ਤਾਜਾ ਖ਼ਬਰਾਂ


ਉੱਤਰੀ ਕੋਰੀਆ ਨੇ ਜਾਪਾਨ ਦੇ ਸਾਗਰ ਵੱਲ ਇੱਕ ਹੋਰ ਮਿਜ਼ਾਈਲ ਪ੍ਰੀਖਣ ਕੀਤਾ
. . .  1 day ago
30 ਜੁਲਾਈ ਨੂੰ ਪ੍ਰਧਾਨ ਮੰਤਰੀ ਕਰਨਗੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 28 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ 30 ਤਰੀਕ ਨੂੰ 11ਵਜੇ 'ਮਨ ਕੀ ਬਾਤ'...
ਸ੍ਰੀਲੰਕਾ ਨੇ 77 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਕੋਲੰਬੋ, 28 ਜੁਲਾਈ- ਸ੍ਰੀਲੰਕਾ ਨੇ 77 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ...
ਐੱਸ.ਟੀ.ਐਫ. ਵੱਲੋਂ 5 ਕਿੱਲੋ ਅਫ਼ੀਮ ਸਮੇਤ ਇਕ ਕਾਬੂ
. . .  1 day ago
ਬਟਾਲਾ, 28 ਜੁਲਾਈ (ਕਾਹਲੋਂ) - ਐੱਸ.ਟੀ.ਐਫ. ਯੂਨਿਟ ਬਟਾਲਾ ਦੇ ਇੰਚਾਰਜ ਐੱਸ.ਆਈ. ਦਲਬੀਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਵੱਲੋਂ ਇਕ ਅਪ੍ਰੇਸ਼ਨ ਦੌਰਾਨ 5 ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ...
ਸਿੱਖਿਆ ਵਿਭਾਗ ਵਿਚ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਲੁਧਿਆਣਾ, 28 ਜੁਲਾਈ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਵਿਚ ਇਕ ਵਾਰ ਮੁੜ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਦੇਰ ਸ਼ਾਮ ਜਾਰੀ ਕੀਤੀ ਸੂਚੀ ਮੁਤਾਬਕ 123 ਅਧਿਕਾਰੀਆਂ ਨੂੰ ਬਦਲ ਕੇ ਨਵੀਆਂ ਥਾਵਾਂ 'ਤੇ ਭੇਜਿਆ ਗਿਆ ਹੈ। ਇਨ੍ਹਾਂ...
ਦੋ ਨੌਜਵਾਨ ਦੀਆਂ ਲਾਸ਼ਾਂ ਮਿਲੀਆਂ
. . .  1 day ago
ਪਠਾਨਕੋਟ, 28 ਜੁਲਾਈ (ਚੌਹਾਨ/ਆਰ. ਸਿੰਘ)-ਜੰਮੂ-ਜਲੰਧਰ ਰੋਡ 'ਤੇ ਇੰਦੌਰਾ ਮੋੜ ਕੋਲ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਕੋਲੋਂ ਇਕ ਬੈਗ ਵੀ ਮਿਲਿਆ ਹੈ। ਜਿਸ ਵਿਚੋਂ ਸਕੂਲ ਦੇ ਕਾਗ਼ਜ਼ ਤੇ ਚਿੱਟਾ ਹੈਰੋਇਨ ਹੈ। ਇਹ ਲਾਸ਼ਾਂ...
ਸੁਨੀਲ ਸੁਬਰਾਮਨੀਅਮ ਭਾਰਤੀ ਕ੍ਰਿਕਟ ਟੀਮ ਦੇ ਪ੍ਰਬੰਧਕੀ ਪ੍ਰਬੰਧਕ ਨਿਯੁਕਤ
. . .  1 day ago
ਐਨ.ਆਈ.ਏ.ਵੱਲੋਂ ਗ੍ਰਹਿ ਮੰਤਰਾਲੇ ਨੂੰ ਸਰਹੱਦ ਪਾਰੋ ਵਪਾਰ ਬੰਦ ਕਰਨ ਦੀ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 28 ਜੁਲਾਈ- ਕੇਂਦਰੀ ਜਾਂਚ ਏਜੰਸੀ ਨੇ ਆਪਣੀ 80 ਪੇਜ ਦੀ ਰਿਪੋਰਟ 'ਚ ਗ੍ਰਹਿ ਮੰਤਰਾਲੇ ਨੂੰ ਸਰਹੱਦ ਪਾਰੋਂ ਵਪਾਰ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਐਨ.ਆਈ.ਏ.ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਹੈ ਕਿ ਪਿਛਲੇ ਦਿਨੀਂ 'ਕਰਾਸ...
ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ
. . .  1 day ago
ਡਾਲਰ ਦੇ ਮੁਕਾਬਲੇ ਰੁਪਇਆ 4 ਪੈਸੇ ਕਮਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਤਰਨਤਾਰਨ

ਇਮਤਿਹਾਨਾਂ ਦੌਰਾਨ ਵਿਦਿਆਰਥੀਆਂ ਨੂੰ ਨਕਲ ਕਰਵਾਉਣ 'ਚ ਜ਼ਿਲ੍ਹਾ ਤਰਨ ਤਾਰਨ ਬਣਿਆ ਸੂਬੇ ਦਾ ਪਹਿਲਾ ਸਥਾਨ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਨਕਲ ਰੋਕਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਸਿੱਖਿਆ ਵਿਭਾਗ ਵੱਲੋਂ ਅਖਬਾਰੀ ਬਿਆਨਬਾਜ਼ੀ ਰਾਹੀਂ ਬਹੁਤ ਠੋਸ ਉਪਰਾਲੇ ਕੀਤੇ ਜਾਣ ਦੇ ਦਾਅਵੇ ਤਾਂ ਹਰ ਸਾਲ ਕੀਤੇ ਜਾਂਦੇ ...

ਪੂਰੀ ਖ਼ਬਰ »

ਗਲੀ 'ਚ ਖੜ੍ਹੀ ਕਾਰ ਨੂੰ ਲੈ ਕੇ ਹੋਇਆ ਝਗੜਾ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਇਕ ਗਲੀ ਵਿਚ ਘਰ ਦੇ ਬਾਹਰ ਕਾਰ ਖੜੀ ਕਰਨ ਨੂੰ ਲੈ ਕੇ 2 ਧਿਰਾਂ ਵਿਚ ਝਗੜਾ ਹੋ ਗਿਆ ਤੇ ਕਾਰ ਚਾਲਕ ਤੇ ਉਸਦੇ ਸਾਥੀਆਂ ਨੇ ਇਕ ਵਿਅਕਤੀ ਤੇ ਉਸਦੇ 2 ਪੁੱਤਰਾਂ ਨੂੰ ਤੇਜ਼ਧਾਰ ਹਥਿਆਰਾਂ ਤੇ ਬੇਸਬਾਲਾਂ ਨਾਲ ਹਮਲਾ ਕਰ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ੍ਹ ਕੇ ਬੈਟਰੀਆਂ ਤੇ ਨਕਦੀ ਚੋਰੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਕਸਬਾ ਖਡੂਰ ਸਾਹਿਬ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇਕ ਬੈਟਰੀਆਂ ਦੀ ਦੁਕਾਨ ਦੇ ਤਾਲ੍ਹੇ ਤੋੜ੍ਹ ਕੇ ਦੁਕਾਨ ਵਿਚੋਂ ਭਾਰੀ ਮਾਤਰਾ ਵਿਚ ਬੈਟਰੀਆਂ ਅਤੇ 15 ...

ਪੂਰੀ ਖ਼ਬਰ »

19ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ 18 ਅਪ੍ਰੈਲ ਨੂੰ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਭਗਤ ਨਾਮੇਦਵ ਵਿਖੇ ਹੋਈ | ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ 19ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵੱਲੋਂ ਪਿ੍ੰਸੀਪਲ ਦੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਮਾਸਟਰ ਕੇਡਰ ਯੂਨੀਅਨ ਪਿੰਡ ਕਲਸੀਆਂ ਕਲਾਂ ਦੇ ਪਿ੍ੰਸੀਪਲ ਦੀ ਪ੍ਰੀਖਿਆ ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਣ 'ਤੇ ਨੌਜਵਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਪੱਗ ਉਤਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ 'ਤੇ ਕੰਮ ਕਰਦੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ¸ਗੌਰਮਿੰਟ ਸਕੂਲ ਟੀਚਰ ਯੂਨੀਅਨ

ਤਰਨਤਾਰਨ, 20 ਮਾਰਚ (ਹਰਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਅਤੇ ਜਨਰਲ ਸਕੱਤਰ ਨਰਿੰਦਰ ਨੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਬਲਕਾਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀਆਂ ਮੁਸ਼ਕਿਲਾਂ ਸਬੰਧੀ ਏਟਕ ਜਥੇਬੰਦੀ ਦਾ ਵਫ਼ਦ ਚੀਫ਼ ਇੰਜੀ: ਸੁੱਚੂ ਨੂੰ ਮਿਲਿਆ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਪੀ.ਐੱਸ.ਈ.ਬੀ. ਇੰਪ: ਫੈੱਡਰੇਸ਼ਨ ਏਟਕ ਪੰਜਾਬ ਬਾਰਡਰ ਜ਼ੋਨ ਕਮੇਟੀ ਦਾ ਵਫ਼ਦ ਕਮੇਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਵਿਚ ਬਿਜਲੀ ਕਾਮਿਆਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਦੇ ਨਿਪਟਾਰੇ ਲਈ ਚੀਫ਼ ਇੰਜੀਨੀਅਰ ...

ਪੂਰੀ ਖ਼ਬਰ »

ਟੋਲ ਟੈਕਸ ਮੁਆਫ਼ੀ 'ਤੇ ਪੱਤਰਕਾਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਚੋਹਲਾ ਸਾਹਿਬ, 20 ਮਾਰਚ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਅੱਜ ਕਸਬਾ ਚੋਹਲਾ ਸਾਹਿਬ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਦੇ ਬਲਾਕ ਚੋਹਲਾਂ ਸਾਹਿਬ ਦੇ ਸਮੂਹ ਪੱਤਰਕਾਰਾਂ ਦੀ ਵਿਸ਼ੇਸ਼ ਇਕੱਤਰਤਾ ਸੀਨੀਅਰ ਪੱਤਰਕਾਰ ਬਲਬੀਰ ਸਿੰਘ ਪਰਵਾਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਦੀ ਸਰਕਾਰ ਆਪਣੇ ਚਹੇਤੇ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ 'ਚ ਲੱਗੀ¸ਭੁੱਲਰ

ਭਿੱਖੀਵਿੰਡ, 20 ਮਾਰਚ (ਬੌਬੀ)- ਕੇਂਦਰ ਦੀ ਮੋਦੀ ਸਰਕਾਰ ਆਪਣੇ ਕੁਝ ਚਹੇਤੇ ਘਰਾਣਿਆਂ ਨੂੰ ਫ਼ਾਇਦਾ ਪਹੰੁਚਾਉਣ ਲਈ ਦੇਸ਼ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਰੇਟ ਘੱਟ ਹੋਣ 'ਤੇ ਉਸਦਾ ਫ਼ਾਇਦਾ ਦੇਸ਼ ਦੇ ਲੋਕਾਂ ਨੂੰ ਨਹੀਂ ਦੇ ਰਹੀ ਅਤੇ ਮੋਦੀ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕਬੱਡੀ ਕੱਪ

ਸੁਰ ਸਿੰਘ, 20 ਮਾਰਚ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ- ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਸੋਹਣ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਸੋਨੀ ਸ਼ੇਰੋਂ ਸਰਬ ਸੰਮਤੀ ਨਾਲ ਬਣੇ ਟਰੱਕ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)- ਸ੍ਰੀ ਗੁਰੂ ਅਰਜਨ ਦੇਵ ਟਰੱਕ ਯੂਨੀਅਨ ਐਾਡ ਵੈਲਫੇਅਰ ਸੁਸਾਇਟੀ ਤਰਨ ਤਾਰਨ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਪਹਿਲੀ ਨੰੁਮਾਇੰਦਿਆਂ ਦੀ ਕਮੇਟੀ ਭੰਗ ਕਰਕੇ ਹਲਕਾ ਵਿਧਾਇਕ ਡਾ: ਧਰਮਬੀਰ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਆਪਣਾ ਬੋਰੀਆ ਬਿਸਤਰਾ ਗੋਲ ਕਰਨ¸ਭੁੱਲਰ

ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਸੌਦਾਗਰ ਅਪੋ ਆਪਣਾ ਸਾਮਾਨ ਸਮੇਟ ਕੇ ਪੰਜਾਬ ਤੋਂ ਦੂਰ ਜਾ ਕੇ ਵੱਸਣ ਦੀ ਸੋਚਣ ਕਿਉਂਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਰਾਜ 'ਚ ਨਸ਼ੇ ਦੇ ਸੌਦਾਗਰਾਂ ਨੂੰ ਕੋਈ ਥਾਂ ਨਹੀਂ, ਪਿੰਡਾਂ 'ਚ ...

ਪੂਰੀ ਖ਼ਬਰ »

ਭਲਾਈਪੁਰ ਨੇ ਕੀਤਾ ਪਿੰਡ ਰਾਮਪੁਰ ਭੂਤਵਿੰਡ ਵਾਸੀਆਂ ਦਾ ਧੰਨਵਾਦ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅੱਜ ਪਿੰਡ ਦੇ ਹੀ ਸੀਨੀਅਰ ਕਾਂਗਰਸੀ ਆਗੂ ਗੁਰਬੱਲੀ ਸਿੰਘ ਦੇ ਗ੍ਰਹਿ ਵਿਖੇ ਇਕ ਧਾਰਮਿਕ ਸਮਾਗਮ ਵਿਚ ਪੁੱਜੇ, ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣੀ ਕਾਂਗਰਸ ਦੀ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਤੇ ਆਗੂ ਰਾਣਾ ਗੁਰਜੀਤ ਸਿੰਘ ਨੂੰ ਸਿੰਚਾਈ ਅਤੇ ਬਿਜਲੀ ਵਿਭਾਗ ਦੇ ਕੇ ਕੈਬਨਿਟ ਮੰਤਰੀ ਦਾ ਦਰਜਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਰਾਜ ਅੰਦਰ ਅਮਨ ਕਾਨੂੰਨ ਹੋਵੇਗਾ ਬਹਾਲ-ਕਾਂਜੀਚੱਕ

ਭਿੱਖੀਵਿੰਡ, 20 ਮਾਰਚ (ਰਾਮ ਧਵਨ)- ਸੂਬੇ ਅੰਦਰ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਹੋਣ ਨਾਲ ਜਿਥੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਆਸ਼ਾ ਦੀ ਨਵੀਂ ਕਿਰਨ ਜਾਗੀ ਹੈ, ਉਥੇ ਹਲਕਾ ਖੇਮਕਰਨ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ ਨੇ ਵਿਰੋਧੀਆਂ ਦੇ ਮੰੂਹ ਕੀਤੇ ਬੰਦ¸ਰਾਜੂ ਕਮਾਲਪੁਰੀ

ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਸ ਦੀ ਹੋਈ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਮੰੂਹ ਬੰਦ ਕਰ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਵੱਲੋਂ ਧਾਰਮਿਕ ਸਮਾਗਮ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਤਰਨ ਤਾਰਨ ਵੱਲੋਂ ਸਥਾਨਿਕ ਬੱਸ ਸਟੈਂਡ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਗੋਡਿਆਂ ਦੇ ਇਲਾਜ ਲਈ ਸ਼ੁਰੂ ਕੀਤੀ ਓ.ਪੀ.ਡੀ. 22 ਮਾਰਚ ਤੱਕ ਰਹੇਗੀ ਜਾਰੀ

ਫਗਵਾੜਾ, 20 ਮਾਰਚ (ਅ.ਬ.)- ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾ: ਇੰਦਰਪਾਲ ਕਸੂਰੀਆ ਵੱਲੋਂ ਗੋਡਿਆਂ ਦੇ ਇਲਾਜ ਲਈ ਫਗਵਾੜਾ ਵਿਖੇ ਸ਼ੁਰੂ ਕੀਤੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਵੱਡੀ ਗਿਣਤੀ 'ਚ ਆਮਦ ਨੂੰ ਦੇਖਦਿਆਂ ਓ.ਪੀ.ਡੀ. 22 ਮਾਰਚ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਡਾ: ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ 'ਚ ਵਧੀਆ ਫੈਸਲੇ ਲਏ¸ਕੋਹਾੜਕਾ

ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ) - ਪੰਜਾਬ ਅੰਦਰ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਕੈਬਨਿਟ 'ਚ ਸ਼ਲਾਘਾਯੋਗ ਫੈਸਲੇ ਕੀਤੇ ਹਨ, ਇਸੇ ਤਰ੍ਹਾਂ ਆਪਣੇ ਚੋਣ ਵਾਅਦੇ ਮੁਤਾਬਕ ਸਰਕਾਰ ਬਾਕੀ ਕੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ ਦੁਬਲੀ ਵਿਖੇ ਕੀਤੀ ਮੀਟਿੰਗ

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ ਦੁੱਬਲੀ ਵਿਖੇ ਮੇਹਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ ਤੇ ਸੁਖਦੇਵ ਸਿੰਘ ਦੁਬਲੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ 25 ਨੂੰ ਮਨਾਇਆ ਜਾਵੇਗਾ - ਬੌਬੀ, ਭੁਪਿੰਦਰ ਸ਼ਰਮਾ

ਪੱਟੀ, 20 ਮਾਰਚ (ਕੁਲਵਿੰਦਰਪਾਲ ਕਾਲੇਕੇ)- ਸ਼ਹੀਦ ਭਗਤ ਸਿੰਘ ਯਾਦਕਾਰੀ ਕਮੇਟੀ ਪੱਟੀ ਵੱਲੋਂ ਅਤੇ ਵੈਲਫੇਅਰ ਸੋਸਾਇਟੀ ਦੀ ਮੀਟਿੰਗ 'ਦਿ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ' ਪੱਟੀ ਵਿਖੇ ਕਾਮਰੇਡ ਮਹਾਂਵੀਰ ਸਿੰਘ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸ਼ਹੀਦ ਏ ਆਜ਼ਮ ਭਗਤ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਖਡੂਰ ਸਾਹਿਬ ਵਿਖੇ +2 'ਚ ਦਾਖਲੇ ਲਈ ਟੈਸਟ 2 ਅਪ੍ਰੈਲ ਨੂੰ ੂ

ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਨਿਸ਼ਾਨ-ਏ-ਸਿੱਖੀ ਪਰੇਪ੍ਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਸਾਬਕਾ ਮੇਜਰ ਜਨਰਲ ਆਰ.ਐਸ.ਛੱਤਵਾਲ ਨੇ ਦੱਸਿਆ ਕਿ +2 ਕਲਾਸ (ਨਾਨ ਮੈਡੀਕਲ) ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪਿੰਡਾਂ ਅੰਦਰ ਅਨਾਊਾਸਮੈਂਟਾਂ ਦਾ ਸਿਲਸਿਲਾ ਜਾਰੀ

ਭਿੱਖੀਵਿੰਡ, 20 ਮਾਰਚ (ਰਾਮ ਧਵਨ)¸ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦਿਆਂ ਨੂੰ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਬੂਰ ਪੈਣਾ ਸ਼ੁਰੂ ਹੋ ਗਿਆ ਹੈ ...

ਪੂਰੀ ਖ਼ਬਰ »

ਪੰਜਾਬ ਦੀ ਭਲਾਈ ਲਈ ਕਾਂਗਰਸ ਸਰਕਾਰ ਨੇ ਸ਼ਲਾਘਾਯੋਗ ਸ਼ੁਰੂਆਤ ਕੀਤੀ - ਢਿੱਲੋਂ ਝਬਾਲ

ਝਬਾਲ, 20 ਮਾਰਚ (ਸਰਬਜੀਤ ਸਿੰਘ) ਪੰਜਾਬ ਦੀ ਖੁਸ਼ਹਾਲੀ ਵਾਸਤੇ ਜਿਸ ਆਸ ਨਾਲ ਪੰਜਾਬੀਆਂ ਨੇ ਕਾਂਗਰਸ ਨੂੰ ਜਿਤਾ ਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਈ ਸੀ ਕਿ ਪੰਜਾਬ ਵਾਸੀਆਂ ਦੀ ਆਸ ਅਨੁਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਭਲਾਈ ਲਈ ਅਹਿਮ ...

ਪੂਰੀ ਖ਼ਬਰ »

ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੀ ਮੀਟਿੰਗ

ਭਿੱਖੀਵਿੰਡ, 20 ਮਾਰਚ (ਬੌਬੀ)¸ ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੇ ਸਕੱਤਰ ਪਵਨ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਬਲਾਕ ਕਮੇਟੀ ਭਿੱਖੀਵਿੰਡ ਦੀ ਮੀਟਿੰਗ ਹੋਈ, ਜਿਸ ਵਿਚ ਸੁਖਦੇਵ ਸਿੰਘ ਕਾਲਾ, ਗੁਰਚਰਨ ਸਿੰਘ ਕੰਡਾ, ਜੈਮਲ ਸਿੰਘ ਬਾਠ, ਟਹਿਲ ਸਿੰਘ ਲੱਧੂ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਮਿਥੇ ਸਮੇਂ ਅਨੁਸਾਰ ਪੰਜਾਬ ਅੰਦਰੋਂ ਚਿੱਟੇ ਦਾ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ¸ਭੁੱਲਰ

ਖਾਲੜਾ, 20 ਮਾਰਚ (ਜੱਜਪਾਲ ਸਿੰਘ)¸ ਮਗਰਲੇ 10 ਸਾਲਾਂ ਵਿਚ ਚੱਲਦੇ ਰਹੇ ਨਸ਼ੇ ਦੇ ਦੇ ਛੇਵੇਂ ਦਰਿਆ ਨੇ ਪੰਜਾਬ ਦੀ ਜਵਾਨੀ ਨੂੰ ਵੱਡੀ ਢਾਅ ਲਗਾਈ ਹੈ ਅਤੇ ਨਸ਼ੇ ਰੂਪੀ ਕੋਹੜ ਨੂੰ ਖ਼ਤਮ ਕਰਨ ਲਈ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਵੱਲੋਂ ਲੱਖਾ ਸਿੰਘ ਬਲਾਕ ਪ੍ਰਧਾਨ ਤੇ ਸੰਦੀਪ ਸਿੰਘ ਮੀਤ ਪ੍ਰਧਾਨ ਨਿਯੁਕਤ

ਤਰਨ ਤਾਰਨ, 20 ਮਾਰਚ (ਕੱਦਗਿੱਲ)-ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਅਰਵਿੰਦਰ ਕੁਮਾਰ ਪਿ੍ੰਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬਲਾਕਾਂ ਦੇ ਨੌਜਵਾਨ ਆਗੂਆਂ ਤੋਂ ਇਲਾਵਾ ਉਕਤ ਵਿਚਾਰ ਮੰਚ ਦੇ ਆਗੂਆਂ ਨੇ ਹਿੱਸਾ ...

ਪੂਰੀ ਖ਼ਬਰ »

ਹਲਕਾ ਤਰਨ ਤਾਰਨ 'ਚ ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਕਾਰਵਾਈ ਸ਼ੁਰੂ¸ਡਾ: ਅਗਨੀਹੋਤਰੀ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਉਹ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਅਤੇ ਭਾਵੇਂ ਉਸਦਾ ਕੋਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵੱਲੋਂ 29 ਨੂੰ ਖ਼ੇਤੀ ਬਚਾਓ ਮੰਡੀ ਬਚਾਓ ਪੰਜਾਬ ਪੱਧਰੀ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਤਰਨ ਤਾਰਨ, 20 ਮਾਰਚ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੀ ਜ਼ੋਨ ਬਾਬਾ ਬੀਰ ਸਿੰਘ ਦੇ ਦਰਜਨ ਪਿੰਡਾਂ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਹੋਈਆਂ | ਮੀਟਿੰਗਾਂ ਵਿਚ ...

ਪੂਰੀ ਖ਼ਬਰ »

ਰਿਕਸ਼ੇ 'ਤੇ ਆ ਰਹੀ ਇਕ ਔਰਤ ਕੋਲੋਂ ਪਰਸ ਖੋਹਿਆ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਰਿਕਸ਼ੇ 'ਤੇ ਆ ਰਹੀ ਔਰਤ ਕੋਲੋਂ ਪਰਸ ਖੋਹ ਲਿਆ ਅਤੇ ਫਰਾਰ ਹੋ ਗਈ | ਪਰਸ ਖੋਹਣ ਦੇ ਸਮੇਂ ਉਕਤ ਔਰਤ ਰਿਕਸ਼ੇ ਤੋਂ ਹੇਠਾਂ ਡਿੱਗ ਪਈ ਅਤੇ ਉਸਦੇ ਕਾਫ਼ੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਕਾਰਨ ਨਸ਼ੇ ਵੇਚਣ ਦੇ ਛੋਟੇ ਤਸਕਰ ਹੋਏ ਰੂਪੋਸ਼

ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਲੰਬੇ ਅਰਸੇ ਤੋਂ ਬਾਅਦ ਪੰਜਾਬ ਦੀ ਸੱਤਾ 'ਤੇ ਬਹੁਮਤ ਨਾਲ ਕਾਬਜ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨਿਵਾਸੀਆਂ ਨਾਲ ਨਸ਼ੇ ਦੇ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੀ 191 ਬਟਾਲੀਅਨ ਨੇ ਗ਼ਲਤੀ ਨਾਲ ਸਰਹੱਦ ਪਾਰ ਕੀਤੇ ਪਾਕਿ ਨਾਗਰਿਕ ਨੂੰ ਵਾਪਿਸ ਭੇਜਿਆ

ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)-ਬੀ.ਐੱਸ.ਐੱਫ. ਦੀ 191 ਬਟਾਲੀਅਨ ਨੇ ਸਰਹੱਦੀ ਚੌਾਕੀ ਨੂਰਵਾਲਾ ਨਜ਼ਦੀਕ ਬੀਤੇ ਦਿਨ ਗ਼ਲਤੀ ਨਾਲ ਸਰਹੱਦ ਪਾਰ ਕਰਕੇ ਭਾਰਤੀ ਖ਼ੇਤਰ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਵਾਪਿਸ ਭੇਜ ਕੇ ਇਕ ਇਨਸਾਨੀਅਤ ਦੀ ਚੰਗੀ ਮਿਸਾਲ ਪੇਸ਼ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧ ਵਿਚ ਮਿ੍ਤਕ ਦਾ ਸਰੀਰ ਪੋਸਟਮਾਰਟਮ ਵੇਲੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖ ਦਿੱਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਮੀਟਿੰਗ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਮੀ ਟਿੰਗ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਖਡੂਰ ਸਾਹਿਬ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਮਨਜੀਤ ਸਿੰਘ ਬੱਗੂ ਕੋਟ ਨੇ ਕੀਤੀ | ਮੀਟਿੰਗ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਇਨਸਾਨ ਨੂੰ ਆਪਣੀ ਮਾਤਰੀ ਜ਼ਬਾਨ ਨਾਲ ਜੁੜੇ ਰਹਿਣਾ ਚਾਹੀਦਾ - ਵਰਿਆਮ ਸਿੰਘ ਸੰਧੂ

ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵੱਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪੰਜਾਬੀ ਕਹਾਣੀ ਜਗਤ ਦੇ ਪ੍ਰਸਿੱਧ ਕਹਾਣੀਕਾਰ ਡਾ.ਵਰਿਆਮ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਪੰਜਾਬ ਯੂਨਾਈਟਿਡ ਡਰਾਈਵਰ ਯੂਨੀਅਨ ਦੇ ਜ਼ਿਲ੍ਹੇ ਦੀ ਹੋਈ ਚੋਣ

ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਨਵਾਂ ਬੱਸ ਅੱਡਾ ਖਡੂਰ ਸਾਹਿਬ ਵਿਖੇ ਨਬਜ਼ੇ ਪੰਜਾਬ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ, ਇਸ ਚੋਣ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਤਰਨੀ ਤਾਰਨ, 20 ਮਾਰਚ (ਹਰਿੰਦਰ ਸਿੰਘ)-ਵਿਆਹ ਦੇਖਣ ਆਈ ਇਕ ਔਰਤ ਨਾਲ ਛੇੜਛਾੜ ਕਰਨ ਵਾਲੇ ਉਸਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਦੇ ਿਖ਼ਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਪਿੰਡ ਪੱਖੋਕੇ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ | ਉਹ ਆਪਣੇ ਪੇਕੇ ਪਿੰਡ ਪੱਖੋਕੇ ਵਿਖੇ ਆਪਣੇ ਭਰਾਵਾਂ ਕੋਲ ਰਹਿ ਰਹੀ ਹੈ | ਪਿਛਲੇ ਦਿਨੀਂ ਉਹ ਆਪਣੇ ਸ਼ਰੀਕੇ ਭਾਈਚਾਰੇ ਵਿਚ ਇਕ ਵਿਆਹ ਵਿਚ ਸ਼ਾਮਿਲ ਹੋਣ ਲਈ ਮੌਲਸਰੀ ਪੈਲੇਸ ਤਰਨਤਾਰਨ ਵਿਖੇ ਆਪਣੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਆਈ ਹੋਈ ਸੀ | ਉਹ ਆਪਣੀ ਭੈਣ ਨਾਲ ਸਗਨ ਦੇ ਕੇ ਮੌਲਸਰੀ ਪੈਲੇਸ ਤੋਂ ਬਾਹਰ ਆਪਣੇ ਚਾਚੇ ਦੇ ਬੇਟੇ ਦਾ ਇੰਤਜਾਰ ਕਰ ਰਹੀ ਸੀ | ਇਸੇ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਆਇਆ ਅਤੇ ਉਸਨੇ ਉਸ ਨਾਲ ਛੇੜਛਾੜ ਕੀਤੀ | ਰੌਲਾ ਪਾਉਣ 'ਤੇ ਉਕਤ ਵਿਅਕਤੀ ਮੌਕੇ ਤੋਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਖੇਮਕਰਨ ਹਲਕੇ 'ਚ ਨਸ਼ੇ ਨੂੰ ਖ਼ਤਮ ਕਰਨ ਵਾਸਤੇ ਵਿਧਾਇਕ ਭੁੱਲਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ¸ਰਾਜਬੀਰ ਵਰਨਾਲਾ

ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)¸ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਜਗੀਰ ਸਿੰਘ ਭੁੱਲਰ ਦੇ ਪੋਤਰੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX