ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਮੋਗਾ

ਸਰਕਾਰਾਂ ਦੀ ਬੇਰੁਖੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜਕੜਿਆ ਪਿਆ ਹੈ ਕਸਬਾ ਸਮਾਧ ਭਾਈ

ਸਮਾਧ ਭਾਈ, 20 ਮਾਰਚ (ਗੁਰਮੀਤ ਸਿੰਘ ਮਾਣੂੰਕੇ)- ਸਿੱਖਾਂ ਦੇ ਛੇਵੇਂ ਗੁਰੂ ਪੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਤੇ ਪੰਜ ਗੁਰੂ ਸਾਹਿਬਾਨ ਜੀ ਦੀ ਸੇਵਾ ਦਾ ਮਾਣ ਪ੍ਰਾਪਤ ਕਰ ਚੁੱਕੇ ਭਾਈਕੇ ਪਰਿਵਾਰ ਦੇ ਬਾਬਾ ਭਾਈ ਰੂਪ ਚੰਦ ਜੀ ਦੇ ...

ਪੂਰੀ ਖ਼ਬਰ »

ਯੁਵਕ ਮੇਲੇ ਨੌਜਵਾਨ ਪੀੜੀ ਵਿਚੋਂ ਘਟ ਰਹੀਆਂ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਸੁਰਜੀਤ ਕਰਨਾ ਜ਼ਰੂਰੀ-ਰਾਜਿੰਦਰ ਸ਼ਰਮਾ

ਮੋਗਾ. 20 ਮਾਰਚ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਯੁਵਕ ਮੇਲੇ ਨੌਜਵਾਨਾਂ ਨੂੰ ਪੁਰਾਤਨ ਸੱਭਿਆਚਾਰਕ ਵਿਰਸੇ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਵਿਚੋਂ ਘਟ ਰਹੀਆਂ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਸੁਰਜੀਤ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ | ਇਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਮੋਗਾ, 20 ਮਾਰਚ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 20 ਮਾਰਚ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ ਸਬੂਤਾਂ ਅਤੇ ਗਵਾਹਾਂ ਦੇ ਅਧਾਰ 'ਤੇ 5 ਸਾਲ ਕੈਦ ਅਤੇ 80 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਬਾਅਦ ਰਿਸ਼ਤੇਦਾਰ ਨੇ ਗੋਲੀ ਚਲਾਕੇ ਮਾਮਾ ਭਾਣਜਾ ਕੀਤੇ ਜ਼ਖ਼ਮੀ

ਮੋਗਾ, 20 ਮਾਰਚ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਸਿਵਲ ਹਸਪਤਾਲ ਮੋਗਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਜ਼ਿਲ੍ਹੇ ਤੋਂ ਜ਼ਖਮੀ ਹਾਲਤ 'ਚ ਆਏ ਮਾਮੇ ਭਾਣਜੇ ਨੂੰ ਮਾਮੂਲੀ ਤਕਰਾਰ ਤੋਂ ਬਾਅਦ ਉਨ੍ਹਾਂ ਦੇ ਹੀ ਇਕ ਰਿਸ਼ਤੇਦਾਰ ਵੱਲੋਂ ਗੋਲੀਆਂ ਚਲਾ ਕੇ ਜ਼ਖਮੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਨਿਗਮ ਮੋਗਾ ਦੀ ਵਿਸ਼ੇਸ਼ ਮੀਟਿੰਗ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਨਿਗਮ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਮੇਅਰ ਅਕਸ਼ਿਤ ਜੈਨ, ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਗੁਰਮਿੰਦਰਜੀਤ ...

ਪੂਰੀ ਖ਼ਬਰ »

ਰਿਸ਼ਵਤ ਦੇ ਦੋਸ਼ 'ਚ ਸਾਹਮਣਾ ਕਰ ਰਿਹਾ ਪਟਵਾਰੀ ਅਦਾਲਤ ਵੱਲੋਂ ਬਰੀ

ਮੋਗਾ, 20 ਮਾਰਚ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਰਿਸ਼ਵਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਪਟਵਾਰੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦਿੱਤੇ | ਪ੍ਰਾਪਤ ਜਾਣਕਾਰੀ ਮੁਤਾਬਿਕ ਸਤਵੀਰ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਤੇ ਸੋਨੇ ਦੀਆਂ ਵਾਲੀਆਂ ਖੋਹੀਆਂ

ਨਿਹਾਲ ਸਿੰਘ ਵਾਲਾ, 20 ਮਾਰਚ (ਟਿਵਾਣਾ/ਲੁਹਾਰਾ)-ਮੰਡੀ ਨਿਹਾਲ ਸਿੰਘ ਵਾਲਾ ਵਿਚ ਲੁਟੇਰਾ ਗਿਰੋਹ ਵੱਲੋਂ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੇ ਦਿਨਾਂ ਵਿਚ ਸ਼ਹਿਰ ਵਿਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਸਮਾਨ ਵੰਡਿਆ

ਮੋਗਾ, 20 ਮਾਰਚ (ਸ਼ਿੰਦਰ ਸਿੰਘ ਭੁਪਾਲ)- ਕੁਲਵੰਤ ਸਿੰਘ ਕੈਨੇਡਾ ਤੇ ਉਨ੍ਹਾਂ ਦੀ ਧਰਮਪਤਨੀ ਚਰਨਪ੍ਰੀਤ ਕੌਰ ਕੈਨੇਡਾ ਨੇ ਭੈਣ ਗੁਰਬਚਨ ਕੌਰ ਇੰਗਲੈਂਡ, ਪੂਰਨ ਸਿੰਘ ਇੰਗਲੈਂਡ, ਬੇਟੀ ਗੁਰਪ੍ਰੀਤ ਕੌਰ ਪਿੰਕੀ ਕੈਨੇਡਾ ਅਤੇ ਸੁਖਜੀਤ ਕੌਰ ਦੇ ਸਹਿਯੋਗ ਨਾਲ ਸਰਕਾਰੀ ...

ਪੂਰੀ ਖ਼ਬਰ »

ਗਊਸ਼ਾਲਾ ਵਿਚ ਸ਼ੈੱਡ ਪਾਉਣ ਲਈ ਉਸਾਰੀ ਸ਼ੁਰੂ ਕਰਵਾਈ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਕਸਬਾ ਕੋਟ ਈਸੇ ਖਾਂ ਵਿਚ ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਚ ਸ਼ੈੱਡ ਬਣਾਉਣ ਲਈ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਉਸਾਰੀ ਸ਼ੁਰੂ ਕਰਵਾਉਣ ਲੱਗਿਆ ਜੀ.ਕੇ.ਜੀ. ਚੈਰੀਟੇਬਲ ਟਰੱਸਟ ਦੇ ਸੇਵਾਦਾਰਾਂ ਨੇ ਜਾਣਕਾਰੀ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਮੋਗਾ ਦੀ ਚੋਣ

ਮੋਗਾ, 20 ਮਾਰਚ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਵੱਖ ਵੱਖ ਸਕੂਲਾਂ ਨਾਲ ਸਬੰਧਿਤ ਮਾਪਿਆਂ ਦੀ ਮੀਟਿੰਗ ਹੋਈ | ਜਿਸ ਵਿਚ ਪੇਰੈਂਟਸ ਐਸੋਸੀਏਸ਼ਨ ਮੋਗਾ ਦੀ ਚੋਣ ਵਿਚ ਰਾਜਿੰਦਰ ਖੋਸਾ ਪ੍ਰਧਾਨ, ਸਰਬਸੰਮਤੀ ਨਾਲ ਮਹਿੰਦਰਪਾਲ ਲੂੰਬਾ ਨੂੰ ਚੀਫ ਪੈਟਰਨ, ਹਰਭਜਨ ਸਿੰਘ ਬਹੋਨਾ ਨੂੰ ਪੈਟਰਨ, ਮੁੱਖ ਸਲਾਹਕਾਰ ਅਜੇ ਸ਼ਰਮਾ, ਰਾਜਿੰਦਰ ਸਿੰਘ ਖੋਸਾ ਨੂੰ ਪ੍ਰਧਾਨ, ਦੀਪਕ ਅਰੋੜਾ ਸਮਾਲਸਰ, ਸਤਿਦਰ ਸਿੰਘ ਦੋਆਬੀਆ ਨੂੰ ਜਨਰਲ ਸਕੱਤਰ, ਗੁਰਪ੍ਰੀਤ ਕੋਮਲ ਨੂੰ ਸਹਾਇਕ ਜਨਰਲ ਸਕੱਤਰ, ਬਲਰਾਜ ਗੁਪਤਾ ਨੂੰ ਕੈਸ਼ੀਅਰ, ਤਨਮੇ ਸਮੰਤਾ, ਹਰਜਿੰਦਰ ਸਿੰਘ ਬਾਜੇਕੇ ਨੂੰ ਜੱਥੇਬੰਦਕ ਸਕੱਤਰ, ਐਡਵੋਕੇਟ ਕਮਲਜੀਤ ਸਿੰਘ ਨੂੰ ਲੀਗਲ ਅਡਵਾਈਜ਼ਰ, ਗੁਰਮੁਖ ਸਿੰਘ ਜੀ.ਕੇ., ਦਵਿੰਦਰ ਸਿੰਘ ਬਾਘਾ ਪੁਰਾਣਾ, ਸ਼ੁਸ਼ੀਲ ਕੁਮਾਰ ਮੋਗਾ, ਜਗਰੂਪ ਸਿੰਘ ਸਮਾਧ ਭਾਈ ਅਤੇ ਰਾਜਵੀਰ ਸਾਫੂਵਾਲਾ ਨੂੰ ਸ਼ੋਸ਼ਲ ਮੀਡੀਆ ਇੰਚਾਰਜ ਚੁਣਿਆ ਗਿਆ | ਇਸ ਮੌਕੇ ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਰਾਜਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਲੀ ਮੀਟਿੰਗ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਮਾਰਕਿਟ ਮੋਗਾ ਵਿਖੇ ਹੋਵੇਗੀ, ਜਿਥੇ ਐਸੋਸ਼ੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੰਘਰਸ਼ ਦੀ ਅਗਲੀ ਰੂਪ ਰੇਖਾ ਬਣਾਈ ਜਾਵੇਗੀ | ਇਸ ਮੌਕੇ ਪੇਰੈਂਟਸ ਐਸੋਸੀਏਸ਼ਨ ਬਠਿੰਡਾ ਤੋਂ ਰੋਹਿਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਸਕੂਲਾਂ ਦੇ ਮਾਪੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਬੇ ਕੇ ਕਾਲਜ ਆਫ਼ ਨਰਸਿੰਗ ਦੌਧਰ ਵਿਖੇ ਵਿਸ਼ਵ ਓਰਲ ਸਿਹਤ ਡੇਅ ਮਨਾਇਆ

ਬੱਧਨੀ ਕਲਾਂ, 20 ਮਾਰਚ (ਸੰਜੀਵ ਕੋਛੜ)- ਵਿਸ਼ਵ ਓਰਲ (ਮੂੰਹ) ਸਿਹਤ ਦਿਵਸ ਦੇ ਸਬੰਧ ਵਿਚ ਦੌਧਰ ਵਿਖੇ ਜਾਗਰੂਕਤਾ ਸੈਮੀਨਾਰ ਮੌਕੇ ਬੱਚਿਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ | ਸਿਵਲ ਸਰਜਨ ਮੋਗਾ ਡਾ. ਨਗਿੰਦਰ ਸਿੰਘ ਦੀਆਂ ਹਦਾਇਤਾਂ ਤੇ ਕਰਵਾਏ ਇਸ ਸਮਾਗਮ ਵਿਚ ਡਾ. ਕਮਲਦੀਪ ...

ਪੂਰੀ ਖ਼ਬਰ »

ਆਰ.ਐੱਸ. ਪੋਲੀਟੈਕਨੀਕਲ ਕਾਲਜ ਵਿਖੇ ਯੁਵਕ ਮੇਲਾ ਕਰਵਾਇਆ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)- ਯੂਥ ਵੈੱਲਫੇਅਰ ਸੇਵਾਵਾਂ ਮੋਗਾ ਵੱਲੋਂ ਵਾਈ ਆਰ.ਐੱਸ. ਪੋਲੀਟੈਕਨੀਕਲ ਕਾਲਜ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਯੂਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ ਵਿਚ ਵੱਖਵੱਖ ਵਿਰਾਸਤੀ ਮੁਕਾਬਲੇ ਜਿਵੇਂ ਪੀੜ੍ਹੀ ਬੁਨਣਾ, ਪੱਖੀ ਬੁਨਣਾ, ...

ਪੂਰੀ ਖ਼ਬਰ »

ਕੁੱਲਹਿੰਦ ਕਿਸਾਨ ਸਭਾ ਤਹਿਸੀਲ ਧਰਮਕੋਟ ਨੇ ਮੰਗਾਂ ਸਬੰਧੀ ਐੱਸ.ਡੀ.ਐੱਮ. ਨੂੰ ਮੰਗ-ਪੱਤਰ ਸੌਾਪਿਆ

ਧਰਮਕੋਟ, 20 ਮਾਰਚ (ਪਰਮਜੀਤ ਸਿੰਘ)-ਕਿਸਾਨ ਦੀ ਕੁੱਲਹਿੰਦ ਕਿਸਾਨ ਸਭਾ ਤਹਿਸੀਲ ਧਰਮਕੋਟ ਇਕਾਈ ਵੱਲੋਂ ਪੰਜਾਬ ਪੱਧਰ 'ਤੇ ਉਲੀਕੇ ਪ੍ਰੋਗਰਾਮ ਤਹਿਤ ਮੰਗ ਪੱਤਰ ਐੱਸ.ਡੀ.ਐੱਮ .ਜਸਪਾਲ ਸਿੰਘ ਨੂੰ ਦਿੱਤਾ ਗਿਆ | ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਛੋਟੇ ਕਿਸਾਨਾਂ ਦਾ ...

ਪੂਰੀ ਖ਼ਬਰ »

ਗੋ ਗਲੋਬਲ ਨੇ ਲਗਾਇਆ ਕੈਨੇਡਾ ਦਾ ਵੀਜ਼ਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਜੋ ਨੇੜੇ ਸਟੇਟ ਬੈਂਕ ਆਫ ਪਟਿਆਲਾ ਜ਼ੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜੇ ਸਮੇਂ 'ਚ ਸਾਕਾਰ ਕਰਨ ਅਤੇ ਤਰੱਕੀ ਦੀ ਰਾਹ ਵਿਖਾਉਣ ਵਾਲੀ ...

ਪੂਰੀ ਖ਼ਬਰ »

ਝੁੱਗੀਆਂ 'ਚ ਰਹਿੰਦੇ ਬੱਚਿਆਂ ਨੂੰ ਬੁਰਸ਼ ਅਤੇ ਪੇਸਟ ਵੰਡ ਕੇ ਮਨਾਇਆ ਸਿਹਤ ਦਿਵਸ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸਿਵਲ ਸਰਜਨ ਮੋਗਾ ਡਾ. ਨਰਿੰਦਰ ਸਿੰਘ ਤੇ ਜ਼ਿਲ੍ਹਾ ਦੰਦ ਸਿਹਤ ਅਫਸਰ ਡਾ. ਕਮਲਦੀਪ ਕੌਰ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਰੋਲੀ ਭਾਈ ਡਾ. ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਕਮਿਊਨਿਟੀ ਸਿਹਤ ਕੇਂਦਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਕੀਤੀਆਂ ਸਮੂਹਿਕ ਸ਼ਾਦੀਆਂ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)- ਸਮਾਜ ਸੇਵਾ ਨੂੰ ਸਮਰਪਿਤ ਜਥਾ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਬਾਘਾ ਪੁਰਾਣਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਟੈਗੋਰ ਕਾਲਜ ਦੇ ਵਿਦਿਆਰਥੀਆਂ ਨੇ ਯੂਵਕ ਮੇਲੇ ਵਿਚ ਲਿਆ ਹਿੱਸਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਮੋਗਾ ਵੱਲੋਂ ਯੂਵਕ ਮੇਲੇ ਕਰਵਾਏ ਗਏ, ਵਿਚ ਟੈਗੋਰ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਦੇ ਵਿਦਿਆਰਥੀਆਂ ਵਿਚੋਂ ਰਾਜਵੀਰ ਕੌਰ ਨੇ ਲੋਕ ਗੀਤ, ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਟਰੱਕ ਯੂਨੀਅਨ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਮੂਹ ਟਰੱਕ ਉਪਰੇਟਰਾਂ ਅਤੇ ਮੰਡੀ ਵਾਸੀਆਂ ਨੇ ਰਲ ਕੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਬਿ੍ਟਿਸ਼ ਇੰਗਲਿਸ਼ ਆਈਲੈਟਸ ਸੰਸਥਾ ਵੱਲੋਂ ਸੈਮੀਨਾਰ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਦੀ ਪੁਰਾਣੀ ਵਿਦਿਅਕ ਸੰਸਥਾ ਬਿ੍ਟਸ਼ ਇੰਗਲਿਸ਼ ਸੈਂਟਰ ਵਿਖੇ ਅੰਗਰੇਜ਼ੀ ਦੇ ਨਾਲ ਨਾਲ ਪੰਜਾਬੀ ਮਾਤ ਭਾਸ਼ਾ ਨਾਲ ਜੁੜਨ ਲਈ ਸੈਮੀਨਾਰ ਕਰਵਾਇਆ ਗਿਆ | ਲਿਟਰੇਰੀ ਕਲੱਬ ਨੂੰ ਸੰਬੋਧਨ ...

ਪੂਰੀ ਖ਼ਬਰ »

ਕਿਵੀ ਇੰਮੀਗ੍ਰੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਆਈਲੈਟਸ ਸੰਸਥਾ ਕਿਵੇਂ ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ ਮੋਗਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਵਾਸੀ ਖੋਸਾ ਰਣਧੀਰ ਨੇ ਆਈਲੈਟਸ ਦੀ ਪ੍ਰੀਖਿਆ ਦੌਰਾਨ ਲਿਸਨਿੰਗ ਵਿਚੋਂ 7, ਰੀਡਿੰਗ 7, ਸਪੀਕਿੰਗ 6, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੀ ਇਕੱਤਰਤਾ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)- ਕੇਂਦਰੀ ਖੇਤੀ ਮੰਤਰੀ ਰਾਧਾ ਮੋਹਨ ਸਿੰਘ ਦੇ ਸੰਸਦ ਵਿਚ ਦਿੱਤੇ ਉਸ ਬਿਆਨ ਦਾ ਘੇਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵਿਸ਼ਾਲ ਕਰਨ ਦੀ ਮੰਗ ਕੀਤੀ ਗਈ ਹੈ | ਜਿਸ ਤਹਿਤ ਉਨ੍ਹਾਂ ਕੇਵਲ ਯੂ.ਪੀ ਦੇ ਕਿਸਾਨਾਂ ਦੇ ਕੇਂਦਰ ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਘਰਾਂ 'ਚ ਰਹਿੰਦੇ ਲੋਕ ਸੱਪਾਂ ਤੋਂ ਪਰੇਸ਼ਾਨ

ਮੋਗਾ, 20 ਮਾਰਚ (ਅਮਰਜੀਤ ਸਿੰਘ ਸੰਧੂ)-ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਅਤੇ ਕਣਕ ਦੀ ਫਸਲ 'ਤੇ ਜ਼ਹਿਰੀਲੀਆਂ ਦਵਾਈਆਂ ਦੀ ਸਪਰੇਅ ਕਰਨ ਕਰਕੇ ਬਾਹਰੋਂ ਕਣਕ ਦੇ ਖੇਤਾਂ ਵਿਚੋਂ ਜ਼ਹਿਰੀਲੇ ਸੱਪ ਅਤੇ ਹੋਰ ਅਜਿਹੇ ਕੀੜੇ ਮਕੌੜੇ ਬਾਹਰੋਂ ਜਾਨ ਬਚਾਕੇ ਖੇਤਾਂ ਵਿਚ ਵਸਦੇ ...

ਪੂਰੀ ਖ਼ਬਰ »

ਵਿਧਵਾ ਔਰਤ ਨਾਲ ਕੀਤੀ ਜਬਰ ਜਨਾਹ ਦੀ ਕੋਸ਼ਿਸ਼

ਮੋਗਾ, 20 ਮਾਰਚ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ ਵਿਧਵਾ ਔਰਤ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਦੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਿਭਾਗ ਵਿਚ ਜੇਰੇ ਇਲਾਜ ਰਾਜਵੰਤ ਕੌਰ ਪਤਨੀ ਸਵ: ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਪੰਜਾਬ ਦਾ ਵਫਦ ਵਿਧਾਇਕ ਬਿਲਾਸਪੁਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 20 ਮਾਰਚ (ਟਿਵਾਣਾ/ਗਾਹਲਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ਬਲਾਕ ਨਿਹਾਲ ਸਿੰਘ ਵਾਲਾ ਦਾ ਵਫਦ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਦੀ ਅਗਵਾਈ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ...

ਪੂਰੀ ਖ਼ਬਰ »

ਮਸਤੇਵਾਲਾ ਪਰਿਵਾਰ ਨੂੰ ਸਦਮਾ-ਹਰਦਿਆਲ ਸਿੰਘ ਸਿੱਧੂ ਨਹੀਂ ਰਹੇ

ਫਤਹਿਗੜ੍ਹ ਪੰਜਤੂਰ, 20 ਮਾਰਚ (ਜਸਵਿੰਦਰ ਸਿੰਘ)- ਪਿੰਡ ਮਸਤੇਵਾਲਾ ਜਾਣੀ ਪਹਿਚਾਣੀ ਸ਼ਖਸੀਅਤ ਅਤੇ ਅਗਾਂਹਵਧੂ ਕਿਸਾਨ ਹਰਦਿਆਲ ਸਿੰਘ ਸਿੱਧੂ ਮਸਤੇਵਾਲਾ ਦੀ ਬੀਤੇ ਦਿਨ ਮੌਤ ਹੋ ਗਈ | ਜਿਕਰਯੋਗ ਹੈ ਕਿ ਸਵਰਗੀ ਇਕਬਾਲ ਸਿੰਘ ਮਸਤੇਵਾਲਾ, ਮਹਿੰਦਰ ਸਿੰਘ ਸਰਪੰਚ ਦੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਫਤਹਿਗੜ੍ਹ ਪੰਜਤੂਰ, 20 ਮਾਰਚ (ਜਸਵਿੰਦਰ ਸਿੰਘ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਪਿ੍ੰਸੀਪਲ ਮੰਜੂ ਅਰੌੜਾ ਅਤੇ ਸਕੂਲ ਸਟਾਫ ਦੀ ਦੇਖ ਰੇਖ ਹੇਠ ਹੋਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਖੋਸਾ ਕੋਟਲਾ ਵਿਖੇ ਨਵੀਂ ਪਸ਼ੂ ਡਿਸਪੈਂਸਰੀ ਦਾ ਉਦਘਾਟਨ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਕੋਟਲਾ ਦੀ ਸਮੂਹ ਗ੍ਰਾਂਮ ਪੰਚਾਇਤ ਵੱਲੋਂ ਬਣਾਈ ਗਈ ਨਵੀਂ ਸਿਵਲ ਪਸ਼ੂ ਡਿਸਪੈਂਸਰੀ ਦਾ ਉਦਘਾਟਨ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਕੀਤਾ | ਇਸ ਸਮੇਂ ਮੁੱਖ ਮਹਿਮਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਚੰਦ ਪੁਰਾਣੇ ਦੇ ਜੋੜ ਮੇਲੇ 'ਚ ਪੁੱਜੀਆਂ ਲੱਖਾਂ ਸੰਗਤਾਂ ਦਾ ਬਾਬਾ ਗੁਰਦੀਪ ਸਿੰਘ ਨੇ ਕੀਤਾ ਧੰਨਵਾਦ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)- ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰ੍ਹਾ ਸਲਾਨਾ ਜੋੜ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)- ਮਾਲਵੇ ਦੀ ਮਸ਼ਹੂਰ ਸੰਸਥਾ ਮੈਕਰੋਗਲੋਬਲ ਮੋਗਾ ਜਿਥੇ ਆਈਲੈਟਸ ਦੇ ਨਾਲ ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਿਆਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਚੁੱਕੀ ਸੰਸਥਾ ਵੱਲੋਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮਿਲ ਕੇ ਦਿੱਤੀ ਵਧਾਈ

ਫਤਹਿਗੜ੍ਹ ਪੰਜਤੂਰ, 20 ਮਾਰਚ (ਜਸਵਿੰਦਰ ਸਿੰਘ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਨਣ ਅਤੇ ਹਲਕਾ ਧਰਮਕੋਟ ਤੋਂ ਬਾਈ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਹੋਈ ਸ਼ਾਨਦਾਰ ਜਿੱਤ ਨਾਲ ਹਰ ਵਰਗ ਦੇ ਲੋਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

8 ਅਪ੍ਰੈਲ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ 'ਚ ਝਗੜਿਆਂ ਦਾ ਨਿਪਟਾਰਾ ਹੋਵੇਗਾ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ 8 ਅਪ੍ਰੈਲ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਝਗੜਿਆਂ ਦਾ ਨਿਪਟਾਰਾ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸ਼ੈਸ਼ਨ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਵੱਲੋਂ ਹਲਕੇ ਦੇ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲਿਆਂ ਨੂੰ ਚਿਤਾਵਨੀ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਬਚਾਉਣ ਲਈ ਜਿਸ ਸੋਚ ਨੂੰ ਲੈ ਕੇ ਚੱਲੇ ਹਨ ਉਸ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਾਥ ਬਹੁਤ ਜਰੂਰੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਮੋਗਾ ਹਲਕੇ ਤੋਂ ਵਿਧਾਇਕ ਡਾ. ਹਰਜੋਤ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਵਿਦਿਆਰਥੀਆਂ ਲਈ ਵਰਕਸ਼ਾਪ ਕਰਵਾਈ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ ਇੰਸਟੀਚਿਊਸ਼ਨਜ਼ ਮੋਗਾ ਵਿਖੇ ਕੰਪਿਊਟਰ ਸਾਇੰਸ, ਇਲੈਕਟ੍ਰੋਨਿਕਸ ਅਤੇ ਆਈ.ਟੀ. ਵਿਭਾਗ ਦੁਆਰਾ ਸਾਂਝੇ ਤੌਰ 'ਤੇ ਵਿਦਿਆਰਥੀਆਂ ਲਈ ਇਕ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਇੰਟਰਨੈਟ ਆਫ ਥਿੰਗਸ ...

ਪੂਰੀ ਖ਼ਬਰ »

ਅਵਤਾਰ ਸਿੰਘ ਆੜ੍ਹਤੀਆ ਦੇ ਪਿਤਾ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ

ਅਜੀਤਵਾਲ, 20 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਆੜ੍ਹਤੀਆ ਅਵਤਾਰ ਸਿੰਘ ਕਿੰਗਰਾ ਦੇ ਪਿਤਾ ਅਤੇ ਮਾ: ਅਮਰ ਸਿੰਘ ਕਿੰਗਰਾ ਦੇ ਭਰਾ ਰੂਪ ਸਿੰਘ ਸੁਧੇਕੇ ਦੀ ਮੌਤ ਹੋਣ 'ਤੇ ਏ. ਡੀ. ਓ. ਕੁਲਦੀਪ ਸਿੰਘ ਬੁੱਟਰ, ਅਧਿਕਾਰੀ ਕੁਲਵਿੰਦਰ ਸਿੰਘ ਧਰਮਕੋਟ, ਪਿ੍ੰਸੀਪਲ ਗੁਰਮੇਲ ਸਿੰਘ, ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕਰਾਂਗੇ- ਬਰਾੜ

ਨੱਥੂਵਾਲਾ ਗਰਬੀ, 20 ਮਾਰਚ (ਸਾਧੂ ਰਾਮ ਲੰਗੇਆਣਾ)-ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਆਰ. ਐੱਸ. ਐੱਮ. ਪੀ. ਡਾਕਟਰਾਂ ਰਜਿਸਟਰੇਸ਼ਨ ਦਾ ਮਸਲਾ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਹਿੱਤ ਲਿਆ ਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਨਵਪ੍ਰੀਤ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਦੇ ਵਿਦਿਆਰਥੀ ਨਵਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਬਾਘਾ ਪੁਰਾਣਾ ਨੇ ਓਵਰਆਲ 6 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX