ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  10 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  8 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  17 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  46 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  59 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਖੇਡ ਸੰਸਾਰ

ਮਾਰਸ਼ ਤੇ ਹੈਾਡਸਕਾਂਬ ਨੇ ਆਸਟ੍ਰੇਲੀਆ ਦੀ ਬਚਾਈ ਲਾਜ

ਰਾਂਚੀ, 20 ਮਾਰਚ (ਏਜੰਸੀ)-ਪੀਟਰ ਹੈਾਡਸਕਾਂਬ (ਨਾਬਾਦ-72) ਅਤੇ ਸ਼ਾਨ ਮਾਰਸ਼ (52) ਵਿਚਾਲੇ 5ਵੇਂ ਵਿਕਟ ਲਈ 124 ਦੌੜਾਂ ਦੀ ਸਾਂਝੇਦਾਰੀ ਬਦੌਲਤ ਆਸਟਰੇਲੀਆ ਰਾਂਚੀ 'ਚ ਭਾਰਤ ਖਿਲਾਫ ਖੇਡਿਆ ਗਿਆ ਤੀਸਰਾ ਟੈਸਟ ਮੈਚ ਡਰਾਅ ਕਰਾਉਣ 'ਚ ਸਫਲ ਰਿਹਾ | ਆਸਟ੍ਰੇਲੀਆ ਨੇ ਮੈਚ ਦੇ ਆਖਰੀ ...

ਪੂਰੀ ਖ਼ਬਰ »

ਵੇਸਨੀਨਾ ਨੇ ਜਿੱਤਿਆ ਇੰਡੀਅਨ ਵੇਲਸ ਦਾ ਿਖ਼ਤਾਬ

ਇੰਡੀਅਨ ਵੇਲਸ, 20 ਮਾਰਚ (ਏਜੰਸੀ)-ਰੂਸ ਦੀ ਟੈਨਿਸ ਖਿਡਾਰਨ ਏਲੀਨਾ ਵੇਸਨੀਨਾ ਨੇ ਉਲਟ ਫੇਰ ਕਰਦੇ ਹੋਏ ਆਪਣੀ ਹਮਰੁਤਬਾ ਤੇ ਵਿਸ਼ਵ ਦੀ 7ਵਾਂ ਦਰਜਾ ਪ੍ਰਾਪਤ ਖਿਡਾਰਨ ਸਵੇਤਲਾਨਾ ਕੁਜਨੇਤਸੋਵਾ ਨੂੰ ਹਾਰ ਦੇ ਕੇ ਇੰਡੀਅਨ ਵੇਲਸ ਟੈਨਿਸ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ | ...

ਪੂਰੀ ਖ਼ਬਰ »

ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਆਈ. ਪੀ. ਐਲ. ਮੈਚਾਂ ਦੇ ਪ੍ਰੋਗਰਾਮਾਂ 'ਚ ਬਦਲਾਅ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਦਿੱਲੀ 'ਚ ਨਗਰ ਨਿਗਮ ਚੋਣਾਂ ਕਾਰਨ ਅਗਲੇ ਮਹੀਨੇ ਇੰਡੀਅਨ ਪ੍ਰੀਮੀਅਰ ਲੀਗ-2017 (ਆਈ.ਪੀ.ਐਲ.) 'ਚ ਖੇਡੇ ਜਾਣ ਵਾਲੇ ਕੁਝ ਮੈਚਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ | ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਅੱਜ ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਤਾਮਿਲਨਾਡੂ ਨੇ ਬੰਗਾਲ ਨੂੰ ਹਰਾ ਕੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਡੁਮਿਨੀ ਵੱਲੋਂ ਦਿੱਲੀ ਡੇਅਰਡੇਵਿਲਸ ਤੋਂ ਨਾਂਅ ਵਾਪਸ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਸ਼ੁਰੂ ਹੋਣ ਤੋਂ ਪਹਿਲਾਂ ਹੀ ਦੱਖਣੀ ਅਫਰੀਕਾ ਦੇ ਦਿਗਜ ਆਲ ਰਾਊਾਡਰ ਜੇ.ਪੀ. ਡੁਮਿਨੀ ਨੇ ਨਿੱਜੀ ਕਾਰਨਾਂ ਕਰਕੇ ਟੂਰਨਾਮੈਂਟ ਤੋਂ ਆਪਣਾ ਨਾਂਅ ਵਾਪਿਸ ਲੈ ਲਿਆ ਤੇ ਹੁਣ ਉਹ ਇਸ ਸੀਜਨ 'ਚ ਨਹੀਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ 24 ਤੋਂ

ਜਲੰਧਰ, 20 ਮਾਰਚ (ਸਟਾਫ ਰਿਪੋਰਟਰ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਕੋਟ ਕਲਾਂ ਵਲੋਂ 9ਵਾਂ 3-ਦਿਨਾ ਕਬੱਡੀ ਟੂਰਨਾਮੈਂਟ 24 ਤੋਂ 26 ਮਾਰਚ ਤੱਕ ਨਵੇਂ ਉਸਾਰੇ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ...

ਪੂਰੀ ਖ਼ਬਰ »

ਕਾਰਤਿਕ ਦੇ ਸੈਂਕੜੇ ਬਦੌਲਤ ਤਾਮਿਲਨਾਡੂ ਨੇ ਜਿੱਤਿਆ ਿਖ਼ਤਾਬ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਵਿਜੇ ਹਜਾਰੇ ਟਰਾਫੀ ਦੇ ਫਾਈਨਲ 'ਚ ਦਿਨੇਸ਼ ਕਾਰਤਿਕ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਤਾਮਿਲਨਾਡੂ ਨੇ ਬੰਗਾਲ ਨੂੰ 91 ਦੌੜਾਂ ਨਾਲ ਹਰਾ ਕੇ ਖਿਤਾਬ 'ਤੇ ਕਬਜਾ ਜਮਾ ਲਿਆ | ਦਿਨੇਸ਼ ਕਾਰਤਿਕ ਦੀ ਸੰਘਰਸ਼ਭਰੀ ਪਾਰੀ ਇਲਾਵਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਕ੍ਰਿਕਟ ਖੇਡਣ ਲਈ ਜਾਣ-ਬੁੱਝ ਕੇ ਇਮਤਿਹਾਨ 'ਚੋਂ ਹੋਇਆ ਸੀ ਫ਼ੇਲ੍ਹ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਮੇਰੇ ਪਿਤਾ ਮੈਨੂੰ ਡਾਕਟਰ ਬਣਾਉਣਾ ਚਾਹੁੰਦੇ ਸਨ, ਪਰ ਮੇਰੀ ਇੱਛਾ ਕਿ੍ਕਟਰ ਬਣਨ ਦੀ ਸੀ ਅਤੇ ਆਪਣੀ ਇਸ ਇੱਛਾ ਨੂੰ ਪੂਰਾ ਕਰਨ ਲਈ ਮੈਂ ਆਪਣੀ ਪੜ੍ਹਾਈ ਨੂੰ ਵੀ ਕੁਰਬਾਨ ਕਰ ਦਿੱਤਾ | ਇਸ ਖ਼ੁਲਾਸਾ ਪਾਕਿਸਤਾਨੀ ਤੇਜ਼ ਗੇਂਦਬਾਜ਼ ਤੇ ਪਾਕਿ ਦੀ ਕੌਮਾਂਤਰੀ ਟੀਮ ਵਿਚ ਸ਼ਾਮਿਲ ਪਹਿਲੇ ਸਿੱਖ ਕਿ੍ਕਟਰ ਮਹਿੰਦਰਪਾਲ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਪਹਿਲੀ ਵਾਰ ਆਪਣੇ ਪਿਤਾ ਸਾਹਮਣੇ ਕਿ੍ਕਟਰ ਬਣਨ ਦੀ ਇੱਛਾ ਜ਼ਾਹਰ ਕੀਤੀ ਤਾਂ ਉਨ੍ਹਾਂ ਸ਼ਰਤ ਰੱਖੀ ਕਿ ਜੇਕਰ 9ਵੀਂ ਤੇ 10ਵੀਂ ਜਮਾਤ ਵਿਚ 80 ਫ਼ੀਸਦੀ ਤੋਂ ਜ਼ਿਆਦਾ ਅੰਕ ਆਏ ਤਾਂ ਹੀ ਉਹ ਕਿ੍ਕਟ ਖੇਡਣ ਦੀ ਇਜਾਜ਼ਤ ਦੇਣਗੇ | ਮਹਿੰਦਰਪਾਲ ਸਿੰਘ ਅਨੁਸਾਰ ਉਸ ਦੇ 10ਵੀਂ ਦੇ ਇਮਤਿਹਾਨ 'ਚੋਂ 80 ਪ੍ਰਤੀਸ਼ਤ ਅੰਕ ਆਉਣ 'ਤੇ ਉਸ ਦਾ ਦਾਖ਼ਲਾ ਲਾਹੌਰ ਦੇ ਗੌਰਮਿੰਟ ਕਾਲਜ 'ਚ ਪ੍ਰੀ ਮੈਡੀਕਲ ਵਿਚ ਕਰਵਾ ਦਿੱਤਾ ਗਿਆ, ਕਿਉਂਕਿ ਉਸ ਦੇ ਪਿਤਾ ਉਸ ਨੂੰ ਇਕ ਕਾਬਲ ਡਾਕਟਰ ਬਣਿਆ ਵੇਖਣਾ ਚਾਹੁੰਦੇ ਸਨ | ਗੌਰਮਿੰਟ ਕਾਲਜ ਵਿਚ ਦਾਖ਼ਲੇ ਤੋਂ ਬਾਅਦ ਜਦੋਂ ਉਹ ਕਾਲਜ ਦੀ ਕਿ੍ਕਟ ਟੀਮ 'ਚ ਸ਼ਾਮਿਲ ਹੋਣ ਲਈ ਫਾਰਮ ਜਮ੍ਹਾਂ ਕਰਾਉਣ ਗਿਆ ਤਾਂ ਕੋਚ ਵੱਲੋਂ ਉਸ ਦੇ ਫਾਰਮ 'ਤੇ ਪ੍ਰੀ-ਮੈਡੀਕਲ ਲਿਖਿਆ ਹੋਣ ਕਰਕੇ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਹਿਲਾਂ ਮੈਡੀਕਲ ਦੀ ਪੜ੍ਹਾਈ ਪੂਰੀ ਕਰੋ | ਮਹਿੰਦਰਪਾਲ ਨੇ ਦੱਸਿਆ ਕਿ ਸਿਰ 'ਤੇ ਕਿ੍ਕਟਰ ਬਣਨ ਦਾ ਜਨੂਨ ਸਵਾਰ ਹੋਣ ਕਰਕੇ ਉਸ ਨੇ ਗੌਰਮਿੰਟ ਕਾਲਜ ਲਾਹੌਰ ਛੱਡ ਕੇ ਪਰਿਵਾਰ ਤੋਂ ਚੋਰੀ ਅਬਦੁਲ ਕਾਦਿਰ ਅਕੈਡਮੀ ਵਿਚ ਦਾਖ਼ਲਾ ਲੈ ਲਿਆ ਅਤੇ ਮਹੀਨਾਵਾਰ ਫੀਸ 3000 ਰੁਪਏ ਉਹ ਆਪਣੇ ਜੇਬ ਖਰਚ 'ਚੋਂ ਬਚਾਅ ਕੇ ਦਿੰਦਾ ਰਿਹਾ | ਉਸ ਦੇ ਅਨੁਸਾਰ ਜਦੋਂ ਉਸ ਦੇ ਪਿਤਾ ਨੂੰ ਪਤਾ ਲੱਗਾ ਕਿ ਉਸ ਦੀ ਪੜ੍ਹਾਈ ਵਧੀਆ ਚਲ ਰਹੀ ਹੈ ਤਾਂ ਉਨ੍ਹਾਂ ਦੀ ਮਹਿੰਦਰਪਾਲ ਨੂੰ ਡਾਕਟਰ ਬਣਾਉਣ ਦੀ ਚਾਹਤ ਹੋਰ ਪੱਕੀ ਹੋ ਗਈ | ਮਹਿੰਦਰਪਾਲ ਸਿੰਘ ਦੱਸਦਾ ਹੈ ਕਿ ਉਸ ਨੂੰ ਪਤਾ ਸੀ ਕਿ ਜੇਕਰ ਉਸ ਦੇ ਸਾਲਾਨਾ ਇਮਤਿਹਾਨ ਵਿਚੋਂ ਚੰਗੇ ਅੰਕ ਆ ਗਏ ਤਾਂ ਉਹ ਕਦੇ ਕਿ੍ਕਟਰ ਨਹੀਂ ਬਣ ਸਕੇਗਾ, ਇਸ ਲਈ ਉਸ ਨੇ ਸਾਲਾਨਾ ਇਮਤਿਹਾਨ ਵਿਚ ਜਾਣ-ਬੁੱਝ ਕੇ ਬਾਇਓਲਾਜੀ ਦਾ ਪੇਪਰ ਛੱਡ ਦਿੱਤਾ | ਪੇਪਰਾਂ ਵਿਚ ਪਾਸ ਨਾ ਹੋਣ 'ਤੇ ਉਸ ਨੇ ਪਿਤਾ ਨੂੰ ਸਮਝਾਇਆ ਕਿ ਉਸ ਦਾ ਜਨਮ ਡਾਕਟਰ ਬਣਨ ਲਈ ਨਹੀਂ ਸਗੋਂ ਕਿ੍ਕਟਰ ਬਣਨ ਲਈ ਹੋਇਆ ਹੈ | ਮਹਿੰਦਰਪਾਲ ਸਿੰਘ ਦੇ ਅਨੁਸਾਰ ਉਸ ਦੇ ਪਿਤਾ ਨੇ ਉਸ ਦੀ ਲਗਨ ਨੂੰ ਵੇਖਦਿਆਂ ਉਸ ਨੂੰ ਕਿ੍ਕਟ ਖੇਡਣ ਦੀ ਖੁੱਲ ਦੇ ਦਿੱਤੀ | ਦੱਸਣਯੋਗ ਹੈ ਕਿ ਪਿਸ਼ਾਵਰ 'ਚ ਜਨਮਿਆ ਅਤੇ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਰਹਿ ਰਿਹਾ ਮਹਿੰਦਰਪਾਲ ਸਿੰਘ ਪਾਕਿ ਦੀ ਅੰਡਰ-19 ਕੌਮਾਂਤਰੀ ਕਿ੍ਕਟ ਟੀਮ ਵਿਚ ਸ਼ਾਮਿਲ ਹੋਣ ਵਾਲਾ ਪਹਿਲਾ ਸਿੱਖ ਖਿਡਾਰੀ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX