ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਹਰਿਆਣਾ ਹਿਮਾਚਲ

ਪਤੰਜਲੀ ਸਟੋਰ, ਵੋਡਾਫੋਨ ਦਫ਼ਤਰ ਅਤੇ ਵਿਸ਼ਾਲ ਮੇਗਾ ਮਾਰਟ ਵਿਚ ਚੋਰੀ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਚੋਰਾਂ ਨੇ ਯੋਗ ਗੁਰੂ ਸਵਾਮੀ ਰਾਮਦੇਵ ਦੇ ਬਰਾਂਡ ਪਤੰਜਲੀ ਸਟੋਰ ਅਤੇ ਵੋਡਾਫ਼ੋਨ ਕੰਪਨੀ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਦੀ ਨਕਦੀ, ਕੀਮਤੀ ਸਾਮਾਨ, ਮੋਬਾਈਲ, ਟੀ.ਵੀ., ਕੰਪਿਊਟਰ ਅਤੇ ਸੀਸੀਟੀਵੀ ਕੈਮਰਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਚੋਂ ਨਸ਼ੇ ਪਹਿਲ ਦੇ ਅਧਾਰ 'ਤੇ ਖਤਮ ਕਰਾਂਗੇ-ਕੋਟਲੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਮਾਰਚ (ਸਟਾਫ਼ ਰਿਪੋਰਟਰ)- ਪੰਜਾਬ ਤੋਂ ਖੰਨਾਂ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਮਹਿੰਗਾਈ ਅਤੇ ਭਿ੍ਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਜਾਟ ਅੰਦੋਲਨ ਨੂੰ ਲੈ ਕੇ ਸਰਕਾਰ ਨੇ ਕੀਤੇ ਪੁਖ਼ਤਾ ਪ੍ਰਬੰਧ

ਗੁਹਲਾ ਚੀਕਾ, 20 ਮਾਰਚ (ਓ.ਪੀ. ਸੈਣੀ)-ਇੱਥੇ ਨਵੀਂ ਦਾਣਾ ਮੰਡੀ ਚੀਕਾ ਸਾਹਮਣੇ ਪ੍ਰਸ਼ਾਸਨ ਵੱਲੋਂ ਜਾਟਾਂ ਦੇ ਦਿੱਲੀ ਕੂਚ ਕਰਨ ਨੂੰ ਲੈ ਕੇ ਪੁਖ਼ਤਾ ਬੰਦੋਬਸਤ ਕੀਤੇ ਗਏ | ਮੰਡੀ ਨੇੜੇ ਪੁਲਿਸ ਨੇ ਬੈਰਿਕੇਡ ਲਗਾ ਕੇ ਨਾਕਾ ਲਗਾਇਆ ਹੋਇਆ ਸੀ | ਵੱਡੀ ਗਿਣਤੀ ਵਿਚ ਲੇਡੀ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਵਿਚ ਦਿਆਲ ਸਿੰਘ ਕਾਲਜ ਨੇ ਕੀਤਾ ਸ਼ਾਨਦਾਰ ਵਿਖਾਵਾ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਪੰਡਿਤ ਚਿਰੰਜੀਵ ਲਾਲ ਸਰਕਾਰੀ ਕਾਲਜ ਵਿਚ 15 ਤੋ 19 ਮਾਰਚ ਤੱਕ ਇੰਟਰ ਕਾਲਜ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਵਾਲੀਬਾਲ ਮੁਕਾਬਲੇ ਵਿਚ ਦਿਆਲ ਸਿੰਘ ਕਾਲਜ ਦੇ ਨਿਖਿਲ, ਗੁਰਮੀਤ ਅਤੇ ਰਮਨੀਕ ਨੇ ਸ਼ਾਨਦਾਰ ਵਿਖਾਵਾ ਕਰਕੇ ਤੀਜਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਯਮੁਨਾਨਗਰ/ਜਗਾਧਰੀ, 20 ਮਾਰਚ (ਜੀ.ਐਸ. ਨਿਮਰ/ਜਗਜੀਤ ਸਿੰਘ)- ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਪੰਜਾਬੀ ਧਰਮਸ਼ਾਲਾ ਵਿਚ ਹੋਈ | ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਹਿੰਦਰ ਖਦਰੀ ਨੇ ਕੀਤੀ ਅਤੇ ਮੰਚ ਸੰਚਾਲਨ ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਸਪਰਾ ਨੇ ਕੀਤਾ | ਬੈਠਕ ਵਿਚ ਸਰਕਾਰ ਵੱਲੋਂ ਚਲਾਈ ਜਾਣ ਵਾਲੀ ਯੋਜਨਾਵਾਂ ਬਾਰੇ ਵਰਕਰਾਂ ਨੂੰ ਦੱਸਿਆ ਗਿਆ | ਜ਼ਿਲ੍ਹਾ ਪ੍ਰਧਾਨ ਮਹਿੰਦਰ ਖਦਰੀ ਨੇ ਵਰਕਰਾਂ ਨੂੰ ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਭਾਜਪਾ ਨੂੰ ਮਿਲੇ ਬਹੁਮਤ ਅਤੇ ਚਾਰ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਬਣਨ 'ਤੇ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਾਲ 2016-17 ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਸ਼ਤਾਬਦੀ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕੇਂਦਰ ਅਤੇ ਸੂਬਾਈ ਸਰਕਾਰਾਂ ਦੀ ਨੀਤੀਆਂ ਬਾਰੇ ਵੀ ਵਰਕਰਾਂ ਨੂੰ ਜਾਣਕਾਰੀ ਦਿੱਤੀ | ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਆਪਣੇ ਸੰਬੋਧਨ ਵਿਚ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਡਿਤ ਦੀਨ ਦਿਆਲ ਉਪਾਧਿਆਏ ਕਾਰਜ ਵਿਸਥਾਰ ਯੋਜਨਾ ਬਾਰੇ ਵੀ ਵਰਕਰਾਂ ਨੂੰ ਦੱਸਿਆ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਦੇ ਆਖਰੀ ਮਨੁੱਖ ਤੱਕ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਯੋਜਨਾਵਾਂ ਦੀ ਪਹੰੁਚ ਕਰਨਾ ਹੈ | ਉਨ੍ਹਾਂ ਦੱਸਿਆ ਕਿ 26 ਮਾਰਚ ਨੂੰ ਸਰਕਾਰ ਵੱਲੋਂ ਕੁਰੂਕਸ਼ੇਤਰ ਵਿਚ ਸੂਬਾ ਪੱਧਰੀ ਵਪਾਰੀ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਮੌਜੂਦ ਹੋਣਗੇ | ਇਸ ਸੰਮੇਲਨ ਵਿਚ ਸੂਬੇ ਦੇ ਸਾਰੇ ਵਰਗ ਦੇ ਵਪਾਰੀ ਅਤੇ ਵਪਾਰ ਨਾਲ ਜੁੜੇ ਸੰਗਠਨ ਹਿੱਸਾ ਲੈਣਗੇ | ਵਿਧਾਇਕ ਨੇ ਕਿਹਾ ਕਿ 6 ਅਪ੍ਰੈਲ ਨੂੰ ਭਾਜਪਾ ਦਾ ਸਥਾਪਨਾ ਦਿਵਸ ਸ਼ਕਤੀ ਕੇਂਦਰ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਮੌਕੇ 'ਤੇ ਸਢੋਰਾ ਦੇ ਵਿਧਾਇਕ ਬਲਵੰਤ ਸਿੰਘ, ਪਛੜਾ ਵਰਗ ਮੋਰਚਾ ਦੇ ਸੂਬਾਈ ਪ੍ਰਧਾਨ ਮਦਨ ਚੌਹਾਨ, ਸੂਬਾਈ ਸਹਾਇਕ ਬੁਲਾਰੇ ਭਾਰਤ ਭੂਸ਼ਣ ਜੁਆਇਲ, ਸੂਬਾਈ ਕਾਰਜਕਾਰਣੀ ਮੈਂਬਰ ਅਤੇ ਪਾਰਸ਼ਦ ਸੰਗੀਤਾ ਸਿੰਘਲ ਆਦਿ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਰੋਡਵੇਜ਼ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਸਿਰਸਾ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਰੋਡਵੇਜ ਜੁਆਇੰਟ ਐਕਸ਼ਨ ਕਮੇਟੀ ਨਾਲ ਜੁੜੇ ਰੋਡਵੇਜ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਡਿਪੂ ਪ੍ਰਧਾਨ ਚੰਦਰ ਸ਼ੇਖਰ ਧੰਮੀ ਤੇ ...

ਪੂਰੀ ਖ਼ਬਰ »

ਸ੍ਰੀ ਰਾਧਾਮਿ੍ਦੁਲ ਬਿਹਾਰੀ ਮੰਦਿਰ ਵਿਚ ਸਮਾਗਮ

ਕੁਰੂਕਸ਼ੇਤਰ, 20 ਮਾਰਚ (ਸਟਾਫ਼ ਰਿਪੋਰਟਰ)-ਸ੍ਰੀ ਰਾਧਾਮਿ੍ਦੁਲ ਬਿਹਾਰੀ ਮੰਦਿਰ ਵਿਚ ਸਤਿਸੰਗ ਅਤੇ ਭੰਡਾਰਾ ਦਿੱਤਾ ਗਿਆ | ਮੰਦਿਰ ਸੰਚਾਲਕ ਬਾਵਾ ਕਮਲ ਗੋਪਾਲ ਦਾਸ ਦੀ ਅਗਵਾਈ ਵਿਚ ਸ਼ਰਧਾਲੂਆਂ ਨੇ ਸ੍ਰੀ ਬਾਂਕੇ ਬਿਹਾਰੀ ਮਹਾਰਾਜ ਅਤੇ ਸਤਿਗੁਰੂ ਸਿੱਧ ਬਾਵਾ ਤਪਾ ...

ਪੂਰੀ ਖ਼ਬਰ »

ਹੁਣ ਥਾਨੇਸਰ ਬਲਾਕ ਦੇ ਪਿੰਡਾਂ ਨੂੰ ਸਵੱਛ ਬਣਾਉਣ 'ਤੇ ਮਿਲੇਗੀ 10 ਲੱਖ ਦੀ ਵਾਧੂ ਗ੍ਰਾਂਟ-ਸੁਧਾ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਥਾਨੇਸਰ ਬਲਾਕ ਵਿਚ ਜੋ ਵੀ ਪਿੰਡ ਪ੍ਰਵੇਸ਼ ਦੁਆਰ ਤੋਂ ਲੈ ਕੇ ਪੂਰੀ ਤਰ੍ਹਾਂ ਸਾਫ਼-ਸੁਥਰਾ ਹੋਵੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਾਧੂ ਗ੍ਰਾਂਟ ਦਿੱਤੀ ...

ਪੂਰੀ ਖ਼ਬਰ »

ਲੁੱਟ ਦੀ ਯੋਜਨਾ ਬਣਾਉਂਦੇ 3 ਕਾਬੂ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)- ਰਾਣੀਆ ਪੁਲਿਸ ਨੇ ਅੱਜ ਲੁੱਟ ਦੀ ਯੋਜਨਾ ਬਣਾ ਰਹੇ ਤਿੰਨ ਲੁਟੇਰਿਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਜਗਦੀਸ ਜੋਸੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵਲੋਂ ਚਲਾਏ ਜਾ ਰਹੇ ਨਾਈਟ ਡੋਮੀਨੇਸ਼ਨ ...

ਪੂਰੀ ਖ਼ਬਰ »

ਮਿਠਾਈ ਫੈਕਟਰੀ ਵਿਚ ਲੱਗੀ ਅੱਗ, 40 ਲੱਖ ਦਾ ਨੁਕਸਾਨ

ਕੈਥਲ, 20 ਮਾਰਚ (ਅਜੀਤ ਬਿਊਰੋ)- ਸ਼ਿਵ ਨਗਰ ਵਿਚ ਮਿਠਾਈ ਬਣਾਉਣ ਦੀ ਫੈਕਟਰੀ ਵਿਚ ਸ਼ਾਰਟ-ਸਰਕਿਟ ਕਾਰਨ ਲੱਗੀ ਅੱਗ ਵਿਚ 40 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਕਾਰਨ ਬਿਲਡਿੰਗ ਵਿਚ ਪਾੜ ਪੈ ਗਏ | ਫੈਕਟਰੀ ਤੋਂ ਉੱਠੇ ਧੂਏਾ ਤੋਂ ਬਾਅਦ ਵੱਡੀ ਗਿਣਤੀ ...

ਪੂਰੀ ਖ਼ਬਰ »

ਵਾਈਸ ਚਾਂਸਲਰ ਡਾ. ਸ਼ਰਮਾ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦਾ ਫਰਜ ਹੈ ਕਿ ਉਹ ਨਵੀਂ ਵਿਸ਼ਲੇਸ਼ਣ ਤਕਨੀਕਾਂ ਅਪਨਾ ਕੇ ਗੁਣਵੱਤਾ ਸ਼ੋਧ ਕਾਰਜ ਕਰਨ, ਜਿਸ ਨਾਲ ਨਾਂ ਕੇਵਲ ਸਿੱਖਿਆ ...

ਪੂਰੀ ਖ਼ਬਰ »

ਟੈਲੀਫੋਨ ਐਕਸਚੇਂਜ ਦੇ ਪਿੱਛੇ ਮਿਲੀ ਲਾਸ਼

ਜਾਖਲ, 20 ਮਾਰਚ (ਅਜੀਤ ਬਿਊਰੋ)- ਟੈਲੀਫੋਨ ਐਕਸਚੇਂਜ ਦੇ ਪਿੱਛੇ ਰੇਲਵੇ ਦੀ ਖਾਲੀ ਜਮੀਨ 'ਤੇ ਇਕ ਲਾਸ਼ ਮਿਲੀ ਹੈ | ਰੇਲਵੇ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਪਛਾਣ ਦਾ ਯਤਨ ਕੀਤਾ, ਪਰ ਖਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਸੀ | ਰੇਲਵੇ ਪੁਲਿਸ ਚੌਕੀ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰ ਗਰੋਹ ਨੇ 5 ਵਾਰਦਾਤਾਂ ਕਬੂਲੀਆਂ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਟਰਾਂਸਫਾਰਮਰ ਚੋਰ ਗਰੋਹ ਦੇ 2 ਮੈਂਬਰਾਂ ਨੇ 5 ਵਾਰਦਾਤਾਂ ਦਾ ਖੁਲਾਸਾ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਸਾਢੇ 38 ਕਿਲੋ ਕਾੱਪਰ ਬਰਾਮਦ ਕੀਤਾ ਹੈ | ਪੁਲਿਸ ਮੁਖੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ ਕਰਵਾਇਆ

ਜੀਂਦ, 20 ਮਾਰਚ (ਰਮੇਸ਼ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਹਾਨ ਕੀਰਤਨ ਦਰਬਾਰ ਸਜਾਏ ਗਏ | ਇਸ ਮੌਕੇ 'ਤੇ ਦਿੱਲੀ ਦਰਬਾਰ ਡੇਰਾ ਤੋਂ 21 ਸਾਲ ਬਾਅਦ ਖਾਸ ਤੌਰ 'ਤੇ ਪੁੱਜੇ ਭਾਈ ਚਮਨਜੀਤ ਸਿੰਘ ਲਾਲ ਨੇ ਰਸਭਿੰਨਾ ...

ਪੂਰੀ ਖ਼ਬਰ »

ਕੈਂਪ ਵਿਚ 51 ਦਾਨੀਆਂ ਨੇ ਕੀਤਾ ਖੂਨਦਾਨ

ਜਗਾਧਰੀ, 20 ਮਾਰਚ (ਜਗਜੀਤ ਸਿੰਘ)- ਪਰਿਆਵਰਣ ਮਿੱਤਰ ਫਾਉਂਡੇਸ਼ਨ ਅਤੇ ਅਖਿਲ ਭਾਰਤੀ ਅਗਰਵਾਲ ਸੰਮੇਲਨ ਵੱਲੋਂ ਸਿਵਲ ਹਸਪਤਾਲ ਵਿਚ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਪ੍ਰਦੀਪ ਅਗਰਵਾਲ ਦੇ ਜਲਮ ਦਿਨ ਦੇ ਸਬੰਧ ਵਿਚ ਲਗਾਇਆ ਗਿਆ | ਕੈਂਪ ਵਿਚ ਨਗਰ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਆਰ.ਕੇ.ਐਸ.ਡੀ. ਕਾਲਜ 'ਚ ਸੈਮੀਨਾਰ ਕਰਵਾਇਆ

ਕੈਥਲ, 20 ਮਾਰਚ (ਅਜੀਤ ਬਿਊਰੋ)- ਆਰ.ਕੇ.ਐਸ.ਡੀ. ਕਾਲਜ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ ਸੂਚਨਾ ਦੇ ਅਧਿਕਾਰ 'ਤੇ ਐਮ. ਏ. ਰਾਜਨੀਤਿਕ ਵਿਗਿਆਨ ਦੇ ਵਿਦਿਆਰਥੀਆਂ ਲਈ ਇਕ ਵਿਸਥਾਰ ਵਿਆਖਿਆਨ ਕਰਵਾਇਆ ਗਿਆ | ਇਹ ਵਿਆਖਿਆਨ ਪ੍ਰੋਫੈਸਰ ਮੰਜੂਸ਼ਾ ਸ਼ਰਮਾ ਪ੍ਰਧਾਨ ਲੋਕ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)- ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਕਾਰਜਕਾਰੀ ਮੀਤ ਪ੍ਰਧਾਨ ਸੁਭਾਸ਼ ਚੰਦਰ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਹਦਾਇਤਾਂ ਦਿੱਤੀਆਂ | ਉਹ ਸਥਾਨਕ ਵਿਕਾ ਸਦਨ ਵਿਚ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਜਾਂਚ ਕੈਂਪ ਲਗਾਇਆ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵੱਲੋਂ ਡਾਕਟਰ ਮਾਰਕੀਟ ਵਿੱਚ ਸਥਿਤ ਦਿੱਲੀ ਹਸਪਤਾਲ ਵਿੱਚ ਮੁਫ਼ਤ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਰੀਸ਼ਦ ਦੇ ਸਾਬਕਾ ਪ੍ਰਧਾਨ ਦਿਨੇਸ਼ ਗਰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗ ਦੇ ਲਾਭ ਤੋਂ ਕਰਵਾਇਆ ਜਾਣੂ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਫਿਨੀਕਸ ਫਿਲਾਸਫ਼ੀ ਕਲੱਬ ਯੂਨੀਵਰਸਿਟੀ ਕਾਲਜ ਅਤੇ ਬੰਦਾ ਸਿੰਘ ਬਹਾਦੁਰ ਚੇਅਰ ਇਤਿਹਾਸ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਇਕ ਰੋਜਾ ਯੋਗ ਅਤੇ ਧਿਆਨ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਨਿਰਦੇਸ਼ਕ ਅਮਰਜੀਤ ...

ਪੂਰੀ ਖ਼ਬਰ »

ਬਿੰਦਰ ਕੌਰ ਅਤੇ ਸਰਵਜੀਤ ਕੌਰ ਨੂੰ ਬਣਾਇਆ ਬੜਾਗੁੜਾ ਬਲਾਕ ਦਾ ਜਨਰਲ ਸਕੱਤਰ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਦੇ ਬੜਾਗੁੜਾ ਬਲਾਕ ਦੀ ਕਾਰਜਕਾਰਣੀਦਾ ਐਲਾਨ ਕੀਤਾ ਗਿਆ ਹੈ | ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਵੱਲੋਂ ਭਾਜਪਾ ਦੀ ਬਲਾਕ ਪ੍ਰਧਾਨ ਗੁਰਚਰਨ ਕੌਰ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਮੁਢਲਾ ਇਲਾਜ ਬਾਰੇ ਦਿੱਤੀ ਜਾਣਕਾਰੀ

ਅੰਬਾਲਾ ਕੈਂਟ, 20 ਮਾਰਚ (ਅਜੀਤ ਬਿਊਰੋ)-ਸਨਾਤਨ ਧਰਮ ਕਾਲਜ (ਲਾਹੌਰ) ਕੈਂਟ ਵਿਚ ਯੂਥ ਰੈਡ ਕਰਾਸ ਵੱਲੋਂ 2 ਰੋਜਾ ਫਸਟ ਐਡ ਪ੍ਰੋਫੈਸ਼ਨਲ ਕੋਰਸ ਕਰਵਾਇਆ ਗਿਆ | ਸੇਂਟ ਜੱਨ ਐਾਬੁਲੈਂਸ ਇੰਡੀਆ ਤੋਂ ਆਏ ਰਾਮਮੂਰਤੀ ਨੇ ਮੁਢਲੇ ਇਲਾਜ਼ ਬਾਰੇ ਜਾਣਕਾਰੀ ਦਿੱਤੀ | ਬਲੱਡ ਪ੍ਰੈਸ਼ਰ ...

ਪੂਰੀ ਖ਼ਬਰ »

ਕਥਾ ਅਤੇ ਵਿਸ਼ਾਲ ਭੰਡਾਰਾ ਸਮਾਪਤ

ਗੁਹਲਾ ਚੀਕਾ, 20 ਮਾਰਚ (ਓ.ਪੀ. ਸੈਣੀ)- ਇੱਥੇ ਗਊਸ਼ਾਲਾ ਕਮੇਟੀ ਵੱਲੋਂ ਚਲ ਰਹੀ ਸ੍ਰੀਮਦ ਭਾਗਵਤ ਕਥਾ ਅਤੇ ਭੰਡਾਰਾ ਅੱਜ ਸਮਾਪਤ ਹੋ ਗਿਆ | ਇੱਥੇ ਅਗਰਵਾਲ ਧਰਮਸ਼ਾਲਾ ਚੀਕਾ ਵਿਖੇ ਪਿਛਲੇ 7 ਦਿਨ ਤੋਂ ਚਲ ਰਹੀ ਸ੍ਰੀਮਦ ਭਾਗਵਤ ਕਥਾ ਅਤੇ ਵਿਸ਼ਾਲ ਭੰਡਾਰਾ ਅੱਜ ਸਮਾਪਤ ਹੋ ...

ਪੂਰੀ ਖ਼ਬਰ »

ਯੋਗੀ ਆਦਿਤਿਆਨਾਥ ਦੇ ਸੀ.ਐਮ. ਬਣਨ 'ਤੇ ਸਾਧੂ ਸਮਾਜ ਵਿਚ ਖੁਸ਼ੀ ਦੀ ਲਹਿਰ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਬਣਨ 'ਤੇ ਕੁਰੂਕਸ਼ੇਤਰ ਦੇ ਸਾਧੂ ਸਮਾਜ ਵਿਚ ਅਪਾਰ ਜੋਸ਼ ਵੇਖਿਆ ਗਿਆ ਅਤੇ ਸੰਤ ਸਮਾਜ ਦੇ ਲੋਕਾਂ ਨੇ ਇਕ-ਦੂਜੇ ਨੂੰ ਮਿਠਾਈਆਂ ...

ਪੂਰੀ ਖ਼ਬਰ »

ਜੀਵਨ ਨਗਰ ਵਿਖੇ ਹੋਲਾ ਮਹੱਲਾ ਦੇ ਸਮਾਗਮ ਸਮਾਪਤ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)- ਜੀਵਨ ਨਗਰ ਵਿਖੇ ਹੋਲਾ ਮਹੱਲਾ ਦੇ ਸਬੰਧ ਵਿੱਚ ਹੋਏ ਤਿੰਨ ਦਿਨਾਂ ਧਾਰਮਿਕ ਪ੍ਰੋਗਰਾਮ ਦੇ ਸਮਾਪਤ ਹੋ ਗਏ | ਸਮਾਗਮ ਦੌਰਾਨ ਸਤਿਗੁਰੂ ਦਲੀਪ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਸਾਦਗੀ ਭਰਿਆ ਜੀਵਨ ਜੀਊਣ ਲਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਜਾਖਲ, 20 ਮਾਰਚ (ਅਜੀਤ ਬਿਊਰੋ)- ਸਮਾਜਿਕ ਸੰਸਥਾ ਇੰਦਰ ਫਾਉਂਡੇਸ਼ਨ ਵੱਲੋਂ ਚਲਾਈ ਜਾ ਰਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਕੜੀ ਵਿਚ ਸੋਮਵਾਰ ਨੂੰ ਦੂਜਾ ਰਾਸ਼ਲ ਵੰਡ ਪ੍ਰੋਗਰਾਮ ਕੀਤਾ ਗਿਆ | ਨਵੀਂ ਬਸਤੀ ਵਿਚ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਹਿਯੋਗ ...

ਪੂਰੀ ਖ਼ਬਰ »

ਗੁਰੂ ਮਨੁੱਖੀ ਸਮਾਜ ਨੂੰ ਜੀਉਣ ਦਾ ਆਸਾਨ ਰਾਹ ਦਸਦੇ ਹਨ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਮਾਰਚ (ਸਟਾਫ਼ ਰਿਪੋਰਟਰ)- ਸਮਾਜਿਕ ਅਤੇ ਨਿਆਂ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਗੁਰੂ ਕਿਸੇ ਇਕ ਜਾਤੀ ਅਤੇ ਸਮਾਜ ਦੇ ਨਹੀਂ ਹੁੰਦੇ, ਸਗੋਂ ਮਨੁੱਖੀ ਸਮਾਜ ਨੂੰ ਜੀਉਣ ਦਾ ਆਸਾਨ ਰਸਤਾ ਦੱਸਣ ਵਾਲੇ ਹੁੰਦੇ ਹਨ | ...

ਪੂਰੀ ਖ਼ਬਰ »

ਚੇਤਰ ਮੇਲੇ ਦੀ ਤਿਆਰੀਆਂ ਨੂੰ ਲੈਕੇ ਥਾਣੇਸਰ ਐਸ.ਡੀ.ਐਮ. ਨੇ ਲਈ ਬੈਠਕ

ਪਿਹੋਵਾ, 20 ਮਾਰਚ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਚੇਤਰ ਦੇ ਮੇਲੇ ਦੀ ਤਿਆਰੀਆਂ ਨੂੰ ਲੈਕੇ ਥਾਣੇਸਰ ਐਸਡੀਐਮ ਨਰੇਂਦਰ ਪਾਲ ਮਲਿਕ ਨੇ ਕਿਸਾਨ ਰੈਸਟ ਹਾਉਸ ਵਿੱਚ ਅਧਿਕਾਰੀਆਂ ਨਾਲ ਬੈਠਕ ਕੀਤੀ | ਉਨ੍ਹਾਂ ਕਿਹਾ ਕਿ ਮੇਲੇ ਦੇ ਦੌਰਾਨ ਸਾਰੇ ਅਧਿਕਾਰੀ ਆਪਣਾ ਮੋਬਾਇਲ 24 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX