ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਿੰਡਾਂ 'ਤੇ ਕਰ ਲਾਉਣ ਦਾ ਏਜੰਡਾ 'ਰੱਦ' ਬਾਹਰਲੇ ਵਪਾਰਕ ਵਾਹਨਾਂ ਦੇ ਦਾਖ਼ਲੇ 'ਤੇ ਲੱਗੇਗਾ 'ਟੋਲ ਕਰ'

ਚੰਡੀਗੜ੍ਹ, 20 ਮਾਰਚ (ਆਰ.ਐਸ. ਲਿਬਰੇਟ)-ਭਾਜਪਾ ਮੇਅਰ ਨੇ ਕੁਰਸੀ ਸੰਭਾਲਦੇ ਦਿੱਤੇ ਕਰੜੇ ਫ਼ੈਸਲੇ ਲੈਣ ਦੇ ਸੰਕੇਤਾਂ 'ਤੇ ਅਮਲ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ | ਅੱਜ ਸਦਨ ਦੀ ਬੈਠਕ ਦੌਰਾਨ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿਚਲੀਆਂ ਵਪਾਰਕ ਜਾਇਦਾਦਾਂ 'ਤੇ ਕਰ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਹਵਾਈ ਰਸਤਿਓਾ ਖੇਡੀ ਦਿਲ ਦੀ ਬਾਜ਼ੀ

ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)-ਪੀ.ਜੀ.ਆਈ ਨੇ ਆਪਣੇ ਸੁਨਹਿਰੇ ਇਤਿਹਾਸ ਵਿੱਚ ਇੱਕ ਹੋਰ ਵੱਡੀ ਕਾਮਯਾਬੀ ਦਰਜ ਕਰਦੇ ਹੋਏ, ਹਵਾਈ ਰਸਤਿਉਂ ਦਿੱਲੀ ਵਿਖੇ ਆਲ ਇੰਡੀਆ ਇੰਸਚੀਟਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਅਤੇ ਮੇਦਾਂਤਾ ਹਸਪਤਾਲ ਵਿਚ ਦਿਲ ਅਤੇ ਜਿਗਰ ਭੇਜ ...

ਪੂਰੀ ਖ਼ਬਰ »

ਟਾਵਰ ਦਾ ਸਮਾਨ ਚੋਰੀ ਕਰਦੇ ਦੋ ਕਾਬੂ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਨੀਵਰਸਿਟੀ 'ਚ ਪੈਂਦੇ ਸਰੋਜਨੀ ਹਾਲ ਨੇੜੇ ਲੱਗੇ ਮੋਬਾਈਲ ਟਾਵਰ ਤੋਂ ਸਮਾਨ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਮਾਮਲੇ ਦੀ ...

ਪੂਰੀ ਖ਼ਬਰ »

ਵਿਸ਼ਵ ਚਿੜੀ ਦਿਵਸ ਮਨਾਇਆ

ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਰਡ ਕਲੱਬ ਵੱਲੋਂ ਅੱਜ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ | ਇਸ ਮੌਕੇ ਚਿੜੀਆਂ ਦੇ ਆਲ੍ਹਣੇ ਬਣਾਉਣ ਲਈ ਲੱਕੜ ਦੇ ਬਣੇ ਬਕਸੇ ਲਗਾਏ ਗਏ | ਸੈਕਟਰ 35 ਵਿਚ ਸਥਿਤ ਸਰਕਾਰੀ ਹਾਈ ਸਕੂਲ ਅਤੇ ਧਨਾਸ ਵਿਚਲੇ ਸੇਹਾਜੋਤ ਪਬਲਿਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਜ਼ੇਰੇ ਇਲਾਜ ਮੌਤ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 29 'ਚ ਪੈਂਦੇ ਸਾਂਈ ਮੰਦਿਰ ਮੱਥਾ ਟੇਕਣ ਜਾ ਰਹੀ ਇਕ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਔਰਤ ਨੇ ਐਤਵਾਰ ਇਲਾਜ ਦੌਰਾਨ ਸੈਕਟਰ 32 ਹਸਪਤਾਲ ਵਿਚ ਦਮ ਤੋੜ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਔਰਤ ...

ਪੂਰੀ ਖ਼ਬਰ »

ਘਰਾਂ ਸਾਹਮਣੇ ਖੜੀਆਂ ਕਾਰਾਂ ਦੇ ਸ਼ੀਸ਼ੇ ਤੋੜ ਕੀਤੇ ਸਟੀਰੀਓ ਚੋਰੀ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਐਸ.ਯੂ.ਵੀ. ਕਾਰ ਸਵਾਰ ਸ਼ਰਾਰਤੀ ਅਨਸਰਾਂ ਨੇ ਸੈਕਟਰ-35, 36 'ਚ ਘਰਾਂ ਸਾਹਮਣੇ ਖੜੀਆਂ ਤਿੰਨ ਇਨੋਵਾਂ ਕਾਰਾਂ ਦੇ ਮਿਉਜ਼ਿਕ ਸਿਸਟਮ (ਸਟੀਰੀਓ) ਚੋਰੀ ਕਰ ਲਏ | ਘਟਨਾ ਮਾਰਚ 19/20 ਰਾਤ ਦੀ ਹੈ ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ...

ਪੂਰੀ ਖ਼ਬਰ »

ਸਵਾਰੀ ਨੂੰ ਲੁੱਟਣ ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਨੂੰ 10 ਸਾਲ ਕੈਦ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਆਟੋ ਰਿਕਸ਼ੇ 'ਚ ਬਿਠਾ ਕੇ ਸਵਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਅਤੇ ਉਸ 'ਤੇ ਕੁਹਾੜੀ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋ ਲੜਕਿਆਂ ਨੂੰ 10-10 ਸਾਲ ਕੈਦ ਦੀ ਸਜਾ ਸੁਣਾਈ ਹੈ | ਦੋਵੇਂ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਰੇਲਵੇ ਪੱਟਰੀ 'ਤੇ ਮਿਲੀ ਲਾਸ਼

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਅੱਜ ਸਵੇਰੇ ਰਾਮ ਦਰਬਾਰ ਨੇੜੇ ਰੇਲਵੇ ਪਟਰੀ 'ਤੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਮੌਤ ਰੇਲ ਦੀ ਲਪੇਟ ਵਿਚ ਆਉਣ ਕਰਕੇ ਹੋਈ ਹੈ | ਰੇਲਵੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਮਿਲੀ ਸੀ ਜਿਸ ਦੇ ਬਾਅਦ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਬੈਠਕ

ਚੰਡੀਗੜ੍ਹ 20 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਰੀਰਕ ਛੇੜਛਾੜ ਕਮੇਟੀ (ਪੀ.ਯੂ ਕੈਸ਼) ਨਵੇਂ ਸਿਰਿਉਂ ਬਣਾਈ ਜਾਵੇਗੀ | ਇਸ ਦੇ ਪੁਨਰਗਠਨ ਲਈ ਯੂਨੀਵਰਸਿਟੀ ਦੀ ਸਿੰਡੀਕੇਟ ਵੱਲੋਂ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ | ਸਿੰਡੀਕੇਟ ਦੀ ਅੱਜ ਹੋਈ ਬੈਠਕ ...

ਪੂਰੀ ਖ਼ਬਰ »

ਹੋਰ ਸੈਰਗਾਹਾਂ ਵੱਲ ਵੀ ਧਿਆਨ ਦੇਵੇ ਪ੍ਰਸ਼ਾਸਨ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)- ਸੁਖਨਾ ਝੀਲ 'ਚ ਪਾਣੀ ਦਾ ਪੱਧਰ ਡਿੱਗਣ ਕਾਰਨ ਹਾਈਕੋਰਟ ਵੱਲੋਂ ਲਏ ਗਏ ਸਵੈ ਸੰਗਿਆਨ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਏ.ਕੇ. ਮਿੱਤਲ ਦੀ ਡਿਵੀਜ਼ਨ ਬੈਂਚ ਨੇ ਪ੍ਰਸ਼ਾਸਨ ਨੂੰ ਨਸੀਹਤ ਦਿੱਤੀ ਹੈ ਕਿ ਸੁਖਨਾ ਵਾਂਗ ਸ਼ਹਿਰ ...

ਪੂਰੀ ਖ਼ਬਰ »

ਐੱਸ.ਵਾਈ.ਐੱਲ. ਮੁੱਦੇ 'ਤੇ ਕਾਨੂੰਨੀ ਹਿਲਜੁਲ ਸ਼ੁਰੂ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)- ਸਤਲੁਜ ਯਮੁਨਾ ਲਿੰਕ ਨਹਿਰ 'ਤੇ ਪੰਜਾਬ ਵੱਲੋਂ ਕਾਨੂੰਨੀ ਪੱਖ ਮਜ਼ਬੂਤੀ ਨਾਲ ਰੱਖਣ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ | ਇਸੇ ਸਿਲਸਿਲੇ ਵਿਚ ਉਨ੍ਹਾਂ ਸੂਬੇ ਦੇ ਨਵੇਂ ...

ਪੂਰੀ ਖ਼ਬਰ »

ਸੰਵੇਦਨਸ਼ੀਲ ਥਾਵਾਂ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਨੂੰ ਹੈਲਮਟ

ਚੰਡੀਗੜ੍ਹ, 20 ਮਾਰਚ (ਐਨ.ਐਸ. ਪਰਵਾਨਾ)- ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਕੇ.ਪੀ. ਸਿੰਘ ਨੇ ਕਿਹਾ ਹੈ ਕਿ ਭਵਿੱਖ ਵਿਚ ਸੂਬੇ ਵਿਚ ਕਿਧਰੇ ਵੀ ਸੰਵੇਦਨਸ਼ੀਲ ਥਾਵਾਂ ਦੀ ਕਵਰੇਜ਼ ਕਰਨ ਵਾਲੇ ਪੱਤਰਕਾਰਾਂ ਨੂੰ ਬਾਡੀ ਪੋ੍ਰਟੈਕਟਰ ਤੇ ਹੈਲਮਟ ਮੁਹੱਈਆ ਕਰਵਾਏ ਜਾਣਗੇ, ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਨੂੰ 9 ਹਜ਼ਾਰ ਰੁਪਏ ਜੁਰਮਾਨਾ

ਚੰਡੀਗੜ੍ਹ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਵਧੀਕ ਸੈਸ਼ਨ ਜੱਜ ਕਰਨਾਲ ਦੀ ਅਦਾਲਤ ਨੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਨਿਸਿੰਗ, ਕਰਨਾਲ ਦੇ ਉਸ ਵੇਲੇ ਦੇ ਜੂਨੀਅਰ ਇੰਜੀਨੀਅਰ ਸਤਪਾਲ ਨੂੰ ਦੋਸ਼ੀ ਮੰਨਦੇ ਹੋਏ ਉਸ ਨੂੰ 9 ਹਜ਼ਾਰ ਰੁਪਏ ਜੁਰਮਾਨੇ ਦੇ ਨਾਲ ਚਾਰ ਸਾਲ ਦੀ ...

ਪੂਰੀ ਖ਼ਬਰ »

ਰਾਜ ਪੱਧਰੀ ਮਹਿਲਾ ਖੇਡ ਮੁਕਾਬਲੇ ਅੱਜ

ਚੰਡੀਗੜ੍ਹ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਵੱਲੋਂ ਪੇਂਡੂ ਮਹਿਲਾਵਾਂ ਦੀ ਪ੍ਰਤਿਭਾ ਨੂੰ ਉਭਾਰਨ, ਉਨ੍ਹਾਂ ਦਾ ਸਸ਼ਕਤੀਕਰਣ ਕਰਨ, ਭਰੋਸਾ ਵਧਾਉਣ ਅਤੇ ਸਰਕਾਰੀ ਪੋ੍ਰਗਰਾਮਾਂ ਵਿਚ ਉਨ੍ਹਾਂ ਦੀ ਜਨਤਕ ਹਿੱਸੇਦਾਰੀ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ 21 ...

ਪੂਰੀ ਖ਼ਬਰ »

ਅਪਾਹਜ ਪੈਨਸ਼ਨ ਦਾ ਘੇਰਾ ਵਧਾਇਆ

ਚੰਡੀਗੜ੍ਹ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸੂਬੇ ਵਿਚ ਅਪਾਹਜ ਪੈਨਸ਼ਨ ਦਾ ਘੇਰਾ ਵਧਾਉਣ ਦਾ ਫ਼ੈਸਲਾ ਕੀਤਾ ਹੈ | ਹੁਣ 60 ਫੀਸਦੀ ਅਪੰਗ ਵਾਲੇ ਵਿਅਕਤੀ ਵੀ ਹਰਿਆਣਾ ਦਿਵਯਾਂਗ ਪੈਨਸ਼ਨ ਨਿਯਮ, 2016 ਦੇ ਤਹਿਤ ਪੈਨਸ਼ਨ ਲੈਣ ਦੇ ਪਾਤਰ ਹੋਣਗੇ | ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਸੀ. ਐੱਮ. ਸਕੱਤਰੇਤ ਦੀ ਬਦਲੀ ਰੂਪ ਰੇਖਾ

ਚੰਡੀਗੜ੍ਹ, 20 ਮਾਰਚ (ਐਨ.ਐਸ. ਪਰਵਾਨਾ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਭਾਗ ਸੰਭਾਲਣ ਤੋਂ ਤੁਰੰਤ ਬਾਅਦ ਇੱਥੇ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ 'ਤੇ ਸਥਿਤ ਉਨ੍ਹਾਂ ਦੇ ਦਫ਼ਤਰ ਦੀ ਸਾਰੀ ਰੂਪ ਰੇਖਾ ਹੀ ਬਦਲ ਗਈ ਹੈ | ਉਨ੍ਹਾਂ ਦੇ ਚੀਫ਼ ...

ਪੂਰੀ ਖ਼ਬਰ »

ਬਾਬਾ ਫ਼ਰੀਦ 'ਵਰਸਿਟੀ ਦੇ ਐੱਮ.ਡੀ. ਕੋਰਸ ਦਾ ਨਤੀਜਾ ਰੱਦ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਤਿੰਨ ਸਾਲ ਦੇ ਐਮ.ਡੀ. ਕੋਰਸ ਲਈ ਪਿਛਲੇ ਸਾਲ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਰੱਦ ਕਰ ਦਿੱਤਾ ਹੈ | ਪ੍ਰੀਖਿਆ ਦੀ ਈ-ਚੈਕਿੰਗ ਵਿਚ ਖ਼ਾਮੀਆਂ ...

ਪੂਰੀ ਖ਼ਬਰ »

ਏ.ਐੱਸ.ਆਈ. ਦੀ ਨਵੇਂ ਥਾਣੇਦਾਰਾਂ ਨੂੰ ਸੀਨੀਆਰਤਾ ਨਾ ਦੇਣ ਦੀ ਮੰਗ ਖ਼ਾਰਜ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)- ਫਿਲੌਰ ਪੁਲਿਸ ਅਕੈਡਮੀ ਵਿਖੇ ਪਾਈਪਿੰਗ ਸੈਰੇਮਨੀ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਤਰੱਕੀ ਦੇ ਸਟਾਰ ਲਗਾਉਣ ਦੇ ਬਾਵਜੂਦ ਪੁਲਿਸ ਵਿਭਾਗ ਵੱਲੋਂ ਏ.ਐਸ.ਆਈਜ਼ ਨੂੰ ਐਸ.ਆਈਜ਼ ਦੀ ਤਰੱਕੀ ਦੇ ...

ਪੂਰੀ ਖ਼ਬਰ »

ਕੈਪਟਨ ਦੀ 'ਵੀ.ਆਈ.ਪੀ.' ਕਲਚਰ ਿਖ਼ਲਾਫ਼ ਛੇੜੀ ਮੁਹਿੰਮ ਨੂੰ ਲੱਗ ਸਕਦੀ ਹੈ ਢਾਹ

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚੋਂ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਐਲਾਨ ਨੂੰ ਅਜੇ ਕੁੱਝ ਹੀ ਦਿਨ ਹੋਏ ਹਨ ਪਰ ਉਨ੍ਹਾਂ ਦੀ ਇਸ ਮੁਹਿੰਮ ਨੂੰ ਢਾਹ ਲੱਗ ਸਕਦੀ ਹੈ¢ ਕੈਪਟਨ ਦੇ ਹੀ ਇਕ ਕਰੀਬੀ ਮੰਤਰੀ ਨੇ ...

ਪੂਰੀ ਖ਼ਬਰ »

ਨੈਸ਼ਨਲ ਪ੍ਰੋਗਰਾਮ ਆਨ ਬੋਵਾਇਨ ਬ੍ਰੀਡਿੰਗ ਸਬੰਧੀ ਬੈਠਕ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)- ਅੱਜ ਇੱਥੇ ਐਨ.ਪੀ.ਬੀ.ਬੀ. (ਨੈਸ਼ਨਲ ਪ੍ਰੋਗਰਾਮ ਆਨ ਬੋਵਾਇਨ ਬ੍ਰੀਡਿੰਗ) ਅਤੇ ਰਾਸ਼ਟਰੀ ਗੋਕਲ ਮਿਸ਼ਨ ਅਧੀਨ ਹੁਣ ਤੱਕ ਹੋਈ ਤਰੱਕੀ ਅਤੇ ਵਿਕਾਸ ਦਾ ਮੁਲਾਂਕਣ ਕਰਨ ਲਈ ਉੱਤਰੀ ਰਾਜਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਅਹੁਦਾ ਸੰਭਾਲਣ ਮੌਕੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਚੰਨੀ ਦਾ ਸਵਾਗਤ

ਚੰਡੀਗੜ੍ਹ, 20 ਮਾਰਚ (ਗੁਰਸੇਵਕ ਸਿੰਘ ਸੋਹਲ)- ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦਾ ਵਫ਼ਦ ਅੱਜ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਐਕਸ਼ਨ ਕਮੇਟੀ ਦੇ ਪ੍ਰਧਾਨ ਪ੍ਰੇਮ ਦਾਸ, ਪੰਜਾਬ ਸਿਵਲ ਸਕੱਤਰੇਤ ...

ਪੂਰੀ ਖ਼ਬਰ »

ਫੌਰਐਵਰ ਡਾਇਮੰਡ ਸ਼ੋਅਰੂਮ ਲੁੱਟ ਮਾਮਲੇ 'ਚ ਮੈਨੇਜਰ ਦੇ ਬਿਆਨ ਦਰਜ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 'ਚ ਪੈਂਦੇ ਹੀਰਿਆਂ ਦੇ ਸ਼ੋਅਰੂਮ ਵਿਚ ਹੋਈ ਲੱਖਾਂ ਦੀ ਲੁੱਟ ਦੇ ਮਾਮਲੇ ਵਿਚ ਅੱਜ ਅਦਾਲਤ ਵਿਚ ਸ਼ੋਅਰੂਮ ਦੇ ਮੈਨੇਜਰ ਦੇ ਬਿਆਨ ਦਰਜ ਹੋਏ ਹਨ | ਅਦਾਲਤ ਵਿਚ ਹੋਏ ਬਿਆਨਾਂ 'ਚ ਮੈਨੇਜਰ ਅਜੇ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪੁਆਇੰਟ 32 ਬੋਰ ਦੀ ਪਿਸਟਲ ਸਮੇਤ ਇਕ ਕਾਬੂ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 48 'ਚ ਪੁਲਿਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇਕ ਲੜਕੇ ਨੂੰ ਪੁਆਇੰਟ 32 ਬੋਰ ਦੇ ਪਿਸਟਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਲੜਕੇ ਦੀ ਪਛਾਣ ਸੈਕਟਰ 63 ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ...

ਪੂਰੀ ਖ਼ਬਰ »

ਗੁਰੂ ਰਵਿਦਾਸ 'ਵਰਸਿਟੀ 'ਚ ਹੋਰਾਂ ਨਾਲੋਂ ਪੰਜਾਬ ਨੂੰ ਪਹਿਲ ਸਹੀ

ਚੰਡੀਗੜ੍ਹ, 20 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਤੋਂ ਬੈਚਲਰ ਆਫ਼ ਹੋਮਿਓਪੈਥੀ ਮੈਡੀਸੀਨ ਐਾਡ ਸਰਜਰੀ (ਬੀਐਚਐਮਐਸ) ਕਰਨ ਵਾਲੀ ਵਿਦਿਆਰਥਣ ਸਰਿਸ਼ਠੀ ਮਹਾਜਨ ਦੀ ਪਟੀਸ਼ਨ ਖਾਰਜ ਕਰਦਿਆਂ ਗੁਰੂ ਰਵਿਦਾਸ ਆਯੁਰਵੈਦਿਕ ...

ਪੂਰੀ ਖ਼ਬਰ »

ਲੋਕਾਂ ਨੂੰ ਸਾਫ-ਸੁੱਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ- ਗੁਰਪ੍ਰੀਤ ਕੌਰ ਸਪਰਾ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਈ ਨਿਯੁਕਤ ਕੀਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਬਤੌਰ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਅਸਮਰਥ ਡੇਰਾਬੱਸੀ ਦਾ ਸਰਕਾਰੀ ਹਸਪਤਾਲ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)- ਸਰਕਾਰੀ ਹਸਪਤਾਲ ਡੇਰਾਬਸੀ 'ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਘੰਟਿਆਂ ਬੈਠ ਕੇ ਡਾਕਟਰ ਦੀ ਉਡੀਕ ਕਰਨੀ ਪੈਂਦੀ ਹੈ | ਸਰਕਾਰੀ ਹਸਪਤਾਲ ਵਿਖੇ ਡਾਕਟਰ ਦੇ ਕਮਰੇ ਦੇ ਬਾਹਰ ਬੈਠ ਡਾਕਟਰ ਦੀ ਉਡੀਕ ਕਰਦੇ ਵਿਕਾਸ ਕੁਮਾਰ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)- ਬੀਤੀ ਰਾਤ ਢਕੌਲੀ ਖੇਤਰ ਦੀ ਐਮ. ਐਸ. ਇਨਕਲੇਵ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਫਾਰਚੂਨਰ ਗੱਡੀ ਦੇ ਚਾਲਕ 28 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਨਾਜਾਇਜ਼ ਚੱਲ ਰਹੇ ਹੁੱਕਾ ਬਾਰ ਸ਼ਰੇ੍ਹਆਮ ਪਰੋਸ ਰਹੇ ਨੇ ਸ਼ਰਾਬ

ਜ਼ੀਰਕਪੁਰ, 20 ਮਾਰਚ (ਹੈਪੀ ਪੰਡਵਾਲਾ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਡਿਸਕੋ ਕਲੱਬਾਂ ਤੇ ਹੁੱਕਾ ਬਾਰ 'ਤੇ ਸਖ਼ਤੀ ਵਰਤੇ ਜਾਣ ਮਗਰੋਂ ਬੀਤੇ ਕੁਝ ਮਹੀਨਿਆਂ ਤੋਂ ਜ਼ੀਰਕਪੁਰ ਖੇਤਰ ਵਿਚ ਅੱਧਾ ਦਰਜਨ ਦੇ ਕਰੀਬ ਨਵੇਂ ਡਿਸਕੋ ਘਰ ਅਤੇ ਹੁੱਕਾ ਬਾਰ ਖੁੱਲ੍ਹੇ ਹਨ | ਸ਼ਹਿਰ ...

ਪੂਰੀ ਖ਼ਬਰ »

ਗੁ: ਸੰਤਸਰ ਸਾਹਿਬ ਵਿਖੇ '23ਵਾਂ ਪ੍ਰਗਟਿਓ ਖਾਲਸਾ' ਸਮਾਗਮ 6 ਤੋਂ

ਐੱਸ. ਏ. ਐੱਸ. ਨਗਰ/ਚੰਡੀਗੜ੍ਹ, 20 ਮਾਰਚ (ਝਾਂਮਪੁਰ/ਸੋਹਲ)- ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ '23ਵਾਂ ਪ੍ਰਗਟਿਓ ਖਾਲਸਾ' ਸਾਲਾਨਾ ਗੁਰਮਤਿ ਸਮਾਗਮ 6, 7, 8 ਤੇ 9 ਅਪ੍ਰੈਲ ਨੂੰ ਧਰਮ ਦੇ ਪ੍ਰਚਾਰਕ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

10 ਸਾਲਾ ਵਿਦਿਆਰਥਣ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ ਵਾਲਾ ਕਾਬੂ

ਲਾਲੜੂ, 20 ਮਾਰਚ (ਰਾਜਬੀਰ ਸਿੰਘ)- ਪਿੰਡ ਦੱਪਰ ਵਿਖੇ 10 ਸਾਲਾ ਇਕ ਵਿਦਿਆਰਥਣ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਇਸੇ ਪਿੰਡ ਦੇ ਇਕ 18 ਸਾਲਾ ਵਿਦਿਆਰਥੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਨੂੰ ਅਦਾਲਤ ...

ਪੂਰੀ ਖ਼ਬਰ »

ਅਬਰਾਵਾਂ ਵਿਖੇ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਪਿੰਡ ਦੇਵੀਨਗਰ ਅਬਰਾਵਾਂ ਵਿਖੇ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਹਲਕਾ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੋਤੀ ਪ੍ਰਚੰਡ ਕੀਤੀ | ...

ਪੂਰੀ ਖ਼ਬਰ »

ਲਘੂ ਉਦਯੋਗਪਤੀਆਂ ਵੱਲੋਂ 'ਕੁਆਲਟੀ ਕੰਟਰੋਲ' ਵਿਸ਼ੇ 'ਤੇ ਸੈਮੀਨਾਰ

ਪੰਚਕੂਲਾ, 20 ਮਾਰਚ (ਕਪਿਲ)- ਪੰਚਕੂਲਾ ਦੇ ਲਘੂ ਉਦਯੋਗਪਤੀਆਂ ਵੱਲੋਂ ਕੰਜ਼ਿਊਮਰ ਕੋਆਰਡੀਨੇਸ਼ਨ ਕੌਾਸਲ ਦੇ ਸਹਿਯੋਗ ਨਾਲ ਪੰਚਕੂਲਾ ਦੇ ਸੈਕਟਰ-3 ਸਥਿਤ ਹੋਟਲ 'ਹੋਲੀ ਡੇ ਇੰਨ' ਵਿਖੇ 'ਕੁਆਲਟੀ ਕੰਟਰੋਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਲਘੂ ਅਤੇ ਮੱਧ ਵਰਗੀ ਉਦਯੋਗਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ¢ ਇਸ ਮੌਕੇ ਹਰਿਆਣਾ ਚੈਂਬਰ ਆਫ ਕਾਮਰਸ ਐਾਡ ਇੰਡਸਟਰੀ ਦੇ ਚੇਅਰਮੈਨ ਵਿਸ਼ਣੂ ਗੋਇਲ ਨੇ ਕਿਹਾ ਕਿ 'ਜੀਰੋ ਡਿਫੈਕਟ-ਜੀਰੋ ਇਫੈਕਟ' ਤਾਂ ਹੀ ਹੋ ਸਕਦਾ ਹੈ ਜੇਕਰ ਲਘੂ ਉਦਯੋਗਾਂ ਨੂੰ ਮੁੱਢਲੀਆਂ ਸਹੂਲਤਾਂ ਮਿਲਣ | ਉਨ੍ਹਾਂ ਕਿਹਾ ਕਿ ਪੰਚਕੂਲਾ ਅੰਦਰ 2200 ਲਘੂ ਉਦਯੋਗ ਹਨ, ਜਦਕਿ ਪੂਰੇ ਹਰਿਆਣਾ ਅੰਦਰ 1.25 ਲੱਖ ਤੋਂ ਵੱਧ ਲਘੂ ਉਦਯੋਗ ਹਨ¢ ਉਨ੍ਹਾਂ ਕਿਹਾ ਕਿ ਲਘੂ ਉਦਯੋਗਾਂ ਵਾਲਿਆਂ ਨੂੰ ਚਾਹੀਦਾ ਹੈ ਕਿ ਉਹ ਪ੍ਰਦੂਸ਼ਣ ਨਾ ਫੈਲਾਉਣ ਅਤੇ ਨਾਲ ਹੀ ਆਪਣੇ ਉਤਪਾਦਾਂ ਦੀ ਕੁਆਲਟੀ ਉੱਤੇ ਧਿਆਨ ਦੇਣ ਤਾਂ ਕਿ ਵੱਡੀਆਂ ਕੰਪਨੀਆਂ ਉਨ੍ਹਾਂ ਦਾ ਮਾਲ ਖਰੀਦ ਸਕਣ¢ ਇਸ ਮੌਕੇ ਕੰਜਿਊਮਰ ਕੋਆਰਡੀਨੇਸ਼ਨ ਕੌਾਸਲ ਦੇ ਮੁੱਖ ਅਹੁਦੇਦਾਰ ਸੁਰਿੰਦਰ ਵਰਮਾ ਨੇ ਵੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲਘੂ ਉਦਯੋਗਾਂ ਨੂੰ ਕੁਆਲਟੀ ਕੰਟਰੋਲ 'ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪ੍ਰੇਰਿਤ ਕੀਤਾ, ਜਦਕਿ ਹਰਿਆਣਾ ਕੰਜਿਊਮਰ ਫੈਡਰੇਸ਼ਨ ਦੇ ਪ੍ਰਧਾਨ ਐਸ. ਕੇ. ਨੱਇਅਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਲਘੂ ਅਤੇ ਮੱਧ ਵਰਗੀ ਉਦਯੋਗਾਂ ਨੂੰ ਉਤਪਾਦਨ ਸਬੰਧੀ ਕਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਜਿਨ੍ਹਾਂ 'ਤੇ ਅਮਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਹਰਿਆਣਾ ਚੈਂਬਰ ਆਫ ਕਾਮਰਸ ਦੇ ਵਾਈਸ ਪ੍ਰਧਾਨ ਏ. ਐਲ. ਅਗਰਵਾਲ ਅਤੇ ਸਟੇਟ ਐਗਜੀਕਿਊਟਿਵ ਮੈਂਬਰ ਓ. ਪੀ. ਚੁੱਘ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ, ਜਦਕਿ ਕੁਆਲਟੀ ਕੌਾਸਲ ਆਫ ਇੰਡੀਆ ਦਿੱਲੀ ਦੇ ਸਲਾਹਕਾਰ ਵਿਸ਼ਵ ਪ੍ਰੇਮ ਮੁਖਰਜੀ ਨੇ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ 'ਤੇ ਚਾਨਣਾ ਪਾਇਆ |


ਖ਼ਬਰ ਸ਼ੇਅਰ ਕਰੋ

ਦੇਨਾ ਬੈਂਕ ਸ਼ਾਖ਼ਾ ਅੱਗੇ ਵਾਪਰ ਸਕਦੈ ਵੱਡਾ ਹਾਦਸਾ

ਖਰੜ, 20 ਮਾਰਚ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਦੇਸੂ ਮਾਜਰਾ ਨੇੜੇ ਖੁੱਲ੍ਹੀ ਦੇਨਾ ਬੈਂਕ ਦੀ ਸ਼ਾਖਾ ਬਹੁਤ ਵੱਡੇ ਹਾਦਸੇ ਦੀ ਉਡੀਕ ਕਰ ਰਹੀ ਹੈ | ਇਸ ਬੈਂਕ ਦੀ ਸ਼ਾਖਾ ਵਾਲੀ ਪਾਰਕਿੰਗ ਦੀ ਜਗ੍ਹਾ ਵਿਚ ਕੁਝ ਨਾਲ ਲੱਗਦੀਆਂ ...

ਪੂਰੀ ਖ਼ਬਰ »

ਥਾਣਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ/ਬਿੱਲਾ ਅਕਾਲਗੜ੍ਹੀਆ)- ਸ਼ਹਿਰ ਦੇ ਸਿੰਘਪੁਰਾ ਰੋਡ 'ਤੇ ਥਾਣਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਇੰਚਾਰਜ ਮੋਹਣ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕੇਂਦਰ ਦੇ ਇੰਚਾਰਜ ਮੋਹਣ ਸਿੰਘ ...

ਪੂਰੀ ਖ਼ਬਰ »

ਮੇਜਰ ਸੰਤੋਖ ਸਿੰਘ ਢਿੱਲੋਂ ਦਾ ਦਿਹਾਂਤ, ਸਸਕਾਰ ਅੱਜ

ਜਲੰਧਰ, 20 ਮਾਰਚ (ਜਸਪਾਲ ਸਿੰਘ)- ਮਾਂ ਖੇਡ ਕਬੱਡੀ ਨੂੰ ਦੇਸ਼ਾਂ-ਵਿਦੇਸ਼ਾਂ 'ਚ ਵੱਖਰੀ ਪਛਾਣ ਦਿਵਾਉਣ ਵਾਲੇ ਢਿੱਲੋਂ ਪਰਿਵਾਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਕਰਨਲ ਅੰਮਿ੍ਤਪਾਲ ਸਿੰਘ ਢਿੱਲੋਂ ਦੇ ਭਰਾ ਅਤੇ ਸ. ਜਸਪਾਲ ਸਿੰਘ ਢਿੱਲੋਂ ਦੇ ਸਤਿਕਾਰਯੋਗ ...

ਪੂਰੀ ਖ਼ਬਰ »

ਰਿਆਤ-ਬਾਹਰਾ 'ਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰਸ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰਸ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਉਣ ਦੇ ਨਾਲ-ਨਾਲ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਦੌਰਾਨ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਸਾਰੇ ਸਮੈਸਟਰਾਂ ...

ਪੂਰੀ ਖ਼ਬਰ »

-ਮਾਮਲਾ ਫੀਸਾਂ ਦੇ ਰੂਪ 'ਚ ਕਾਲਜ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਦਾ-

ਮੁਲਜ਼ਮ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਖਰੜ, 20 ਮਾਰਚ (ਜੰਡਪੁਰੀ)- ਖਰੜ ਦੀ ਮਾਨਯੋਗ ਅਦਾਲਤ ਨੇ ਕੁਐਸਟ ਗਰੁੱਪ ਆਫ ਕਾਲਜਿਜ਼ ਦੇ ਨਾਂਅ 'ਤੇ ਵਿਦਿਆਰਥੀਆਂ ਕੋਲੋਂ ਦਾਖਲਾ ਫੀਸਾਂ ਦੇ ਰੂਪ 'ਚ ਲੱਖਾਂ ਰੁਪਏ ਲੈ ਕੇ ਕਾਲਜ ਨਾਲ ਧੋਖਾਧੜੀ ਕਰਨ ਵਾਲੇ ਤਰੁਨ ਖੰਨਾ ਨਾਮਕ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਪੁਲਿਸ ...

ਪੂਰੀ ਖ਼ਬਰ »

ਆਲ ਇੰਡੀਆ ਫੈੱਡਰੇਸ਼ਨ ਆਫ਼ ਸੈਲਫ ਫਾਈਨਾਂਸਡ ਕਾਲਜਿਜ਼ ਵੱਲੋਂ ਛੋਟੇ ਕਾਲਜਾਂ ਵੱਲ ਧਿਆਨ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਭਾਰਤ ਦੇ ਹਜ਼ਾਰਾਂ ਤਕਨੀਕੀ ਸੰਸਥਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਉਜ਼ਾਗਰ ਕਰਨ ਲਈ ਆਲ ਇੰਡੀਆ ਫੈੱਡਰੇਸ਼ਨ ਆਫ ਸੈਲਫ ਫਾਈਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨ (ਏ. ਆਈ. ਐਫ. ਐਸ. ਐਫ. ਟੀ. ਆਈ.) ਦੀ ਦੂਜੀ ...

ਪੂਰੀ ਖ਼ਬਰ »

ਪਾਰਟੀ ਵਿਰੋਧੀ ਕਾਂਗਰਸੀ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ ਨੇ ਜ਼ੋਰ ਫੜਿਆ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ 'ਚ ਰਹਿ ਕੇ ਕਾਂਗਰਸੀ ਉਮੀਦਵਾਰ ਦਾ ਸਾਥ ਨਾ ਦੇ ਕੇ ਵਿਰੋਧੀ ਪਾਰਟੀ ਦਾ ਪੱਖ ਪੂਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਮੰਗ ਨੇ ਜ਼ੋਰ ਫੜ੍ਹ ਲਿਆ ਹੈ | ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵੱਲੋਂ ਵਿਸਾਖੀ ਵਿਸ਼ੇਸ਼ ਆਫਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਮਾਰਚ (ਨਰਿੰਦਰ ਸਿੰਘ ਝਾਂਮਪੁਰ)- ਪੂਰੇ ਟਰਾਈਸਿਟੀ ਵਿਚ ਜਵੈਲਰ (ਸੋਨਾ, ਚਾਂਦੀ, ਹੀਰੇ) ਦੇ ਕਾਰੋਬਾਰ ਵਿਚ ਪਾਰਦਰਸ਼ਤਾ ਨਾਲ ਕੰਮ ਕਰ ਰਹੇ 'ਪਵਿੱਤਰਾ ਜਵੈਲਰ' ਵੱਲੋਂ ਵਿਸਾਖੀ ਵਿਸ਼ੇਸ਼ ਆਫਰ ਦੀ ਸ਼ੁਰੂਆਤ ਕੀਤੀ ਗਈ ਹੈ | ਸਵੇਰੇ 11 ਵਜੇ ਤੋਂ ਸ਼ਾਮ 7 ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਦਰਜਨਾਂ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ

ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)- ਜ਼ੀਰਕਪੁਰ-ਪਟਿਆਲਾ ਸੜਕ 'ਤੇ ਇਕ ਇੰਮੀਗ੍ਰੇਸ਼ਨ ਦਫ਼ਤਰ ਚਲਾਉਣ ਵਾਲਾ ਕਥਿਤ ਨੌਸਰਬਾਜ਼ ਦਰਜਨਾਂ ਨੌਜਵਾਨਾਂ ਤੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗ ਕੇ ਰਫੂ ਚੱਕਰ ਹੋ ਗਿਆ | ਠੱਗੀ ਦਾ ਸ਼ਿਕਾਰ ਹੋਏ ਨੌਜਵਾਨਾਂ ...

ਪੂਰੀ ਖ਼ਬਰ »

ਪਿੰਡ ਘੜੂੰਆਂ ਵਿਖੇ ਗੁਰਮਤਿ ਸਮਾਗਮ

ਖਰੜ, 20 ਮਾਰਚ (ਮਾਨ)- ਗੁਰਦੁਆਰਾ ਭਾਈ ਸੰਗਤ ਸਿੰਘ ਪਿੰਡ ਘੜੂੰਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਹਰਅੰਮਿ੍ਤਪਾਲ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਹਲਕਾ ਡੇਰਾਬੱਸੀ ਸਥਿਤ ਸਾਰੇ ਹੀ ਧਾਰਮਿਕ ਅਸਥਾਨਾਂ ਦੇ ਅਹੁਦੇਦਾਰਾਂ ਅਤੇ ਪ੍ਰਬੰਧਕਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਮੰਗ ਕੀਤੀ ਗਈ ਹੈ | ਥਾਣਾ ਮੁਖੀ ਡੇਰਾਬੱਸੀ ਹਰਕੀਰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਓਰਲ ਸਿਹਤ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਸਥਾਨਕ ਫੇਜ਼-6 ਸਥਿਤ ਸਿਵਲ ਹਸਪਤਾਲ ਦੀ ਦੰਦਾਂ ਦੀ ਓ. ਪੀ. ਡੀ 'ਚ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਗਿਆ | ਇਸ ਦੌਰਾਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ: ਰਾਜੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵੱਲੋਂ ਹੌਲਦਾਰ ਅਨਮੋਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਕੁਰਾਲੀ, 20 ਮਾਰਚ (ਬਿੱਲਾ ਅਕਾਲਗੜ੍ਹੀਆ)- ਪਿੰਡ ਸੀਂਹੋਮਾਜਰਾ ਵਿਖੇ ਹੌਲਦਾਰ ਅਨਮੋਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਭਾਈ ਪ੍ਰਗਟ ਸਿੰਘ ਕੁਰਾਲੀ ਵਾਲਿਆਂ ਦੇ ਜਥੇ ਨੇ ਵੈਰਾਗਮਈ ਕੀਰਤਨ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਲੰਬਿਆਂ ਸਾਹਿਬ ਵਿਖੇ ਰਾੜਾ ਸਾਹਿਬ ਵਾਲਿਆਂ ਦੇ ਦੀਵਾਨ ਆਰੰਭ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਸਾਲਾਨਾ ਧਾਰਮਿਕ ਦੀਵਾਨ ਅੱਜ ਆਰੰਭ ਹੋ ਗਏ ਹਨ, ਜੋ 25 ਮਾਰਚ ਤੱਕ ਰੋਜ਼ਾਨਾ ਸ਼ਾਮ 7 ਤੋਂ ਰਾਤ 10 ਵਜੇ ਤੱਕ ਸਜਾਏ ਜਾ ...

ਪੂਰੀ ਖ਼ਬਰ »

ਘੱਗਰ ਸਟੇਸ਼ਨ 'ਤੇ ਨਵੀਂ ਰੇਲਵੇ ਲਾਈਨ ਦਾ ਟ੍ਰਾਇਲ ਰਿਹਾ ਸਫ਼ਲ

ਡੇਰਾਬਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)- ਅੰਬਾਲਾ-ਕਾਲਕਾ ਰੇਲਵੇ ਲਾਈਨ ਨੂੰ ਡਬਲ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਲਾਈਨ ਨੂੰ ਡਬਲ ਕਰਨ ਦੇ ਚਲਦੇ ਕੰਮ ਦੌਰਾਨ ਚਾਰ ਵਿੱਚੋਂ ਤੀਜੇ ਪੜਾਅ ਦਾ ਸਫ਼ਲ ਟ੍ਰਾਇਲ ਅੱਜ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਕਾਰਨ ਸ਼ਹਿਰ ਵਾਸੀਆਂ 'ਚ ਖੌਫ਼

ਡੇਰਾਬੱਸੀ, 20 ਮਾਰਚ (ਸ਼ਾਮ ਸਿੰਘ ਸੰਧੂ/ਗੁਰਮੀਤ ਸਿੰਘ)- ਡੇਰਾਬੱਸੀ ਸ਼ਹਿਰ ਦੇ ਨਿਵਾਸੀ ਅੱਜ ਕੱਲ੍ਹ ਘਰਾਂ ਦੀਆਂ ਛੱਤਾਂ ਸਮੇਤ ਗਲੀਆਂ 'ਚ ਟਪੂਸੀਆਂ ਮਾਰਦੇ ਬਾਂਦਰਾਂ ਦੇ ਇਕ ਝੁੰਡ ਤੋਂ ਬਹੁਤ ਹੀ ਪ੍ਰੇਸ਼ਾਨ ਅਤੇ ਖੌਫ਼ਜ਼ਦਾ ਹਨ | ਚੰਚਲ ਸੁਭਾਅ ਅਤੇ ਸ਼ਰਾਰਤੀ ਬਿਰਤੀ ...

ਪੂਰੀ ਖ਼ਬਰ »

ਸੰਤ ਬਲਵਿੰਦਰ ਸਿੰਘ ਪੰਜ ਤੱਤਾਂ 'ਚ ਵਿਲੀਨ ਹੋਏ

ਰੂਪਨਗਰ/ ਕੀਰਤਪੁਰ ਸਾਹਿਬ, 20 ਮਾਰਚ (ਮਨਜਿੰਦਰ ਸਿੰਘ ਚੱਕਲ, ਬੀਰ ਅੰਮਿ੍ਤਪਾਲ ਸਿੰਘ)- ਸਿੱਖੀ ਦੇ ਪ੍ਰਚਾਰ ਦਾ ਸੰਦੇਸ਼ ਦੇਣ ਵਾਲੇ ਰੂਹਾਨੀਅਤ ਦੇ ਪੁੰਜ ਬ੍ਰਹਮ-ਗਿਆਨੀ ਸੰਤ ਬਲਵਿੰਦਰ ਸਿੰਘ (86) ਬੀਤੇ ਦਿਨ ਪੰਚ ਤੱਤਾਂ 'ਚ ਵਿਲੀਨ ਹੋ ਗਏ ਜੋ ਕਿ ਸੰਖੇਪ ਬਿਮਾਰੀ ਪਿੱਛੋਂ ...

ਪੂਰੀ ਖ਼ਬਰ »

ਛੋਟੀਆਂ ਲੜਕੀਆਂ ਨੂੰ ਅਗਵਾ ਕਰਨ ਵਾਲੇ ਵਿਅਕਤੀ ਦਾ ਬਾਰ ਐਸੋਸੀਏਸ਼ਨ ਵੱਲੋਂ ਕੇਸ ਨਾ ਲੜਨ ਦਾ ਫ਼ੈਸਲਾ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)- ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਸਮੂਹ ਮੈਂਬਰਾਂ ਨੇ ਅੱਜ ਇਕ ਮੀਟਿੰਗ ਦੌਰਾਨ ਅਹਿਮ ਫ਼ੈਸਲਾ ਲੈਂਦੇ ਮਤਾ ਪਾਸ ਕੀਤਾ ਹੈ ਕਿ ਛੋਟੀ-ਛੋਟੀ ਮਾਸੂਮ ਬੱਚਿਆਂ ਨੂੰ ਅਗਵਾ ਕਰਕੇ ਲਿਜਾਣ ਵਾਲੇ ਦੱਪਰ ਵਾਸੀ ਸਾਬਕਾ ...

ਪੂਰੀ ਖ਼ਬਰ »

ਪਿੰਡ ਮਾਜਰਾ ਦੇ ਕਬੱਡੀ ਖੇਡ ਮੇਲੇ 'ਚ ਹੀਰਾ ਪੱਤੋਂ ਦੀ ਟੀਮ ਨੇ ਜਿੱਤਿਆ 1.50 ਲੱਖ ਦਾ ਇਨਾਮ

ਮੁੱਲਾਂਪੁਰ ਗਰੀਬਦਾਸ, 20 ਮਾਰਚ (ਦਿਲਬਰ ਸਿੰਘ ਖੈਰਪੁਰ)- ਯੂਥ ਆਗੂ ਰਣਜੋਧ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਮਾਜਰਾ ਵਿਖੇ ਖੇਡ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਆਲ ਓਪਨ ਮੁਕਾਬਲੇ ਵਿਚ ਅੱਠ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ ਵਿਚ ਹੀਰਾ ਪੱਤੋਂ ਦੀ ਟੀਮ ਨੇ ...

ਪੂਰੀ ਖ਼ਬਰ »

ਪੁਲਿਸ ਥਾਣਿਆਂ 'ਚ ਦਿੱਤੀਆਂ ਜਾਣਗੀਆਂ ਸਹੂਲਤਾਂ

ਚੰਡੀਗੜ੍ਹ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਡਾ. ਕੇ.ਪੀ. ਸਿੰਘ ਨੇ ਕਿਹਾ ਹੈ ਕਿ ਸੂਬੇ ਦੇ ਸਾਰੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਦਫ਼ਤਰਾਂ ਵਿਚ 15 ਅਪ੍ਰੈਲ ਤੋਂ ਪਹਿਲਾਂ ਏਅਰ ਕੂਲਰ, ਆਰ.ਓ. ਪ੍ਰਣਾਲੀ ਦੇ ਨਾਲ ਵਾਟਰ ਕੂਲਰ, ...

ਪੂਰੀ ਖ਼ਬਰ »

ਗਾਇਕ ਬੱਬੂ ਮਾਨ ਦਾ ਲੱਗਿਆ ਖੁੱਲ੍ਹਾ ਅਖਾੜਾ

ਖੇਡ ਮੇਲੇ ਦੇ ਇਨਾਮ ਵੰਡ ਸਮਾਰੋਹ ਮੌਕੇ ਪ੍ਰਸਿੱਧ ਗਾਇਕ ਬੱਬੂ ਮਾਨ ਨੇ 'ਫਿਰ ਜੱਟ ਨੋਟ ਜੁੱਤੀ 'ਚੋਂ ਕੱਢਦਾ' ਅਤੇ 'ਸਾਧਾਂ ਦੀਆਂ ਚੌਾਕੀਆਂ ਨਹੀਂ ਭਰ ਹੋਣੀਆਂ' ਸਮੇਤ ਆਪਣੇ ਨਵੇਂ-ਪੁਰਾਣੇ ਗੀਤ ਰਾਹੀਂ ਦੂਰੋਂ ਨੇੜਿਓਾ ਪੁੱਜੇ ਵੱਡੀ ਗਿਣਤੀ ਸ੍ਰੋਤਿਆਂ ਦਾ ਭਰਪੂਰ ...

ਪੂਰੀ ਖ਼ਬਰ »

ਮੁੱਖ ਪ੍ਰਸ਼ਾਸਕ ਪੁੱਡਾ ਦਾ ਸਵਾਗਤ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਪੁੱਡਾ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਨਵ-ਨਿਯੁਕਤ ਮੁੱਖ ਪ੍ਰਸ਼ਾਸਕ ਪੁੱਡਾ ਰਵੀ ਭਗਤ ਦਾ ਪੁੱਡਾ ਭਵਨ ਵਿਖੇ ਆਪਣਾ ਕਾਰਜਭਾਰ ਸੰਭਾਲਣ ਮੌਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਤੇ ਪੌਲੀਟੈਕਨਿਕ ਕਾਲਜਾਂ 'ਚ ਰਿਜ਼ਰਵ ਕੈਟਾਗਰੀ ਬੈਕਲਾਗ ਪੂਰਾ ਕੀਤਾ ਜਾਵੇ- ਅਕਸ਼ੈ ਜਲੋਵਾ

ਖਰੜ, 20 ਮਾਰਚ (ਜੰਡਪੁਰੀ)- ਪੰਜਾਬ ਪੌਲੀਟੈਕਨਿਕ ਐਸ. ਸੀ/ਐਸ. ਟੀ. ਸਟਾਫ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਕਸ਼ੈ ਜਲੋਵਾ ਅਤੇ ਐਸ. ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਸੰਦੀਪ ਮਹਿਮੀ ਦੀ ਅਗਵਾਈ ਹੇਠ ਅੱਜ ਐਸੋਸੀਏਸ਼ਨ ਵੱਲੋਂ ਖਰੜ ਵਿਖੇ ਹਲਕਾ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ 'ਚ 'ਦਾ ਹਿਗਸ ਬੋਸਨ' ਵਿਸ਼ੇ 'ਤੇ ਲੈਕਚਰ

ਚੰਡੀਗੜ੍ਹ 20 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਬਿ੍ਟਿਸ਼ ਕੌਾਸਲ ਇਨ ਐਸੋਸੀਏਸ਼ਨ ਵੱਲੋਂ 'ਦਾ ਹਿਗਸ ਬੋਸੋਨ: ਪਾਸਟ, ਪਰੈਜੈਂਟ ਅਤੇ ਫਿਊਚਰ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ.ਵਿਕਟੋਰੀਆ ਮਾਰਟਿਨ ਵੱਲੋਂ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX