ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  11 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  49 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਹਰਿਆਣਾ ਹਿਮਾਚਲ

ਪਤੰਜਲੀ ਸਟੋਰ, ਵੋਡਾਫੋਨ ਦਫ਼ਤਰ ਅਤੇ ਵਿਸ਼ਾਲ ਮੇਗਾ ਮਾਰਟ ਵਿਚ ਚੋਰੀ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਚੋਰਾਂ ਨੇ ਯੋਗ ਗੁਰੂ ਸਵਾਮੀ ਰਾਮਦੇਵ ਦੇ ਬਰਾਂਡ ਪਤੰਜਲੀ ਸਟੋਰ ਅਤੇ ਵੋਡਾਫ਼ੋਨ ਕੰਪਨੀ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਦੀ ਨਕਦੀ, ਕੀਮਤੀ ਸਾਮਾਨ, ਮੋਬਾਈਲ, ਟੀ.ਵੀ., ਕੰਪਿਊਟਰ ਅਤੇ ਸੀਸੀਟੀਵੀ ਕੈਮਰਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਚੋਂ ਨਸ਼ੇ ਪਹਿਲ ਦੇ ਅਧਾਰ 'ਤੇ ਖਤਮ ਕਰਾਂਗੇ-ਕੋਟਲੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਮਾਰਚ (ਸਟਾਫ਼ ਰਿਪੋਰਟਰ)- ਪੰਜਾਬ ਤੋਂ ਖੰਨਾਂ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਮਹਿੰਗਾਈ ਅਤੇ ਭਿ੍ਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਜਾਟ ਅੰਦੋਲਨ ਨੂੰ ਲੈ ਕੇ ਸਰਕਾਰ ਨੇ ਕੀਤੇ ਪੁਖ਼ਤਾ ਪ੍ਰਬੰਧ

ਗੁਹਲਾ ਚੀਕਾ, 20 ਮਾਰਚ (ਓ.ਪੀ. ਸੈਣੀ)-ਇੱਥੇ ਨਵੀਂ ਦਾਣਾ ਮੰਡੀ ਚੀਕਾ ਸਾਹਮਣੇ ਪ੍ਰਸ਼ਾਸਨ ਵੱਲੋਂ ਜਾਟਾਂ ਦੇ ਦਿੱਲੀ ਕੂਚ ਕਰਨ ਨੂੰ ਲੈ ਕੇ ਪੁਖ਼ਤਾ ਬੰਦੋਬਸਤ ਕੀਤੇ ਗਏ | ਮੰਡੀ ਨੇੜੇ ਪੁਲਿਸ ਨੇ ਬੈਰਿਕੇਡ ਲਗਾ ਕੇ ਨਾਕਾ ਲਗਾਇਆ ਹੋਇਆ ਸੀ | ਵੱਡੀ ਗਿਣਤੀ ਵਿਚ ਲੇਡੀ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਵਿਚ ਦਿਆਲ ਸਿੰਘ ਕਾਲਜ ਨੇ ਕੀਤਾ ਸ਼ਾਨਦਾਰ ਵਿਖਾਵਾ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)-ਪੰਡਿਤ ਚਿਰੰਜੀਵ ਲਾਲ ਸਰਕਾਰੀ ਕਾਲਜ ਵਿਚ 15 ਤੋ 19 ਮਾਰਚ ਤੱਕ ਇੰਟਰ ਕਾਲਜ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਵਾਲੀਬਾਲ ਮੁਕਾਬਲੇ ਵਿਚ ਦਿਆਲ ਸਿੰਘ ਕਾਲਜ ਦੇ ਨਿਖਿਲ, ਗੁਰਮੀਤ ਅਤੇ ਰਮਨੀਕ ਨੇ ਸ਼ਾਨਦਾਰ ਵਿਖਾਵਾ ਕਰਕੇ ਤੀਜਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਯਮੁਨਾਨਗਰ/ਜਗਾਧਰੀ, 20 ਮਾਰਚ (ਜੀ.ਐਸ. ਨਿਮਰ/ਜਗਜੀਤ ਸਿੰਘ)- ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਪੰਜਾਬੀ ਧਰਮਸ਼ਾਲਾ ਵਿਚ ਹੋਈ | ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਹਿੰਦਰ ਖਦਰੀ ਨੇ ਕੀਤੀ ਅਤੇ ਮੰਚ ਸੰਚਾਲਨ ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਸਪਰਾ ਨੇ ਕੀਤਾ | ਬੈਠਕ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਸਿਰਸਾ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਰੋਡਵੇਜ ਜੁਆਇੰਟ ਐਕਸ਼ਨ ਕਮੇਟੀ ਨਾਲ ਜੁੜੇ ਰੋਡਵੇਜ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਡਿਪੂ ਪ੍ਰਧਾਨ ਚੰਦਰ ਸ਼ੇਖਰ ਧੰਮੀ ਤੇ ...

ਪੂਰੀ ਖ਼ਬਰ »

ਸ੍ਰੀ ਰਾਧਾਮਿ੍ਦੁਲ ਬਿਹਾਰੀ ਮੰਦਿਰ ਵਿਚ ਸਮਾਗਮ

ਕੁਰੂਕਸ਼ੇਤਰ, 20 ਮਾਰਚ (ਸਟਾਫ਼ ਰਿਪੋਰਟਰ)-ਸ੍ਰੀ ਰਾਧਾਮਿ੍ਦੁਲ ਬਿਹਾਰੀ ਮੰਦਿਰ ਵਿਚ ਸਤਿਸੰਗ ਅਤੇ ਭੰਡਾਰਾ ਦਿੱਤਾ ਗਿਆ | ਮੰਦਿਰ ਸੰਚਾਲਕ ਬਾਵਾ ਕਮਲ ਗੋਪਾਲ ਦਾਸ ਦੀ ਅਗਵਾਈ ਵਿਚ ਸ਼ਰਧਾਲੂਆਂ ਨੇ ਸ੍ਰੀ ਬਾਂਕੇ ਬਿਹਾਰੀ ਮਹਾਰਾਜ ਅਤੇ ਸਤਿਗੁਰੂ ਸਿੱਧ ਬਾਵਾ ਤਪਾ ...

ਪੂਰੀ ਖ਼ਬਰ »

ਹੁਣ ਥਾਨੇਸਰ ਬਲਾਕ ਦੇ ਪਿੰਡਾਂ ਨੂੰ ਸਵੱਛ ਬਣਾਉਣ 'ਤੇ ਮਿਲੇਗੀ 10 ਲੱਖ ਦੀ ਵਾਧੂ ਗ੍ਰਾਂਟ-ਸੁਧਾ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਥਾਨੇਸਰ ਬਲਾਕ ਵਿਚ ਜੋ ਵੀ ਪਿੰਡ ਪ੍ਰਵੇਸ਼ ਦੁਆਰ ਤੋਂ ਲੈ ਕੇ ਪੂਰੀ ਤਰ੍ਹਾਂ ਸਾਫ਼-ਸੁਥਰਾ ਹੋਵੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਾਧੂ ਗ੍ਰਾਂਟ ਦਿੱਤੀ ...

ਪੂਰੀ ਖ਼ਬਰ »

ਲੁੱਟ ਦੀ ਯੋਜਨਾ ਬਣਾਉਂਦੇ 3 ਕਾਬੂ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)- ਰਾਣੀਆ ਪੁਲਿਸ ਨੇ ਅੱਜ ਲੁੱਟ ਦੀ ਯੋਜਨਾ ਬਣਾ ਰਹੇ ਤਿੰਨ ਲੁਟੇਰਿਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਜਗਦੀਸ ਜੋਸੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵਲੋਂ ਚਲਾਏ ਜਾ ਰਹੇ ਨਾਈਟ ਡੋਮੀਨੇਸ਼ਨ ...

ਪੂਰੀ ਖ਼ਬਰ »

ਮਿਠਾਈ ਫੈਕਟਰੀ ਵਿਚ ਲੱਗੀ ਅੱਗ, 40 ਲੱਖ ਦਾ ਨੁਕਸਾਨ

ਕੈਥਲ, 20 ਮਾਰਚ (ਅਜੀਤ ਬਿਊਰੋ)- ਸ਼ਿਵ ਨਗਰ ਵਿਚ ਮਿਠਾਈ ਬਣਾਉਣ ਦੀ ਫੈਕਟਰੀ ਵਿਚ ਸ਼ਾਰਟ-ਸਰਕਿਟ ਕਾਰਨ ਲੱਗੀ ਅੱਗ ਵਿਚ 40 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਕਾਰਨ ਬਿਲਡਿੰਗ ਵਿਚ ਪਾੜ ਪੈ ਗਏ | ਫੈਕਟਰੀ ਤੋਂ ਉੱਠੇ ਧੂਏਾ ਤੋਂ ਬਾਅਦ ਵੱਡੀ ਗਿਣਤੀ ...

ਪੂਰੀ ਖ਼ਬਰ »

ਵਾਈਸ ਚਾਂਸਲਰ ਡਾ. ਸ਼ਰਮਾ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦਾ ਫਰਜ ਹੈ ਕਿ ਉਹ ਨਵੀਂ ਵਿਸ਼ਲੇਸ਼ਣ ਤਕਨੀਕਾਂ ਅਪਨਾ ਕੇ ਗੁਣਵੱਤਾ ਸ਼ੋਧ ਕਾਰਜ ਕਰਨ, ਜਿਸ ਨਾਲ ਨਾਂ ਕੇਵਲ ਸਿੱਖਿਆ ...

ਪੂਰੀ ਖ਼ਬਰ »

ਟੈਲੀਫੋਨ ਐਕਸਚੇਂਜ ਦੇ ਪਿੱਛੇ ਮਿਲੀ ਲਾਸ਼

ਜਾਖਲ, 20 ਮਾਰਚ (ਅਜੀਤ ਬਿਊਰੋ)- ਟੈਲੀਫੋਨ ਐਕਸਚੇਂਜ ਦੇ ਪਿੱਛੇ ਰੇਲਵੇ ਦੀ ਖਾਲੀ ਜਮੀਨ 'ਤੇ ਇਕ ਲਾਸ਼ ਮਿਲੀ ਹੈ | ਰੇਲਵੇ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਪਛਾਣ ਦਾ ਯਤਨ ਕੀਤਾ, ਪਰ ਖਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਸੀ | ਰੇਲਵੇ ਪੁਲਿਸ ਚੌਕੀ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰ ਗਰੋਹ ਨੇ 5 ਵਾਰਦਾਤਾਂ ਕਬੂਲੀਆਂ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਟਰਾਂਸਫਾਰਮਰ ਚੋਰ ਗਰੋਹ ਦੇ 2 ਮੈਂਬਰਾਂ ਨੇ 5 ਵਾਰਦਾਤਾਂ ਦਾ ਖੁਲਾਸਾ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਸਾਢੇ 38 ਕਿਲੋ ਕਾੱਪਰ ਬਰਾਮਦ ਕੀਤਾ ਹੈ | ਪੁਲਿਸ ਮੁਖੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ ਕਰਵਾਇਆ

ਜੀਂਦ, 20 ਮਾਰਚ (ਰਮੇਸ਼ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਹਾਨ ਕੀਰਤਨ ਦਰਬਾਰ ਸਜਾਏ ਗਏ | ਇਸ ਮੌਕੇ 'ਤੇ ਦਿੱਲੀ ਦਰਬਾਰ ਡੇਰਾ ਤੋਂ 21 ਸਾਲ ਬਾਅਦ ਖਾਸ ਤੌਰ 'ਤੇ ਪੁੱਜੇ ਭਾਈ ਚਮਨਜੀਤ ਸਿੰਘ ਲਾਲ ਨੇ ਰਸਭਿੰਨਾ ...

ਪੂਰੀ ਖ਼ਬਰ »

ਕੈਂਪ ਵਿਚ 51 ਦਾਨੀਆਂ ਨੇ ਕੀਤਾ ਖੂਨਦਾਨ

ਜਗਾਧਰੀ, 20 ਮਾਰਚ (ਜਗਜੀਤ ਸਿੰਘ)- ਪਰਿਆਵਰਣ ਮਿੱਤਰ ਫਾਉਂਡੇਸ਼ਨ ਅਤੇ ਅਖਿਲ ਭਾਰਤੀ ਅਗਰਵਾਲ ਸੰਮੇਲਨ ਵੱਲੋਂ ਸਿਵਲ ਹਸਪਤਾਲ ਵਿਚ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਪ੍ਰਦੀਪ ਅਗਰਵਾਲ ਦੇ ਜਲਮ ਦਿਨ ਦੇ ਸਬੰਧ ਵਿਚ ਲਗਾਇਆ ਗਿਆ | ਕੈਂਪ ਵਿਚ ਨਗਰ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਆਰ.ਕੇ.ਐਸ.ਡੀ. ਕਾਲਜ 'ਚ ਸੈਮੀਨਾਰ ਕਰਵਾਇਆ

ਕੈਥਲ, 20 ਮਾਰਚ (ਅਜੀਤ ਬਿਊਰੋ)- ਆਰ.ਕੇ.ਐਸ.ਡੀ. ਕਾਲਜ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ ਸੂਚਨਾ ਦੇ ਅਧਿਕਾਰ 'ਤੇ ਐਮ. ਏ. ਰਾਜਨੀਤਿਕ ਵਿਗਿਆਨ ਦੇ ਵਿਦਿਆਰਥੀਆਂ ਲਈ ਇਕ ਵਿਸਥਾਰ ਵਿਆਖਿਆਨ ਕਰਵਾਇਆ ਗਿਆ | ਇਹ ਵਿਆਖਿਆਨ ਪ੍ਰੋਫੈਸਰ ਮੰਜੂਸ਼ਾ ਸ਼ਰਮਾ ਪ੍ਰਧਾਨ ਲੋਕ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਕਰਨਾਲ, 20 ਮਾਰਚ (ਗੁਰਮੀਤ ਸਿੰਘ ਸੱਗੂ)- ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਕਾਰਜਕਾਰੀ ਮੀਤ ਪ੍ਰਧਾਨ ਸੁਭਾਸ਼ ਚੰਦਰ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਹਦਾਇਤਾਂ ਦਿੱਤੀਆਂ | ਉਹ ਸਥਾਨਕ ਵਿਕਾ ਸਦਨ ਵਿਚ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕੌਮੀ ਰਾਜਮਾਰਗ ਤੋਂ ਕਰਨਾਲ ਸ਼ਹਿਰ ਅੰਦਰ ਆਉਣ ਵਾਲੀਆਂ ਮੁੱਖ ਸੜਕਾਂ ਇਸ ਤਰ੍ਹਾਂ ਹੋਣੀਆਂ ਚਾਹੀਦੀਆਂ ਹਨ ਕਿ ਸ਼ਹਿਰ ਵਿਚ ਆਉਣ ਵਾਲੇ ਵਿਅਕਤੀ ਦਾ ਸਫ਼ਾਈ ਨਾਲ ਸਵਾਗਤ ਹੋਵੇੇ | ਇਸ ਲਈ ਸਬੰਧਿਤ ਵਿਭਾਗਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣੀ ਹੋਵੇਗੀ | ਉਨ੍ਹਾਂ ਕਿਹਾ ਕਿ ਨਮਸਤੇ ਚੌਕ ਤੋਂ ਮੀਰਾ ਘਾਟੀ ਚੌਕ, ਪੰਡਿਤ ਚਿਰੰਜੀਲਾਲ ਸਰਕਾਰੀ ਕਾਲਜ ਸੈਕਟਰ 14 ਤੋਂ ਸਬਜੀ ਮੰਡੀ ਚੌਕ, ਆਈ.ਟੀ.ਆਈ. ਚੌਕ ਤੋਂ ਅਗਰਸੈਨ ਚੌਕ ਅਤੇ ਬਲੜੀ ਚੌਕ ਤੋਂ ਅਗਰਸੈਨ ਚੌਕ ਤੱਕ ਇਹ ਕੌਮੀ ਰਾਜਮਾਰਗ ਤੋਂ ਕਰਨਾਲ ਸ਼ਹਿਰ ਨੂੰ ਜੋੜਨ ਵਾਲੀ ਮੁੱਖ ਸੜਕਾਂ ਹਨ | ਇਨ੍ਹਾਂ ਸੜਕਾਂ 'ਤੇ ਪਹਿਲ ਦੇ ਆਧਰ 'ਤੇ ਸਫ਼ਾਈ ਰੱਖ ਕੇ ਬੂਟੇ ਲਗਾਉਣ, ਤਾਂ ਜੋ ਸੂਬਾ ਪੱਧਰ 'ਤੇ ਕਰਨਾਲ ਦੀ ਵੱਖਰੀ ਪਛਾਣ ਬਣ ਸਕੇ | ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਦਹੀਆ ਨੂੰ ਕਿਹਾ ਕਿ ਨਗਰ ਨਿਗਮ ਖੇਤਰ ਵਿਚ ਸਥਾਪਿਤ ਈ-ਟਾਇਲਟ ਅਤੇ ਸੁਲਭ ਪਾਖਾਨੇ ਹੋਣ, ਇਸ 'ਤੇ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਖੇਤਰ ਦੇ 6 ਈ ਟਾਇਲਟ ਦੇ ਯੂਨਿਟ ਲੱਗੇ ਹੋਏ ਹਨ, ਜਿਸ ਦੀ ਸਮੇਂ-ਸਮੇਂ 'ਤ ਦੇਖਰੇਖ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਜਿੱਥੇ ਸੁਲਭ ਪਾਖਾਨਿਆਂ ਦੀ ਗੱਲ ਹੈ, ਜੋ ਕੰਪਨੀ ਸਬੰਧਿਤ ਕੰਮ ਦੀ ਦੇਖ-ਰੇਖ ਕਰ ਰਹੀ ਹੈ | ਉਸ ਦੇ ਕੰਮ ਵਿਚ ਲਾਪਰਵਾਹੀ ਨੂੰ ਵੇਖਦੇ ਹੋਏ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ | ਸੁਭਾਸ਼ ਚੰਦਰ ਨੇ ਦੱਸਿਆ ਕਿ ਛੇਤੀ ਹੀ ਸਫ਼ਾਈ ਸਬੰਧੀ ਨਵੀਂ ਟੀਮ ਦਾ ਗਠਨ ਕੀਤਾ ਜਾਵੇਗਾ, ਜਿਸ ਦੇ ਅੰਦਰ ਵਾਲੰਟੀਅਰਸ ਸ਼ਾਮਿਲ ਕੀਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਜਾਂਚ ਕੈਂਪ ਲਗਾਇਆ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵੱਲੋਂ ਡਾਕਟਰ ਮਾਰਕੀਟ ਵਿੱਚ ਸਥਿਤ ਦਿੱਲੀ ਹਸਪਤਾਲ ਵਿੱਚ ਮੁਫ਼ਤ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਰੀਸ਼ਦ ਦੇ ਸਾਬਕਾ ਪ੍ਰਧਾਨ ਦਿਨੇਸ਼ ਗਰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗ ਦੇ ਲਾਭ ਤੋਂ ਕਰਵਾਇਆ ਜਾਣੂ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)- ਫਿਨੀਕਸ ਫਿਲਾਸਫ਼ੀ ਕਲੱਬ ਯੂਨੀਵਰਸਿਟੀ ਕਾਲਜ ਅਤੇ ਬੰਦਾ ਸਿੰਘ ਬਹਾਦੁਰ ਚੇਅਰ ਇਤਿਹਾਸ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਇਕ ਰੋਜਾ ਯੋਗ ਅਤੇ ਧਿਆਨ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਨਿਰਦੇਸ਼ਕ ਅਮਰਜੀਤ ...

ਪੂਰੀ ਖ਼ਬਰ »

ਬਿੰਦਰ ਕੌਰ ਅਤੇ ਸਰਵਜੀਤ ਕੌਰ ਨੂੰ ਬਣਾਇਆ ਬੜਾਗੁੜਾ ਬਲਾਕ ਦਾ ਜਨਰਲ ਸਕੱਤਰ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਜਪਾ ਮਹਿਲਾ ਮੋਰਚਾ ਦੇ ਬੜਾਗੁੜਾ ਬਲਾਕ ਦੀ ਕਾਰਜਕਾਰਣੀਦਾ ਐਲਾਨ ਕੀਤਾ ਗਿਆ ਹੈ | ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਵੱਲੋਂ ਭਾਜਪਾ ਦੀ ਬਲਾਕ ਪ੍ਰਧਾਨ ਗੁਰਚਰਨ ਕੌਰ, ਬਲਾਕ ਇੰਚਾਰਜ ...

ਪੂਰੀ ਖ਼ਬਰ »

ਮੁਢਲਾ ਇਲਾਜ ਬਾਰੇ ਦਿੱਤੀ ਜਾਣਕਾਰੀ

ਅੰਬਾਲਾ ਕੈਂਟ, 20 ਮਾਰਚ (ਅਜੀਤ ਬਿਊਰੋ)-ਸਨਾਤਨ ਧਰਮ ਕਾਲਜ (ਲਾਹੌਰ) ਕੈਂਟ ਵਿਚ ਯੂਥ ਰੈਡ ਕਰਾਸ ਵੱਲੋਂ 2 ਰੋਜਾ ਫਸਟ ਐਡ ਪ੍ਰੋਫੈਸ਼ਨਲ ਕੋਰਸ ਕਰਵਾਇਆ ਗਿਆ | ਸੇਂਟ ਜੱਨ ਐਾਬੁਲੈਂਸ ਇੰਡੀਆ ਤੋਂ ਆਏ ਰਾਮਮੂਰਤੀ ਨੇ ਮੁਢਲੇ ਇਲਾਜ਼ ਬਾਰੇ ਜਾਣਕਾਰੀ ਦਿੱਤੀ | ਬਲੱਡ ਪ੍ਰੈਸ਼ਰ ...

ਪੂਰੀ ਖ਼ਬਰ »

ਕਥਾ ਅਤੇ ਵਿਸ਼ਾਲ ਭੰਡਾਰਾ ਸਮਾਪਤ

ਗੁਹਲਾ ਚੀਕਾ, 20 ਮਾਰਚ (ਓ.ਪੀ. ਸੈਣੀ)- ਇੱਥੇ ਗਊਸ਼ਾਲਾ ਕਮੇਟੀ ਵੱਲੋਂ ਚਲ ਰਹੀ ਸ੍ਰੀਮਦ ਭਾਗਵਤ ਕਥਾ ਅਤੇ ਭੰਡਾਰਾ ਅੱਜ ਸਮਾਪਤ ਹੋ ਗਿਆ | ਇੱਥੇ ਅਗਰਵਾਲ ਧਰਮਸ਼ਾਲਾ ਚੀਕਾ ਵਿਖੇ ਪਿਛਲੇ 7 ਦਿਨ ਤੋਂ ਚਲ ਰਹੀ ਸ੍ਰੀਮਦ ਭਾਗਵਤ ਕਥਾ ਅਤੇ ਵਿਸ਼ਾਲ ਭੰਡਾਰਾ ਅੱਜ ਸਮਾਪਤ ਹੋ ...

ਪੂਰੀ ਖ਼ਬਰ »

ਯੋਗੀ ਆਦਿਤਿਆਨਾਥ ਦੇ ਸੀ.ਐਮ. ਬਣਨ 'ਤੇ ਸਾਧੂ ਸਮਾਜ ਵਿਚ ਖੁਸ਼ੀ ਦੀ ਲਹਿਰ

ਕੁਰੂਕਸ਼ੇਤਰ, 20 ਮਾਰਚ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਬਣਨ 'ਤੇ ਕੁਰੂਕਸ਼ੇਤਰ ਦੇ ਸਾਧੂ ਸਮਾਜ ਵਿਚ ਅਪਾਰ ਜੋਸ਼ ਵੇਖਿਆ ਗਿਆ ਅਤੇ ਸੰਤ ਸਮਾਜ ਦੇ ਲੋਕਾਂ ਨੇ ਇਕ-ਦੂਜੇ ਨੂੰ ਮਿਠਾਈਆਂ ...

ਪੂਰੀ ਖ਼ਬਰ »

ਜੀਵਨ ਨਗਰ ਵਿਖੇ ਹੋਲਾ ਮਹੱਲਾ ਦੇ ਸਮਾਗਮ ਸਮਾਪਤ

ਏਲਨਾਬਾਦ, 20 ਮਾਰਚ (ਜਗਤਾਰ ਸਮਾਲਸਰ)- ਜੀਵਨ ਨਗਰ ਵਿਖੇ ਹੋਲਾ ਮਹੱਲਾ ਦੇ ਸਬੰਧ ਵਿੱਚ ਹੋਏ ਤਿੰਨ ਦਿਨਾਂ ਧਾਰਮਿਕ ਪ੍ਰੋਗਰਾਮ ਦੇ ਸਮਾਪਤ ਹੋ ਗਏ | ਸਮਾਗਮ ਦੌਰਾਨ ਸਤਿਗੁਰੂ ਦਲੀਪ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਸਾਦਗੀ ਭਰਿਆ ਜੀਵਨ ਜੀਊਣ ਲਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਜਾਖਲ, 20 ਮਾਰਚ (ਅਜੀਤ ਬਿਊਰੋ)- ਸਮਾਜਿਕ ਸੰਸਥਾ ਇੰਦਰ ਫਾਉਂਡੇਸ਼ਨ ਵੱਲੋਂ ਚਲਾਈ ਜਾ ਰਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਕੜੀ ਵਿਚ ਸੋਮਵਾਰ ਨੂੰ ਦੂਜਾ ਰਾਸ਼ਲ ਵੰਡ ਪ੍ਰੋਗਰਾਮ ਕੀਤਾ ਗਿਆ | ਨਵੀਂ ਬਸਤੀ ਵਿਚ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਹਿਯੋਗ ...

ਪੂਰੀ ਖ਼ਬਰ »

ਗੁਰੂ ਮਨੁੱਖੀ ਸਮਾਜ ਨੂੰ ਜੀਉਣ ਦਾ ਆਸਾਨ ਰਾਹ ਦਸਦੇ ਹਨ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਮਾਰਚ (ਸਟਾਫ਼ ਰਿਪੋਰਟਰ)- ਸਮਾਜਿਕ ਅਤੇ ਨਿਆਂ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਗੁਰੂ ਕਿਸੇ ਇਕ ਜਾਤੀ ਅਤੇ ਸਮਾਜ ਦੇ ਨਹੀਂ ਹੁੰਦੇ, ਸਗੋਂ ਮਨੁੱਖੀ ਸਮਾਜ ਨੂੰ ਜੀਉਣ ਦਾ ਆਸਾਨ ਰਸਤਾ ਦੱਸਣ ਵਾਲੇ ਹੁੰਦੇ ਹਨ | ...

ਪੂਰੀ ਖ਼ਬਰ »

ਚੇਤਰ ਮੇਲੇ ਦੀ ਤਿਆਰੀਆਂ ਨੂੰ ਲੈਕੇ ਥਾਣੇਸਰ ਐਸ.ਡੀ.ਐਮ. ਨੇ ਲਈ ਬੈਠਕ

ਪਿਹੋਵਾ, 20 ਮਾਰਚ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਚੇਤਰ ਦੇ ਮੇਲੇ ਦੀ ਤਿਆਰੀਆਂ ਨੂੰ ਲੈਕੇ ਥਾਣੇਸਰ ਐਸਡੀਐਮ ਨਰੇਂਦਰ ਪਾਲ ਮਲਿਕ ਨੇ ਕਿਸਾਨ ਰੈਸਟ ਹਾਉਸ ਵਿੱਚ ਅਧਿਕਾਰੀਆਂ ਨਾਲ ਬੈਠਕ ਕੀਤੀ | ਉਨ੍ਹਾਂ ਕਿਹਾ ਕਿ ਮੇਲੇ ਦੇ ਦੌਰਾਨ ਸਾਰੇ ਅਧਿਕਾਰੀ ਆਪਣਾ ਮੋਬਾਇਲ 24 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX