ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  35 minutes ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  about 2 hours ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  about 2 hours ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 4 hours ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 4 hours ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 4 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 5 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 5 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 5 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 7 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 7 hours ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 7 hours ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 8 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 9 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਮੁਕਤਸਰ ਸਾਹਿਬ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਦਾਲਤਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਸ੍ਰੀ ਪੀ.ਬੀ. ਬੈਜੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਜ ਸਹਿਬਾਨ ਦੇ ਲਈ ਉਸਾਰੇ ਜਾਣ ਵਾਲੇ ਘਰਾਂ ਦਾ ਨੀਂਹ ਪੱਥਰ ਵੀ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਵੀ ਹਾਜ਼ਰ ਸਨ | ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਸ੍ਰੀ ਪੀ.ਬੀ. ਬੈਜੰਤਰੀ ਨੇ ਸਭ ਤੋਂ ਪਹਿਲਾਂ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਅਤੇ ਇੱਥੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ | ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸੁਧਾਰ ਘਰ ਦਾ ਦੌਰਾ ਕਰਕੇ ਇੱਥੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਨੇ ਬੰਦੀਗ੍ਰਹਿ ਦੀ ਰਸੋਈ ਵਿਚ ਜਾ ਕੇ ਬੰਦੀਆਂ ਲਈ ਬਣਿਆ ਖਾਣਾ ਖੁਦ ਖਾ ਕੇ ਚੈੱਕ ਕੀਤਾ ਅਤੇ ਇੱਥੇ ਬਣੇ ਹਸਪਤਾਲ ਦਾ ਵੀ ਜਾਇਜ਼ਾ ਲਿਆ | ਇਸ ਉਪਰੰਤ ਉਨ੍ਹਾਂ ਨੇ ਥਾਂਦੇਵਾਲਾ ਰੋਡ ਵਿਖੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਜੱਜ ਸਹਿਬਾਨ ਲਈ ਬਣਨ ਵਾਲੇ ਰਿਹਾਇਸ਼ੀ ਮਕਾਨਾਂ ਦਾ ਅਰਦਾਸ ਉਪਰੰਤ ਨੀਂਹ ਪੱਥਰ ਰੱਖਿਆ | ਇੱਥੇ ਸੈਸ਼ਨ ਹਾਊਸ ਸਮੇਤ ਕੁਲ 12 ਰਿਹਾਇਸ਼ੀ ਘਰ ਬਣਾਏ ਜਾਣੇ ਹਨ | ਇਸ ਦਾ ਕੁਲ ਰਕਬਾ 37 ਕਨਾਲ ਹੈ, ਜਿਸ ਵਿਚ ਦੋ ਐਡੀਸ਼ਨਲ ਸੈਸ਼ਨ ਜੱਜ ਹਾਉਸ, 3 ਸੀ.ਜੇ.ਐਮ. ਸੀਨੀਅਰ ਡਵੀਜ਼ਨ ਅਤੇ 6 ਸੀ.ਜੇ.ਐਮ. ਜੂਨੀਅਰ ਡਵੀਜ਼ਨ ਲਈ ਘਰ ਉਸਾਰੇ ਜਾਣਗੇ | ਇਸ 'ਤੇ ਕੋਈ 8.5 ਕਰੋੜ ਰੁਪਏ ਦੀ ਲਾਗਤ ਆਵੇਗੀ | ਇਸ ਉਪਰੰਤ ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀਆਂ ਜ਼ਿਲ੍ਹਾ ਅਦਾਲਤਾਂ ਦਾ ਨਿਰੀਖਣ ਕੀਤਾ | ਇਸ ਮੌਕੇ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਅਤੇ ਸ੍ਰੀ ਡੀ.ਪੀ. ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਕੁਲਵੰਤ ਸਿੰਘ ਆਈ.ਏ.ਐਸ., ਐਸ.ਡੀ.ਐਮ. ਸ੍ਰੀ ਰਾਮ ਸਿੰਘ, ਮੈਡਮ ਅਰਚਨਾ ਕੰਬੋਜ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਵਿਸੇਸ਼, ਸੀ.ਜੇ.ਐਮ., ਮੈਡਮ ਹਰਗੁਰਜੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮਹੇਸ਼ ਕੁਮਾਰ ਐਡੀਸ਼ਨ ਸਿਵਲ ਜੱਜ ਸੀਨੀਅਰ ਡਵੀਜ਼ਨ


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਰੈਗੂਲਰ ਬੀ.ਪੀ.ਈ.ਓ. ਲਾਉਣ ਦੀ ਮੰਗ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਮਨੋਹਰ ਲਾਲ ਸ਼ਰਮਾ ਨੇ ਨਵੀਂ ਹੋਂਦ ਵਿਚ ਆਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਉਹ ਸਿੱਖਿਆ ਸਬੰਧੀ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਚ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਮੱਲ ਵਾਲਾ ਦੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਿਤ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਜਿਸ ਦੀਆਂ ਤਸਵੀਰਾਂ ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਖ਼ੂਨਦਾਨ ਕੈਂਪ ਅੱਜ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਦੀ ਖ਼ੁਸ਼ੀ ਵਿਚ 21 ਮਾਰਚ ਨੂੰ ਸਵੇਰੇ 10 ਵਜੇ ਤੋਂ ਖ਼ੂਨਦਾਨ ਕੈਂਪ ਪਿੰਡ ਭੁੱਲਰ ਵਿਖੇ ਧਰਮਸ਼ਾਲਾ ਵਿਚ ਲਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਸਪਲਾਈ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਮੱੜ੍ਹਮੱਲੂ ਅਤੇ ਬੂੜਾ ਗੁੱਜਰ ਵਿਖੇ ਵਾਟਰ ਵਰਕਸ ਦਾ ਬਿਜਲੀ ਕੁਨੈਕਸ਼ਨ ਕੱਟਣ ਕਾਰਨ ਲੋਕਾਂ ਨੂੰ ਕਰੀਬ 1 ਮਹੀਨੇ ਤੋਂ ਵਾਟਰ ਵਰਕਸ ਦਾ ਪਾਣੀ ਨਸੀਬ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਪਾਵਰਕਾਮ ਦੀ ਟੀਮ ਵੱਲੋਂ ਡਿੰਪੀ ਢਿੱਲੋਂ ਦੀ ਕੋਠੀ, ਪੰਪ, ਦਫ਼ਤਰ ਤੇ ਵਰਕਸ਼ਾਪ 'ਤੇ ਛਾਪੇਮਾਰੀ

ਗਿੱਦੜਬਾਹਾ, 20 ਮਾਰਚ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਦੀ ਜ਼ਿਲ੍ਹਾ ਫ਼ਿਰੋਜਪੁਰ ਤੋਂ ਆਈ ਇਕ ਵਿਸ਼ੇਸ਼ ਟੀਮ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹੁਣੇ ਹੋਈਆ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਾਰੇ ਹੋਏ ਉਮੀਦਵਾਰ ਤੇ ...

ਪੂਰੀ ਖ਼ਬਰ »

ਪੇ-ਕਮਿਸ਼ਨ ਜਲਦੀ ਲਾਗੂ ਕੀਤਾ ਜਾਵੇ-ਗੌਰਮਿੰਟ ਟੀਚਰਜ਼ ਯੂਨੀਅਨ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਜਿਸ ਨੂੰ ...

ਪੂਰੀ ਖ਼ਬਰ »

ਪਿੰਡ ਕੋਟਭਾਈ ਦੇ ਬੈਂਕ ਵਿਚ ਕਾਂਗਰਸੀਆਂ ਤੇ ਅਕਾਲੀਆਂ ਦੀ ਹੋਈ ਲੜਾਈ 'ਚ ਕਈ ਜ਼ਖ਼ਮੀ

ਗਿੱਦੜਬਾਹਾ, 20 ਮਾਰਚ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ, ਜਸਵੀਰ ਸਿੰਘ ਭੁੱਲਰ, ਰਵੀਪਾਲ)-ਅੱਜ ਦੁਪਹਿਰ ਸਮੇਂ ਗਿੱਦੜਬਾਹਾ ਨੇੜਲੇ ਪਿੰਡ ਕੋਟਭਾਈ ਦੇ ਸਟੇਟ ਬੈਂਕ ਆਫ਼ ਪਟਿਆਲਾ ਵਿਚ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਦੋ ਗੁੱਟਾਂ ਵਿਚ ਜੰਮ ਕੇ ...

ਪੂਰੀ ਖ਼ਬਰ »

ਹੱਡਾਰੋੜੀ ਦੇ ਖੂਖਾਰ ਕੁੱਤਿਆਂ ਨੇ ਜਿਉਂਦੇ ਵੱਛੇ ਨੂੰ ਨੋਚ-ਨੋਚ ਖਾਧਾ

ਦੋਦਾ, 20 ਮਾਰਚ (ਰਵੀਪਾਲ)-ਸਥਾਨਕ ਨਗਰ ਦੇ ਛੱਤਿਆਣਾ ਰੋਡ ਤੇ ਬਣੀ ਹੱਡਾ ਰੋੜੀ ਆਬਾਦੀ 'ਚ ਆ ਜਾਣ ਕਰਕੇ ਹੱਡਾ ਰੋੜੀ ਦੇ ਖੂਖਾਰ ਕੁੱਤਿਆਂ ਵੱਲੋਂ ਆਏ ਦਿਨ ਹਾਦਸੇ ਕੀਤੇ ਜਾ ਰਹੇ ਹਨ | ਬੀਤੀ ਰਾਤ ਵੀ ਹੱਡਾ ਰੋੜੀ ਦੇ ਕੁੱਤਿਆਂ ਵੱਲੋਂ ਬਠਿੰਡਾ ਰੋਡ ਤੇ ਇਕ ਜਿਉਂਦੇ ਵੱਛੇ ...

ਪੂਰੀ ਖ਼ਬਰ »

ਹਾਈਕੋਰਟ ਦੇ ਸੀਨੀਅਰ ਜੱਜ ਸ੍ਰੀ ਪੀ.ਬੀ ਵੈਜੰਤਰੀ ਵੱਲੋਂ ਮਲੋਟ ਅਦਾਲਤ ਦਾ ਨਿਰੀਖਣ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਮਾਣਯੋਗ ਹਾਈਕੋਰਟ ਦੇ ਸੀਨੀਅਰ ਜੱਜ ਸ੍ਰੀ ਪੀ.ਬੀ. ਵੈਜੰਤਰੀ ਵੱਲੋਂ ਅੱਜ ਮਲੋਟ ਅਦਾਲਤ ਦਾ ਨਿਰੀਖਣ ਕੀਤਾ ਗਿਆ | ਮਲੋਟ ਪੁੱਜਣ 'ਤੇ ਉਨ੍ਹਾਂ ਨੂੰ ਪਹਿਲਾਂ ਪੁਲਿਸ ਦੇ ਦਸਤੇ ਵੱਲੋਂ ਸਲਾਮੀ ਦਿੱਤੀ ਗਈ ਅਤੇ ਬਾਰ ਐਸੋਸੀਏਸ਼ਨ ਵੱਲੋਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਸੌ ਾਪਿਆ ਐਸ.ਡੀ.ਐਮ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਚੋਣਾਂ ਸਮੇਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਝਬੇਲਵਾਲੀ ਅਤੇ ਸਕੱਤਰ ਸੁਰਜੀਤ ਘੱਗਾ ਦੀ ਅਗਵਾਈ ਹੇਠ ਅੱਜ ਇਕ ...

ਪੂਰੀ ਖ਼ਬਰ »

ਕਰਮਗੜ੍ਹ ਸਕੂਲ ਵੱਲੋਂ ਪਿੰਡ ਦਾਖਲਾ ਚੇਤਨਾ ਰੈਲੀ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਰਮਗੜ੍ਹ ਅਤੇ ਸਰਕਾਰੀ ਹਾਈ ਸਕੂਲ ਪਿੰਡ ਕਰਮਗੜ੍ਹ ਦੇ ਸਾਂਝੇ ਉਪਰਾਲੇ ਨਾਲ ਪਿੰਡ 'ਚ ਦਾਖਲਾ ਚੇਤਨਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ 'ਚ ਬੈਨਰ ਤੇ ਤਖ਼ਤੀਆਂ ਫੜ ਕੇ ਸਕੂਲਾਂ 'ਚ ਸਰਕਾਰ ...

ਪੂਰੀ ਖ਼ਬਰ »

ਰੁਪਾਣਾ 'ਚ ਪੰਜ ਰੋਜ਼ਾ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਰੁਪਾਣਾ, 20 ਮਾਰਚ (ਜਗਜੀਤ ਸਿੰਘ)-ਯੁਵਕ ਸੇਵਾਵਾਂ ਕਲੱਬ ਰੁਪਾਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਖੇਡ ਮੈਦਾਨ 'ਚ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਪੰਜ ਦਿਨ ਚੱਲੇ ਟੂਰਨਾਮੈਂਟ ਦਾ ਉਦਘਾਟਨ ਕ੍ਰਮਵਾਰ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਅੰਗਰੇਜ਼ੀ ਵਿਸ਼ੇ 'ਤੇ ਕੁਇਜ਼ ਮੁਕਾਬਲਾ ਕਰਵਾਇਆ

ਮਲੋਟ, 20 ਮਾਰਚ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਪਿ੍ੰਸੀਪਲ ਮਿਮਿਟ ਡਾ: ਜਸਕਰਨ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਪੁੱਜੇ | ਕੁਇਜ਼ ਮੁਕਾਬਲੇ 'ਚ 5 ਟੀਮਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਨਵਯੁੱਗ ਯੂਥ ਕਲੱਬ ਨੇ ਆਯੁਰਵੈਦਿਕ ਸਿਹਤ ਸੁਰੱਖਿਆ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਨਵਯੁੱਗ ਯੂਥ ਕਲੱਬ ਨੇ ਦਿਵਿਆ ਜਾਗਰਤੀ ਸੰਸਥਾਨ ਦੇ ਸਹਿਯੋਗ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆਯੂਰਵੈਦਿਕ ਸਿਹਤ ਸੰਭਾਲ ਜਾਣਕਾਰੀ ਸਬੰਧੀ ਕੈਂਪ ਲਾਇਆ, ਜਿਸ ਵਿਚ ਲੋਕਾਂ ਨੂੰ ਸਿਹਤ ਸੰਭਾਲ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਗਸਰ ਵਿਖੇ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ ਤੋਂ ਦਾਖ਼ਲੇ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਵਿਖੇ ਅਧਿਆਪਕਾਂ ਤੇ ...

ਪੂਰੀ ਖ਼ਬਰ »

7ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚੋਂ ਅੰਨ੍ਹਾਪਨ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਡਾ: ਐਚ.ਐਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ: ਬੋਹੜ ਸਿੰਘ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿਚ ਜੀਵਨ ਜੋਤੀ ਮਿਸ਼ਨ ...

ਪੂਰੀ ਖ਼ਬਰ »

'ਸੋਈ' ਜ਼ਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਸਮੇਤ ਹੋਰਾਂ 'ਤੇ ਪਰਚਾ ਦਰਜ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਥਾਣਾ ਸਿਟੀ ਵਿਖੇ 'ਸੋਈ' ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਤੋਂ ਇਲਾਵਾ ਰਾਜ ਕੁਮਾਰ ਵਾਸੀ ਬੁਰਜਾਂ ਰੋਡ, ਕਾਲੀ, ਗੁਰਪ੍ਰੀਤ ਸਿੰਘ ਦੋਵੇਂ ਵਾਸੀ ਸਰਾਭਾ ਨਗਰ ਸਮੇਤ ਕੁੱਝ ਹੋਰ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਸੂਬਾ ਯੁਵਾ ਮੋਰਚਾ ਪ੍ਰਧਾਨ ਸ੍ਰੀ ਰਾਜਨ ਨੇ ਜ਼ਿਲ੍ਹਾ ਪ੍ਰਧਾਨ ਕਾਲੜਾ ਦਾ ਹਾਲ ਚਾਲ ਪੁੱਛਿਆ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਸਮਾਜ ਵਿਚ ਗੁੰਡਾਗਰਦੀ ਫੈਲਾਉਣ ਵਾਲੇ ਲੋਕਾਂ ਦਾ ਕਿਸੇ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੁੰਦਾ ਅਤੇ ਇੰਨ੍ਹਾਂ ਦਾ ਕੋਈ ਧਰਮ ਵੀ ਨਹੀਂ ਹੁੰਦਾ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਪੰਜਾਬ ...

ਪੂਰੀ ਖ਼ਬਰ »

ਕੋਠੇ ਢਾਬਾਂ ਵਾਲੇ ਦੇ ਖੇਤਾਂ ਚੋ ਪੰਜ ਟਰਾਂਸਫਾਰਮਰਾਂ ਦਾ ਤੇਲ ਚੋਰੀ

ਦੋਦਾ, 20 ਮਾਰਚ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਕੋਠੇ ਢਾਬਾਂ ਵਾਲੇ 'ਚ ਮੱਲਣ ਰੋਡ ਤੇ ਕਿਸਾਨਾਂ ਦੇ ਖੇਤਾਂ ਚ ਲੱਗੇ ਪੰਜ ਟਰਾਂਸਫ਼ਾਰਮਰਾਂ ਦਾ ਤੇਲ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿਸਾਨ ਫ਼ਤਿਹ ਸਿੰਘ ਪੁੱਤਰ ਮਾਹਲਾ ਸਿੰਘ, ਦਰਸ਼ਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜਗਜੀਤ ਸਿੰਘ ਸਿੱਧੂ ਯਾਦਗਾਰੀ ਪਹਿਲਾ ਖ਼ੂਨਦਾਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਦੇ ਵਧੀਕ ਸਕੱਤਰ ਸੰਤੋਖ ਸਿੰਘ ਭੰਡਾਰੀ, ਪਿ੍ੰਸੀਪਲ ਨਵਜੋਤ ਕੌਰ ਬਰਾੜ, ਵਾਈਸ ਪਿ੍ੰਸੀਪਲ ਮਿਸਿਜ਼ ਅੰਸ਼ੂ ਜਿੰਦਲ, ਅਕਾਦਮਿਕ ਇੰਚਾਰਜ ਡਾ. ਜਸਜੀਤ ਗਿੱਲ ...

ਪੂਰੀ ਖ਼ਬਰ »

ਅਧਿਆਪਕ ਦੀ ਤਰੱਕੀ ਹੋਣ ਦੀ ਖ਼ੁਸ਼ੀ 'ਚ ਸਕੂਲ 'ਚ ਪੌਦੇ ਲਗਾਏ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਮ ਖੇੜਾ ਦੇ ਵਿਦਿਆਰਥੀਆ ਅਤੇ ਅਧਿਆਪਕਾਂ ਨੇ ਆਪਣੀ ਖ਼ੁਸ਼ੀ ਮਨਾਉਣ ਦਾ ਵੱਖਰਾ ਢੰਗ ਅਪਣਾਇਆ ਹੋਇਆ ਹੈ, ਜਿਸ ਤਹਿਤ ਹਰ ਵਾਰ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵੱਲੋਂ ਵੱਖ-ਵੱਖ ਲੋਕ ਭਲਾਈ ...

ਪੂਰੀ ਖ਼ਬਰ »

ਹੱਕੀ ਅਧਿਕਾਰਾਂ ਦਾ ਲਾਹਾ ਲੈਣ ਲਈ 400 ਤੋਂ ਵੱਧ ਬਜ਼ੁਰਗਾਂ ਨੇ ਕੈਂਪ ਦੌਰਾਨ ਫ਼ਾਰਮ ਭਰੇ

ਮਲੋਟ, 20 ਮਾਰਚ (ਅਜਮੇਰ ਸਿੰਘ ਬਰਾੜ)-ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕੀ ਅਧਿਕਾਰ ਦਵਾਉਣ ਲਈ ਕੋਸ਼ਿਸ਼ਾਂ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਮਲੋਟ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਵੀ. ਆਈ. ਪੀ. ਕਲਚਰ ਨੂੰ ਖ਼ਤਮ ਕਰਨਾ ਸ਼ਲਾਘਾਯੋਗ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵੱਲੋਂ ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨਾ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ...

ਪੂਰੀ ਖ਼ਬਰ »

ਵਿੱਦਿਅਕ ਸੈੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ ਡੀ.ਏ.ਵੀ ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਬਣੀ ਬਿਲਡਿੰਗ ਦੀ ਸ਼ੁਰੂਆਤ ਅਤੇ ਸੈਸ਼ਨ 2017-18 ਦਾ ਆਰੰਭ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਕੰਦੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਕਾਲਜ ਗਰਲਜ਼ ਗਿੱਦੜਬਾਹਾ ਵਿਖੇ ਪਿ੍ੰ: ਹਰਜੀਤ ਸਿੰਘ, ਲੈਕ: ਰਮੇਸ਼ ਗਰਗ ਤੇ ਲਖਵੰਤ ਸਿੰਘ ...

ਪੂਰੀ ਖ਼ਬਰ »

ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪੰਨੀਵਾਲਾ ਫੱਤਾ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਸਰਕਾਰੀ ਪ੍ਰਾਇਮਰੀ ਸਕੂਲ ਪੰਨੀਵਾਲਾ ਫੱਤਾ ਦੇ ਬੱਚਿਆਂ ਵੱਲੋਂ ਵਿਦਿਅਕ ਸ਼ੈਸ਼ਨ ਦੇ ਨਵੇਂ ਦਾਖ਼ਲੇ ਸਬੰਧੀ ਮੁੱਖ ਅਧਿਆਪਕ ਰਾਮ ਸਰੂਪ ਦੀ ਅਗਵਾਈ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਸਾਢੇ 3 ਮਹੀਨੇ ਬੀਤ ਜਾਣ 'ਤੇ ਵੀ ਨਹੀਂ ਮਿਲਿਆ ਆਰ.ਟੀ.ਆਈ. ਦਾ ਜਵਾਬ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਦੇ ਮੋਹਰ ਸਿੰਘ ਪੁੱਤਰ ਸਰਵਨ ਸਿੰਘ ਵੱਲੋਂ ਪਿੰਡ ਦੇ ਵਾਟਰ ਵਰਕਸ ਸਬੰਧੀ ਲੱਗੀ ਗ੍ਰਾਂਟ ਅਤੇ ਹੋਏ ਕੰਮ ਦਾ ਵੇਰਵੇ ਸਹਿਤ ਬਿਊਰਾ ਮੰਗਿਆ ਸੀ ਪਰ ਵਿਭਾਗੀ ਅਧਿਕਾਰੀਆਂ ਨੇ ਕੁਝ ਵੀ ਜਵਾਬ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ ਬਣਾਏ ਜਾਣ ਅਤੇ ਰਾਜਾ ਵੜਿੰਗ ਦੇ ਦੁਬਾਰਾ ਵਿਧਾਇਕ ਬਣਨ 'ਤੇ ਵਧਾਈਆਂ ਦਿੱਤੀਆਂ

ਦੋਦਾ, 20 ਮਾਰਚ (ਜਸਵੀਰ ਸਿੰਘ ਭੁੱਲਰ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਨਿਰੋਲ ਸਰਕਾਰ ਬਣਨ ਉਤੇ ਕਾਂਗਰਸ ਪਾਰਟੀ ਦੇ ਆਗੂਆਂ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ | ਹਲਕਾ ਗਿੱਦੜਬਾਹਾ ਤੋਂ ਵੱਡੀ ਲੀਡ ਨਾਲ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਮਦਨ ਲਾਲ ਗੋਇਲ ਨਮਿਤ ਅੰਤਿਮ ਅਰਦਾਸ 27 ਨੂੰ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸਮਾਜਸੇਵਕ ਤੇ ਪ੍ਰੋਪਰਟੀ ਸਲਾਹਕਾਰ ਰਮੇਸ਼ ਕੁਮਾਰ ਗੋਇਲ ਅਤੇ ਲਛਮਣ ਦਾਸ ਗੋਇਲ ਨੂੰ ਉਦੋਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਮਦਨ ਲਾਲ ਗੋਇਲ ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਉਨ੍ਹਾਂ ਦੀ ਮੌਤ ਤੇ ਸਹਾਰਾ ...

ਪੂਰੀ ਖ਼ਬਰ »

ਸਾਢੇ 3 ਮਹੀਨੇ ਬੀਤ ਜਾਣ 'ਤੇ ਵੀ ਨਹੀਂ ਮਿਲਿਆ ਆਰ.ਟੀ.ਆਈ. ਦਾ ਜਵਾਬ

ਮੰਡੀ ਲੱਖੇਵਾਲੀ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਦੇ ਮੋਹਰ ਸਿੰਘ ਪੁੱਤਰ ਸਰਵਨ ਸਿੰਘ ਵੱਲੋਂ ਪਿੰਡ ਦੇ ਵਾਟਰ ਵਰਕਸ ਸਬੰਧੀ ਲੱਗੀ ਗ੍ਰਾਂਟ ਅਤੇ ਹੋਏ ਕੰਮ ਦਾ ਵੇਰਵੇ ਸਹਿਤ ਬਿਊਰਾ ਮੰਗਿਆ ਸੀ ਪਰ ਵਿਭਾਗੀ ਅਧਿਕਾਰੀਆਂ ਨੇ ਕੁਝ ਵੀ ਜਵਾਬ ...

ਪੂਰੀ ਖ਼ਬਰ »

ਬੈਂਕ ਦੇ ਕਰਜ਼ਈ ਕਾਂਝਲਾ ਵਾਸੀਆਂ ਵੱਲੋਂ ਧਮਕੀਆਂ ਦੇਣ 'ਤੇ ਰੋਸ ਪ੍ਰਦਰਸ਼ਨ

ਮਸਤੂਆਣਾ ਸਾਹਿਬ, 20 ਮਾਰਚ (ਦਮਦਮੀ) - ਇੱਕ ਪਾਸੇ ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਕਰਜ਼ਦਾਰ ਕਿਸਾਨ ਮਜ਼ਦੂਰ ਦੀ ਜਾਇਦਾਦ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ | ਉੱਧਰ ਦੂਸਰੇ ਪਾਸੇ ਇੱਥੋਂ ...

ਪੂਰੀ ਖ਼ਬਰ »

ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ 'ਚ ਸਮਾਰੋਹ ਨੇ ਰੰਗ ਬਿਖੇਰੇ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ) -ਸਥਾਨਕ ਬਰਨਾਲਾ ਰੋਡ ਸਥਿਤ ਮਾਤਾ ਗੁਜਰੀ ਗਰੁੱਪ ਆਫ਼ ਇੰਸਟੀਚਿਊਟਸ਼ਨ ਸੰਗਰੂਰ ਵਿਖੇ ਆਗਮਨ ਅਤੇ ਰੁਖ਼ਸਤ ਸਮਾਰੋਹ ਮਨਾਇਆ ਗਿਆ | ਇਸ ਸਮਾਰੋਹ ਵਿਚ ਵੱਖ-ਵੱਖ ਕੋਰਸਾਂ ਵਿਚ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ, ਧਾਲੀਵਾਲ, ਭੁੱਲਰ) - ਸਰਕਾਰੀ ਪਸ਼ੂ ਹਸਪਤਾਲ ਸੁਨਾਮ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਾ ਰਵੀ ਕੁਮਾਰ ਦੀ ਅਗਵਾਈ ਵਿਚ ਅਤੇ ਪਸ਼ੂ ਧੰਨ ਮਿਸ਼ਨ ਅਧੀਨ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਕਰਵਾਉਣ ਮੌਕੇ 'ਤੇ ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੇ ਦੋਸ਼ਾਂ 'ਚੋਂ ਪਟਵਾਰੀ ਬਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਰਿਸ਼ਵਤ ਲੈਣ ਦੇ ਦੋਸ਼ਾਂ ਵਿਚੋਂ ਇਕ ਪਟਵਾਰੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਥਾਣਾ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਕਾਨੂੰਨ ਜ਼ਰੂਰਤਮੰਦਾਂ ਲਈ ਬਹੁਤ ਲਾਹੇਵੰਦ-ਰਾਜੇਸ਼ ਕੌੜਾ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ) -ਸੂਚਨਾ ਅਧਿਕਾਰ ਕਾਨੂੰਨ ਭਾਰਤ ਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੁੰਦਾ ਜਾ ਰਿਹਾ ਹੈ | ਉਕਤ ਪ੍ਰਗਟਾਵਾ ਸੰਸਥਾ ਦੀ ਨਵੀਂ ਇਕਾਈ ਸਥਾਪਿਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਪਹੁੰਚੇ ਆਰ.ਟੀ.ਆਈ. ਐਕਟੀਵੀਸਟ ਆਫ਼ ਭਾਰਤ ਦੇ ਕੌਮੀ ...

ਪੂਰੀ ਖ਼ਬਰ »

ਨਗਰ ਕੌ ਾਸਲ ਲਹਿਰਾਗਾਗਾ ਦੀ ਪ੍ਰਧਾਨ ਬਲਵਿੰਦਰ ਕੌਰ ਆਪਣੀ ਪ੍ਰਧਾਨਗੀ ਬਚਾਉਣ 'ਚ ਰਹੇ ਸਫਲ

ਲਹਿਰਾਗਾਗਾ, 20 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਤੋਂ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਚੁਣੇ ਜਾਣ ਮਗਰੋਂ ਨਗਰ ਕੌਾਸਲ ਲਹਿਰਾਗਾਗਾ ਦੀ ਅਕਾਲੀ ਦਲ ਨਾਲ ਸਬੰਧਿਤ ਪ੍ਰਧਾਨ ਬਲਵਿੰਦਰ ਕੌਰ ਆਪਣੀ ਪ੍ਰਧਾਨਗੀ ਬਚਾਉਣ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX