• ਹਰਮਿੰਦਰ ਸਿੰਘ
ਅੰਮਿ੍ਤਸਰ, 20 ਮਾਰਚ-ਅਜੋਕਾ ਥੀਏਟਰ ਲਾਹੌਰ ਅਤੇ ਮੰਚ ਰੰਗਮੰਚ ਅੰਮਿ੍ਤਸਰ ਵੱਲੋਂ ਵਿਰਸਾ ਵਿਹਾਰ ਅਤੇ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਸਹਿਯੋਗ ਨਾਲ ਅਮਨ ਸ਼ਾਂਤੀ ਦੀ ਲੋਅ ਨੂੰ ਹੋਰ ਰੁਸ਼ਨਾਉਣ ਲਈ 'ਸ਼ਾਂਤੀ ਪ੍ਰਕਿਰਿਆ 'ਚ ਥੀਟੇਟਰ ਦਾ ...
ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਨਵੇਂ ਵਿੱਤੀ ਸਾਲ ਦਾ 438 ਕਰੋੜ 87 ਲੱਖ 81 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ | ਯੂਨੀਵਰਸਿਟੀ ਇਸ ਬਜਟ ਵਿਚੋਂ 51.99 ...
ਬੀਤੇ ਦਿਨੀਂ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ 'ਵਰਸਿਟੀ 'ਚ ਅਕਾਦਮਿਕ ਕੌਾਸਲ ਦੀ ਬੈਠਕ ਹੋਈ ਸੀ | ਇਸ ਬੈਠਕ 'ਚ ਦੇਸ਼-ਵਿਦੇਸ਼ ਤੇ ਹੋਰਨਾਂ ਸਿੱਖਿਆ ਅਦਾਰਿਆਂ ਅਤੇ ਕਾਲਜਾਂ ਵੱਲੋਂ ਕਰਵਾਏ ਜਾਂਦੇ ਫੁੱਲ ਟਾਈਮ ਅਤੇ ਡਿਸਟੈਂਸ ਐਜੂਕੇਸ਼ਨ ਰਾਹੀਂ ...
ਚੌਾਕ ਮਹਿਤਾ, 20 ਮਾਰਚ (ਧਰਮਿੰਦਰ ਸਿੰਘ ਭੰਮਰ੍ਹਾ)-ਸਥਾਨਕ ਕਸਬਾ ਚੌਾਕ ਮਹਿਤਾ ਦੇ ਘੁਮਾਣ ਰੋਡ 'ਤੇ ਖੱਬੇਰਾਜਪੂਤਾਂ ਮੋੜ੍ਹ ਦੇ ਨਜ਼ਦੀਕ ਗੁਰੂ ਨਾਨਕ ਕਾਲਜ ਦੇ ਸਾਹਮਣੇ ਗੰਨਿਆਂ ਦੀ ਲੱਦੀ ਟਰਾਲੀ ਤੇ ਮਾਰੂਤੀ ਕਾਰ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ 'ਚ ਕਾਰ ਚਾਲਕ ਤੇ ...
ਅੰਮਿ੍ਤਸਰ, 20 ਮਾਰਚ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੱਜ ਉਪ-ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ ਹੋਈ ਸਿੰਡੀਕੇਟ ਦੀ ਬੈਠਕ 'ਚ ਪਿਛਲੇ ਲੰਬੇ ਸਮੇਂ ਤੋਂ ਕੱਚੇ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕੇ ਦੇ ਅਧਾਰ 'ਤੇ ਕੰਮ ਕਰਨ ਵਾਲੇ ਸੈਂਕੜੇ ...
ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਪਾਏ ਗਏ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ: ਅਵਤਾਰ ਸਿੰਘ ਦੀ ਅਦਾਲਤ ਵੱਲੋਂ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ...
ਅੰਮਿ੍ਤਸਰ, 20 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ (ਪੰਜਾਬ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ 5 ਰੋਜਾ ਰਾਜ ਪੱਧਰੀ ਕੌਮੀ ਏਕਤਾ ਕੈਂਪ ਵਿਰਸਾ ਵਿਹਾਰ ...
ਅੰਮਿ੍ਤਸਰ , 20 ਮਾਰਚ (ਰੇਸ਼ਮ ਸਿੰਘ)-ਹੁਸ਼ਿਆਰਪੁਰ ਤੋਂ ਇਥੇ ਪੁੱਜੇ ਇਕ ਬਜ਼ੁਰਗ ਵਿਅਕਤੀ ਦੀ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ 'ਚੋਂ ਭੇਦਭਰੇ ਹਾਲਤਾਂ 'ਚ ਲਾਸ਼ ਮਿਲੀ ਹੈ | ਮਿ੍ਤਕ ਦੀ ਲਾਸ਼ ਨੇੜਿਓਾ ਪੁਲਿਸ ਨੇ ਕਾਫੀ ਮਾਤਰਾ 'ਚ ਦਵਾਈਆਂ ਬਰਾਮਦ ਕੀਤੀਆਂ ਹਨ, ਜਿਸ ਤੋਂ ...
ਚਵਿੰਡਾ ਦੇਵੀ, 20 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਢੱਡੇ ਵਿਖੇ ਬਾਬਾ ਸੇਵਾ ਸਿੰਘ ਕਿਲਾ ਆਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੇ ਬਾਬਾ ਪ੍ਰੇਮ ਸਿੰਘ ਦੀ ਯਾਦ ਵਿਚ 5 ਦਿਨਾ ਕੀਰਤਨ ਤੇ ਢਾਡੀ ਦਰਬਾਰ ਪਿੰਡ ਦੀ ਦਾਣਾ ਮੰਡੀ ਵਿਖੇ ਕਰਵਾਇਆ ਜਾ ਗਿਆ | ਸਮਾਗਮ 'ਚ ...
ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ ਬੀਤੀ ਰਾਤ ਅਣਪਛਾਤੇ ਲੁਟੇਰਿਆ ਨੇ ਇਥੋਂ ਦੇ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦੇ ਏ. ਟੀ. ਐਮ ਨੂੰ ਤੋੜਕੇ ਅੰਦਰੋਂ 2 ਲੱਖ ਤੋਂ ਵਧੇਰੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਵੇਰਕਾ ਬ੍ਰਾਂਚ ਦੇ ...
ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ) -ਸੂਬੇ 'ਚ ਸੱਤਾ ਤਬਦੀਲੀ ਹੁੰਦਿਆਂ ਹੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਤੇ ਕੈਪਟਨ ਸਰਕਾਰ ਦੀ ਗਾਜ਼ ਡਿਗਣੀ ਸ਼ੁਰੂ ਹੋ ਗਈ ਹੈ ਤੇ ਟਰੱਕ ਟਰਾਂਸਪੋਰਟਰਾਂ 'ਤੇ ਠੇਕੇਦਾਰਾਂ ਵੱਲੋਂ ਮੰਡੀਆਂ 'ਚ ਵੱਖ-ਵੱਖ ਸਰਕਾਰੀ ...
ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...
ਰਾਜਾਸਾਂਸੀ, 20 ਮਾਰਚ (ਹੇਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਮੁੱਖ ਪਾਰਲੀਮਾਨੀ ਸਕੱਤਰ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਾਸਾਂਸੀ ਹਲਕੇ ਵਿਚਲੇ ਸਰਗਰਮ ਨਸ਼ਾ ਤਸਕਰਾਂ ਨੂੰ ਨਸ਼ੇ ਦਾ ਕਾਲਾ ਧੰਦਾ ਤੁਰੰਤ ਬੰਦ ਕਰਨ ਦੀ ਚਿਤਾਵਨੀ ...
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਨੇੜਲੇ ਪਿੰਡ ਜੱਲੂਵਾਲ ਵਿਖੇ ਧੰਨ ਧੰਨ ਬਾਬਾ ਮੋਨੀ ਸਾਹਿਬ ਦੀ ਯਾਦ 'ਚ 9ਵਾਂ ਕਬੱਡੀ ਗੋਲਡ ਕੱਪ ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਸਮਾਪਤ ਹੋ ਗਿਆ | ਇਸ ਮੌਕੇ 8 ਅੰਤਰਰਾਸ਼ਟਰੀ ...
ਓਠੀਆ, 20 ਮਾਰਚ (ਗੁਰਵਿੰਦਰ ਸਿੰਘ ਛੀਨਾ)¸ਵਿਧਾਨ ਸਭਾ ਚੋਣਾਂ 'ਚ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਤੀਜ਼ੀ ਵਾਰ ਲਗਾਤਾਰ ਹਲਕੇ 'ਚੋਂ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਦੇ ...
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਜੋ ਸਾਫ ਸੁਥਰਾ ਪ੍ਰਸ਼ਾਸਨ ਕੈਪਟਨ ਅਮਰਿੰਦਰ ਸਿੰਘ ਦੇ ਸਕਦੇ ਹਨ ...
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਏ ਅਧਿਕਾਰੀ ਅਨਕੀਤਾ ਸ਼ਰਮਾ ਮੋਹਾਲੀ ਵੱਲੋਂ ਸਥਾਨਕ ਜਿਮ ਦਾ ਸ਼ੁੱਭ ਉਦਘਾਟਨ ਕੀਤਾ | ਉਨ੍ਹਾਂ ਇਸ ...
ਛੇਹਰਟਾ, 20 ਮਾਰਚ (ਵਡਾਲੀ)- ਵਿਧਾਨ ਸਭਾ ਹਲਕਾ ਅਟਾਰੀ ਤੋਂ ਵਿਧਾਇਕ ਬਣੇ ਤਰਸੇਮ ਸਿੰਘ ਡੀ. ਸੀ. ਦੀ ਜਿੱਤਣ ਦੀ ਖੁਸ਼ੀ ਵਿੱਚ ਯੂਥ ਕਾਂਗਰਸੀ ਆਗੂ ਦਿਲਸ਼ੇਰ ਸਿੰਘ ਬਾਸਰਕੇ ਗਿੱਲਾਂ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਧਾਇਕ ਡੀ. ਸੀ. ਨੂੰ ਵਿਸ਼ੇਸ਼ ਤੌਰ ...
ਅਜਨਾਲਾ, 20 ਮਾਰਚ (ਸੁੱਖ ਮਾਹਲ) -ਪੰਜਾਬ ਦੀ ਜਨਤਾ ਵੱਲੋਂ ਸੂਬੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣਾਈ ਗਈ ਪੰਜਾਬ ਸਰਕਾਰ 'ਚ ਜਿੱਥੇ ਈਮਾਨਦਾਰ ਸਖਸ਼ੀਅਤਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਹੈ | ਉਥੇ ਹੀ ਵਿਧਾਨ ਸਭਾ ਹਲਕਾ ਅਜਨਾਲਾ ਦੇ ...
ਮਜੀਠਾ, 20 ਮਾਰਚ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ ਯੂਨੀਅਨ ਸਬ ਅਰਬਨ ਮੰਡਲ ਦੀ ਮੀਟਿੰਗ ਪ੍ਰਧਾਨ ਕੁੰਦਨ ਲਾਲ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਵੱਲੋ ਆਏ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਡੂੰਘੀ ਵਿਚਾਰ ਚਰਚਾ ...
ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)¸ਉਨ ਨੂੰ ਆਮ ਤੌਰ 'ਤੇ ਸਰਦੀਆਂ ਨਾਲ ਜੋੜ ਕੇ ਵੇਖਿਆ ਜਾਂਦਾ ਹੈ, ਪਰ ਹੁਣ ਇਸ ਨੂੰ ਗਰਮੀਆਂ ਦੀਆਂ ਪੁਸ਼ਾਕਾਂ 'ਚ ਵੀ ਸ਼ਾਮਲ ਕੀਤਾ ਜਾ ਰਿਹਾ ਹੈ | ਆਸਟਰੇਲੀਆਈ ਉਨ ਨਵੋਨਮੇਸ਼ਨ ਨਾਲ ਜੁੜੀ ਵੂਲਮਾਰਕ ਕੰਪਨੀ ਵੱਲੋਂ ਅੱਜ ਸੂਚਨਾ ਤੇ ...
ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਯੂ.ਐਮ.ਪੀ.ਐਲ. ਨਾਮੀ ਹਰਬਲ ਕੰਪਨੀ ਵੱਲੋਂ ਅੱਜ 'ਆਲਿਵਰਾਇਸ ਤੇਲ' ਲਾਂਚ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤੇਲ ਜਿੱਥੇ ਖਾਣੇ ਦੇ ਸੁਆਦ ਨੂੰ ਦੁੱਗਣਾ ਕਰੇਗਾ, ਉਥੇ ਹੀ ਸ਼ੂਗਰ, ਕੈਂਸਰ, ਦਿਲ ਦੇ ਰੋਗਾਂ ਤੇ ਚਮੜੀ ਦੀਆਂ ਬਿਮਾਰੀਆਂ ...
ਰਾਜਾਸਾਂਸੀ, 20 ਮਾਰਚ (ਹੇਰ) ¸ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਚੁਣੀ ਗਈ ਸਮੁੱਚੀ ਕੈਬਨਿਟ ਅਤੇ ਇਸ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਵਿਚ ਪ੍ਰਤੱਖ ਰੂਪ 'ਚ ...
ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਟੈਕਸਾਂ ਦੇ ਬੋਝ ਕਾਰਨ ਉਜੜ ਚੁੱਕੇ ਵਪਾਰ ਦੀ ਵਾਪਸੀ ਤੇ ਮੁੜ ਸਥਾਪਤੀ ਲਈ ਕਾਂਗਰਸ ਸਰਕਾਰ ਵਿਸ਼ੇਸ਼ ਨੀਤੀ ਘੜ ਰਹੀ ਹੈ, ਜਿਸ ਨਾਲ ਗੁਰੂ ਨਗਰੀ ਦੇ ਵਪਾਰੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ | ਇਹ ਖੁਲਾਸਾ ਅੱਜ ਇੱਥੇ ਅਖਿਲ ਭਾਰਤੀ ...
ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਰੂਪ ਲਾਲ ਮਦਾਨ ਦੀ ਪ੍ਰਧਾਨਗੀ ਹੇਠ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਵੱਖ ਵੱਖ ਮੰਦਰ ਕਮੇਟੀਆਂ ਤੇ ਧਾਰਮਿਕ ਸੇਵਾ ਸੁਸਾਇਟੀਆਂ ਦੇ ਭਰਵੇਂ ...
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਬੀਤੇ ਦਿਨੀਂ ਪਿੰਡ ਫੇਰੂਮਾਨ ਵਿਖੇ ਇਕ ਡੇਰੇ ਨਾਲ ਸੰਬੰਧਤ ਕੁਝ ਲੋਕਾਂ ਵੱਲੋਂ ਗੁ: ਨੌਵੀਂ ਪਾਤਸ਼ਾਹੀ ਤੋਂ ਡਿਊਟੀ ਕਰਕੇ ਵਾਪਸ ਜਾ ਰਹੇ ਗ੍ਰੰਥੀ ਸਿੰਘ ਦੀ ਕਥਿਤ ਕੁੱਟਮਾਰ ਕਰਨ ਅਤੇ ਕੱਕਾਰਾਂ ਦੀ ...
ਜੰਡਿਆਲਾ ਗੁਰੂ, 20 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਭਾਈ ਗੁਰਇਕਬਾਲ ਸਿੰਘ ਵੱਲੋਂ ਚਲਾਏ ਜਾ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਭਲਾਈ ਕੇਂਦਰ ਵਿਖੇ ਪਹਿਲਾ ਸਾਲਾਨਾ ਸਮਾਗਮ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਭਾਈ ...
ਭਿੰਡੀ ਸੈਦਾਂ, 20 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਦੇ ਹੋਂਦ 'ਚ ਆਉਂਦਿਆਂ ਹੀ ਕੈਬਨਿਟ ਦੀ ਪਹਿਲੀ ਬੈਠਕ ਦੌਰਾਨ ਹੀ ਲਏ ਗਏ 7 ਅਹਿਮ ਫੈਸਲਿਆਂ ਤੋਂ ਪੂਰੇ ਪੰਜਾਬ ਦੇ ਲੋਕ ਬਾਗੋ-ਬਾਗ ਹੋ ਚੁੱਕੇ ਹਨ ਤੇ ਹੁਣ ...
ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਦਹਾਕਿਆਂ ਪਹਿਲਾਂ ਸਰਕਾਰ ਵੱਲੋਂ ਬਣਾਏ ਗਏ ਉਤਰੀ ਭਾਰਤ ਦੇ ਇਕੋ ਇਕ ਹਸਪਤਾਲ ਨੂੰ ਅੱਜ ਸਰਕਾਰ ਭਾਵੇਂ ਏਮਜ ਵਾਂਗ ਸੁਵਿਧਾਵਾਂ ਭਰਪੂਰ ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਅਸਲ ਹਾਲਾਤ ਇਸ ਤੋਂ ਕਿਤੇ ਬਦਤਰ ਹਨ | ਜਿਥੇ ਡਾਕਟਰਾਂ ਤੇ ਹੋਰ ਸਟਾਫ ਵੱਲੋਂ ਮਰੀਜ਼ਾਂ ਨਾਲ ਅਕਸਰ ਦੁਰਵਿਹਾਰ ਕਰਨ ਤੇ ਲਾਵਾਰਸ ਮਰੀਜ਼ਾਂ ਨੂੰ ਰਾਤ ਬਰਾਤੇ ਹਸਪਤਾਲ ਤੋਂ ਬਾਹਰ ਸੁੱਟ ਦੇਣ ਦੀਆਂ ਖਬਰਾਂ ਅਕਸਰ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ | ਅੱਜ ਉਕਤ ਹਸਪਤਾਲ ਦੀ ਘੋਰ ਲਾਪਰਵਾਹੀ ਉਸ ਵੇਲੇ ਮੁੜ ਸਾਹਮਣੇ ਆਈ ਜਦੋਂ ਐਚ. ਆਈ. ਵੀ. ਪੀੜਤ ਇਕ ਗਰਭਵਤੀ ਔਰਤ ਨੂੰ ਹਸਪਤਾਲ 'ਚ ਦਾਖਲ ਕਰਨ ਤੋਂ ਸਬੰਧਿਤ ਡਾਕਟਰਾਂ ਵੱਲੋਂ ਇਨਕਾਰ ਕਰ ਦਿੱਤਾ ਗਿਆ, ਜਿਸ ਕਾਰਨ ਪਠਾਨਕੋਟ ਤੋਂ ਆਪਣੇ ਪਤੀ ਨਾਲ ਬੱਚੇ ਦੇ ਜਣੇਪੇ ਲਈ ਆਈ ਔਰਤ ਘੰਟਿਆਂ ਬੱਧੀ ਬਾਹਰ ਬੈਠੀ ਪੀੜਾ ਸਹਾਰਦੀ ਰਹੀ | ਜਦੋਂ ਇਹ ਗੱਲ ਮੀਡੀਆ 'ਚ ਪੁੱਜੀ ਤਾਂ ਮੈਡੀਕਲ ਸੁਪਰਡੈਂਟ ਨੇ ਕੁਰਖੱਤ ਰਵੱਈਆ ਅਪਣਾਉਂਦਿਆਂ ਕਿਹਾ ਕਿ ਇਲਾਜ਼ ਮੀਡੀਆ ਨੇ ਨਹੀਂ ਕਰਨਾ ਤੇ ਅੰਤ 'ਚ ਕਾਫੀ ਖਜ਼ਲ ਖੁਆਰੀ ਉਪਰੰਤ ਉਕਤ ਔਰਤ ਨੂੰ ਭਰਤੀ ਕਰ ਲਿਆ ਗਿਆ | ਬੇਬੇ ਨਾਨਕੀ ਮਦਰ ਐਾਡ ਚਾਈਲਡ ਕੇਅਰ ਦੀ ਗਾਇਨੀ ਵਾਰਡ 'ਚ ਆਪਣੀ ਪਤਨੀ ਨੂੰ ਇਲਾਜ਼ ਲਈ ਭਰਤੀ ਕਰਵਾਉਣ ਆਏ ਗੁਰਦਾਸਪੁਰ ਦੇ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ ਸੀ ਤੇ ਉਸਦੀ ਪਤਨੀ ਹੁਣ ਮੁੜ ਗਰਭਵਤੀ ਹੋਈ ਜਦੋਂ ਟੈਸਟ ਕਰਵਾਏ ਗਏ ਤਾਂ ਪਤਾ ਲਗਿਆ ਕਿ ਉਹ ਐਚ. ਆਈ. ਵੀ. ਸਕਰੰਮਣ ਤੋਂ ਪੀੜਤ ਹੋ ਚੁੱਕੀ ਹੈ | ਜਦੋਂ ਉਸਨੂੰ ਐਚ. ਆਈ. ਵੀ. ਪੀੜਤ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਬਾਰੇ ਪਤਾ ਲਗਾ ਤਾਂ ਉਹ ਸਿਵਲ ਹਸਪਤਾਲ ਗੁਰਦਾਸਪੁਰ ਗਏ ਜਿਥੋਂ ਉਨ੍ਹਾਂ ਨੂੰ ਇਥੇ ਰੈਫਰ ਕਰ ਦਿੱਤਾ ਗਿਆ | ਇਥੇ ਉਹ ਪਹਿਲਾਂ ਵੀ ਆਏ ਸਨ ਤੇ ਡਾਕਟਰਾਂ ਵੱਲੋਂ ਚੈਕਅੱਪ ਕਰਨ ਤੇ ਜਣੇਪਾ ਪੀੜਾ ਸ਼ੁਰੂ ਹੋਣ ਉਪਰੰਤ ਆਉਣ ਲਈ ਕਿਹਾ ਗਿਆ ਸੀ | ਅੱਜ ਜਦੋਂ ਉਹ ਆਏ ਤਾਂ ਡਾਕਟਰਾਂ ਨੇ ਉਨ੍ਹਾਂ ਦਾ ਮੈਡੀਕਲ ਕਾਰਡ ਰੱਖ ਲਿਆ ਤੇ ਗੁਰਦਾਸਪੁਰ ਜਾਣ ਲਈ ਕਿਹਾ | ਸਮਾਜ ਸੇਵਕ ਰਵਿੰਦਰ ਸੁਲਤਾਨਵਿੰਡ ਨੇ ਦੋਸ਼ ਲਾਉਂਦਿਆਂ ਕਿਹਾ ਕਿ ਇਥੇ ਅਕਸਰ ਮਰੀਜ਼ਾਂ ਨੂੰ ਤੰਗ ਪ੍ਰੇਸ਼ਾਨ ਕਰਨ ਇਲਾਜ 'ਚ ਲਾਪ੍ਰਵਾਹੀ ਵਰਤਣ ਤੇ ਬਾਹਰੋਂ ਦਵਾਈ ਮੰਗਵਾਈਆਂ ਜਾਂਦੀਆਂ ਹਨ ਅਤੇ ਇਸ ਲਈ ਹਸਪਤਾਲ ਪ੍ਰਸ਼ਾਸਨ ਸਿੱਧੇ ਤੌਰ 'ਤੇ ਜਿੰਮੇਵਾਰ ਹੈ | ਉਨ੍ਹਾਂ ਦੱਸਿਆ ਕਿ ਉਕਤ ਮਰੀਜ ਔਰਤ ਨੂੰ ਵੀ ਕਾਫੀ ਖੱਜ਼ਲ ਖੁਆਰੀ ਉਪਰੰਤ ਦਾਖਲ ਕੀਤਾ ਗਿਆ ਹੈ | ਦੂਜੇ ਪਾਸੇ ਇਨ੍ਹਾਂ ਦੋਸ਼ਾਂ ਸਬੰਧੀ ਜਦੋਂ ਮੈਡੀਕਲ ਸੁਪਰਡੈਂਟ ਡਾ: ਰਾਮ ਸਰੂਪ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਜਾਣਬੁੱਝ ਕੇ ਮੁੱਦਾ ਬਣਾਇਆ ਜਾ ਰਿਹਾ ਹੈ ਪਰ ਉਨ੍ਹਾਂ ਮੁੜ ਦੁਹਰਾਇਆ ਕਿ ਮਰੀਜ ਮੀਡੀਆ 'ਚ ਜਾਣ ਦੀ ਥਾਂ ਉਨ੍ਹਾਂ ਕੋਲ ਸ਼ਿਕਾਇਤ ਕਰ ਸਕਦੇ ਹਨ |
ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵੱਲੋਂ ਨਵੇਂ ਵਿੱਤੀ ਸਾਲ ਲਈ ਬਣਾਈ ਗਈ ਨਵੀਂ ਆਬਕਾਰੀ ਨੀਤੀ ਨੂੰ ਲੈ ਸ਼ਰਾਬ ਦੇ ਕਾਰੋਬਾਰੀਆਂ ਅਤੇ ਠੇਕੇਦਾਰਾਂ 'ਚ ਇਨਾਂ ਦਿਨਾਂ 'ਚ ਕਾਫੀ ਸਰਗਰਮੀ ਪਾਈ ਜਾ ਰਹੀ ਹੈ | ਨਵੀਂ ਆਬਕਾਰੀ ਨੀਤੀ ਤਹਿਤ ...
ਚੋਗਾਵਾਂ, 20 ਮਾਰਚ (ਗੁਰਬਿੰਦਰ ਸਿੰਘ ਬਾਗੀ)-ਸੀਟੂ ਦੇ ਸੂਬਾਈ ਸਕੱਤਰ ਸੁੱਚਾ ਸਿੰਘ ਅਜਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਸੈਂਕੜੇ ਵਰਕਰਾਂ ਨੇ ਬਲਾਕ ਚੋਗਾਵਾਂ ਦੇ ਦਰਜ਼ਨਾਂ ਪਿੰਡਾਂ 'ਚ ਪਾਣੀ ਦੀਆਂ ...
ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਰੋਪੜ ਤੋਂ ਅੰਮਿ੍ਤਸਰ ਕਾਰ ਰਾਹੀਂ ਇਥੇ ਪੁੱਜੇ ਪਰਿਵਾਰ ਦੀ ਜਾਨ ਉਸ ਵੇਲੇ ਮੁੱਠੀ 'ਚ ਆ ਗਈ ਜਦੋਂ ਇਥੇ ਮਜੀਠਾ ਰੋਡ ਤੇ 'ਚ ਜਾ ਰਹੀ ਇਸ ਕਾਰ ਨੂੰ ਅਚਾਨਕ ਅੱਗ ਲੱਗ ਗਈ, ਡਰਾਇਵਰ ਵੱਲੋਂ ਤੁਰੰਤ ਕਾਰ ਰੋਕ ਦਿੱਤੀ, ਜਿਸ ਕਾਰਨ ਸਾਰੇ ਸਵਾਰ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX