ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਪਹਿਲਾ ਸਫ਼ਾ

ਕੈਪਟਨ ਵੱਲੋਂ ਨਸ਼ਾ ਤਸਕਰਾਂ, ਭ੍ਰਿਸ਼ਟਾਚਾਰੀਆਂ, ਮਾਫੀਆ ਤੇ ਗੈਂਗਸਟਰਾਂ ਨੂੰ ਤੁਰੰਤ ਨੱਥ ਪਾਉਣ ਦੇ ਆਦੇਸ਼

* ਸਥਾਨਕ ਸਿਵਲ ਤੇ ਪੁਲਿਸ ਅਧਿਕਾਰੀ ਕਿਸੇ ਵੀ ਘਟਨਾ ਜਾਂ ਅਣਗਹਿਲੀ ਲਈ ਜ਼ਿੰਮੇਵਾਰ ਹੋਣਗੇ * ਭ੍ਰਿਸ਼ਟਾਚਾਰੀਆਂ ਵਿਰੁੱਧ 3 ਦਿਨਾਂ ਅੰਦਰ ਦੋਸ਼ ਪੱਤਰ ਦਾਇਰ ਕੀਤੇ ਜਾਣ

ਚੰਡੀਗੜ੍ਹ, 20 ਮਾਰਚ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਰੇਂਜਾਂ ਦੇ ਡੀ.ਆਈ.ਜੀ., ਜ਼ੋਨਲ ਆਈ.ਜੀ. ਅਤੇ ਦੂਜੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਮੰਤਰੀ ਮੰਡਲ ਵੱਲੋਂ ਜੀ. ਐਸ. ਟੀ. ਨਾਲ ਸਬੰਧਤ 4 ਬਿੱਲ ਮਨਜ਼ੂਰ

ਨਵੀਂ ਦਿੱਲੀ, 20 ਮਾਰਚ (ਉਪਮਾ ਡਾਗਾ ਪਾਰਥ)-ਆਰਥਿਕ ਸੁਧਾਰਾਂ ਨੂੰ ਹੁਲਾਰਾ ਦਿੰਦੇ ਵਸਤਾਂ ਅਤੇ ਸੇਵਾਵਾਂ ਬਾਰੇ ਭਾਵ ਜੀ. ਐਸ. ਟੀ. ਨੂੰ ਜੁਲਾਈ 'ਚ ਲਾਗੂ ਕਰਨ ਲਈ ਇਕ ਹੋਰ ਪੜਾਅ ਪਾਰ ਕਰਦਿਆਂ ਕੇਂਦਰੀ ਮੰਤਰੀ ਮੰਡਲ ਨੇ ਇਸ ਨਾਲ ਜੁੜੇ 4 ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ...

ਪੂਰੀ ਖ਼ਬਰ »

ਅਕਾਲੀ ਦਲ ਕੋਰ ਕਮੇਟੀ ਵੱਲੋਂ ਸੁਖਬੀਰ ਦੀ ਅਗਵਾਈ 'ਚ ਭਰੋਸੇ ਦਾ ਪ੍ਰਗਟਾਵਾ

ਚੰਡੀਗੜ੍ਹ, 20 ਮਾਰਚ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਚ ਪੂਰਨ ਭਰੋਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਲੀ ਦਲ, ਪੰਜਾਬ ਦੇ ਲੋਕਾਂ ਵੱਲੋਂ ਇਨ੍ਹਾਂ ਚੋਣਾਂ 'ਚ ਦਿੱਤੇ ਗਏ ਫਤਵੇ ...

ਪੂਰੀ ਖ਼ਬਰ »

ਸੁਖਬੀਰ ਵਿਧਾਇਕ ਦਲ ਦੇ ਨੇਤਾ ਚੁਣੇ ਗਏ

ਪਵਨ ਟੀਨੂੰ ਹੋਣਗੇ ਚੀਫ਼ ਵਿੱਪ

ਚੰਡੀਗੜ੍ਹ, 20 ਮਾਰਚ (ਸੋਹਲ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਇੱਥੇ ਹੋਈ ਬੈਠਕ ਵਿਚ ਪਾਰਟੀ ਪ੍ਰਧਾਨ ਤੇ ਵਿਧਾਇਕ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿਧਾਨ ਸਭਾ ਲਈ ਵਿਧਾਇਕ ਦਲ ਦੇ ਨੇਤਾ ਚੁਣ ਲਿਆ। ਇਸ ਤੋਂ ਇਲਾਵਾ ਪਾਰਟੀ ਦੇ ਆਦਮਪੁਰ ਤੋਂ ਵਿਧਾਇਕ ਪਵਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ

ਸ੍ਰੀਗੰਗਾਨਗਰ, 20 ਮਾਰਚ (ਦਵਿੰਦਰਜੀਤ ਸਿੰਘ)-ਜ਼ਿਲ੍ਹੇ ਦੀ ਰਾਵਲਾ ਮੰਡੀ ਨੇੜੇ ਇਕ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ 'ਤੇ ਅਨੂਪਗੜ੍ਹ ਦੇ ਡੀ.ਐੱਸ.ਪੀ. ਸੋਹਣ ਲਾਲ, ਰਾਵਲਾ ਥਾਣੇ ਦੇ ਮੁਖੀ ਕਰਨ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ...

ਪੂਰੀ ਖ਼ਬਰ »

ਡਿੱਗੀ 'ਚ ਡੁੱਬਣ ਨਾਲ ਬੱਚੇ ਦੀ ਮੌਤ

ਅਬੋਹਰ, 20 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਪੰਜਪੀਰ ਨਗਰ ਵਿਖੇ ਅੱਜ ਕਰੀਬ 8 ਸਾਲ ਦੇ ਬੱਚੇ ਦੀ ਡਿੱਗੀ ਵਿਚ ਡੁੱਬ ਕੇ ਮੌਤ ਹੋ ਗਈ। ਮ੍ਰਿਤਕ ਅੱਠ ਸਾਲਾ ਕਮਲਦੀਪ ਸਿੰਘ ਪੁੱਤਰ ਗੇਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਮਲਦੀਪ ਦੀ ਮਾਂ ਕੁਝ ਸਮਾਨ ਲੈਣ ਲਈ ...

ਪੂਰੀ ਖ਼ਬਰ »

ਨਫ਼ਰਤੀ ਅਪਰਾਧ ਖਿਲਾਫ਼ ਭਾਰਤੀ-ਅਮਰੀਕੀਆਂ ਵੱਲੋਂ ਵਾਈਟ ਹਾਊਸ ਸਾਹਮਣੇ ਰੈਲੀ

ਵਾਸ਼ਿੰਗਟਨ, 20 ਮਾਰਚ (ਪੀ. ਟੀ. ਆਈ.)-ਅਮਰੀਕਾ ਵਿਖੇ ਨਫਰਤੀ ਅਪਰਾਧਾਂ ਖਿਲਾਫ਼ ਭਾਰਤੀ-ਅਮਰੀਕੀ ਭਾਈਚਾਰਿਆਂ ਵੱਲੋਂ ਸਾਂਝੇ ਰੂਪ 'ਚ ਵਾਈਟ ਹਾਊਸ ਦੇ ਸਾਹਮਣੇ ਇਕ ਜਾਗਰੂਕਤਾ ਰੈਲੀ ਦਾ ਪ੍ਰਬੰਧ ਕੀਤਾ ਗਿਆ। ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਦੱਸਿਆ ਕਿ ਇੱਥੇ ...

ਪੂਰੀ ਖ਼ਬਰ »

ਪਾਕਿ 'ਚ ਲਾਪਤਾ ਹੋਏ ਭਾਰਤੀ ਮੌਲਵੀ ਵਤਨ ਪਰਤੇ

* ਪਾਕਿਸਤਾਨੀ ਅਖ਼ਬਾਰ 'ਤੇ ਲਗਾਏ ਰਾਅ ਏਜੰਟ ਕਹਿਣ ਦੇ ਦੋਸ਼ * ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 20 ਮਾਰਚ (ਏਜੰਸੀਆਂ)-ਪਾਕਿਸਤਾਨ 'ਚ ਲਾਪਤਾ ਹੋਏ ਦੋਵੇਂ ਭਾਰਤੀ ਮੌਲਵੀ ਅੱਜ ਦਿੱਲੀ ਵਿਖੇ ਵਾਪਸ ਪਹੁੰਚ ਗਏ। ਉਕਤ ਜਾਣਕਾਰੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦਿੱਤੀ। ਦਿੱਲੀ ਦੀ ਹਜ਼ਰਤ ਨਿਜ਼ਾਮੂਦੀਨ ਦਰਗਾਹ ਦੇ ਮੌਲਵੀ ਸਈਦ ਆਸਿਫ਼ ਅਲੀ ਨਿਜ਼ਾਮੀ (80) ਅਤੇ ਉਨ੍ਹਾਂ ਦੇ ਭਤੀਜੇ ਨਾਜ਼ਿਮ ਅਲੀ ਨਿਜ਼ਾਮੀ ਅੱਜ ਸਵੇਰੇ ਦਿੱਲੀ ਹਵਾਈ ਅੱਡੇ 'ਤੇ ਉੱਤਰੇ ਅਤੇ ਬਾਅਦ 'ਚ ਉਹ ਆਪਣੇ ਘਰ ਚਲੇ ਗਏ। ਉਨ੍ਹਾਂ ਨੇ ਪਾਕਿਸਤਾਨੀ ਮੀਡੀਆ 'ਚ ਜਾਰੀ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਸ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਜਾਸੂਸੀ ਦੇ ਦੋਸ਼ਾਂ ਤਹਿਤ ਉਥੇ ਹਿਰਾਸਤ 'ਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਕੁਝ ਵੀ ਹੋਇਆ ਹੈ ਉਸ ਦੇ ਲਈ ਇਕ ਪਾਕਿਸਤਾਨੀ ਅਖ਼ਬਾਰ ਜ਼ਿੰਮੇਵਾਰ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਅਖ਼ਬਾਰ 'ਉੱਮਤ' ਨੇ ਆਪਣੀ ਰਿਪੋਰਟ 'ਚ ਦੋਸ਼ ਲਗਾਇਆ ਸੀ ਕਿ ਦੋਵੇਂ ਮੌਲਵੀ ਭਾਰਤੀ ਖ਼ੁਫੀਆ ਏਜੰਸੀ 'ਰਾਅ' ਅਤੇ 'ਮੁਤਾਹਿਦਾ ਕੌਮੀ ਮੂਵਮੈਂਟ' ਦੇ ਲਈ ਕੰਮ ਕਰਦੇ ਹਨ। ਦੋਵੇਂ ਸੂਫੀ ਮੌਲਵੀਆਂ ਨੇ ਦਾਅਵਾ ਕੀਤਾ ਕਿ 'ਉੱਤਮ' ਦੀ ਇਸ ਰਿਪੋਰਟ ਦੇ ਆਧਾਰ 'ਤੇ ਪਾਕਿਸਤਾਨੀ ਏਜੰਸੀਆਂ ਨੇ ਉਨ੍ਹਾਂ ਨੂੰ ਪੁੱਛ-ਗਿੱਛ ਦੇ ਮਕਸਦ ਨਾਲ ਹਿਰਾਸਤ 'ਚ ਲੈ ਲਿਆ ਸੀ। ਆਸਿਫ਼ ਅਲੀ ਨਿਜ਼ਾਮੀ ਦੇ ਬੇਟੇ ਸਈਦ ਸਾਜਿਦ ਅਲੀ ਨੇ ਕਿਹਾ ਕਿ ਦੋਵੇਂ ਸਹੀ ਸਲਾਮਤ ਅਤੇ ਸੁਰੱਖਿਅਤ ਘਰ ਪਹੁੰਚ ਗਏ ਹਨ। ਘਰ ਪਰਤ ਕੇ ਉਹ ਬੇਹੱਦ ਉਤਸ਼ਾਹਿਤ ਹਨ। ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਸੀਂ ਵਿਦੇਸ਼ ਮੰਤਰਾਲੇ ਦਾ ਅਤੇ ਸਰਕਾਰ ਦਾ ਧੰਨਵਾਦ ਕਰਦੇ ਹਾਂ। ਵਤਨ ਪਰਤਣ ਤੋਂ ਬਾਅਦ ਦੋਵੇਂ ਮੌਲਵੀਆਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।


ਖ਼ਬਰ ਸ਼ੇਅਰ ਕਰੋ

ਦੇਸ਼ ਖ਼ਿਲਾਫ਼ ਕੰਮ ਕਰ ਰਹੇ ਸਨ ਮੌਲਵੀ-ਸੁਬਰਾਮਨੀਅਮ

ਨਵੀਂ ਦਿੱਲੀ, 20 ਮਾਰਚ (ਏਜੰਸੀਆਂ)-ਸੁਬਰਾਮਨੀਅਮ ਸਵਾਮੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਉਹ ਦੋਵੇਂ ਸਾਡੇ ਦੇਸ਼ ਖ਼ਿਲਾਫ਼ ਕੰਮ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਦੋਵੇਂ ਮੌਲਵੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵੱਲੋਂ ਬਹਾਦਰੀ ਪੁਰਸਕਾਰ ਪ੍ਰਦਾਨ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਸਰਹੱਦ ਪਾਰ ਜਾ ਕੇ ਸਰਜੀਕਲ ਸਟਰਾਈਕ ਨੂੰ ਅੰਜਾਮ ਦੇਣ ਵਾਲੇ ਫੌਜ ਦੇ ਬਹਾਦੁਰ ਨਾਇਕਾਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਹੋਏ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਵੱਲੋਂ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ...

ਪੂਰੀ ਖ਼ਬਰ »

ਥੈਰੇਸਾ ਮੇਅ 29 ਨੂੰ ਸ਼ੁਰੂ ਕਰੇਗੀ ਯੂਰਪੀਅਨ ਸੰਘ ਤੋਂ ਬਾਹਰ ਨਿਕਲਣ ਦੀ ਪ੍ਰਕਿਰਿਆ

ਲੰਡਨ, 20 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਯੂਰਪੀਅਨ ਸੰਘ ਤੋਂ ਬਾਹਰ ਨਿਕਲਣ ਦੀ ਪ੍ਰਕਿਰਿਆ 29 ਮਾਰਚ ਨੂੰ ਸ਼ੁਰੂ ਕਰੇਗੀ। ਯੂਰਪੀ ਸੰਘ 'ਚ ਬਰਤਾਨੀਆ ਦੇ ਰਾਜਦੂਤ ਸਰ ਟਿਮ ਬੈਰੋ ਨੇ ਯੂਰਪੀ ਸੰਘ ਪ੍ਰੀਸ਼ਦ ਦੇ ਪ੍ਰਧਾਨ ...

ਪੂਰੀ ਖ਼ਬਰ »

ਪਹਿਲੀ ਵਾਰ ਪਾਕਿ 'ਚ ਔਰਤ ਵਿਦੇਸ਼ ਸਕੱਤਰ ਨੇ ਅਹੁਦਾ ਸੰਭਾਲਿਆ

ਇਸਲਾਮਾਬਾਦ, ਮਾਰਚ 20 (ਏਜੰਸੀ)-ਪਾਕਿਸਤਾਨੀ ਵਿਦੇਸ਼ ਮੰਤਰਾਲੇ 'ਚ ਪਹਿਲੀ ਵਾਰ ਕਿਸੇ ਔਰਤ ਵਿਦੇਸ਼ ਸਕੱਤਰ ਵਜੋਂ ਅੱਜ ਤਹਿਮੀਨਾ ਜੰਜੂਆ ਨੇ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਜੰਜੂਆ ਸੰਯੁਕਤ ਰਾਸ਼ਟਰ ਦੇ ਜਨੇਵਾ ਦਫ਼ਤਰ ਵਿਖੇ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਵਜੋਂ ...

ਪੂਰੀ ਖ਼ਬਰ »

ਦੱਖਣੀ ਸੁਡਾਨ 'ਚ ਹਵਾਈ ਜਹਾਜ਼ ਹਾਦਸਾਗ੍ਰਸਤ-45 ਮੌਤਾਂ

ਜੂਬਾ (ਸੁਡਾਨ), 20 ਮਾਰਚ (ਏਜੰਸੀਆਂ)-ਦੱਖਣੀ ਸੁਡਾਨ ਦੇ ਵਾਓ ਹਵਾਈ ਅੱਡੇ 'ਤੇ ਇਕ ਜਹਾਜ਼ ਦੇ ਉੱਤਰਨ ਸਮੇਂ ਹਾਦਸਾ ਹੋ ਗਿਆ, ਜਿਸ ਕਾਰਨ ਇਸ ਵਿਚ ਸਵਾਰ 45 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋ ਗਏ। ਉਕਤ ਜਹਾਜ਼ ਦੱਖਣੀ ਸੁਪਰੀਮ ਏਅਰਲਾਈਨਜ਼ ਦਾ ਸੀ। ਜਹਾਜ਼ ਦੇ ...

ਪੂਰੀ ਖ਼ਬਰ »

ਗੋਪਾਲ ਅੰਸਲ ਵੱਲੋਂ ਆਤਮ ਸਮਰਪਣ

ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 20 ਮਾਰਚ (ਸੁਮਨਦੀਪ ਕੌਰ)-ਉਪਹਾਰ ਅਗਨੀ ਕਾਂਡ ਵਿਚ ਦੋਸ਼ੀ ਕਰਾਰ ਦਿੱਤੇ ਗਏ ਗੋਪਾਲ ਅੰਸਲ ਨੇ ਅੱਜ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ਕਾਰਨ ਤਿਹਾੜ ਜੇਲ੍ਹ ਪ੍ਰਸ਼ਾਸਨ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਸੁਪਰੀਮ ਕੋਰਟ ਨੇ ਉਸ ਦੀ ਪਟੀਸ਼ਨ ਲਈ ਸਮਾਂ ਦੇਣ ਤੋਂ ...

ਪੂਰੀ ਖ਼ਬਰ »

ਸੰਸਦ 'ਚ ਗੂੰਜਿਆ ਗੋਆ ਦਾ ਸਿਆਸੀ ਦੰਗਲ

ਨਵੀਂ ਦਿੱਲੀ, 20 ਮਾਰਚ (ਉਪਮਾ ਡਾਗਾ ਪਾਰਥ)-ਗੋਆ ਵਿਧਾਨ ਸਭਾ ਦੀਆਂ ਕੁੱਲ 40 ਸੀਟਾਂ 'ਤੇ ਹੋਈਆਂ ਚੋਣਾਂ 'ਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਵੀ ਰਾਜ 'ਚ ਸਰਕਾਰ ਕਾਇਮ ਕਰਨ 'ਚ ਨਾਕਾਮ ਰਹੀ ਕਾਂਗਰਸ ਨੇ ਭਾਜਪਾ 'ਤੇ 'ਅਸੰਵਿਧਾਨਕ ਢੰਗ' ਨਾਲ ਸਰਕਾਰ ਬਣਾਉਣ ਦਾ ਦੋਸ਼ ਲਾਇਆ। ਗੋਆ ...

ਪੂਰੀ ਖ਼ਬਰ »

ਬਾਜਵਾ ਨੇ ਚੁੱਕਿਆ ਪੰਜਾਬ ਸਰਹੱਦ ਦੀ ਸੁਰੱਖਿਆ ਦਾ ਮੁੱਦਾ

ਨਵੀਂ ਦਿੱਲੀ, 20 ਮਾਰਚ (ਉਪਮਾ ਡਾਗਾ ਪਾਰਥ)-ਰਾਜ ਸਭਾ ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ 'ਚ ਪੰਜਾਬ ਸਰਹੱਦ ਦੀ ਸੁਰੱਖਿਆ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਢੁਕਵੇਂ ਅਤੇ ...

ਪੂਰੀ ਖ਼ਬਰ »

ਭਾਰਤ-ਪਾਕਿ ਦੇ ਅਧਿਕਾਰੀਆਂ ਵੱਲੋਂ ਸਿੰਧ ਪਾਣੀ ਮੁੱਦਿਆਂ 'ਤੇ ਚਰਚਾ

ਇਸਲਾਮਾਬਾਦ, 20 ਮਾਰਚ (ਪੀ. ਟੀ. ਆਈ.)-ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਅੱਜ ਸਿੰਧ ਪਾਣੀ ਕਮਿਸ਼ਨ ਦੀ ਦੋ ਦਿਨਾ ਮੀਟਿੰਗ ਵਿਖੇ ਸਿੰਧ ਬੇਸਿਨ ਨਾਲ ਸਬੰਧਤ ਸਮੱਸਿਆਵਾਂ 'ਤੇ ਚਰਚਾ ਸ਼ੁਰੂ ਕਰ ਦਿੱਤੀ ਹੈ। ਇਹ ਮੀਟਿੰਗ ਉੜੀ ਹਮਲੇ ਪਿੱਛੋਂ ਦੁਵੱਲੇ ਸਬੰਧਾਂ ਵਿਚ ਆਏ ...

ਪੂਰੀ ਖ਼ਬਰ »

ਈ. ਡੀ. ਵੱਲੋਂ ਜ਼ਾਕਿਰ ਨਾਇਕ ਦੀ 18.37 ਕਰੋੜ ਦੀ ਜਾਇਦਾਦ ਜ਼ਬਤ

ਮੁੰਬਈ, 20 ਮਾਰਚ (ਏਜੰਸੀ)-ਇਨਫੋਰਸਮੈਂਟ ਡਾਇਰੈਕਟਰ (ਈ.ਡੀ) ਨੇ ਇਸਲਾਮਿਕ ਰਿਸਰਚ ਫਾਊਡੇਸ਼ਨ ਦੀ 18.37 ਕਰੋੜ ਦੀ ਜਾਇਦਾਦ ਨੂੰ ਜ਼ਬਤ ਕੀਤਾ ਹੈ, ਜਿਸ 'ਤੇ ਗ੍ਰਹਿ ਮੰਤਰਾਲੇ ਪਹਿਲਾਂ ਹੀ ਪਾਬੰਦੀ ਲਗਾ ਚੁੱਕਿਆ ਹੈ। ਇਸ ਜਾਇਦਾਦ ਨੂੰ 'ਪ੍ਰੀਵੇਂਸ਼ਨ ਆਫ ਮਨੀ ਲਾਂਡਰਿੰਗ ਐਕਟ' ...

ਪੂਰੀ ਖ਼ਬਰ »

ਚੋਣ ਕਮਿਸ਼ਨ ਦਾਗ਼ੀ ਨੇਤਾਵਾਂ 'ਤੇ ਉਮਰ ਭਰ ਲਈ ਪਾਬੰਦੀ ਦੇ ਹੱਕ 'ਚ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕਰਕੇ ਕਿਹਾ ਹੈ ਕਿ ਉਹ ਦਾਗੀ ਰਾਜਸੀ ਨੇਤਾਵਾਂ 'ਤੇ ਜ਼ਿੰਦਗੀ ਭਰ ਪਾਬੰਦੀ ਲਾਉਣ ਦੀ ਹਮਾਇਤ ਕਰਦਾ ਹੈ। ਕੇਂਦਰੀ ਚੋਣ ਕਮਿਸ਼ਨ ਨੇ ਆਪਣੇ ਹਲਫਨਾਮੇ ਵਿਚ ਕਿਹਾ ਕਿ ਦੋਸ਼ੀ ਠਹਿਰਾਏ ਗਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX