ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  about 2 hours ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 4 hours ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਖੇਡ ਸੰਸਾਰ

ਮਾਰਸ਼ ਤੇ ਹੈਾਡਸਕਾਂਬ ਨੇ ਆਸਟ੍ਰੇਲੀਆ ਦੀ ਬਚਾਈ ਲਾਜ

ਰਾਂਚੀ, 20 ਮਾਰਚ (ਏਜੰਸੀ)-ਪੀਟਰ ਹੈਾਡਸਕਾਂਬ (ਨਾਬਾਦ-72) ਅਤੇ ਸ਼ਾਨ ਮਾਰਸ਼ (52) ਵਿਚਾਲੇ 5ਵੇਂ ਵਿਕਟ ਲਈ 124 ਦੌੜਾਂ ਦੀ ਸਾਂਝੇਦਾਰੀ ਬਦੌਲਤ ਆਸਟਰੇਲੀਆ ਰਾਂਚੀ 'ਚ ਭਾਰਤ ਖਿਲਾਫ ਖੇਡਿਆ ਗਿਆ ਤੀਸਰਾ ਟੈਸਟ ਮੈਚ ਡਰਾਅ ਕਰਾਉਣ 'ਚ ਸਫਲ ਰਿਹਾ | ਆਸਟ੍ਰੇਲੀਆ ਨੇ ਮੈਚ ਦੇ ਆਖਰੀ ...

ਪੂਰੀ ਖ਼ਬਰ »

ਵੇਸਨੀਨਾ ਨੇ ਜਿੱਤਿਆ ਇੰਡੀਅਨ ਵੇਲਸ ਦਾ ਿਖ਼ਤਾਬ

ਇੰਡੀਅਨ ਵੇਲਸ, 20 ਮਾਰਚ (ਏਜੰਸੀ)-ਰੂਸ ਦੀ ਟੈਨਿਸ ਖਿਡਾਰਨ ਏਲੀਨਾ ਵੇਸਨੀਨਾ ਨੇ ਉਲਟ ਫੇਰ ਕਰਦੇ ਹੋਏ ਆਪਣੀ ਹਮਰੁਤਬਾ ਤੇ ਵਿਸ਼ਵ ਦੀ 7ਵਾਂ ਦਰਜਾ ਪ੍ਰਾਪਤ ਖਿਡਾਰਨ ਸਵੇਤਲਾਨਾ ਕੁਜਨੇਤਸੋਵਾ ਨੂੰ ਹਾਰ ਦੇ ਕੇ ਇੰਡੀਅਨ ਵੇਲਸ ਟੈਨਿਸ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ | ...

ਪੂਰੀ ਖ਼ਬਰ »

ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਆਈ. ਪੀ. ਐਲ. ਮੈਚਾਂ ਦੇ ਪ੍ਰੋਗਰਾਮਾਂ 'ਚ ਬਦਲਾਅ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਅਗਲੇ ਮਹੀਨੇ ਇੰਡੀਅਨ ਪ੍ਰੀਮੀਅਰ ਲੀਗ-2017 (ਆਈ.ਪੀ.ਐਲ.) 'ਚ ਖੇਡੇ ਜਾਣ ਵਾਲੇ ਕੁਝ ਮੈਚਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ | ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਅੱਜ ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਤਾਮਿਲਨਾਡੂ ਨੇ ਬੰਗਾਲ ਨੂੰ ਹਰਾ ਕੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ਹੋਰ ਬੱਲੇਬਾਜ ਕੁਝ ਖਾਸ ਨਹੀਂ ਕਰ ਸਕੇ ਤੇ ਬੰਗਾਲ ਸਾਹਮਣੇ 218 ਦੌੜਾਂ ਦਾ ਆਸਾਨ ਟੀਚਾ ਰੱਖਿਆ | ਇਹ ਟੀਚਾ ਵੀ ਬੰਗਾਲ 'ਤੇ ਭਾਰੀ ਪਿਆ ਤੇ ਉਸਦੀ ਪੂਰੀ ਟੀਮ 180 ਦੌੜਾਂ 'ਤੇ ਸਿਮਟ ਗਈ | ਬੰਗਾਲ ਵੱਲੋਂ ਮੁਹੰਮਦ ਸ਼ਮੀ ਨੇ ਘਾਤਕ ਗੇਂਦਬਾਜੀ ਕਰਦੇ ਹੋਏ 4 ਵਿਕਟ ਝਟਕਾਏ, ਜਦੋਂ ਕਿ ਅਸ਼ੋਕ ਡਿੰਡਾ ਨੇ 3 ਵਿਕਟ ਤੇ ਕਨਿਸ਼ਕ ਸੇਠ ਨੂੰ ਇਕ ਸਫਲਤਾ ਹਾਸਿਲ ਹੋਈ | ਟਾਸ ਜਿੱਤ ਕੇ ਤਾਮਿਲਨਾਡੂ ਨੇ ਬੱਲੇਬਾਜੀ ਕਰਨ ਦਾ ਫੈਸਲਾ ਲਿਆ | ਤਾਮਿਲਨਾਡੂ ਦੀ ਸ਼ੁਰੂਆਤ ਖਰਾਬ ਰਹੀ, 49 ਦੌੜ ਾਂ ਤੱਕ ਹੀ ਉਸ ਨੇ 4 ਅਹਿਮ ਵਿਕਟ ਗੁਆ ਦਿੱਤੇ | ਗੰਗਾ ਸ਼੍ਰੀਧਰ ਰਾਜੂ (4), ਕੌਸ਼ਿਕ ਗਾਂਧੀ (15), ਬਾਬਾ ਅਪ੍ਰਾਜਿਤ (3) ਤੇ ਕਪਤਾਨ ਵਿਜੇ ਸ਼ੰਕਰ (2) ਆਸਾਨੀ 'ਚ ਹੀ ਪਰਤ ਗਏ | ਇਸ ਦੇ ਬਾਅਦ ਬਾਬਾ ਇੰਦਰਜੀਤ (32) ਨੇ ਦਿਨੇਸ਼ ਕਾਰਤਿਕ ਦਾ ਚੰਗਾ ਸਾਥ ਨਿਭਾਇਆ | ਦੋਨਾਂ ਨੇ 5ਵੇਂ ਵਿਕਟ ਲਈ 85 ਦੌੜਾਂ ਦੀ ਸਾਂਝੇਦਾਰੀ ਕੀਤੀ | ਕਾਰਤਿਕ ਨੇ 120 ਗੇਂਦਾਂ 'ਚ 112 ਦੌੜਾਂ ਲਗਾਈਆਂ | ਇੰਦਰਜੀਤ ਦੇ ਆਊਟ ਹੋਣ ਬਾਅਦ ਵਾਸ਼ਿਗਟਨ ਸੁੰਦਰ (22) ਨੇ ਕਾਰਤਿਕ ਨਾਲ ਮਿਲ ਕੇ ਟੀਮ ਨੂੰ ਵੱਡੇ ਸਕੋਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ 172 ਦੌੜਾਂ 'ਤੇ ਵਾਸ਼ਿੰਗਟਨ ਵੀ ਆਊਟ ਹੋ ਗਏ | ਕਾਰਤਿਕ ਦੇ ਰੂਪ 'ਚ ਤਾਮਿਲਨਾਡੂ ਦਾ ਆਖਰੀ ਵਿਕਟ ਡਿੱਗਾ | 120 ਗੇਂਦਾਂ 'ਚ 14 ਚੌਕੇ ਮਾਰਨ ਵਾਲੇ ਕਾਰਤਿਕ ਸ਼ਮੀ ਦੀ ਗੇਂਦ 'ਤੇ ਹਿੱਟਵਿਕੇਟ ਹੋ ਕੇ ਪਵੇਲੀਅਨ ਪਰਤੇ | ਇਸ ਤਰ੍ਹਾਂ ਤਾਮਿਲਨਾਡੂ ਦੀ ਟੀਮ 47.2 ਓਵਰਾਂ 'ਚ 217 ਦੌੜਾਂ ਹੀ ਬਣਾ ਸਕੀ |


ਖ਼ਬਰ ਸ਼ੇਅਰ ਕਰੋ

ਡੁਮਿਨੀ ਵੱਲੋਂ ਦਿੱਲੀ ਡੇਅਰਡੇਵਿਲਸ ਤੋਂ ਨਾਂਅ ਵਾਪਸ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਸ਼ੁਰੂ ਹੋਣ ਤੋਂ ਪਹਿਲਾਂ ਹੀ ਦੱਖਣੀ ਅਫਰੀਕਾ ਦੇ ਦਿਗਜ ਆਲ ਰਾਊਾਡਰ ਜੇ.ਪੀ. ਡੁਮਿਨੀ ਨੇ ਨਿੱਜੀ ਕਾਰਨਾਂ ਕਰਕੇ ਟੂਰਨਾਮੈਂਟ ਤੋਂ ਆਪਣਾ ਨਾਂਅ ਵਾਪਿਸ ਲੈ ਲਿਆ ਤੇ ਹੁਣ ਉਹ ਇਸ ਸੀਜਨ 'ਚ ਨਹੀਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ 24 ਤੋਂ

ਜਲੰਧਰ, 20 ਮਾਰਚ (ਸਟਾਫ ਰਿਪੋਰਟਰ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਕੋਟ ਕਲਾਂ ਵਲੋਂ 9ਵਾਂ 3-ਦਿਨਾ ਕਬੱਡੀ ਟੂਰਨਾਮੈਂਟ 24 ਤੋਂ 26 ਮਾਰਚ ਤੱਕ ਨਵੇਂ ਉਸਾਰੇ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ...

ਪੂਰੀ ਖ਼ਬਰ »

ਕਾਰਤਿਕ ਦੇ ਸੈਂਕੜੇ ਬਦੌਲਤ ਤਾਮਿਲਨਾਡੂ ਨੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਕ੍ਰਿਕਟ ਖੇਡਣ ਲਈ ਜਾਣ-ਬੁੱਝ ਕੇ ਇਮਤਿਹਾਨ 'ਚੋਂ ਹੋਇਆ ਸੀ ਫ਼ੇਲ੍ਹ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਮੇਰੇ ਪਿਤਾ ਮੈਨੂੰ ਡਾਕਟਰ ਬਣਾਉਣਾ ਚਾਹੁੰਦੇ ਸਨ, ਪਰ ਮੇਰੀ ਇੱਛਾ ਕਿ੍ਕਟਰ ਬਣਨ ਦੀ ਸੀ ਅਤੇ ਆਪਣੀ ਇਸ ਇੱਛਾ ਨੂੰ ਪੂਰਾ ਕਰਨ ਲਈ ਮੈਂ ਆਪਣੀ ਪੜ੍ਹਾਈ ਨੂੰ ਵੀ ਕੁਰਬਾਨ ਕਰ ਦਿੱਤਾ | ਇਸ ਖ਼ੁਲਾਸਾ ਪਾਕਿਸਤਾਨੀ ਤੇਜ਼ ਗੇਂਦਬਾਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX