ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਲੁਧਿਆਣਾ

ਅਫ਼ਸਰਸ਼ਾਹੀ ਸਿਰ ਚੜ੍ਹਿਆ ਵੀ.ਆਈ.ਪੀ. ਕਲਚਰ ਦਾ ਜਾਨੂੰਨ ਛੇਤੀ ਉਤਰਦਾ ਨਜ਼ਰ ਨਹੀਂ ਆ ਰਿਹਾ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ ਲਗਭਗ 100 ਦੇ ਕਰੀਬ ਲਏ ਗਏ ਅਹਿਮ ਫੈਸਲਿਆਂ ਵਿਚ ਸੂਬੇ ਵਿਚੋਂ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨਾ ਵੀ ਉਨ੍ਹਾਂ ਦਾ ਮੁੱਖ ਨਿਸ਼ਾਨਾ ਸੀ | ਕੈਬਨਿਟ ਦੀ ਹੋਈ ...

ਪੂਰੀ ਖ਼ਬਰ »

...ਜਦੋਂ ਗਰਭਵਤੀ ਔਰਤ ਨੇ ਪਖਾਨੇ 'ਚ ਦਿੱਤਾ ਬੱਚੇ ਨੰੂ ਜਨਮ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਕਹਿੰਦੇ ਹਨ ਜਨਮ ਅਤੇ ਮੌਤ ਦਾ ਕੋਈ ਵੀ ਸਮਾਂ ਅਤੇ ਥਾਂ ਨਹੀਂ ਹੁੰਦਾ, ਅਜਿਹੀ ਹੀ ਇਕ ਘਟਨਾ ਸਿਵਲ ਹਸਪਤਾਲ ਵਿਚ ਇਕ ਔਰਤ ਨਾਲ ਵਾਪਰੀ ਜੋ ਇਥੇ ਆਪਣੇ ਸਰੀਰ ਉਪਰ ਹੋਏ ਜਖ਼ਮ ਲਈ ਪੱਟੀ ਕਰਵਾਉਣ ਆਈ ਸੀ | ਮਿਲੀ ਜਾਣਕਾਰੀ ਚੇਤ ਸਿੰਘ ਨਗਰ ਨਾਲ ...

ਪੂਰੀ ਖ਼ਬਰ »

ਡੀ.ਟੀ.ਓ. ਸਿਸਟਮ ਬੰਦ ਹੋਣ ਦੇ ਫ਼ੈਸਲੇ ਤੋਂ ਬਾਅਦ ਲੁਧਿਆਣਾ ਦਫ਼ਤਰ ਦੇ ਸਟਾਫ਼ ਵੱਲੋਂ ਕੰਮ ਸਮੇਟਣ ਦੀ ਸ਼ੁਰੂਆਤ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਸੂਬੇ 'ਚੋਂ ਡੀ.ਟੀ.ਓ. ਸਿਸਟਮ ਬੰਦ ਹੋਣ ਦੇ ਫ਼ੈਸਲੇ ਤੋਂ ਬਾਅਦ ਭਾਵੇਂ ਹਾਲੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਂ ਨਿਯਮ ਨਹੀਂ ਬਣਾਏ ਗਏ, ਪਰ ਜ਼ਿਲ੍ਹਾ ਟ੍ਰਾਂਸਪੋਰਟ ਦਫ਼ਤਰ ਦੇ ਸਮੁੱਚੇ ਸਟਾਫ਼ ਵੱਲੋਂ ਅੱਜ ਤੋਂ ਹੀ ਆਪਣਾ ਕੰਮ ਸਮੇਟਣ ...

ਪੂਰੀ ਖ਼ਬਰ »

---- ਸ਼ਰਾਬ ਦੇ ਠੇਕੇ ਘਟਾਉਣ ਦਾ ਮਾਮਲਾ ---- ਠੇਕੇਦਾਰਾਂ ਵੱਲੋਂ ਸ਼ਰਾਬ ਦੇ ਭਾਅ ਘਟਾਉਣ ਦੀ ਕੀਤੀ ਮੰਗ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਸੀ ਤਹਿਤ ਠੇਕਿਆਂ ਦੀ ਗਿਣਤੀ ਅਤੇ ਸ਼ਰਾਬ ਦੇ ਭਾਅ ਘਟਾਉਣ ਦੀ ਮੰਗ ਨੂੰ ਲੈ ਕੇ ਠੇਕੇਦਾਰਾਂ ਵੱਲੋਂ ਸੰਘਰਸ਼ ਕਰਨ ਦੀ ਧਮਕੀ ਦਿੱਤੀ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਮੁਲਾਜ਼ਮ ਜਥੇਬੰਦੀ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ

ਲੁਧਿਆਣਾ, 20 ਮਾਰਚ (ਭੁਪਿੰਦਰ ਸਿੰਘ ਬਸਰਾ)-ਨੈਸ਼ਨਲ ਫੈਡਰੇਸ਼ਨ ਆਫ ਟੈਲੀਕਾਮ ਇੰਪਲਾਈਜ਼ ਬੀ.ਐਸ.ਐਨ.ਐਲ ਲੁਧਿਆਣਾ ਜਥੇਬੰਦੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਭਾਰਤ ਨਗਰ ਸਥਿਤ ਸੰਚਾਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਰੋਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ-ਵੱ ਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ 2 ਦੀ ਪੁਲਿਸ ਨੇ ਸ਼ਿਵਮ ਸਿੰਘ ਵਾਸੀ ਜਨਕਪੁਰੀ ਨੂੰ ਕਾਬੂ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਡੇਢ ਸਾਲਾ ਪੋਤੇ ਦੀ ਤੀਸਰੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ

ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਅਕਾਲੀ ਜਥਾ ਦੇ ਮੀਤ ਪ੍ਰਧਾਨ ਮਨਮੋਹਣ ਸਿੰਘ ਪੱਪੂ ਨੂੰ ਅੱਜ ਉਸ ਵੇਲੇ ਅਸਿਹ ਸਦਮਾ ਪੁੱਜਾ ਜਦੋਂ ਸ: ਪੱਪੂ ਦੇ ਡੇਢ ਸਾਲਾ ਪੋਤੇ ਵੰਸ਼ਦੀਪ ਸਿੰਘ ਕਾਰਤਿਕ ਉਮਰ ਡੇਢ ਸਾਲ ਦੀ ਸੀ. ਆਰ. ਪੀ. ਕਾਲੋਨੀ ਵਿਖੇ ਤੀਜੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ-ਅੰਮਿ੍ਤਸਰ ਰੇਲਵੇ ਲਾਈਨ 'ਤੇ ਸ਼ੱਕੀ ਹਾਲਾਤ 'ਚ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ | ਪੁਲਿਸ ਅਨੁਸਾਰ ਉਸ ਦਾ ਚਿਹਰਾ ਬੁਰੀ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਸੁਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਬੈਂਕ ਕਾਲੋਨੀ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਐਸ. ਐਚ. ਓ. ਸ੍ਰੀ ਸੁਰਿੰਦਰ ਕੁਮਾਰ ਚੌਪੜਾ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖਤ ਦੀਪਕ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਉਹ ਬੈਂਕ ਕਲੋਨੀ ਦਾ ਰਹਿਣ ਵਾਲਾ ਸੀ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਦੀਪਕ ਇਕ ਪਾਰਟੀ ਵਿਚ ਡਾਂਸ ਕਰ ਰਿਹਾ ਸੀ ਕਿ ਅਚਾਨਕ ਹੇਠਾਂ ਡਿੱਗ ਪਿਆ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਜਾਂਚ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬੀ ਪਰਚੇ 'ਚ ਨਕਲ ਕਰਦਾ ਵਿਦਿਆਰਥੀ ਫੜਿਆ

ਲੁਧਿਆਣਾ, 20 ਮਾਰਚ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ ਸਾਲਾਨਾ ਪ੍ਰੀਖਿਆ ਦੌਰਾਨ ਦਸਵੀਂ ਦੇ ਪੰਜਾਬੀ ਪਰਚੇ ਵਿਚ ਸਿਆੜ੍ਹ ਸਰਕਾਰੀ ਸੀਨੀਅਰ ਸੈਕੰ: ਸਕੂਲ ਵਿਖੇ ਨਕਲ ਕਰਦਾ ਇਕ ਵਿਦਿਆਰਥੀ ਫੜਿਆ ਗਿਆ | ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਕੈਦ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ 25 ਜੂਨ 2012 ਨੂੰ ਮਨਦੀਪ ਸਿੰਘ ਉਰਫ ਦੀਪ ਵਾਸੀ ਹੈਬੋਵਾਲ ਅਤੇ ਰੋਹਿਤ ...

ਪੂਰੀ ਖ਼ਬਰ »

ਸੰਤ ਲੋਪੋਂ ਵੱਲੋਂ ਝੱਮਟ 'ਚ ਨੂਰੀ ਦੀਵਾਨ 25 ਤੋਂ

ਇਯਾਲੀ/ਥਰੀਕੇ, 20 ਮਾਰਚ (ਮਨਪ੍ਰੀਤ ਸਿੰਘ ਔਲਖ)- ਦਰਬਾਰ ਸੰਪ੍ਰਦਾਇ ਲੋਪੋਂ ਵੱਲੋਂ ਪਿੰਡ ਝੱਮਟ, ਬੈਂਸ ਅਤੇ ਇਯਾਲੀ ਕਲਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਮਿਤੀ 24 ਤੋਂ 26 ਮਾਰਚ ਤੱਕ ਪਿੰਡ ਝੱਮਟ ਦੇ ...

ਪੂਰੀ ਖ਼ਬਰ »

'ਆਪ' ਵਲੰਟੀਅਰ ਜੁਗਿੰਦਰ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਮਹਿੰਦਰ ਸਿੰਘ ਲਾਡੋਵਾਲ ਆਮ ਆਦਮੀ ਪਾਰਟੀ ਲਾਡੋਵਾਲ ਦੇ ਵਲੰਟੀਅਰ ਨੂੰ ਉਸ ਵਕਤ ਗਹਿਰਾ ਸਦਮਾ ਪੱੁਜਾ ਜਿਸ ਵਕਤ ਉਨ੍ਹਾਂ ਦੇ ਵੱਡੇ ਭਰਾ ਬਲਵੀਰ ਸਿੰਘ ਦੀ ਅਚਾਨਕ ਮੌਤ ਹੋ ਗਈ | ਇਸ ਮੌਕੇ ਦੁੱਖ ਦੀ ਘੜੀ ਵਿਚ ਮਹਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟਣ ਵਾਲਾ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਮੰਗਲੀ ਵਿਚ 1 ਮਾਰਚ ਨੂੰ ਪੈਟਰੋਲ ਪੰਪ ਤੋਂ ਨਕਦੀ ਲੁੱਟਣ ਵਾਲੇ ਦੋ ਲੁਟੇਰਿਆਂ ਵਿਚੋਂ ਪੁਲਿਸ ਨੇ ਇਕ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਹਰਵਿੰਦਰ ਸਿੰਘ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਪ੍ਰਵਾਸੀ ਲੇਖਿਕਾ ਹਰਕੀਰਤ ਕੌਰ ਚਾਹਲ ਦਾ ਨਾਵਲ 'ਤੇਰੇ ਬਾਝੋਂ' ਲੋਕ ਅਰਪਣ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪੁਰਾਣੀ ਵਿਦਿਆਰਥਣ ਅਤੇ ਪ੍ਰਵਾਸੀ ਲੇਖਿਕਾ ਹਰਕੀਰਤ ਕੌਰ ਚਾਹਲ ਦਾ ਨਾਵਲ 'ਤੇਰੇ ਬਾਝੋਂ' ਲੋਕ ਅਰਪਣ ਕਰਨ ਲਈ ਬੀਤੇ ਦਿਨੀਂ ਰੁਪਿੰਦਰ ਮਾਨ (ਰਾਜ) ਯਾਦਗਾਰੀ ਟਰੱਸਟ ਸ਼ੇਕ ਦੌਲਤ ...

ਪੂਰੀ ਖ਼ਬਰ »

ਦੇਸ਼ 'ਚ ਕਰਜ਼ੇ ਤੇ ਮੰਡੀਕਰਨ ਦੀਆਂ ਮਾੜੀਆਂ ਸਹੂਲਤਾਂ ਕਾਰਨ 7 ਲੱਖ ਕਿਸਾਨ ਕਰ ਚੱੁਕੇ ਨੇ ਆਤਮ ਹੱਤਿਆ-ਸੁਭਾਸ਼ ਪਾਲੇਕਰ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਦੀ ਯੋਗ ਅਗਵਾਈ ਹੇਠ ਜ਼ੀਰੋ ਬਜਟ ਕੁਦਰਤੀ ਖੇਤੀ 'ਤੇ ਪਦਮਸ੍ਰੀ ਸੁਭਾਸ਼ ਪਾਲੇਕਰ ਦਾ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਪੀਏਯੂ ਦੇ ...

ਪੂਰੀ ਖ਼ਬਰ »

ਢੀਂਗਰਾ ਗਾਇਤਰੀ ਲੇਡੀਜ਼ ਕਲੱਬ ਦੀ ਪ੍ਰਧਾਨ ਬਣੀ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਗਾਇਤਰੀ ਲੇਡੀਜ਼ ਕਲੱਬ ਵੱਲੋਂ ਕਲੱਬ ਦਾ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਵੀਂ ਟੀਮ ਦੀ ਚੋਣ ਕੀਤੀ ਗਈ, ਜਦਕਿ ਪੁਰਾਣੀ ਟੀਮ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਕਿਰਨ ਢੀਂਗਰਾ ਨੰੂ ਕਲੱਬ ਦੀ ਪ੍ਰਧਾਨ ਚੁਣਿਆ ਗਿਆ, ...

ਪੂਰੀ ਖ਼ਬਰ »

ਜੀ.ਐਸ.ਟੀ. ਬਾਰੇ ਯੂ.ਸੀ.ਪੀ.ਐਮ.ਏ. ਵਿਖੇ ਸੈਮੀਨਾਰ ਭਲਕੇ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫੈਕਚਰਜ਼ ਐਸੋਸ਼ੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ 22 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਫਰੰਟੀਅਰ ਸੌਫਟੈਕ ਅਤੇ ਟੈਲੀ ਸਲਿਊਸ਼ਨ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਜੀ.ਐਸ.ਟੀ. ਬਾਰੇ ਇਕ ...

ਪੂਰੀ ਖ਼ਬਰ »

ਸਮਾਰਟ ਸਿਟੀ ਮਿਸ਼ਨ : ਘੁਮਾਰ ਮੰਡੀ ਮਾਰਕੀਟ 'ਚ ਮਨਾਏ ਰਾਹਗਿਰੀ ਡੇਅ ਨੂੰ ਮਿਲੇ ਹੁੰਗਾਰੇ ਤੋਂ ਪ੍ਰਬੰਧਕ ਹੋਏ ਉਤਸ਼ਾਹਿਤ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਮਿਸ਼ਨ ਦੀ ਸਲਾਹਕਾਰ ਏਜੰਸੀ ਵੱਲੋਂ ਘੁਮਾਰ ਮੰਡੀ ਮਾਰਕੀਟ ਦੇ ਦੁਕਾਨਦਾਰਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ 19 ਮਾਰਚ ਐਤਵਾਰ ਨੂੰ ਮਨਾਏ ਰਾਹਗਿਰੀ ਡੇਅ ਨੂੰ ਮਿਲੇ ਲੋਕਾਂ ਦੇ ਭਰਵੇਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਕਿਸਾਨਾਂ ਵੱਲੋਂ 'ਵਰਸਿਟੀ ਦਾ ਦੌਰਾ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਆਸਟ੍ਰੇਲੀਆ ਤੋਂ ਆਏ 20 ਕਿਸਾਨਾਂ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ | ਉਨ੍ਹਾਂ ਨੇ ਯੂਨੀਵਰਸਿਟੀ ਦੇ ਸੀਨੀਅਰ ਵਿਗਿਆਨੀਆਂ ਨਾਲ ਸੂਬਾ ਪੱਧਰੀ ਖੇਤੀਬਾੜੀ ਖੋਜ ਪ੍ਰਾਪਤੀਆਂ ਅਤੇ ਵਿਕਾਸ ਸੰਬੰਧੀ ਵਿਚਾਰ ਵਟਾਦਰਾਂ ਕੀਤਾ | ਇਸ ਤੋਂ ...

ਪੂਰੀ ਖ਼ਬਰ »

'ਪਲਾਸਟਿਕ ਵੇਸਟ ਮੈਨੇਜਮੈਂਟ' ਦਾ ਗਠਨ ਕਰਨ ਦਾ ਪੰਜਾਬ ਸਰਕਾਰ ਵੱਲੋਂ ਹੁਕਮ ਨਾ ਮੰਨਣ ਕਰਕੇ ਲਿਫ਼ਾਫਾ ਸਨਅਤਕਾਰ ਦਾ ਭਵਿੱਖ ਖ਼ਤਰੇ 'ਚ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਵਾਤਾਵਰਨ ਵਿਭਾਗ ਵੱਲੋਂ ਇਕ ਸਾਲ ਪਹਿਲਾਂ ਐਕਟ ਬਣਾ ਕੇ ਸਾਰੀਆਂ ਸੂਬਾ ਸਰਕਾਰਾਂ ਨੂੰ 'ਪਲਾਸਟਿਕ ਵੇਸਟ ਮੈਨੇਜਮੈਂਟ 2016' ਅਨੁਸਾਰ ਦੇਸ਼ ਭਰ ਵਿਚ 50 ਮਾਈਕ੍ਰੋਨ ਤੋਂ ਹੇਠਾਂ ਵਾਲੇ ਪਲਾਸਟਿਕ ਦੇ ਲਿਫ਼ਾਫੇ ਬੰਦ ...

ਪੂਰੀ ਖ਼ਬਰ »

ਸਪੇਨ 'ਚ ਕੌਮੀ ਐਵਾਰਡ ਪ੍ਰਾਪਤ ਕਰਨ ਵਾਲੇ ਭਾਈ ਗਗਨਦੀਪ ਸਿੰਘ ਦਾ ਜਵੱਦੀ ਟਕਸਾਲ ਵਿਖੇ ਸਨਮਾਨ

ਲੁਧਿਆਣਾ, 20 ਮਾਰਚ (ਪਰਮੇਸ਼ਰ ਸਿੰਘ)- ਸਪੇਨ ਦੇ ਕਤਲੋਨੀਆ ਸੂਬੇ ਵਿਚ ਸਿੱਖਾਂ ਦੀ ਵੱਖਰੀ ਪਛਾਣ ਬਾਰੇ ਸਪੇਨੀ ਲੋਕਾਂ ਨੂੰ ਜਾਣੂ ਕਰਵਾਉਣ ਵਾਸਤੇ ਕਾਲਜਾਂ, ਯੂਨੀਵਰਸਿਟੀਆਂ, ਸਕੂਲਾਂ ਆਦਿ ਵਿਚ ਪ੍ਰਚਾਰ ਮੁਹਿੰਮ ਚਲਾ ਰਹੇ ਭਾਈ ਗਗਨਦੀਪ ਸਿਘ ਆਪਣੇ ਪਰਿਵਾਰਕ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਸਾਢੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਦੋਸ਼ੀ ਪਵਨ ਕੁਮਾਰ ਵਾਸੀ ਅਬਦੁੱਲਾਪੁਰ ਬਸਤੀ ਨੂੰ ਪੁਲਿਸ ਨੇ 15 ਮਈ 2014 ਨੂੰ ...

ਪੂਰੀ ਖ਼ਬਰ »

ਸੈੱਸ ਜਮ੍ਹਾਂ ਕਰਾਉਣ 'ਤੇ ਹੀ ਮਿਲੇਗਾ ਫਲੈਟਾਂ ਦਾ ਕਬਜ਼ਾ-ਕਾਰਜਕਾਰੀ ਅਧਿਕਾਰੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵੱਲੋਂ ਪੱਖੋਵਾਲ ਰੋਡ 'ਤੇ ਸ਼ਹੀਦ ਕਰਨੈਲ ਸਿੰਘ ਨਗਰ ਦੇ ਨਜ਼ਦੀਕ ਬਣਾਏ ਜਾ ਰਹੇ ਪੰਜਾਬ ਦੇ ਪਹਿਲੇ ਈਕੋ ਫਰੈਂਡਲੀ ਰਿਹਾਇਸ਼ੀ ਪ੍ਰੋਜੈਕਟ ਅਟੱਲ ਅਪਾਰਟਮੈਂਟਸ ਦੇ ਅਲਾਟੀਆਂ ਨੂੰ ਫਲੈਟ ਦੀ ਕਿਸ਼ਤ ਦੇ ...

ਪੂਰੀ ਖ਼ਬਰ »

ਗੁੰਡਾਗਰਦੀ ਕਰਨ ਵਾਲੇ 4 ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ.3 ਦੀ ਪੁਲਿਸ ਨੇ ਰਾਵਿਸ਼ ਸ਼ਰਮਾ ਵਾਸੀ ਨਿੰਮ ਵਾਲਾ ਚੌਕ ਅਤੇ ਵਿਮਲ ਸ਼ਰਮਾ ਅਤੇ ਦੋ ਹੋਰਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਸੜਕ ਤੇ ਸ਼ਰੇਆਮ ਗੁੰਡਾਗਰਦੀ ਕਰ ਰਹੇ ਸਨ ਅਤੇ ...

ਪੂਰੀ ਖ਼ਬਰ »

ਕੰਧ ਡਿੱਗਣ ਨਾਲ ਕਾਰ ਨੂੰ ਨੁਕਸਾਨ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਲਜ ਰੋਡ ਸਥਿਤ ਖੇਤੀਬਾੜੀ ਬੈਂਕ ਦੀ ਕੰਧ ਡਿੱਗਣ ਕਾਰਨ ਇਕ ਕਾਰ ਨੂੰ ਨੁਕਸਾਨ ਪੁੱਜਾ ਹੈ | ਜਾਣਕਾਰੀ ਅਨੁਸਾਰ ਇਨਡੇਵਰ ਕਾਰ ਦੇ ਮਾਲਕ ਨੇ ਕਾਰ ਨੂੰ ਬੈਂਕ ਦੀ ਕੰਧ ਨਾਲ ਖੜੀ ਕੀਤੀ ਸੀ ਕਿ ਅਚਾਨਕ ਕੰਧ ਡਿੱਗ ਪਈ ...

ਪੂਰੀ ਖ਼ਬਰ »

ਰਾਜਗੁਰੂ ਨਗਰ 'ਚ ਗੇਟ ਲਗਾਉਣ ਕਾਰਨ ਪੈਦਾ ਹੋਇਆ ਵਿਵਾਦ ਜਾਰੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਲੁੱਟਖੋਹ ਅਤੇ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਕਾਲੋਨੀਆਂ ਦੇ ਨਿਵਾਸੀਆਂ ਵੱਲੋਂ ਬਿਨ੍ਹਾਂ ਮਨਜੂਰੀ ਸੁਰੱਖਿਆ ਗੇਟ ਲਗਾਏ ਜਾਣ ਕਾਰਨ ਲੋਕਾਂ ਦੇ ਆਪਸ ਵਿਚ ਝਗੜੇ ਹੋ ਰਹੇ ਹਨ, ਜ਼ਿਆਦਾਤਰ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਲੜਕੀ ਦਾ ਭਰਾ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਲੜਕੀ ਦੇ ਭਰਾ ਨੂੰ ਕਾਬੂ ਕਰ ਲਿਆ ਹੈ, ਜਦਕਿ ਹੁਣ ਤੱਕ ਇਸ ਮਾਮਲੇ ਵਿਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਦੀ ਗਿ੍ਫਤਾਰੀ ਕੀਤੀ ਜਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਕਲਾਂ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਮਾਲਤੀ ਦੇਵੀ (48) ਵਜੋਂ ਕੀਤੀ ਗਈ ਹੈ | ਮਾਲਤੀ ਸ਼ੇਰਪੁਰ ਕਲਾਂ ਦੀ ਰਹਿਣ ਵਾਲੀ ਹੈ ਅਤੇ ਰੇਲ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਸਿਆਸੀ ਆਗੂਆਂ ਦਰਮਿਆਨ ਖਹਿਬਾਜ਼ੀ ਸ਼ੁਰੂ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਨੇੜ ਭਵਿੱਖ 'ਚ ਹੋਣ ਵਾਲੀਆਂ ਚੋਣਾਂ ਦੌਰਾਨ ਵਿਕਾਸ ਕਾਰਜਾਂ ਦਾ ਸਿਆਸੀ ਲਾਹਾ ਲੈਣ ਲਈ ਰਾਜਸੀ ਆਗੂਆਂ ਵਿਚ ਖਹਿਬਾਜੀ ਸ਼ੁਰੂ ਹੋ ਗਈ ਹੈ, ਜਿਸ ਤਹਿਤ ਸੋਮਵਾਰ ਨੂੰ ਇਕ ਵਿਕਾਸ ਕਾਰਜ ਦਾ ਦੋ ਵਾਰ ਉਦਘਾਟਨ ਕੀਤਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਤੋਂ ਵੱਡੀਆਂ ਉਮੀਦਾਂ-ਚੂਹੜਪੁਰ

ਇਯਾਲੀ/ਥਰੀਕੇ, 20 ਮਾਰਚ (ਮਨਪ੍ਰੀਤ ਸਿੰਘ ਔਲਖ)-ਜੱਟ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਅਤੇ ਸਰਪੰਚ ਮਨਦੀਪ ਸਿੰਘ ਚੂਹੜਪੁਰ ਨੇ ਕਿਹਾ ਕਿ ਪਿਛਲੇ ਦਸ ਸਾਲ ਦੇ ਅਕਾਲੀ ਭਾਜਪਾ ਸਰਕਾਰ ਦੇ ਰਾਜ ਸਮੇ ਲਾਗੂ ਗਲਤ ਨੀਤੀਆਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਚੁੱਕੇ ਸੂਬੇ ਦੀ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਨੂੰ ਸਮਰਪਿਤ ਰੂਹਾਨੀ ਕੀਰਤਨ ਦਰਬਾਰ 23 ਤੋਂ

ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)- ਬ੍ਰਹਮਲੀਨ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਰੁਹਾਨੀ ਕੀਰਤਨ ਦਰਬਾਰ ਕਿ੍ਸ਼ਨਾ ਕਾਲੋਨੀ, ਪੈਟਰੋਲ ਪੰਪ ਦੇ ਨੇੜੇ ਰਾਹੋਂ ਰੋਡ ਲੁਧਿਆਣਾ ਵਿਖੇ ਸਤਿਗੁਰੂ ਬ੍ਰਹਮ ਸਾਗਰ, ...

ਪੂਰੀ ਖ਼ਬਰ »

ਰਾਜਗੁਰੂ ਨਗਰ 'ਚ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਹੋ ਰਹੀਆਂ ਹਨ ਵਪਾਰਕ ਉਸਾਰੀਆਂ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰਸੱਟ ਵੱਲੋਂ ਵਿਕਸਤ ਕੀਤੀ ਸਕੀਮ ਦੇ ਰਿਹਾਇਸ਼ੀ ਪਲਾਟਾਂ ਵਿਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਵਪਾਰਕ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਸ਼ਾਪ ਕਮ ਆਫਿਸ/ਵਪਾਰਕ ਬੂਥ ਖਰੀਦਣ ਵਾਲੇ ਲੋਕ ...

ਪੂਰੀ ਖ਼ਬਰ »

ਤਬਾਹ ਹੋ ਚੁੱਕੀ ਸਨਅਤ ਅਤੇ ਵਪਾਰ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਸਰਕਾਰ ਕਰੇਗੀ ਉਪਰਾਲੇ-ਸਿੱਧੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਤਬਾਹ ਹੋ ਚੁੱਕੀ ਸਨਅਤ ਅਤੇ ਵਪਾਰ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਨੀਲੇ ਧਾਰਕਾਂ ਨੂੰ ਸਸਤੀ ਕਣਕ ਮਿਲਣ ਦਾ ਕੰਮ ਹੋਇਆ ਆਰੰਭ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨੀਲੇ ਕਾਰਡ ਧਾਰਕਾਂ ਨੂੰ ਅੱਜ ਤੋਂ ਸਸਤੀ ਕਣਕ ਮਿਲਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਿਹੜੇ ਨੀਲੇ ਕਾਰਡ ਧਾਰਕਾਂ ਨੂੰ ਪਿਛਲੀ ਵਾਰ ਵੰਡੀ ਗਈ ਕਣਕ ਮੌਕੇ ਸਸਤੀ ਕਣਕ ਨਹੀਂ ਸੀ ਮਿਲੀ ਉਨ੍ਹਾਂ ਲਈ ਇਹ ਰਾਹਤ ਵਾਲੀ ਗੱਲ ਹੈ | ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦਾ ਪਸ਼ੂ ਪਾਲਣ ਮੇਲਾ 24, 25 ਨੂੰ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਵਿਖੇ 24 ਅਤੇ 25 ਮਾਰਚ ਨੂੰ ਪਸ਼ੂ ਪਾਲਣ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਖੇਤੀਬਾੜੀ ਕਿੱਤਿਆਂ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX