ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  43 minutes ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  about 1 hour ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  about 2 hours ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  about 4 hours ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  about 4 hours ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  about 5 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  about 5 hours ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  about 6 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  about 7 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  about 7 hours ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  about 7 hours ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  about 8 hours ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  about 8 hours ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  about 8 hours ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  about 9 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  about 9 hours ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  about 9 hours ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  about 10 hours ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਬਠਿੰਡਾ

ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਗਵਾਈ 'ਚ ਅੰਡਰ ਟਰਾਇਲ ਪੁਨਰ ਮੁਲਾਂਕਣ ਕਮੇਟੀ ਦੀ ਮੀਟਿੰਗ ਹੋਈ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਸ: ਪਰਮਜੀਤ ਤੇ ਸ਼੍ਰੀਮਤੀ ਅਮੀਤਾ ਸਿੰਘ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਅੰਡਰ ਟਰਾਇਲ ...

ਪੂਰੀ ਖ਼ਬਰ »

ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਨਾਲ ਜਲ-ਥਲ ਹੋਇਆ ਬੱਲਾ ਰਾਮ ਨਗਰ ਮੁੱਖ ਚੌ ਾਕ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੱਲਾ ਰਾਮ ਨਗਰ, ਬਠਿੰਡਾ ਦਾ ਮੁੱਖ ਚੌਾਕ ਸੀਵਰੇਜ ਦੇ ਓਵਰ-ਫਲੋ ਹੋ ਰਹੇ ਗੰਦੇ ਪਾਣੀ ਕਾਰਨ ਜਲ-ਥਲ ਹੋ ਗਿਆ ਹੈ | ਮੁਹੱਲੇ ਦੇ ਵਸਨੀਕ ਸੀਵਰੇਜ ਦਾ ਕੰਮ ਵੇਖ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵਾਰ-ਵਾਰ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਜਨਮ ਦਿਹਾੜਾ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਜਥੇਬੰਦੀ ਨੌਜਵਾਨ ਭਾਰਤ ਸਭਾ ਵੱਲੋਂ 23 ਮਾਰਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਗੁਪਤ ਟਿਕਾਣੇ ਦੀ ਸੰਭਾਲ ਨੂੰ ਲੈ ਕੇ ਫ਼ਿਰੋਜ਼ਪੁਰ ਵਿਖੇ ਲਾ ਮਿਸਾਲ ਇਕੱਤਰਤਾ ਕੀਤੀ ...

ਪੂਰੀ ਖ਼ਬਰ »

ਪਲਾਟ ਦੀ ਖਰੀਦਦਾਰੀ 'ਚ ਵੱਜੀ 50 ਹਜ਼ਾਰ ਦੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ 'ਚ ਪਲਾਂਟ ਦੀ ਖਰੀਦਦਾਰੀ ਕਰਨ ਵਿਚ ਇਕ ਵਿਅਕਤੀ ਨਾਲ 50 ਹਜ਼ਾਰ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਠੱਗੀ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੋਠੇ ਫੁੱਲਾ ਸਿੰਘ ਵੱਲੋਂ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਸਨਮਾਨਿਤ

ਬਠਿੰਡਾ 20 ਮਾਰਚ (ਹੁਕਮ ਚੰਦ ਸ਼ਰਮਾ)-ਬਲਾਕ ਬਠਿੰਡਾ ਦੇ ਪਿੰਡ ਕੋਠੇ ਫੁੱਲਾ ਸਿੰਘ ਦੀ ਗ੍ਰਾਮ ਪੰਚਾਇਤ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ 1, ਬਠਿੰਡਾ ਦੇ ਕਰਮਚਾਰੀ ਰਮਨਦੀਪ ਕੌਰ, ਬਲਾਕ ਕੁਆਰਡੀਨੇਟਰ ਤੇ ਮੋਟੀਵੇਟਰ ਗੁਰਨਾਮ ਸਿੰਘ ਨੂੰ ਪਿੰਡ ਵਿਚ ...

ਪੂਰੀ ਖ਼ਬਰ »

ਭੀਸੀਆਣਾ ਸਾਰਜੈਂਟ ਕਤਲ ਕੇਸ 'ਚ ਲੋੜੀਂਦੇ ਦੋਸ਼ੀ ਨੂੰ ਫੜਨ ਲਈ ਪੁਲਿਸ ਪਾਰਟੀ ਬਠਿੰਡਾ ਤੋਂ ਯੂ. ਪੀ. ਰਵਾਨਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਪੈਂਦੇ ਭੀਸੀਆਣਾ ਹਵਾਈ ਅੱਡੇ ਅੰਦਰ ਬੀਤੇ ਦਿਨੀਂ ਹੋਏ ਸਾਰਜੈਟ ਕਤਲ ਦੇ ਦੋਸ਼ ਵਿਚ ਸਹਿਭਾਗੀ ਸਲੇਸ਼ ਕੁਮਾਰ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਅਨੁਰਾਧਾ ਦੇ ਭਰਾ ਸ਼ਸ਼ੀ ਭੂਸ਼ਨ ਨੂੰ ਗਿ੍ਫ਼ਤਾਰ ਕਰਨ ਲਈ ਬਠਿੰਡਾ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹ ਕੇ ਭੱਜਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਕਾਬੂ

ਬਠਿੰਡਾ 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਬੀਤੇ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਦੁਖੀ ਲੋਕਾਂ ਨੇ ਅੱਜ ਬਠਿੰਡਾ ਦੇ ਮਹਿਣਾ ਚੌਕ ਇਲਾਕੇ 'ਚ ਕੰਮ ਤੋਂ ਪਰਤ ਰਹੀ ਇਕ ਲੜਕੀ ਦਾ ਪਰਸ ਖੋਹ ਕੇ ਭੱਜ ਰਹੇ ਤਿੰਨ ਮੋਟਰ ਸਾਈਕਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਮਾਰੀ ਠੱਗੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਪੂਰਥਲਾ ਦੇ ਇਕ ਵਿਅਕਤੀ ਦੁਆਰਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਗੁਰਮੀਤ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਅਧੀਨ ਬਠਿੰਡਾ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਤੇ ਸ਼ਰਾਬ ਦਾ ਕੋਟਾ ਘੱਟਣ ਕਰਕੇ ਪੰਜਾਬ ਸਰਕਾਰ ਦੀ ਆਮਦਨ 177.50 ਕਰੋੜ ਸੰਭਵ

ਹੁਕਮ ਚੰਦ ਸ਼ਰਮਾ ਬਠਿੰਡਾ, 20 ਮਾਰਚ - ਸਰਕਾਰ ਦੀ ਨਵੀਂ ਆਬਕਾਰੀ ਨੀਤੀ ਅਧੀਨ ਇਸ ਸਾਲ ਬਠਿੰਡਾ ਜ਼ਿਲ੍ਹੇ ਵਿਚ ਸ਼ਰਾਬ ਦੇ ਠੇਕੇ ਅਤੇ ਸ਼ਰਾਬ ਦੇ ਕੋਟੇ ਵਿਚ ਕਮੀ ਆਉਣ ਕਾਰਨ, ਰਾਜ ਸਰਕਾਰ ਦੀ ਆਮਦਨ ਘੱਟਕੇ 177.50 ਕਰੋੜ ਰੁਪਏ ਰਹਿ ਸਕਦੀ ਹੈ, ਜ਼ਿਲ੍ਹੇ ਵਿਚ ਮੌਜੂਦਾ ਮਾਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪਿੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਸੇਵਕ ਸਿੰਘ ਵਾਸੀ ਸਿੰਘਪੁਰਾ ਨੂੰ 730 ਨਸ਼ੀਲੀ ਪਾਬੰਦੀ ਸ਼ੁਦਾ ਗੋਲੀਆਾ ਨਾਲ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਿਖ਼ਲਾਫ਼ ਕਾਲਾਾਵਾਲੀ ਥਾਣਾ ...

ਪੂਰੀ ਖ਼ਬਰ »

ਕਣਕ ਬਿਜਾਈ ਹੇਠ ਰਕਬਾ ਘਟਣ ਦੇ ਬਾਵਜੂਦ ਬਠਿੰਡਾ ਜ਼ਿਲ੍ਹੇ 'ਚ ਇਸ ਸਾਲ 12.50 ਲੱਖ ਟਨ ਉਤਪਾਦਨ ਸੰਭਵ

ਬਠਿੰਡਾ, 20 ਮਾਰਚ-(ਹੁਕਮ ਚੰਦ ਸ਼ਰਮਾ)-ਭਾਵੇਂ ਸਾਲ 2016-2017 ਦੇ ਦੌਰਾਨ ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਬਿਜਾਈ ਹੇਠ ਰਕਬੇ ਵਿਚ 1 ਹਜ਼ਾਰ ਹੈਕਟੇਅਰ ਦੀ ਕਮੀ ਹੋ ਕੇ 2.52 ਲੱਖ ਹੈਕਟੇਅਰ ਰਕਬੇ ਵਿਚ ਇਸ ਦੀ ਕਾਸ਼ਤ ਹੋਈ ਹੈ, ਪ੍ਰੰਤੂ ਮੌਸਮ ਅਨੁਕੂਲ ਰਹਿਣ ਕਰਕੇ ਇਸ ਸਾਲ ਕਣਕ ਦੀ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਕੋਸ਼ਿਸ਼, ਮਿੰਦਰ ਢਾਹੁਣ, ਅਗਵਾ ਕਰਨ, ਜਾਤੀ ਸੂਚਕ ਸ਼ਬਦ ਬੋਲਣ ਤੇ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਨ ਵਰਗੇ ਸੰਗੀਨ ਦੋਸ਼ਾਂ 'ਚੋਂ 18 ਬਰੀ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਦੇ ਬਹੁ-ਚਰਚਿਤ ਮਾਮਲੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜਾਨੋਂ-ਮਾਰਨ ਦੀ ਕੋਸ਼ਿਸ਼ ਕਾਰਨ, ਮੰਦਿਰ ਢਾਹੁਣ, ਘਰਾਂ ਨੂੰ ਅੱਗ ਲਗਾਉਣ, ਮਾਰਨ ਦੀ ਨੀਅਤ ਨਾਲ ਅਗਵਾਹ ਕਰਨ, ਜਾਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਪੂਰਾ ਉੱਤਰੇਗੀ- ਹਰਫੂਲ ਸਿੱਧੂ

ਰਾਮਾਂ ਮੰਡੀ, 20 ਮਾਰਚ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਦੇ ਸੀਨੀਅਰ ਆਗੂ ਹਰਫੂਲ ਸਿੰਘ ਸਿੱਧੂ ਬੰਗੀ ਦੀਪਾ ਨੇ ਕੈਪਟਨ ਸਰਕਾਰ ਬਣਨ 'ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਵਿਸ਼ਵਾਸ ਨਾਲ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਮਾਮਲਾ ਮਾਸੂਮ ਦਲਿਤ ਬੱਚਿਆਂ ਦੀ ਬਲੀ ਦਾ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨੇੜਲੇ ਪਿੰਡ ਤੇ ਕੋਟਫੱਤਾ ਵਿਖੇ ਬੀਤੀ 8 ਮਾਰਚ ਨੂੰ ਤਾਂਤਰਿਕਾਂ ਤੇ ਚੇਲਿਆਂ ਦੇ ਭਰਮ ਜਾਲ 'ਚ ਫਸੇ 2 ਮਾਸੂਮ ਬੱਚਿਆਂ ਦੀ ਬਲੀ ਦੇ ਮਾਮਲੇ ਵਿਚ ਵੱਖ- ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦੀ ਚੋਣ ਹੋਈ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੌੜ ਦਾ ਇਜਲਾਸ ਸਨਾਤਨ ਧਰਮਸ਼ਾਲਾ ਵਿਖੇ ਡਾ. ਨਾਨਕ ਚੰਦ ਦੀ ਪ੍ਰਧਾਨਗੀ ਹੇਠ ਹੋਇਆ | ਇਸ ਇਜਲਾਸ ਵਿਚ ਜਥੇਬੰਦੀ ਦੀ ਪਿਛਲੀ ਕਾਰਗੁਜ਼ਾਰੀ 'ਤੇ ਰਿਪੋਰਟ ਪੇਸ਼ ਕੀਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਮਾਈਸਰਖਾਨਾ ਮੰਦਿਰ 'ਚ ਹੋਏ ਨਤਮਸਤਕ

ਮੌੜ ਮੰਡੀ, 20 ਮਾਰਚ (ਲਖਵਿੰਦਰ ਸਿੰਘ ਮੌੜ)- ਵਿਧਾਨ ਸਭਾ ਹਲਕਾ ਭੁੱਚੋ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਮੰਦਿਰ ਮਾਈਸਰਖਾਨਾ ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਲਈ ਪਹੁੰਚੇ | ਉਨ੍ਹਾਂ ਇੱਥੇ 'ਅਜੀਤ' ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਟੇਲਾਂ ਸੁੱਕੀਆਂ-ਉਮੀਦਾਂ ਮੁੱਕੀਆਂ, ਨਹਿਰੀ ਪਾਣੀ ਆਉਣ ਦੀਆਂ

ਨਥਾਣਾ, 20 ਮਾਰਚ (ਗੁਰਦਰਸ਼ਨ ਲੁੱਧੜ)- ਗੰਗਾ, ਗਿੱਦੜ, ਨਾਥਪੁਰਾ, ਬੁਰਜ ਡੱਲਾ ਤੇ ਨਥਾਣਾ ਆਦਿ ਦੇ ਖੇਤਾਂ ਦੀ ਸਿੰਚਾਈ ਕਰਨ ਵਾਲਾ ਢਿਪਾਲੀ ਰਜਵਾਹਾ ਟੇਲ ਵਾਲੇ ਹਿੱਸੇ 'ਤੇ ਅਕਸਰ ਹੀ ਖ਼ੁਸ਼ਕ ਰਹਿੰਦਾ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇ੍ਹਵਾਲ ਲਾਗਿਓਾ ਸਰਹਿੰਦ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅੱਠ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ) ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਅਤੇ ਪਲੇਸਮੈਂਟ ਸੈੱਲ ਵੱਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਦੌਰਾਨ ਏ. ਆਰ. ਐਨ ਟੈਲੀ ਸਰਵਿਸਿਜ਼ ਨਾਮੀ ਕੰਪਨੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਭਾਕਿਯੂ (ਡਕੌਦਾ) ਵੱਲੋਂ ਮੰਗਾਂ ਨੂੰ ਲੈ ਕੇ ਦਿੱਲੀ 'ਚ ਪਾਰਲੀਮੈਂਟ ਅੱਗੇ ਰੋਸ ਮਾਰਚ 30 ਨੂੰ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਮਿੰਦਰ ਸਿੰਘ ਕੋਟਭਾਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਮੀਤ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ ਦੀ ਖ਼ੁਸ਼ੀ 'ਚ ਕਾਂਗਰਸੀਆਂ ਲੱਡੂ ਵੰਡੇ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੀ ਸਰਕਾਰ ਬਣਨ ਤੇ ਮਨਪ੍ਰੀਤ ਸਿੰਘ ਬਾਦਲ ਦੇ ਖ਼ਜ਼ਾਨਾ ਮੰਤਰੀ ਬਣਨ 'ਤੇ ਉਨ੍ਹਾਂ ਦੇ ਹਲਕਾ ਮੌੜ ਦੇ ਪੁਰਾਣੇ ਸਾਥੀਆਂ ਵੱਲੋਂ ਅੱਜ ਕਾਂਗਰਸ ਦੇ ਸਕੱਤਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਲੱਡੂ ਵੰਡੇ | ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵੱਲੋਂ ਇਕ ਦਿਨਾ ਵਰਕਸ਼ਾਪ ਕਰਵਾਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਐਾਡ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਐਸਚੈਰਚਿਆ ਜੀਨੋਮਿਕਸ ਪ੍ਰਾ. ਲਿਮ. ਨਵੀਂ ਦਿੱਲੀ ਦੇ ਸਹਿਯੋਗ ਨਾਲ 'ਜੀਵ ਅਣੂਆਂ ਸੰਬੰਧੀ ਤਕਨੀਕਾਂ' ਬਾਰੇ ਇਕ ਦਿਨਾਂ ਸਫ਼ਲਤਾਪੂਰਵਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਮਾਹਿਰ ਵਜੋਂ ਐਸਚੈਰਚਿਆ ਜੀਨੋਮਿਕਸ ਪ੍ਰਾ. ਲਿਮ. ਦੇ ਡਾਇਰੈਕਟਰ ਮਿਸਟਰ ਵੀ.ਕੇ. ਸਿੰਘ ਨੇ ਪੋਲੀਮਿਰੇਜ ਚੈਨ ਰਿਐਕਸ਼ਨ, ਅਗਰੋਜ ਜੈੱਲ ਇਲੈਕਟ੍ਰੋਫੋਰੇਸਿਸ, ਡੀਐਨਏ ਨਿਖੇੜਨ ਤਕਨੀਕਾਂ ਤੇ ਅਗਰੋਜ ਜੈੱਲ ਇਲੈਕਟ੍ਰੋਫੋਰੇਸਿਸ ਦੀ ਫ਼ੋਟੋਗਰਾਫੀ ਆਦਿ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਦੱਸਿਆ ਕਿ ਡੀਐਨਏ ਨਿਖੇੜਨਾ ਭੌਤਿਕ ਤੇ ਰਸਾਇਣਿਕ ਢੰਗਾਂ ਦੇ ਸੁਮੇਲ ਨਾਲ ਕਿਸੇ ਸੈਂਪਲ ਵਿਚੋਂ ਡੀ. ਐਨ. ਏ. ਨੂੰ ਸੁੱਧ ਕਰਨ ਦੀ ਇਕ ਵਿਧੀ ਹੈ | ਅਗਰੋਜ ਜੈੱਲ ਇਲੈਕਟ੍ਰੋਫੋਰੇਸਿਸ 'ਜੀਵ ਅਣੂ ਤਕਨੀਕ' ਦੇ ਪ੍ਰਮੁੱਖ ਟੂਲਜ਼ ਵਿਚੋਂ ਇਕ ਹੈ | ਡੀ. ਐਨ. ਏ., ਆਰ. ਐਨ. ਏ. ਤੇ ਪ੍ਰੋਟੀਨ ਬਿਜਲਈ ਖੇਤਰ ਅਤੇ ਆਕਾਰ ਅਨੁਸਾਰ ਵੱਖ ਕੀਤੇ ਜਾ ਸਕਦੇ ਹਨ | ਇਸ ਤਕਨੀਕ ਵਿਚ ਇਲੈਕਟ੍ਰੀਕਲ ਚਾਰਜ਼ਡ ਅਗਰੋਜ ਜੈੱਲ ਦੁਆਰਾ ਡੀ. ਐਨ. ਏ. ਦੇ ਆਕਾਰ ਅਨੁਸਾਰ ਡੀ. ਐਨ. ਏ. ਅਤੇ ਆਰ. ਐਨ. ਏ. ਵੱਖ ਕੀਤੇ ਜਾ ਸਕਦੇ ਹਨ | ਉਨ੍ਹਾਂ ਨੇ ਅੱਗੇ ਦੱਸਿਆ ਕਿ ਪੋਲੀਮਿਰੇਜ ਚੈਨ ਰਿਐਕਸ਼ਨ ਵੱਖ-ਵੱਖ ਆਕਾਰਾਂ ਦੇ ਡੀ. ਐਨ. ਏ ਦੀਆਂ ਇਕ ਜਾਂ ਕੁੱਝ ਨਕਲਾਂ ਨੂੰ ਵਧਾਉਣ ਤੇ ਇਕ ਖ਼ਾਸ ਡੀ. ਐਨ. ਏ. ਲੜੀ ਦੀਆਂ ਹਜ਼ਾਰਾਂ ਤੋਂ ਲੱਖਾਂ ਨਕਲਾਂ ਪੈਦਾ ਕਰਨ ਦੀ ਤਕਨੀਕ ਹੈ | ਡੀ. ਐਨ. ਏ. ਦੇ ਕੇਂਦਰਿਤ ਹਿੱਸੇ ਨੂੰ ਵਧਾਉਣ ਦਾ ਇਹ ਇਕ ਸੌਖਾ ਤੇ ਸਸਤਾ ਟੂਲ ਹੈ ਜੋ ਜੈਨੇਟਿਕਸ ਬਿਮਾਰੀਆਂ ਨੂੰ ਦੇਖਣ ਤੇ ਜਾਂਚਣ, ਅਪਰਾਧੀਆਂ ਦੀ ਪਹਿਚਾਣ (ਫੋਰੈਂਸਿਕ ਦੇ ਖੇਤਰ ਵਿਚ) ਤੇ ਡੀ. ਐਨ. ਏ. ਦੇ ਕੇਂਦਰਿਤ ਹਿੱਸੇ ਦਾ ਅਧਿਐਨ ਕਰਨ ਆਦਿ ਕੰਮਾਂ ਲਈ ਬਹੁਤ ਲਾਭਦਾਇਕ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ 'ਜੀਵ ਅਣੂਆਂ ਸੰਬੰਧੀ ਤਕਨੀਕ' ਇਕ ਐਡਵਾਂਸਡ ਅਤੇ ਉੱਭਰਦਾ ਖੇਤਰ ਹੈ ਜਿਸ ਦਾ ਵਿਸ਼ਾਲ ਭਵਿੱਖ ਅਤੇ ਐਪਲੀਕੇਸ਼ਨਾਂ ਹਨ | ਖੇਤੀਬਾੜੀ, ਫਾਰਮਾਸਿਊਟੀਕਲ ਉਦਯੋਗ, ਵਾਤਾਵਰਨ ਵਿਗਿਆਨ ਅਤੇ ਹੋਰ ਖੇਤਰਾਂ ਵਿਚ ਇਸ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਹ ਵਰਕਸ਼ਾਪ ਵਿਦਿਆਰਥੀਆਂ ਦੇ ਵਿਕਾਸ ਅਤੇ ਉਨ੍ਹਾਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਆਧਾਰਿਤ ਸੀ | ਇਸ ਵਰਕਸ਼ਾਪ ਵਿਚ 50 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਰਕਸ਼ਾਪ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਵਿਦਿਆਰਥੀ ਇਸ ਵਰਕਸ਼ਾਪ ਤੋਂ ਬਹੁਤ ਖ਼ੁਸ਼ ਅਤੇ ਉਤਸ਼ਾਹਿਤ ਨਜ਼ਰ ਆਏ | ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਮਹੱਤਵਪੂਰਨ ਵਰਕਸ਼ਾਪ ਦੇ ਆਯੋਜਨ ਲਈ ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਐਾਡ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਕੀਤੇ ਜਾਣ ਦੀ ਆਸ ਜਤਾਈ |


ਖ਼ਬਰ ਸ਼ੇਅਰ ਕਰੋ

ਨਗਰ ਪੰਚਾਇਤ ਨੇ ਪੁਲਿਸ ਦੀ ਮਦਦ ਨਾਲ ਬਾਜ਼ਾਰਾਂ 'ਚੋਂ ਨਜਾਇਜ਼ ਕਬਜ਼ੇ ਹਟਾਏ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੇ ਬਾਜ਼ਾਰਾਂ ਤੇ ਬੱਸ ਅੱਡੇ ਕੋਲ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਸਮਾਨ ਰੱਖ ਕੀਤੇ ਗਏ ਨਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਤੇ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਕੈਪਟਨ ਸਰਕਾਰ- ਅੱਪੀ ਝੱਬਰ

ਜੋਗਾ, 20 ਮਾਰਚ (ਬਲਜੀਤ ਸਿੰਘ ਅਕਲੀਆ)- ਸੂਬੇ 'ਚ ਲੋਕਾਂ ਵੱਲੋਂ ਵੱਡੀਆਂ ਉਮੀਦਾਂ ਨੂੰ ਲੈ ਕੇ ਸੱਤਾ ਵਿਚ ਲਿਆਂਦੀ ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ | ਇਸ ਗੱਲ ਦਾ ਵਾਅਦਾ ਕਰਦਿਆਂ ਯੂਥ ਕਾਂਗਰਸੀ ਆਗੂ ਨਵਦੀਪ ਸਿੰਘ ਅੱਪੀ ਝੱਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਨੇ ਪੰਜਾਬ ਦੇ 81 ਪਿੰਡਾਂ ਦੇ ਸ਼ਰਾਬ ਦੇ ਠੇਕੇ ਕੀਤੇ ਬੰਦ

ਧੂਰੀ, 20 ਮਾਰਚ (ਸੰਜੇ ਲਹਿਰੀ)-ਸਮਾਜਸੇਵੀ ਜਥੇਬੰਦੀਆਂ ਦੀ ਮਿਹਨਤ ਸਦਕਾ ਇਸ ਸਾਲ ਸੂਬੇ ਦੀਆਂ 7 ਡਵੀਜ਼ਨਾਂ ਦੀਆਂ 92 ਪੰਚਾਇਤਾਂ ਵੱਲੋਂ ਉਨ੍ਹਾਂ ਦੇ ਪਿੰਡਾਂ 'ਚ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਸਬੰਧੀ ਪਾਏ ਗਏ ਮਤਿਆਂ ਦੀ ਪੈਰ੍ਹਵੀ ਕਰਦਿਆਂ ਨਵੀਂ ਬਣੀ ਸਰਕਾਰ ਨੇ ਸਾਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰ ਨੈਸ਼ਨਲ ਜ਼ੋਨ-3 ਦਾ ਸਾਲਾਨਾ ਸਮਾਗਮ ਸੰਪੰਨ

ਬਠਿੰਡਾ, 20 ਮਾਰਚ (ਸਟਾਫ਼ ਰਿਪੋਰਟਰ)- ਅਲਾਇੰਸ ਕਲੱਬ ਇੰਟਰ ਨੈਸ਼ਨਲ ਡਿਸਟਿ੍ਕਟ-3 ਵੱਲੋਂ ਸਥਾਨਕ ਟਿਊਲਿਪ ਕਲੱਬ, ਗਣਪਤੀ ਐਨਕਲੇਵ ਵਿਖੇ ਆਪਣਾ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ 'ਆਗਾਜ਼ 2017' ਆਯੋਜਿਤ ਕੀਤਾ ਗਿਆ, ਜਿਸ ਵਿਚ ਸਬੰਧਿਤ ਜ਼ਿਲ੍ਹੇ ਭਰ ਦੇ ਸਮੂਹ ਕਲੱਬ ਆਗੂ ...

ਪੂਰੀ ਖ਼ਬਰ »

ਬਿੰਦਰ ਕੌਰ ਤੇ ਸਰਵਜੀਤ ਕੌਰ ਨੂੰ ਬਣਾਇਆ ਬੜਾਗੁੜਾ ਬਲਾਕ ਦਾ ਜਨਰਲ ਸਕੱਤਰ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਦੇ ਬੜਾਗੁੜਾ ਬਲਾਕ ਦੀ ਕਾਰਜਕਾਰਣੀਦਾ ਐਲਾਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਵੱਲੋਂ ਭਾਜਪਾ ਦੀ ਬਲਾਕ ਪ੍ਰਧਾਨ ਗੁਰਚਰਨ ਕੌਰ ਮੱਤੜ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਬੀ. ਟੀ. ਨਰਮਾ ਬੀਜ ਕੀਮਤ 'ਚ ਇਸ ਸਾਲ ਕੋਈ ਬਦਲਾਓ ਨਹੀਂ-450 ਗਰਾਮ ਪੈਕੇਟ ਦੀ ਕੀਮਤ 800 ਰੁਪਏ ਰਹੇਗੀ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)- ਸਾਲ 2017-2018 ਦੇ ਕਪਾਹ ਮੌਸਮ ਦੇ ਦੌਰਾਨ ਬੀ ਟੀ ਬੋਲਗਾਰਡ-ਬੀ ਟੀ ਨਰਮੇ ਦੇ 450 ਗਰਾਮ ਪੈਕੇਟ ਦੀ ਕੀਮਤ ਵਿਚ ਇਸ ਸਾਲ ਕੋਈ ਬਦਲਾਵ ਨਹੀਂ ਕੀਤਾ ਗਿਆ, ਇਹ ਸਾਲ 2016-2017 ਵਾਂਗ 800 ਰੁਪਏ ਪ੍ਰਤੀ ਪੈਕੇਟ ਰਹੇਗੀ, ਇਸ ਸਬੰਧੀ ਖੇਤੀਬਾੜੀ ਮੰਤਰਾਲੇ ...

ਪੂਰੀ ਖ਼ਬਰ »

ਦਿਨੋ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਦਾ ਨਹੀਂ ਦਿਸ ਰਿਹਾ ਕੋਈ ਪੱਕਾ ਹੱਲ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 20 ਮਾਰਚ-ਇਲਾਕੇ ਵਿਚ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦੇ ਪ੍ਰਤੀ ਦਿਨ ਵੱਧ ਰਹੇ ਮਰੀਜ਼ਾਂ ਤੇ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਦੇ ਬਾਵਜੂਦ ਦਿਨੋਂ-ਦਿਨ ਵੱਧ ਰਹੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰਾਂ ਤੇ ...

ਪੂਰੀ ਖ਼ਬਰ »

ਮਾਲਵੇ 'ਚ ਗੁਰਦਿਆਂ ਦੀ ਬਿਮਾਰੀ ਆਪਣੀਆਂ ਜੜ੍ਹਾਂ ਪਸਾਰਨ ਲੱਗੀ

ਭਾਈਰੂਪਾ, 20 ਮਾਰਚ (ਵਰਿੰਦਰ ਲੱਕੀ)-ਪਿਛਲੇ ਤਕਰੀਬਨ ਇਕ ਦਹਾਕੇ ਤੋਂ ਪੰਜਾਬ ਅੰਦਰ ਖ਼ਾਸ ਤੌਰ 'ਤੇ ਨਰਮਾ ਬੈਲਟ ਵਜੋਂ ਜਾਣੀ ਜਾਂਦੀ ਮਾਲਵਾ ਪੱਟੀ ਵਿਚ ਆਪਣੇ ਪੈਰ ਜਮਾਂ ਚੁੱਕੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਦਾ ਹੱਲ ਲੋਕ ਅਜੇ ਲੱਭ ਹੀ ਰਹੇ ਸਨ ਕਿ ਹੁਣ ਇਸ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਲਹਿਰਾ ਮੁਹੱਬਤ, 20 ਮਾਰਚ (ਭੀਮ ਸੈਨ ਹਦਵਾਰੀਆ)-ਆਮ ਆਦਮੀ ਪਾਰਟੀ ਇਕਾਈ ਲਹਿਰਾ ਮੁਹੱਬਤ ਦੀ ਮੀਟਿੰਗ ਸੁਰਜੀਤ ਸਿੰਘ (ਸਰਕਲ ਇੰਚਾਰਜ ਕਿਸਾਨ ਵਿੰਗ) ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਕਲ ਨੰਬਰ 14 ਵਿਧਾਨ ਸਭਾ ਹਲਕਾ ਦੇ ਸਾਰੇ ਪਿੰਡਾਂ 'ਚੋਂ 'ਆਪ' ਦੀ ਬੜ੍ਹਤ ਰਹਿਣ, ਪਿੰਡ ...

ਪੂਰੀ ਖ਼ਬਰ »

ਕੁਲਦੀਪ ਸਿੰਘ ਕਮਾਲੂ ਨੂੰ ਸੂਬਾ ਸਕੱਤਰ ਬਣਾਉਣ 'ਤੇ ਧੰਨਵਾਦ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)-ਕਿ੍ਸ਼ਚਿਅਨ ਰਿਸਰਚ ਐਾਡ ਏਡਜ਼ ਫਾਊਡੇਂਸ਼ਨ ਦੇ ਸਕੱਤਰ ਕੁਲਦੀਪ ਸਿੰਘ ਕਮਾਲੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਾਮਜ਼ਦ ਕੀਤਾ ਹੈ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੈਪਟਨ ਸਰਕਾਰ ਸਾਰ ਲਵੇ-ਪਿ੍ੰਸੀਪਲ ਘਈ

ਬਠਿੰਡਾ, 20 ਮਾਰਚ (ਹੁਕਮ ਚੰਦ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਅਤੇ ਲਾਲ ਬੱਤੀ ਕਲਚਰ ਖ਼ਤਮ ਕਰਨ ਦੀ ਭਰਪੂਰ ਪ੍ਰਸੰਸਾ ਕਰਦਿਆਂ ਪਿ੍ੰ: ਜਗਦੀਸ਼ ਸਿੰਘ ਘਈ ਚੇਅਰਮੈਨ ਆਜ਼ਾਦੀ ਸੰਗਰਾਮੀਏ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX