ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਨਕਲ ਰੋਕਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਸਿੱਖਿਆ ਵਿਭਾਗ ਵੱਲੋਂ ਅਖਬਾਰੀ ਬਿਆਨਬਾਜ਼ੀ ਰਾਹੀਂ ਬਹੁਤ ਠੋਸ ਉਪਰਾਲੇ ਕੀਤੇ ਜਾਣ ਦੇ ਦਾਅਵੇ ਤਾਂ ਹਰ ਸਾਲ ਕੀਤੇ ਜਾਂਦੇ ...
ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਇਕ ਗਲੀ ਵਿਚ ਘਰ ਦੇ ਬਾਹਰ ਕਾਰ ਖੜੀ ਕਰਨ ਨੂੰ ਲੈ ਕੇ 2 ਧਿਰਾਂ ਵਿਚ ਝਗੜਾ ਹੋ ਗਿਆ ਤੇ ਕਾਰ ਚਾਲਕ ਤੇ ਉਸਦੇ ਸਾਥੀਆਂ ਨੇ ਇਕ ਵਿਅਕਤੀ ਤੇ ਉਸਦੇ 2 ਪੁੱਤਰਾਂ ਨੂੰ ਤੇਜ਼ਧਾਰ ਹਥਿਆਰਾਂ ਤੇ ਬੇਸਬਾਲਾਂ ਨਾਲ ਹਮਲਾ ਕਰ ...
ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਕਸਬਾ ਖਡੂਰ ਸਾਹਿਬ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇਕ ਬੈਟਰੀਆਂ ਦੀ ਦੁਕਾਨ ਦੇ ਤਾਲ੍ਹੇ ਤੋੜ੍ਹ ਕੇ ਦੁਕਾਨ ਵਿਚੋਂ ਭਾਰੀ ਮਾਤਰਾ ਵਿਚ ਬੈਟਰੀਆਂ ਅਤੇ 15 ...
ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਭਗਤ ਨਾਮੇਦਵ ਵਿਖੇ ਹੋਈ | ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ 19ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪ੍ਰੈਲ ਨੂੰ ...
ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਮਾਸਟਰ ਕੇਡਰ ਯੂਨੀਅਨ ਪਿੰਡ ਕਲਸੀਆਂ ਕਲਾਂ ਦੇ ਪਿ੍ੰਸੀਪਲ ਦੀ ਪ੍ਰੀਖਿਆ ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਣ 'ਤੇ ਨੌਜਵਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਪੱਗ ਉਤਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ...
ਤਰਨਤਾਰਨ, 20 ਮਾਰਚ (ਹਰਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਅਤੇ ਜਨਰਲ ਸਕੱਤਰ ਨਰਿੰਦਰ ਨੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਬਲਕਾਰ ...
ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਪੀ.ਐੱਸ.ਈ.ਬੀ. ਇੰਪ: ਫੈੱਡਰੇਸ਼ਨ ਏਟਕ ਪੰਜਾਬ ਬਾਰਡਰ ਜ਼ੋਨ ਕਮੇਟੀ ਦਾ ਵਫ਼ਦ ਕਮੇਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਵਿਚ ਬਿਜਲੀ ਕਾਮਿਆਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਦੇ ਨਿਪਟਾਰੇ ਲਈ ਚੀਫ਼ ਇੰਜੀਨੀਅਰ ...
ਚੋਹਲਾ ਸਾਹਿਬ, 20 ਮਾਰਚ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਅੱਜ ਕਸਬਾ ਚੋਹਲਾ ਸਾਹਿਬ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਦੇ ਬਲਾਕ ਚੋਹਲਾਂ ਸਾਹਿਬ ਦੇ ਸਮੂਹ ਪੱਤਰਕਾਰਾਂ ਦੀ ਵਿਸ਼ੇਸ਼ ਇਕੱਤਰਤਾ ਸੀਨੀਅਰ ਪੱਤਰਕਾਰ ਬਲਬੀਰ ਸਿੰਘ ਪਰਵਾਨਾ ਦੀ ਅਗਵਾਈ ਹੇਠ ...
ਭਿੱਖੀਵਿੰਡ, 20 ਮਾਰਚ (ਬੌਬੀ)- ਕੇਂਦਰ ਦੀ ਮੋਦੀ ਸਰਕਾਰ ਆਪਣੇ ਕੁਝ ਚਹੇਤੇ ਘਰਾਣਿਆਂ ਨੂੰ ਫ਼ਾਇਦਾ ਪਹੰੁਚਾਉਣ ਲਈ ਦੇਸ਼ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਰੇਟ ਘੱਟ ਹੋਣ 'ਤੇ ਉਸਦਾ ਫ਼ਾਇਦਾ ਦੇਸ਼ ਦੇ ਲੋਕਾਂ ਨੂੰ ਨਹੀਂ ਦੇ ਰਹੀ ਅਤੇ ਮੋਦੀ ...
ਸੁਰ ਸਿੰਘ, 20 ਮਾਰਚ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ- ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਸੋਹਣ ਸਿੰਘ ਸੁਰ ਸਿੰਘ ...
ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)- ਸ੍ਰੀ ਗੁਰੂ ਅਰਜਨ ਦੇਵ ਟਰੱਕ ਯੂਨੀਅਨ ਐਾਡ ਵੈਲਫੇਅਰ ਸੁਸਾਇਟੀ ਤਰਨ ਤਾਰਨ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਪਹਿਲੀ ਨੰੁਮਾਇੰਦਿਆਂ ਦੀ ਕਮੇਟੀ ਭੰਗ ਕਰਕੇ ਹਲਕਾ ਵਿਧਾਇਕ ਡਾ: ਧਰਮਬੀਰ ...
ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਸੌਦਾਗਰ ਅਪੋ ਆਪਣਾ ਸਾਮਾਨ ਸਮੇਟ ਕੇ ਪੰਜਾਬ ਤੋਂ ਦੂਰ ਜਾ ਕੇ ਵੱਸਣ ਦੀ ਸੋਚਣ ਕਿਉਂਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਰਾਜ 'ਚ ਨਸ਼ੇ ਦੇ ਸੌਦਾਗਰਾਂ ਨੂੰ ਕੋਈ ਥਾਂ ਨਹੀਂ, ਪਿੰਡਾਂ 'ਚ ...
ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅੱਜ ਪਿੰਡ ਦੇ ਹੀ ਸੀਨੀਅਰ ਕਾਂਗਰਸੀ ਆਗੂ ਗੁਰਬੱਲੀ ਸਿੰਘ ਦੇ ਗ੍ਰਹਿ ਵਿਖੇ ਇਕ ਧਾਰਮਿਕ ਸਮਾਗਮ ਵਿਚ ਪੁੱਜੇ, ...
ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣੀ ਕਾਂਗਰਸ ਦੀ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਤੇ ਆਗੂ ਰਾਣਾ ਗੁਰਜੀਤ ਸਿੰਘ ਨੂੰ ਸਿੰਚਾਈ ਅਤੇ ਬਿਜਲੀ ਵਿਭਾਗ ਦੇ ਕੇ ਕੈਬਨਿਟ ਮੰਤਰੀ ਦਾ ਦਰਜਾ ...
ਭਿੱਖੀਵਿੰਡ, 20 ਮਾਰਚ (ਰਾਮ ਧਵਨ)- ਸੂਬੇ ਅੰਦਰ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਹੋਣ ਨਾਲ ਜਿਥੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਆਸ਼ਾ ਦੀ ਨਵੀਂ ਕਿਰਨ ਜਾਗੀ ਹੈ, ਉਥੇ ਹਲਕਾ ਖੇਮਕਰਨ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਭੁੱਲਰ ਦੀ ...
ਸ਼ਾਹਬਾਜ਼ਪੁਰ, 20 ਮਾਰਚ (ਪਰਦੀਪ ਬੇਗੇਪੁਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਸ ਦੀ ਹੋਈ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਮੰੂਹ ਬੰਦ ਕਰ ਦਿੱਤੇ ਹਨ | ਇਹ ...
ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)¸ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਤਰਨ ਤਾਰਨ ਵੱਲੋਂ ਸਥਾਨਿਕ ਬੱਸ ਸਟੈਂਡ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨਾ ...
ਫਗਵਾੜਾ, 20 ਮਾਰਚ (ਅ.ਬ.)- ਗੋਡਿਆਂ ਦੀ ਬਿਮਾਰੀ ਦੇ ਮਾਹਿਰ ਡਾ: ਇੰਦਰਪਾਲ ਕਸੂਰੀਆ ਵੱਲੋਂ ਗੋਡਿਆਂ ਦੇ ਇਲਾਜ ਲਈ ਫਗਵਾੜਾ ਵਿਖੇ ਸ਼ੁਰੂ ਕੀਤੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਵੱਡੀ ਗਿਣਤੀ 'ਚ ਆਮਦ ਨੂੰ ਦੇਖਦਿਆਂ ਓ.ਪੀ.ਡੀ. 22 ਮਾਰਚ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ | ਡਾ: ...
ਅਮਰਕੋਟ, 20 ਮਾਰਚ (ਗੁਰਚਰਨ ਸਿੰਘ ਭੱਟੀ) - ਪੰਜਾਬ ਅੰਦਰ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਕੈਬਨਿਟ 'ਚ ਸ਼ਲਾਘਾਯੋਗ ਫੈਸਲੇ ਕੀਤੇ ਹਨ, ਇਸੇ ਤਰ੍ਹਾਂ ਆਪਣੇ ਚੋਣ ਵਾਅਦੇ ਮੁਤਾਬਕ ਸਰਕਾਰ ਬਾਕੀ ਕੀਤੇ ...
ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ ਦੁੱਬਲੀ ਵਿਖੇ ਮੇਹਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ ਤੇ ਸੁਖਦੇਵ ਸਿੰਘ ਦੁਬਲੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...
ਪੱਟੀ, 20 ਮਾਰਚ (ਕੁਲਵਿੰਦਰਪਾਲ ਕਾਲੇਕੇ)- ਸ਼ਹੀਦ ਭਗਤ ਸਿੰਘ ਯਾਦਕਾਰੀ ਕਮੇਟੀ ਪੱਟੀ ਵੱਲੋਂ ਅਤੇ ਵੈਲਫੇਅਰ ਸੋਸਾਇਟੀ ਦੀ ਮੀਟਿੰਗ 'ਦਿ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ' ਪੱਟੀ ਵਿਖੇ ਕਾਮਰੇਡ ਮਹਾਂਵੀਰ ਸਿੰਘ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸ਼ਹੀਦ ਏ ਆਜ਼ਮ ਭਗਤ ...
ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਨਿਸ਼ਾਨ-ਏ-ਸਿੱਖੀ ਪਰੇਪ੍ਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਸਾਬਕਾ ਮੇਜਰ ਜਨਰਲ ਆਰ.ਐਸ.ਛੱਤਵਾਲ ਨੇ ਦੱਸਿਆ ਕਿ +2 ਕਲਾਸ (ਨਾਨ ਮੈਡੀਕਲ) ...
ਭਿੱਖੀਵਿੰਡ, 20 ਮਾਰਚ (ਰਾਮ ਧਵਨ)¸ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦਿਆਂ ਨੂੰ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਬੂਰ ਪੈਣਾ ਸ਼ੁਰੂ ਹੋ ਗਿਆ ਹੈ ...
ਝਬਾਲ, 20 ਮਾਰਚ (ਸਰਬਜੀਤ ਸਿੰਘ) ਪੰਜਾਬ ਦੀ ਖੁਸ਼ਹਾਲੀ ਵਾਸਤੇ ਜਿਸ ਆਸ ਨਾਲ ਪੰਜਾਬੀਆਂ ਨੇ ਕਾਂਗਰਸ ਨੂੰ ਜਿਤਾ ਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਈ ਸੀ ਕਿ ਪੰਜਾਬ ਵਾਸੀਆਂ ਦੀ ਆਸ ਅਨੁਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਭਲਾਈ ਲਈ ਅਹਿਮ ...
ਭਿੱਖੀਵਿੰਡ, 20 ਮਾਰਚ (ਬੌਬੀ)¸ ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੇ ਸਕੱਤਰ ਪਵਨ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਬਲਾਕ ਕਮੇਟੀ ਭਿੱਖੀਵਿੰਡ ਦੀ ਮੀਟਿੰਗ ਹੋਈ, ਜਿਸ ਵਿਚ ਸੁਖਦੇਵ ਸਿੰਘ ਕਾਲਾ, ਗੁਰਚਰਨ ਸਿੰਘ ਕੰਡਾ, ਜੈਮਲ ਸਿੰਘ ਬਾਠ, ਟਹਿਲ ਸਿੰਘ ਲੱਧੂ, ਨਰਿੰਦਰ ਸਿੰਘ ਅਲਗੋਂ, ਰੁਪਿੰਦਰ ਕੌਰ ਤੇ ਹਰਜੀਤ ਸਿੰਘ ਮਾੜੀ ਮੇਘਾ, ਕਾਬਲ ਸਿੰਘ ਖਾਲੜਾ, ਨਿਸ਼ਾਨ ਸਿੰਘ ਵਾਂ ਅਤੇ ਡਾ: ਭੁਪਿੰਦਰ ਸਿੰਘ ਸੁਰ ਸਿੰਘ ਸ਼ਾਮਿਲ ਹੋਏ | ਮੀਟਿੰਗ ਵਿਚ ਫ਼ੈਸਲਾ ਹੋਇਆ ਕਿ 29 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬਲਾਕ ਪੱਧਰ 'ਤੇ ਅੱਡਾ ਭਿੱਖੀਵਿੰਡ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ | ਰੁਜ਼ਗਾਰ ਪ੍ਰਾਪਤੀ ਸੱਭਿਆਚਾਰਕ ਮੰਚ ਮੋਗਾ ਦੀ ਟੀਮ ਕੋਰੀਓਗ੍ਰਾਫ਼ੀ, ਨਾਟਕ ਤੇ ਗੀਤ ਸੰਗੀਤ ਪੇਸ਼ ਕਰਨਗੇ | ਸਮਾਗਮ ਨੂੰ ਸੰਬੋਧਨ ਕਰਨ ਵਾਸਤੇ ਸੀ.ਪੀ.ਆਈ. ਦੇ ਸੂਬਾ ਕਮੇਟੀ ਮੈਂਬਰ ਹਰਭਜਨ ਸਿੰਘ, ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਰਜਿੰਦਰਪਾਲ ਕੌਰ ਤੇ ਸੀ.ਪੀ.ਆਈ. ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਦਵਿੰਦਰ ਕੁਮਾਰ ਸੋਹਲ ਤੇ ਇਸਤਰੀ ਸਭਾ ਦੀ ਆਗੂ ਸੀਮਾ ਸੋਹਲ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ |
ਖਾਲੜਾ, 20 ਮਾਰਚ (ਜੱਜਪਾਲ ਸਿੰਘ)¸ ਮਗਰਲੇ 10 ਸਾਲਾਂ ਵਿਚ ਚੱਲਦੇ ਰਹੇ ਨਸ਼ੇ ਦੇ ਦੇ ਛੇਵੇਂ ਦਰਿਆ ਨੇ ਪੰਜਾਬ ਦੀ ਜਵਾਨੀ ਨੂੰ ਵੱਡੀ ਢਾਅ ਲਗਾਈ ਹੈ ਅਤੇ ਨਸ਼ੇ ਰੂਪੀ ਕੋਹੜ ਨੂੰ ਖ਼ਤਮ ਕਰਨ ਲਈ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ...
ਤਰਨ ਤਾਰਨ, 20 ਮਾਰਚ (ਕੱਦਗਿੱਲ)-ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਅਰਵਿੰਦਰ ਕੁਮਾਰ ਪਿ੍ੰਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬਲਾਕਾਂ ਦੇ ਨੌਜਵਾਨ ਆਗੂਆਂ ਤੋਂ ਇਲਾਵਾ ਉਕਤ ਵਿਚਾਰ ਮੰਚ ਦੇ ਆਗੂਆਂ ਨੇ ਹਿੱਸਾ ...
ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਉਹ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਅਤੇ ਭਾਵੇਂ ਉਸਦਾ ਕੋਈ ...
ਤਰਨ ਤਾਰਨ, 20 ਮਾਰਚ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੀ ਜ਼ੋਨ ਬਾਬਾ ਬੀਰ ਸਿੰਘ ਦੇ ਦਰਜਨ ਪਿੰਡਾਂ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਹੋਈਆਂ | ਮੀਟਿੰਗਾਂ ਵਿਚ ...
ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਰਿਕਸ਼ੇ 'ਤੇ ਆ ਰਹੀ ਔਰਤ ਕੋਲੋਂ ਪਰਸ ਖੋਹ ਲਿਆ ਅਤੇ ਫਰਾਰ ਹੋ ਗਈ | ਪਰਸ ਖੋਹਣ ਦੇ ਸਮੇਂ ਉਕਤ ਔਰਤ ਰਿਕਸ਼ੇ ਤੋਂ ਹੇਠਾਂ ਡਿੱਗ ਪਈ ਅਤੇ ਉਸਦੇ ਕਾਫ਼ੀ ...
ਪੱਟੀ, 20 ਮਾਰਚ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਲੰਬੇ ਅਰਸੇ ਤੋਂ ਬਾਅਦ ਪੰਜਾਬ ਦੀ ਸੱਤਾ 'ਤੇ ਬਹੁਮਤ ਨਾਲ ਕਾਬਜ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨਿਵਾਸੀਆਂ ਨਾਲ ਨਸ਼ੇ ਦੇ ...
ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)-ਬੀ.ਐੱਸ.ਐੱਫ. ਦੀ 191 ਬਟਾਲੀਅਨ ਨੇ ਸਰਹੱਦੀ ਚੌਾਕੀ ਨੂਰਵਾਲਾ ਨਜ਼ਦੀਕ ਬੀਤੇ ਦਿਨ ਗ਼ਲਤੀ ਨਾਲ ਸਰਹੱਦ ਪਾਰ ਕਰਕੇ ਭਾਰਤੀ ਖ਼ੇਤਰ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਵਾਪਿਸ ਭੇਜ ਕੇ ਇਕ ਇਨਸਾਨੀਅਤ ਦੀ ਚੰਗੀ ਮਿਸਾਲ ਪੇਸ਼ ...
ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧ ਵਿਚ ਮਿ੍ਤਕ ਦਾ ਸਰੀਰ ਪੋਸਟਮਾਰਟਮ ਵੇਲੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖ ਦਿੱਤਾ ਗਿਆ | ਪ੍ਰਾਪਤ ...
ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਦੀ ਮੀ ਟਿੰਗ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਖਡੂਰ ਸਾਹਿਬ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਮਨਜੀਤ ਸਿੰਘ ਬੱਗੂ ਕੋਟ ਨੇ ਕੀਤੀ | ਮੀਟਿੰਗ ਵਿਚ ਪੰਜਾਬ ਦੇ ...
ਖਡੂਰ ਸਾਹਿਬ, 20 ਮਾਰਚ (ਅਮਰਪਾਲ ਸਿੰਘ)- ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈਕ ਵੱਲੋਂ 'ਏ' ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪੰਜਾਬੀ ਕਹਾਣੀ ਜਗਤ ਦੇ ਪ੍ਰਸਿੱਧ ਕਹਾਣੀਕਾਰ ਡਾ.ਵਰਿਆਮ ਸਿੰਘ ਸੰਧੂ ਨੇ ...
ਖਡੂਰ ਸਾਹਿਬ, 20 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਅੱਜ ਨਵਾਂ ਬੱਸ ਅੱਡਾ ਖਡੂਰ ਸਾਹਿਬ ਵਿਖੇ ਨਬਜ਼ੇ ਪੰਜਾਬ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ, ਇਸ ਚੋਣ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਗੁਰਮੀਤ ...
ਤਰਨੀ ਤਾਰਨ, 20 ਮਾਰਚ (ਹਰਿੰਦਰ ਸਿੰਘ)-ਵਿਆਹ ਦੇਖਣ ਆਈ ਇਕ ਔਰਤ ਨਾਲ ਛੇੜਛਾੜ ਕਰਨ ਵਾਲੇ ਉਸਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਦੇ ਿਖ਼ਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਪਿੰਡ ਪੱਖੋਕੇ ਦੀ ਰਹਿਣ ਵਾਲੀ ਇਕ ...
ਖੇਮਕਰਨ, 20 ਮਾਰਚ (ਰਾਕੇਸ਼ ਬਿੱਲਾ)¸ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਜਗੀਰ ਸਿੰਘ ਭੁੱਲਰ ਦੇ ਪੋਤਰੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX