ਤਾਜਾ ਖ਼ਬਰਾਂ


ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  4 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  8 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਰੀਜ਼ ਦੇ ਰਿਸ਼ਤੇਦਾਰ ਡਾਕਟਰ ਨਾਲ ਹੋਏ ਹੱਥੋਪਾਈ

ਡਾਕਟਰਾਂ ਵੱਲੋਂ ਧਰਨਾ ਤੇ ਪੁਲਿਸ ਖਿਲਾਫ਼ ਨਾਅਰੇਬਾਜ਼ੀ

ਗੁਰਦਾਸਪੁਰ, 20 ਮਾਰਚ (ਆਰਿਫ਼)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਇਕ ਡਾਕਟਰ ਨਾਲ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ ਹੱਥੋਪਾਈ ਹੋਣ ਦੀ ਖਬਰ ਹੈ | ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅੱਜ ਪੁਲਿਸ ਦੀ ਢਿੱਲੀ ਕਾਰਵਾਈ ਅਤੇ ਇਸ ...

ਪੂਰੀ ਖ਼ਬਰ »

ਇਨਸਾਫ਼ ਲਈ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ

ਬਟਾਲਾ, 20 ਮਾਰਚ (ਸੁਖਦੇਵ ਸਿੰਘ, ਹਰਦੇਵ ਸਿੰਘ ਸੰਧੂ)-ਬੀਤੀ 12 ਫਰਵਰੀ ਨੂੰ ਸਥਾਨਕ ਮਹਾਜਨ ਕਾਲੋਨੀ ਦੀ ਮਿ੍ਤਕਾ ਚਾਰੂ ਮਹਾਜਨ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਗਾਂਧੀ ਚੌਕ 'ਚ ਧਰਨਾ ਲਾ ਕੇ ਪੁਲਿਸ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਪ੍ਰਧਾਨ ਦਾ ਭਰਾ ਲੁੱਟਾਂ-ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ

ਗੁਰਦਾਸਪੁਰ, 20 ਮਾਰਚ (ਆਰਿਫ਼)-ਗੁਰਦਾਸਪੁਰ ਦੇ ਸਦਰ ਥਾਣੇ ਦੀ ਪੁਲਿਸ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ ਦੇ ਭਰਾ ਹਰਸ਼ ਮਹਾਜਨ ਉਰਫ ਮਨੀ ਨੂੰ ਚੋਰੀ ਅਤੇ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ ਹੈ | ਜਿਸ ...

ਪੂਰੀ ਖ਼ਬਰ »

ਬਿਹਾਲ ਜਠੇਰਿਆਂ ਦਾ ਮੇਲਾ 27 ਨੂੰ

ਬੰਗਾ, 20 ਮਾਰਚ (ਲਧਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਊਵਾਲ ਨੇੜੇ ਰੇਲਵੇ ਸਟੇਸ਼ਨ ਨਸਰਾਲਾ 'ਚ ਸਥਿਤ ਬਿਹਾਲ ਜਠੇਰਿਆਂ ਦੇ ਅਸਥਾਨ 'ਤੇ 27 ਮਾਰਚ ਦਿਨ ਸੋਮਵਾਰ ਨੂੰ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ

ਗੁਰਦਾਸਪੁਰ, 20 ਮਾਰਚ (ਆਰਿਫ)-ਅੱਜ ਪਿੰਡ ਮਨਸੂਰਾ ਤੋਂ ਦੋਰਾਂਗਲਾ ਜਾ ਰਹੇ ਸਕੂਟਰੀ 'ਤੇ ਸਵਾਰ ਇਕ ਵਿਅਕਤੀ ਦੇ ਮੋਟਰਸਾਈਕਲ ਨਾਲ ਟਕਰਾ ਜਾਣ ਕਾਰਨ ਉਸ ਦੇ ਜ਼ਖਮੀ ਹੋਣ ਦੀ ਖਬਰ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਮਨਜੀਤ ਸਿੰਘ ਪੁੱਤਰ ਬਾਵਾ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਫੌਜੀ ਦੀ ਮੌਤ

ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਸਥਾਨਕ ਉਮਰਪੁਰਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਸਾਬਕਾ ਫੌਜੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਪਹੰੁਚੇ ਮਿ੍ਤਕ ਫੌਜੀ ਸੰਤੋਖ ਸਿੰਘ ਪੱੁਤਰ ਮਹਿੰਦਰ ਸਿੰਘ ਵਾਸੀ ਨਵਾਂ ਰੰਗੜ ਨੰਗਲ ਦੇ ...

ਪੂਰੀ ਖ਼ਬਰ »

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਅੱਜ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਸਬੰਧਤ 1406, ਸੈਕਟਰ 22 ਬੀ, ਚੰਡੀਗੜ੍ਹ ਦੀ ਬਟਾਲਾ ਇਕਾਈ ਵੱਲੋਂ ਆਗੂਆਂ ਰਜਵੰਤ ਕੌਰ ਬਖਤਪੁਰ, ਰਣਜੀਤ ਕੌਰ, ਸੁਖਰਾਜ ਕੌਰ ਦੀਵਾਨੀਵਾਲ ਅਤੇ ਪ.ਸ.ਸ.ਫ. ਆਗੂ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ...

ਪੂਰੀ ਖ਼ਬਰ »

ਬਟਾਲਾ 'ਚ ਮੋਟਰਸਾਈਕਲ ਚੋਰਾਂ ਦੀ ਭਰਮਾਰ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਸਥਾਨਕ ਸ਼ਹਿਰ 'ਚ ਮੋਟਰਸਾਈਕਲ ਚੋਰਾਂ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦੀ ਭਰਮਾਰ ਹੈ, ਜਿਨ੍ਹਾਂ 'ਚ ਕਰੀਬ 13 ਤੋਂ 17 ਸਾਲ ਤੱਕ ਦੇ ਨਾਬਾਲਗ ਲੜਕੇ ਵੀ ਸ਼ਾਮਲ ਹਨ | ਪਿਛਲੇ ਮਹੀਨਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੂੰ ਪੰਜਾਬ ਕਾਂਗਰਸ ਸਰਕਾਰ ਤੋਂ ਬਕਾਇਆ ਕਮਿਸ਼ਨ ਜਲਦ ਮਿਲਣ ਦੀ ਆਸ

ਧਾਰੀਵਾਲ, 20 ਮਾਰਚ (ਸਵਰਨ ਸਿੰਘ)-ਸਥਾਨਿਕ ਬਲਾਕ ਧਾਰੀਵਾਲ ਦੀ ਡੀਪੂ ਹੋਲਡਰ ਐਸੋਸੀਏਸ਼ਨ ਅਹੁਦੇਦਾਰਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ 'ਚੋਂ ਕਾਂਗਰਸੀ ਉਮੀਦਵਾਰ ਫ਼ਤਿਹਜੰਗ ਸਿੰਘ ਬਾਜਵਾ ਦੀ ਜਿੱਤ ਅਤੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੱਖਣ ਸਿੰਘ ਬਾਗੋਵਾਣੀ ਨੂੰ ਸਦਮਾ

ਵਡਾਲਾ ਬਾਂਗਰ, 20 ਮਾਰਚ (ਭੁੰਬਲੀ)-ਇਲਾਕੇ ਦੇ ਨਾਮਵਰ ਕਿਸਾਨ ਮੱਖਣ ਸਿੰਘ ਨਗੀਨਾ ਬਾਗੋਵਾਣੀ ਨੂੰ ਉਸ ਵੇੇੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਬਾਗੋਵਾਣੀ ਦਾ ਅਚਾਨਕ ਦਿਹਾਂਤ ਹੋ ਗਿਆ | ਕਰਨੈਲ ਸਿੰਘ ਬਾਗੋਵਾਣੀ ਪ੍ਰਸਿੱਧ ਵਕੀਲ ...

ਪੂਰੀ ਖ਼ਬਰ »

ਕਣਕ ਦੇ ਖੇਤਾਂ 'ਚੋਂ ਮਿਲੀਆਂ ਸ਼ਰਾਬ ਦੀਆਂ 526 ਬੋਤਲਾਂ

ਹਰਚੋਵਾਲ, 20 ਮਾਰਚ (ਰਣਜੋਧ ਸਿੰਘ ਭਾਮ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਸਖਤੀ ਤੋਂ ਬਾਅਦ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਵੱਡੀ ਖੇਪ ਤੁਗਲਵਾਲ ਦੇ ਖੇਤ 'ਚ ਲਾਵਾਰਸ ਛੱਡ ਦਿੱਤੀ | ਪੁਲਿਸ ਚੌਾਕੀ ...

ਪੂਰੀ ਖ਼ਬਰ »

ਮੱਖਣ ਸਿੰਘ ਬਾਗੋਵਾਣੀ ਨੂੰ ਸਦਮਾ

ਵਡਾਲਾ ਬਾਂਗਰ, 20 ਮਾਰਚ (ਭੁੰਬਲੀ)-ਇਲਾਕੇ ਦੇ ਨਾਮਵਰ ਕਿਸਾਨ ਮੱਖਣ ਸਿੰਘ ਨਗੀਨਾ ਬਾਗੋਵਾਣੀ ਨੂੰ ਉਸ ਵੇੇੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਬਾਗੋਵਾਣੀ ਦਾ ਅਚਾਨਕ ਦਿਹਾਂਤ ਹੋ ਗਿਆ | ਕਰਨੈਲ ਸਿੰਘ ਬਾਗੋਵਾਣੀ ਪ੍ਰਸਿੱਧ ਵਕੀਲ ...

ਪੂਰੀ ਖ਼ਬਰ »

ਸ਼ਹੀਦ ਇੰਸਪੈਕਟਰ ਜਗਜੀਤ ਸਿੰਘ ਸੰਧੂ ਨੂੰ ਸ਼ਰਧਾ ਦੇ ਫੁੱਲ ਭੇਟ

ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਛੱਤੀਸਗੜ੍ਹ ਦੇ ਸੁਕਮਾ 'ਚ ਸ਼ਹੀਦ ਹੋਏ ਇੰਸਪੈਕਟਰ ਜਗਜੀਤ ਸਿੰਘ ਸੰਧੂ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਉਨ੍ਹਾਂ ਦੇ ਗ੍ਰਹਿ ਪਿੰਡ ਕੋਟਲਾ ਸਰਫ ਵਿਚ ਸ਼ਰਧਾਜਲੀ ਸਮਾਰੋਹ ਕਰਵਾਇਆ ਗਿਆ | ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜੇਬ ਕਤਰਿਆਂ ਤੇ ਲੁਟੇਰਿਆਂ ਦੀ ਭਰਮਾਰ

ਬਟਾਲਾ, 20 ਮਾਰਚ (ਹਰਦੇਵ ਸਿੰਘ ਸੰਧੂ)-ਸ਼ਹਿਰ ਅੰਦਰ ਹੁੰਦੀਆਂ ਨਿੱਤ ਚੋਰੀਆਂ, ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਬਣਿਆ ਹੋਇਆ ਹੈ | ਪੁਲਿਸ ਵੱਲੋਂ ਕੀਤੇ ਕਰੜੇ ਪ੍ਰਬੰਧਾਂ ਦੇ ਬਾਵਜੂਦ ਚੋਰਾਂ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਿਆ ...

ਪੂਰੀ ਖ਼ਬਰ »

ਅਕੈਡਮੀ ਦੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਧਾਰੀਵਾਲ/ਵਡਾਲਾ ਬਾਂਗਰ, 20 ਮਾਰਚ (ਸਵਰਨ ਸਿੰੰਘ, ਭੁੰਬਲੀ)-ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡ ਬਾਂਗੋਵਾਣੀ ਵਿਖੇ ਸਥਿਤ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮੱਲ੍ਹਾਂ ਮਾਰੀਆਂ ਹਨ | ਡਾਇਰੈਕਟਰ ਨਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਿਸਟਰ ਨਾਰਮਨ ਅਤੇ ਨਿੱਧੀ ਮੋਡਗਿੱਲ ਸਟਾਫ਼ ਸੈਕਟਰੀ ਨਿਯੁਕਤ

ਧਾਰੀਵਾਲ, 20 ਮਾਰਚ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਸਿਸਟਰ ਐਾਟਨੀ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੀ ਮੀਟਿੰਗ ਹੋਈ | ਜਿਸ 'ਚ ਡਾਇਰੈਕਟਰ ਫਾਦਰ ਜੋਸਫ ਮੈਥਿਊ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਪ੍ਰਧਾਨਗੀ ਕੀਤੀ | ਨਵੇਂ ਸਟਾਫ਼ ...

ਪੂਰੀ ਖ਼ਬਰ »

ਸ਼ਾਸਤਰੀ ਨਗਰ ਵਿਖੇ ਨਾਨਕਸ਼ਾਹੀ ਸੰਮਤ ਦਾ ਨਵਾਂ ਸਾਲ ਮਨਾਇਆ

ਬਟਾਲਾ, 20 ਮਾਰਚ (ਕੁਲਦੀਪ ਸਿੰਘ ਬੱੁਟਰ)-ਸਥਾਨਕ ਮੁਹੱਲਾ ਸ਼ਾਸਤਰੀ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਨਾਨਕਸ਼ਾਹੀ ਸੰਮਤ ਦਾ ਨਵਾਂ ਸਾਲ (549ਵਾਂ) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਗਤ ਨੂੰ ਨਾਨਕਸ਼ਾਹੀ ਸੰਮਤ ਦੇ ਇਤਿਹਾਸ ਫਲਸਫੇ ਤੋਂ ਵੀ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਕੈਥੋਲਿਕ ਯੂਨੀਅਨ ਕਿ੍ਸ਼ਚੀਅਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਕੈਥੋਲਿਕ ਯੂਨੀਅਨ ਕ੍ਰਿਸ਼ਚੀਅਨ ਵੈਲਫੇਅਰ ਐਸੋਸੀਏਸ਼ਨ ਅਤੇ ਬੀ.ਸੀ. ਸੈੱਲ ਦੀ ਮੀਟਿੰਗ ਜਨਰਲ ਸਕੱਤਰ ਤੇ ਪ੍ਰਧਾਨ ਯੂਸਫ ਅਜ਼ਾਦ ਦੀ ਅਗਵਾਈ ਹੇਠ ਹੋਈ | ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣਨ ਅਤੇ ਸ: ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਹਲਕੇ ਤੋਂ ਮੁੜ ਰੰਧਾਵਾ ਦੀ ਜਿੱਤ ਪਿੱਛੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ-ਮਾਲੋਗਿੱਲ

ਵਡਾਲਾ ਬਾਂਗਰ, 20 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਤੋਂ ਲਗਾਤਾਰ ਦੂਸਰੀ ਵਾਰ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਪਿਛੇ ਹਲਕੇ ਦੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ ਹੈ | ਕਿਉਂਕਿ ਸ: ਰੰਧਾਵਾ ਸਾਫ ਸੁਥਰੇ ਅਕਸ਼ ਤੇ ਬੇਦਾਗ ਲੀਡਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਹਲਕੇ ਤੋਂ ਮੁੜ ਰੰਧਾਵਾ ਦੀ ਜਿੱਤ ਪਿੱਛੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ-ਮਾਲੋਗਿੱਲ

ਵਡਾਲਾ ਬਾਂਗਰ, 20 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਤੋਂ ਲਗਾਤਾਰ ਦੂਸਰੀ ਵਾਰ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਪਿਛੇ ਹਲਕੇ ਦੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦਾ ਹੱਥ ਹੈ | ਕਿਉਂਕਿ ਸ: ਰੰਧਾਵਾ ਸਾਫ ਸੁਥਰੇ ਅਕਸ਼ ਤੇ ਬੇਦਾਗ ਲੀਡਰ ...

ਪੂਰੀ ਖ਼ਬਰ »

ਰੰਧਾਵਾ ਦੀ ਜਿੱਤ ਨਾਲ ਹਲਕੇ ਨੂੰ ਵੱਡੇ ਵਿਕਾਸ ਦੀ ਆਸ ਬੱਝੀ-ਇੰਦਰਜੀਤ ਸ਼ਾਹਪੁਰ ਤੇ ਸਾਥੀ

ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਇਲਾਕੇ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਯੂਥ ਕਾਂਗਰਸੀ ਆਗੂ ਇੰਦਰਜੀਤ ਸਿੰਘ ਸ਼ਾਹਪੁਰ, ਸੂਬੇਦਾਰ ਗੁਰਮੇਜ਼ ਸਿੰਘ ਤੇ ਸੁਖਵਿੰਦਰ ਸਿੰਘ ਕੈਪਟਨ ਨੇ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਇਮਾਨਦਾਰ ਤੇ ਬੇਦਾਗ ਕਾਂਗਰਸੀ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਹੋਵੇਗਾ ਵੱਡਾ ਵਿਕਾਸ -ਬਾਬਾ ਨਿਸ਼ਾਨ ਸਿੰਘ ਲਾਲਾ ਨੰਗਲ, ਕਾਲਾ ਅਫਗਾਨਾ, ਝੰਜੀਆਂ, ਅਲੀਵਾਲ

ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਨ ਸਭਾ ਦੀ ਕਾਂਗਰਸ ਵੱਲੋਂ ਚੋਣ ਲੜ ਚੱੁਕੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹਲਕੇ ਅੰਦਰ ਵੱਡਾ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ...

ਪੂਰੀ ਖ਼ਬਰ »

ਲਾਡੀ ਦੀ ਜਿੱਤ ਨਾਲ ਹਲਕੇ ਦੀ ਨੁਹਾਰ ਬਦਲ ਜਾਵੇਗੀ-ਨਾਭਾ, ਰਾਣਾ, ਬੱਬੀ, ਲੱਧਾਮੰੁਡਾ

ਸ੍ਰੀ ਹਰਗੋਬਿੰਦਪੁੁਰ, 20 ਮਾਰਚ (ਘੁੰਮਣ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਉਮੀਦਵਾਰ ਸ: ਬਲਵਿੰਦਰ ਸਿੰਘ ਲਾਡੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਕਾਂਗਰਸ ਵਰਕਰਾਂ ਵੱਲੋਂ ਇਕ ਮੋਰਚਾ ਫਤਿਹ ਕੀਤਾ ਗਿਆ ਹੈ, ਦੂਸਰਾ ਅਕਾਲੀਆਂ ਦੇ ਭਰਮ-ਭੁਲੇਖੇ ਵੀ ...

ਪੂਰੀ ਖ਼ਬਰ »

ਰੰਧਾਵਾ ਨੇ ਗੁਰਦੁਆਰਾ ਤਪ ਅਸਥਾਨ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ

ਨਿੱਕੇ ਘੁੰਮਣ, 20 ਮਾਰਚ (ਗੁਰਵਿੰਦਰ ਸਿੰਘ ਰੰਧਾਵਾ)-ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਜਿੱਤ ਮਗਰੋਂ ਅੱਜ ਗੁਰਦੁਆਰਾ ਤਪ-ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ...

ਪੂਰੀ ਖ਼ਬਰ »

ਰੰਧਾਵਾ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ-ਸਤਪਾਲ ਭੋਜਰਾਜ ਤੇ ਹਰਦੇਵ ਦੂਲਾਨੰਗਲ

ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਵਿਚ ਅਹਿਮ ਯੋਗ ਪਾਉਣ ਵਾਲੇ ਸਾਬਕਾ ਸਰਪੰਚ ਸਤਪਾਲ ਭੋਜਰਾਜ ਤੇ ਐਸ.ਸੀ. ਬਰਾਦਰੀ ਦੇ ਸੀਨੀਅਰ ਮੀਤ ਪ੍ਰਧਾਨ ਹਰਦੇਵ ਲਾਲ ਦੂਲਾਨੰਗਲ ਨੇ ਇਲਾਕੇ ਦੀ ਜਿੱਤ ਸਬੰਧੀ ਲੋਕਾਂ ਨਾਲ ਧੰਨਵਾਦੀ ਮੀਟਿੰਗ ...

ਪੂਰੀ ਖ਼ਬਰ »

ਮਲਕਵਾਲ ਦੇ ਮਸੀਹ ਭਾਈਚਾਰੇ ਵੱਲੋਂ ਬਾਜਵਾ ਨੂੰ ਵਧਾਈਆਂ

ਕਾਲਾ ਅਫਗਾਨਾ, 20 ਮਾਰਚ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਵਿਚ ਸਮੂਹ ਈਸਾਈ ਭਾਈਚਾਰੇ ਨੇ ਆਪਣਾ ਅਹਿਮ ਰੋਲ ਅਦਾ ਕੀਤਾ ਹੈ | ਇਹ ਪ੍ਰਗਟਾਵਾ ਨਜ਼ਦੀਕੀ ਪਿੰਡ ਮਲਕਪੁਰ ਦੇ ਸਮੂਹ ਈਸਾਈ ਭਾਈਚਾਰੇ ਨੇ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਬਾਬਾ ਦਲੀਪ ਸਿੰਘ ਦੀ ਯਾਦ 'ਚ ਸਾਲਾਨਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਬਾਬਾ ਦਲੀਪ ਸਿੰਘ ਦੀ ਯਾਦ 'ਚ ਬਾਬਾ ਇਕਬਾਲ ਸਿੰਘ ਦੇ ਉਦਮ ਸਦਕਾ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਗੋਲਡ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ, ਜਿਸ ਵਿਚ ਸੈਮੀਫਾਈਨਲ ਮੁਕਾਬਲਿਆਂ ਦੌਰਾਨ ਖਾਲਸਾ ਅਕੈਡਮੀ ਫਤਿਆਬਾਦ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਡਾ: ਸਾਧੂ ਸਿੰਘ ਹਮਦਰਦ ਮੇਲਾ 25 ਨੂੰ

ਗੁਰਦਾਸਪੁਰ, 20 ਮਾਰਚ (ਆਰਿਫ਼)-ਪੰਜਾਬੀ ਦਾ ਨਵੇਕਲਾ ਅੰਤਰਰਾਸ਼ਟਰੀ ਡਾ: ਸਾਧੂ ਸਿੰਘ ਹਮਦਰਦ ਮੇਲਾ 25 ਮਾਰਚ ਨੂੰ ਪੰਜਾਬੀ ਸਭਿਆਚਾਰਕ ਪਿੜ ਵੱਲੋਂ ਵਿਰਸਾ ਵਿਹਾਰ ਕੇਂਦਰ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਪਿੜ ਦੇ ਡਾਇਰੈਕਟਰ ਜੈਕਬ ਤੇਜਾ ਨੇ ਦੱਸਿਆ ਕਿ ਮੇਲੇ 'ਚ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ-ਵਿੱਟੀ ਭਗਤੂਪੁਰ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਨੂੰ ਨਕਾਰਦਿਆ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ ਹੈ ਅਤੇ 77 ਸੀਟਾਂ ਉਪਰ ਸ਼ਾਨਦਾਰ ਜਿੱਤ ਦਿਵਾ ਕੇ ਕਾਂਗਰਸ ਸਰਕਾਰ ਬਣਾਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ-ਵਿੱਟੀ ਭਗਤੂਪੁਰ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਪੰਜਾਬ ਦੇ ਸੂਝਵਾਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਤੇ ਆਮ ਆਦਮੀ ਪਾਰਟੀ ਨੂੰ ਨਕਾਰਦਿਆ ਕਾਂਗਰਸ ਪਾਰਟੀ 'ਤੇ ਵੱਡਾ ਵਿਸ਼ਵਾਸ ਜਤਾਇਆ ਹੈ ਅਤੇ 77 ਸੀਟਾਂ ਉਪਰ ਸ਼ਾਨਦਾਰ ਜਿੱਤ ਦਿਵਾ ਕੇ ਕਾਂਗਰਸ ਸਰਕਾਰ ਬਣਾਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਅਰੁਣਾ ਚੌਧਰੀ ਗੁਰਦੁਆਰਾ ਟਾਹਲੀ ਸਾਹਿਬ ਹੋਏ ਨਤਮਸਤਕ

ਦੋਰਾਂਗਲਾ, 20 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਦੇ ਸਿੱਖਿਆ ਰਾਜ ਮੰਤਰੀ ਬਣਨ 'ਤੇ ਉਨ੍ਹਾਂ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮੱਥਾ ਟੇਕਿਆ ...

ਪੂਰੀ ਖ਼ਬਰ »

ਲਾਡੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈਆਂ

ਬਟਾਲਾ, 20 ਮਾਰਚ (ਕਮਲ ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਹੁਦਾ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ | ਸ: ਲਾਡੀ ਨੇ ਸ: ਚੰਨੀ ਨੂੰ ਫੱੁਲਾਂ ਦਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਹੁਣ ਉਨ੍ਹਾਂ ਦੇ ਕੰਮ ਹੀ ਦੱਸਣਗੇ-ਸਾਬੀ ਬਿਸ਼ਨਕੋਟ

ਵਡਾਲਾ ਬਾਂਗਰ, 20 ਮਾਰਚ (ਭੰੁਬਲੀ)-ਜਾਟ ਮਹਾਂ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਬੀ ਬਿਸ਼ਨਕੋਟ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਹੋਈ ਲਗਾਤਾਰ ਦੂਸਰੀ ਜਿੱਤ ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਪਿੰਡ ਖਾਨਪੁਰ ਪਹੁੰਚਣ 'ਤੇ ਲਾਡੀ ਦਾ ਨਿੱਘਾ ਸਵਾਗਤ

ਸ੍ਰੀ ਹਰਗੋਬਿੰਦਪੁਰ, 20 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਕਾਂਗਰਸ ਦੇ ਨੁਮਾਇੰਦੇ ਸ: ਬਲਵਿੰਦਰ ਸਿੰਘ ਲਾਡੀ ਵੱਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ ਖਾਨਪੁਰ ਪਰਮਜੀਤ ਸਿੰਘ ਦੇ ਫਾਰਮ ਹਾਊਸ 'ਤੇ ...

ਪੂਰੀ ਖ਼ਬਰ »

ਸੰਤ ਜੇਵੀਅਰ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਉਦਘਾਟਨ ਭਲਕੇ

ਨੌਸ਼ਹਿਰਾ ਮੱਝਾ ਸਿੰਘ, 20 ਮਾਰਚ (ਤਰਸੇਮ ਸਿੰਘ ਤਰਾਨਾ)-ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਸਥਾਨਕ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਮੁਹੱਈਆ ਕਰਵਾਏ ਜਾਣ ਲਈ ਸੁਸਾਇਟੀ ਆਫ ਪਿਲਾਰ ਪੰਜਾਬ-ਹਰਿਆਣਾ ਵੱਲੋਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ...

ਪੂਰੀ ਖ਼ਬਰ »

ਕਲਾਨੌਰ ਦੇ ਸਰਕਾਰੀ ਹਸਪਤਾਲ 'ਚ ਅਚਨਚੇਤ ਪਹੁੰਚੇ ਵਿਧਾਇਕ ਰੰਧਾਵਾ

ਕਲਾਨੌਰ, 20 ਮਾਰਚ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਅੱਜ ਅਚਨਚੇਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ | ਰੰਧਾਵਾ ਵੱਲੋਂ ਹਸਪਤਾਲ ਦੇ ਚੌਗਿਰਦੇ ਤੋਂ ...

ਪੂਰੀ ਖ਼ਬਰ »

ਸੂਬੇਦਾਰ ਦਲਬੀਰ ਸਿੰਘ ਟਾਹਲੀ ਅਤੇ ਵੀਰੂ ਨੇ ਤਿ੍ਪਤ ਬਾਜਵਾ ਨੂੰ ਦਿੱਤੀ ਵਧਾਈ

ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਪਿੰਡ ਟਾਹਲੀ ਦੇ ਕਾਂਗਰਸੀ ਆਗੂ ਸੂਬੇਦਾਰ ਦਲਬੀਰ ਸਿੰਘ ਅਤੇ ਵੀਰੂ ਸਿੰਘ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤੇ ਕਾਂਗਰਸੀ ਵਿਧਾਇਕ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਵਾਟਰ ਸਪਲਾਈ ...

ਪੂਰੀ ਖ਼ਬਰ »

ਸੂਬੇਦਾਰ ਦਲਬੀਰ ਸਿੰਘ ਟਾਹਲੀ ਅਤੇ ਵੀਰੂ ਨੇ ਤਿ੍ਪਤ ਬਾਜਵਾ ਨੂੰ ਦਿੱਤੀ ਵਧਾਈ

ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਪਿੰਡ ਟਾਹਲੀ ਦੇ ਕਾਂਗਰਸੀ ਆਗੂ ਸੂਬੇਦਾਰ ਦਲਬੀਰ ਸਿੰਘ ਅਤੇ ਵੀਰੂ ਸਿੰਘ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਜਿੱਤੇ ਕਾਂਗਰਸੀ ਵਿਧਾਇਕ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਵਾਟਰ ਸਪਲਾਈ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਕੈਪਟਨ ਦਾ ਧੰਨਵਾਦ

ਹਰਚੋਵਾਲ, 20 ਮਾਰਚ (ਰਣਯੋਧ ਸਿੰਘ ਭਾਮ)-ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਕੈਬਨਿਟ ਮੰਤਰੀ ਬਣਾਉਣ 'ਤੇ ਪੰਚਾਇਤੀ ਰਾਜ ...

ਪੂਰੀ ਖ਼ਬਰ »

ਹਲਕਾ ਫੇਰਾ ਬਾਬਾ ਨਾਨਕ 'ਚ ਰੰਧਾਵਾ ਦੀ ਅਗਵਾਈ 'ਚ ਸਾਫ-ਸੁਥਰਾ ਰਾਜ ਮਿਲੇਗਾ -ਗੁਰਦੀਪ ਸ਼ਾਹਪੁਰ ਜਾਜਨ

ਤਲਵੰਡੀ ਰਾਮਾ, 20 ਮਾਰਚ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਤੋਂ ਲਗਾਤਾਰ ਦੂਜੀ ਵਾਰ ਜਿੱਤੇ ਸ: ਸੁਖਜਿੰਦਰ ਸਿੰਘ ਰੰਧਾਵਾ ਅਗਵਾਈ 'ਚ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਭਿ੍ਸ਼ਟਾਚਾਰ ਤੋਂ ਮੁਕਤ ਰਾਜ ਮਿਲੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਗੋਡਿਆਂ ਦੇ ਇਲਾਜ ਲਈ ਕੈਂਪ 23 ਮਾਰਚ ਤੱਕ ਰਹੇਗਾ ਜਾਰੀ

ਗੁਰਦਾਸਪੁਰ, 20 ਮਾਰਚ (ਅ.ਬ.)-ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾਕਟਰ ਰਵੀਨ ਰਾਠੀ ਵੱਲੋਂ ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ ਵਿਖੇ ਲਾਏ ਗਏ ਕੈਂਪ ਵਿਚ ਮਰੀਜ਼ਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਕੈਂਪ ਨੂੰ ਹੋਰ ਵਧਾ ਕੇ 23 ਮਾਰਚ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਡਾ: ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਨੇ ਨਨਾਣ-ਭਰਜਾਈ ਤੋਂ ਕੀਤੀ ਲੁੱਟ-ਖੋਹ

ਧਾਰੀਵਾਲ, 20 ਮਾਰਚ (ਜੇਮਸ ਨਾਹਰ)-ਅੱਜ ਰਾਤ ਕਰੀਬ 9 ਵਜੇ ਧਾਰੀਵਾਲ ਜਰਨੈਲੀ ਸੜਕ 'ਤੇ ਪਿੰਡ ਰਣੀਆਂ ਕੋਲ ਪੈਦਲ ਜਾ ਰਹੀਆਂ ਨਨਾਣ ਭਰਜਾਈ ਕੋਲੋਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਨੌਸ਼ਰਬਾਜਾਂ ਵੱਲੋਂ ਲੁੱਟ-ਖੋਹ ਕੀਤੇ ਜਾਣ ਦੀ ਖਬਰ ਹੈ | ਮੌਕੇ 'ਤੇ ਪਹੁੰਚੇ ਧਾਰੀਵਾਲ ...

ਪੂਰੀ ਖ਼ਬਰ »

ਅੱਗ ਦੀ ਲਪੇਟ 'ਚ ਆ ਕੇ 5 ਏਕੜ ਗੰਨੇ ਦੀ ਫ਼ਸਲ ਤੇ ਟਿਊਬਵੈੱਲ ਇੰਜਣ ਸੜਿਆ

ਪੁਰਾਣਾ ਸ਼ਾਲਾ, 20 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਰਸੂਲਪੁਰ ਬੇਟ ਦੇ ਵਸਨੀਕ ਇਕ ਕਿਸਾਨ ਵੱਲੋਂ ਆਪਣੇ ਖੇਤਾਂ 'ਚ ਗੰਨੇ ਦੇ ਖਾਲੀ ਵੱਢ 'ਚ ਪਈ ਖੋਰੀ ਨੂੰ ਲਗਾਈ ਅੱਗ ਦੀ ਲਪੇਟ 'ਚ ਆਉਣ 'ਤੇ ਨਾਲ ਲੱਗਦੇ ਵੱਖ-ਵੱਖ ਕਿਸਾਨਾਂ ਦੀ ਪੰਜ ਏਕੜ ਖੇਤਾਂ 'ਚ ਖੜੀ ਗੰਨੇ ਦੀ ...

ਪੂਰੀ ਖ਼ਬਰ »

ਕਿਸਾਨ ਆਗੂ ਨੂੰ ਸ਼ਰਧਾਂਜਲੀਆਂ ਭੇਟ

ਕਾਦੀਆਂ, 20 ਮਾਰਚ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਬੀਤੇ ਦਿਨ ਆਪਣੇ ਵਿਛੜੇ ਸਾਥੀ ਰਘਬੀਰ ਸਿੰਘ ਭਰਥ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਿੰਡ ਭਰਥ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ 'ਚ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਰੈਲੀ

ਪਠਾਨਕੋਟ, 20 ਮਾਰਚ (ਆਰ. ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਦੰਦਾਂ ਦੀ ਸੰਭਾਲ, ਰੋਗਾਂ ਤੋਂ ਬਚਾਓ ਤੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਨੇ ਹਰੀ ਝੰਡੀ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 20 ਮਾਰਚ (ਆਰ. ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਦਾ ਬੀ.ਏ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਲਲਿਤਾ ਬੱਚਨ ਨੇ 79 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਮੋਬਾਈਲ 'ਤੇ 29 ਲੱਖ ਦੀ ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਠੱਗੇ ਢਾਈ ਲੱਖ, ਮਾਮਲਾ ਦਰਜ

ਪਠਾਨਕੋਟ, 20 ਮਾਰਚ (ਆਰ.ਸਿੰਘ)-ਪੁਲਿਸ ਥਾਣਾ ਡਵੀਜਨ ਨੰਬਰ ਦੋ ਵਿਖੇ ਵਿਜੇ ਲੁਥਰਾ ਵਾਸੀ ਲਮੀਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵਿਜੇ ਲੁਥਰਾ ਨੇ ਪੁਲਿਸ ਨੰੂ ਸ਼ਿਕਾਇਤ ਦਿੱਤੀ ਸੀ ਕਿ ਉਸ ਨੰੂ ਇਕ ਵਿਅਕਤੀ ਨੇ ਮੋਬਾਈਲ 'ਤੇ ਫੋਨ ਕਰਕੇ ਦੱਸਿਆ ਕਿ ਉਸ ਦੀ 29 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ ਅਤੇ ਉਸ ਵਿਅਕਤੀ ਨੇ ਫੋਨ 'ਤੇ ਪਹਿਲਾਂ ਖਾਤੇ ਵਿਚੋਂ ਢਾਈ ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਵੀ ਕਿਹਾ | ਜਿਸ 'ਤੇ ਉਹ ਉਨ੍ਹਾਂ ਦੇ ਝਾਂਸੇ ਵਿਚ ਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੇ ਖਾਤੇ ਵਿਚ ਉਸ ਨੇ ਢਾਈ ਲੱਖ ਰੁਪਏ ਜਮ੍ਹਾਂ ਕਰਵਾ ਦਿੱਤ | ਜਿਸ ਦੇ ਬਾਅਦ ਜਦੋਂ ਉਸ ਨੇ ਲਾਟਰੀ ਦੇ ਪੈਸਿਆਂ ਸਬੰਧੀ ਪਤਾ ਕਰਨ ਲਈ ਉਨ੍ਹਾਂ ਨੰੂ ਫੋਨ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁਕਿਆ | ਜਿਸ 'ਤੇ ਉਸ ਨੰੂ ਆਪਣੇ ਨਾਲ ਹੋਈ ਠੱਗੀ ਦਾ ਪਤਾ ਲੱਗਾ ਅਤੇ ਉਸ ਨੰੂ ਪੁਲਿਸ ਨੰੂ ਸ਼ਿਕਾਇਤ ਕੀਤੀ | ਇਸ ਮਾਮਲੇ ਦੀ ਐਸ.ਪੀ.ਡੀ.ਲਖਬੀਰ ਸਿੰਘ ਵੱਲੋਂ ਜਾਂਚ ਕਰਨ ਉਪਰੰਤ ਦੋ ਲੋਕਾਂ ਪਵਨ ਕੁਮਾਰ ਵਾਸੀ ਸੂਰਜਪੁਰ ਨਗਰ ਨੋਇਡਾ ਅਤੇ ਸੁਨੀਤਾ ਨਵੀਂ ਦਿੱਲੀ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਦੀ ਮੀਟਿੰਗ

ਪਠਾਨਕੋਟ, 20 ਮਾਰਚ (ਆਰ.ਸਿੰਘ)-ਅਖਿਲ ਭਾਰਤੀ ਸਫਾਈ ਮਜ਼ਦੂਰ ਯੂਨੀਅਨ ਨਗਰ ਨਿਗਮ ਪਠਾਨਕੋਟ ਵੱਲੋਂ ਪ੍ਰਧਾਨ ਰਮੇਸ਼ ਕੱਟੋ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ਰਮੇਸ਼ ਦਰੋਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਓਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ 25ਵੇਂ ਸਮਾਗਮ ਸਬੰਧੀ ਮੀਟਿੰਗ

ਪਠਾਨਕੋਟ, 20 ਮਾਰਚ (ਆਰ. ਸਿੰਘ)-ਓਲਡ ਸਟੂਡੈਂਟ ਐਸੋਸੀਏਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ 25ਵੇਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਪ੍ਰਧਾਨ ਬੀ.ਡੀ. ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਡਣ ਦਸਤੇ ਦੀਆਂ ਵੱਖ-ਵੱਖ ਟੀਮਾਂ ਵੱਲੋਂ 10 ਪ੍ਰੀਖਿਆ ਕੇਂਦਰਾਂ ਦਾ ਨਿਰੀਖਣ

ਪਠਾਨਕੋਟ, 20 ਮਾਰਚ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਪੰਜਾਬੀ ਅਤੇ ਕਮਰਸ ਦੇ ਪੇਪਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ) ਰਾਜੇਸ਼ ਕੁਮਾਰ ਦੀ ਅਗਵਾਈ 'ਚ ਉਡਣ ਦੱਸਤੇ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਰੈਵੀਨਿਊ ਤੇ ਪਟਵਾਰ ਯੂਨੀਅਨ ਵੱਲੋੋਂ ਡੀ. ਸੀ. ਦਾ ਸਨਮਾਨ

ਪਠਾਨਕੋਟ, 20 ਮਾਰਚ (ਸੰਧੂ)-ਦੀ ਰੈਵੀਨਿਊ ਅਤੇ ਪਟਵਾਰ ਯੂਨੀਅਨ ਵੱਲੋਂ ਜਿਲਾ ਪ੍ਰਧਾਨ ਵਿਜੈ ਕੁਮਾਰ ਜੋਸ਼ੀ ਅਤੇ ਜਿਲਾ ਜਰਨਲ ਸਕੱਤਰ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜਿਲੇ ਦੀ ਨਵੀਂ ਡਿਪਟੀ ਕਮਿਸ਼ਨਰ ਨੀਲਮਾ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਵੱਲੋਂ ਭਗਵਤ ਗੀਤਾ ਸਪਤਾਹ ਸਮਾਗਮ

ਤਾਰਾਗੜ੍ਹ, 20 ਮਾਰਚ (ਸੋਨੰੂ ਮਹਾਜਨ)-ਸਨਾਤਨ ਧਰਮ ਸਭਾ ਬਮਿਆਲ ਦੀ ਅਗਵਾਈ ਹੇਠ ਸੁੱਖ ਸਾਗਰ ਮਹਾਰਾਜ ਅਤੇ ਗੰਗਾ ਮਈਆ ਮਹਾਰਾਜ ਵੱਲੋਂ ਭਗਵਤ ਗੀਤਾ ਸਪਤਾਹ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਹਾਜ਼ਰ ਹੋ ਕੇ ਕਥਾ ਸੁਣੀ | ਇਸ ਦੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਧਰਨਾ

ਪਠਾਨਕੋਟ, 20 ਮਾਰਚ (ਚੌਹਾਨ)-ਕੁੱਲ ਹਿੰਦ ਕਿਸਾਨ ਸਭਾ ਵੱਲੋਂ ਨੇਤਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਡੀ.ਸੀ ਦਫਤਰ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਫ਼ਸਲਾਂ ਦੀਆਂ ...

ਪੂਰੀ ਖ਼ਬਰ »

50 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ ਕਾਬੂ

ਪਠਾਨਕੋਟ, 20 ਮਾਰਚ (ਆਰ. ਸਿੰਘ)-ਡਮਟਾਲ ਪੁਲਿਸ ਚੌਕੀ ਦੇ ਇੰਚਾਰਜ ਰੂਪ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਛੰਨੀ ਬੇਲੀ ਵਿਖੇ ਸ਼ਰਾਬ ਦਾ ਕਾਰੋਬਾਰ ਕਰ ਰਹੇ ਇਕ ਵਿਅਕਤੀ ਨੂੰ 50 ਹਜਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਵੱਲੋਂ ਸਮਾਗਮ

ਪਠਾਨਕੋਟ, 20 ਮਾਰਚ (ਆਰ.ਸਿੰਘ)-ਲਾਇਨਜ਼ ਕਲੱਬ ਗਰੇਟਰ ਵੱਲੋਂ ਪ੍ਰਧਾਨ ਰਾਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਲਾਇਨਜ਼ ਡਿਸਟਿਕ 321 ਡੀ.ਗਵਰਨਰ ਸੁਦੀਪ ਗਰਗ ਅਤੇ ਵੀ.ਡੀ.ਜੀ.2 ਲਾਇਨਜ਼ ਐਸ.ਕੇ ਪੁੰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਨਰਲ ...

ਪੂਰੀ ਖ਼ਬਰ »

ਫੇਸਬੁੱਕ 'ਤੇ ਫੋਟੋ ਪਾ ਕੇ ਗਲਤ ਕੁਮੈਂਟ ਲਿਖਣ ਦੇ ਮਾਮਲੇ 'ਚ ਔਰਤ ਵਿਰੁੱਧ ਮਾਮਲਾ ਦਰਜ

ਪਠਾਨਕੋਟ, 20 ਮਾਰਚ (ਅਜੀਤ ਪ੍ਰਤੀਨਿਧ)-ਪੁਲਿਸ ਥਾਣਾ ਡਵੀਜ਼ਨ ਨੰਬਰ-1 ਵਿਖੇ ਇਕ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ 'ਤੇ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਇਸ ਸਬੰਧੀ ਦੱਸਿਆ ਕਿ ਕਿਸ਼ਨ ਚੰਦ ਵਾਸੀ ਮੁਹੱਲਾ ਅਨੰਦਪੁਰ ਪਠਾਨਕੋਟ ਨੇ ਪੁਲਿਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 20 ਮਾਰਚ (ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ ਐਸੋਸੀਏਸ਼ਨ ਵੱਲੋਂ ਪ੍ਰਧਾਨ ਫੌਜਾ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਜਿਸ 'ਚ ਸਰਪ੍ਰਸਤ ਠਾਕੁਰ ਹਰੀ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਪੀ.ਡਬਲਯੂ.ਡੀ.ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਪਠਾਨਕੋਟ, 20 ਮਾਰਚ (ਚੌਹਾਨ)-ਪੀ.ਡਬਲਯੂ.ਡੀ.ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਨੇਕਰਾਜ ਸਰੰਗਲ ਦੀ ਪ੍ਰਧਾਨਗੀ ਹੇਠ ਹੋਈ | ਸੀਨੀਅਰ ਉਪ ਪ੍ਰਧਾਨ ਨੇਕਰਾਜ ਸਰੰਗਲ ਨੇ ਕਿਹਾ ਕਿ ਪੰਜਾਬ 'ਚ ਨਵੀਂ ਸਰਕਾਰ ਦਾ ਗਠਨ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX