ਮਸਤੂਆਣਾ ਸਾਹਿਬ, 20 ਮਾਰਚ (ਦਮਦਮੀ) - ਇੱਕ ਪਾਸੇ ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਕਰਜ਼ਦਾਰ ਕਿਸਾਨ ਮਜ਼ਦੂਰ ਦੀ ਜਾਇਦਾਦ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ | ਉੱਧਰ ਦੂਸਰੇ ਪਾਸੇ ਇੱਥੋਂ ...
ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ) -ਸਥਾਨਕ ਬਰਨਾਲਾ ਰੋਡ ਸਥਿਤ ਮਾਤਾ ਗੁਜਰੀ ਗਰੁੱਪ ਆਫ਼ ਇੰਸਟੀਚਿਊਟਸ਼ਨ ਸੰਗਰੂਰ ਵਿਖੇ ਆਗਮਨ ਅਤੇ ਰੁਖ਼ਸਤ ਸਮਾਰੋਹ ਮਨਾਇਆ ਗਿਆ | ਇਸ ਸਮਾਰੋਹ ਵਿਚ ਵੱਖ-ਵੱਖ ਕੋਰਸਾਂ ਵਿਚ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ...
ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਰਿਸ਼ਵਤ ਲੈਣ ਦੇ ਦੋਸ਼ਾਂ ਵਿਚੋਂ ਇਕ ਪਟਵਾਰੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਥਾਣਾ ਵਿਜੀਲੈਂਸ ਬਿਊਰੋ ...
ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਨੰਬਰ ਇੱਕ ਦਾ ਿਖ਼ਤਾਬ ਮਿਲਣ ਦੀ ਖ਼ੁਸ਼ੀ ਵਿਚ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਮਿ: ਐਮ.ਦੂਬੇ ਨੇ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਸਦਕਾ ...
ਮਾਲੇਰਕੋਟਲਾ, 20 ਮਾਰਚ (ਪਾਰਸ ਜੈਨ) -ਸੂਚਨਾ ਅਧਿਕਾਰ ਕਾਨੂੰਨ ਭਾਰਤ ਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੁੰਦਾ ਜਾ ਰਿਹਾ ਹੈ | ਉਕਤ ਪ੍ਰਗਟਾਵਾ ਸੰਸਥਾ ਦੀ ਨਵੀਂ ਇਕਾਈ ਸਥਾਪਿਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਪਹੁੰਚੇ ਆਰ.ਟੀ.ਆਈ. ਐਕਟੀਵੀਸਟ ਆਫ਼ ਭਾਰਤ ਦੇ ਕੌਮੀ ...
ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਾਰ ਕੌਾਸਲ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਆਗੂ ਐਡਵੋਕੇਟ ਸ੍ਰੀ ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਲਾਲ ਬੱਤੀ ਕਲਚਰ ਖ਼ਤਮ ਕਰਨ ਅਤੇ ਸਾਦੇ ਢੰਗ ਲਾਲ ਸਹੂੰ ਚੁੱਕ ਸਮਾਗਮ ਉਲੀਕ ਕੇ ...
ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ)-ਲਹਿਰਾਗਾਗਾ ਤੋਂ ਚੁਣੇ ਗਏ ਅਕਾਲੀ ਦਲ ਦੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਦੇ ਫ਼ੈਸਲੇ ਦਾ ...
ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਆਪਣਾ ਤੀਜਾ ਸਾਲਾਨਾ ਸਮਾਗਮ 26 ਮਾਰਚ ਸਥਾਨਕ ਮੰਦਰ ਸ੍ਰੀ ਮਨਸਾ ਦੇਵੀ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਸ਼ੋ੍ਰਮਣੀ ਪੰਜਾਬੀ ...
ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਖ਼ੁਰਦ ਵਿਖੇ ਕਾਸਾਪੁਰ ਨੂੰ ਜਾਂਦੇ ਕੱਚੇ ਰਸਤੇ 'ਤੇ ਸ਼ਮਸ਼ਾਨ ਘਾਟ ਦੇ ਨਜ਼ਦੀਕ ਅੱਜ ਸਵੇਰੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਕੇ ਇੱਕ ਵੱਛੇ ਨੂੰ ਜਾਨੋਂ ਮਾਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ, ਧਾਲੀਵਾਲ, ਭੁੱਲਰ) - ਸਰਕਾਰੀ ਪਸ਼ੂ ਹਸਪਤਾਲ ਸੁਨਾਮ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਾ ਰਵੀ ਕੁਮਾਰ ਦੀ ਅਗਵਾਈ ਵਿਚ ਅਤੇ ਪਸ਼ੂ ਧੰਨ ਮਿਸ਼ਨ ਅਧੀਨ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਕਰਵਾਉਣ ਮੌਕੇ 'ਤੇ ...
ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਇੱਕ ਵਿਅਕਤੀ ਨੂੰ ਆਪਣੇ ਘਰ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਹੈ ਕਿ ਹੌਲਦਾਰ ਸੰਜੀਵ ਕੁਮਾਰ ...
ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚ ਇੱਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 27 ਅਗਸਤ 2013 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...
ਰੁੜਕੀ ਕਲਾਂ, 20 ਮਾਰਚ (ਜਤਿੰਦਰ ਮੰਨਵੀ) - ਤਾਰਾ ਵਿਵੇਕ ਕਾਲਜ ਗੱਜਣ ਮਾਜਰਾ ਵੱਲੋਂ ਪਿ੍ੰਸੀਪਲ ਡਾ.ਚਰਨਜੀਤ ਸਿੰਘ ਅਰਨੇਜਾ, ਵਾਈਸ ਪਿ੍ੰਸੀਪਲ ਪ੍ਰੋ:ਹਲੀਮ ਸ਼ਿਆਮਾ ਅਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਨੀਤੀਕਾ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ...
ਸੰਦੌੜ, 20 ਮਾਰਚ (ਜਗਪਾਲ ਸਿੰਘ ਸੰਧੂ)-ਪਿੰਡ ਮਹੋਲੀ ਕਲਾਂ ਵਿਖੇ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ 25 ਮਾਰਚ ਨੂੰ ਸਮੂਹ ਨਗਰ ਨਿਵਾਸੀਆਂ, ਖਿਡਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ. ਨਿਰਮਲ ਸਿੰਘ ...
ਚੋਟੀਆਂ, 20 ਮਾਰਚ (ਜਗਤਾਰ ਮੰਗੀ)-ਯੁਵਕ ਸੇਵਾਵਾਂ, ਸੰਗਰੂਰ ਵੱਲੋਂ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰਕਲਾਂ ਵਿਖੇ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਜਸ਼ਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ...
ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ)-ਡਾਇਰੈਕਟੋਰੇਟ ਆਫ਼ ਯੂਥ ਸਰਵਿਸਿਜ਼ ਪੰਜਾਬ ਵੱਲੋਂ 2 ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਮੋਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਦੇ ਵਿਦਿਆਰਥੀਆਂ ...
ਲਹਿਰਾਗਾਗਾ, 20 ਮਾਰਚ (ਗਰਗ, ਢੀਂਡਸਾ, ਗੋਇਲ) - ਦੋਸਤਾਨਾ ਵੈੱਲਫੇਅਰ ਕਲੱਬ ਲਹਿਰਾਗਾਗਾ ਵੱਲੋਂ ਲਹਿਰਾਗਾਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ 'ਤੇ ਅਨਾਜ ਮੰਡੀ ਵਿਚ ਖੁੱਲ੍ਹਾ ਅਖਾੜਾ ਲਗਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਪਰਮਿੰਦਰ ...
ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਬਿਜਲੀ ਚੋਰੀ ਕਰਨ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਪਾਵਰਕਾਮ ਦੇ ਐਾਟੀ ਪਾਵਰ ਥੈਫਟ ...
ਚੀਮਾ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)¸ਮਾਡਰਨ ਕਾਲਜ ਬੀਰ ਕਲਾਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਏ ਗਿਆ ਦੋ ਦਿਨਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭੰਗੜੇ ਦੀਆਂ ਧਮਾਲਾਂ ਨਾਲ ਸੰਪੰਨ ਹੋ ਗਿਆ | ਇਸ ਮੇਲੇ ਦੇ ਅਖੀਰਲੇ ਦਿਨ ਭਾਸ਼ਣ, ਪੁਰਾਤਨ ...
ਚੀਮਾਂ ਮੰਡੀ, 20 ਮਾਰਚ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਵਿਖੇ ਵੱਖ-ਵੱਖ ਵਿਸ਼ਿਆਂ 'ਚ ਓਲੰਪੀਆਡ ਟੈੱਸਟ ਲਏ ਗਏ | ਇਹ ਟੈੱਸਟ ਇੰਟਰਨੈਸ਼ਨਲ ਓਲੰਪੀਆਡ ਜ਼ੋਨ ਦਿੱਲੀU ਵੱਲੋਂ ਦੂਸਰਾ ਲੈਵਲ ਕਰਵਾਇਆ ਗਿਆ | ਇਸ ਟੈੱਸਟ ਵਿਚ ਪੂਰੇ ਭਾਰਤ ਦੇ 7000 ਸਕੂਲਾਂ ਦੇ ...
ਧੂਰੀ, 20 ਮਾਰਚ (ਨਰਿੰਦਰ ਸੇਠ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਜ਼ਿਲ੍ਹਾ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਦੀ ਧਰਮ ਪਤਨੀ ਮੈਡਮ ਸੁਰਿੰਦਰ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਧੂਰੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ...
ਲੌਾਗੋਵਾਲ, 20 ਮਾਰਚ (ਵਿਨੋਦ) - ਸੰਤ ਅਤਰ ਸਿੰਘ ਯੂਥ ਵੈੱਲਫੇਅਰ ਕਲੱਬ ਲੌਾਗੋਵਾਲ ਵੱਲੋਂ ਇਲਾਕੇ ਦੀ ਚੜ੍ਹਦੀ ਕਲਾ ਲਈ ਇੱਥੋਂ ਦੀ ਸੁਨਾਮੀ ਪੱਤੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਹਲਕਾ ਸੁਨਾਮ ਤੋਂ ਨਵੇਂ ਚੁਣੇ ਗਏ ...
ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ) -ਸਥਾਨਕ ਮਸਲ ਜ਼ੋਨ ਜਿੰਮ ਦੇ ਮੁੱਖ ਪ੍ਰਬੰਧਕ ਲਖਵੀਰ ਸਿੰਘ ਲੱਕੀ ਸਰੌਦ ਅਤੇ ਸਮੁੱਚੇ ਮੈਂਬਰਾਂ ਦੀ ਰਹਿਨੁਮਾਈ ਹੇਠ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕੁੱਪ ਕਲਾਂ ਵਿਖੇ ਤੀਸਰੀ ਮਿਸਟਰ ਪੰਜਾਬ ...
ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)- ਨਗਰ ਪੰਚਾਇਤ ਦਿੜ੍ਹਬਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਾਤਾ ਦੇ ਬਾਸੜੀਏ ਮੌਕੇ ਸਾਲਾਨਾ ਕੁਸ਼ਤੀ ਦੰਗਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ ਮੈਦਾਨ ...
ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੇ ਬੱਚਿਆਂ ਨੰੂ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ...
ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੀ ਮੀਟਿੰਗ ਡਾ. ਏ.ਐਸ. ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਿਆਰ੍ਹਵੀਂ ਜਮਾਤ ਦਾ ਕਾਮਰਸ ਦਾ ਨਵਾਂ ਕੋਚਿੰਗ ਸੈਂਟਰ ਸ਼ੁਰੂ ਕਰਨ ਦੇ ...
ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਵਿਖੇ ਨਵੇਂ ਉਸਾਰੇ ਜਾਣ ਵਾਲੇ ਦੋ ਕਮਰਿਆਂ ਦਾ ਉਦਘਾਟਨ ਪਿ੍ੰਸੀਪਲ ਕੁਲਵੰਤ ਸਿੰਘ ਚੀਮਾਂ ਅਤੇ ਗੁਰਦੀਪ ਸਿੰਘ ਸਰਪੰਚ ਅਕਬਰਪੁਰ ਛੰਨਾ ਵੱਲੋਂ ਨੀਂਹ ਪੱਥਰ ਰੱਖ ਕੇ ...
ਮਲੇਰਕੋਟਲਾ, 20 ਮਾਰਚ (ਪਾਰਸ ਜੈਨ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ 86 ਸਾਲਾਂ ਬਾਅਦ ਮਿਲੇ ਗੁਪਤ ਟਿਕਾਣੇ ਦੇ ਸਬੰਧ 'ਚ ਸਥਾਨਕ ਸਰਕਾਰੀ ਕਾਲਜ ਵਿਖੇ ਰੈਲੀ ਕੀਤੀ ਗਈ | ਪੀ.ਐਸ.ਯੂ ਦੇ ਸੂਬਾ ਜਰਨਲ ਸਕੱਤਰ ਪ੍ਰਦੀਪ ਸਿੰਘ ਕਸਬਾ, ਜ਼ਿਲ੍ਹਾ ...
ਧੂਰੀ, 20 ਮਾਰਚ (ਸੰਜੇ ਲਹਿਰੀ) - ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੁਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ...
ਧੂਰੀ, 20 ਮਾਰਚ (ਸੰਜੇ ਲਹਿਰੀ) - ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਣਨ ਉਪਰੰਤ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਆਪਣੇ ਤਿੱਖੇ ਤੇਵਰ ਦਿਖਾਉਂਦਿਆਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੇ ਵਿਕਾਸ ਵਿਚ ਜੁਟਣ ਦੀਆਂ ਹਦਾਇਤਾਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਮੈਂ ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਰਹਾਂਗਾ | ਮੀਟਿੰਗ ਵਿਚ ਨਗਰ ਕੌਾਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਕਾਰਜ ਸਾਧਕ ਅਫ਼ਸਰ ਅਮਰੀਕ ਸਿੰਘ ਅਤੇ ਏ.ਐਮ.ਈ. ਰਾਜਿੰਦਰ ਸਿੰਘ ਭੋਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸ਼੍ਰੀ ਖੰਗੂੜਾ ਨੂੰ ਜਾਣੂੰ ਕਰਵਾਇਆ | ਸ਼ਹਿਰ ਦੀ ਸਫ਼ਾਈ ਦੇ ਮੰਦੇ ਹਾਲ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਗੋਲਡੀ ਖੰਗੂੜਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਖ਼ੁਦ ਵਿਕਾਸ ਦੇ ਹੋਰ ਕੰਮਾਂ ਦੇ ਨਾਲ-ਨਾਲ ਇਸ ਗੱਲ ਦਾ ਵੀ ਜਾਇਜ਼ਾ ਲੈਣਗੇ ਅਤੇ ਧੂਰੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਹਰ ਪ੍ਰਕਾਰ ਦੇ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਨਰੇਸ਼ ਕੁਮਾਰ ਮੰਗੀ, ਬਲਵੰਤ ਸਿੰਘ, ਪ੍ਰਕਾਸ਼ ਚੰਦ ਅਤੇ ਸੰਜੀਵ ਕੁਮਾਰ ਆਦਿ ਵੀ ਹਾਜ਼ਰ ਸਨ |
ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ...
ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਪਬਲਿਕ ਸੈਕੰਡਰੀ ਸਕੂਲ ਹਰਿਆਉ ਵੱਲੋਂ ਸਾਲਾਨਾ ਮੈਗਜ਼ੀਨ 'ਚਿਰਾਗ਼' ਦੇ ਰੀਲੀਜ਼ ਹੋਣ ਸਮੇਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਮੌਕੇ ਸੰਬੋਧਨ ...
ਸ਼ੇਰਪੁਰ, 20 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਬ ਤਹਿਸੀਲ ਸ਼ੇਰਪੁਰ ਵਿਖੇ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਨੰਬਰਦਾਰਾਂ ਨੇ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਧਾਲੀਵਾਲ, ਭੁੱਲਰ)- ਕੁਲ ਹਿੰਦ ਕਿਸਾਨ ਸਭਾ ਤਹਿਸੀਲ ਇਕਾਈ ਸੁਨਾਮ ਦਾ ਇੱਕ ਵਫ਼ਦ ਕਾ ਜਰਨੈਲ ਸਿੰਘ ਜਨਾਲ ਦੀ ਅਗਵਾਈ ਵਿਚ ਐਸ ਡੀ ਐਮ ਸੁਨਾਮ ਰਾਜਦੀਪ ਸਿੰਘ ਬਰਾੜ੍ਹ ਨੂੰ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਐਸ. ...
ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਬਜ਼ੁਰਗ ਲਾਵਾਰਸ ਨੂੰ ਇਲਾਜ ਉਪਰੰਤ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ | ਸੰਸਥਾ ਦੇ ਮੁੱਖ ਪ੍ਰਬੰਧਕ ...
ਮੂਣਕ, 20 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਿੱਖ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੂਣਕ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬਾਲਕ ਨਾਥ ਦੇ ਮੰਦਰ ਵਿਖੇ ਵਿਸ਼ਾਲ ਜਾਗਰਣ ਅਤੇ ਭੰਡਾਰਾ ਲਗਾਇਆ ਗਿਆ | ਵਿਸ਼ਾਲ ਜਾਗਰਣ ਦੀ ਸ਼ੁਰੂਆਤ ਜਾਗਰਨ ਵਿਚ ਹਾਜ਼ਰੀ ਲਗਵਾਉਣ ...
ਰੁੜਕੀ ਕਲਾਂ, 20 ਮਾਰਚ (ਜਤਿੰਦਰ ਮੰਨਵੀ) -ਲੰਘੇ ਪਿਛਲੇ ਦਹਾਕੇ ਤੋ ਹਲਕੇ 'ਚ ਵਧੀ ਗੁੰਡਾਗਰਦੀ ਤੇ ਅਫ਼ਸਰਸ਼ਾਹੀ ਦਾ ਅੰਤ ਕਰ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਦਿਆਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਹਲਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ | ਇਹ ਪ੍ਰਗਟਾਵਾ ...
ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਸ੍ਰ ਅਜੈਬ ਸਿੰਘ ਸੰਧੂ ਨੇ ਅੱਜ ਕਿਹਾ ਹੈ ਕਿ ਕੈਪਟਨ ਸਾਹਿਬ ਵੱਲੋਂ ਪੰਜਾਬ ਦੇ ਹਰ ਘਰ ਵਿਚ ਨੌਕਰੀ ਦੇਣ ਦਾ ਜੋ ਬੀੜਾ ਚੁੱਕਿਆ ਗਿਆ ਉਹ ਪੰਜਾਬ ਦੇ ਨੌਜਵਾਨਾ ਲਈ ...
ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬਾਬੇ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾ ਰਿਹਾ 6ਵਾਂ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ) -ਸਾਹਿਤ ਸਭਾ ਸੁਨਾਮ ਦੀ ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਇੱਕ ਸਾਹਿਤਕ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...
ਮਲੇਰਕੋਟਲਾ, 20 ਮਾਰਚ (ਕੁਠਾਲਾ) -ਰਿਮਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਅੰਤਰ ਕਾਲਜੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦਿਆਂ ਮੋਹਰੀ ...
ਹੰਡਿਆਇਆ, 20 ਮਾਰਚ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ 24 ਅਤੇ 25 ਮਾਰਚ ਨੂੰ ਪਸ਼ੂ ਪਾਲਣ ਮੇਲਾ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX