ਬਹਿਰਾਮ, 20 ਮਾਰਚ (ਨਛੱਤਰ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਨੂੰ ਬਹਿਰਾਮ ਇਲਾਕੇ ਦੇ ਕਿਸਾਨਾਂ ਨੇ ਲਿਖਤੀ ਸ਼ਿਕਾਇਤ ਕਰਦਿਆਂ ਦੱਸਿਆ ਕਿ ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਪਿੰਡ ਮੱਲ੍ਹਾ ਸੋਢੀਆਂ ਵਿਖੇ ਇੱਕ ਬੇਲਣਾ, ਪਿੰਡ ਢਾਹਾਂ ਨਜ਼ਦੀਕ 2 ...
ਪੋਜੇਵਾਲ ਸਰਾਂ, 20 ਮਾਰਚ (ਨਵਾਂਗਰਾਈਾ)- ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਗੜ੍ਹਸ਼ੰਕਰ 'ਤੇ ਸਥਿਤ ਰਾਕੇਸ਼ ਇੰਡਸਟਰੀ ਕੁੱਕੜ ਮਜਾਰਾ ਵਿਖੇ ਕੱਲ੍ਹ ਰਾਤੀਂ ਚੋਰੀ ਹੋਈ | ਇਸ ਸਬੰਧੀ ਤਿਲਕ ਰਾਜ ਬਬਲਾ ਅਤੇ ਠੇਕੇਦਾਰ ਅਨਿਲ ਕੁਮਾਰ ਨੇ ਦੱਸਿਆ ਕਿ ...
ਸੰਧਵਾਂ, 20 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਸਮੂਹ ਅਟਵਾਲ ਗੋਤਰ ਭਾਈਚਾਰੇ ਵੱਲੋਂ ਆਪਣੇ ਪਿੱਤਰਾਂ ਦੀ ਯਾਦ 'ਚ ਸਲਾਨਾ ਜੋੜ ਮੇਲਾ 27 ਮਾਰਚ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਕੈਪਟਨ ਮਹਿੰਦਰ ਸਿੰਘ ਅਟਵਾਲ ਤੇ ਪ੍ਰੋ. ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ, ਗੁਰਬਖ਼ਸ਼ ਸਿੰਘ ਮਹੇ)- ਰਵਾਇਤੀ ਖੇਤੀਬਾੜੀ ਦੇ ਬਦਲਾਅ ਵਜੋਂ ਮੱਛੀ ਪਾਲਨ ਦਾ ਕਿੱਤਾ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ | ਘੱਟ ਉਪਜਾਊ ਜ਼ਮੀਨਾਂ ਵਿਚ ਮੱਛੀ ਪਾਲਣ ਦਾ ਕਿੱਤਾ ਸਫਲਤਾਪੂਰਵਕ ਕੀਤਾ ਜਾ ਸਕਦਾ ਹੈ | ...
ਬੰਗਾ, 20 ਮਾਰਚ (ਜਸਬੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਐਲੀਵੇਟਿਡ ਰੋਡ ਬਨਾਉਣ ਦੇ ਵਿਰੋਧ 'ਚ ਬੰਗਾ ਦੇ ਦੁਕਾਨਦਾਰ ਅਤੇ ਸ਼ਹਿਰ ਵਾਸੀਆਂ ਦਾ ਵਫਦ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ 'ਚ ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਹਲਕਾ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ, ਗੁਰਬਖ਼ਸ਼ ਸਿੰਘ ਮਹੇ)- ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮੁਹਿੰਮ ਤਹਿਤ ਪੰਦ੍ਹਰਵਾੜਾ ਮਨਾਉਣ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ...
ਨਵਾਂਸ਼ਹਿਰ, 20 ਮਾਰਚ (ਜਸਵਿੰਦਰ ਸਿੰਘ ਔਜਲਾ)- ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੰੂ ਲੈ ਕੇ ਐੱਸ.ਡੀ.ਐਮ. ਨਵਾਂਸ਼ਹਿਰ ਗੀਤਿਕਾ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਮੰਗ ਪੱਤਰ ਭੇਜਿਆ | ...
ਬੰਗਾ, 20 ਮਾਰਚ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵੱਲੋਂ 23 ਮਾਰਚ ਨੂੰ ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ ਰਾਜ ਪੱਧਰੀ ਕਾਨਫਰੰਸ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਮੀਤ ਪ੍ਰਧਾਨ ਕਾਂਗਰਸ ...
ਬੰਗਾ, 20 ਮਾਰਚ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵੱਲੋਂ 23 ਮਾਰਚ ਨੂੰ ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ ਰਾਜ ਪੱਧਰੀ ਕਾਨਫਰੰਸ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਮੀਤ ਪ੍ਰਧਾਨ ਕਾਂਗਰਸ ...
ਨਵਾਂਸ਼ਹਿਰ, 20 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਵਾਤਾਵਰਨ ਸੰਭਾਲ ਸੁਸਾਇਟੀ (ਰਜਿ;) ਨਵਾਂਸ਼ਹਿਰ ਵੱਲੋਂ ਵਿਸ਼ਵ ਚਿੜੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਭੱਟੀ, ਉੱਪ ਪ੍ਰਧਾਨ ਗੁਰਇਕਬਾਲ ਸਿੰਘ ਭੱਟੀ, ਸਕੱਤਰ ਗੁਰਵਿੰਦਰ ...
ਜਾਡਲਾ, 20 ਮਾਰਚ (ਬੱਲੀ)- ਇੱਥੇ ਬਿਸਤ ਦੁਆਬ ਨਹਿਰ ਦੇ ਪੁਲ ਨੇੜੇ ਰਹਿ ਰਹੇ ਮੁਸਲਮਾਨ ਗੁੱਜਰ ਸ਼ਾਮ ਪੁੱਤਰ ਮੀਰ ਆਲਮ ਦੀ ਛੰਨ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਛੰਨ ਸੜਕੇ ਸੁਆਹ ਹੋਈ | ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ...
ਬੰਗਾ, 20 ਮਾਰਚ (ਲਾਲੀ ਬੰਗਾ)- ਪੰਜਾਬ ਐਮਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਲੋਂ ਬਾਬਾ ਬਰਜਿੰਦਰ ਸਿੰਘ ਝੰਡਾ ਜੀ, ਬਾਬਾ ਜਸਦੀਪ ਸਿੰਘ ਮੰਗਾ ਤੇ ਜੀ. ਸਟਾਰ ਜਿੰਮ ਦੇ ਸਹਿਯੋਗ ਨਾਲ ਖਟਕੜ ਕਲਾਂ ਵਿਖੇ 22ਵੀਂ ਮਿਸਟਰ ਪੰਜਾਬ ਕਲਾਸਿਕ ਅਤੇ ਸੀਨੀਅਰ ਤੇ ਜੂਨੀਅਰ ਮਿਸਟਰ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੱਲ ਰਹੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ, ਗੁਰਬਖ਼ਸ਼ ਸਿੰਘ ਮਹੇ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ, ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਜੋਂ ...
ਬੰਗਾ, 20 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਗੁਰਦੇਵ ਸਿੰਘ ਨਾਮਧਾਰੀ ਮੁੱਖ ਪ੍ਰਬੰਧਕ ਨੇ ਦਿੱਤੀ | ਉਨ੍ਹਾਂ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਾ. ਗੁਲਜ਼ਾਰ ਚੰਦ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਰਲਡ ਓਰਲ ਹੈਲਥ ਡੇਅ ਵਿਖੇ ਮਨਾਇਆ ਗਿਆ | ਇਸ ਸਬੰਧੀ ਸਿਵਲ ਹਸਪਤਾਲ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਾ. ਗੁਲਜ਼ਾਰ ਚੰਦ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਰਲਡ ਓਰਲ ਹੈਲਥ ਡੇਅ ਵਿਖੇ ਮਨਾਇਆ ਗਿਆ | ਇਸ ਸਬੰਧੀ ਸਿਵਲ ਹਸਪਤਾਲ ...
ਮੁਕੰਦਪੁਰ, 20 ਮਾਰਚ (ਹਰਪਾਲ ਸਿੰਘ ਰਹਿਪਾ) - ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਰੀਟਾ ਭਾਰਦਵਾਜ਼ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਡਾ. ਮਹਿੰਦਰ ਸਿੰਘ ਦੁੱਗ ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਦੀ ਅਗਵਾਈ ਹੇਠ ਮੁਕੰਦਪੁਰ ...
ਬੰਗਾ, 20 ਮਾਰਚ (ਲਧਾਣਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਸੁਖਦੇਵ ਦੀ ਸ਼ਾਹਦਤ ਨੂੰ ਸਮਰਪਿਤ 22 ਮਾਰਚ ਦੀ ਰਾਤ ਨੂੰ ਸ਼ਹੀਦ ਦੇ ਘਰ ਦੇ ਨਜ਼ਦੀਕ ਪਿੰਡ ਖਟਕੜ ਕਲਾਂ ਵਿਖੇ ਮਨਾਇਆ ਜਾ ਰਿਹਾ ਸਮਾਗਮ ਆਪਣਾ ਵਿਲੱਖਣ ਪ੍ਰਭਾਵ ਸਿਰਜਦਾ ਨਜ਼ਰ ਆਵੇਗਾ | ਇਸ ਸਬੰਧੀ ਸ਼ਹੀਦੀ ...
ਨਵਾਂਸ਼ਹਿਰ, 20 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਅਕਾਲੀ ਆਗੂ ਰੇਸ਼ਮ ਥਿਆੜਾ ਸਿੰਘ ਦੀ ਹੋਈ ਬੇ-ਵਕਤੀ ਮੌਤ ਕਾਰਨ ਜ਼ਿਲ੍ਹੇ ਭਰ ਦੇ ਉਨ੍ਹਾਂ ਦੇ ਸਮਰਥਕਾਂ ਤੇ ਪਰਿਵਾਰਕ ਮੈਂਬਰਾਂ ਵਿਚ ਗ਼ਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਨਾਲ ...
ਮੁਕੰਦਪੁਰ, 20 ਮਾਰਚ (ਅਮਰੀਕ ਸਿੰਘ ਢੀਂਡਸਾ)- ਸੰਤ ਮਹਾਂਪੁਰਸ਼ਾਂ ਦੀ ਯਾਦ ਵਿੱਚ ਸਲਾਨਾ ਜੋੜ ਮੇਲੇ ਕਰਾਉਣ ਨਾਲ ਸੰਗਤਾਂ ਵਿੱਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਵਧਦੀ ਹੈ | ਇਹ ਪ੍ਰਵਚਨ ਪੀਰ ਬਾਬਾ ਲੱਖ ਦਾਤਾ ਦਰਬਾਰ ਪਿੰਡ ਸਾਧਪੁਰ ਵਿਖੇ ਸਾਲਾਨਾ ਜੋੜ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਸਥਾਨਕ ਐਸ.ਡੀ. ਕਾਲਜ ਫ਼ਾਰ ਗਰਲਜ਼ ਨੇੜੇ ਕਮੇਟੀ ਘਰ ਦਾ ਬੀ.ਏ. ਕਾਲਜ ਫ਼ਾਰ ਗਰਲਜ਼ ਨੇੜੇ ਕਮੇਟੀ ਘਰ ਦਾ ਬੀ.ਏ. ਸਮੈਸਟਰ ਤੀਸਰਾ ਤੇ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰ: ਐਨ.ਬੀ. ਜੂਲਕਾ ਨੇ ਦੱਸਿਆ ਕਿ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਨ 23 ਮਾਰਚ ਨੂੰ ਖਟਕੜ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਸਿਆਸੀ ਕਾਨਫ਼ਰੰਸ ਕੀਤੀ ਜਾਵੇਗੀ | ...
ਬੰਗਾ, 20 ਮਾਰਚ (ਲਧਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸ਼ਾਨਦਾਰ ਵਿਦਿਅਕ ਅਦਾਰੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਕੂਲ ਦੇ ਪਿ੍ੰਸੀਪਲ ਮੈਡਮ ਰਾਜਵਿੰਦਰ ਕੌਰ ਸਿੱਧੂ ਦੀ ਅਗਵਾਈ ਵਿੱਚ ਆਲੇ ਦੁਆਲੇ ਪੈਂਦੇ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਟਰੈਫ਼ਿਕ ਪੁਲਿਸ ਵਲੋਂ ਅੱਜ ਏ.ਐਸ.ਆਈ. ਟਰੈਫ਼ਿਕ ਰਤਨ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਚੌਕ ਵਿਚ ਹੀ ਲਗਾਏ ਹੋਏ ਨਾਕੇ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੱਖ-ਵੱਖ ਵਾਹਨਾਂ ਦੇ ਚਲਾਨ ਕੀਤੇ ਗਏ | ਏ.ਐਸ.ਆਈ. ...
ਬੰਗਾ, 20 ਮਾਰਚ (ਲਧਾਣਾ)- ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਕੁਟੀਆ ਪਿੰਡ ਗੋਸਲਾਂ ਵਿਖੇ ਸੰਤ ਬਾਬਾ ਗੁਰਮੇਲ ਸਿੰਘ ਕੁਟੀਆ ਵਾਲਿਆਂ ਦੀ ਅਗਵਾਈ ਵਿਚ ਹੋਏ ਜੋੜ ਮੇਲੇ ਦੇ ਮੌਕੇ 'ਤੇ ਨਗਰ ਨਿਵਾਸੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਛਿੰਝ ਮੇਲਾ ਕਰਵਾਇਆ ਗਿਆ | ...
ਭੱਦੀ, 20 ਮਾਰਚ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਇਲਾਕੇ ਅੰਦਰ ਨਸ਼ਿਆਂ ਦੇ ਖ਼ਾਤਮੇ ਅਤੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ | ਇਹ ਸ਼ਬਦ ਯੂਥ ਕਾਂਗਰਸ ਆਗੂ ਚੌਧਰੀ ਹੀਰਾ ...
ਮੁਕੰਦਪੁਰ, 20 ਮਾਰਚ (ਹਰਪਾਲ ਸਿੰਘ ਰਹਿਪਾ)- ਕੇਂਦਰੀ ਸਹਿਕਾਰੀ ਬੈਂਕ ਨਵਾਾਸ਼ਹਿਰ ਦੀ ਬ੍ਰਾਾਚ ਮੁਕੰਦਪੁਰ ਵਿਖੇ ਨਾਬਾਰਡ ਸਹਾਇਤਾ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਇਕੱਤਰ ਹੋਏ ਖਾਤੇਧਾਰਕਾਂ ਨੂੰ ਬ੍ਰਾਂਚ ਮੈਨੇਜ਼ਰ ਬਲਵਿੰਦਰ ਬੰਗਾ ਅਤੇ ...
ਉਸਮਾਨਪੁਰ/ਜਾਡਲਾ, 20 ਮਾਰਚ (ਮਝੂਰ/ਬੱਲੀ)- ਪਿੰਡ ਰਕਾਸਣ ਵਿਖੇ ਸ਼ਹੀਦ ਦਰਸ਼ਨ ਸਿੰਘ ਮੈਮੋਰੀਅਲ ਵੈੱਲਫੇਅਰ ਕਲੱਬ ਰਜਿ. ਅਤੇ ਪ੍ਰੇਮ ਸਿੰਘ ਕੈਨੇਡਾ ਵੱਲੋਂ ਆਪਣੇ ਮਾਤਾ ਦੀ ਯਾਦ ਨੂੰ ਸਮਰਪਿਤ 6ਵਾਂ ਸਵੈ-ਇੱਛਕ ਖ਼ੂਨਦਾਨ ਕੈਂਪ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਲਗਾਇਆ ਗਿਆ | ਕੈਂਪ ਦਾ ਉਦਘਾਟਨ ਬਾਬਾ ਅਮਰੀਕ ਸਿੰਘ ਡੇਰਾ ਕਰਤਾਰਗੜ੍ਹ ਮਹਿਤਪੁਰ ਉਲੱਦਣੀ ਵਾਲਿਆਂ ਅਤੇ ਬਾਬਾ ਬਲਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕੀਤਾ | ਉਨ੍ਹਾਂ ਪ੍ਰਬੰਧਕਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਕੈਂਪ ਵਿਚ 56 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਖ਼ੂਨਦਾਨੀਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਮਿੰਦਰ ਸਿੰਘ ਸੈਣੀ, ਅਜੀਤ ਸਿੰਘ, ਭਵਿੰਦਰ ਸਿੰਘ, ਰਣਜੀਤ ਸਿੰਘ, ਸ਼ਾਮ ਸਿੰਘ, ਰਵਿੰਦਰ ਸਿੰਘ ਸੋਢੀ, ਅਮਰੀਕ ਸਿੰਘ, ਗੁਰਨਾਮ ਸਿੰਘ ਲੰਗੜੋਆ, ਪ੍ਰੇਮ ਸਿੰਘ ਕੈਨੇਡਾ, ਭਜਨ ਸਿੰਘ ਕੈਨੇਡਾ, ਡਾ. ਰਵਿੰਦਰ ਰਿਆੜ ਸਰਜਨ, ਮਨਵੀਰ ਸਿੰਘ ਮਹਿਤਪੁਰ, ਸੁਲੱਖਣ ਸਿੰਘ ਕੈਨੇਡਾ, ਡਾ ਅਸ਼ੋਕ ਸੂਦ ਆਦਿ ਵੀ ਹਾਜਰ ਸਨ |
ਕਾਠਗੜ੍ਹ, 20 ਮਾਰਚ (ਬਲਦੇਵ ਸਿੰਘ ਪਨੇਸਰ, ਰਵਿੰਦਰ ਕਸਾਣਾ ਸੂਰਾਪੁਰੀ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਦੀ 12ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਪਨਿਆਲੀ ਖ਼ੁਰਦ ਵਿਖੇ ਉਨ੍ਹਾਂ ਦੇ ਪੁੱਤਰਾਂ ਸੇਵਾ ਸਿੰਘ, ਜੋਗਾ ਸਿੰਘ, ...
ਨਵਾਂਸ਼ਹਿਰ, 20 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ ਦਾਖਲਾ ਅਤੇ ਕੈਰੀਅਰ ਕੌਾਸਲਿੰਗ ਦੇ ਦਫ਼ਤਰ ਦਾ ਉਦਘਾਟਨ ਡਾ. ਸੁਰੇਸ਼ ਸੇਠ ਕੈਂਪਸ ਡਾਇਰੈਕਟਰ ਅਤੇ ਅਸ਼ਵਨੀ ਜੋਸ਼ੀ ਵੱਲੋਂ ਕੀਤਾ ਗਿਆ | ਇਸ ਮੌਕੇ ਡਾ. ਸੇਠ ਨੇ ਦੱਸਿਆ ਕਿ ਇਸ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿਚ 4 ਫਰਵਰੀ ਨੂੰ ਹੋਈਆਂ ਵੋਟਾਂ ਦੀ 11 ਮਾਰਚ ਨੂੰ ਹੋਈ ਗਿਣਤੀ ਅਨੁਸਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਅੰਗਦ ਸਿੰਘ 38197 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ ਹਨ | ਅਕਾਲੀ ਦਲ ਦੇ ਉਮੀਦਵਾਰ ...
ਸੰਧਵਾਂ, 20 ਮਾਰਚ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸਾਂਈਾ ਲੋਕ ਬੜ੍ਹ ਵਾਲਿਆਂ ਦੇ ਦਰਬਾਰ 'ਤੇ ਜੇਠੇ ਐਤਵਾਰ ਨੂੰ ਸੇਵਾਦਾਰ ਸੰਤ ਬਾਬਾ ਤਾਰਾ ਚੰਦ ਦੀ ਸਰਪ੍ਰਸਤੀ ਹੇਠ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਸੰਤ ਤਾਰਾ ਚੰਦ ਵੱਲੋਂ ਅਰਦਾਸ ਉਪਰੰਤ ...
ਰੈਲਮਾਜਰਾ, 20 ਮਾਰਚ (ਰਕੇਸ਼ ਰੋਮੀ, ਸੁਭਾਸ਼ ਟੌਾਸਾ)- ਰੈਲਮਾਜਰਾ ਨਿਵਾਸੀ ਕਮਲਦੀਪ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਸੁਰਿੰਦਰਾ ਰਾਣੀ ਪਤਨੀ ਸ਼ਾਮ ਲਾਲ ...
ਮਜਾਰੀ ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)- ਅੱਜ ਦੇ ਪਦਾਰਥਵਾਦੀ ਯੱੁਗ ਦਾ ਸ਼ਿਕਾਰ ਹੋਇਆ ਮਨੱੁਖ ਪ੍ਰਮਾਤਮਾ ਦੀ ਹੋਂਦ ਨਾਲੋਂ ਟੱੁਟ ਗਿਆ ਹੈ | ਜ਼ਿੰਦਗੀ ਦੀ ਅਸਲੀ ਖ਼ੁਸ਼ੀ/ਸੁੱਖ ਪ੍ਰਾਪਤ ਕਰਨ ਲਈ ਮਨੱੁਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ...
ਨਵਾਂਸ਼ਹਿਰ, 20 ਮਾਰਚ (ਅ. ਬ.)-ਟਾਂਕਕਸ਼ਤਰੀ (ਕੰਬੋਜ) ਜਠੇਰਿਆਂ ਦਾ ਸਾਲਾਨਾ ਮੇਲਾ ਮਨਾਉਣ ਸਬੰਧੀ ਪਿੰਡ ਕੱਟਾਂ, ਨੇੜੇ ਬਹਿਰਾਮ-ਮੁਕੰਦਪੁਰ ਰੋਡ 'ਤੇ ਮਿਤੀ 25 ਮਾਰਚ ਸਨਿਚਰਵਾਰ ਨੂੰ ਅਖੰਡ ਪਾਠ ਰੱ ਖਿਆ ਜਾਵੇਗਾ ਅਤੇ 27 ਮਾਰਚ ਦਿਨ ਸੋਮਵਾਰ ਸਾਲਾਨਾ ਜੋੜ ਮੇਲਾ ਮਨਾਇਆ ਜਾ ...
ਮਜਾਰੀ ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)- ਅੱਜ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਭਾਰਾਪੁਰ ਵੱਲੋਂ ਪਿੰਡ ਦੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 5 ਦਿਨਾ ਫੱੁਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਐਨ.ਆਰ.ਆਈ. ...
ਮਜਾਰੀ ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਵਿਖੇ ਸੇਵਾ ਨਿਭਾਅ ਰਹੇ ਅਧਿਆਪਕ ਸਤਨਾਮ ਸਿੰਘ ਪਨੇਸਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਕਿਸਮਾਂ ਦੇ ਛਾਂ ਅਤੇ ...
ਮਜਾਰੀ ਸਾਹਿਬਾ, 20 ਮਾਰਚ (ਨਿਰਮਲਜੀਤ ਸਿੰਘ ਚਾਹਲ)- ਅੱਜ ਦੇ ਪਦਾਰਥਵਾਦੀ ਯੱੁਗ ਦਾ ਸ਼ਿਕਾਰ ਹੋਇਆ ਮਨੱੁਖ ਪ੍ਰਮਾਤਮਾ ਦੀ ਹੋਂਦ ਨਾਲੋਂ ਟੱੁਟ ਗਿਆ ਹੈ | ਜ਼ਿੰਦਗੀ ਦੀ ਅਸਲੀ ਖ਼ੁਸ਼ੀ/ਸੁੱਖ ਪ੍ਰਾਪਤ ਕਰਨ ਲਈ ਮਨੱੁਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ...
ਰੈਲਮਾਜਰਾ, 20 ਮਾਰਚ (ਰਕੇਸ਼ ਰੋਮੀ, ਸੁਭਾਸ਼ ਟੌਾਸਾ)- ਰੈਲਮਾਜਰਾ ਨਿਵਾਸੀ ਕਮਲਦੀਪ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਸੁਰਿੰਦਰਾ ਰਾਣੀ ਪਤਨੀ ਸ਼ਾਮ ਲਾਲ ...
ਨਵਾਂਸ਼ਹਿਰ, 20 ਮਾਰਚ (ਜਸਵਿੰਦਰ ਸਿੰਘ ਔਜਲਾ)- ਆਵਾਰਾ ਪਸ਼ੂਆਂ ਦਾ ਕੋਈ ਠੋਸ ਹੱਲ ਨਾ ਹੋਣ ਕਾਰਨ ਜਿੱਥੇ ਉਹ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਉੱਥੇ ਆਮ ਲੋਕ ਆਵਾਰਾ ਪਸ਼ੂਆਂ ਕਾਰਨ ਹਾਦਸਿਆਂ ਦਾ ਵੀ ਸ਼ਿਕਾਰ ਹੋ ਰਹੇ ਹਨ | ਇਸ ਸਬੰਧੀ ਕਿਸਾਨ ...
ਨਵਾਂਸ਼ਹਿਰ, 20 ਮਾਰਚ (ਦੀਦਾਰ ਸਿੰਘ ਸ਼ੇਤਰਾ)- ਸਥਾਨਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਆਈ. ਟੀ. ਆਈ. ਵਿਖੇ ਸੰਸਥਾ ਦੇ ਦਰਜਾਚਾਰ ਕਰਮਚਾਰੀਆਂ ਯੂਨੀਅਨ ਦੀ ਹੋਈ ਚੋਣ ਵਿਚ ਪ੍ਰੇਮ ਲਾਲ ਪ੍ਰਧਾਨ ਚੁਣੇ ਗਏ | ਆਈ. ਟੀ. ਆਈ. ਕਰਮਚਾਰੀਆਂ ਦੀ ਜ਼ਿਲ੍ਹਾ ਜਥੇਬੰਦੀ ਦੇ ...
ਘੁੰਮਣਾ, 20 ਮਾਰਚ (ਮਹਿੰਦਰ ਪਾਲ ਸਿੰਘ)- ਸੀਨੀਅਰ ਅਕਾਲੀ ਆਗੂ ਸ਼ਹੀਦ ਭਗਤ ਸਿੰਘ ਨਗਰ ਜਥੇ. ਰੇਸ਼ਮ ਸਿੰਘ ਥਿਆੜਾ ਦੀ ਅਚਨਚੇਤ ਮੌਤ ਹੋਣ 'ਤੇ ਸਮੁੱਚੇ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ | ਇਸ ਇਲਾਕੇ ਦੇ ਆਗੂ ਪਾਖਰ ਸਿੰਘ ਨਿਮਾਣਾ, ਸਤਨਾਮ ਸਿੰਘ ਲਾਦੀਆ, ਪਾਲ ਸਿੰਘ ...
ਬੰਗਾ, 20 ਮਾਰਚ (ਲਧਾਣਾ)- ਵਿਧਾਨ ਸਭਾ ਹਲਕਾ ਬੰਗਾ ਤੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਵਿਧਾਇਕ ਬਣੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਪਿੰਡ ਸਰਹਾਲ ਕਾਜੀਆਂ ਵਿਖੇ ਹੋਏ ਸਮਾਗਮ ਦੌਰਾਨ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ...
ਔੜ, 20 ਮਾਰਚ (ਗੁਰਨਾਮ ਸਿੰਘ ਗਿਰਨ)- ਬਲਾਕ ਔੜ ਦੇ ਕਈ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਤਰਸ ਯੋਗ ਹੈ | ਪਿੰਡ ਗੜ੍ਹ ਪਧਾਣੇ ਤੋਂ ਜਲਾਹ ਮਾਜਰੇ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਬੇਟ ਇਲਾਕੇ ਦੇ ਤਾਜ ਪੁਰ, ਖ਼ੋਜਾ, ਖੜਕੂ ਵਾਲ, ਦਰੀਆ ਪੁਰ ਆਦਿ ਪਿੰਡਾਂ ਨੂੰ ਖ਼ਰੀਦ ...
ਘੁੰਮਣਾ, 20 ਮਾਰਚ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾ ਦੇ ਸਾਬਕਾ ਸਰਪੰਚ ਕੁਲਦੀਪ ਰਾਜ ਦੇ ਪਿਤਾ ਭਜਨ ਲਾਲ ਜੋ ਪਿਛਲੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਠ ਦੇ ਭੋਗ ਪੈਣ ...
ਕਟਾਰੀਆਂ, 20 ਮਾਰਚ (ਸਰਬਜੀਤ ਸਿੰਘ ਚੱਕਰਾਮੰੂ)- ਪਿੰਡ ਕੰਗਰੋੜ ਵਿਖੇਂ ਸਾਂਈ ਲੋਕਾਂ ਦੀ ਯਾਦ 'ਚ ਰਵਿਦਾਸੀਆਂ ਧਰਮ ਨੂੰ ਸਮਰਪਿਤ 8ਵਾਂ ਸਲਾਨਾ ਧਾਰਮਿਕ ਸਮਾਗਮ ਮਾ. ਚਰਨ ਦਾਸ ਅਤੇ ਬੀਬੀ ਪਰਮਿੰਦਰ ਕੌਰ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ | ਬਾਣੀ ਦੇ ਪਾਠ ਦੇ ਭੋਗ ਉਪਰੰਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX