ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ

ਦਿੱਲੀ

ਔਰਤਾਂ ਦੀ ਇੱਜ਼ਤ ਕਰਨਾ ਹਰ ਪੁਰਸ਼ ਦਾ ਫਰਜ਼-ਪੂਨਮ ਢਿੱਲੋਂ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਔਰਤਾਂ ਦੀ ਇੱਜ਼ਤ ਕਰਨਾ ਹਰ ਪੁਰਸ਼ ਦਾ ਫਰਜ਼ ਹੈ | ਬੇਸ਼ੱਕ ਉਹ ਉਸ ਦਾ ਭਰਾ-ਦੋਸਤ ਜਾਂ ਪਤੀ ਹੋਵੇ ਅਤੇ ਇਸ ਚਲਨ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ | ਇਹ ਸ਼ਬਦ ਹਨ ਅਦਾਕਾਰਾ ਪੂਨਮ ਢਿੱਲੋਂ ਦੇ ਜਿਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਦੇ ਸੱ ਭਿਆਚਾਰ ਵਿਰਾਸਤ ਅਤੇ ਮੌਖਿਕ ਪ੍ਰੰਪਰਾਵਾਂ 'ਤੇ ਹੋਈ ਚਰਚਾ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਪੰਜਾਬ ਲਿਟਰੇਰੀ ਫਾਰਮ, ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਸਦਨ ਵਿਖੇ ਇਕ ਗੋਸ਼ਟੀ ਦੇ ਅਧੀਨ ਅੰਗਰੇਜ਼ੀ ਪੁਸਤਕ 'ਆਰਲ ਟਰੇਡੀਸ਼ੀਅਨ ਐਾਡ ਕਲਚਰਲ ਹੈਰੀਟੇਜ਼ ਆਫ ਪੰਜਾਬ' 'ਤੇ ਚਰਚਾ ਕੀਤੀ, ਜਿਸ ਦਾ ਆਰੰਭ ਡਾ: ਯਾਦਵਿੰਦਰ ...

ਪੂਰੀ ਖ਼ਬਰ »

ਵਕੀਲ ਦੇ ਭਰਾ ਵੱਲੋਂ ਚੈਂਬਰ ਵਿਖੇ ਫਾਂਸੀ ਲਗਾਉਣ ਦਾ ਮਾਲਾ ਭਖਿਆ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਬੀਤੇ ਦਿਨ ਵਕੀਲਾਂ ਦੇ ਚੈਂਬਰ ਵਿਖੇ ਇਕ ਵਕੀਲ ਦੇ ਭਰਾ ਵੱਲੋਂ ਆਪਣੇ ਵਕੀਲ ਭਰਾ ਦੇ ਹੀ ਚੈਂਬਰ ਵਿਖੇ ਫਾਂਸੀ ਲਗਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ | ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਵੱਲੋਂ ਵਕੀਲ ਭਰਾ ਖਿਲਾਫ ਮਿ੍ਤਕ ਦੇ ...

ਪੂਰੀ ਖ਼ਬਰ »

ਗਰੀਬਾਂ ਲਈ ਵਰਦਾਨ ਸਾਬਿਤ ਹੋਵੇਗਾ ਰਿਹਾਇਸ਼ੀ ਯੋਜਨਾ-ਡਾਗਰ

ਕੁਰੂਕਸ਼ੇਤਰ, 20 ਮਾਰਚ (ਸਟਾਫ਼ ਰਿਪੋਰਟਰ)-ਲੋਕ ਸਭਾ ਨਿਗਰਾਨੀ ਕਮੇਟੀ ਦੇ ਪ੍ਰਧਾਨ ਧਰਮਵੀਰ ਡਾਗਰ ਨੇ ਕਿਹਾ ਕਿ ਪ੍ਰਧਾਨਮੰਤਰੀ ਰਿਹਾਇਸ਼ ਯੋਜਨਾ ਗਰੀਬ ਵਰਗ ਲਈ ਵਰਦਾਨ ਸਾਬਿਤ ਹੋਵੇਗੀ | ਇਸ ਯੋਜਨਾ ਤਹਿਤ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਛੱਤ ਨਸੀਬ ਹੋਵੇਗੀ | ...

ਪੂਰੀ ਖ਼ਬਰ »

ਸੰਗੀਤਮਈ ਸ਼ਾਮ 'ਚ ਸਰੋਤੇ ਕੀਲੇ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਸਥਾਨਕ ਗੋਲਡਨ ਮੂਵਮੈਂਟ ਬੈਂਕੇਟ ਹਾਲ ਵਿਖੇ ਸਭਿਆਚਾਰਕ ਅਤੇ ਸਮਾਜਿਕ ਸੰਸਥਾ ਨੀਫਾ ਵੱਲੋਂ ਸੰਗੀਤਮਈ ਸ਼ਾਮ ਅਨਜੂਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਦਿੱਲੀ ਦੀ ਹੰਸ ਮਿਉਜਿਕ ਅਕਾਦਮੀ ਤੋ ਆਈ ਡਾਕਟਰ ਹਰਮੀਤ ਕੋਰ ਉਰਫ ਰਿਧਮ ...

ਪੂਰੀ ਖ਼ਬਰ »

ਸਵ: ਚਰਨਜੀਤ ਸਿੰਘ ਚੰਨ ਨੂੰ ਸਮਰਪਿਤ ਸਾਹਿਤਕ ਇਕੱਤਰਤਾ 25 ਨੂੰ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦਿੱਲੀ (ਰਜਿ:) ਦੀ ਸਾਹਿਤਕ ਇਕੱਤਰਤਾ 25 ਮਾਰਚ ਨੂੰ ਬਾਬਾ ਨਾਮਦੇਵ ਲਾਇਬ੍ਰੇਰੀ ਪਹਾੜ ਗੰਜ ਵਿਖੇ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬੀ ਦੇ ਇਨਸਾਈਕਲੋਪੀਡੀਆ ਵਜੋਂ ਜਾਣੇ ਜਾਂਦੇ ਸਵਰਗਵਾਸੀ ਚਰਨਜੀਤ ...

ਪੂਰੀ ਖ਼ਬਰ »

ਪਤਨੀਆਂ ਨੂੰ ਚੁੱਲੇ੍ਹ ਚੌਕੇ ਤੋਂ ਵੀ ਹਟਾਇਆ ਪਰ ਟਿਕਟ ਦੀ ਆਸ ਨਹੀਂ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ ਵਿਚ ਭਾਜਪਾ ਦੇ ਕੌਾਸਲਰਾਂ ਦੀ ਰਾਤ ਦੀ ਨੀਂਦ ਵੀ ਹਰਾਮ ਹੋ ਚੁੱਕੀ ਹੈ ਅਤੇ ਉਹ ਕਹਿਣਾ ਤਾਂ ਬਹੁਤ ਕੁਝ ਚਾਹੁੰਦੇ ਹਨ, ਪ੍ਰੰਤੂ ਉਨ੍ਹਾਂ ਦੀ ਜ਼ੁਬਾਨ ਖੋਲ੍ਹਣ ਦੀ ਹਿੰਮਤ ਨਹੀਂ ਪੈ ਰਹੀ | ਉਹ ਚੁੱਪੀ ਬਾਬਾ ...

ਪੂਰੀ ਖ਼ਬਰ »

- ਦਿੱਲੀ ਨਿਗਮ ਚੋਣਾਂ -

ਭਾਜਪਾ ਨੇ ਕੇਂਦਰੀ ਮੰਤਰੀਆਂ ਨੂੰ ਸੌ ਾਪਿਆ ਚੋਣਾਂ ਦਾ ਜ਼ਿੰਮਾ

ਨਵੀਂ ਦਿੱਲੀ, 20 ਮਾਰਚ (ਸੁਮਨਦੀਪ ਕੌਰ)-ਦਿਲੀ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਸਰਗਰਮ ਹੁੰਦਾ ਜਾ ਰਿਹਾ ਹੈ | ਇਸ ਦੇ ਭਾਜਪਾ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਭਾਜਪਾ ਵੱਲੋਂ ਚੋਣ ਪ੍ਰਬੰਧਕ ਕਮੇਟੀ ਦਾ ਵੀ ਗਟਨ ਕਰ ਦਿੱਤਾ ਗਿਆ ਹੈ | ਜਿਸ ਵਿਚ 5 ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਅਪਾਹਜਾਂ ਨੂੰ ਵੰਡੇ ਨਕਲੀ ਅੰਗ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਦੇ ਦੁਆਰਾ ਸਮਾਰੋਹ ਕਰਕੇ ਅਪਾਹਜਾਂ ਨੂੰ ਨਕਲੀ ਅੰਗ ਪ੍ਰਦਾਨ ਕੀਤੇ ਗਏ | ਇਸ ਮੌਕੇ ਤਰੁਣ ਮਿੱਤਰ ਪ੍ਰੀਸ਼ਦ ਦੇ ਜਨਰਲ ਸਕੱਤਰ ਅਸ਼ੋਕ ਜੈਨ ਨੇ ਦੱਸਿਆ ਕਿ ਨਿਥਲੇਸ਼ ...

ਪੂਰੀ ਖ਼ਬਰ »

ਜਾਟਾਂ ਦਾ ਧਰਨਾ 20ਵੇਂ ਦਿਨ ਵਿਚ ਦਾਖ਼ਲ

ਗੁਹਲਾ ਚੀਕਾ, 20 ਮਾਰਚ (ਓ.ਪੀ. ਸੈਣੀ)- ਇੱਥੇ ਉਪਮੰਡਲ ਗੁਹਲਾ ਦੇ ਪਿੰਡ ਭਾਗਲ ਵਿਖੇ ਜਾਟਾਂ ਦਾ ਚਲ ਰਿਹਾ ਧਰਨਾਂ ਅੱਜ 20ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਅੱਜ ਦੇ ਧਰਨੇ ਦੀ ਪ੍ਰਧਾਨਗੀ ਗੁਰਪਾਲ ਸਿੰਘ ਨੇ ਕੀਤੀ | ਗੁਰਪਾਲ ਸਿੰਘ ਨੇ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਸਾਬਕਾ ਮੰਤਰੀ ਦੇ ਪੁੱਤਰ ਦੀ ਮੌਤ

ਕੁਰੂਕਸ਼ੇਤਰ/ਪਾਣੀਪਤ, 20 ਮਾਰਚ (ਸਟਾਫ਼ ਰਿਪੋਰਟਰ)- ਸੜਕ ਹਾਦਸੇ ਵਿਚ ਸਾਬਕਾ ਮੰਤਰੀ ਦੇ ਪੁੱਤਰ ਹਰਿਆਣਾ ਪੁਲਿਸ ਦੇ ਐਸ.ਐਚ.ਓ. ਦੀ ਮੌਤ ਹੋ ਗਈ | ਇਹ ਹਾਦਸਾ ਬੀਤੇ ਦਿਨ ਪਾਣੀਪਤ ਵਿਚ ਹੋਇਆ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ...

ਪੂਰੀ ਖ਼ਬਰ »

ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਨਾਲ ਦੋਸਤਾਨਾ ਸਬੰਧ ਬਣਾਏ ਐਸ.ਜੀ.ਪੀ.ਸੀ.-ਦੀਦਾਰ ਸਿੰਘ ਨਲਵੀ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਐਸ.ਜੀ.ਪੀ.ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਾਰੇ 170 ਮੈਂਬਰਾਂ ਨੂੰ ਪੰਜਾਬ ਤੋਂ ਬਾਹਰ ਵੱਸਦੇ ...

ਪੂਰੀ ਖ਼ਬਰ »

ਛਾਪਾਮਾਰੀ ਕਰਕੇ ਸੈਕਸ ਰੈਕੇਟ ਦਾ ਕੀਤਾ ਪਰਦਾਫ਼ਾਸ, 3 ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 20 ਮਾਰਚ (ਸਟਾਫ਼ ਰਿਪੋਰਟਰ)- ਪੁਲਿਸ ਨੇ ਰਾਜਾ ਸਿੰਘ ਕਲੋਨੀ ਵਿਚ ਸੈਕਸ ਰੈਕੇਟ ਦਾ ਪਰਦਾਫ਼ਾਸ ਕਰਦੇ ਹੋਏ ਸਰਗਨਾ ਸਮੇਤ 3 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ ਇਕ ਵਿਅਕਤੀ ਫਰਾਰ ਹੋਣ ਵਿਚ ਸਫ਼ਲ ਹੋ ਗਿਆ | ਪੁਲਿਸ ਨੇ ਦੋਸ਼ੀਆਂ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਹੋਲਾ ਮਹੱਲਾ ਮੇਲੇ 'ਤੇ ਵੱਡੀ ਸਾਜ਼ਿਸ਼ ਨਾਕਾਮ

ਪਾਉਂਟਾ ਸਾਹਿਬ, 20 ਮਾਰਚ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਵਿਚ ਗੜਬੜੀ ਮਚਾਉਣ ਦੇ ਇਰਾਦੇ ਨਾਲ ਇਕ ਵਿਅਕਤੀ ਨੂੰ ਦੋ ਕੱਟੇ (ਪਿਸਤੌਲ) ਸਮੇਤ ਪੁਲਿਸ ਨੇ ਫੜ ਲਿਆ, ਜਿਸ ਕਾਰਨ ਵੱਡੀ ਸਾਜ਼ਿਸ਼ ਅਤੇ ਗੜਬੜੀ ਹੋਣ ਤੋਂ ਗੁਰੂ ਨਗਰੀ ਨੂੰ ਬਚਾਅ ...

ਪੂਰੀ ਖ਼ਬਰ »

ਸੰਮੇਲਨ 29 ਨੂੰ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਪੀ. ਓ. ਆਈ. ਸੀ. ਡੀ. ਐਸ. ਰਜਨੀ ਪਸਰੀਚਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਦੀ ਅਗਵਾਈ ਵਿਚ 29 ਮਾਰਚ ਨੂੰ ਸਵੇਰੇ 10 ਵਜੇ ਨਿਸਿੰਗ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਬੰਧ ਲੋਕ ...

ਪੂਰੀ ਖ਼ਬਰ »

ਸੱਟਾ ਲਾਉਂਦੇ 18 ਕਾਬੂ, 87 ਹਜ਼ਾਰ ਰੁਪਏ ਬਰਾਮਦ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸੱਟਾ ਖਾਈਵਾਲੀ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਮੁਹਿੰਮ ਚਲਾਈ | ਮੁਹਿੰਮ ਤਹਿਤ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰਕੇ 18 ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋ 87 ਹਜਾਰ 750 ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਜ਼ਖ਼ਮੀ ਕਰਨ ਦੀ ਕੀਤੀ ਨਿੰਦਾ

ਕੁਰੂਕਸ਼ੇਤਰ, 20 ਮਾਰਚ (ਸਟਾਫ਼ ਰਿਪੋਰਟਰ)-ਹਰਿਆਣਾ ਪੱਤਰਕਾਰ ਕਲਿਆਣ ਮੰਚ ਨੇ ਫਤਿਹਾਬਾਦ ਜ਼ਿਲ੍ਹੇ ਵਿਚ ਜਾਟ ਅੰਦੋਲਨਕਾਰੀਆਂ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਾ ਕੀਤੀ ਹੈ | ਮੰਚ ਦੇ ਸੂਬਾਈ ਪ੍ਰਧਾਨ ਪਵਨ ਆਸ਼ਰੀ ਅਤੇ ਸੂਬਾਈ ਸਕੱਤਰ ਵਿਜੈ ਬਜਾਜ ...

ਪੂਰੀ ਖ਼ਬਰ »

ਭਾਰਤ ਕੇਸਰੀ ਦੰਗਲ ਵਿਚ 80 ਪਹਿਲਵਾਨ ਵਿਖਾਉਣਗੇ ਜੌਹਰ

ਅੰਬਾਲਾ ਕੈਂਟ, 20 ਮਾਰਚ (ਅਜੀਤ ਬਿਊਰੋ)- ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ 21 ਤੋਂ 23 ਮਾਰਚ ਤੱਕ ਸ਼ਹੀਦੇ ਆਜਮ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਵਾਰ ਹੀਰੋਜ ਮੈਮੋਰੀਅਲ ਸਟੇਡੀਅਮ ਵਿਚ ਹੋਣ ਵਾਲੇ ਭਾਰਤ ਕੇਸਰੀ ਦੰਗਲ 2017 ਨੂੰ ਓਲੰਪਿਕ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)- ਪਿੰਡ ਘੋੜਾਵਾਲੀ ਵਿਖੇ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਪਿੰਡ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਸਰਪੰਚ ਸੁਨੀਤਾ ਦੇਵੀ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਦਾ ਆਯੋਜਿਨ ਕੀਤਾ ਗਿਆ | ਇਸ ਮੌਕੇ ਪਿਛਲੇ ...

ਪੂਰੀ ਖ਼ਬਰ »

ਸ਼ਾਇਰ ਡਾ. ਨਫ਼ਸ ਅੰਬਾਲਵੀ ਨੂੰ ਸਨਮਾਨਿਆ

ਅੰਬਾਲਾ ਸ਼ਹਿਰ, 20 ਮਾਰਚ (ਚਰਨਜੀਤ ਸਿੰਘ ਟੱਕਰ)-ਹਰਿਆਣਾ ਉਰਦੂ ਅਕਾਦਮੀ ਵੱਲੋਂ ਅੰਬਾਲਾ ਦੇ ਸ਼ਾਇਰ ਡਾ. ਨਫ਼ਸ ਅੰਬਾਲਵੀ ਨੂੰ ਪੰਚਕੂਲਾ ਵਿਚ ਆਯੋਜਿਤ ਹਰਿਆਣਾ ਸਾਹਿਤ ਸੰਗਮ ਪ੍ਰੋਗਰਾਮ ਦੌਰਾਲ ਸਨਮਾਨਿਤ ਕੀਤਾ ਗਿਆ ਹੈ | ਨਫ਼ਸ ਅੰਬਾਲਵੀ ਨੂੰ ਇਹ ਪੁਰਸਕਾਰ ਉਰਦੂ ...

ਪੂਰੀ ਖ਼ਬਰ »

ਮੱਛੀ ਪਾਲਨ ਲਈ 10 ਦਿਨ ਦੀ ਦਿੱਤੀ ਜਾਵੇਗੀ ਸਿਖ਼ਲਾਈ-ਖਰਬ

ਯਮੁਨਾਨਗਰ/ਜਗਾਧਰੀ, 20 ਮਾਰਚ (ਜੀ.ਐਸ. ਨਿਮਰ/ਜਗਜੀਤ ਸਿੰਘ)-ਡਿਪਟੀ ਕਮਿਸ਼ਨਰ ਰੋਹਤਾਸ਼ ਸਿੰਘ ਖਰਬ ਨੇ ਦੱਸਿਆ ਕਿ ਮੌਜੂਦਾ ਯੁਗ ਦੀ ਬੇਰੁਜ਼ਗਾਰੀ ਸਮੱਸਿਆ ਸੱਭ ਤੋਂ ਵੱਡੀ ਸਮੱਸਿਆ ਭਾਵੇਂ ਬਣ ਗਈ ਹੈ, ਪਰ ਪ੍ਰਤਿਭਾਸ਼ਾਲੀ ਵਿਅਕਤੀ ਸਵੈਰੁਜ਼ਗਾਰ ਸਥਾਪਿਤ ਕਰਕੇ ਆਪਣੀ ...

ਪੂਰੀ ਖ਼ਬਰ »

ਮਹਿੰਦੀ ਮੁਕਾਬਲੇ ਵਿਚ ਰੀਤੂ ਰਹੀ ਅੱਵਲ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਭਗਵਾਨ ਪਰਸ਼ੂਰਾਮ ਕਾਲਜ ਵਿਚ ਮਹਿਲਾ ਸੈਲ ਵੱਲੋਂ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਵਿਦਿਆਰਥਣਾਂ ਨੇ ਆਪਣੇ ਹੁਨਰ ਦਾ ਬਖੂਬੀ ਵਿਖਾਵਾ ਕੀਤਾ | ਪਿੰ੍ਰਸੀਪਲ ਡਾ. ਯੋਗੇਸ਼ਵਰ ਜੋਸ਼ੀ ਨੇ ਪ੍ਰਤੀਭਾਗੀਆਂ ...

ਪੂਰੀ ਖ਼ਬਰ »

ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਗਠਨ

ਸਿਰਸਾ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਇੱਕ ਮੀਟਿੰਗ ਅੱਜ ਸਵੇਰੇ ਟਾਊਨ ਪਾਰਕ ਵਿੱਚ ਹੋਈ, ਜਿਸ ਵਿੱਚ ਸਰਵਸੰਮਤੀ ਨਾਲ ਨਵੀਂ ਕਾਰਜਕਾਰਣੀ ਦਾ ਗਠਨ ਕੀਤਾ ਗਿਆ | ਐਸੋਸਿਏਸ਼ਨ ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ 'ਤੇ ਕਰਵਾਇਆ ਸਮਾਗਮ

ਨਰਾਇਣਗੜ੍ਹ, 20 ਮਾਰਚ (ਪੀ ਸਿੰਘ)-ਇੱਥੋਂ ਦੀ ਨਾਮਦੇਵ ਸਭਾ ਵੱਲੋਂ ਸੰਤ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 747ਵੇਂ ਜਨਮ ਦਿਹਾੜੇ ਮੌਕੇ 'ਤੇ ਮਹਿਤਾ ਕਲੋਨੀ ਵਿੱਚ ਇੱਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਡਾਕਟਰ ਸ਼ਾਮ ਲਾਲ ਕਪੂਰ ਨੇ ਬਤੌਰ ਮੁੱਖ ਮਹਿਮਾਨ ਵੱਜੋਂ ...

ਪੂਰੀ ਖ਼ਬਰ »

8 ਸਾਲਾ ਸੁਮਿਤ ਨੂੰ ਮਿਲਾਇਆ ਪਰਿਵਾਰ ਨਾਲ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਬਾਲ ਕਲਿਆਣ ਸਮਿਤੀ ਅਤੇ ਜ਼ਿਲ੍ਹਾ ਬਾਲ ਸੰਰਖਿਅਣ ਸੁਸਾਇਟੀ ਵੱਲੋਂ ਆਪ੍ਰੇਸ਼ਨ ਮੁਸਕਾਨ ਤਹਿਤ ਇਕ 8 ਸਾਲਾ ਬੱਚੇ ਨੂੰ ਉਸ ਦੇ ਪਰਿਵਾਰ ਨੂੰ ਮਿਲਵਾਇਆ ਗਿਆ | ਚੇਅਰਮੈਨ ਵਿਰੇਂਦਰ ਕਾਜਲ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਖਾਲਸਾ ਹੈਲਪ ਸੰਸਥਾ ਵਲੋਂ ਵਾਤਾਵਰਨ ਸਾਂਭ-ਸੰਭਾਲ ਲਈ ਜਾਗਰੂਕ ਕੀਤਾ ਗਿਆ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)-ਪਿੰਡ ਬਾਲਾਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਖਾਲਸਾ ਹੈਲਪ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਵਿੱਚ ਕੂੜਾਦਾਨ ਦੀ ਵੰਡੇ ਗਏ ਅਤੇ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ 'ਇਨਕਲਾਬ ਮਾਰਚ' ਅੱਜ

ਸਿਰਸਾ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਅਖਿਲ ਭਾਰਤੀ ਨੌਜਵਾਨ ਸਭਾ ਦੀ ਸਿਰਸਾ ਸ਼ਾਖਾ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 'ਇਨਕਲਾਬ ਮਾਰਚ' 21 ਮਾਰਚ ਨੂੰ ਕੱਢਿਆ ਜਾਵੇਗਾ | ਇਹ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਦੂਰਦਰਸ਼ਿਤਾ ਨਾਲ ਫੈਸਲਾ ਲੈ ਕੇ ਹਾਲਾਤ ਨੂੰ ਸੰਭਾਲਿਆ-ਨਿਵਾਰਸੀ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਭਾਰਤੀ ਜਨਤਾ ਪਾਰਟੀ ਪਛੜਾ ਵਰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਾਕ ਸਮਿਤੀ ਲਾਡਵਾ ਦੇ ਮੈਂਬਰ ਗੁਰਦੀਪ ਸਿੰਘ ਨਿਵਾਰਸੀ ਨੇ ਜਾਟ ਰਾਖਵਾਂਕਰਨ ਅੰਦੋਲਨ ਕਰ ਰਹੇ ਸਮਾਜ ਨਾਲ ਸਹਿਮਤੀ ਬਣਾਉਣ ਲਈ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਾਖਲ, 20 ਮਾਰਚ (ਜਗਤਾਰ ਮੰਗੀ)-ਭਾਰਤੀ ਸਟੇਟ ਬੈਂਕ ਜਾਖਲ ਅਤੇ ਇੰਟਰਨੈਸ਼ਨਲ ਮਾਨਵ ਅਧਿਕਾਰ ਕੌਸਿਲ ਦੁਆਰਾ ਸਟੇਟ ਬੈਂਕ ਦੇ ਪੈਨਸਨ ਧਾਰਕਾਂ ਲਈ ਮਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਬੈਂਕ ਦੇ ਮੈਨੇਜਰ ਲਖਵਿੰਦਰ ਸਿੰਘ ਵੱਲੋਂ ਕੀਤਾ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਗਾਂ ਅਤੇ ਗੰਗਾ ਦੇਸ਼ ਦੀ ਪਛਾਣ-ਐਡਵੋਕੇਟ ਢੀਂਡਸਾ

ਨਰਾਇਣਗੜ੍ਹ, 20 ਮਾਰਚ (ਪੀ. ਸਿੰਘ)- ਸਮਾਜ ਸੇਵਕ ਤੇ ਐਡਵੋਕੇਟ ਧਰਮਬੀਰ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਾਂ ਅਤੇ ਗੰਗਾ ਦੇਸ਼ ਦੀ ਪਛਾਣ ਹਨ ਅਤੇ ਸਰਕਾਰ ਦੀ ਅਣਦੇਖੀ ਤੇ ਗਲਤ ਨੀਤੀਆਂ ਕਾਰਨ ਭਾਰਤੀ ਨਸਲ ਦਾ ਗਊਵੰਸ਼ ਖਤਰੇ ਵਿੱਚ ਹੈ ਇਸ ਲਈ ਇਸ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਗਗਨ ਰਾਣਾ ਦੇ ਹੱਕ 'ਚ ਰੈਲੀ

ਮੋਰਿੰਡਾ, 20 ਮਾਰਚ (ਕੰਗ)- ਪਾਵਰਕਾਮ ਦੇ ਦਫ਼ਤਰ ਮੋਰਿੰਡਾ ਤੋਂ ਨੇੜਲੇ ਸਟੇਸ਼ਨ ਘੜੂੰਆਂ ਵਿਚ ਕੀਤੀ ਗਈ ਐਲ.ਡੀ.ਸੀ. ਗਗਨ ਰਾਣਾ ਦੀ ਬਦਲੀ ਨੂੰ ਲੈ ਕੇ ਟੈਕਨੀਕਲ ਸਰਵਿਸ ਯੂਨੀਅਨ ਪਾਵਰਕਾਮ ਦੇ ਅਧਿਕਾਰੀਆਂ ਦਾ ਲਗਾਤਾਰ ਵਿਰੋਧ ਕਰ ਰਹੀ ਹੈ | ਰੋਜ਼ਾਨਾ ਹੀ ਟੈਕਨੀਕਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਟੋਲ ਪਲਾਜ਼ੇ ਤੋਂ ਛੋਟ ਦੇ ਫੈਸਲੇ ਦੀ ਸ਼ਲਾਘਾ

ਸੁਖਸਾਲ, 20 ਮਾਰਚ (ਪੱਤਰ ਪ੍ਰੇਰਕ)- ਸਤਲੁਜ ਪ੍ਰੈੱਸ ਕਲੱਬ ਸੁਖਸਾਲ ਦੀ ਵਿਸ਼ੇਸ਼ ਮੀਟਿੰਗ ਸੁਖਸਾਲ ਵਿਖੇ ਕਲੱਬ ਦੇ ਪ੍ਰਧਾਨ ਸੀਨੀਅਰ ਪੱਤਰਕਾਰ ਮਾ: ਮਲਕੀਅਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਚਰਚਾ ਕੀਤੀ ...

ਪੂਰੀ ਖ਼ਬਰ »

ਅਬਿਆਣਾ ਖੁਰਦ ਦਾ ਇਕ ਵਿਅਕਤੀ ਕਈ ਦਿਨਾਂ ਤੋਂ ਲਾਪਤਾ

ਨੂਰਪੁਰ ਬੇਦੀ, 20 ਮਾਰਚ (ਵਿੰਦਰਪਾਲ ਝਾਂਡੀਆਂ) - ਇਸ ਬਲਾਕ ਦੇ ਪਿੰਡ ਅਬਿਆਣਾ ਖੁਰਦ ਦੇ ਇਕ ਵਿਅਕਤੀ ਦਾ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਜਿੰਦਰ ਸਿੰਘ ਦਾ ...

ਪੂਰੀ ਖ਼ਬਰ »

26 ਨੂੰ ਕੀਰਤਪੁਰ ਸਾਹਿਬ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ-ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਦੇ ...

ਪੂਰੀ ਖ਼ਬਰ »

26 ਨੂੰ ਕੀਰਤਪੁਰ ਸਾਹਿਬ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ-ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਦੇ ...

ਪੂਰੀ ਖ਼ਬਰ »

ਸਕੂਲ ਜਾਣ ਲਈ ਬੱਚਿਆਂ ਨੂੰ ਅਜੇ ਤੱਕ ਨਸੀਬ ਨਹੀਂ ਹੋਇਆ ਪੱਕਾ ਰਸਤਾ!

ਪੁਰਖਾਲੀ, 20 ਮਾਰਚ (ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਗੜ੍ਹ ਵਿਖੇ ਪੜ੍ਹਾਈ ਕਰਨ ਲਈ ਆਉਣ ਵਾਲੇ ਸਕੂਲੀ ਬੱਚਿਆਂ ਨੂੰ ਆਪਣੇ ਲੰਘਣ ਲਈ ਅਜੇ ਤੱਕ ਪੱਕਾ ਰਸਤਾ ਨਸੀਬ ਨਹੀਂ ਹੋਇਆ | ਜਿਸ ਕਾਰਨ ਇਹ ਬੱਚੇ ਕੱਚੇ ਰਸਤੇ ਰਾਹੀਂ ਗੁਜ਼ਰ ਕੇ ਸਕੂਲ ਪੜ੍ਹਨ ਲਈ ਆਉਂਦੇ ਹਨ | ਭਾਵੇਂ ਕਿ ਸਰਕਾਰਾਂ ਸਰਕਾਰੀ ਸਕੂਲਾਂ 'ਚ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਵੱਡੀਆਂ-ਵੱਡੀਆਂ ਸਹੂਲਤਾਂ ਦੇਣ ਦੇ ਦਾਅਵੇ-ਵਾਅਦੇ ਵੀ ਕਰਦੀਆਂ ਹਨ ਪਰ ਇਨ੍ਹਾਂ ਦਾਅਵਿਆਂ ਤੇ ਵਾਅਦਿਆਂ 'ਚ ਕਿੰਨਾ ਕੁ ਦਮ ਹੈ ਉਹ ਸੰਤੋਖਗੜ੍ਹ ਟੱਪਰੀਆਂ ਸਕੂਲ ਦੇ ਕੱਚੇ ਰਸਤੇ ਤੋਂ ਹੀ ਪਤਾ ਲਗਾਇਆ ਜਾ ਸਕਦਾ ਹੈ | ਇਸ ਸਬੰਧ ਵਿਚ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਮੀਂਹ ਪੈਣ 'ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲ ਜਾਣਾ ਔਖਾ ਹੋ ਜਾਂਦਾ ਹੈ ਤੇ ਬਰਸਾਤਾਂ 'ਚ ਕੱਚੇ ਰਸਤੇ 'ਚ ਵੱਡਾ-ਵੱਡਾ ਘਾਹ ਉੱਗ ਪੈਂਦਾ ਹੈ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਸ ਸਮੱਸਿਆ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਕਾਂਗਰਸ ਸਰਕਾਰ ਵੱਲੋਂ 'ਆਪ' ਦੇ ਏਜੰਡੇ ਨੂੰ ਲਾਗੂ ਕਰਨ ਦਾ ਸਵਾਗਤ-ਸੰਦੋਆ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਅੱਜ ਪ੍ਰੈੱਸ ਕਲੱਬ ਰੂਪਨਗਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਰੂਪਨਗਰ ਦੇ ਨਵ-ਨਿਯੁਕਤ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਨਵੀਂ ਗਠਿਤ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਮੀਟਿੰਗ 'ਚ ਲਏ ਗਏ ਕੁਝ ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਸੁਖਈ ਦੀ 41ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਗੁਰਦੁਆਰਾ ਸ਼ਹੀਦੀ ਬਾਗ ਡੇਰਾ ਸੰਤ ਸੁਖਈ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਬਾਬਾ ਹਰੀ ਸਿੰਘ ਜੀ ਸੁਖਈ ਦੀ 41ਵੀਂ ਸਾਲਾਨਾ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਤਲੁਜ ਤੇ ਸੁਆਂ ਨਦੀਆਂ 'ਚ ਹੋਈ ਮਾਈਨਿੰਗ ਨਾਲ ਇਲਾਕੇ ਦਾ ਧਰਤੀ ਹੇਠਲਾ ਪਾਣੀ ਹੋਇਆ ਹੋਰ ਡੂੰਘਾ

ਨੂਰਪੁਰ ਬੇਦੀ, 20 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਸਤਲੁਜ ਅਤੇ ਸੁਆਂ ਨਦੀਆਂ 'ਚ ਹੋਈ ਮਾਈਨਿੰਗ ਨਾਲ ਧਰਤੀ ਹੇਠਲਾ ਪਾਣੀ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਕਰਕੇ ਇਲਾਕੇ ਦੇ ਬਹੁਤੇ ਪਿੰਡਾਂ ਦੇ ਕਿਸਾਨਾਂ ਨੂੰ ਆਪਣੇ ਟਿਊਬਵੈੱਲ ਡੂੰਘੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵੱਲੋਂ ਕੌਾਸਲ ਦੁਕਾਨਾਂ ਦੀ ਮਲਕੀਅਤ ਦੇ ਨਵੇਂ ਫੁਰਮਾਨਾਂ ਕਾਰਨ ਰੋਸ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਪੁਰਾਣੀ ਅਨਾਜ ਮੰਡੀ 'ਚ ਨਗਰ ਕੌਾਸਲ ਦੀਆਂ 28 ਦੁਕਾਨਾਂ ਦੇ ਕਾਬਜ਼ਕਾਰਾਂ 'ਚ ਕੌਾਸਲ ਪ੍ਰਬੰਧਕਾਂ ਦੇ ਨਵੇਂ ਫੁਰਮਾਨਾਂ ਕਾਰਨ ਰੋਸ ਫੈਲ ਗਿਆ ਹੈ | ਇਨ੍ਹਾਂ ਦੁਕਾਨਦਾਰਾਂ ਨੇ ਨਗਰ ਕੌਾਸਲ 'ਤੇ ਸਾਲ 2000-01 'ਚ ਦੁਕਾਨਾਂ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸਭਾ ਵੱਲੋਂ ਧੰਨਵਾਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸਭਾ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਦੀ ਪ੍ਰਧਾਨਗੀ ਹੇਠ ਧੰਨਵਾਦੀ ਮੀਟਿੰਗ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ ਅੱਜ

ਰੂਪਨਗਰ, 20 ਮਾਰਚ (ਸਟਾਫ਼ ਰਿਪੋਰਟਰ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਪੈਂਦੇ ਸਰਕਲ ਰੋਪੜ ਸ਼ਹਿਰੀ ਅਤੇ ਰੋਪੜ ਸਦਰ ਦੇ ਅਕਾਲੀ-ਭਾਜਪਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ 21 ਮਾਰਚ ਨੂੰ ਗੁਰਦੁਆਰਾ ਭੱਠਾ ਸਾਹਿਬ ਵਿਖੇ ਸਦੀ ਗਈ ਹੈ | ਇਸ ਦੀ ਜਾਣਕਾਰੀ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

17ਵੀਂ ਬਰਸੀ 'ਤੇ ਵਿਸ਼ੇਸ਼ - ਛੱਤੀ ਸਿੰਘਪੁਰਾ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਅਜੇ ਵੀ ਇਨਸਾਫ ਦੀ ਉਡੀਕ

ਸ੍ਰੀਨਗਰ, 20 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲਾ ਅਨੰਤਨਾਗ ਦੇ ਸਿੱਖ ਵਸੋਂ ਵਾਲੇ ਛੱਤੀ ਸਿੰਘਪੁਰਾ ਵਿਖੇ 20 ਮਾਰਚ 2000 ਨੂੰ 35 ਨਿਹੱਥੇ ਸਿਖਾਂ ਨੂੰ ਅਣਪਛਾਤੇ ਵਰਦੀਧਾਰੀਆਂ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿਤਾ ਸੀ | ਪੀੜਤ ਪਰਿਵਾਰ 17 ਵਰ੍ਹੇ ਬੀਤ ਜਾਣ ਦੇ ...

ਪੂਰੀ ਖ਼ਬਰ »

ਸ੍ਰੀਨਗਰ ਸੰਸਦੀ ਉਪ ਚੋਣ- ਡਾ. ਫਰੂਕ ਅਬਦੁਲਾ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ

ਸ੍ਰੀਨਗਰ, 20 ਮਾਰਚ (ਮਨਜੀਤ ਸਿੰਘ)- ਰਾਜ ਦੇ ਮੁਖ ਵਿਰੋਧੀ ਧਿਰ ਨੈਸ਼ਨਲ ਕਾਨਫਰੰਸ ਦੇ ਮੁਖੀ ਤੇ ਕਾਂਗਰੰਸ-ਨੈਸ਼ਨਲ ਗਠਜੋੜ ਦੇ ਸਾਂਝੇ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਡਾ.ਫਰੂਕ ਅਬਦੁਲਾ ਨੇ ਸੋਮਵਾਰ ਨੂੰ ਸ੍ਰੀਨਗਰ ਸੰਸਦ ਸੀਟ ਦੇ ਉਪ ਚੋਣ ਲਈ ਨਾਮਜ਼ਗਦੀ ਕਾਗਜ਼ਾਤ ...

ਪੂਰੀ ਖ਼ਬਰ »

ਸੁਸ਼ਾਂਤ ਵਰਗੇ ਭਸਮਾਸੁਰਾਂ ਤੋਂ ਦੂਰੀ ਰੱਖੇ ਭਾਜਪਾ : ਹਰੀਓਮ

ਊਨਾ, 20 ਮਾਰਚ (ਹਰਪਾਲ ਸਿੰਘ ਕੋਟਲਾ)- ਪ੍ਰਦੇਸ਼ ਭਾਜਪਾ ਦੇ ਸਹਾਇਕ ਮੀਡਿਆ ਪ੍ਰਭਾਰੀ ਅਤੇ ਸਾਬਕਾ ਕਰਮਚਾਰੀ ਨੇਤਾ ਹਰਿਓਮ ਭਨੋਟ ਨੇ ਕਿਹਾ ਕਿ ਰਾਜਨ ਸੁਸ਼ਾਾਤ ਵਰਗੇ ਭਸਮਾਸੁਰ ਸਵਾਰਥੀ ਵਿਅਕਤੀ ਨੂੰ ਭਾਜਪਾ ਵਿੱਚ ਸ਼ਾਮਿਲ ਕੀਤੇ ਜਾਣ ਤੋਂ ਪਰਹੇਜ ਕਰਣਾ ਚਾਹੀਦਾ ਹੈ ¢ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਸਬੰਧੀ ਰੈਲੀ ਅੱਜ

ਊਨਾ, 20 ਮਾਰਚ (ਹਰਪਾਲ ਸਿੰਘ ਕੋਟਲਾ)- ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ 23 ਮਾਰਚ ਦੇ ਮੌਕੇ ਉੱਤੇ ਅਮਬੋਟਾ ਗੁਰੂਦੁਆਰੇ ਵਿੱਚ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ ¢ ਸ਼ਹੀਦ ਭਗਤ ਸਿੰਘ ਕਲੱਬ ਅੰਬੋਟਾ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਦੀ 21 ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਊਨਾ, 20 ਮਾਰਚ (ਹਰਪਾਲ ਸਿੰਘ ਕੋਟਲਾ)- ਸਵਾਮੀ ਵਿਵੇਕਾ ਨੰਦ ਆਈ.ਟੀ.ਆਈ . ਬਢੇੜਾ ਵਿੱਚ ਸੋਮਵਾਰ ਨੂੰ ਨੈਤਿਕ ਸਿੱਖਿਆ ਉੱਤੇ ਇੱਕ ਜਾਗਰੂਕਤਾ ਕੈਂਪ ਦਾ ਪ੍ਰਬੰਧ ਕੀਤਾ ਗਿਆ ¢ ਕੈਂਪ ਵਿੱਚ ਗੀਤਾ ਸੰਦੇਸ਼ ਭਾਰਤੀ ਸੰਸਥਾ ਦੇ ਪ੍ਰਧਾਨ ਕਿ੍ਸ਼ਣ ਕੁਮਾਰ ਲਦਾਖੀ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵੱਲੋਂ ਰਾਸ਼ਟਰੀ ਸੈਮੀਨਾਰ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਆਰੀਅਨਜ਼ ਗਰੁੱਪ ਆਫ ਕਾਲਜਿਜ਼ ਚੰਡੀਗੜ੍ਹ ਦੇ ਐਪਲਾਇਡ ਸਾਇੰਸ ਅਤੇ ਐਗਰੀਕਲਚਰ ਵਿਭਾਗ ਵੱਲੋਂ ਕਾਲਜ ਕੈਂਪਸ ਵਿਖੇ 'ਐਪਲਾਈਡ ਸਾਇੰਸ 'ਚ ਹਾਲ ਦੀਆਂ ਖੋਜ਼ਾਂ' ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਮਾਜਰੀ, 20 ਮਾਰਚ (ਕੁਲਵੰਤ ਸਿੰਘ ਧੀਮਾਨ)- ਇੰਡੋ ਗਲੋਬਲ ਕਾਲਜ ਵਿਖੇ 10ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਦਿੱਲੀ ਕੌਾਸਲ ਆਫ਼ ਆਰਕੀਟੈਕਟ ਦੇ ਵਾਈਸ ਪ੍ਰੈਜ਼ੀਡੈਂਟ ਆਰਕੀਟੈਕਟ ਵਿਜੇ ਗਰਗ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਐਮ. ਬੀ. ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ 'ਚ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਟੂਰਿਜ਼ਮ ਐਾਡ ਹੌਸਪੀਟੈਲਿਟੀ ਇੰਸਟੀਚਿਊਟ ਵੱਲੋਂ ਕਰਵਾਈ ਗਈ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦੌਰਾਨ ਇੰਡੀਅਨ ਟੂਰਿਜ਼ਮ ਐਾਡ ਹੌਸਪੀਟੈਲਿਟੀ ਕਾਂਗਰਸ ਦੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਰਾਜਪਾਲ ਵੱਲੋਂ 80 ਤੋਂ ਵੱਧ ਉਮਰ ਦੇ ਸਾਹਿਤਕਾਰਾਂ ਤੇ ਕਵੀਆਂ ਦਾ ਸਨਮਾਨ

ਪੰਚਕੂਲਾ, 20 ਮਾਰਚ (ਕਪਿਲ)- ਹਰਿਆਣਾ ਗੋਲਡਨ ਜੁਬਲੀ ਸਾਲ ਦੇ ਸਬੰਧ 'ਚ ਹਰਿਆਣਾ ਸਰਕਾਰ ਦੁਆਰਾ ਸੂਬੇ 'ਚ ਕਲਾ, ਸੰਗੀਤ, ਸਾਹਿਤ, ਸੱਭਿਆਚਾਰ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਚਕੂਲਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਸਾਹਿਤ ਸੰਗਮ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬੀ ਹਾਸ-ਵਿਅੰਗ 'ਤੇ ਆਧਾਰਿਤ ਕਵੀ ਦਰਬਾਰ ਕਰਵਾਇਆ

ਪੰਚਕੂਲਾ, 20 ਮਾਰਚ (ਕਪਿਲ)- ਹਰਿਆਣਾ ਗੋਲਡਨ ਜੁਬਲੀ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਚਕੂਲਾ ਦੇ ਸੈਕਟਰ-5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿਖੇ ਤਿੰਨ ਰੋਜ਼ਾ ਸਾਹਿਤ ਸੰਗਮ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ¢ ਇਸਦੇ ਚਲਦਿਆਂ ਜਿਥੇ ਵੱਖ-ਵੱਖ ਭਾਸ਼ਾਵਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਏ. ਟੀ. ਐੱਸ. ਵੈਲੀ ਸਕੂਲ 'ਚ ਬੱਚਿਆਂ ਨੂੰ ਡਿਗਰੀਆਂ ਵੰਡੀਆਂ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)- ਸਥਾਨਕ ਏ. ਟੀ. ਐਸ. ਵੈਲੀ ਸਕੂਲ ਵਿਖੇ ਕੇ. ਜੀ. ਕਲਾਸ ਦੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਛੋਟੇ-ਛੋਟੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਰੰਗ-ਬਿਰੰਗੇ ...

ਪੂਰੀ ਖ਼ਬਰ »

ਸਰਫਰਾਜ ਮੁਸਲਿਮ ਵੈੱਲਫੇਅਰ ਤੇ ਰੋਜ਼ਾ ਕਮੇਟੀ ਦੇ ਪ੍ਰਧਾਨ ਬਣੇ

ਡੇਰਾਬੱਸੀ, 20 ਮਾਰਚ (ਸ਼ਾਮ ਸਿੰਘ ਸੰਧੂ/ਗੁਰਮੀਤ ਸਿੰਘ)- ਡੇਰਾਬੱਸੀ ਵਾਸੀ ਸਰਫਰਾਜ ਨੂੰ ਸਰਬਸੰਮਤੀ ਨਾਲ ਮੁਸਲਿਮ ਵੈਲਫੇਅਰ ਅਤੇ ਰੋਜਾ ਕਮੇਟੀ ਡੇਰਾਬੱਸੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਕਮੇਟੀ ਦੇ ਸੀਨੀਅਰ ਮੈਂਬਰ ਤਾਜਦੀਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)- ਪਿੰਡ ਪਪਰਾਲੀ ਦੇ ਨੌਜਵਾਨ ਕਲੱਬ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ 69 ਵਿਅਕਤੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਗੁਰਵਿੰਦਰ ਸਿੰਘ

ਲਾਲੜੂ, 20 ਮਾਰਚ (ਰਾਜਬੀਰ ਸਿੰਘ)- ਏਸ ਟੈਂਪੂ ਆਪ੍ਰੇਟਰ ਯੂਨੀਅਨ ਲਾਲੜੂ ਮੰਡੀ ਦੇ ਮੈਂਬਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਗੁਰਵਿੰਦਰ ਸਿੰਘ ਜਾਸਤਨਾਂ ਕਲਾਂ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ, ਜਦਕਿ ਮੋਹਨ ਸਿੰਘ ਨੂੰ ਖ਼ਜ਼ਾਨਚੀ, ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ

ਲਾਲੜੂ, 20 ਮਾਰਚ (ਰਾਜਬੀਰ ਸਿੰਘ)- ਵੈਲਕਮ ਲਾਈਟ ਕਮਰਸ਼ੀਅਲ ਆਪ੍ਰੇਟਰ ਯੂਨੀਅਨ ਲਾਲੜੂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡ ਬੇਹੜਾ ਵਿਖੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)- ਬਰਵਾਲਾ ਸੜਕ 'ਤੇ ਸਥਿਤ ਪਿੰਡ ਬੇਹੜਾ ਵਿਖੇ ਇਕ ਚੋਰ ਵੱਲੋਂ ਦਿਨ-ਦਿਹਾੜੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਵਾਸੀਆਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਸ਼ਾਖ਼ਾ ਲਾਲੜੂ ਦੀ ਮੀਟਿੰਗ

ਲਾਲੜੂ, 20 ਮਾਰਚ (ਰਾਜਬੀਰ ਸਿੰਘ)- ਸੀ. ਪੀ. ਆਈ. (ਐਮ) ਸ਼ਾਖ਼ਾ ਲਾਲੜੂ ਦੀ ਅਹਿਮ ਮੀਟਿੰਗ ਪਾਰਟੀ ਆਗੂ ਕਾਮਰੇਡ ਲਾਭ ਸਿੰਘ ਲਾਲੜੂ ਦੇ ਗ੍ਰਹਿ ਵਿਖੇ ਹੋਈ, ਜਿਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਕਾਮਰੇਡ ਕੁਲਦੀਪ ਸਿੰਘ, ਡਾ: ਸ਼ੇਰ ਸਿੰਘ, ਬਲਬੀਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX