ਤਾਜਾ ਖ਼ਬਰਾਂ


ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  0 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  10 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  14 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  49 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  40 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਬਠਿੰਡਾ /ਮਾਨਸਾ

ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਗਵਾਈ 'ਚ ਅੰਡਰ ਟਰਾਇਲ ਪੁਨਰ ਮੁਲਾਂਕਣ ਕਮੇਟੀ ਦੀ ਮੀਟਿੰਗ ਹੋਈ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਸ: ਪਰਮਜੀਤ ਤੇ ਸ਼੍ਰੀਮਤੀ ਅਮੀਤਾ ਸਿੰਘ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਅੰਡਰ ਟਰਾਇਲ ...

ਪੂਰੀ ਖ਼ਬਰ »

ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਨਾਲ ਜਲ-ਥਲ ਹੋਇਆ ਬੱਲਾ ਰਾਮ ਨਗਰ ਮੁੱਖ ਚੌ ਾਕ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੱਲਾ ਰਾਮ ਨਗਰ, ਬਠਿੰਡਾ ਦਾ ਮੁੱਖ ਚੌਾਕ ਸੀਵਰੇਜ ਦੇ ਓਵਰ-ਫਲੋ ਹੋ ਰਹੇ ਗੰਦੇ ਪਾਣੀ ਕਾਰਨ ਜਲ-ਥਲ ਹੋ ਗਿਆ ਹੈ | ਮੁਹੱਲੇ ਦੇ ਵਸਨੀਕ ਸੀਵਰੇਜ ਦਾ ਕੰਮ ਵੇਖ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵਾਰ-ਵਾਰ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਜਨਮ ਦਿਹਾੜਾ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਜਥੇਬੰਦੀ ਨੌਜਵਾਨ ਭਾਰਤ ਸਭਾ ਵੱਲੋਂ 23 ਮਾਰਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਗੁਪਤ ਟਿਕਾਣੇ ਦੀ ਸੰਭਾਲ ਨੂੰ ਲੈ ਕੇ ਫ਼ਿਰੋਜ਼ਪੁਰ ਵਿਖੇ ਲਾ ਮਿਸਾਲ ਇਕੱਤਰਤਾ ਕੀਤੀ ...

ਪੂਰੀ ਖ਼ਬਰ »

ਪਲਾਟ ਦੀ ਖਰੀਦਦਾਰੀ 'ਚ ਵੱਜੀ 50 ਹਜ਼ਾਰ ਦੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ 'ਚ ਪਲਾਂਟ ਦੀ ਖਰੀਦਦਾਰੀ ਕਰਨ ਵਿਚ ਇਕ ਵਿਅਕਤੀ ਨਾਲ 50 ਹਜ਼ਾਰ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਠੱਗੀ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੋਠੇ ਫੁੱਲਾ ਸਿੰਘ ਵੱਲੋਂ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਸਨਮਾਨਿਤ

ਬਠਿੰਡਾ 20 ਮਾਰਚ (ਹੁਕਮ ਚੰਦ ਸ਼ਰਮਾ)-ਬਲਾਕ ਬਠਿੰਡਾ ਦੇ ਪਿੰਡ ਕੋਠੇ ਫੁੱਲਾ ਸਿੰਘ ਦੀ ਗ੍ਰਾਮ ਪੰਚਾਇਤ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ 1, ਬਠਿੰਡਾ ਦੇ ਕਰਮਚਾਰੀ ਰਮਨਦੀਪ ਕੌਰ, ਬਲਾਕ ਕੁਆਰਡੀਨੇਟਰ ਤੇ ਮੋਟੀਵੇਟਰ ਗੁਰਨਾਮ ਸਿੰਘ ਨੂੰ ਪਿੰਡ ਵਿਚ ...

ਪੂਰੀ ਖ਼ਬਰ »

ਭੀਸੀਆਣਾ ਸਾਰਜੈਂਟ ਕਤਲ ਕੇਸ 'ਚ ਲੋੜੀਂਦੇ ਦੋਸ਼ੀ ਨੂੰ ਫੜਨ ਲਈ ਪੁਲਿਸ ਪਾਰਟੀ ਬਠਿੰਡਾ ਤੋਂ ਯੂ. ਪੀ. ਰਵਾਨਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਪੈਂਦੇ ਭੀਸੀਆਣਾ ਹਵਾਈ ਅੱਡੇ ਅੰਦਰ ਬੀਤੇ ਦਿਨੀਂ ਹੋਏ ਸਾਰਜੈਟ ਕਤਲ ਦੇ ਦੋਸ਼ ਵਿਚ ਸਹਿਭਾਗੀ ਸਲੇਸ਼ ਕੁਮਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਅਨੁਰਾਧਾ ਦੇ ਭਰਾ ਸ਼ਸ਼ੀ ਭੂਸ਼ਨ ਨੂੰ ਗਿ੍ਫ਼ਤਾਰ ਕਰਨ ਲਈ ਬਠਿੰਡਾ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹ ਕੇ ਭੱਜਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਕਾਬੂ

ਬਠਿੰਡਾ 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਬੀਤੇ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਦੁਖੀ ਲੋਕਾਂ ਨੇ ਅੱਜ ਬਠਿੰਡਾ ਦੇ ਮਹਿਣਾ ਚੌਕ ਇਲਾਕੇ 'ਚ ਕੰਮ ਤੋਂ ਪਰਤ ਰਹੀ ਇਕ ਲੜਕੀ ਦਾ ਪਰਸ ਖੋਹ ਕੇ ਭੱਜ ਰਹੇ ਤਿੰਨ ਮੋਟਰ ਸਾਈਕਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਮਾਰੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਪੂਰਥਲਾ ਦੇ ਇਕ ਵਿਅਕਤੀ ਦੁਆਰਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਗੁਰਮੀਤ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਅਧੀਨ ਬਠਿੰਡਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਤੇ ਸ਼ਰਾਬ ਦਾ ਕੋਟਾ ਘੱਟਣ ਕਰਕੇ ਪੰਜਾਬ ਸਰਕਾਰ ਦੀ ਆਮਦਨ 177.50 ਕਰੋੜ ਸੰਭਵ

ਹੁਕਮ ਚੰਦ ਸ਼ਰਮਾ ਬਠਿੰਡਾ, 20 ਮਾਰਚ - ਸਰਕਾਰ ਦੀ ਨਵੀਂ ਆਬਕਾਰੀ ਨੀਤੀ ਅਧੀਨ ਇਸ ਸਾਲ ਬਠਿੰਡਾ ਜ਼ਿਲ੍ਹੇ ਵਿਚ ਸ਼ਰਾਬ ਦੇ ਠੇਕੇ ਅਤੇ ਸ਼ਰਾਬ ਦੇ ਕੋਟੇ ਵਿਚ ਕਮੀ ਆਉਣ ਕਾਰਨ, ਰਾਜ ਸਰਕਾਰ ਦੀ ਆਮਦਨ ਘੱਟਕੇ 177.50 ਕਰੋੜ ਰੁਪਏ ਰਹਿ ਸਕਦੀ ਹੈ, ਜ਼ਿਲ੍ਹੇ ਵਿਚ ਮੌਜੂਦਾ ਮਾਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪਿੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਸੇਵਕ ਸਿੰਘ ਵਾਸੀ ਸਿੰਘਪੁਰਾ ਨੂੰ 730 ਨਸ਼ੀਲੀ ਪਾਬੰਦੀ ਸ਼ੁਦਾ ਗੋਲੀਆਾ ਨਾਲ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਿਖ਼ਲਾਫ਼ ਕਾਲਾਾਵਾਲੀ ਥਾਣਾ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਕੋਸ਼ਿਸ਼, ਮਿੰਦਰ ਢਾਹੁਣ, ਅਗਵਾ ਕਰਨ, ਜਾਤੀ ਸੂਚਕ ਸ਼ਬਦ ਬੋਲਣ ਤੇ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਨ ਵਰਗੇ ਸੰਗੀਨ ਦੋਸ਼ਾਂ 'ਚੋਂ 18 ਬਰੀ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਦੇ ਬਹੁ-ਚਰਚਿਤ ਮਾਮਲੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜਾਨੋਂ-ਮਾਰਨ ਦੀ ਕੋਸ਼ਿਸ਼ ਕਾਰਨ, ਮੰਦਿਰ ਢਾਹੁਣ, ਘਰਾਂ ਨੂੰ ਅੱਗ ਲਗਾਉਣ, ਮਾਰਨ ਦੀ ਨੀਅਤ ਨਾਲ ਅਗਵਾਹ ਕਰਨ, ਜਾਤੀ ਸੂਚਕ ਸ਼ਬਦ ਬੋਲਣ, ਧਰਮ ਦਾ ਅਪਮਾਨ ਕਰਨ ਫਾਇਰ ਕਰਨ ਵਰਗੇ ਸੰਗੀਨ ਜੁਰਮਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 18 ਵਿਅਕਤੀਆਂ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬਰੀ ਕਰਨ ਦੇ ਹੁਕਮ ਦਿੱਤੇ ਹਨ | ਬਚਾਅ ਪੱਖ ਦੇ ਸੀਨੀਅਰ ਵਕੀਲਾਂ ਉਦੈ ਪ੍ਰਤਾਪ ਸਿੰਘ ਸਿੱਧੂ ਤੇ ਹਰਪਿੰਦਰ ਸਿੰਘ ਸਿੱਧੂ ਵੱਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਅਜੈਬ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਹਰਿੰਦਰ ਸਿੰਘ, ਸੁਖਦੀਪ ਸਿੰਘ, ਮੇਜਰ ਸਿੰਘ ਸਾਰੇ ਵਾਸੀ ਭਗਵਾਨਪੁਰਾ, ਅਜੈਬ ਸਿੰਘ, ਗੁਰਜੰਟ ਸਿੰਘ, ਗੁਰਲਾਲ ਸਿੰਘ, ਕਾਲਾ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਅੰਤਰ ਸਿੰਘ ਵਾਸੀ ਰਾਪੁਰ, ਸਰਬਜੀਤ ਸਿੰਘ ਜਵਾਹਰਕੇ, ਮੋਹਨ ਸਿੰਘ ਵਾਸੀ ਬਣਾਂਵਾਲੀ, ਜੀਵਨ ਸਿੰਘ ਵਾਸੀ ਮੌੜ ਖ਼ੁਰਦ ਅਤੇ ਗੁਰਬਾਜ਼ ਸਿੰਘ ਵਾਸੀ ਰਾਮ ਨਗਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਹੈ | ਦੱਸਣਯੋਗ ਹੈ ਕਿ ਗਿੰਦਰ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਭਗਵਾਨਪੁਰਾ ਨੇ ਥਾਣਾ ਤਲਵੰਡੀ ਸਾਬੋ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ ਕਿ ਪਿੰਡ ਭਗਵਾਨਪੁਰਾ ਵਿਚ 20 ਏਕੜ ਪੰਚਾਇਤੀ ਜ਼ਮੀਨ, ਅਨੁਸੂਚਿਤ ਜਾਤੀਆਂ ਲਈ ਰਾਖਵੀਂ ਹੈ, ਜੋ ਉਨ੍ਹਾਂ ਨੂੰ ਅਲਾਟ ਹੋਈ ਹੈ, ਜਿਸ ਵਿਚ 14 ਏਕੜ ਵਿਚ ਅਸੀਂ ਘਰ ਬਣਾਏ ਹੋਏ ਸਨ ਤੇ ਬਾਕੀ 'ਤੇ ਖੇਤੀ ਕਰਦੇ ਹਨ | ਉਕਤ ਵਿਅਕਤੀਆਂ ਨੇ 20 ਜਨਵਰੀ 2010 ਦੀ ਰਾਤ ਨੂੰ ਟਰੈਕਟਰ ਟਰਾਲੀਆਂ, ਜੀਪਾਂ ਤੇ ਹੋਰ ਵਾਹਨਾਂ 'ਤੇ ਸਵਾਰ ਹੋ ਕੇ ਸੁੱਤੇ ਪਿਆ 'ਤੇ ਹਮਲਾ ਕਰ ਦਿੱਤਾ ਸੀ | ਉਸ ਨੇ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਕਤ ਨੇ ਉਨ੍ਹਾਂ ਦੀਆਂ ਝੁੱਗੀਆਂ ਤੇ ਘਰਾਂ ਨੂੰ ਅੱਗ ਲਗਾ ਦਿੱਤੀ ਸੀ, ਮੰਦਿਰ ਢਾਹ ਦਿੱਤਾ ਤੇ ਕਈ ਵਿਅਕਤੀਆਂ ਨੂੰ ਮਾਰਨ ਦੀ ਨੀਅਤ ਨਾਲ ਅਗਵਾਹ ਕਰ ਲਿਆ ਸੀ | ਮੁੱਦਈ ਨੇ ਉਕਤ ਵਿਅਕਤੀਆਂ 'ਤੇ ਜਾਤੀ ਸੂਚਕ ਤੇ ਧਾਰਮਿਕ ਅਪਮਾਨ ਵਾਲੇ ਸ਼ਬਦ ਬੋਲਣ ਤੇ ਫਾਇਰ ਕਰਨ ਦੇ ਵੀ ਦੋਸ਼ ਲਗਾਏ ਸਨ | ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੀ ਹਿਰਾਸਤ 'ਚੋਂ ਅਗਵਾਹ ਕੀਤੇ ਲੋਕਾਂ ਨੂੰ ਬਰਾਮਦ ਕਰਨ ਤੇ ਅਸਲਾ ਰਿਕਵਰ ਕਰਨ ਦਾ ਦਾਅਵਾ ਕੀਤਾ ਸੀ | ਪੁਲਿਸ ਨੇ ਗਿ੍ਫ਼ਤਾਰੀ ਪਿੱਛੋਂ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਸੀ, ਕਰੀਬ 7 ਸਾਲ ਚੱਲੇ ਇਸ ਮੁਕੱਦਮੇ ਵਿਚ ਅੱਜ ਅਦਾਲਤ ਨੇ ਉਕਤ ਫ਼ੈਸਲਾ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਪੂਰਾ ਉੱਤਰੇਗੀ- ਹਰਫੂਲ ਸਿੱਧੂ

ਰਾਮਾਂ ਮੰਡੀ, 20 ਮਾਰਚ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਦੇ ਸੀਨੀਅਰ ਆਗੂ ਹਰਫੂਲ ਸਿੰਘ ਸਿੱਧੂ ਬੰਗੀ ਦੀਪਾ ਨੇ ਕੈਪਟਨ ਸਰਕਾਰ ਬਣਨ 'ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਵਿਸ਼ਵਾਸ ਨਾਲ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਮਾਮਲਾ ਮਾਸੂਮ ਦਲਿਤ ਬੱਚਿਆਂ ਦੀ ਬਲੀ ਦਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨੇੜਲੇ ਪਿੰਡ ਤੇ ਕੋਟਫੱਤਾ ਵਿਖੇ ਬੀਤੀ 8 ਮਾਰਚ ਨੂੰ ਤਾਂਤਰਿਕਾਂ ਤੇ ਚੇਲਿਆਂ ਦੇ ਭਰਮ ਜਾਲ 'ਚ ਫਸੇ 2 ਮਾਸੂਮ ਬੱਚਿਆਂ ਦੀ ਬਲੀ ਦੇ ਮਾਮਲੇ ਵਿਚ ਵੱਖ- ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦੀ ਚੋਣ ਹੋਈ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦਾ ਇਜਲਾਸ ਸਨਾਤਨ ਧਰਮਸ਼ਾਲਾ ਵਿਖੇ ਡਾ. ਨਾਨਕ ਚੰਦ ਦੀ ਪ੍ਰਧਾਨਗੀ ਹੇਠ ਹੋਇਆ | ਇਸ ਇਜਲਾਸ ਵਿਚ ਜਥੇਬੰਦੀ ਦੀ ਪਿਛਲੀ ਕਾਰਗੁਜ਼ਾਰੀ 'ਤੇ ਰਿਪੋਰਟ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਮਾਈਸਰਖਾਨਾ ਮੰਦਿਰ 'ਚ ਹੋਏ ਨਤਮਸਤਕ

ਮੌੜ ਮੰਡੀ, 20 ਮਾਰਚ (ਲਖਵਿੰਦਰ ਸਿੰਘ ਮੌੜ)- ਵਿਧਾਨ ਸਭਾ ਹਲਕਾ ਭੁੱਚੋ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਮੰਦਿਰ ਮਾਈਸਰਖਾਨਾ ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਲਈ ਪਹੁੰਚੇ | ਉਨ੍ਹਾਂ ਇੱਥੇ 'ਅਜੀਤ' ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਟੇਲਾਂ ਸੁੱਕੀਆਂ-ਉਮੀਦਾਂ ਮੁੱਕੀਆਂ, ਨਹਿਰੀ ਪਾਣੀ ਆਉਣ ਦੀਆਂ

ਨਥਾਣਾ, 20 ਮਾਰਚ (ਗੁਰਦਰਸ਼ਨ ਲੁੱਧੜ)- ਗੰਗਾ, ਗਿੱਦੜ, ਨਾਥਪੁਰਾ, ਬੁਰਜ ਡੱਲਾ ਤੇ ਨਥਾਣਾ ਆਦਿ ਦੇ ਖੇਤਾਂ ਦੀ ਸਿੰਚਾਈ ਕਰਨ ਵਾਲਾ ਢਿਪਾਲੀ ਰਜਵਾਹਾ ਟੇਲ ਵਾਲੇ ਹਿੱਸੇ 'ਤੇ ਅਕਸਰ ਹੀ ਖ਼ੁਸ਼ਕ ਰਹਿੰਦਾ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇ੍ਹਵਾਲ ਲਾਗਿਓਾ ਸਰਹਿੰਦ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅੱਠ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ) ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਅਤੇ ਪਲੇਸਮੈਂਟ ਸੈੱਲ ਵੱਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਦੌਰਾਨ ਏ. ਆਰ. ਐਨ ਟੈਲੀ ਸਰਵਿਸਿਜ਼ ਨਾਮੀ ਕੰਪਨੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਭਾਕਿਯੂ (ਡਕੌਦਾ) ਵੱਲੋਂ ਮੰਗਾਂ ਨੂੰ ਲੈ ਕੇ ਦਿੱਲੀ 'ਚ ਪਾਰਲੀਮੈਂਟ ਅੱਗੇ ਰੋਸ ਮਾਰਚ 30 ਨੂੰ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਮਿੰਦਰ ਸਿੰਘ ਕੋਟਭਾਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਮੀਤ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ ਦੀ ਖ਼ੁਸ਼ੀ 'ਚ ਕਾਂਗਰਸੀਆਂ ਲੱਡੂ ਵੰਡੇ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੀ ਸਰਕਾਰ ਬਣਨ ਤੇ ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ 'ਤੇ ਉਨ੍ਹਾਂ ਦੇ ਹਲਕਾ ਮੌੜ ਦੇ ਪੁਰਾਣੇ ਸਾਥੀਆਂ ਵੱਲੋਂ ਅੱਜ ਕਾਂਗਰਸ ਦੇ ਸਕੱਤਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਲੱਡੂ ਵੰਡੇ | ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵੱਲੋਂ ਇਕ ਦਿਨਾ ਵਰਕਸ਼ਾਪ ਕਰਵਾਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਐਾਡ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਐਸਚੈਰਚਿਆ ਜੀਨੋਮਿਕਸ ਪ੍ਰਾ. ਲਿਮ. ਨਵੀਂ ਦਿੱਲੀ ਦੇ ਸਹਿਯੋਗ ਨਾਲ 'ਜੀਵ ਅਣੂਆਂ ਸੰਬੰਧੀ ਤਕਨੀਕਾਂ' ਬਾਰੇ ਇਕ ਦਿਨਾਂ ਸਫ਼ਲਤਾਪੂਰਵਕ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਪੁਲਿਸ ਦੀ ਮਦਦ ਨਾਲ ਬਾਜ਼ਾਰਾਂ 'ਚੋਂ ਨਜਾਇਜ਼ ਕਬਜ਼ੇ ਹਟਾਏ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੇ ਬਾਜ਼ਾਰਾਂ ਤੇ ਬੱਸ ਅੱਡੇ ਕੋਲ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਸਮਾਨ ਰੱਖ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਤੇ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਕੈਪਟਨ ਸਰਕਾਰ- ਅੱਪੀ ਝੱਬਰ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਸੂਬੇ 'ਚ ਲੋਕਾਂ ਵੱਲੋਂ ਵੱਡੀਆਂ ਉਮੀਦਾਂ ਨੂੰ ਲੈ ਕੇ ਸੱਤਾ ਵਿਚ ਲਿਆਂਦੀ ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ | ਇਸ ਗੱਲ ਦਾ ਵਾਅਦਾ ਕਰਦਿਆਂ ਯੂਥ ਕਾਂਗਰਸੀ ਆਗੂ ਨਵਦੀਪ ਸਿੰਘ ਅੱਪੀ ਝੱਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਨੇ ਪੰਜਾਬ ਦੇ 81 ਪਿੰਡਾਂ ਦੇ ਸ਼ਰਾਬ ਦੇ ਠੇਕੇ ਕੀਤੇ ਬੰਦ

ਧੂਰੀ, 20 ਮਾਰਚ (ਸੰਜੇ ਲਹਿਰੀ)-ਸਮਾਜਸੇਵੀ ਜਥੇਬੰਦੀਆਂ ਦੀ ਮਿਹਨਤ ਸਦਕਾ ਇਸ ਸਾਲ ਸੂਬੇ ਦੀਆਂ 7 ਡਵੀਜ਼ਨਾਂ ਦੀਆਂ 92 ਪੰਚਾਇਤਾਂ ਵੱਲੋਂ ਉਨ੍ਹਾਂ ਦੇ ਪਿੰਡਾਂ 'ਚ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਸਬੰਧੀ ਪਾਏ ਗਏ ਮਤਿਆਂ ਦੀ ਪੈਰ੍ਹਵੀ ਕਰਦਿਆਂ ਨਵੀਂ ਬਣੀ ਸਰਕਾਰ ਨੇ ਸਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰ ਨੈਸ਼ਨਲ ਜ਼ੋਨ-3 ਦਾ ਸਾਲਾਨਾ ਸਮਾਗਮ ਸੰਪੰਨ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)- ਅਲਾਇੰਸ ਕਲੱਬ ਇੰਟਰ ਨੈਸ਼ਨਲ ਡਿਸਟਿ੍ਕਟ-3 ਵੱਲੋਂ ਸਥਾਨਕ ਟਿਊਲਿਪ ਕਲੱਬ, ਗਣਪਤੀ ਐਨਕਲੇਵ ਵਿਖੇ ਆਪਣਾ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ 'ਆਗਾਜ਼ 2017' ਆਯੋਜਿਤ ਕੀਤਾ ਗਿਆ, ਜਿਸ ਵਿਚ ਸਬੰਧਿਤ ਜ਼ਿਲ੍ਹੇ ਭਰ ਦੇ ਸਮੂਹ ਕਲੱਬ ਆਗੂ ...

ਪੂਰੀ ਖ਼ਬਰ »

ਬਿੰਦਰ ਕੌਰ ਤੇ ਸਰਵਜੀਤ ਕੌਰ ਨੂੰ ਬਣਾਇਆ ਬੜਾਗੁੜਾ ਬਲਾਕ ਦਾ ਜਨਰਲ ਸਕੱਤਰ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਦੇ ਬੜਾਗੁੜਾ ਬਲਾਕ ਦੀ ਕਾਰਜਕਾਰਣੀਦਾ ਐਲਾਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਵੱਲੋਂ ਭਾਜਪਾ ਦੀ ਬਲਾਕ ਪ੍ਰਧਾਨ ਗੁਰਚਰਨ ਕੌਰ ਮੱਤੜ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਬੀ. ਟੀ. ਨਰਮਾ ਬੀਜ ਕੀਮਤ 'ਚ ਇਸ ਸਾਲ ਕੋਈ ਬਦਲਾਓ ਨਹੀਂ-450 ਗਰਾਮ ਪੈਕੇਟ ਦੀ ਕੀਮਤ 800 ਰੁਪਏ ਰਹੇਗੀ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)- ਸਾਲ 2017-2018 ਦੇ ਕਪਾਹ ਮੌਸਮ ਦੇ ਦੌਰਾਨ ਬੀ ਟੀ ਬੋਲਗਾਰਡ-ਬੀ ਟੀ ਨਰਮੇ ਦੇ 450 ਗਰਾਮ ਪੈਕੇਟ ਦੀ ਕੀਮਤ ਵਿਚ ਇਸ ਸਾਲ ਕੋਈ ਬਦਲਾਵ ਨਹੀਂ ਕੀਤਾ ਗਿਆ, ਇਹ ਸਾਲ 2016-2017 ਵਾਂਗ 800 ਰੁਪਏ ਪ੍ਰਤੀ ਪੈਕੇਟ ਰਹੇਗੀ, ਇਸ ਸਬੰਧੀ ਖੇਤੀਬਾੜੀ ਮੰਤਰਾਲੇ ...

ਪੂਰੀ ਖ਼ਬਰ »

ਦਿਨੋ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਦਾ ਨਹੀਂ ਦਿਸ ਰਿਹਾ ਕੋਈ ਪੱਕਾ ਹੱਲ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 20 ਮਾਰਚ-ਇਲਾਕੇ ਵਿਚ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦੇ ਪ੍ਰਤੀ ਦਿਨ ਵੱਧ ਰਹੇ ਮਰੀਜ਼ਾਂ ਤੇ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਦੇ ਬਾਵਜੂਦ ਦਿਨੋਂ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰਾਂ ਤੇ ...

ਪੂਰੀ ਖ਼ਬਰ »

ਮਾਲਵੇ 'ਚ ਗੁਰਦਿਆਂ ਦੀ ਬਿਮਾਰੀ ਆਪਣੀਆਂ ਜੜ੍ਹਾਂ ਪਸਾਰਨ ਲੱਗੀ

ਭਾਈਰੂਪਾ, 20 ਮਾਰਚ (ਵਰਿੰਦਰ ਲੱਕੀ)-ਪਿਛਲੇ ਤਕਰੀਬਨ ਇਕ ਦਹਾਕੇ ਤੋਂ ਪੰਜਾਬ ਅੰਦਰ ਖ਼ਾਸ ਤੌਰ 'ਤੇ ਨਰਮਾ ਬੈਲਟ ਵਜੋਂ ਜਾਣੀ ਜਾਂਦੀ ਮਾਲਵਾ ਪੱਟੀ ਵਿਚ ਆਪਣੇ ਪੈਰ ਜਮਾਂ ਚੁੱਕੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਦਾ ਹੱਲ ਲੋਕ ਅਜੇ ਲੱਭ ਹੀ ਰਹੇ ਸਨ ਕਿ ਹੁਣ ਇਸ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਲਹਿਰਾ ਮੁਹੱਬਤ, 20 ਮਾਰਚ (ਭੀਮ ਸੈਨ ਹਦਵਾਰੀਆ)-ਆਮ ਆਦਮੀ ਪਾਰਟੀ ਇਕਾਈ ਲਹਿਰਾ ਮੁਹੱਬਤ ਦੀ ਮੀਟਿੰਗ ਸੁਰਜੀਤ ਸਿੰਘ (ਸਰਕਲ ਇੰਚਾਰਜ ਕਿਸਾਨ ਵਿੰਗ) ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਕਲ ਨੰਬਰ 14 ਵਿਧਾਨ ਸਭਾ ਹਲਕਾ ਦੇ ਸਾਰੇ ਪਿੰਡਾਂ 'ਚੋਂ 'ਆਪ' ਦੀ ਬੜ੍ਹਤ ਰਹਿਣ, ਪਿੰਡ ...

ਪੂਰੀ ਖ਼ਬਰ »

ਕੁਲਦੀਪ ਸਿੰਘ ਕਮਾਲੂ ਨੂੰ ਸੂਬਾ ਸਕੱਤਰ ਬਣਾਉਣ 'ਤੇ ਧੰਨਵਾਦ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)-ਕਿ੍ਸ਼ਚਿਅਨ ਰਿਸਰਚ ਐਾਡ ਏਡਜ਼ ਫਾਊਡੇਂਸ਼ਨ ਦੇ ਸਕੱਤਰ ਕੁਲਦੀਪ ਸਿੰਘ ਕਮਾਲੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਾਮਜ਼ਦ ਕੀਤਾ ਹੈ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੈਪਟਨ ਸਰਕਾਰ ਸਾਰ ਲਵੇ-ਪਿ੍ੰਸੀਪਲ ਘਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਅਤੇ ਲਾਲ ਬੱਤੀ ਕਲਚਰ ਖ਼ਤਮ ਕਰਨ ਦੀ ਭਰਪੂਰ ਪ੍ਰਸੰਸਾ ਕਰਦਿਆਂ ਪਿ੍ੰ: ਜਗਦੀਸ਼ ਸਿੰਘ ਘਈ ਚੇਅਰਮੈਨ ਆਜ਼ਾਦੀ ਸੰਗਰਾਮੀਏ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX