ ਸਿੱਖ ...

ਪੂਰੀ ਖ਼ਬਰ »

ਰੋਮ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 6 ਅਪ੍ਰੈਲ (ਹਰਦੀਪ ਸਿੰਘ ਕੰਗ)-ਸ਼ਹੀਦ ਭਗਤ ਸਿੰਘ ਸਭਾ ਰੋਮ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੋਮ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਰੋਮ ਅਤੇ ਇਲਾਕੇ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX