ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ ਲਗਭਗ 100 ਦੇ ਕਰੀਬ ਲਏ ਗਏ ਅਹਿਮ ਫੈਸਲਿਆਂ ਵਿਚ ਸੂਬੇ ਵਿਚੋਂ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨਾ ਵੀ ਉਨ੍ਹਾਂ ਦਾ ਮੁੱਖ ਨਿਸ਼ਾਨਾ ਸੀ | ਕੈਬਨਿਟ ਦੀ ਹੋਈ ...
ਲੁਧਿਆਣਾ, 20 ਮਾਰਚ (ਸਲੇਮਪੁਰੀ)-ਕਹਿੰਦੇ ਹਨ ਜਨਮ ਅਤੇ ਮੌਤ ਦਾ ਕੋਈ ਵੀ ਸਮਾਂ ਅਤੇ ਥਾਂ ਨਹੀਂ ਹੁੰਦਾ, ਅਜਿਹੀ ਹੀ ਇਕ ਘਟਨਾ ਸਿਵਲ ਹਸਪਤਾਲ ਵਿਚ ਇਕ ਔਰਤ ਨਾਲ ਵਾਪਰੀ ਜੋ ਇਥੇ ਆਪਣੇ ਸਰੀਰ ਉਪਰ ਹੋਏ ਜਖ਼ਮ ਲਈ ਪੱਟੀ ਕਰਵਾਉਣ ਆਈ ਸੀ | ਮਿਲੀ ਜਾਣਕਾਰੀ ਚੇਤ ਸਿੰਘ ਨਗਰ ਨਾਲ ...
ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਸੂਬੇ 'ਚੋਂ ਡੀ.ਟੀ.ਓ. ਸਿਸਟਮ ਬੰਦ ਹੋਣ ਦੇ ਫ਼ੈਸਲੇ ਤੋਂ ਬਾਅਦ ਭਾਵੇਂ ਹਾਲੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਂ ਨਿਯਮ ਨਹੀਂ ਬਣਾਏ ਗਏ, ਪਰ ਜ਼ਿਲ੍ਹਾ ਟ੍ਰਾਂਸਪੋਰਟ ਦਫ਼ਤਰ ਦੇ ਸਮੁੱਚੇ ਸਟਾਫ਼ ਵੱਲੋਂ ਅੱਜ ਤੋਂ ਹੀ ਆਪਣਾ ਕੰਮ ਸਮੇਟਣ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਸੀ ਤਹਿਤ ਠੇਕਿਆਂ ਦੀ ਗਿਣਤੀ ਅਤੇ ਸ਼ਰਾਬ ਦੇ ਭਾਅ ਘਟਾਉਣ ਦੀ ਮੰਗ ਨੂੰ ਲੈ ਕੇ ਠੇਕੇਦਾਰਾਂ ਵੱਲੋਂ ਸੰਘਰਸ਼ ਕਰਨ ਦੀ ਧਮਕੀ ਦਿੱਤੀ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ...
ਲੁਧਿਆਣਾ, 20 ਮਾਰਚ (ਭੁਪਿੰਦਰ ਸਿੰਘ ਬਸਰਾ)-ਨੈਸ਼ਨਲ ਫੈਡਰੇਸ਼ਨ ਆਫ ਟੈਲੀਕਾਮ ਇੰਪਲਾਈਜ਼ ਬੀ.ਐਸ.ਐਨ.ਐਲ ਲੁਧਿਆਣਾ ਜਥੇਬੰਦੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਭਾਰਤ ਨਗਰ ਸਥਿਤ ਸੰਚਾਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਰੋਸ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ-ਵੱ ਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ 2 ਦੀ ਪੁਲਿਸ ਨੇ ਸ਼ਿਵਮ ਸਿੰਘ ਵਾਸੀ ਜਨਕਪੁਰੀ ਨੂੰ ਕਾਬੂ ...
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਅਕਾਲੀ ਜਥਾ ਦੇ ਮੀਤ ਪ੍ਰਧਾਨ ਮਨਮੋਹਣ ਸਿੰਘ ਪੱਪੂ ਨੂੰ ਅੱਜ ਉਸ ਵੇਲੇ ਅਸਿਹ ਸਦਮਾ ਪੁੱਜਾ ਜਦੋਂ ਸ: ਪੱਪੂ ਦੇ ਡੇਢ ਸਾਲਾ ਪੋਤੇ ਵੰਸ਼ਦੀਪ ਸਿੰਘ ਕਾਰਤਿਕ ਉਮਰ ਡੇਢ ਸਾਲ ਦੀ ਸੀ. ਆਰ. ਪੀ. ਕਾਲੋਨੀ ਵਿਖੇ ਤੀਜੀ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ-ਅੰਮਿ੍ਤਸਰ ਰੇਲਵੇ ਲਾਈਨ 'ਤੇ ਸ਼ੱਕੀ ਹਾਲਾਤ 'ਚ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ | ਪੁਲਿਸ ਅਨੁਸਾਰ ਉਸ ਦਾ ਚਿਹਰਾ ਬੁਰੀ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਗਗਨਦੀਪ ਸਿੰਘ ਵਾਸੀ ਸੰਤ ਨਗਰ ਵਜੋਂ ਕੀਤੀ ਗਈ ਹੈ ਜਦਕਿ ਉਸ ਦਾ ਸਾਥੀ ਫਰੂਟੀ ਮੌਕੇ 'ਤੇ ਫਰਾਰ ਹੋ ਗਿਆ ਹੈ | ਉਨ੍ਹ ਾਂ ਦੱਸਿਆ ਕਿ ਕਥਿਤ ਦੋਸ਼ੀ ਮੋਟਰਸਾਇਕਲ ਅਤੇ ਹੋਰ ਵਾਹਨ ਚੋਰੀ ਕਰਨ ਉਪਰੰਤ ਉਸ ਨੂੰ ਜਾਅਲੀ ਦਸਤਾਵੇਜਾਂ ਦੇ ਆਧਾਰ 'ਤੇ ਵੇਚ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪੁਲਿਸ ਵੱਲੋਂ ਫੋਕਲ ਪੁਆਇੰਟ ਵਿਚ ਲਗਾਏ ਨਾਕੇ 'ਤੇ ਜਦੋਂ ਕਥਿਤ ਦੋਸ਼ੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਮੋਟਰਸਾਇਕਲ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਗਗਨਦੀਪ ਨੂੰ ਕਾਬੂ ਕਰ ਲਿਆ, ਜਦਕਿ ਫਰੂਟੀ ਫਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮੋਟਰਸਾਇਕਲ 'ਤੇ ਜਾਅਲੀ ਨੰਬਰ ਲਗਾ ਕੇ ਵੇਚਣ ਲਈ ਜਾ ਰਹੇ ਸਨ | ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਬੈਂਕ ਕਾਲੋਨੀ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਐਸ. ਐਚ. ਓ. ਸ੍ਰੀ ਸੁਰਿੰਦਰ ਕੁਮਾਰ ਚੌਪੜਾ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖਤ ਦੀਪਕ ਕੁਮਾਰ ਵਜੋਂ ...
ਲੁਧਿਆਣਾ, 20 ਮਾਰਚ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ ਸਾਲਾਨਾ ਪ੍ਰੀਖਿਆ ਦੌਰਾਨ ਦਸਵੀਂ ਦੇ ਪੰਜਾਬੀ ਪਰਚੇ ਵਿਚ ਸਿਆੜ੍ਹ ਸਰਕਾਰੀ ਸੀਨੀਅਰ ਸੈਕੰ: ਸਕੂਲ ਵਿਖੇ ਨਕਲ ਕਰਦਾ ਇਕ ਵਿਦਿਆਰਥੀ ਫੜਿਆ ਗਿਆ | ਮਿਲੀ ਜਾਣਕਾਰੀ ਮੁਤਾਬਿਕ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ 25 ਜੂਨ 2012 ਨੂੰ ਮਨਦੀਪ ਸਿੰਘ ਉਰਫ ਦੀਪ ਵਾਸੀ ਹੈਬੋਵਾਲ ਅਤੇ ਰੋਹਿਤ ...
ਇਯਾਲੀ/ਥਰੀਕੇ, 20 ਮਾਰਚ (ਮਨਪ੍ਰੀਤ ਸਿੰਘ ਔਲਖ)- ਦਰਬਾਰ ਸੰਪ੍ਰਦਾਇ ਲੋਪੋਂ ਵੱਲੋਂ ਪਿੰਡ ਝੱਮਟ, ਬੈਂਸ ਅਤੇ ਇਯਾਲੀ ਕਲਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਮਿਤੀ 24 ਤੋਂ 26 ਮਾਰਚ ਤੱਕ ਪਿੰਡ ਝੱਮਟ ਦੇ ...
ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਮਹਿੰਦਰ ਸਿੰਘ ਲਾਡੋਵਾਲ ਆਮ ਆਦਮੀ ਪਾਰਟੀ ਲਾਡੋਵਾਲ ਦੇ ਵਲੰਟੀਅਰ ਨੂੰ ਉਸ ਵਕਤ ਗਹਿਰਾ ਸਦਮਾ ਪੱੁਜਾ ਜਿਸ ਵਕਤ ਉਨ੍ਹਾਂ ਦੇ ਵੱਡੇ ਭਰਾ ਬਲਵੀਰ ਸਿੰਘ ਦੀ ਅਚਾਨਕ ਮੌਤ ਹੋ ਗਈ | ਇਸ ਮੌਕੇ ਦੁੱਖ ਦੀ ਘੜੀ ਵਿਚ ਮਹਿੰਦਰ ਸਿੰਘ ਨਾਲ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਮੰਗਲੀ ਵਿਚ 1 ਮਾਰਚ ਨੂੰ ਪੈਟਰੋਲ ਪੰਪ ਤੋਂ ਨਕਦੀ ਲੁੱਟਣ ਵਾਲੇ ਦੋ ਲੁਟੇਰਿਆਂ ਵਿਚੋਂ ਪੁਲਿਸ ਨੇ ਇਕ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਹਰਵਿੰਦਰ ਸਿੰਘ ਵਜੋਂ ਕੀਤੀ ਗਈ ...
ਲੁਧਿਆਣਾ, 20 ਮਾਰਚ (ਸਲੇਮਪੁਰੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪੁਰਾਣੀ ਵਿਦਿਆਰਥਣ ਅਤੇ ਪ੍ਰਵਾਸੀ ਲੇਖਿਕਾ ਹਰਕੀਰਤ ਕੌਰ ਚਾਹਲ ਦਾ ਨਾਵਲ 'ਤੇਰੇ ਬਾਝੋਂ' ਲੋਕ ਅਰਪਣ ਕਰਨ ਲਈ ਬੀਤੇ ਦਿਨੀਂ ਰੁਪਿੰਦਰ ਮਾਨ (ਰਾਜ) ਯਾਦਗਾਰੀ ਟਰੱਸਟ ਸ਼ੇਕ ਦੌਲਤ ...
ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਦੀ ਯੋਗ ਅਗਵਾਈ ਹੇਠ ਜ਼ੀਰੋ ਬਜਟ ਕੁਦਰਤੀ ਖੇਤੀ 'ਤੇ ਪਦਮਸ੍ਰੀ ਸੁਭਾਸ਼ ਪਾਲੇਕਰ ਦਾ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਪੀਏਯੂ ਦੇ ...
ਲੁਧਿਆਣਾ, 20 ਮਾਰਚ (ਸਲੇਮਪੁਰੀ)-ਗਾਇਤਰੀ ਲੇਡੀਜ਼ ਕਲੱਬ ਵੱਲੋਂ ਕਲੱਬ ਦਾ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਵੀਂ ਟੀਮ ਦੀ ਚੋਣ ਕੀਤੀ ਗਈ, ਜਦਕਿ ਪੁਰਾਣੀ ਟੀਮ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਕਿਰਨ ਢੀਂਗਰਾ ਨੰੂ ਕਲੱਬ ਦੀ ਪ੍ਰਧਾਨ ਚੁਣਿਆ ਗਿਆ, ...
ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫੈਕਚਰਜ਼ ਐਸੋਸ਼ੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ 22 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਫਰੰਟੀਅਰ ਸੌਫਟੈਕ ਅਤੇ ਟੈਲੀ ਸਲਿਊਸ਼ਨ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਜੀ.ਐਸ.ਟੀ. ਬਾਰੇ ਇਕ ...
ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਮਿਸ਼ਨ ਦੀ ਸਲਾਹਕਾਰ ਏਜੰਸੀ ਵੱਲੋਂ ਘੁਮਾਰ ਮੰਡੀ ਮਾਰਕੀਟ ਦੇ ਦੁਕਾਨਦਾਰਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ 19 ਮਾਰਚ ਐਤਵਾਰ ਨੂੰ ਮਨਾਏ ਰਾਹਗਿਰੀ ਡੇਅ ਨੂੰ ਮਿਲੇ ਲੋਕਾਂ ਦੇ ਭਰਵੇਂ ...
ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਆਸਟ੍ਰੇਲੀਆ ਤੋਂ ਆਏ 20 ਕਿਸਾਨਾਂ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ | ਉਨ੍ਹਾਂ ਨੇ ਯੂਨੀਵਰਸਿਟੀ ਦੇ ਸੀਨੀਅਰ ਵਿਗਿਆਨੀਆਂ ਨਾਲ ਸੂਬਾ ਪੱਧਰੀ ਖੇਤੀਬਾੜੀ ਖੋਜ ਪ੍ਰਾਪਤੀਆਂ ਅਤੇ ਵਿਕਾਸ ਸੰਬੰਧੀ ਵਿਚਾਰ ਵਟਾਦਰਾਂ ਕੀਤਾ | ਇਸ ਤੋਂ ...
ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਵਾਤਾਵਰਨ ਵਿਭਾਗ ਵੱਲੋਂ ਇਕ ਸਾਲ ਪਹਿਲਾਂ ਐਕਟ ਬਣਾ ਕੇ ਸਾਰੀਆਂ ਸੂਬਾ ਸਰਕਾਰਾਂ ਨੂੰ 'ਪਲਾਸਟਿਕ ਵੇਸਟ ਮੈਨੇਜਮੈਂਟ 2016' ਅਨੁਸਾਰ ਦੇਸ਼ ਭਰ ਵਿਚ 50 ਮਾਈਕ੍ਰੋਨ ਤੋਂ ਹੇਠਾਂ ਵਾਲੇ ਪਲਾਸਟਿਕ ਦੇ ਲਿਫ਼ਾਫੇ ਬੰਦ ...
ਲੁਧਿਆਣਾ, 20 ਮਾਰਚ (ਪਰਮੇਸ਼ਰ ਸਿੰਘ)- ਸਪੇਨ ਦੇ ਕਤਲੋਨੀਆ ਸੂਬੇ ਵਿਚ ਸਿੱਖਾਂ ਦੀ ਵੱਖਰੀ ਪਛਾਣ ਬਾਰੇ ਸਪੇਨੀ ਲੋਕਾਂ ਨੂੰ ਜਾਣੂ ਕਰਵਾਉਣ ਵਾਸਤੇ ਕਾਲਜਾਂ, ਯੂਨੀਵਰਸਿਟੀਆਂ, ਸਕੂਲਾਂ ਆਦਿ ਵਿਚ ਪ੍ਰਚਾਰ ਮੁਹਿੰਮ ਚਲਾ ਰਹੇ ਭਾਈ ਗਗਨਦੀਪ ਸਿਘ ਆਪਣੇ ਪਰਿਵਾਰਕ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਸਾਢੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਦੋਸ਼ੀ ਪਵਨ ਕੁਮਾਰ ਵਾਸੀ ਅਬਦੁੱਲਾਪੁਰ ਬਸਤੀ ਨੂੰ ਪੁਲਿਸ ਨੇ 15 ਮਈ 2014 ਨੂੰ ...
ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵੱਲੋਂ ਪੱਖੋਵਾਲ ਰੋਡ 'ਤੇ ਸ਼ਹੀਦ ਕਰਨੈਲ ਸਿੰਘ ਨਗਰ ਦੇ ਨਜ਼ਦੀਕ ਬਣਾਏ ਜਾ ਰਹੇ ਪੰਜਾਬ ਦੇ ਪਹਿਲੇ ਈਕੋ ਫਰੈਂਡਲੀ ਰਿਹਾਇਸ਼ੀ ਪ੍ਰੋਜੈਕਟ ਅਟੱਲ ਅਪਾਰਟਮੈਂਟਸ ਦੇ ਅਲਾਟੀਆਂ ਨੂੰ ਫਲੈਟ ਦੀ ਕਿਸ਼ਤ ਦੇ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ.3 ਦੀ ਪੁਲਿਸ ਨੇ ਰਾਵਿਸ਼ ਸ਼ਰਮਾ ਵਾਸੀ ਨਿੰਮ ਵਾਲਾ ਚੌਕ ਅਤੇ ਵਿਮਲ ਸ਼ਰਮਾ ਅਤੇ ਦੋ ਹੋਰਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਸੜਕ ਤੇ ਸ਼ਰੇਆਮ ਗੁੰਡਾਗਰਦੀ ਕਰ ਰਹੇ ਸਨ ਅਤੇ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਲਜ ਰੋਡ ਸਥਿਤ ਖੇਤੀਬਾੜੀ ਬੈਂਕ ਦੀ ਕੰਧ ਡਿੱਗਣ ਕਾਰਨ ਇਕ ਕਾਰ ਨੂੰ ਨੁਕਸਾਨ ਪੁੱਜਾ ਹੈ | ਜਾਣਕਾਰੀ ਅਨੁਸਾਰ ਇਨਡੇਵਰ ਕਾਰ ਦੇ ਮਾਲਕ ਨੇ ਕਾਰ ਨੂੰ ਬੈਂਕ ਦੀ ਕੰਧ ਨਾਲ ਖੜੀ ਕੀਤੀ ਸੀ ਕਿ ਅਚਾਨਕ ਕੰਧ ਡਿੱਗ ਪਈ ...
ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਲੁੱਟਖੋਹ ਅਤੇ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਕਾਲੋਨੀਆਂ ਦੇ ਨਿਵਾਸੀਆਂ ਵੱਲੋਂ ਬਿਨ੍ਹਾਂ ਮਨਜੂਰੀ ਸੁਰੱਖਿਆ ਗੇਟ ਲਗਾਏ ਜਾਣ ਕਾਰਨ ਲੋਕਾਂ ਦੇ ਆਪਸ ਵਿਚ ਝਗੜੇ ਹੋ ਰਹੇ ਹਨ, ਜ਼ਿਆਦਾਤਰ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਲੜਕੀ ਦੇ ਭਰਾ ਨੂੰ ਕਾਬੂ ਕਰ ਲਿਆ ਹੈ, ਜਦਕਿ ਹੁਣ ਤੱਕ ਇਸ ਮਾਮਲੇ ਵਿਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਦੀ ਗਿ੍ਫਤਾਰੀ ਕੀਤੀ ਜਾ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਕਲਾਂ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਮਾਲਤੀ ਦੇਵੀ (48) ਵਜੋਂ ਕੀਤੀ ਗਈ ਹੈ | ਮਾਲਤੀ ਸ਼ੇਰਪੁਰ ਕਲਾਂ ਦੀ ਰਹਿਣ ਵਾਲੀ ਹੈ ਅਤੇ ਰੇਲ ...
ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਨੇੜ ਭਵਿੱਖ 'ਚ ਹੋਣ ਵਾਲੀਆਂ ਚੋਣਾਂ ਦੌਰਾਨ ਵਿਕਾਸ ਕਾਰਜਾਂ ਦਾ ਸਿਆਸੀ ਲਾਹਾ ਲੈਣ ਲਈ ਰਾਜਸੀ ਆਗੂਆਂ ਵਿਚ ਖਹਿਬਾਜੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਸੋਮਵਾਰ ਨੂੰ ਇਕ ਵਿਕਾਸ ਕਾਰਜ ਦਾ ਦੋ ਵਾਰ ਉਦਘਾਟਨ ਕੀਤਾ ...
ਇਯਾਲੀ/ਥਰੀਕੇ, 20 ਮਾਰਚ (ਮਨਪ੍ਰੀਤ ਸਿੰਘ ਔਲਖ)-ਜੱਟ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਅਤੇ ਸਰਪੰਚ ਮਨਦੀਪ ਸਿੰਘ ਚੂਹੜਪੁਰ ਨੇ ਕਿਹਾ ਕਿ ਪਿਛਲੇ ਦਸ ਸਾਲ ਦੇ ਅਕਾਲੀ ਭਾਜਪਾ ਸਰਕਾਰ ਦੇ ਰਾਜ ਸਮੇ ਲਾਗੂ ਗਲਤ ਨੀਤੀਆਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਚੁੱਕੇ ਸੂਬੇ ਦੀ ...
ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)- ਬ੍ਰਹਮਲੀਨ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਰੁਹਾਨੀ ਕੀਰਤਨ ਦਰਬਾਰ ਕਿ੍ਸ਼ਨਾ ਕਾਲੋਨੀ, ਪੈਟਰੋਲ ਪੰਪ ਦੇ ਨੇੜੇ ਰਾਹੋਂ ਰੋਡ ਲੁਧਿਆਣਾ ਵਿਖੇ ਸਤਿਗੁਰੂ ਬ੍ਰਹਮ ਸਾਗਰ, ...
ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰਸੱਟ ਵੱਲੋਂ ਵਿਕਸਤ ਕੀਤੀ ਸਕੀਮ ਦੇ ਰਿਹਾਇਸ਼ੀ ਪਲਾਟਾਂ ਵਿਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਵਪਾਰਕ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਸ਼ਾਪ ਕਮ ਆਫਿਸ/ਵਪਾਰਕ ਬੂਥ ਖਰੀਦਣ ਵਾਲੇ ਲੋਕ ...
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਤਬਾਹ ਹੋ ਚੁੱਕੀ ਸਨਅਤ ਅਤੇ ਵਪਾਰ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ...
ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨੀਲੇ ਕਾਰਡ ਧਾਰਕਾਂ ਨੂੰ ਅੱਜ ਤੋਂ ਸਸਤੀ ਕਣਕ ਮਿਲਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਿਹੜੇ ਨੀਲੇ ਕਾਰਡ ਧਾਰਕਾਂ ਨੂੰ ਪਿਛਲੀ ਵਾਰ ਵੰਡੀ ਗਈ ਕਣਕ ਮੌਕੇ ਸਸਤੀ ਕਣਕ ਨਹੀਂ ਸੀ ਮਿਲੀ ਉਨ੍ਹਾਂ ਲਈ ਇਹ ਰਾਹਤ ਵਾਲੀ ਗੱਲ ਹੈ | ...
ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਵਿਖੇ 24 ਅਤੇ 25 ਮਾਰਚ ਨੂੰ ਪਸ਼ੂ ਪਾਲਣ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਖੇਤੀਬਾੜੀ ਕਿੱਤਿਆਂ ਵਿਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX