ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  about 2 hours ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  about 4 hours ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  about 4 hours ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  about 4 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  about 4 hours ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  about 4 hours ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  about 5 hours ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  about 6 hours ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  about 6 hours ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  about 6 hours ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  about 6 hours ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  1 minute ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  about 6 hours ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  about 7 hours ago
ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ...
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  about 7 hours ago
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  about 7 hours ago
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  about 7 hours ago
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  about 8 hours ago
ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਪਤੀ ਨੇ ਸਹੁਰਾ ਪਰਿਵਾਰ 'ਤੇ ਲਾਇਆ ਪਤਨੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦਾ ਦੋਸ਼

ਮਾਹਿਲਪੁਰ, 20 ਮਾਰਚ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ 'ਚ ਜੇਜੋਂ ਰੋਡ 'ਤੇ ਅੱਜ ਦੁਪਹਿਰ ਪੈਦਲ ਜਾ ਰਹੀ ਅਚਾਨਕ ਡਿੱਗੀ ਇਕ ਔਰਤ ਦੀ ਹਸਪਤਾਲ 'ਚ ਹੋਈ ਮੌਤ ਦੇ ਮਾਮਲੇ ਨੇ ਉਸ ਸਮੇਂ ਦੇਰ ਸ਼ਾਮ ਨਵਾਂ ਮੋੜ ਲੈ ਲਿਆ ਜਦੋਂ ਮਿ੍ਤਕਾ ਦੇ ਪਤੀ ਨੇ ਆਪਣੇ ਹੀ ਸਹੁਰਾ ਪਰਿਵਾਰ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਨੇ ਐਸ.ਡੀ.ਐਮ. ਦਫ਼ਤਰ 'ਚ ਅਵਾਰਾ ਗੋਕੇ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਨੀਮ ਕੰਢੀ ਖੇਤਰ 'ਚ ਪਹਿਲਾਂ ਹੀ ਜੰਗਲੀ ਜਾਨਵਰਾਂ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨ ਹੁਣ ਅਵਾਰਾ ਪਸ਼ੂਆਂ ਦੀ ਵੱਧ ਰਹੀ ਆਮਦ ਤੋਂ ਡਾਢੇ ਪ੍ਰੇਸ਼ਾਨ ਹਨ | ਇਸ ਸਮੱਸਿਆ ਦਾ ਹੱਲ ਨਾ ਤਾਂ ਸਮੁੱਚੇ ਤੌਰ 'ਤੇ ਸਰਕਾਰਾਂ ...

ਪੂਰੀ ਖ਼ਬਰ »

ਮਾਂ ਤੇ ਧੀ ਭੇਦਭਰੀ ਹਾਲਤ 'ਚ ਲਾਪਤਾ

ਖੁੱਡਾ, 20 ਮਾਰਚ (ਸਰਬਜੀਤ ਸਿੰਘ)-ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁੱਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਪਤਨੀ ਅਮਰਜੀਤ ਕੌਰ (47) ਤੇ ਪੁੱਤਰੀ ਮੇਨਕਾ (14) ਕੁੱਝ ਦਿਨ ਪਹਿਲਾਂ ਘਰੋਂ ਦਸੂਹਾ ਸਥਿਤ ਹਸਪਤਾਲ ਵਿਖੇ ਦਵਾਈ ਲੈਣ ਲਈ ਗਈਆਂ ਸਨ ਪਰ ਹੁਣ ...

ਪੂਰੀ ਖ਼ਬਰ »

ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰਜਨੀ ਨੇ ਦੱਸਿਆ ਕਿ ਉਸ ਦੀ ਭੈਣ ਰੇਖ਼ਾ ਰਾਣੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਤਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਮਾਹਿਲਪੁਰ, 20 ਮਾਰਚ (ਦੀਪਕ ਅਗਨੀਹੋਤਰੀ)-ਮਾਹਿਲਪੁਰ ਗੜ੍ਹਸ਼ੰਕਰ ਰੋਡ 'ਤੇ ਪਿੰਡ ਟੂਟੋਮਜਾਰਾ ਦੇ ਨਜ਼ਦੀਕ ਹੋਏ ਕਾਰ, ਟਰੈਕਟਰ ਤੇ ਇਨੋਵਾ ਦੀ ਟੱਕਰ 'ਚ 2 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ ਪੁੱਤਰ ਗੋਪੀ ਨਾਥ ਵਾਸੀ ਜੰਮੂ ਆਪਣੀ ਪਤਨੀ ਉਸ਼ਾ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਰੋਸ ਧਰਨਾ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਅੱਜ ਐੱਸ.ਡੀ.ਐਮ ਦਫ਼ਤਰ ਸਾਹਮਣੇ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੇ ਵਰਕਰਾਂ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਸਬੰਧ 'ਚ ਆਸ਼ਾ ਨੰਦ ਤੇ ਅਸ਼ੋਕ ਮਹਾਜਨ ਦੀ ਅਗਵਾਈ ਹੇਠ ਰੋਸ ਧਰਨਾ ...

ਪੂਰੀ ਖ਼ਬਰ »

ਅਦਾਲਤ 'ਚੋਂ ਫ਼ਰਾਰ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਬਸਪਾ ਆਗੂ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਪੇਸ਼ੀ ਦੌਰਾਨ ਪੁਲਿਸ ਨੂੰ ਚਕਮਾ ਦੇ ਕੇ ਅਦਾਲਤ 'ਚੋਂ ਫਰਾਰ ਹੋਏ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਤੋਂ 315 ਬੋਰ ਦਾ ਇਕ ਦੇਸੀ ਪਿਸਤੌਲ ਤੇ ਤਿੰਨ ਜਿੰਦਾ ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਹਾਦਸੇ 'ਚ ਨੌਜਵਾਨ ਦੀ ਮੌਤ

ਦਸੂਹਾ, 20 ਮਾਰਚ (ਭੁੱਲਰ)-ਅੱਜ ਤਹਿਸੀਲ ਕੰਪਲੈਕਸ ਸਾਹਮਣੇ ਟਿੱਪਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਥਿਆਰ ਤੇ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹਥਿਆਰ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਮਿਉਂਸਪਲ ਕਾਰਪੋਰੇਸ਼ਨ ਦਫ਼ਤਰ ਦੇ ਨਜ਼ਦੀਕ ਨਾਕੇ ਦੌਰਾਨ ਪੁਲਿਸ ਪਾਰਟੀ ਨੇ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ...

ਪੂਰੀ ਖ਼ਬਰ »

ਕਾਰ ਤੇ ਵੈਨ ਦੀ ਟੱਕਰ 'ਚ 4 ਜ਼ਖ਼ਮੀ

ਮਾਹਿਲਪੁਰ, 20 ਮਾਰਚ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਬੀਤੀ ਰਾਤ ਪਿੰਡ ਖ਼ਾਨਪੁਰ ਦੇ ਨਜ਼ਦੀਕ ਇਕ ਕਾਰ ਤੇ ਮਾਰੂਤੀ ਵੈਨ ਦੀ ਸਿੱਧੀ ਟੱਕਰ ਹੋਣ ਨਾਲ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਪਵਨ ਕੁਮਾਰ ਬਾਂਸਲ ਵਾਸੀ ਬਾੜੀਆਂ ...

ਪੂਰੀ ਖ਼ਬਰ »

ਅਚਾਨਕ ਚੱਲੀ ਗੋਲੀ ਕਾਰਨ ਬਜ਼ੁਰਗ ਔਰਤ ਜ਼ਖ਼ਮੀ

ਟਾਂਡਾ ਉੜਮੁੜ, 20 ਮਾਰਚ (ਸੁਖਨਿੰਦਰ ਸਿੰਘ ਕਲੋਟੀ, ਗੁਰਾਇਆ)-ਫ਼ੌਜੀ ਕਾਲੋਨੀ ਉੜਮੁੜ ਅਹੀਆਪੁਰ ਵਿਖੇ ਪਿਸਤੌਲ ਸਾਫ਼ ਕਰਦਿਆਂ ਅਚਾਨਕ ਚੱਲੀ ਗੋਲੀ ਕਾਰਨ ਬਜ਼ੁਰਗ ਔਰਤ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਔਰਤ ਦੀ ਪਹਿਚਾਣ ਮਹਿੰਦਰ ਕੌਰ ਪਤਨੀ ਕੈਪਟਨ ਹਰਦਲੀਪ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਅਤੇ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਸਹਾਇਕ ਪ੍ਰਧਾਨ ਪਰਮਜੀਤ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਪਲਾਈਬੋਰਡ ਫੈਕਟਰੀ ਦੇ ਵਿਰੋਧ 'ਚ ਹਜ਼ਾਰਾਂ ਲੋਕਾਂ ਨੇ ਕੱਢੀ ਜਾਗਰੂਕਤਾ ਰੈਲੀ

ਹਰਿਆਣਾ, 20 ਮਾਰਚ (ਹਰਮੇਲ ਸਿੰਘ ਖੱਖ)-ਪਿੰਡ ਦੌਲੋਵਾਲ ਵਿਖੇ ਲੱਗ ਰਹੀ ਸੈਂਚਰੀ ਪਲਾਈਬੋਰਡ ਫੈਕਟਰੀ ਤੇ ਕੈਮੀਕਲ ਪਲਾਂਟ ਦੇ ਵਿਰੋਧ 'ਚ ਅੱਜ ਲੋਕਾਂ ਦਾ ਸਬਰ ਟੁੱਟ ਗਿਆ, ਜਿੱਥੇ ਹਜ਼ਾਰਾਂ ਲੋਕਾਂ ਵੱਲੋਂ ਫੈਕਟਰੀ ਤੋਂ ਪੈਣ ਵਾਲੇ ਭਿਆਨਕ ਪ੍ਰਭਾਵਾਂ ਤੋਂ ਜਾਣੂ ...

ਪੂਰੀ ਖ਼ਬਰ »

ਮੂੰਹ 'ਤੇ ਰੁਮਾਲ ਬੰਨ੍ਹ ਕੇ ਸਕੂਟਰ-ਮੋਟਰਸਾਈਕਲ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਐੱਸ.ਐੱਸ.ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਿਖ਼ਲਾਫ਼ ਸਖ਼ਤੀ ਵਰਤਦੇ ਹੋਏ ਮੰੂਹ 'ਤੇ ਰੁਮਾਲ ਬੰਨ੍ਹ ਕੇ ਸਕੂਟਰ-ਮੋਟਰਸਾਈਕਲ ਚਲਾਉਣ ਵਾਲੇ ਵਿਅਕਤੀਆਂ ਦੀ ਹੁਣ ਖ਼ੈਰ ਨਹੀਂ | ਪੁਲਿਸ ...

ਪੂਰੀ ਖ਼ਬਰ »

40ਵੇਂ ਕਬੱਡੀ ਮਹਾਂਕੁੰਭ 'ਚ ਮੀਰੀ-ਪੀਰੀ ਕਲੱਬ ਦੀ ਝੰਡੀ

ਸ਼ਾਮਚੁਰਾਸੀ, 20 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਮਾਣਕਢੇਰੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲਚਰਲ ਕਲੱਬ, ਪ੍ਰਵਾਸੀ ਭਾਰਤੀਆਂ, ਬਾਬਾ ਬਖੂਹਾ ਕਮੇਟੀ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਨੂੰ ਸਮਰਪਿਤ ਕਰਵਾਏ 40ਵੇਂ ਕਬੱਡੀ ਮਹਾਂਕੁੰਭ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਇੰਨੋਟੈਕ-2017 ਮੁਕਾਬਲਿਆਂ 'ਚ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਇਨਾਮ ਜਿੱਤ ਕੇ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਟੀਮ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਟੀਮ ਨੂੰ ਹਰਾਇਆ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਮੈਦਾਨ 'ਚ ਖੇਡੇ ਗਏ 20-20 ਓਵਰ ਦੇ ਮੈਚ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਟੀਮ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਟੀਮ ਨੂੰ 19 ਦੌੜਾਂ ਨਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਾਟਕ ਖੇਡਿਆ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਸਥਾਨਕ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਨਾਟਕ ਖੇਡਿਆ ਗਿਆ | ਵਿਦਿਆਰਥੀਆਂ ਨੇ ਨਾਟਕ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ...

ਪੂਰੀ ਖ਼ਬਰ »

ਪਹਿਚਾਣ ਛੁਪਾ ਕੇ ਰੁਮਾਲ ਨਾਲ ਮੂੰਹ ਢੱਕਣ ਵਾਲਿਆਂ ਵਿਰੁੱਧ ਕਾਰਵਾਈ

ਤਲਵਾੜਾ, 20 ਮਾਰਚ (ਰਾਜੀਵ ਓਸ਼ੋ)-ਤਲਵਾੜਾ ਪੁਲਿਸ ਨੇ ਡੀ. ਸੀ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਪਹਿਚਾਣ ਛੁਪਾ ਕੇ ਦੋਪਹੀਆ ਵਾਹਨ ਚਲਾਉਣ ਵਾਲਿਆਂ ਦੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਆਈ.ਟੀ.ਆਈ ਮੋੜ ਤਲਵਾੜਾ ਵਿਖੇ ਚੈਕਿੰਗ ਦੌਰਾਨ ਏ.ਐਸ.ਆਈ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸਫ਼ਦਰਪੁਰ ਵਿਖੇ ਮਹਾਂ ਸੰਮੇਲਨ ਸਮਾਪਤ

ਦਸੂਹਾ, 20 ਮਾਰਚ (ਭੁੱਲਰ)-ਸਨਾਤਨ ਧਰਮ ਸਭਾ ਸਫ਼ਦਰਪੁਰ ਵਿਖੇ 14ਵਾਂ ਭਗਤੀ ਯੋਗ ਵੇਦਾਂਤ ਮਹਾਂ ਸੰਮੇਲਨ ਲਕਸ਼ਮੀ ਨਰਾਇਣ ਮੰਦਰ ਵਿਖੇ ਕਰਵਾਇਆ ਗਿਆ | ਇਸ ਮੌਕੇ ਦੇਵਾ ਜੀ ਮੁਕੇਰੀਆਂ ਨੇ ਪ੍ਰਵਚਨ ਕੀਤੇ ਤੇ ਸ਼ਰਧਾਲੂਆ ਨੂੰ ਪ੍ਰਮਾਤਮਾ ਦੇ ਲੜ ਲੱਗਣ ਲਈ ਕਿਹਾ | ਇਸ ਮੌਕੇ ਸੁਆਮੀ ਬ੍ਰਹਮਾ ਨੰਦ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਪੰਡਿਤ ਪੂਰਨ ਪ੍ਰਕਾਸ਼, ਸੂਬੇਦਾਰ ਸਵਰਨ ਸਿੰਘ ਮਿਨਹਾਸ, ਕੈਪਟਨ ਭਾਨ ਸਿੰਘ, ਭੈਰੋ ਸਿੰਘ, ਹਰਬੰਸ ਸਿੰਘ, ਸੂਰਮ ਸਿੰਘ, ਚੁੰਨੀ ਲਾਲ, ਗੋਪਾਲ ਸਿੰਘ, ਸਰਦਾਰੀ ਲਾਲ, ਰਮੇਸ਼ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਵਾਰਾ ਡੰਗਰਾਂ ਤੋਂ ਕਿਸਾਨ ਪ੍ਰੇਸ਼ਾਨ

ਐਮਾਂ ਮਾਂਗਟ, 20 ਮਾਰਚ (ਗੁਰਾਇਆ)-ਅਵਾਰਾ ਡੰਗਰਾਂ ਦੇ ਝੁੰਡਾਂ ਤੋਂ ਕਿਸਾਨ ਕਾਫ਼ੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਪੱਕੀਆਂ ਹੋਈਆਂ ਕਣਕਾਂ ਦਾ ਵੱਡੀ ਗਿਣਤੀ ਵਿਚ ਉਜਾੜਾ ਕਰ ਰਹੇ ਹਨ | ਕਿਸਾਨ ਵਿਚਾਰੇ ਰਾਤਾਂ ਨੂੰ ਜਾਗ ਕੇ ਆਪਣੀ ਕਣਕ ਦੀ ਫ਼ਸਲ ਦੀ ਰਾਖੀ ਕਰ ਰਹੇ ਹਨ | ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 20 ਮਾਰਚ (ਖੱਖ)-ਗੁਰਦੁਆਰਾ ਬਾਬਾ ਬਘੇਲ ਹਰਿਆਣਾ ਵਿਖੇ ਬਾਬਾ ਬਘੇਲ ਸਿੰਘ ਦੇ ਦਿੱਲੀ ਫਤਹਿ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਜਾਏ ਗਏ ਦੀਵਾਨ 'ਚ ਭਾਈ ਗੁਰਵਿੰਦਰ ਸਿੰਘ ਤੇ ਢਾਡੀ ਤਰਸੇਮ ਸਿੰਘ ਤੇ ਕਈ ਹੋਰ ਰਾਗੀ ਜਥਿਆਂ ਨੇ ...

ਪੂਰੀ ਖ਼ਬਰ »

ਰੰਧਾਵਾ ਬਰੋਟਾ ਵਿਖੇ ਕਰਵਾਏ ਸਮਾਗਮ 'ਚ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕੀਤੇ

ਨਸਰਾਲਾ, 20 ਮਾਰਚ (ਸਤਵੰਤ ਸਿੰਘ ਥਿਆੜਾ)-ਪਿੰਡ ਰੰਧਾਵਾ ਬਰੋਟਾ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਬਾਬਾ ਸ਼ਾਮ ਸਿੰਘ ਬੈਂਸਤਾਨੀ ਵਾਲਿਆਂ ਦੇ ਸਿੱਖਿਆਰਥੀ ਭਾਈ ...

ਪੂਰੀ ਖ਼ਬਰ »

ਸਾਹਿਤਿਕ ਮੰਚ ਭੰਗਾਲਾ ਵੱਲੋਂ ਪਹਿਲਾ ਬਚਵਾਹੀ ਐਵਾਰਡ ਸੁਰਜੀਤ ਪਾਤਰ ਨੂੰ ਭੇਟ

ਭੰਗਾਲਾ, 20 ਮਾਰਚ (ਸਰਵਜੀਤ ਸਿੰਘ)-ਪੰਜਾਬੀ ਸਾਹਿੱਤਿਕ ਮੰਚ ਭੰਗਾਲਾ ਮੁਕੇਰੀਆਾ ਵੱਲੋਂ ਦੇਸ਼ ਪ੍ਰਦੇਸ਼ ਪੰਜਾਬੀ ਲੇਖਕ ਮੰਚ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਸਨਮਾਨ ਸਮਾਰੋਹ ਤੇ ਕਵੀ ਦਰਬਾਰ ਕਫ਼ਲਾ ਭਵਨ ਪਿੰਡ ਹਿਯਾਤਪੁਰ ਵਿਖੇ ਕਰਵਾਇਆ ਗਿਆ ¢ਸਮਾਗਮ ਦੇ ਪਹਿਲੇ ...

ਪੂਰੀ ਖ਼ਬਰ »

ਹਰੀ ਰਾਮ ਨਮਿਤ ਸ਼ਰਧਾਂਜਲੀ ਸਮਾਗਮ

ਦਸੂਹਾ/ਐਮਾ ਮਾਂਗਟ, 20 ਮਾਰਚ (ਭੁੱਲਰ, ਗੁਰਾਇਆ)-ਸਿਵਲ ਹਸਪਤਾਲ ਦਸੂਹਾ ਦੇ ਦੰਦਾਂ ਦੇ ਮਾਹਿਰ ਡਾਕਟਰ ਗੁਲਵਿੰਦਰ ਸਿੰਘ ਦੇ ਪਿਤਾ ਸ੍ਰੀ ਹਰੀ ਰਾਮ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਪਿੰਡ ਹਿੰਮਤਪੁਰ ਵਿਖੇ ...

ਪੂਰੀ ਖ਼ਬਰ »

ਐਡਵੋਕੇਟ ਨਰਿੰਦਰ ਸ਼ਰਮਾ ਪ੍ਰਧਾਨ ਨਿਯੁਕਤ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਅੱਜ ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਦੀ ਕਾਰਜ-ਕਾਰਨੀ ਦੀ ਮੀਟਿੰਗ ਰਮੇਸ਼ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਮਾਂਡਰ ਸੰਸਾਰ ਚੰਦ ਪ੍ਰੋਜਾਈਡਿੰਗ ਅਫ਼ਸਰ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ...

ਪੂਰੀ ਖ਼ਬਰ »

ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਬੀ. ਸੀ. ਏ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਮਾਰਚ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ ਦੁਆਰਾ ਐਲਾਨੇ ਬੀ.ਸੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ 'ਚ ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿੰ੍ਰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਊ ਪਬਲਿਕ ਮਾਡਲ ਸਕੂਲ ਜਾਜਾ ਵਿਖੇ ਵਿਦਾਇਗੀ ਪਾਰਟੀ ਸਮਾਗਮ

ਟਾਂਡਾ ਉੜਮੁੜ, 20 ਮਾਰਚ (ਐੱਸ.ਐੱਸ.ਕਲੋਟੀ)-ਨਿਊ ਪਬਲਿਕ ਮਾਡਲ ਸਕੂਲ ਜਾਜਾ ਵਿਖੇ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਸਕੂਲ ਮੁਖੀ ਮਹਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਚੌਥੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਪੰਜਵੀਂ ਕਲਾਸ ਦੇ ਵਿਦਿਆਰਥੀਆ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਕਮਿਸ਼ਨ ਘਟਾਉਣ ਦੇ ਰੋਸ 'ਚ ਆਲੂਆਂ ਦੀ ਖਰੀਦ ਤੇ ਵਿਕਰੀ ਨੂੰ ਬੰਦ ਰੱਖਿਆ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫ਼ਸਲ 'ਤੇ ਮਾਰਕੀਟ ਫ਼ੀਸ ਤੇ ਦੇਹਾਤੀ ਵਿਕਾਸ ਫੰਡ ਦੀਆਂ ਦਰਾਂ ਅਤੇ ਆੜ੍ਹਤੀਆਂ ਦੇ ਕਮਿਸ਼ਨ ਨੂੰ ਘਟਾਉਣ ਦੇ ਵਿਰੋਧ 'ਚ ਅੱਜ ਸਬਜ਼ੀ ਮੰਡੀ 'ਚ ਆਲੂ ਦੀ ਆੜ੍ਹਤ ਕਰਨ ਵਾਲੇ ...

ਪੂਰੀ ਖ਼ਬਰ »

2 ਤਸਕਰ ਕਾਬੂ

ਹੁਸ਼ਿਆਰਪੁਰ, 20 ਮਾਰਚ (ਸ. ਰ.)-ਗੜ੍ਹਸ਼ੰਕਰ ਪੁਲਿਸ ਨੇ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਗੜ੍ਹਸ਼ੰਕਰ ਅਤੇ ਰਾਕੇਸ਼ ਕੁਮਾਰ ਵਾਸੀ ਬੰਗਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵਿਧਵਾ ਔਰਤਾਂ ਦੀਆਂ ਮੰਗਾਂ ਦੇ ਸਬੰਧ 'ਚ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਹੁਸ਼ਿਆਰਪੁਰ, 20 ਮਾਰਚ (ਹਰਪ੍ਰੀਤ ਕੌਰ)-ਵਿਧਵਾ ਔਰਤਾਂ ਦੀਆਂ ਮੁਸ਼ਕਿਲਾਂ, ਹੋ ਰਹੇ ਵਿਤਕਰੇ ਤੇ ਸਰਕਾਰ ਵੱਲੋਂ ਨਾਮਾਤਰ ਸ਼ਰਤਾਂ ਦੇ ਆਧਾਰ ਉਤੇ ਮਿਲ ਰਹੀਆਂ ਸਹੂਲਤਾਂ ਬਾਰੇ ਮੁੜ ਵਿਚਾਰ ਕਰਨ ਅਤੇ ਵਿਧਵਾਵਾਂ ਲਈ ਸਹਾਇਤਾ ਨੂੰ ਸ਼ਰਤਾਂ ਮੁਕਤ ਕਰਨ ਨੂੰ ਲੈ ਕੇ ਲੇਬਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ 'ਚ ਅਲੂਮਨੀ ਮੀਟ 'ਅਨੁਸਮਰਣ 2017' ਕਰਵਾਈ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਡੀ. ਏ. ਵੀ ਕਾਲਜ ਆਫ਼ ਐਜ਼ੂਕੇਸ਼ਨ ਹੁਸ਼ਿਆਰਪੁਰ 'ਚ ਡੀ. ਏ. ਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਡੀ.ਐਲ ਆਨੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਲੂਮਨੀ ਮੀਟ 'ਅਨੁਸਮਰਣ 2017' ਕਰਵਾਈ ਗਈ | ਡਾ: ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕੋਟਫਤੂਹੀ, 20 ਮਾਰਚ (ਅਟਵਾਲ)-ਪਿੰਡ ਗੋਂਦਪੁਰ ਦੇ ਡੇਰਾ ਅਗੰਮ ਸਾਹਿਬ 'ਚ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ 'ਚ ਭਾਈ ਪਿਆਰਾ ਸਿੰਘ ਸਿਰਥਲਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਦਾਖਲੇ ਸਬੰਧੀ ਸਕੂਲ ਦੇ ਪਿ੍ੰਸੀਪਲ ਤੇ ਸਟਾਫ ਵੱਲੋਂ ਮੁਹਿੰਮ ਜਾਰੀ

ਬੱੁਲੋਵਾਲ, 20 ਮਾਰਚ (ਜਸਵੰਤ ਸਿੰਘ)-ਸਰਕਾਰੀ ਸੀਨਾੀਅਰ ਸਕੂਲ ਸਰਹਾਲਾ ਮੰੂਡੀਆਂ ਦੇ ਪਿ੍ੰਸੀਪਲ ਅਮਨਦੀਪ ਸ਼ਰਮਾ ਤੇ ਸਮੂਹ ਸਟਾਫ ਵੱਲੋਂ ਪਿਛਲੇ 2 ਮਹੀਨਿਆਂ ਤੋਂ ਆਪਣੇ ਸਰਕਾਰੀ ਸਕੂਲ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਇਲਾਕੇ 'ਚ 'ਸਰਕਾਰੀ ਸਕੂਲ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਗੇਰਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ

ਦਸੂਹਾ, 20 ਮਾਰਚ (ਭੁੱਲਰ)-ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਦੇ ਚੇਅਰਮੈਨ ਕਿਰਪਾਲ ਸਿੰਘ ਗੇਰਾ ਨੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਫੱੁਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ | ਸ. ਗੇਰਾ ਨੇ ਦੱਸਿਆ ਕਿ ਸ. ਬਾਦਲ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਬੀ.ਸੀ.ਏ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ 'ਚ ਚਮਕਿਆ ਨਾਂਅ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਬੀ. ਸੀ. ਏ ਸਮੈਸਟਰ ਪੰਜਵਾਂ, ਬੀ.ਬੀ.ਏ. ਸਮੈਸਟਰ ਪੰਜਵਾਂ ਤੇ ਬੀ.ਬੀ.ਏ ਸਮੈਸਟਰ ਤੀਜਾ ਦਾ ਨਤੀਜਾ ਵਧੇਰੇ ਸ਼ਾਨਦਾਰ ਰਿਹਾ | ਵਿਦਿਆਰਥਣਾਂ ਨੇ ਯੂਨੀਵਰਸਿਟੀ ਤੇ ਜ਼ਿਲ੍ਹੇ 'ਚੋਂ ...

ਪੂਰੀ ਖ਼ਬਰ »

ਕਲੋਏ ਹਸਪਤਾਲ ਵੱਲੋਂ ਮਰੀਜ਼ਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਅੱਡਾ ਸਰਾਂ, 20 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਵਿਖੇ ਇਲਾਕੇ ਦੇ ਮਰੀਜ਼ਾਂ ਦੀ ਸਹੂਲਤ ਲਈ ਕਮੇਟੀ ਨੇ ਬੱਸ ਸੇਵਾ ਸ਼ੁਰੂ ਕਰ ਦਿੱਤੀ | ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਵਫ਼ਦ ਵੱਲੋਂ ਬਾਜਵਾ ਨਾਲ ਮੁਲਾਕਾਤ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਵਫ਼ਦ ਵੱਲੋਂ ਬਲਵੀਰ ਸਿੰਘ ਫੁਗਲਾਣਾ ਦੀ ਪ੍ਰਧਾਨਗੀ ਹੇਠ ਸਾਬਕਾ ਮੈਂਬਰ ਰਾਜ ਸਭਾ ਤੇ ਕਾਂਗਰਸੀ ਆਗੂ ਵਰਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਫਰੰਟ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX