ਤਾਜਾ ਖ਼ਬਰਾਂ


ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  12 minutes ago
ਸੰਗਰੂਰ, 25 ਮਾਰਚ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਵਫ਼ਦਾਂ ਨੇ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ 1 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਲਈ ਖੇਤੀ...
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  31 minutes ago
ਨਵੀਂ ਦਿੱਲੀ, 25 ਮਾਰਚ- ਦਿੱਲੀ 'ਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਪਾਰਟੀ ਹੈੱਡਕੁਆਟਰ...
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  48 minutes ago
ਸੰਗਰੂਰ, 25 ਮਾਰਚ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੀ ਪੰਜਾਬ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ 'ਆਪ' ਦੇ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਸਮਝੌਤੇ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਦਿੱਲੀ 'ਚ ਕੀ ਹੁੰਦਾ ਹੈ, ਇਸ ਦਾ...
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 25 ਮਾਰਚ- ਸ੍ਰੀਨਗਰ ਦੇ ਬਾਹਰੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਲੰਘੇ ਦਿਨ ਹੋਈ। ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ...
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਸ੍ਰੀ ਚਮਕੌਰ ਸਾਹਿਬ, 25 ਮਾਰਚ (ਜਗਮੋਹਣ ਸਿੰਘ ਨਾਰੰਗ)- ਬੀਤੀ ਦੇਰ ਰਾਤ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਸਥਾਨਕ ਨਹਿਰੀ ਵਿਸ਼ਰਾਮ ਘਰ ਨੇੜੇ ਇੱਕ ਟਰੱਕ ਅਤੇ ਮਹਿੰਦਰਾ ਬੋਲੈਰੋ (ਪਿਕਅਪ) ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਬੋਲੈਰੋ...
ਸਾਬਕਾ ਐਨ.ਸੀ.ਪੀ ਕਾਰਪੋਰੇਟਰ ਪਾਡੂਂਗਰੰਗ ਗਾਇਕਵਾੜ ਦੀ ਹੱਤਿਆ
. . .  about 2 hours ago
ਮੁੰਬਈ, 25 ਮਾਰਚ - ਐਨ.ਸੀ.ਪੀ ਦੇ ਸਾਬਕਾ ਕਾਰਪੋਰੇਟਰ ਪਾਡੂਂਗਰੰਗ ਗਾਇਕਵਾੜ ਦੀ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਹੱਤਿਆ ਕਰ...
ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  about 2 hours ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  about 2 hours ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  about 2 hours ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  about 3 hours ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 3 hours ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 3 hours ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 4 hours ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 548
ਵਿਚਾਰ ਪ੍ਰਵਾਹ: ਨਾਇਨਸਾਫ਼ੀ ਨਾਲ ਹੌਂਸਲਾ ਢਹਿੰਦਾ ਹੈ। -ਬੈਂਜਾਮਿਨ ਫਰੈਂਕਲਿਨ

ਖੇਡ ਜਗਤ

ਰੌਜਰ ਫੈਡਰਰ ਦੀ ਸੁਨਹਿਰੀ ਿਖ਼ਤਾਬੀ ਪ੍ਰਾਪਤੀ

ਜਦੋਂ ਲੋਕ ਫੈਡਰਰ ਦੇ ਦਿਨ ਲੰਘ ਗਏ ਹੋਣ ਦੀਆਂ ਗੱਲਾਂ ਕਰਨ ਲੱਗ ਪਏ ਸਨ ਠੀਕ ਉਸੇ ਵੇਲੇ ਰੌਜਰ ਫੈਡਰਰ ਨੇ 35 ਸਾਲ ਦੀ ਉਮਰ ਵਿਚ ਵੀ ਆਪਣਾ ਸਿੱਕਾ ਮੰਨਵਾਉਂਦੇ ਹੋਏ ਇਕ ਬੇਹੱਦ ਤਕੜਾ ਿਖ਼ਤਾਬ ਜਿੱਤਿਆ ਹੈ ਅਤੇ ਸਾਫ਼ ਤੌਰ 'ਤੇ ਇਹ ਦਰਸਾ ਦਿੱਤਾ ਹੈ ਕਿ ਰੌਜਰ ਫੈਡਰਰ ਵਿਚ ...

ਪੂਰੀ ਖ਼ਬਰ »

ਯਜੁਵੇਂਦਰ ਚਾਹਲ ਦੇ ਨਾਂਅ ਰਹੀ ਟੀ-20 ਲੜੀ

ਭਾਰਤੀ ਕ੍ਰਿਕਟ ਟੀਮ ਨੇ ਕਪਤਾਨ ਵਿਰਾਟ ਕੋਹਲੀ ਦੀ ਅਗਵਾਈ 'ਚ ਇੰਗਲੈਂਡ ਵਿਰੁੱਧ ਟੈਸਟ ਮੈਚਾਂ ਅਤੇ ਇਕ-ਦਿਨਾ ਮੈਚਾਂ ਦੀ ਲੜੀ ਜਿੱਤਣ ਤੋਂ ਬਾਅਦ ਹੁਣ ਟੀ-20 ਦੀ ਲੜੀ ਵੀ ਆਪਣੇ ਨਾਂਅ ਲਿਖਵਾ ਲਈ ਹੈ | ਬੜਾ ਮੁਸ਼ਕਿਲ ਹੁੰਦਾ ਹੈ ਜਦੋਂ ਮੇਜ਼ਬਾਨ ਟੀਮ ਤਿੰਨ ਮੈਚਾਂ ਦੀ ਲੜੀ ...

ਪੂਰੀ ਖ਼ਬਰ »

ਵੀਲ੍ਹ ਚੇਅਰ 'ਤੇ ਕ੍ਰਿਕਟ ਖੇਡਣ ਵਾਲਾ ਅੰਤਰਰਾਸ਼ਟਰੀ ਖਿਡਾਰੀ ਵੀਰ ਸਿੰਘ ਸੰਧੂ

ਜਿਹੜੇ ਵਿਅਕਤੀ ਚਾਹੇ ਕੁਦਰਤ ਦੀ ਕ੍ਰੋਪੀ ਜਾਂ ਕਿਸੇ ਹੋਰ ਕਾਰਨ ਅਪਾਹਜ ਹੋ ਜਾਂਦੇ ਹਨ ਪਰ ਅਪਾਹਜ ਹੋਣ ਦੇ ਬਾਵਜੂਦ ਉਹ ਹਿੰਮਤ ਨਹੀਂ ਹਾਰਦੇ ਅਤੇ ਆਪਣੇ ਸਵੈ-ਵਿਸ਼ਵਾਸ ਨਾਲ ਸਮਾਜ ਵਿਚ ਅਜਿਹਾ ਕਰ ਵਿਖਾਉਂਦੇ ਹਨ, ਜੋ ਆਪਣੇ-ਆਪ ਵਿਚ ਮਿਸਾਲ ਬਣ ਜਾਂਦੇ ਹਨ | ਅਪਾਹਜ ...

ਪੂਰੀ ਖ਼ਬਰ »

ਅੰਤਰ 'ਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਰਦਾਰੀ

ਖੇਡਾਂ ਦੇ ਖੇਤਰ ਵਿਚ ਸਿਰਮੌਰ ਸਥਾਨ ਰੱਖਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਾਲ 2017 ਦੀ ਸਰਬ ਭਾਰਤੀ ਅੰਤਰ 'ਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਦੋਵਾਂ ਵਰਗਾਂ ਵਿਚ ਸਰਦਾਰੀ ਕਾਇਮ ਰੱਖੀ | ਮਲਟੀਪਰਪਜ਼ ਸਪੋਰਟਸ ਕੰਪਲੈਕਸ ਵਿਖੇ 21 ਤੋਂ 24 ਜਨਵਰੀ ਤੱਕ ...

ਪੂਰੀ ਖ਼ਬਰ »

ਉਲੰਪੀਅਨ ਦਵਿੰਦਰ ਵਾਲਮੀਕੀ ਜਿੰਦਜਾਨ ਹੈ ਕਲਿੰਗਾ ਲੈਂਸਰਜ਼ ਟੀਮ ਦੀ

10 ਫਰਵਰੀ ਨੂੰ ਕਲਿੰਗਾ ਲੈਂਸਰਜ਼ ਟੀਮ ਉੱਤਰ ਪ੍ਰਦੇਸ਼ ਵਿਜਾਰਡਸ ਟੀਮ ਵਿਰੁੱਧ ਉਨ੍ਹਾਂ ਦੇ ਘਰੇਲੂ ਮੈਦਾਨ ਲਖਨਊ ਧਿਆਨ ਚੰਦ ਐਸਟਰੋਟਰਫ ਸਟੇਡੀਅਮ ਵਿਖੇ ਖੇਡ ਰਹੀ ਹੈ। ਦੇਸੀ-ਵਿਦੇਸ਼ੀ ਖਿਡਾਰੀਆਂ ਨਾਲ ਸਜੀ ਹੋਈ ਕਲਿੰਗਾ ਲੈਂਸਰਜ਼ ਟੀਮ ਦੀ ਸ਼ਾਨ ਹੈ ਉਲੰਪੀਅਨ ਦਵਿੰਦਰ ...

ਪੂਰੀ ਖ਼ਬਰ »

16ਵੇਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਤੇ ਵਿਸ਼ੇਸ਼

ਉਲੰਪੀਅਨ ਜਰਨੈਲ ਸਿੰਘ ਨੂੰ ਯਾਦ ਕਰਦਿਆਂ...

ਮਹਾਨ ਪੰਜਾਬੀ ਸਪੂਤ ਉਲੰਪੀਅਨ ਜਰਨੈਲ ਸਿੰਘ ਪਨਾਮ ਵੱਲੋਂ ਫੁੱਟਬਾਲ ਦੇ ਖੇਤਰ ਵਿਚ ਜੋ ਪੂਰਨੇ ਪਾਏ, ਉਨ੍ਹਾਂ ਪੂਰਨਿਆਂ 'ਤੇ ਚੱਲਦੇ ਹੋਏ ਦੋਆਬੇ ਦੀ ਧਰਤੀ ਗੜ੍ਹਸ਼ੰਕਰ ਵਿਖੇ ਫੁੱਟਬਾਲ ਖੇਡ ਦੇ ਪਸਾਰ ਲਈ ਪਿਛਲੇ ਡੇਢ ਦਹਾਕੇ ਤੋਂ ਅਹਿਮ ਯਤਨਸ਼ੀਲ ਭੂਮਿਕਾ ਨਿਭਾਅ ਰਹੀ ਹੈ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ | ਉਹ ਇਕ ਅਜਿਹਾ ਫੁੱਟਬਾਲਰ ਸੀ, ਜੋੋ ਦੁਨੀਆ ਦੀ ਕਿਸੇ ਵੀ ਫੁੱਟਬਾਲ ਟੀਮ ਵਿਚ ਕਿਸੇ ਵੀ ਥਾਂ ਖੇਡਣ ਦੇ ਸਮਰੱਥ ਮੰਨਿਆ ਜਾਂਦਾ ਸੀ | ਉਸ ਨੇ ਦਸ ਸਾਲ ਭਰ ਜਵਾਨੀ ਵਿਚ ਫੁੱਟਬਾਲ ਨਾਲ ਰੱਜ ਕੇ ਮੋਹ ਜਤਾਇਆ ਤੇ ਪ੍ਰਾਪਤੀਆਂ ਨੂੰ ਚੁੰਮਿਆ | 1964 ਵਿਚ ਪ੍ਰਾਪਤੀਆਂ ਦੀ ਬਦੌਲਤ ਭਾਰਤ ਸਰਕਾਰ ਵੱਲੋਂ ਸ: ਜਰਨੈਲ ਸਿੰਘ ਨੂੰ ਅਰਜਨ ਐਵਾਰਡ ਨਾਲ ਸਨਮਾਨਿਆ ਗਿਆ | ਏਸ਼ੀਆ ਕੱਪ, ਮਡਰੇਕਾ ਕੱਪ, ਏਸ਼ੀਆ ਖੇਡਾਂ ਵਿਚੋਂ ਸੋਨ ਤਗਮਾ ਜਿੱਤਣਾ, ਉਲੰਪਿਕ ਵਿਚ ਸੰਸਾਰ ਇਲੈਵਨ ਦਾ ਮੈਂਬਰ ਚੁਣੇ ਜਾਣਾ, 1970 ਅਤੇ 1974 ਵਿਚ ਸੰਤੋਸ਼ ਟਰਾਫੀ ਪੰਜਾਬ ਦੀ ਝੋਲੀ ਪਾਉਣੀ, ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਅਹਿਮ ਹਿੱਸਾ ਸੀ | ਪੰਜਾਬ ਮੋਹਨ ਬਗਾਨ ਅਤੇ ਏਸ਼ੀਆ ਦੀ ਟੀਮ ਦਾ ਕਪਤਾਨ ਹੋਣਾ ਵੀ ਉਨ੍ਹਾਂ ਲਈ ਮਾਣ ਵਾਲੀ ਗੱਲ ਸੀ | ਟੂਰਨਾਮੈਂਟ ਕਮੇਟੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ 2002 ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਗਰਾਊਾਡ ਵਿਚ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸ: ਮੇਜਰ ਸਿੰਘ ਮੌਜੀ ਦੀ ਅਗਵਾਈ ਹੇਠ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 5 ਫਰਵਰੀ ਤੋਂ 8 ਫਰਵਰੀ, 2002 ਤੱਕ ਚੱਲੇ ਇਸ ਪਲੇਠੇ ਟੂਰਨਾਮੈਂਟ ਨੇ ਸਫ਼ਲਤਾ ਦੀ ਅਜਿਹੀ ਮੰਜ਼ਿਲ ਨੂੰ ਸਰ ਕੀਤਾ ਕਿ ਦੂਰ-ਦੂਰ ਤੱਕ, ਇਥੋਂ ਤੱਕ ਕਿ ਸੱਤ ਸਮੁੰਦਰੋਂ ਪਾਰ ਤੱਕ ਵੀ ਇਹ ਟੂਰਨਾਮੈਂਟ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਰਿਹਾ | ਪ੍ਰਬੰਧਕ ਕਮੇਟੀ ਦੇ ਹੌਸਲੇ ਅਜਿਹੇ ਬੁਲੰਦ ਹੋਏ ਕਿ ਮੁੜ ਪਿਛਾਂਹ ਨਹੀਂ ਤੱਕਿਆ |
ਟੂਰਨਾਮੈਂਟ ਕਮੇਟੀ ਦੇ ਬਾਨੀ ਪ੍ਰਧਾਨ ਸਵ: ਮੇਜਰ ਸਿੰਘ ਮੌਜੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ, ਪਰ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ਸਿਰਜੇ ਮੁਕਾਮ ਅਗਵਾਈ ਕਰਦੇ ਰਹਿਣਗੇ | ਨੌਜਵਾਨ ਪੀੜ੍ਹੀ ਲਈ ਰਾਹ-ਦਸੇਰਾ ਬਣ ਰਿਹਾ ਸਾਲਾਨਾ ਟੂਰਨਾਮੈਂਟ 16ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ | 9 ਫਰਵਰੀ ਤੋਂ 13 ਫਰਵਰੀ, 2017 ਤੱਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਏ ਜਾ ਰਹੇ 16ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਵਿਚ ਪੰਜਾਬ ਦੇ ਨਾਮੀ ਕਲੱਬ, ਕਾਲਜ ਤੇ ਇਲਾਕੇ ਦੀਆਂ ਪੇਂਡੂ ਟੀਮਾਂ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੂਰਨਾਮੈਂਟ ਕਮੇਟੀ ਦੇ ਕਾਰਜਾਂ ਅਤੇ ਪ੍ਰਬੰਧਾਂ ਨੂੰ ਆਪਮੁਹਾਰੇ ਪੇਸ਼ ਕਰੇਗਾ | ਇਹ ਪ੍ਰਸੰਸਾਯੋਗ ਕਾਰਜ ਜਿਥੇ ਮਹਾਨ ਖਿਡਾਰੀ ਦੀ ਯਾਦ ਨੂੰ ਤਾਜ਼ਾ ਕਰਵਾ ਰਿਹਾ ਹੈ, ਉਥੇ ਨੌਜਵਾਨ ਵਰਗ ਨੂੰ ਵੀ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵੱਲ ਵਧਣ ਲਈ ਪ੍ਰੇਰ ਰਿਹਾ ਹੈ |

-ਲਖਵਿੰਦਰ ਸਿੰਘ ਧਾਲੀਵਾਲ,
ਪਿੰਡ ਤੇ ਡਾਕ: ਗੋਗੋਂ, ਤਹਿ: ਗੜ੍ਹਸ਼ੰਕਰ (ਹੁਸ਼ਿਆਰਪੁਰ) | ਮੋਬਾ: 94176-76755


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX