ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  35 minutes ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  about 2 hours ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  about 2 hours ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 4 hours ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 4 hours ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 4 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 5 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 5 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 5 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 7 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 7 hours ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 7 hours ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 8 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 9 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਅੰਮ੍ਰਿਤਸਰ

'ਹਿੰਦ-ਪਾਕਿ ਸ਼ਾਂਤੀ ਪ੍ਰਕਿਰਿਆ 'ਚ ਥੀਏਟਰ ਦਾ ਯੋਗਦਾਨ' ਵਿਸ਼ੇ 'ਤੇ ਸੈਮੀਨਾਰ

• ਹਰਮਿੰਦਰ ਸਿੰਘ
ਅੰਮਿ੍ਤਸਰ, 20 ਮਾਰਚ-ਅਜੋਕਾ ਥੀਏਟਰ ਲਾਹੌਰ ਅਤੇ ਮੰਚ ਰੰਗਮੰਚ ਅੰਮਿ੍ਤਸਰ ਵੱਲੋਂ ਵਿਰਸਾ ਵਿਹਾਰ ਅਤੇ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਸਹਿਯੋਗ ਨਾਲ ਅਮਨ ਸ਼ਾਂਤੀ ਦੀ ਲੋਅ ਨੂੰ ਹੋਰ ਰੁਸ਼ਨਾਉਣ ਲਈ 'ਸ਼ਾਂਤੀ ਪ੍ਰਕਿਰਿਆ 'ਚ ਥੀਟੇਟਰ ਦਾ ਯੋਗਦਾਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੋਹਾਂ ਮੁਲਕਾਂ ਦੀ ਅਵਾਮ ਨੂੰ ਸੱਤਾ ਦੇ ਲਾਲਚ ਵਿਚ ਲੜਾਉਣ ਵਾਲੀਆਂ ਤਾਕਤਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਅਵਾਜ਼ ਬੁਲੰਦ ਕਰਨ ਦਾ ਹੋਕਾ ਦਿੱਤਾ | ਇਸ ਸੈਮੀਨਾਰ ਨੂੰ ਸ਼ੁਰੂ ਕਰਨ ਤੋਂ ਪਹਿਲਾ ਕੇਵਲ ਧਾਲੀਵਾਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਨਾਟਕਾਂ ਦੇ ਮਧਿਆਮ ਨਾਲ ਹਿੰਦ ਪਾਕਿ ਸਾਂਝ ਨੂੰ ਹੋਰ ਮਜਬੂਤ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਜਨਾਬ ਸ਼ਾਹਿਦ ਨਦੀਮ ਨੇ ਕਿਹਾ ਕਿ ਸੱਤਾ ਦੀ ਲਾਲਸਾ ਵਿੱਚ ਡੁੱਬੇ ਸਿਆਸਤਦਾਨਾਂ ਵੱਲੋਂ ਦੋਹਾਂ ਮੁਲਕਾਂ ਵਿਚ ਵੰਡੀਆਂ ਪਾਕੇ ਦੂਰੀਆਂ ਪੈਦਾ ਕੀਤੀਆਂ ਹਨ ਪਰ ਇਹ ਦੂਰੀਆਂ ਦੋਹਾਂ ਮੁਲਕਾਂ ਦੀ ਅਵਾਮ ਵਿਚ ਨਹੀਂ ਹਨ | ਉਨ੍ਹਾਂ ਕਿਹਾ ਦੋਹਾਂ ਮੁਲਕਾਂ ਦੇ ਕਲਾਕਾਰ ਇਕ ਦੂਸਰੇ ਮੁਲਕ ਵਿਚ ਨਾਟਕ ਕਰਕੇ ਆਪਣੇ ਨਾਟਕਾਂ ਦੇ ਮਾਧਿਅਮ ਨਾਲ ਸਾਂਝ ਦੀ ਜੋਤ ਜਗਾ ਰਹੇ ਹਨ | ਇਸ ਮੌਕੇ 'ਤੇ ਮਦੀਹਾ ਗੌਹਰ ਨੇ ਕਿਹਾ ਕਿ ਦੇਸ਼ ਦੀ ਵੰਡ ਲਈ ਮਹਾਤਮਾ ਗਾਂਧੀ ਅਤੇ ਮੁਹੰਮਦ ਅਲੀ ਜਿਨਾਹ ਜਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਹਿੰਦੂਤਵ ਤੇ ਦਿੱਤੇ ਨਾਅਰੇ ਤੋਂ ਹਤਾਸ਼ ਹੋ ਕੇ ਮੁਸਲਮਾਨਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਸੀ | ਉਨ੍ਹਾਂ ਕਿਹਾ ਆਜ਼ਾਦੀ ਪ੍ਰਵਾਨੇ ਸ਼ਹੀਦ ਭਗਤ ਸਿੰਘ ਦੇ ਖਿਲਾਫ ਵੀ ਮਹਾਤਮਾ ਗਾਂਧੀ ਨੇ ਗੱਲ ਕੀਤੀ ਸੀ ਜਦ ਕਿ ਮੁਹੰਮਦ ਅਲੀ ਜਿਨਾਹ ਨੇ ਭਗਤ ਸਿੰਘ ਦੇ ਹੱਕ ਵਿਚ ਨਾਅਰਾ ਮਾਰਿਆ ਸੀ | ਉਨ੍ਹਾਂ ਕਿਹਾ ਦੇਸ਼ ਦੀ ਵੰਡ ਵੇਲੇ ਭਾਰਤ ਨੂੰ ਕੋਲਕਤਾ ਦੇਣ ਲਈ ਪੰਜਾਬ ਦੇ ਟੁਕੜੇ ਕੀਤੇ ਗਏ | ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਵੰਡ ਨਾ ਹੁੰਦੀ ਤਾਂ ਮਜਹੱਬ ਦੇ ਨਾਂਅ 'ਤੇ ਦੂਰੀਆਂ ਨਾ ਪੈਂਦੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਦੂਰੀਆਂ ਨੂੰ ਖਤਮ ਕਰਨ ਲਈ ਕਲਾਕਾਰਾਂ ਵੱਲੋਂ ਨਾਟਕਾਂ ਦੇ ਮਧਿਆਮ ਨਾਲ ਅਪਣੇ ਯਤਨ ਕੀਤੇ ਜਾ ਰਹੇ | ਉਨ੍ਹਾਂ ਕਿਹਾ ਸਰਕਾਰਾਂ ਨੂੰ ਵੀ ਆਪਸੀ ਸਾਂਝ ਵਧਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਸ੍ਰੀ ਪ੍ਰਾਣ, ਊਸ਼ਾ ਗਾਂਗੂਲੀ, ਡਾ: ਪਰਮਿੰਦਰ ਸਿੰਘ, ਸ੍ਰੀ ਰਾਮੇਸ਼ ਯਾਦਵ, ਡਾ: ਸਾਹਿਬ ਸਿੰਘ, ਅਦਾਕਾਰਾ ਨਾਯਾਬ, ਦੀਪ ਦਵਿੰਦਰ ਸਿੰਘ, ਸੁਮੀਤ ਸਿੰਘ, ਸਮੀਨਾ ਭੱਟ ਅਤੇ ਪਿ੍ੰ: ਸੂਬਾ ਸਿੰਘ ਨੇ ਆਪਣੇ ਵਿਚਾਰ ਪੇਸ਼ ਪ੍ਰਗਟ ਕੀਤੇ | ਸੈਮੀਨਾਰ ਦੇ ਅੰਤ ਵਿਚ ਵਿਰਸਾ ਵਿਹਾਰ ਸੁਸਾਇਟੀ ਦੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੇਵ ਸਿੰਘ ਮਹਿਲਾਂਵਾਲਾ, ਕਾ: ਅਮਰਜੀਤ ਆਸਲ, ਗੁਰਿੰਦਰ ਮਕਨਾ, ਅਸ਼ੋਕ ਸੇਠੀ, ਟੀ. ਐਸ. ਰਾਜਾ, ਪਿ੍ਤਪਾਲ ਪਾਲੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 438 ਕਰੋੜ ਤੋਂ ਵੱਧ ਦਾ ਬਜਟ ਸਰਬ-ਸੰਮਤੀ ਨਾਲ ਪ੍ਰਵਾਨ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਨਵੇਂ ਵਿੱਤੀ ਸਾਲ ਦਾ 438 ਕਰੋੜ 87 ਲੱਖ 81 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ | ਯੂਨੀਵਰਸਿਟੀ ਇਸ ਬਜਟ ਵਿਚੋਂ 51.99 ...

ਪੂਰੀ ਖ਼ਬਰ »

ਅਕਾਦਮਿਕ ਕੌਾਸਲ 'ਚ ਹੋਏ ਫੈਸਲਿਆਂ 'ਤੇ ਲਗਾਈ ਸਿੰਡੀਕੇਟ ਨੇ ਮੋਹਰ

ਬੀਤੇ ਦਿਨੀਂ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ 'ਵਰਸਿਟੀ 'ਚ ਅਕਾਦਮਿਕ ਕੌਾਸਲ ਦੀ ਬੈਠਕ ਹੋਈ ਸੀ | ਇਸ ਬੈਠਕ 'ਚ ਦੇਸ਼-ਵਿਦੇਸ਼ ਤੇ ਹੋਰਨਾਂ ਸਿੱਖਿਆ ਅਦਾਰਿਆਂ ਅਤੇ ਕਾਲਜਾਂ ਵੱਲੋਂ ਕਰਵਾਏ ਜਾਂਦੇ ਫੁੱਲ ਟਾਈਮ ਅਤੇ ਡਿਸਟੈਂਸ ਐਜੂਕੇਸ਼ਨ ਰਾਹੀਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ 'ਚ 5 ਜ਼ਖਮੀ

ਚੌਾਕ ਮਹਿਤਾ, 20 ਮਾਰਚ (ਧਰਮਿੰਦਰ ਸਿੰਘ ਭੰਮਰ੍ਹਾ)-ਸਥਾਨਕ ਕਸਬਾ ਚੌਾਕ ਮਹਿਤਾ ਦੇ ਘੁਮਾਣ ਰੋਡ 'ਤੇ ਖੱਬੇਰਾਜਪੂਤਾਂ ਮੋੜ੍ਹ ਦੇ ਨਜ਼ਦੀਕ ਗੁਰੂ ਨਾਨਕ ਕਾਲਜ ਦੇ ਸਾਹਮਣੇ ਗੰਨਿਆਂ ਦੀ ਲੱਦੀ ਟਰਾਲੀ ਤੇ ਮਾਰੂਤੀ ਕਾਰ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ 'ਚ ਕਾਰ ਚਾਲਕ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਕੱਚੇ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਚੁੱਕਿਆ ਕਦਮ

ਅੰਮਿ੍ਤਸਰ, 20 ਮਾਰਚ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੱਜ ਉਪ-ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ ਹੋਈ ਸਿੰਡੀਕੇਟ ਦੀ ਬੈਠਕ 'ਚ ਪਿਛਲੇ ਲੰਬੇ ਸਮੇਂ ਤੋਂ ਕੱਚੇ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕੇ ਦੇ ਅਧਾਰ 'ਤੇ ਕੰਮ ਕਰਨ ਵਾਲੇ ਸੈਂਕੜੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ, ਇਕ ਲੱਖ ਜੁਰਮਾਨਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਪਾਏ ਗਏ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ: ਅਵਤਾਰ ਸਿੰਘ ਦੀ ਅਦਾਲਤ ਵੱਲੋਂ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾ ਕੌਮੀ ਏਕਤਾ ਕੈਂਪ ਸ਼ੁਰੂ

ਅੰਮਿ੍ਤਸਰ, 20 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ (ਪੰਜਾਬ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ 5 ਰੋਜਾ ਰਾਜ ਪੱਧਰੀ ਕੌਮੀ ਏਕਤਾ ਕੈਂਪ ਵਿਰਸਾ ਵਿਹਾਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਬਜ਼ੁਰਗ ਦੀ ਰੇਲਵੇ ਸਟੇਸ਼ਨ ਨੇੜਿਓਾ ਹੋਟਲ 'ਚੋਂ ਲਾਸ਼ ਮਿਲੀ

ਅੰਮਿ੍ਤਸਰ , 20 ਮਾਰਚ (ਰੇਸ਼ਮ ਸਿੰਘ)-ਹੁਸ਼ਿਆਰਪੁਰ ਤੋਂ ਇਥੇ ਪੁੱਜੇ ਇਕ ਬਜ਼ੁਰਗ ਵਿਅਕਤੀ ਦੀ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ 'ਚੋਂ ਭੇਦਭਰੇ ਹਾਲਤਾਂ 'ਚ ਲਾਸ਼ ਮਿਲੀ ਹੈ | ਮਿ੍ਤਕ ਦੀ ਲਾਸ਼ ਨੇੜਿਓਾ ਪੁਲਿਸ ਨੇ ਕਾਫੀ ਮਾਤਰਾ 'ਚ ਦਵਾਈਆਂ ਬਰਾਮਦ ਕੀਤੀਆਂ ਹਨ, ਜਿਸ ਤੋਂ ...

ਪੂਰੀ ਖ਼ਬਰ »

ਢੱਡੇ ਵਿਖੇ 5 ਦਿਨਾ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

ਚਵਿੰਡਾ ਦੇਵੀ, 20 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਢੱਡੇ ਵਿਖੇ ਬਾਬਾ ਸੇਵਾ ਸਿੰਘ ਕਿਲਾ ਆਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੇ ਬਾਬਾ ਪ੍ਰੇਮ ਸਿੰਘ ਦੀ ਯਾਦ ਵਿਚ 5 ਦਿਨਾ ਕੀਰਤਨ ਤੇ ਢਾਡੀ ਦਰਬਾਰ ਪਿੰਡ ਦੀ ਦਾਣਾ ਮੰਡੀ ਵਿਖੇ ਕਰਵਾਇਆ ਜਾ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਏ. ਟੀ. ਐਮ. ਤੋੜ ਕੇ 2 ਲੱਖ ਦੀ ਨਕਦੀ ਚੋਰੀ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ ਬੀਤੀ ਰਾਤ ਅਣਪਛਾਤੇ ਲੁਟੇਰਿਆ ਨੇ ਇਥੋਂ ਦੇ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦੇ ਏ. ਟੀ. ਐਮ ਨੂੰ ਤੋੜਕੇ ਅੰਦਰੋਂ 2 ਲੱਖ ਤੋਂ ਵਧੇਰੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਵੇਰਕਾ ਬ੍ਰਾਂਚ ਦੇ ...

ਪੂਰੀ ਖ਼ਬਰ »

ਕੈਪਟਨ ਨੇ ਸੱਤਾ ਸੰਭਾਲਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਜਾਰੀ ਟੈਂਡਰ ਰੱਦ ਕੀਤੇ

ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ) -ਸੂਬੇ 'ਚ ਸੱਤਾ ਤਬਦੀਲੀ ਹੁੰਦਿਆਂ ਹੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਤੇ ਕੈਪਟਨ ਸਰਕਾਰ ਦੀ ਗਾਜ਼ ਡਿਗਣੀ ਸ਼ੁਰੂ ਹੋ ਗਈ ਹੈ ਤੇ ਟਰੱਕ ਟਰਾਂਸਪੋਰਟਰਾਂ 'ਤੇ ਠੇਕੇਦਾਰਾਂ ਵੱਲੋਂ ਮੰਡੀਆਂ 'ਚ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰਾਂ ਲਈ ਪੰਜਾਬ 'ਚ ਕੋਈ ਥਾਂ ਨਹੀਂ-ਸਰਕਾਰੀਆ

ਰਾਜਾਸਾਂਸੀ, 20 ਮਾਰਚ (ਹੇਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਮੁੱਖ ਪਾਰਲੀਮਾਨੀ ਸਕੱਤਰ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਾਸਾਂਸੀ ਹਲਕੇ ਵਿਚਲੇ ਸਰਗਰਮ ਨਸ਼ਾ ਤਸਕਰਾਂ ਨੂੰ ਨਸ਼ੇ ਦਾ ਕਾਲਾ ਧੰਦਾ ਤੁਰੰਤ ਬੰਦ ਕਰਨ ਦੀ ਚਿਤਾਵਨੀ ...

ਪੂਰੀ ਖ਼ਬਰ »

ਚੋਹਲਾ ਸਾਹਿਬ ਦੀ ਟੀਮ ਨੇ ਜਿੱਤਿਆ ਪਿੰਡ ਜੱਲੂਵਾਲ ਦਾ ਕਬੱਡੀ ਗੋਲਡ ਕੱਪ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਨੇੜਲੇ ਪਿੰਡ ਜੱਲੂਵਾਲ ਵਿਖੇ ਧੰਨ ਧੰਨ ਬਾਬਾ ਮੋਨੀ ਸਾਹਿਬ ਦੀ ਯਾਦ 'ਚ 9ਵਾਂ ਕਬੱਡੀ ਗੋਲਡ ਕੱਪ ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਸਮਾਪਤ ਹੋ ਗਿਆ | ਇਸ ਮੌਕੇ 8 ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੂੰ ਮੁੱਖ ਮੰਤਰੀ ਦਾ ਮੁੱਖ ਸੰਸਦੀ ਸਕੱਤਰ ਬਣਾਉਣ 'ਤੇ ਹਲਕਾ ਵਾਸੀ ਬਾਗੋਬਾਗ

ਓਠੀਆ, 20 ਮਾਰਚ (ਗੁਰਵਿੰਦਰ ਸਿੰਘ ਛੀਨਾ)¸ਵਿਧਾਨ ਸਭਾ ਚੋਣਾਂ 'ਚ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਤੀਜ਼ੀ ਵਾਰ ਲਗਾਤਾਰ ਹਲਕੇ 'ਚੋਂ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਦੇ ...

ਪੂਰੀ ਖ਼ਬਰ »

ਕੈਪਟਨ ਦੇ ਮੁੱਖ ਮੰਤਰੀ ਬਣਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਈ-ਕੰਵਰਪ੍ਰਤਾਪ ਸਿੰਘ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਜੋ ਸਾਫ ਸੁਥਰਾ ਪ੍ਰਸ਼ਾਸਨ ਕੈਪਟਨ ਅਮਰਿੰਦਰ ਸਿੰਘ ਦੇ ਸਕਦੇ ਹਨ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਜਿੰਮ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਏ ਅਧਿਕਾਰੀ ਅਨਕੀਤਾ ਸ਼ਰਮਾ ਮੋਹਾਲੀ ਵੱਲੋਂ ਸਥਾਨਕ ਜਿਮ ਦਾ ਸ਼ੁੱਭ ਉਦਘਾਟਨ ਕੀਤਾ | ਉਨ੍ਹਾਂ ਇਸ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੂੰ ਬਾਸਰਕੇ ਗਿੱਲਾਂ ਵਾਸੀਆਂ ਨੇ ਕੀਤਾ ਸਨਮਾਨਿਤ

ਛੇਹਰਟਾ, 20 ਮਾਰਚ (ਵਡਾਲੀ)- ਵਿਧਾਨ ਸਭਾ ਹਲਕਾ ਅਟਾਰੀ ਤੋਂ ਵਿਧਾਇਕ ਬਣੇ ਤਰਸੇਮ ਸਿੰਘ ਡੀ. ਸੀ. ਦੀ ਜਿੱਤਣ ਦੀ ਖੁਸ਼ੀ ਵਿੱਚ ਯੂਥ ਕਾਂਗਰਸੀ ਆਗੂ ਦਿਲਸ਼ੇਰ ਸਿੰਘ ਬਾਸਰਕੇ ਗਿੱਲਾਂ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਧਾਇਕ ਡੀ. ਸੀ. ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਬਣਨ 'ਤੇ ਹਲਕਾ ਅਜਨਾਲਾ 'ਚ ਖੁਸ਼ੀ ਦੀ ਲਹਿਰ

ਅਜਨਾਲਾ, 20 ਮਾਰਚ (ਸੁੱਖ ਮਾਹਲ) -ਪੰਜਾਬ ਦੀ ਜਨਤਾ ਵੱਲੋਂ ਸੂਬੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣਾਈ ਗਈ ਪੰਜਾਬ ਸਰਕਾਰ 'ਚ ਜਿੱਥੇ ਈਮਾਨਦਾਰ ਸਖਸ਼ੀਅਤਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਹੈ | ਉਥੇ ਹੀ ਵਿਧਾਨ ਸਭਾ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਮਜੀਠਾ ਤਹਿਸੀਲ ਅੱਗੇ ਧਰਨਾ 22 ਨੂੰ

ਮਜੀਠਾ, 20 ਮਾਰਚ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ ਯੂਨੀਅਨ ਸਬ ਅਰਬਨ ਮੰਡਲ ਦੀ ਮੀਟਿੰਗ ਪ੍ਰਧਾਨ ਕੁੰਦਨ ਲਾਲ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਵੱਲੋ ਆਏ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਡੂੰਘੀ ਵਿਚਾਰ ਚਰਚਾ ...

ਪੂਰੀ ਖ਼ਬਰ »

ਗਰਮੀਆਂ ਵਿਚ ਠੰਢਕ ਦਾ ਅਹਿਸਾਸ ਦੇਣਗੀਆਂ ਡਿਜ਼ਾਈਨਰ ਊਨੀ ਪੁਸ਼ਾਕਾਂ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)¸ਉਨ ਨੂੰ ਆਮ ਤੌਰ 'ਤੇ ਸਰਦੀਆਂ ਨਾਲ ਜੋੜ ਕੇ ਵੇਖਿਆ ਜਾਂਦਾ ਹੈ, ਪਰ ਹੁਣ ਇਸ ਨੂੰ ਗਰਮੀਆਂ ਦੀਆਂ ਪੁਸ਼ਾਕਾਂ 'ਚ ਵੀ ਸ਼ਾਮਲ ਕੀਤਾ ਜਾ ਰਿਹਾ ਹੈ | ਆਸਟਰੇਲੀਆਈ ਉਨ ਨਵੋਨਮੇਸ਼ਨ ਨਾਲ ਜੁੜੀ ਵੂਲਮਾਰਕ ਕੰਪਨੀ ਵੱਲੋਂ ਅੱਜ ਸੂਚਨਾ ਤੇ ...

ਪੂਰੀ ਖ਼ਬਰ »

ਯੂ. ਐਮ. ਪੀ. ਐਲ. ਨੇ ਲਾਂਚ ਕੀਤਾ ਆਲਿਵਰਾਈਸ ਤੇਲ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਯੂ.ਐਮ.ਪੀ.ਐਲ. ਨਾਮੀ ਹਰਬਲ ਕੰਪਨੀ ਵੱਲੋਂ ਅੱਜ 'ਆਲਿਵਰਾਇਸ ਤੇਲ' ਲਾਂਚ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤੇਲ ਜਿੱਥੇ ਖਾਣੇ ਦੇ ਸੁਆਦ ਨੂੰ ਦੁੱਗਣਾ ਕਰੇਗਾ, ਉਥੇ ਹੀ ਸ਼ੂਗਰ, ਕੈਂਸਰ, ਦਿਲ ਦੇ ਰੋਗਾਂ ਤੇ ਚਮੜੀ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਕੈਪਟਨ ਪੰਜਾਬ ਦੀ ਜਵਾਨੀ ਤੇ ਕਿਰਸਾਨੀ ਬਚਾਉਣ ਲਈ ਇਤਿਹਾਸਕ ਫੈਸਲੇ ਲੈ ਰਹੇ ਹਨ-ਕੱਥੂਨੰਗਲ

ਰਾਜਾਸਾਂਸੀ, 20 ਮਾਰਚ (ਹੇਰ) ¸ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਚੁਣੀ ਗਈ ਸਮੁੱਚੀ ਕੈਬਨਿਟ ਅਤੇ ਇਸ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਵਿਚ ਪ੍ਰਤੱਖ ਰੂਪ 'ਚ ...

ਪੂਰੀ ਖ਼ਬਰ »

ਵਪਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਨੀਤੀ ਬਣਾਈ ਜਾਵੇਗੀ-ਸੋਨੀ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਟੈਕਸਾਂ ਦੇ ਬੋਝ ਕਾਰਨ ਉਜੜ ਚੁੱਕੇ ਵਪਾਰ ਦੀ ਵਾਪਸੀ ਤੇ ਮੁੜ ਸਥਾਪਤੀ ਲਈ ਕਾਂਗਰਸ ਸਰਕਾਰ ਵਿਸ਼ੇਸ਼ ਨੀਤੀ ਘੜ ਰਹੀ ਹੈ, ਜਿਸ ਨਾਲ ਗੁਰੂ ਨਗਰੀ ਦੇ ਵਪਾਰੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ | ਇਹ ਖੁਲਾਸਾ ਅੱਜ ਇੱਥੇ ਅਖਿਲ ਭਾਰਤੀ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਤਿਉਹਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਰੂਪ ਲਾਲ ਮਦਾਨ ਦੀ ਪ੍ਰਧਾਨਗੀ ਹੇਠ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਵੱਖ ਵੱਖ ਮੰਦਰ ਕਮੇਟੀਆਂ ਤੇ ਧਾਰਮਿਕ ਸੇਵਾ ਸੁਸਾਇਟੀਆਂ ਦੇ ਭਰਵੇਂ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਬੀਤੇ ਦਿਨੀਂ ਪਿੰਡ ਫੇਰੂਮਾਨ ਵਿਖੇ ਇਕ ਡੇਰੇ ਨਾਲ ਸੰਬੰਧਤ ਕੁਝ ਲੋਕਾਂ ਵੱਲੋਂ ਗੁ: ਨੌਵੀਂ ਪਾਤਸ਼ਾਹੀ ਤੋਂ ਡਿਊਟੀ ਕਰਕੇ ਵਾਪਸ ਜਾ ਰਹੇ ਗ੍ਰੰਥੀ ਸਿੰਘ ਦੀ ਕਥਿਤ ਕੁੱਟਮਾਰ ਕਰਨ ਅਤੇ ਕੱਕਾਰਾਂ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਜੀ ਭਲਾਈ ਕੇਂਦਰ ਵਿਖੇ ਪਹਿਲਾ ਸਾਲਾਨਾ ਸਮਾਗਮ

ਜੰਡਿਆਲਾ ਗੁਰੂ, 20 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਭਾਈ ਗੁਰਇਕਬਾਲ ਸਿੰਘ ਵੱਲੋਂ ਚਲਾਏ ਜਾ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਭਲਾਈ ਕੇਂਦਰ ਵਿਖੇ ਪਹਿਲਾ ਸਾਲਾਨਾ ਸਮਾਗਮ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਨਵੇਂ ਪੰਜਾਬ ਦੀ ਸਿਰਜਣਾ ਸ਼ੁਰੂ ਹੋ ਚੁੱਕੀ ਹੈ-ਸੁੱਖ ਸਰਕਾਰੀਆ

ਭਿੰਡੀ ਸੈਦਾਂ, 20 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਦੇ ਹੋਂਦ 'ਚ ਆਉਂਦਿਆਂ ਹੀ ਕੈਬਨਿਟ ਦੀ ਪਹਿਲੀ ਬੈਠਕ ਦੌਰਾਨ ਹੀ ਲਏ ਗਏ 7 ਅਹਿਮ ਫੈਸਲਿਆਂ ਤੋਂ ਪੂਰੇ ਪੰਜਾਬ ਦੇ ਲੋਕ ਬਾਗੋ-ਬਾਗ ਹੋ ਚੁੱਕੇ ਹਨ ਤੇ ਹੁਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਐਚ.ਆਈ.ਵੀ. ਪੀੜਤ ਗਰਭਵਤੀ ਔਰਤ ਦੀ ਖੱਜਲ-ਖੁਆਰੀ 8 ਦਾਖ਼ਲ ਹੋਣ ਲਈ ਘੰਟਿਆਂ ਬੱਧੀ ਕਰਨੀ ਪਈ ਉਡੀਕ 8 ਮੈਡੀਕਲ ਸੁਪਰਡੈਂਟ ਦਾ ਰਵੱਈਆ ਕੁਰੱਖ਼ਤ-ਕਿਹਾ, ਮੀਡੀਆ ਨੇ ਇਲਾਜ ਨਹੀਂ ਕਰਨਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਦਹਾਕਿਆਂ ਪਹਿਲਾਂ ਸਰਕਾਰ ਵੱਲੋਂ ਬਣਾਏ ਗਏ ਉਤਰੀ ਭਾਰਤ ਦੇ ਇਕੋ ਇਕ ਹਸਪਤਾਲ ਨੂੰ ਅੱਜ ਸਰਕਾਰ ਭਾਵੇਂ ਏਮਜ ਵਾਂਗ ਸੁਵਿਧਾਵਾਂ ਭਰਪੂਰ ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਅਸਲ ਹਾਲਾਤ ਇਸ ...

ਪੂਰੀ ਖ਼ਬਰ »

29 ਮਾਰਚ ਨੂੰ ਕੱਢੇ ਜਾਣਗੇ ਸ਼ਰਾਬ ਦੇ ਠੇਕਿਆਂ ਦੇ ਡਰਾਅ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵੱਲੋਂ ਨਵੇਂ ਵਿੱਤੀ ਸਾਲ ਲਈ ਬਣਾਈ ਗਈ ਨਵੀਂ ਆਬਕਾਰੀ ਨੀਤੀ ਨੂੰ ਲੈ ਸ਼ਰਾਬ ਦੇ ਕਾਰੋਬਾਰੀਆਂ ਅਤੇ ਠੇਕੇਦਾਰਾਂ 'ਚ ਇਨਾਂ ਦਿਨਾਂ 'ਚ ਕਾਫੀ ਸਰਗਰਮੀ ਪਾਈ ਜਾ ਰਹੀ ਹੈ | ਨਵੀਂ ਆਬਕਾਰੀ ਨੀਤੀ ਤਹਿਤ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਪਾਣੀ ਦੀ ਸਪਲਾਈ ਬੰਦ ਕਰਨ 'ਤੇ ਰੋਸ ਮੁਜ਼ਾਹਰਾ

ਚੋਗਾਵਾਂ, 20 ਮਾਰਚ (ਗੁਰਬਿੰਦਰ ਸਿੰਘ ਬਾਗੀ)-ਸੀਟੂ ਦੇ ਸੂਬਾਈ ਸਕੱਤਰ ਸੁੱਚਾ ਸਿੰਘ ਅਜਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਸੈਂਕੜੇ ਵਰਕਰਾਂ ਨੇ ਬਲਾਕ ਚੋਗਾਵਾਂ ਦੇ ਦਰਜ਼ਨਾਂ ਪਿੰਡਾਂ 'ਚ ਪਾਣੀ ਦੀਆਂ ...

ਪੂਰੀ ਖ਼ਬਰ »

ਚੱਲਦੀ ਕਾਰ ਨੂੰ ਲੱਗੀ ਅੱਗ-ਸਵਾਰਾਂ ਨੇ ਤੁਰੰਤ ਬਾਹਰ ਨਿਕਲ ਕੇ ਬਚਾਈ ਜਾਨ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਰੋਪੜ ਤੋਂ ਅੰਮਿ੍ਤਸਰ ਕਾਰ ਰਾਹੀਂ ਇਥੇ ਪੁੱਜੇ ਪਰਿਵਾਰ ਦੀ ਜਾਨ ਉਸ ਵੇਲੇ ਮੁੱਠੀ 'ਚ ਆ ਗਈ ਜਦੋਂ ਇਥੇ ਮਜੀਠਾ ਰੋਡ ਤੇ 'ਚ ਜਾ ਰਹੀ ਇਸ ਕਾਰ ਨੂੰ ਅਚਾਨਕ ਅੱਗ ਲੱਗ ਗਈ, ਡਰਾਇਵਰ ਵੱਲੋਂ ਤੁਰੰਤ ਕਾਰ ਰੋਕ ਦਿੱਤੀ, ਜਿਸ ਕਾਰਨ ਸਾਰੇ ਸਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX