ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  29 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  37 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  38 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  46 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  52 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  52 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 1 hour ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਖੇਡ ਸੰਸਾਰ

ਮਾਰਸ਼ ਤੇ ਹੈਾਡਸਕਾਂਬ ਨੇ ਆਸਟ੍ਰੇਲੀਆ ਦੀ ਬਚਾਈ ਲਾਜ

ਰਾਂਚੀ, 20 ਮਾਰਚ (ਏਜੰਸੀ)-ਪੀਟਰ ਹੈਾਡਸਕਾਂਬ (ਨਾਬਾਦ-72) ਅਤੇ ਸ਼ਾਨ ਮਾਰਸ਼ (52) ਵਿਚਾਲੇ 5ਵੇਂ ਵਿਕਟ ਲਈ 124 ਦੌੜਾਂ ਦੀ ਸਾਂਝੇਦਾਰੀ ਬਦੌਲਤ ਆਸਟਰੇਲੀਆ ਰਾਂਚੀ 'ਚ ਭਾਰਤ ਖਿਲਾਫ ਖੇਡਿਆ ਗਿਆ ਤੀਸਰਾ ਟੈਸਟ ਮੈਚ ਡਰਾਅ ਕਰਾਉਣ 'ਚ ਸਫਲ ਰਿਹਾ | ਆਸਟ੍ਰੇਲੀਆ ਨੇ ਮੈਚ ਦੇ ਆਖਰੀ ...

ਪੂਰੀ ਖ਼ਬਰ »

ਵੇਸਨੀਨਾ ਨੇ ਜਿੱਤਿਆ ਇੰਡੀਅਨ ਵੇਲਸ ਦਾ ਿਖ਼ਤਾਬ

ਇੰਡੀਅਨ ਵੇਲਸ, 20 ਮਾਰਚ (ਏਜੰਸੀ)-ਰੂਸ ਦੀ ਟੈਨਿਸ ਖਿਡਾਰਨ ਏਲੀਨਾ ਵੇਸਨੀਨਾ ਨੇ ਉਲਟ ਫੇਰ ਕਰਦੇ ਹੋਏ ਆਪਣੀ ਹਮਰੁਤਬਾ ਤੇ ਵਿਸ਼ਵ ਦੀ 7ਵਾਂ ਦਰਜਾ ਪ੍ਰਾਪਤ ਖਿਡਾਰਨ ਸਵੇਤਲਾਨਾ ਕੁਜਨੇਤਸੋਵਾ ਨੂੰ ਹਾਰ ਦੇ ਕੇ ਇੰਡੀਅਨ ਵੇਲਸ ਟੈਨਿਸ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ | ਮਹਿਲਾ ਸਿੰਗਲ ਵਰਗ 'ਚ ਖੇਡੇ ਗਏ ਇਸ ਰੋਮਾਂਚਕ ਖਿਤਾਬੀ ਮੁਕਾਬਲੇ 'ਚ ਵੇਸਨੀਨਾ ਨੇ ਕੁਜਨੇਤਸੋਵਾ ਨੂੰ 6-7 (6), 7-5, 6-4 ਨਾਲ ਹਾਰ ਦਿੱਤੀ | ਵੇਸਨੀਨਾ ਲਈ ਇਹ ਜਿੱਤ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ | ਮੈਚ ਦੇ ਬਾਅਦ ਵੇਸਨੀਨਾ ਨੇ ਕਿਹਾ ਕਿ ਮੈਨੂੰ ਨਹੀ ਲੱਗਦਾ ਕਿ ਇਸ ਟੂਰਨਾਮੈਂਟ ਦੇ ਸ਼ੁਰੂਆਤ 'ਚ ਕਿਸੇ ਨੇ ਇਹ ਸੋਚਿਆ ਹੋਵੇ ਕਿ ਮੈਂ ਇਹ ਖਿਤਾਬ ਜਿੱਤ ਸਕਾਂਗੀ ਅਤੇ ਮੇਰੇ ਨਾਲ ਸਾਰਿਆਂ ਲਈ ਇਹ ਖਿਤਾਬੀ ਜਿੱਤ ਕਿਸੇ ਚਮਤਕਾਰ ਤੋਂ ਘੱਟ ਨਹੀਂ |
ਰੋਜਰ ਫੈਡਰਰ ਨੇ 5ਵੀਂ ਵਾਰ ਖਿਤਾਬ 'ਤੇ ਕੀਤਾ ਕਬਜਾ
ਰੋਜਰ ਫੈਡਰਰ ਨੇ ਸਟਾਨ ਵਾਵਰਿੰਕਾ ਨੂੰ 6-4,7-5 ਨਾਲ ਹਰਾ ਕੇ ਰਿਕਾਰਡ ਦੀ ਬਰਾਬਰੀ ਕਰਦੇ ਹੋਏ 5ਵੀਂ ਵਾਰ ਏਟੀਪੀ ਇੰਡਅਨ ਵੇਲਸ ਮਾਸਟਰਸ ਟੈਨਿਸ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ | ਪਿਛਲੇ ਸਾਲ ਗੋਡੇ ਦੇ ਆਪ੍ਰੇਸ਼ਨ ਕਾਰਨ ਬਾਹਰ ਹੋਏ ਫੈਡਰਰ ਨੇ ਵਾਪਸੀ ਕਰਦੇ ਹੋਏ ਜਨਵਰੀ 'ਚ ਆਸਟਰੇਲੀਆ ਓਪਨ ਦੇ ਰੂਪ 'ਚ ਆਪਣਾ 18ਵਾਂ ਗਲੈਂਡਸਲੈਮ ਖਿਤਾਬ ਜਿੱਤਿਆ ਸੀ | ਆਲ ਸਵਿਸ ਫਾਈਨਲ 'ਚ ਜਿੱਤ ਦੇ ਨਾਲ ਫੈਡਰਰ ਨੇ ਨੋਵਾਕ ਜੋਕੋਵਿਕ ਦੇ 5ਵੇਂ ਖਿਤਾਬ ਦੀ ਬਰਾਬਰੀ ਕੀਤੀ, ਇਸ ਤੋਂ ਪਹਿਲਾਂ ਫੈਡਰਰ ਨੇ 2004, 2005, 2006 ਤੇ 2012 'ਚ ਖਿਤਾਬ ਜਿੱਤਿਆ ਸੀ |


ਖ਼ਬਰ ਸ਼ੇਅਰ ਕਰੋ

ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਆਈ. ਪੀ. ਐਲ. ਮੈਚਾਂ ਦੇ ਪ੍ਰੋਗਰਾਮਾਂ 'ਚ ਬਦਲਾਅ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਅਗਲੇ ਮਹੀਨੇ ਇੰਡੀਅਨ ਪ੍ਰੀਮੀਅਰ ਲੀਗ-2017 (ਆਈ.ਪੀ.ਐਲ.) 'ਚ ਖੇਡੇ ਜਾਣ ਵਾਲੇ ਕੁਝ ਮੈਚਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ | ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਅੱਜ ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਤਾਮਿਲਨਾਡੂ ਨੇ ਬੰਗਾਲ ਨੂੰ ਹਰਾ ਕੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਡੁਮਿਨੀ ਵੱਲੋਂ ਦਿੱਲੀ ਡੇਅਰਡੇਵਿਲਸ ਤੋਂ ਨਾਂਅ ਵਾਪਸ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਸ਼ੁਰੂ ਹੋਣ ਤੋਂ ਪਹਿਲਾਂ ਹੀ ਦੱਖਣੀ ਅਫਰੀਕਾ ਦੇ ਦਿਗਜ ਆਲ ਰਾਊਾਡਰ ਜੇ.ਪੀ. ਡੁਮਿਨੀ ਨੇ ਨਿੱਜੀ ਕਾਰਨਾਂ ਕਰਕੇ ਟੂਰਨਾਮੈਂਟ ਤੋਂ ਆਪਣਾ ਨਾਂਅ ਵਾਪਿਸ ਲੈ ਲਿਆ ਤੇ ਹੁਣ ਉਹ ਇਸ ਸੀਜਨ 'ਚ ਨਹੀਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ 24 ਤੋਂ

ਜਲੰਧਰ, 20 ਮਾਰਚ (ਸਟਾਫ ਰਿਪੋਰਟਰ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਕੋਟ ਕਲਾਂ ਵਲੋਂ 9ਵਾਂ 3-ਦਿਨਾ ਕਬੱਡੀ ਟੂਰਨਾਮੈਂਟ 24 ਤੋਂ 26 ਮਾਰਚ ਤੱਕ ਨਵੇਂ ਉਸਾਰੇ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ...

ਪੂਰੀ ਖ਼ਬਰ »

ਕਾਰਤਿਕ ਦੇ ਸੈਂਕੜੇ ਬਦੌਲਤ ਤਾਮਿਲਨਾਡੂ ਨੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਕ੍ਰਿਕਟ ਖੇਡਣ ਲਈ ਜਾਣ-ਬੁੱਝ ਕੇ ਇਮਤਿਹਾਨ 'ਚੋਂ ਹੋਇਆ ਸੀ ਫ਼ੇਲ੍ਹ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਮੇਰੇ ਪਿਤਾ ਮੈਨੂੰ ਡਾਕਟਰ ਬਣਾਉਣਾ ਚਾਹੁੰਦੇ ਸਨ, ਪਰ ਮੇਰੀ ਇੱਛਾ ਕਿ੍ਕਟਰ ਬਣਨ ਦੀ ਸੀ ਅਤੇ ਆਪਣੀ ਇਸ ਇੱਛਾ ਨੂੰ ਪੂਰਾ ਕਰਨ ਲਈ ਮੈਂ ਆਪਣੀ ਪੜ੍ਹਾਈ ਨੂੰ ਵੀ ਕੁਰਬਾਨ ਕਰ ਦਿੱਤਾ | ਇਸ ਖ਼ੁਲਾਸਾ ਪਾਕਿਸਤਾਨੀ ਤੇਜ਼ ਗੇਂਦਬਾਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX