ਗੁਰਦਾਸਪੁਰ, 20 ਮਾਰਚ (ਆਰਿਫ਼)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਇਕ ਡਾਕਟਰ ਨਾਲ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ ਹੱਥੋਪਾਈ ਹੋਣ ਦੀ ਖਬਰ ਹੈ | ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅੱਜ ਪੁਲਿਸ ਦੀ ਢਿੱਲੀ ਕਾਰਵਾਈ ਅਤੇ ਇਸ ...
ਬਟਾਲਾ, 20 ਮਾਰਚ (ਸੁਖਦੇਵ ਸਿੰਘ, ਹਰਦੇਵ ਸਿੰਘ ਸੰਧੂ)-ਬੀਤੀ 12 ਫਰਵਰੀ ਨੂੰ ਸਥਾਨਕ ਮਹਾਜਨ ਕਾਲੋਨੀ ਦੀ ਮਿ੍ਤਕਾ ਚਾਰੂ ਮਹਾਜਨ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਗਾਂਧੀ ਚੌਕ 'ਚ ਧਰਨਾ ਲਾ ਕੇ ਪੁਲਿਸ ...
ਗੁਰਦਾਸਪੁਰ, 20 ਮਾਰਚ (ਆਰਿਫ਼)-ਗੁਰਦਾਸਪੁਰ ਦੇ ਸਦਰ ਥਾਣੇ ਦੀ ਪੁਲਿਸ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ ਦੇ ਭਰਾ ਹਰਸ਼ ਮਹਾਜਨ ਉਰਫ ਮਨੀ ਨੂੰ ਚੋਰੀ ਅਤੇ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ ਹੈ | ਜਿਸ ...
ਬੰਗਾ, 20 ਮਾਰਚ (ਲਧਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਊਵਾਲ ਨੇੜੇ ਰੇਲਵੇ ਸਟੇਸ਼ਨ ਨਸਰਾਲਾ 'ਚ ਸਥਿਤ ਬਿਹਾਲ ਜਠੇਰਿਆਂ ਦੇ ਅਸਥਾਨ 'ਤੇ 27 ਮਾਰਚ ਦਿਨ ਸੋਮਵਾਰ ਨੂੰ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ...
ਗੁਰਦਾਸਪੁਰ, 20 ਮਾਰਚ (ਆਰਿਫ)-ਅੱਜ ਪਿੰਡ ਮਨਸੂਰਾ ਤੋਂ ਦੋਰਾਂਗਲਾ ਜਾ ਰਹੇ ਸਕੂਟਰੀ 'ਤੇ ਸਵਾਰ ਇਕ ਵਿਅਕਤੀ ਦੇ ਮੋਟਰਸਾਈਕਲ ਨਾਲ ਟਕਰਾ ਜਾਣ ਕਾਰਨ ਉਸ ਦੇ ਜ਼ਖਮੀ ਹੋਣ ਦੀ ਖਬਰ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਮਨਜੀਤ ਸਿੰਘ ਪੁੱਤਰ ਬਾਵਾ ਸਿੰਘ ਨੇ ਦੱਸਿਆ ਕਿ ਉਹ ...
ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਸਥਾਨਕ ਉਮਰਪੁਰਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਸਾਬਕਾ ਫੌਜੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਪਹੰੁਚੇ ਮਿ੍ਤਕ ਫੌਜੀ ਸੰਤੋਖ ਸਿੰਘ ਪੱੁਤਰ ਮਹਿੰਦਰ ਸਿੰਘ ਵਾਸੀ ਨਵਾਂ ਰੰਗੜ ਨੰਗਲ ਦੇ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਅੱਜ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਸਬੰਧਤ 1406, ਸੈਕਟਰ 22 ਬੀ, ਚੰਡੀਗੜ੍ਹ ਦੀ ਬਟਾਲਾ ਇਕਾਈ ਵੱਲੋਂ ਆਗੂਆਂ ਰਜਵੰਤ ਕੌਰ ਬਖਤਪੁਰ, ਰਣਜੀਤ ਕੌਰ, ਸੁਖਰਾਜ ਕੌਰ ਦੀਵਾਨੀਵਾਲ ਅਤੇ ਪ.ਸ.ਸ.ਫ. ਆਗੂ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਸਥਾਨਕ ਸ਼ਹਿਰ 'ਚ ਮੋਟਰਸਾਈਕਲ ਚੋਰਾਂ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦੀ ਭਰਮਾਰ ਹੈ, ਜਿਨ੍ਹਾਂ 'ਚ ਕਰੀਬ 13 ਤੋਂ 17 ਸਾਲ ਤੱਕ ਦੇ ਨਾਬਾਲਗ ਲੜਕੇ ਵੀ ਸ਼ਾਮਲ ਹਨ | ਪਿਛਲੇ ਮਹੀਨਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ...
ਧਾਰੀਵਾਲ, 20 ਮਾਰਚ (ਸਵਰਨ ਸਿੰਘ)-ਸਥਾਨਿਕ ਬਲਾਕ ਧਾਰੀਵਾਲ ਦੀ ਡੀਪੂ ਹੋਲਡਰ ਐਸੋਸੀਏਸ਼ਨ ਅਹੁਦੇਦਾਰਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ 'ਚੋਂ ਕਾਂਗਰਸੀ ਉਮੀਦਵਾਰ ਫ਼ਤਿਹਜੰਗ ਸਿੰਘ ਬਾਜਵਾ ਦੀ ਜਿੱਤ ਅਤੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਸਰਕਾਰ ਦੀ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਪ੍ਰਧਾਨ ਕੁਲਦੀਪ ਸੂਦ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਡੀਪੂ ਹੋਲਡਰਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਸੀ | ਡੀਪੂ ਹੋਲਡਰ ਐਸੋਸੀਏਸ਼ਨ ਨੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਵੰਡੇ ਰਾਸ਼ਨ ਦੀ ਕਮਿਸ਼ਨ ਜਲਦੀ ਜਾਰੀ ਕਰੇਗੀ ਅਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਰਾਸ਼ਨ ਛੇ-ਛੇ ਮਹੀਨੇ ਦਾ ਇਕੱਠਾ ਨਾ ਦੇ ਕੇ ਹਰ ਮਹੀਨੇ ਦਿੱਤਾ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ ਸੋਹਲ, ਗੁਰਦੇਵ ਸਿੰਘ ,ਧਰਮ ਸਿੰਘ, ਜੋਗਿੰਦਰ ਪਾਲ, ਤਰਲੋਕ ਚੰਦ, ਰਾਜੇਸ਼ ਕੁਮਾਰ, ਅਮਰਜੀਤ ਜੋਸ਼ੀ, ਜਗਮੋਹਨ ਸਿੰਘ, ਅਜੈ, ਮੱਖਣ ਸਿੰਘ, ਰਮਨ ਕੁਮਾਰ, ਗੁਰਦੀਪ ਸਿੰਘ ਦੇਵੀਦਾਸਪੁਰ ਤੋਂ ਇਲਾਵਾ ਹੋਰ ਡੀਪੂ ਹੋਲਡਰ ਹਾਜ਼ਰ ਸਨ |
ਵਡਾਲਾ ਬਾਂਗਰ, 20 ਮਾਰਚ (ਭੁੰਬਲੀ)-ਇਲਾਕੇ ਦੇ ਨਾਮਵਰ ਕਿਸਾਨ ਮੱਖਣ ਸਿੰਘ ਨਗੀਨਾ ਬਾਗੋਵਾਣੀ ਨੂੰ ਉਸ ਵੇੇੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਬਾਗੋਵਾਣੀ ਦਾ ਅਚਾਨਕ ਦਿਹਾਂਤ ਹੋ ਗਿਆ | ਕਰਨੈਲ ਸਿੰਘ ਬਾਗੋਵਾਣੀ ਪ੍ਰਸਿੱਧ ਵਕੀਲ ...
ਹਰਚੋਵਾਲ, 20 ਮਾਰਚ (ਰਣਜੋਧ ਸਿੰਘ ਭਾਮ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਸਖਤੀ ਤੋਂ ਬਾਅਦ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਵੱਡੀ ਖੇਪ ਤੁਗਲਵਾਲ ਦੇ ਖੇਤ 'ਚ ਲਾਵਾਰਸ ਛੱਡ ਦਿੱਤੀ | ਪੁਲਿਸ ਚੌਾਕੀ ...
ਵਡਾਲਾ ਬਾਂਗਰ, 20 ਮਾਰਚ (ਭੁੰਬਲੀ)-ਇਲਾਕੇ ਦੇ ਨਾਮਵਰ ਕਿਸਾਨ ਮੱਖਣ ਸਿੰਘ ਨਗੀਨਾ ਬਾਗੋਵਾਣੀ ਨੂੰ ਉਸ ਵੇੇੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਬਾਗੋਵਾਣੀ ਦਾ ਅਚਾਨਕ ਦਿਹਾਂਤ ਹੋ ਗਿਆ | ਕਰਨੈਲ ਸਿੰਘ ਬਾਗੋਵਾਣੀ ਪ੍ਰਸਿੱਧ ਵਕੀਲ ...
ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਛੱਤੀਸਗੜ੍ਹ ਦੇ ਸੁਕਮਾ 'ਚ ਸ਼ਹੀਦ ਹੋਏ ਇੰਸਪੈਕਟਰ ਜਗਜੀਤ ਸਿੰਘ ਸੰਧੂ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਉਨ੍ਹਾਂ ਦੇ ਗ੍ਰਹਿ ਪਿੰਡ ਕੋਟਲਾ ਸਰਫ ਵਿਚ ਸ਼ਰਧਾਜਲੀ ਸਮਾਰੋਹ ਕਰਵਾਇਆ ਗਿਆ | ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ...
ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਸ਼ਹਿਰ ਅੰਦਰ ਹੁੰਦੀਆਂ ਨਿੱਤ ਚੋਰੀਆਂ, ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਬਣਿਆ ਹੋਇਆ ਹੈ | ਪੁਲਿਸ ਵੱਲੋਂ ਕੀਤੇ ਕਰੜੇ ਪ੍ਰਬੰਧਾਂ ਦੇ ਬਾਵਜੂਦ ਚੋਰਾਂ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਿਆ ...
ਧਾਰੀਵਾਲ/ਵਡਾਲਾ ਬਾਂਗਰ, 20 ਮਾਰਚ (ਸਵਰਨ ਸਿੰੰਘ, ਭੁੰਬਲੀ)-ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡ ਬਾਂਗੋਵਾਣੀ ਵਿਖੇ ਸਥਿਤ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮੱਲ੍ਹਾਂ ਮਾਰੀਆਂ ਹਨ | ਡਾਇਰੈਕਟਰ ਨਰਿੰਦਰ ਸਿੰਘ ਨੇ ...
ਧਾਰੀਵਾਲ, 20 ਮਾਰਚ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਸਿਸਟਰ ਐਾਟਨੀ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੀ ਮੀਟਿੰਗ ਹੋਈ | ਜਿਸ 'ਚ ਡਾਇਰੈਕਟਰ ਫਾਦਰ ਜੋਸਫ ਮੈਥਿਊ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਪ੍ਰਧਾਨਗੀ ਕੀਤੀ | ਨਵੇਂ ਸਟਾਫ਼ ...
ਬਟਾਲਾ, 20 ਮਾਰਚ (ਕੁਲਦੀਪ ਸਿੰਘ ਬੱੁਟਰ)-ਸਥਾਨਕ ਮੁਹੱਲਾ ਸ਼ਾਸਤਰੀ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਨਾਨਕਸ਼ਾਹੀ ਸੰਮਤ ਦਾ ਨਵਾਂ ਸਾਲ (549ਵਾਂ) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਗਤ ਨੂੰ ਨਾਨਕਸ਼ਾਹੀ ਸੰਮਤ ਦੇ ਇਤਿਹਾਸ ਫਲਸਫੇ ਤੋਂ ਵੀ ਜਾਣੂ ਕਰਵਾਇਆ ਗਿਆ | ...
ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਕੈਥੋਲਿਕ ਯੂਨੀਅਨ ਕ੍ਰਿਸ਼ਚੀਅਨ ਵੈਲਫੇਅਰ ਐਸੋਸੀਏਸ਼ਨ ਅਤੇ ਬੀ.ਸੀ. ਸੈੱਲ ਦੀ ਮੀਟਿੰਗ ਜਨਰਲ ਸਕੱਤਰ ਤੇ ਪ੍ਰਧਾਨ ਯੂਸਫ ਅਜ਼ਾਦ ਦੀ ਅਗਵਾਈ ਹੇਠ ਹੋਈ | ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣਨ ਅਤੇ ਸ: ...
ਵਡਾਲਾ ਬਾਂਗਰ, 20 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਤੋਂ ਲਗਾਤਾਰ ਦੂਸਰੀ ਵਾਰ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਪਿਛੇ ਹਲਕੇ ਦੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ ਹੈ | ਕਿਉਂਕਿ ਸ: ਰੰਧਾਵਾ ਸਾਫ ਸੁਥਰੇ ਅਕਸ਼ ਤੇ ਬੇਦਾਗ ਲੀਡਰ ...
ਵਡਾਲਾ ਬਾਂਗਰ, 20 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਤੋਂ ਲਗਾਤਾਰ ਦੂਸਰੀ ਵਾਰ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਪਿਛੇ ਹਲਕੇ ਦੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ ਹੈ | ਕਿਉਂਕਿ ਸ: ਰੰਧਾਵਾ ਸਾਫ ਸੁਥਰੇ ਅਕਸ਼ ਤੇ ਬੇਦਾਗ ਲੀਡਰ ...
ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਇਲਾਕੇ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਯੂਥ ਕਾਂਗਰਸੀ ਆਗੂ ਇੰਦਰਜੀਤ ਸਿੰਘ ਸ਼ਾਹਪੁਰ, ਸੂਬੇਦਾਰ ਗੁਰਮੇਜ਼ ਸਿੰਘ ਤੇ ਸੁਖਵਿੰਦਰ ਸਿੰਘ ਕੈਪਟਨ ਨੇ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਇਮਾਨਦਾਰ ਤੇ ਬੇਦਾਗ ਕਾਂਗਰਸੀ ...
ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਨ ਸਭਾ ਦੀ ਕਾਂਗਰਸ ਵੱਲੋਂ ਚੋਣ ਲੜ ਚੱੁਕੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹਲਕੇ ਅੰਦਰ ਵੱਡਾ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ...
ਸ੍ਰੀ ਹਰਗੋਬਿੰਦਪੁੁਰ, 20 ਮਾਰਚ (ਘੁੰਮਣ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਉਮੀਦਵਾਰ ਸ: ਬਲਵਿੰਦਰ ਸਿੰਘ ਲਾਡੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਕਾਂਗਰਸ ਵਰਕਰਾਂ ਵੱਲੋਂ ਇਕ ਮੋਰਚਾ ਫਤਿਹ ਕੀਤਾ ਗਿਆ ਹੈ, ਦੂਸਰਾ ਅਕਾਲੀਆਂ ਦੇ ਭਰਮ-ਭੁਲੇਖੇ ਵੀ ...
ਨਿੱਕੇ ਘੁੰਮਣ, 20 ਮਾਰਚ (ਗੁਰਵਿੰਦਰ ਸਿੰਘ ਰੰਧਾਵਾ)-ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਜਿੱਤ ਮਗਰੋਂ ਅੱਜ ਗੁਰਦੁਆਰਾ ਤਪ-ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ...
ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਵਿਚ ਅਹਿਮ ਯੋਗ ਪਾਉਣ ਵਾਲੇ ਸਾਬਕਾ ਸਰਪੰਚ ਸਤਪਾਲ ਭੋਜਰਾਜ ਤੇ ਐਸ.ਸੀ. ਬਰਾਦਰੀ ਦੇ ਸੀਨੀਅਰ ਮੀਤ ਪ੍ਰਧਾਨ ਹਰਦੇਵ ਲਾਲ ਦੂਲਾਨੰਗਲ ਨੇ ਇਲਾਕੇ ਦੀ ਜਿੱਤ ਸਬੰਧੀ ਲੋਕਾਂ ਨਾਲ ਧੰਨਵਾਦੀ ਮੀਟਿੰਗ ...
ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਵਿਚ ਸਮੂਹ ਈਸਾਈ ਭਾਈਚਾਰੇ ਨੇ ਆਪਣਾ ਅਹਿਮ ਰੋਲ ਅਦਾ ਕੀਤਾ ਹੈ | ਇਹ ਪ੍ਰਗਟਾਵਾ ਨਜ਼ਦੀਕੀ ਪਿੰਡ ਮਲਕਪੁਰ ਦੇ ਸਮੂਹ ਈਸਾਈ ਭਾਈਚਾਰੇ ਨੇ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਬਾਬਾ ਦਲੀਪ ਸਿੰਘ ਦੀ ਯਾਦ 'ਚ ਬਾਬਾ ਇਕਬਾਲ ਸਿੰਘ ਦੇ ਉਦਮ ਸਦਕਾ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਗੋਲਡ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ, ਜਿਸ ਵਿਚ ਸੈਮੀਫਾਈਨਲ ਮੁਕਾਬਲਿਆਂ ਦੌਰਾਨ ਖਾਲਸਾ ਅਕੈਡਮੀ ਫਤਿਆਬਾਦ ਨੂੰ ...
ਗੁਰਦਾਸਪੁਰ, 20 ਮਾਰਚ (ਆਰਿਫ਼)-ਪੰਜਾਬੀ ਦਾ ਨਵੇਕਲਾ ਅੰਤਰਰਾਸ਼ਟਰੀ ਡਾ: ਸਾਧੂ ਸਿੰਘ ਹਮਦਰਦ ਮੇਲਾ 25 ਮਾਰਚ ਨੂੰ ਪੰਜਾਬੀ ਸਭਿਆਚਾਰਕ ਪਿੜ ਵੱਲੋਂ ਵਿਰਸਾ ਵਿਹਾਰ ਕੇਂਦਰ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਪਿੜ ਦੇ ਡਾਇਰੈਕਟਰ ਜੈਕਬ ਤੇਜਾ ਨੇ ਦੱਸਿਆ ਕਿ ਮੇਲੇ 'ਚ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਨੂੰ ਨਕਾਰਦਿਆ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ ਹੈ ਅਤੇ 77 ਸੀਟਾਂ ਉਪਰ ਸ਼ਾਨਦਾਰ ਜਿੱਤ ਦਿਵਾ ਕੇ ਕਾਂਗਰਸ ਸਰਕਾਰ ਬਣਾਈ ਹੈ | ਇਹ ਪ੍ਰਗਟਾਵਾ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਨੂੰ ਨਕਾਰਦਿਆ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ ਹੈ ਅਤੇ 77 ਸੀਟਾਂ ਉਪਰ ਸ਼ਾਨਦਾਰ ਜਿੱਤ ਦਿਵਾ ਕੇ ਕਾਂਗਰਸ ਸਰਕਾਰ ਬਣਾਈ ਹੈ | ਇਹ ਪ੍ਰਗਟਾਵਾ ...
ਦੋਰਾਂਗਲਾ, 20 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਦੇ ਸਿੱਖਿਆ ਰਾਜ ਮੰਤਰੀ ਬਣਨ 'ਤੇ ਉਨ੍ਹਾਂ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮੱਥਾ ਟੇਕਿਆ ...
ਬਟਾਲਾ, 20 ਮਾਰਚ (ਕਮਲ ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਹੁਦਾ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ | ਸ: ਲਾਡੀ ਨੇ ਸ: ਚੰਨੀ ਨੂੰ ਫੱੁਲਾਂ ਦਾ ...
ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਜਾਟ ਮਹਾਂ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਬੀ ਬਿਸ਼ਨਕੋਟ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਹੋਈ ਲਗਾਤਾਰ ਦੂਸਰੀ ਜਿੱਤ ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ...
ਸ੍ਰੀ ਹਰਗੋਬਿੰਦਪੁਰ, 20 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਕਾਂਗਰਸ ਦੇ ਨੁਮਾਇੰਦੇ ਸ: ਬਲਵਿੰਦਰ ਸਿੰਘ ਲਾਡੀ ਵੱਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ ਖਾਨਪੁਰ ਪਰਮਜੀਤ ਸਿੰਘ ਦੇ ਫਾਰਮ ਹਾਊਸ 'ਤੇ ...
ਨੌਸ਼ਹਿਰਾ ਮੱਝਾ ਸਿੰਘ, 20 ਮਾਰਚ (ਤਰਸੇਮ ਸਿੰਘ ਤਰਾਨਾ)-ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਸਥਾਨਕ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਮੁਹੱਈਆ ਕਰਵਾਏ ਜਾਣ ਲਈ ਸੁਸਾਇਟੀ ਆਫ ਪਿਲਾਰ ਪੰਜਾਬ-ਹਰਿਆਣਾ ਵੱਲੋਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ...
ਕਲਾਨੌਰ, 20 ਮਾਰਚ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਅੱਜ ਅਚਨਚੇਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ | ਰੰਧਾਵਾ ਵੱਲੋਂ ਹਸਪਤਾਲ ਦੇ ਚੌਗਿਰਦੇ ਤੋਂ ...
ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਪਿੰਡ ਟਾਹਲੀ ਦੇ ਕਾਂਗਰਸੀ ਆਗੂ ਸੂਬੇਦਾਰ ਦਲਬੀਰ ਸਿੰਘ ਅਤੇ ਵੀਰੂ ਸਿੰਘ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤੇ ਕਾਂਗਰਸੀ ਵਿਧਾਇਕ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਵਾਟਰ ਸਪਲਾਈ ...
ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਪਿੰਡ ਟਾਹਲੀ ਦੇ ਕਾਂਗਰਸੀ ਆਗੂ ਸੂਬੇਦਾਰ ਦਲਬੀਰ ਸਿੰਘ ਅਤੇ ਵੀਰੂ ਸਿੰਘ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤੇ ਕਾਂਗਰਸੀ ਵਿਧਾਇਕ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਵਾਟਰ ਸਪਲਾਈ ...
ਹਰਚੋਵਾਲ, 20 ਮਾਰਚ (ਰਣਯੋਧ ਸਿੰਘ ਭਾਮ)-ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਕੈਬਨਿਟ ਮੰਤਰੀ ਬਣਾਉਣ 'ਤੇ ਪੰਚਾਇਤੀ ਰਾਜ ...
ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਤੋਂ ਲਗਾਤਾਰ ਦੂਜੀ ਵਾਰ ਜਿੱਤੇ ਸ: ਸੁਖਜਿੰਦਰ ਸਿੰਘ ਰੰਧਾਵਾ ਅਗਵਾਈ 'ਚ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਭਿ੍ਸ਼ਟਾਚਾਰ ਤੋਂ ਮੁਕਤ ਰਾਜ ਮਿਲੇਗਾ | ਇਹ ਪ੍ਰਗਟਾਵਾ ...
ਗੁਰਦਾਸਪੁਰ, 20 ਮਾਰਚ (ਅ.ਬ.)-ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾਕਟਰ ਰਵੀਨ ਰਾਠੀ ਵੱਲੋਂ ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ ਵਿਖੇ ਲਾਏ ਗਏ ਕੈਂਪ ਵਿਚ ਮਰੀਜ਼ਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਕੈਂਪ ਨੂੰ ਹੋਰ ਵਧਾ ਕੇ 23 ਮਾਰਚ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਡਾ: ...
ਧਾਰੀਵਾਲ, 20 ਮਾਰਚ (ਜੇਮਸ ਨਾਹਰ)-ਅੱਜ ਰਾਤ ਕਰੀਬ 9 ਵਜੇ ਧਾਰੀਵਾਲ ਜਰਨੈਲੀ ਸੜਕ 'ਤੇ ਪਿੰਡ ਰਣੀਆਂ ਕੋਲ ਪੈਦਲ ਜਾ ਰਹੀਆਂ ਨਨਾਣ ਭਰਜਾਈ ਕੋਲੋਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਨੌਸ਼ਰਬਾਜਾਂ ਵੱਲੋਂ ਲੁੱਟ-ਖੋਹ ਕੀਤੇ ਜਾਣ ਦੀ ਖਬਰ ਹੈ | ਮੌਕੇ 'ਤੇ ਪਹੁੰਚੇ ਧਾਰੀਵਾਲ ...
ਪੁਰਾਣਾ ਸ਼ਾਲਾ, 20 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਰਸੂਲਪੁਰ ਬੇਟ ਦੇ ਵਸਨੀਕ ਇਕ ਕਿਸਾਨ ਵੱਲੋਂ ਆਪਣੇ ਖੇਤਾਂ 'ਚ ਗੰਨੇ ਦੇ ਖਾਲੀ ਵੱਢ 'ਚ ਪਈ ਖੋਰੀ ਨੂੰ ਲਗਾਈ ਅੱਗ ਦੀ ਲਪੇਟ 'ਚ ਆਉਣ 'ਤੇ ਨਾਲ ਲੱਗਦੇ ਵੱਖ-ਵੱਖ ਕਿਸਾਨਾਂ ਦੀ ਪੰਜ ਏਕੜ ਖੇਤਾਂ 'ਚ ਖੜੀ ਗੰਨੇ ਦੀ ...
ਕਾਦੀਆਂ, 20 ਮਾਰਚ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਬੀਤੇ ਦਿਨ ਆਪਣੇ ਵਿਛੜੇ ਸਾਥੀ ਰਘਬੀਰ ਸਿੰਘ ਭਰਥ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਿੰਡ ਭਰਥ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ 'ਚ ਬਲਾਕ ਪ੍ਰਧਾਨ ...
ਪਠਾਨਕੋਟ, 20 ਮਾਰਚ (ਆਰ. ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਦੰਦਾਂ ਦੀ ਸੰਭਾਲ, ਰੋਗਾਂ ਤੋਂ ਬਚਾਓ ਤੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਨੇ ਹਰੀ ਝੰਡੀ ...
ਪਠਾਨਕੋਟ, 20 ਮਾਰਚ (ਆਰ. ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਦਾ ਬੀ.ਏ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਲਲਿਤਾ ਬੱਚਨ ਨੇ 79 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ ਦੀ ...
ਪਠਾਨਕੋਟ, 20 ਮਾਰਚ (ਆਰ.ਸਿੰਘ)-ਪੁਲਿਸ ਥਾਣਾ ਡਵੀਜਨ ਨੰਬਰ ਦੋ ਵਿਖੇ ਵਿਜੇ ਲੁਥਰਾ ਵਾਸੀ ਲਮੀਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵਿਜੇ ਲੁਥਰਾ ਨੇ ਪੁਲਿਸ ਨੰੂ ਸ਼ਿਕਾਇਤ ...
ਪਠਾਨਕੋਟ, 20 ਮਾਰਚ (ਆਰ.ਸਿੰਘ)-ਅਖਿਲ ਭਾਰਤੀ ਸਫਾਈ ਮਜ਼ਦੂਰ ਯੂਨੀਅਨ ਨਗਰ ਨਿਗਮ ਪਠਾਨਕੋਟ ਵੱਲੋਂ ਪ੍ਰਧਾਨ ਰਮੇਸ਼ ਕੱਟੋ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ਰਮੇਸ਼ ਦਰੋਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ...
ਪਠਾਨਕੋਟ, 20 ਮਾਰਚ (ਆਰ. ਸਿੰਘ)-ਓਲਡ ਸਟੂਡੈਂਟ ਐਸੋਸੀਏਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ 25ਵੇਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਪ੍ਰਧਾਨ ਬੀ.ਡੀ. ਸ਼ਰਮਾ ਨੇ ਦੱਸਿਆ ਕਿ ...
ਪਠਾਨਕੋਟ, 20 ਮਾਰਚ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਪੰਜਾਬੀ ਅਤੇ ਕਮਰਸ ਦੇ ਪੇਪਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ) ਰਾਜੇਸ਼ ਕੁਮਾਰ ਦੀ ਅਗਵਾਈ 'ਚ ਉਡਣ ਦੱਸਤੇ ਦੀਆਂ ਵੱਖ-ਵੱਖ ...
ਪਠਾਨਕੋਟ, 20 ਮਾਰਚ (ਸੰਧੂ)-ਦੀ ਰੈਵੀਨਿਊ ਅਤੇ ਪਟਵਾਰ ਯੂਨੀਅਨ ਵੱਲੋਂ ਜਿਲਾ ਪ੍ਰਧਾਨ ਵਿਜੈ ਕੁਮਾਰ ਜੋਸ਼ੀ ਅਤੇ ਜਿਲਾ ਜਰਨਲ ਸਕੱਤਰ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜਿਲੇ ਦੀ ਨਵੀਂ ਡਿਪਟੀ ਕਮਿਸ਼ਨਰ ਨੀਲਮਾ ਨੂੰ ਸਨਮਾਨਿਤ ...
ਤਾਰਾਗੜ੍ਹ, 20 ਮਾਰਚ (ਸੋਨੰੂ ਮਹਾਜਨ)-ਸਨਾਤਨ ਧਰਮ ਸਭਾ ਬਮਿਆਲ ਦੀ ਅਗਵਾਈ ਹੇਠ ਸੁੱਖ ਸਾਗਰ ਮਹਾਰਾਜ ਅਤੇ ਗੰਗਾ ਮਈਆ ਮਹਾਰਾਜ ਵੱਲੋਂ ਭਗਵਤ ਗੀਤਾ ਸਪਤਾਹ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਹਾਜ਼ਰ ਹੋ ਕੇ ਕਥਾ ਸੁਣੀ | ਇਸ ਦੇ ...
ਪਠਾਨਕੋਟ, 20 ਮਾਰਚ (ਚੌਹਾਨ)-ਕੁੱਲ ਹਿੰਦ ਕਿਸਾਨ ਸਭਾ ਵੱਲੋਂ ਨੇਤਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਡੀ.ਸੀ ਦਫਤਰ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਫ਼ਸਲਾਂ ਦੀਆਂ ...
ਪਠਾਨਕੋਟ, 20 ਮਾਰਚ (ਆਰ. ਸਿੰਘ)-ਡਮਟਾਲ ਪੁਲਿਸ ਚੌਕੀ ਦੇ ਇੰਚਾਰਜ ਰੂਪ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਛੰਨੀ ਬੇਲੀ ਵਿਖੇ ਸ਼ਰਾਬ ਦਾ ਕਾਰੋਬਾਰ ਕਰ ਰਹੇ ਇਕ ਵਿਅਕਤੀ ਨੂੰ 50 ਹਜਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ...
ਪਠਾਨਕੋਟ, 20 ਮਾਰਚ (ਆਰ.ਸਿੰਘ)-ਲਾਇਨਜ਼ ਕਲੱਬ ਗਰੇਟਰ ਵੱਲੋਂ ਪ੍ਰਧਾਨ ਰਾਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਲਾਇਨਜ਼ ਡਿਸਟਿਕ 321 ਡੀ.ਗਵਰਨਰ ਸੁਦੀਪ ਗਰਗ ਅਤੇ ਵੀ.ਡੀ.ਜੀ.2 ਲਾਇਨਜ਼ ਐਸ.ਕੇ ਪੁੰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਨਰਲ ...
ਪਠਾਨਕੋਟ, 20 ਮਾਰਚ (ਅਜੀਤ ਪ੍ਰਤੀਨਿਧ)-ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਿਖੇ ਇਕ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ 'ਤੇ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਇਸ ਸਬੰਧੀ ਦੱਸਿਆ ਕਿ ਕਿਸ਼ਨ ਚੰਦ ਵਾਸੀ ਮੁਹੱਲਾ ਅਨੰਦਪੁਰ ਪਠਾਨਕੋਟ ਨੇ ਪੁਲਿਸ ...
ਪਠਾਨਕੋਟ, 20 ਮਾਰਚ (ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ ਐਸੋਸੀਏਸ਼ਨ ਵੱਲੋਂ ਪ੍ਰਧਾਨ ਫੌਜਾ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਜਿਸ 'ਚ ਸਰਪ੍ਰਸਤ ਠਾਕੁਰ ਹਰੀ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ...
ਪਠਾਨਕੋਟ, 20 ਮਾਰਚ (ਚੌਹਾਨ)-ਪੀ.ਡਬਲਯੂ.ਡੀ.ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਨੇਕਰਾਜ ਸਰੰਗਲ ਦੀ ਪ੍ਰਧਾਨਗੀ ਹੇਠ ਹੋਈ | ਸੀਨੀਅਰ ਉਪ ਪ੍ਰਧਾਨ ਨੇਕਰਾਜ ਸਰੰਗਲ ਨੇ ਕਿਹਾ ਕਿ ਪੰਜਾਬ 'ਚ ਨਵੀਂ ਸਰਕਾਰ ਦਾ ਗਠਨ ਹੋ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX