ਤਾਜਾ ਖ਼ਬਰਾਂ


ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  24 minutes ago
ਪਣਜੀ, 20 ਮਾਰਚ- ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ 'ਚ ਭਾਜਪਾ ਸਰਕਾਰ ਦੇ ਪੱਖ 'ਚ ਕੁੱਲ 20 ਵੋਟਾਂ ਪਈਆਂ। ਉੱਥੇ ਹੀ 15 ਵਿਧਾਇਕਾਂ ਨੇ...
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  40 minutes ago
ਨਵੀਂ ਦਿੱਲੀ, 20 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਦੇ ਜਿੱਤਣ ਨਾਲੋਂ ਗਠਜੋੜ ਦੀ ਸਫ਼ਲਤਾ ਵਧੇਰੇ ਜ਼ਰੂਰੀ...
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  58 minutes ago
ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਲੋਂ 6ਵੀਂ ਜਮਾਤ ਦੀ ਵਿਦਿਆਰਥਣ ਨੂੰ ਫੀਸ ਨਾ ਭਰਨ ਕਾਰਨ ਪੇਪਰ 'ਚ ਨਾ ਬੈਠਣ ਦੇਣ 'ਤੇ ਬੀਤੇ ਦਿਨ ਉਕਤ ਵਿਦਿਆਰਥਣ ਨੇ ਪਰੇਸ਼ਾਨ ਹੋ ਕੇ ਘਰ ਜਾ ਕੇ ਨੀਂਦ ਦੀਆਂ ਗੋਲੀਆਂ...
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਮਹੀਨੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਸਨਮਾਨ 'ਚ ਇਸ ਸਾਲ ਸੀ. ਆਰ. ਪੀ. ਐੱਫ. ਵਲੋਂ ਹੋਲੀ ਨਹੀਂ ਮਨਾਈ ਜਾਵੇਗੀ। ਇਸ ਸੰਬੰਧੀ ਸੀ. ਆਰ. ਪੀ. ਐੱਫ. ਦੇ ਡੀ. ਜੀ. ਆਰ. ਐੱਸ...
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਭੁਵਨੇਸ਼ਵਰ, 20 ਮਾਰਚ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਗੰਜਮ ਜ਼ਿਲ੍ਹੇ ਦੇ ਹਿੰਜਿਲੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਦੱਸ ਦਈਏ ਕਿ ਓਡੀਸ਼ਾ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ...
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 1 hour ago
ਪਣਜੀ, 20- ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ...
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 minute ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 2 hours ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 2 hours ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 3 hours ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 3 hours ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 4 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 4 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 5 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 5 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ

ਅੰਮ੍ਰਿਤਸਰ

'ਹਿੰਦ-ਪਾਕਿ ਸ਼ਾਂਤੀ ਪ੍ਰਕਿਰਿਆ 'ਚ ਥੀਏਟਰ ਦਾ ਯੋਗਦਾਨ' ਵਿਸ਼ੇ 'ਤੇ ਸੈਮੀਨਾਰ

• ਹਰਮਿੰਦਰ ਸਿੰਘ ਅੰਮਿ੍ਤਸਰ, 20 ਮਾਰਚ-ਅਜੋਕਾ ਥੀਏਟਰ ਲਾਹੌਰ ਅਤੇ ਮੰਚ ਰੰਗਮੰਚ ਅੰਮਿ੍ਤਸਰ ਵੱਲੋਂ ਵਿਰਸਾ ਵਿਹਾਰ ਅਤੇ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਸਹਿਯੋਗ ਨਾਲ ਅਮਨ ਸ਼ਾਂਤੀ ਦੀ ਲੋਅ ਨੂੰ ਹੋਰ ਰੁਸ਼ਨਾਉਣ ਲਈ 'ਸ਼ਾਂਤੀ ਪ੍ਰਕਿਰਿਆ 'ਚ ਥੀਟੇਟਰ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 438 ਕਰੋੜ ਤੋਂ ਵੱਧ ਦਾ ਬਜਟ ਸਰਬ-ਸੰਮਤੀ ਨਾਲ ਪ੍ਰਵਾਨ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਨਵੇਂ ਵਿੱਤੀ ਸਾਲ ਦਾ 438 ਕਰੋੜ 87 ਲੱਖ 81 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ | ਯੂਨੀਵਰਸਿਟੀ ਇਸ ਬਜਟ ਵਿਚੋਂ 51.99 ਫੀਸਦੀ ਰਕਮ ਅਧਿਆਪਨ, ਅਲਾਈਡ ਅਧਿਆਪਨ, ਖੋਜ ਅਤੇ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਖਰਚ ਕਰੇਗੀ | ਯੂਨੀਵਰਸਿਟੀ ਵੱਲੋਂ ਇਸ ਵਰ੍ਹੇ ਵੀ ਵਿਦਿਆਰਥੀ ਵਰਗ 'ਤੇ ਫੀਸਾਂ ਨੂੰ ਵਧਾਉਣ ਸਬੰਧੀ ਵਿਤੀ ਬੋਝ ਨਹੀਂ ਪਾਇਆ ਗਿਆ | ਦੋਵਾਂ ਸਦਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਨੇ ਕੀਤੀ ਜਦੋਂਕਿ ਰਜਿਸਟਰਾਰ ਪ੍ਰੋ: ਕੇ. ਐਸ. ਕਾਹਲੋਂ ਨੇ ਏਜੰਡਾ ਪੇਸ਼ ਕੀਤਾ | ਦੋਵਾਂ ਸਦਨਾਂ ਦੇ ਮੈਂਬਰਾਂ ਨੇ ਪ੍ਰੋ: ਬਰਾੜ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਦੇ ਹੋਏ ਵਿਕਾਸ ਦੀ ਭਰਪੂਰ ਸ਼ਲਾਘਾ ਕੀਤੀ | ਪ੍ਰੋ: ਅਜਾਇਬ ਸਿੰਘ ਬਰਾੜ ਨੇ ਦੱਸਿਆ ਕਿ 2016-17 ਦਾ ਮੂਲ ਬਜਟ 75 ਕਰੋੜ 07 ਲੱਖ 84 ਹਜ਼ਾਰ ਰੁਪਏ ਦੀ ਵਾਫਰ ਰਕਮ ਨਾਲ ਸ਼ੁਰੂ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਤਨਖਾਹਾਂ ਦਾ ਅਨੁਮਾਨਿਤ ਖਰਚਾ 207 ਕਰੋੜ ਰੁਪਏ ਸਾਲਾਨਾ ਦਾ ਹੋਵੇਗਾ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲੇ ਮਹਿੰਗਾਈ ਭੱਤੇ ਅਤੇ ਹੋਰ ਭੱਤਿਆਂ ਹੋਣ ਵਾਲੇ ਵਾਧੇ ਲਈ 12 ਕਰੋੜ ਰੁਪਏ ਅਤੇ 30 ਕਰੋੜ ਰੁਪਏ ਦੀ ਰਾਸ਼ੀ ਸੋਧੇ ਜਾਣ ਵਾਲੇ ਤਨਖਾਹ ਸਕੇਲਾਂ ਲਈ ਬਜਟ ਵਿਚ ਸ਼ਾਮਲ ਕੀਤੀ ਗਈ ਹੈ। ਕੁੱਲ ਮਿਲਾ ਕੇ ਖਰਚੇ ਦੀ ਰਕਮ 438 ਕਰੋੜ 87 ਲੱਖ 81 ਹਜ਼ਾਰ ਰੁਪਏ ਹੋਵੇਗੀ। ਪ੍ਰੋਫੈਸਰ ਬਰਾੜ ਨੇ ਕਿਹਾ ਕਿ ਸਾਲ 2017-18 ਦੌਰਾਨ ਪੰਜਾਬ ਸਰਕਾਰ ਵੱਲੋਂ ਬਤੌਰ ਨਿਰਬਾਹ ਗ੍ਰਾਂਟ ਸਮੇਤ ਕਾਂਸਟੀਚਿਊਂਟ ਕਾਲਜਿਜ਼ 49 ਕਰੋੜ 54 ਲੱਖ 85 ਹਜ਼ਾਰ ਰੁਪਏ ਪ੍ਰਾਪਤ ਹੋਣ ਦੀ ਆਸ ਹੈ। ਫੀਸਾਂ ਆਦਿ ਤੋਂ ਪ੍ਰਾਪਤ ਹੋਣ ਵਾਲੀ 185 ਕਰੋੜ 50 ਲੱਖ 84 ਹਜ਼ਾਰ ਰੁਪਏ ਦੀ ਆਮਦਨ ਨੂੰ ਮਿਲਾ ਕੇ ਕੁਲ 235 ਕਰੋੜ 5 ਲੱਖ 69 ਹਜ਼ਾਰ ਰੁਪਏ ਦੀ ਆਮਦਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਇਹ ਬਜਟ 177 ਕਰੋੜ 41 ਲੱਖ 4 ਹਜ਼ਾਰ ਰੁਪਏ ਦੇ ਘਾਟੇ ਨਾਲ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ 2017-18 ਦੇ ਬਜਟ ਅਨੁਮਾਨ ਦਾ ਕੁਲ ਰਾਸ਼ੀ ਵਿਚੋਂ ਅਧਿਆਪਨ, ਅਲਾਇਡ ਅਧਿਆਪਨ, ਖੋਜ ਤੇ ਸਿਖਿਆ ਦਾ ਸੁਧਾਰ 'ਤੇ 51.99 ਫੀਸਦ, ਨਾਨ-ਟੀਚਿੰਗ ਵਿਭਾਗਾਂ 'ਤੇ 12.17 ਫੀਸਦੀ, ਆਮ ਪ੍ਰਬੰਧਨ ਤੇ 10.29 ਫੀਸਦੀ, ਪ੍ਰੀਖਿਆਵਾਂ ਦਾ ਸੰਚਾਲਨ ਤੇ 4.51 ਫੀਸਦੀ, ਆਮ ਮੱਦਾਂ (ਟੀਚਿੰਗ ਅਤੇ ਨਾਨ-ਟੀਚਿੰਗ ਅਤੇ ਹੋਰ) 14.06 ਫੀਸਦੀ ਅਤੇ ਇਮਾਰਤਾਂ ਦੀ ਉਸਾਰੀ 'ਤੇ 6.98 ਫੀਸਦੀ ਖਰਚ ਕੀਤੇ ਜਾਣਗੇ।


ਖ਼ਬਰ ਸ਼ੇਅਰ ਕਰੋ

ਅਕਾਦਮਿਕ ਕੌਾਸਲ 'ਚ ਹੋਏ ਫੈਸਲਿਆਂ 'ਤੇ ਲਗਾਈ ਸਿੰਡੀਕੇਟ ਨੇ ਮੋਹਰ

ਬੀਤੇ ਦਿਨੀਂ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ 'ਵਰਸਿਟੀ 'ਚ ਅਕਾਦਮਿਕ ਕੌਾਸਲ ਦੀ ਬੈਠਕ ਹੋਈ ਸੀ | ਇਸ ਬੈਠਕ 'ਚ ਦੇਸ਼-ਵਿਦੇਸ਼ ਤੇ ਹੋਰਨਾਂ ਸਿੱਖਿਆ ਅਦਾਰਿਆਂ ਅਤੇ ਕਾਲਜਾਂ ਵੱਲੋਂ ਕਰਵਾਏ ਜਾਂਦੇ ਫੁੱਲ ਟਾਈਮ ਅਤੇ ਡਿਸਟੈਂਸ ਐਜੂਕੇਸ਼ਨ ਰਾਹੀਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ 'ਚ 5 ਜ਼ਖਮੀ

ਚੌਾਕ ਮਹਿਤਾ, 20 ਮਾਰਚ (ਧਰਮਿੰਦਰ ਸਿੰਘ ਭੰਮਰ੍ਹਾ)-ਸਥਾਨਕ ਕਸਬਾ ਚੌਾਕ ਮਹਿਤਾ ਦੇ ਘੁਮਾਣ ਰੋਡ 'ਤੇ ਖੱਬੇਰਾਜਪੂਤਾਂ ਮੋੜ੍ਹ ਦੇ ਨਜ਼ਦੀਕ ਗੁਰੂ ਨਾਨਕ ਕਾਲਜ ਦੇ ਸਾਹਮਣੇ ਗੰਨਿਆਂ ਦੀ ਲੱਦੀ ਟਰਾਲੀ ਤੇ ਮਾਰੂਤੀ ਕਾਰ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ 'ਚ ਕਾਰ ਚਾਲਕ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਨੇ ਕੱਚੇ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਚੁੱਕਿਆ ਕਦਮ

ਅੰਮਿ੍ਤਸਰ, 20 ਮਾਰਚ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੱਜ ਉਪ-ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੀ ਅਗਵਾਈ 'ਚ ਹੋਈ ਸਿੰਡੀਕੇਟ ਦੀ ਬੈਠਕ 'ਚ ਪਿਛਲੇ ਲੰਬੇ ਸਮੇਂ ਤੋਂ ਕੱਚੇ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕੇ ਦੇ ਅਧਾਰ 'ਤੇ ਕੰਮ ਕਰਨ ਵਾਲੇ ਸੈਂਕੜੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ, ਇਕ ਲੱਖ ਜੁਰਮਾਨਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਪਾਏ ਗਏ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ: ਅਵਤਾਰ ਸਿੰਘ ਦੀ ਅਦਾਲਤ ਵੱਲੋਂ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾ ਕੌਮੀ ਏਕਤਾ ਕੈਂਪ ਸ਼ੁਰੂ

ਅੰਮਿ੍ਤਸਰ, 20 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ (ਪੰਜਾਬ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ 5 ਰੋਜਾ ਰਾਜ ਪੱਧਰੀ ਕੌਮੀ ਏਕਤਾ ਕੈਂਪ ਵਿਰਸਾ ਵਿਹਾਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਬਜ਼ੁਰਗ ਦੀ ਰੇਲਵੇ ਸਟੇਸ਼ਨ ਨੇੜਿਓਾ ਹੋਟਲ 'ਚੋਂ ਲਾਸ਼ ਮਿਲੀ

ਅੰਮਿ੍ਤਸਰ , 20 ਮਾਰਚ (ਰੇਸ਼ਮ ਸਿੰਘ)-ਹੁਸ਼ਿਆਰਪੁਰ ਤੋਂ ਇਥੇ ਪੁੱਜੇ ਇਕ ਬਜ਼ੁਰਗ ਵਿਅਕਤੀ ਦੀ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ 'ਚੋਂ ਭੇਦਭਰੇ ਹਾਲਤਾਂ 'ਚ ਲਾਸ਼ ਮਿਲੀ ਹੈ | ਮਿ੍ਤਕ ਦੀ ਲਾਸ਼ ਨੇੜਿਓਾ ਪੁਲਿਸ ਨੇ ਕਾਫੀ ਮਾਤਰਾ 'ਚ ਦਵਾਈਆਂ ਬਰਾਮਦ ਕੀਤੀਆਂ ਹਨ, ਜਿਸ ਤੋਂ ...

ਪੂਰੀ ਖ਼ਬਰ »

ਢੱਡੇ ਵਿਖੇ 5 ਦਿਨਾ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

ਚਵਿੰਡਾ ਦੇਵੀ, 20 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਢੱਡੇ ਵਿਖੇ ਬਾਬਾ ਸੇਵਾ ਸਿੰਘ ਕਿਲਾ ਆਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੇ ਬਾਬਾ ਪ੍ਰੇਮ ਸਿੰਘ ਦੀ ਯਾਦ ਵਿਚ 5 ਦਿਨਾ ਕੀਰਤਨ ਤੇ ਢਾਡੀ ਦਰਬਾਰ ਪਿੰਡ ਦੀ ਦਾਣਾ ਮੰਡੀ ਵਿਖੇ ਕਰਵਾਇਆ ਜਾ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਏ. ਟੀ. ਐਮ. ਤੋੜ ਕੇ 2 ਲੱਖ ਦੀ ਨਕਦੀ ਚੋਰੀ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ ਬੀਤੀ ਰਾਤ ਅਣਪਛਾਤੇ ਲੁਟੇਰਿਆ ਨੇ ਇਥੋਂ ਦੇ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦੇ ਏ. ਟੀ. ਐਮ ਨੂੰ ਤੋੜਕੇ ਅੰਦਰੋਂ 2 ਲੱਖ ਤੋਂ ਵਧੇਰੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਵੇਰਕਾ ਬ੍ਰਾਂਚ ਦੇ ...

ਪੂਰੀ ਖ਼ਬਰ »

ਕੈਪਟਨ ਨੇ ਸੱਤਾ ਸੰਭਾਲਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਜਾਰੀ ਟੈਂਡਰ ਰੱਦ ਕੀਤੇ

ਅਜਨਾਲਾ, 20 ਮਾਰਚ (ਐੱਸ. ਪ੍ਰਸ਼ੋਤਮ) -ਸੂਬੇ 'ਚ ਸੱਤਾ ਤਬਦੀਲੀ ਹੁੰਦਿਆਂ ਹੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਤੇ ਕੈਪਟਨ ਸਰਕਾਰ ਦੀ ਗਾਜ਼ ਡਿਗਣੀ ਸ਼ੁਰੂ ਹੋ ਗਈ ਹੈ ਤੇ ਟਰੱਕ ਟਰਾਂਸਪੋਰਟਰਾਂ 'ਤੇ ਠੇਕੇਦਾਰਾਂ ਵੱਲੋਂ ਮੰਡੀਆਂ 'ਚ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰਾਂ ਲਈ ਪੰਜਾਬ 'ਚ ਕੋਈ ਥਾਂ ਨਹੀਂ-ਸਰਕਾਰੀਆ

ਰਾਜਾਸਾਂਸੀ, 20 ਮਾਰਚ (ਹੇਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਮੁੱਖ ਪਾਰਲੀਮਾਨੀ ਸਕੱਤਰ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਾਸਾਂਸੀ ਹਲਕੇ ਵਿਚਲੇ ਸਰਗਰਮ ਨਸ਼ਾ ਤਸਕਰਾਂ ਨੂੰ ਨਸ਼ੇ ਦਾ ਕਾਲਾ ਧੰਦਾ ਤੁਰੰਤ ਬੰਦ ਕਰਨ ਦੀ ਚਿਤਾਵਨੀ ...

ਪੂਰੀ ਖ਼ਬਰ »

ਚੋਹਲਾ ਸਾਹਿਬ ਦੀ ਟੀਮ ਨੇ ਜਿੱਤਿਆ ਪਿੰਡ ਜੱਲੂਵਾਲ ਦਾ ਕਬੱਡੀ ਗੋਲਡ ਕੱਪ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਨੇੜਲੇ ਪਿੰਡ ਜੱਲੂਵਾਲ ਵਿਖੇ ਧੰਨ ਧੰਨ ਬਾਬਾ ਮੋਨੀ ਸਾਹਿਬ ਦੀ ਯਾਦ 'ਚ 9ਵਾਂ ਕਬੱਡੀ ਗੋਲਡ ਕੱਪ ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਸਮਾਪਤ ਹੋ ਗਿਆ | ਇਸ ਮੌਕੇ 8 ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੂੰ ਮੁੱਖ ਮੰਤਰੀ ਦਾ ਮੁੱਖ ਸੰਸਦੀ ਸਕੱਤਰ ਬਣਾਉਣ 'ਤੇ ਹਲਕਾ ਵਾਸੀ ਬਾਗੋਬਾਗ

ਓਠੀਆ, 20 ਮਾਰਚ (ਗੁਰਵਿੰਦਰ ਸਿੰਘ ਛੀਨਾ)¸ਵਿਧਾਨ ਸਭਾ ਚੋਣਾਂ 'ਚ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਤੀਜ਼ੀ ਵਾਰ ਲਗਾਤਾਰ ਹਲਕੇ 'ਚੋਂ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਦੇ ...

ਪੂਰੀ ਖ਼ਬਰ »

ਕੈਪਟਨ ਦੇ ਮੁੱਖ ਮੰਤਰੀ ਬਣਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਈ-ਕੰਵਰਪ੍ਰਤਾਪ ਸਿੰਘ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਜੋ ਸਾਫ ਸੁਥਰਾ ਪ੍ਰਸ਼ਾਸਨ ਕੈਪਟਨ ਅਮਰਿੰਦਰ ਸਿੰਘ ਦੇ ਸਕਦੇ ਹਨ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਜਿੰਮ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਏ ਅਧਿਕਾਰੀ ਅਨਕੀਤਾ ਸ਼ਰਮਾ ਮੋਹਾਲੀ ਵੱਲੋਂ ਸਥਾਨਕ ਜਿਮ ਦਾ ਸ਼ੁੱਭ ਉਦਘਾਟਨ ਕੀਤਾ | ਉਨ੍ਹਾਂ ਇਸ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੂੰ ਬਾਸਰਕੇ ਗਿੱਲਾਂ ਵਾਸੀਆਂ ਨੇ ਕੀਤਾ ਸਨਮਾਨਿਤ

ਛੇਹਰਟਾ, 20 ਮਾਰਚ (ਵਡਾਲੀ)- ਵਿਧਾਨ ਸਭਾ ਹਲਕਾ ਅਟਾਰੀ ਤੋਂ ਵਿਧਾਇਕ ਬਣੇ ਤਰਸੇਮ ਸਿੰਘ ਡੀ. ਸੀ. ਦੀ ਜਿੱਤਣ ਦੀ ਖੁਸ਼ੀ ਵਿੱਚ ਯੂਥ ਕਾਂਗਰਸੀ ਆਗੂ ਦਿਲਸ਼ੇਰ ਸਿੰਘ ਬਾਸਰਕੇ ਗਿੱਲਾਂ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਧਾਇਕ ਡੀ. ਸੀ. ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਜਵਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਬਣਨ 'ਤੇ ਹਲਕਾ ਅਜਨਾਲਾ 'ਚ ਖੁਸ਼ੀ ਦੀ ਲਹਿਰ

ਅਜਨਾਲਾ, 20 ਮਾਰਚ (ਸੁੱਖ ਮਾਹਲ) -ਪੰਜਾਬ ਦੀ ਜਨਤਾ ਵੱਲੋਂ ਸੂਬੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣਾਈ ਗਈ ਪੰਜਾਬ ਸਰਕਾਰ 'ਚ ਜਿੱਥੇ ਈਮਾਨਦਾਰ ਸਖਸ਼ੀਅਤਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਹੈ | ਉਥੇ ਹੀ ਵਿਧਾਨ ਸਭਾ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਮਜੀਠਾ ਤਹਿਸੀਲ ਅੱਗੇ ਧਰਨਾ 22 ਨੂੰ

ਮਜੀਠਾ, 20 ਮਾਰਚ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ ਯੂਨੀਅਨ ਸਬ ਅਰਬਨ ਮੰਡਲ ਦੀ ਮੀਟਿੰਗ ਪ੍ਰਧਾਨ ਕੁੰਦਨ ਲਾਲ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਵੱਲੋ ਆਏ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਡੂੰਘੀ ਵਿਚਾਰ ਚਰਚਾ ...

ਪੂਰੀ ਖ਼ਬਰ »

ਗਰਮੀਆਂ ਵਿਚ ਠੰਢਕ ਦਾ ਅਹਿਸਾਸ ਦੇਣਗੀਆਂ ਡਿਜ਼ਾਈਨਰ ਊਨੀ ਪੁਸ਼ਾਕਾਂ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)¸ਉਨ ਨੂੰ ਆਮ ਤੌਰ 'ਤੇ ਸਰਦੀਆਂ ਨਾਲ ਜੋੜ ਕੇ ਵੇਖਿਆ ਜਾਂਦਾ ਹੈ, ਪਰ ਹੁਣ ਇਸ ਨੂੰ ਗਰਮੀਆਂ ਦੀਆਂ ਪੁਸ਼ਾਕਾਂ 'ਚ ਵੀ ਸ਼ਾਮਲ ਕੀਤਾ ਜਾ ਰਿਹਾ ਹੈ | ਆਸਟਰੇਲੀਆਈ ਉਨ ਨਵੋਨਮੇਸ਼ਨ ਨਾਲ ਜੁੜੀ ਵੂਲਮਾਰਕ ਕੰਪਨੀ ਵੱਲੋਂ ਅੱਜ ਸੂਚਨਾ ਤੇ ...

ਪੂਰੀ ਖ਼ਬਰ »

ਯੂ. ਐਮ. ਪੀ. ਐਲ. ਨੇ ਲਾਂਚ ਕੀਤਾ ਆਲਿਵਰਾਈਸ ਤੇਲ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਯੂ.ਐਮ.ਪੀ.ਐਲ. ਨਾਮੀ ਹਰਬਲ ਕੰਪਨੀ ਵੱਲੋਂ ਅੱਜ 'ਆਲਿਵਰਾਇਸ ਤੇਲ' ਲਾਂਚ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤੇਲ ਜਿੱਥੇ ਖਾਣੇ ਦੇ ਸੁਆਦ ਨੂੰ ਦੁੱਗਣਾ ਕਰੇਗਾ, ਉਥੇ ਹੀ ਸ਼ੂਗਰ, ਕੈਂਸਰ, ਦਿਲ ਦੇ ਰੋਗਾਂ ਤੇ ਚਮੜੀ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਕੈਪਟਨ ਪੰਜਾਬ ਦੀ ਜਵਾਨੀ ਤੇ ਕਿਰਸਾਨੀ ਬਚਾਉਣ ਲਈ ਇਤਿਹਾਸਕ ਫੈਸਲੇ ਲੈ ਰਹੇ ਹਨ-ਕੱਥੂਨੰਗਲ

ਰਾਜਾਸਾਂਸੀ, 20 ਮਾਰਚ (ਹੇਰ) ¸ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਚੁਣੀ ਗਈ ਸਮੁੱਚੀ ਕੈਬਨਿਟ ਅਤੇ ਇਸ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਵਿਚ ਪ੍ਰਤੱਖ ਰੂਪ 'ਚ ...

ਪੂਰੀ ਖ਼ਬਰ »

ਵਪਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਨੀਤੀ ਬਣਾਈ ਜਾਵੇਗੀ-ਸੋਨੀ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਟੈਕਸਾਂ ਦੇ ਬੋਝ ਕਾਰਨ ਉਜੜ ਚੁੱਕੇ ਵਪਾਰ ਦੀ ਵਾਪਸੀ ਤੇ ਮੁੜ ਸਥਾਪਤੀ ਲਈ ਕਾਂਗਰਸ ਸਰਕਾਰ ਵਿਸ਼ੇਸ਼ ਨੀਤੀ ਘੜ ਰਹੀ ਹੈ, ਜਿਸ ਨਾਲ ਗੁਰੂ ਨਗਰੀ ਦੇ ਵਪਾਰੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ | ਇਹ ਖੁਲਾਸਾ ਅੱਜ ਇੱਥੇ ਅਖਿਲ ਭਾਰਤੀ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਤਿਉਹਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਰੂਪ ਲਾਲ ਮਦਾਨ ਦੀ ਪ੍ਰਧਾਨਗੀ ਹੇਠ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਵੱਖ ਵੱਖ ਮੰਦਰ ਕਮੇਟੀਆਂ ਤੇ ਧਾਰਮਿਕ ਸੇਵਾ ਸੁਸਾਇਟੀਆਂ ਦੇ ਭਰਵੇਂ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਬੀਤੇ ਦਿਨੀਂ ਪਿੰਡ ਫੇਰੂਮਾਨ ਵਿਖੇ ਇਕ ਡੇਰੇ ਨਾਲ ਸੰਬੰਧਤ ਕੁਝ ਲੋਕਾਂ ਵੱਲੋਂ ਗੁ: ਨੌਵੀਂ ਪਾਤਸ਼ਾਹੀ ਤੋਂ ਡਿਊਟੀ ਕਰਕੇ ਵਾਪਸ ਜਾ ਰਹੇ ਗ੍ਰੰਥੀ ਸਿੰਘ ਦੀ ਕਥਿਤ ਕੁੱਟਮਾਰ ਕਰਨ ਅਤੇ ਕੱਕਾਰਾਂ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਜੀ ਭਲਾਈ ਕੇਂਦਰ ਵਿਖੇ ਪਹਿਲਾ ਸਾਲਾਨਾ ਸਮਾਗਮ

ਜੰਡਿਆਲਾ ਗੁਰੂ, 20 ਮਾਰਚ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਭਾਈ ਗੁਰਇਕਬਾਲ ਸਿੰਘ ਵੱਲੋਂ ਚਲਾਏ ਜਾ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਭਲਾਈ ਕੇਂਦਰ ਵਿਖੇ ਪਹਿਲਾ ਸਾਲਾਨਾ ਸਮਾਗਮ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਨਵੇਂ ਪੰਜਾਬ ਦੀ ਸਿਰਜਣਾ ਸ਼ੁਰੂ ਹੋ ਚੁੱਕੀ ਹੈ-ਸੁੱਖ ਸਰਕਾਰੀਆ

ਭਿੰਡੀ ਸੈਦਾਂ, 20 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਦੇ ਹੋਂਦ 'ਚ ਆਉਂਦਿਆਂ ਹੀ ਕੈਬਨਿਟ ਦੀ ਪਹਿਲੀ ਬੈਠਕ ਦੌਰਾਨ ਹੀ ਲਏ ਗਏ 7 ਅਹਿਮ ਫੈਸਲਿਆਂ ਤੋਂ ਪੂਰੇ ਪੰਜਾਬ ਦੇ ਲੋਕ ਬਾਗੋ-ਬਾਗ ਹੋ ਚੁੱਕੇ ਹਨ ਤੇ ਹੁਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਐਚ.ਆਈ.ਵੀ. ਪੀੜਤ ਗਰਭਵਤੀ ਔਰਤ ਦੀ ਖੱਜਲ-ਖੁਆਰੀ 8 ਦਾਖ਼ਲ ਹੋਣ ਲਈ ਘੰਟਿਆਂ ਬੱਧੀ ਕਰਨੀ ਪਈ ਉਡੀਕ 8 ਮੈਡੀਕਲ ਸੁਪਰਡੈਂਟ ਦਾ ਰਵੱਈਆ ਕੁਰੱਖ਼ਤ-ਕਿਹਾ, ਮੀਡੀਆ ਨੇ ਇਲਾਜ ਨਹੀਂ ਕਰਨਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਦਹਾਕਿਆਂ ਪਹਿਲਾਂ ਸਰਕਾਰ ਵੱਲੋਂ ਬਣਾਏ ਗਏ ਉਤਰੀ ਭਾਰਤ ਦੇ ਇਕੋ ਇਕ ਹਸਪਤਾਲ ਨੂੰ ਅੱਜ ਸਰਕਾਰ ਭਾਵੇਂ ਏਮਜ ਵਾਂਗ ਸੁਵਿਧਾਵਾਂ ਭਰਪੂਰ ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਅਸਲ ਹਾਲਾਤ ਇਸ ...

ਪੂਰੀ ਖ਼ਬਰ »

29 ਮਾਰਚ ਨੂੰ ਕੱਢੇ ਜਾਣਗੇ ਸ਼ਰਾਬ ਦੇ ਠੇਕਿਆਂ ਦੇ ਡਰਾਅ

ਅੰਮਿ੍ਤਸਰ, 20 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵੱਲੋਂ ਨਵੇਂ ਵਿੱਤੀ ਸਾਲ ਲਈ ਬਣਾਈ ਗਈ ਨਵੀਂ ਆਬਕਾਰੀ ਨੀਤੀ ਨੂੰ ਲੈ ਸ਼ਰਾਬ ਦੇ ਕਾਰੋਬਾਰੀਆਂ ਅਤੇ ਠੇਕੇਦਾਰਾਂ 'ਚ ਇਨਾਂ ਦਿਨਾਂ 'ਚ ਕਾਫੀ ਸਰਗਰਮੀ ਪਾਈ ਜਾ ਰਹੀ ਹੈ | ਨਵੀਂ ਆਬਕਾਰੀ ਨੀਤੀ ਤਹਿਤ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਪਾਣੀ ਦੀ ਸਪਲਾਈ ਬੰਦ ਕਰਨ 'ਤੇ ਰੋਸ ਮੁਜ਼ਾਹਰਾ

ਚੋਗਾਵਾਂ, 20 ਮਾਰਚ (ਗੁਰਬਿੰਦਰ ਸਿੰਘ ਬਾਗੀ)-ਸੀਟੂ ਦੇ ਸੂਬਾਈ ਸਕੱਤਰ ਸੁੱਚਾ ਸਿੰਘ ਅਜਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਸੈਂਕੜੇ ਵਰਕਰਾਂ ਨੇ ਬਲਾਕ ਚੋਗਾਵਾਂ ਦੇ ਦਰਜ਼ਨਾਂ ਪਿੰਡਾਂ 'ਚ ਪਾਣੀ ਦੀਆਂ ...

ਪੂਰੀ ਖ਼ਬਰ »

ਚੱਲਦੀ ਕਾਰ ਨੂੰ ਲੱਗੀ ਅੱਗ-ਸਵਾਰਾਂ ਨੇ ਤੁਰੰਤ ਬਾਹਰ ਨਿਕਲ ਕੇ ਬਚਾਈ ਜਾਨ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਰੋਪੜ ਤੋਂ ਅੰਮਿ੍ਤਸਰ ਕਾਰ ਰਾਹੀਂ ਇਥੇ ਪੁੱਜੇ ਪਰਿਵਾਰ ਦੀ ਜਾਨ ਉਸ ਵੇਲੇ ਮੁੱਠੀ 'ਚ ਆ ਗਈ ਜਦੋਂ ਇਥੇ ਮਜੀਠਾ ਰੋਡ ਤੇ 'ਚ ਜਾ ਰਹੀ ਇਸ ਕਾਰ ਨੂੰ ਅਚਾਨਕ ਅੱਗ ਲੱਗ ਗਈ, ਡਰਾਇਵਰ ਵੱਲੋਂ ਤੁਰੰਤ ਕਾਰ ਰੋਕ ਦਿੱਤੀ, ਜਿਸ ਕਾਰਨ ਸਾਰੇ ਸਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX