ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਹਰ ਵਰ੍ਹੇ ਲੱਗਣ ਵਾਲੇ ਮਾਤਾ ਸੀਤਲਾ ਦੇਵੀ ਅਤੇ ਬਸੰਤੀ ਦੇਵੀ ਦੇ ਮੇਲੇ ਮੌਕੇ ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਪੁੱਜ ਕੇ ਸ਼ਰਧਾਲੂਆਂ ਨੇ ਮੱਥਾ ਟੇਕਿਆ | ਉੱਥੇ ਮੇਲੇ 'ਚ ਹਜ਼ਾਰਾਂ ਦੀ ਗਿਣਤੀ 'ਚ ...
ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਬਰਨਾਲਾ ਡਾ ਸੰਪੂਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਮਹਿਲ ਕਲਾਂ ਵਿਖੇ ਵਿਸ਼ਵ ਓਰਲ ਦਿਵਸ ਐੱਸ ਐਮ ਓ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ, ਬਰਨਾਲਾ ਵੱਲੋਂ ਸੈਸ਼ਨ 2016-17 ਦਾ ਨਤੀਜਾ ਐਲਾਨਿਆ ਗਿਆ ਅਤੇ ਨਵੇਂ ਸੈਸ਼ਨ ਦਾ ਆਗਾਜ਼ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ | ਪਿ੍ੰਸੀਪਲ ਮਿਸਿਜ਼ ਹਰਦੇਵ ਕੌਰ ਸਿੱਧੂ ਨੇ ...
ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕਸਬਾ ਹੰਡਿਆਇਆ ਵਿਖੇ ਇਕ ਪੈਟਰੋਲ ਪੰਪ ਤੋਂ ਗੱਡੀ 'ਚ ਤੇਲ ਪਵਾ ਕੇ ਪੈਸੇ ਨਾ ਦੇਣ ਦੇ ਦੋਸ਼ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. ਕੁਲਦੀਪ ...
ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਬਰਨਾਲਾ ਦੀ ਵਿਦਿਆਰਥਣ ਰਮਨਦੀਪ ਕੌਰ ਛੀਨੀਵਾਲ ਨੇ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ | ਰਮਨਦੀਪ ਕੌਰ ਛੀਨੀਵਾਲ ਨੇ ਦੱਸਿਆ ਕਿ ਇਹ ਬੈਂਡ ਉਹ ਕੁੱਝ ਹੀ ਸਮੇਂ ਵਿਚ ਗਲੋਬਲ ...
ਹੰਡਿਆਇਆ, 20 ਮਾਰਚ (ਗੁਰਜੀਤ ਸਿੰਘ ਖੁੱਡੀ)-ਵੱਖ-ਵੱਖ ਸ਼ਹਿਰਾਂ ਨੂੰ ਦਰਸਾਉਂਦੇ ਲੱਗੇ ਪੱਥਰਾਂ ਉੱਪਰ ਸ਼ਹਿਰਾਂ ਦੀ ਦਰਸਾਈ ਦੂਰੀ ਘੱਟ ਵੱਧ ਹੋਣ ਕਾਰਨ ਲੋਕਾਂ ਨੂੰ ਭੰਬਲਭੂਸੇ ਵਿਚ ਪਾ ਰਹੀ ਹੈ | ਕੌਮੀ ਮੁੱਖ ਮਾਰਗ ਚੰਡੀਗੜ੍ਹ-ਬਠਿੰਡਾ ਉੱਪਰ ਸੜਕ ਨਵੀਂ ਬਣਨ ਉਪਰੰਤ ...
ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਅੱਜ ਬਠਿੰਡਾ ਬਰਾਂਚ ਨਹਿਰ ਵਿਚ ਇੱਕ ਬਜ਼ੁਰਗ ਔਰਤ ਵੱਲੋਂ ਛਾਲ ਮਾਰੇ ਜਾਣ ਉਪਰੰਤ ਪਤਾ ਲੱਗਣ 'ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਉਸ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬਲਵੰਤ ਕੌਰ ਪਤਨੀ ਕਾਕਾ ਸਿੰਘ ...
ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗਿਆਰਾਂ ਰੁੱਦਰ ਸ਼ਿਵ ਮੰਦਿਰ ਪੱਥਰਾਂ ਵਾਲੀ ਵਿਖੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੁਆਰਾ ਸ਼ੁਰੂ ਕਰਵਾਈ ਗਈ ਸ੍ਰੀ ਭਗਵਤ ਕਥਾ ਦੌਰਾਨ ਸ੍ਰੀ ਕ੍ਰਿਸ਼ਨ ਭਗਵਾਨ ਦੇ ਵਿਆਹ ਦਿਨ ਉੱਪਰ ਇਲਾਕੇ ਭਰ ਦੀਆਂ ਸੰਗਤਾਂ ਨੇ ...
ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਸ: ਭੋਲਾ ਸਿੰਘ ਵਿਰਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸ: ਵਿਰਕ ਵੱਲੋਂ ਆਪਣਾ ਅਸਤੀਫ਼ਾ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ | ...
ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੰਘੀ ਰਾਤ ਚੋਰਾਂ ਨੇ ਇੱਥੋਂ ਦੇ ਦੀਪਗੜ੍ਹ ਰੋਡ 'ਤੇ ਸਥਿਤ ਪੀਰ ਬਾਬਾ ਮਦਰੱਸਾ ਦੀ ਗੋਲਕ ਤੋੜ ਕੇ ਨਕਦੀ ਅਤੇ ਇਲੈਕਟ੍ਰੋਨਿਕ ਦਾ ਸਮਾਨ ਚੋਰੀ ਕਰਕੇ ਲੈ ਗਏ, ਜਿਸ ਦੀ ਇਤਲਾਹ ਪੀਰ ਬਾਬਾ ਮਦਰੱਸਾ ਵੈੱਲਫੇਅਰ ਕਮੇਟੀ ਦੇ ...
ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਡੈਪੂਟੇਸ਼ਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰੰਜਨ ਸਿੰਘ ਠੀਕਰੀਵਾਲ ਤੇ ਜਨਰਲ ਸਕੱਤਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ...
ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਥਾਣਾ ਸਦਰ ਦੇ ਐੱਸ.ਐੱਚ.ਓ. ਸ: ਕੁਲਦੀਪ ਸਿੰਘ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਐੱਸ.ਪੀ. ਸ੍ਰੀ ਸੁਸ਼ੀਲ ਕੁਮਾਰ ਦੇ ਦਿਸ਼ਾ ...
ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਬੀਤੀ ਰਾਤ ਸਥਾਨਕ ਸੰਘੇੜਾ ਰੋਡ 'ਤੇ ਕਿ੍ਸ਼ਨਾ ਕਾਲੋਨੀ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ...
ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਅਮਰ ਸ਼ਹੀਦ ਸੇਵਾ ਸਿੰਘ ਸਪੋਰਟਸ ਕਲੱਬ ਠੀਕਰੀਵਾਲ ਵੱਲੋਂ ਨਗਰ ਪੰਚਾਇਤ, ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਠੀਕਰੀਵਾਲ ਵਿਖੇ 42ਵਾਂ ...
ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਵਿਖੇ ਨਵੇਂ ਉਸਾਰੇ ਜਾਣ ਵਾਲੇ ਦੋ ਕਮਰਿਆਂ ਦਾ ਉਦਘਾਟਨ ਪਿ੍ੰਸੀਪਲ ਕੁਲਵੰਤ ਸਿੰਘ ਚੀਮਾਂ ਅਤੇ ਗੁਰਦੀਪ ਸਿੰਘ ਸਰਪੰਚ ਅਕਬਰਪੁਰ ਛੰਨਾ ਵੱਲੋਂ ਨੀਂਹ ਪੱਥਰ ਰੱਖ ਕੇ ...
ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੀ ਮੀਟਿੰਗ ਡਾ. ਏ.ਐਸ. ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਿਆਰ੍ਹਵੀਂ ਜਮਾਤ ਦਾ ਕਾਮਰਸ ਦਾ ਨਵਾਂ ਕੋਚਿੰਗ ਸੈਂਟਰ ਸ਼ੁਰੂ ਕਰਨ ਦੇ ...
ਧੂਰੀ, 20 ਮਾਰਚ (ਸੰਜੇ ਲਹਿਰੀ) - ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਣਨ ਉਪਰੰਤ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਆਪਣੇ ਤਿੱਖੇ ...
ਮਲੇਰਕੋਟਲਾ, 20 ਮਾਰਚ (ਪਾਰਸ ਜੈਨ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ 86 ਸਾਲਾਂ ਬਾਅਦ ਮਿਲੇ ਗੁਪਤ ਟਿਕਾਣੇ ਦੇ ਸਬੰਧ 'ਚ ਸਥਾਨਕ ਸਰਕਾਰੀ ਕਾਲਜ ਵਿਖੇ ਰੈਲੀ ਕੀਤੀ ਗਈ | ਪੀ.ਐਸ.ਯੂ ਦੇ ਸੂਬਾ ਜਰਨਲ ਸਕੱਤਰ ਪ੍ਰਦੀਪ ਸਿੰਘ ਕਸਬਾ, ਜ਼ਿਲ੍ਹਾ ...
ਧੂਰੀ, 20 ਮਾਰਚ (ਸੰਜੇ ਲਹਿਰੀ) - ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੁਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ...
ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਪਬਲਿਕ ਸੈਕੰਡਰੀ ਸਕੂਲ ਹਰਿਆਉ ਵੱਲੋਂ ਸਾਲਾਨਾ ਮੈਗਜ਼ੀਨ 'ਚਿਰਾਗ਼' ਦੇ ਰੀਲੀਜ਼ ਹੋਣ ਸਮੇਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਮੌਕੇ ਸੰਬੋਧਨ ...
ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ...
ਧਨੌਲਾ, 20 ਮਾਰਚ (ਚੰਗਾਲ)-ਪਿਛਲੇ ਲੰਮੇ ਅਰਸੇ ਤੋਂ ਸਾਲ ਵਿਚ 28 ਪਸ਼ੂ ਮੇਲੇ ਲਾਉਣ ਵਾਲੀ ਧਨੌਲਾ ਦੀ ਪਸ਼ੂ ਮੰਡੀ ਦਾ ਕਸਬਾ ਧਨੌਲਾ ਨੂੰ ਕੋਈ ਲਾਭ ਨਹੀਂ ਹੈ | ਕਸਬੇ ਲਈ ਵਰਦਾਨ ਦੀ ਬਜਾਏ ਸ਼ਰਾਪ ਸਿੱਧ ਹੁੰਦੀ ਇਸ ਮੰਡੀ ਤੋਂ ਪਸ਼ੂ ਪਾਲਨ ਵਿਭਾਗ ਨੂੰ ਲੱਖਾਂ ਰੁਪਏ ਦੀ ...
ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਲੁਧਿਆਣਾ ਚਰਚ ਦੇ ਫਾਦਰ ਬੀਜੂ ਕਨਮਪੁਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਤਰੱਕੀ ਲਈ ਪ੍ਰਾਰਥਨਾ ...
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਚੌਧਰਾਂ ਕਰਨ ਨਹੀਂ ਬਲਕਿ ਗੰਧਲ਼ੀ ਹੋ ਚੁੱਕੀ ਰਾਜਨੀਤੀ ਨੂੰ ਬਦਲ ਕੇ ਲੋਕਾਂ ਦੇ ਲਈ ਇਕ ਚੰਗਾ ਰਾਜ ਪ੍ਰਬੰਧ ਸਿਰਜਣ ਲਈ ਰਾਜਨੀਤੀ 'ਚ ਆਈ ਹੈ | ਕੈਪਟਨ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ 'ਚ ਲਏ ਗਏ ...
ਤਪਾ ਮੰਡੀ, 20 ਮਾਰਚ (ਯਾਦਵਿੰਦਰ ਸਿੰਘ ਤਪਾ)-ਸ੍ਰੀ ਮਦ ਭਾਗਵਤ ਗੀਤਾ ਸਪਤਾਹ ਦੇ ਭੋਗ ਪਾਏ ਗਏ | ਭੋਗ ਤੋਂ ਪਹਿਲਾਂ ਹਵਨ ਕਰਾਇਆ ਗਿਆ ਜਿਸ ਵਿਚ ਸੰਤ ਪੁਰਸ਼ਾਂ ਨੇ ਭਾਗ ਲਿਆ | ਇਸ ਸਮੇਂ ਕਥਾਵਾਚਕ ਪੰਡਿਤ ਅਸ਼ਵਨੀ ਕੁਮਾਰ ਕਾਲਿਆਂ ਵਾਲੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ...
ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਇਮੀਗ੍ਰੇਸ਼ਨ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਅਤੇ ਆਈਲੈਟਸ ਦੀ ਤਿਆਰੀ ਕਰਵਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਰਨਾਲਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਏ ...
ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਦੀ ਹਦੂਦ ਅਧੀਨ ਪੈਂਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਗਰਾਮ ਪੰਚਾਇਤ ਵੱਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਜੀਤ ਸਿੰਘ ਕੁਤਬਾ ਸੰਧੂ ਦੇ ਵਿਸ਼ੇਸ਼ ਸਹਿਯੋਗ ਨਾਲ ਖਰੀਦ ਕੇਂਦਰ ਚੁਹਾਣਕੇ ਖ਼ੁਰਦ ਦੇ ਕਰੀਬ 2 ਏਕੜ ਕੱਚੇ ਫੜ ਨੰੂ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਕੰਮ ਦੀ ਸ਼ੁਰੂਆਤ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਜੀਤ ਸਿੰਘ ਸੰਧੂ ਕੁਤਬਾ ਵੱਲੋਂ ਕੀਤੀ ਗਈ | ਇਸ ਸਮੇਂ ਪੁੱਜੇ ਵਿਭਾਗ ਦੇ ਜੇਈ ਜਸਵੀਰ ਸਿੰਘ ਬਰਾੜ ਨੇ ਪੱਤਰਕਾਰਾਂ ਨੰੂ ਦੱਸਿਆ ਕਿ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਉਪਰਾਲੇ 'ਤੇ 32 ਲੱਖ 74 ਹਜ਼ਾਰ ਰੁਪਏ ਦੀ ਲਾਗਤ ਨਾਲ 2 ਏਕੜ ਦੇ ਕਰੀਬ ਕੱਚੇ ਫੜ ਨੰੂ ਪੱਕਿਆ ਕੀਤਾ ਜਾ ਰਿਹਾ ਹੈ | ਇਸ ਸਮੇਂ ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਸਮੂਹ ਖਰੀਦ ਕੇਂਦਰਾਂ ਵਿੱਚ ਇਕ ਵੀ ਖਰੀਦ ਕੇਂਦਰ ਕੱਚਾ ਨਹੀਂ ਰਹਿਣ ਦਿੱਤਾ ਗਿਆ | ਇਸ ਮੌਕੇ ਸਰਪੰਚ ਮਹਿੰਦਰ ਸਿੰਘ , ਸਾਬਕਾ ਸਰਪੰਚ ਬਾਰਾ ਸਿੰਘ, ਕਿਸਾਨ ਆਗੂ ਪਵਿੱਤਰ ਸਿੰਘ, ਦਰਸ਼ਨ ਸਿੰਘ, ਜੋਧ ਸਿੰਘ, ਬੰਤ ਸਿੰਘ ਕੁਤਬਾ,ਕੁਲਵਿੰਦਰ ਸਿੰਘ , ਭਿੰਦਰ ਸਿੰਘ, ਕਰਨੈਲ ਸਿੰਘ, ਪ੍ਰੀਤਮ ਸਿੰਘ, ਹਰਦੇਵ ਸਿੰਘ ਆਦਿ ਆਗੂ ਹਾਜ਼ਰ ਸਨ |
ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ | ਇਸ ਮੌਕੇ ਗਾਰਗੀ ਫਾੳਾੂਡੇਸ਼ਨ ਤਪਾ ਦੇ ਪ੍ਰਧਾਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਸੰਬੋਧਨ ...
ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦਾ ਨਤੀਜਾ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪਿ੍ੰਸੀਪਲ ਮੈਡਮ ਉਰਮਿਲਾ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਵਿੰਗ ਦੇ ਦੇ ਪਿ੍ੰਸੀਪਲ ਮੈਡਮ ਜਸਪਾਲ ਕੌਰ ਵੱਲੋਂ ...
ਮਹਿਲ ਕਲਾਂ , 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਜਿੱਥੇ ਪਿਛਲੀ ਗੱਠਜੋੜ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ 38 ਤੋਂ 45 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਵੱਖ ਵੱਖ ਪਿੰਡਾਂ ਨਾਲ ਸਬੰਧਿਤ ਗਰਾਮ ਪੰਚਾਇਤਾਂ ਨੰੂ ਕਰਕੇ ਪਿੰਡਾਂ ਦੀ ਨੁਹਾਰ ...
ਧੂਰੀ, 20 ਮਾਰਚ (ਨਰਿੰਦਰ ਸੇਠ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਜ਼ਿਲ੍ਹਾ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਦੀ ਧਰਮ ਪਤਨੀ ਮੈਡਮ ਸੁਰਿੰਦਰ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਧੂਰੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ...
ਮੂਣਕ, 20 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਿੱਖ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੂਣਕ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬਾਲਕ ਨਾਥ ਦੇ ਮੰਦਰ ਵਿਖੇ ਵਿਸ਼ਾਲ ਜਾਗਰਣ ਅਤੇ ਭੰਡਾਰਾ ਲਗਾਇਆ ਗਿਆ | ਵਿਸ਼ਾਲ ਜਾਗਰਣ ਦੀ ਸ਼ੁਰੂਆਤ ਜਾਗਰਨ ਵਿਚ ਹਾਜ਼ਰੀ ਲਗਵਾਉਣ ...
ਸ਼ੇਰਪੁਰ, 20 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਬ ਤਹਿਸੀਲ ਸ਼ੇਰਪੁਰ ਵਿਖੇ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਨੰਬਰਦਾਰਾਂ ਨੇ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਧਾਲੀਵਾਲ, ਭੁੱਲਰ)- ਕੁਲ ਹਿੰਦ ਕਿਸਾਨ ਸਭਾ ਤਹਿਸੀਲ ਇਕਾਈ ਸੁਨਾਮ ਦਾ ਇੱਕ ਵਫ਼ਦ ਕਾ ਜਰਨੈਲ ਸਿੰਘ ਜਨਾਲ ਦੀ ਅਗਵਾਈ ਵਿਚ ਐਸ ਡੀ ਐਮ ਸੁਨਾਮ ਰਾਜਦੀਪ ਸਿੰਘ ਬਰਾੜ੍ਹ ਨੂੰ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਐਸ. ...
ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਬਜ਼ੁਰਗ ਲਾਵਾਰਸ ਨੂੰ ਇਲਾਜ ਉਪਰੰਤ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ | ਸੰਸਥਾ ਦੇ ਮੁੱਖ ਪ੍ਰਬੰਧਕ ...
ਰੁੜਕੀ ਕਲਾਂ, 20 ਮਾਰਚ (ਜਤਿੰਦਰ ਮੰਨਵੀ) -ਲੰਘੇ ਪਿਛਲੇ ਦਹਾਕੇ ਤੋ ਹਲਕੇ 'ਚ ਵਧੀ ਗੁੰਡਾਗਰਦੀ ਤੇ ਅਫ਼ਸਰਸ਼ਾਹੀ ਦਾ ਅੰਤ ਕਰ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਦਿਆਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਹਲਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ | ਇਹ ਪ੍ਰਗਟਾਵਾ ...
ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...
ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬਾਬੇ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾ ਰਿਹਾ 6ਵਾਂ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਸ੍ਰ ਅਜੈਬ ਸਿੰਘ ਸੰਧੂ ਨੇ ਅੱਜ ਕਿਹਾ ਹੈ ਕਿ ਕੈਪਟਨ ਸਾਹਿਬ ਵੱਲੋਂ ਪੰਜਾਬ ਦੇ ਹਰ ਘਰ ਵਿਚ ਨੌਕਰੀ ਦੇਣ ਦਾ ਜੋ ਬੀੜਾ ਚੁੱਕਿਆ ਗਿਆ ਉਹ ਪੰਜਾਬ ਦੇ ਨੌਜਵਾਨਾ ਲਈ ...
ਮਲੇਰਕੋਟਲਾ, 20 ਮਾਰਚ (ਕੁਠਾਲਾ) -ਰਿਮਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਅੰਤਰ ਕਾਲਜੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦਿਆਂ ਮੋਹਰੀ ...
ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ) -ਸਾਹਿਤ ਸਭਾ ਸੁਨਾਮ ਦੀ ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਇੱਕ ਸਾਹਿਤਕ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX